ਤਾਜਾ ਖ਼ਬਰਾਂ


ਆਲੋਚਕ ਨੂੰ ਚੁੱਪ ਨਾ ਕਰਾਓ, ਇਸ ਦੇ ਬੋਲਣ ਨਾਲ ਦੇਸ਼ ਚਮਕੇਗਾ- ਕਮਲ ਹਸਨ
. . .  41 minutes ago
ਚੇਨਈ, 20 ਅਕਤੂਬਰ- ਬਾਲੀਵੁੱਡ ਤੇ ਤਾਮਿਲ ਫ਼ਿਲਮਾਂ ਦੇ ਸਟਾਰ ਕਲਾਕਾਰ ਕਮਲ ਹਸਨ ਨੇ ਕਿਹਾ ਕਿ ਮਾਰਸ਼ਲ ਫ਼ਿਲਮ ਬਿਨਾਂ ਸੈਂਸਰ ਪਾਸ ਹੋ ਗਈ ਹੈ। ਇਸ ਫ਼ਿਲਮ ਦੇ ਵਿਵਾਦ ਮਾਮਲਾ ਬਾਰੇ ਬੋਲਦਿਆਂ ਕਮਲ ਨੇ ਕਿਹਾ ਕਿ ਆਲੋਚਕ ਨੂੰ ਚੁੱਪ ਨਾ ਕਰਵਾਓ...
ਨੇਤਾਵਾਂ ਤੇ ਅਫ਼ਸਰਾਂ ਨੂੰ ਬਚਾਏਗਾ ਰਾਜਸਥਾਨ ਸਰਕਾਰ ਦਾ ਨਵਾਂ ਬਿੱਲ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ- ਸੋਮਵਾਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ 'ਚ ਰਾਜਸਥਾਨ ਸਰਕਾਰ ਇੱਕ ਅਜਿਹਾ ਬਿਲ ਲਿਆਉਣ ਜਾ ਰਹੀ ਜੋ ਨੇਤਾਵਾਂ ਤੇ ਅਫ਼ਸਰਾਂ ਨੂੰ ਬਚਾਏਗਾ। ਇਸ ਬਿੱਲ ਦੇ ਪਾਸ ਹੋਣ ਬਾਅਦ ਅਫ਼ਸਰਾਂ ਤੇ ਨੇਤਾਵਾਂ ਵਿਰੁੱਧ...
ਅਮਰੀਕਾ ਨੂੰ ਪੱਖਪਾਤੀ ਵਤੀਰਾ ਛੱਡ ਦੇਣਾ ਚਾਹੀਦਾ- ਚੀਨ
. . .  about 1 hour ago
ਬੀਜਿੰਗ, 20 ਅਕਤੂਬਰ- ਚੀਨ ਨੇ ਕਿਹਾ ਕਿ ਅਮਰੀਕੀ ਵਿਦੇਸ਼ ਸਕੱਤਰ ਰੇਕਸ ਟਿਲਰਸਨ ਵੱਲੋਂ ਭਾਰਤ ਨਾਲ ਮਜ਼ਬੂਤ ਸੰਬੰਧ ਬਣਾਉਣ ਲਈ ਬੀਜਿੰਗ ਦੇ ਵਿਰੁੱਧ ਬਿਆਨ ਦੇਣਾ ਅਮਰੀਕਾ ਦਾ ਚੀਨ ਪ੍ਰਤੀ...
ਹਾਈ ਬੀ.ਪੀ.ਤੇ ਸ਼ੂਗਰ ਕਾਰਨ ਉਪ-ਰਾਸ਼ਟਰਪਤੀ ਏਮਜ਼ 'ਚ ਦਾਖਲ
. . .  about 2 hours ago
ਨਵੀਂ ਦਿੱਲੀ, 20 ਅਕਤੂਬਰ- ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਰੁਟੀਨ ਚੈੱਕਅਪ ਲਈ ਏਮਜ਼ ਗਏ ਸਨ ਪਰ ਹਾਈ ਸ਼ੂਗਰ ਤੇ ਹਾਈ ਬੀਪੀ ਕਾਰਨ ਉਨ੍ਹਾਂ ਨੂੰ ਅੱਜ ਰਾਤ ਲਈ ਦਾਖਲ ਕਰ ਲਿਆ ਗਿਆ ਹੈ। ਏਮਜ਼ ਦੇ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਸਵੇਰੇ...
ਸ਼ਰਦ ਯਾਦਵ ਤੇ ਅਲੀ ਅਨਵਰ ਨੂੰ ਰਾਜ ਸਭਾ ਵੱਲੋਂ ਨੋਟਿਸ
. . .  about 2 hours ago
ਨਵੀਂ ਦਿੱਲੀ, 20 ਅਕਤੂਬਰ- ਰਾਜ ਸਭਾ ਸਕੱਤਰੇਤ ਨੇ ਹਾਊਸ 'ਚ ਜੇ.ਡੀ.ਯੂ. ਨੇਤਾ ਰਾਮ ਚੰਦਰ ਪ੍ਰਸ਼ਾਦ ਸਿੰਘ ਦੀ ਪਟੀਸ਼ਨ 'ਤੇ ਜਵਾਬ ਦੇਣ ਲਈ ਸ਼ਰਦ ਯਾਦਵ ਤੇ ਅਲੀ ਅਨਵਰ ਨੂੰ ਨੋਟਿਸ ਭੇਜਿਆ ਹੈ। ਨੋਟਿਸ 'ਚ ਉਨ੍ਹਾਂ ਨੂੰ ਹਾਊਸ ਦੇ ਚੇਅਰਮੈਨ...
ਅਫ਼ਗ਼ਾਨਿਸਤਾਨ ਜਨ ਸਿਹਤ ਮੰਤਰਾਲੇ ਅਨੁਸਾਰ ਮਸਜਿਦ ਹਮਲੇ 'ਚ 10 ਲੋਕ ਮਾਰੇ ਗਏ -ਟੋਲੋਨਿਊਜ਼
. . .  1 minute ago
ਅਫ਼ਗ਼ਾਨਿਸਤਾਨ : ਮਸਜਿਦ 'ਚ ਆਤਮਘਾਤੀ ਹਮਲਾ, 30 ਲਾਸ਼ਾਂ ਮਿਲੀਆਂ
. . .  about 3 hours ago
ਕਾਬੁਲ, 20 ਅਕਤੂਬਰ- ਅਫ਼ਗ਼ਾਨਿਸਤਾਨ ਦੀ ਇਕ ਮਸਜਿਦ 'ਚ ਆਤਮਘਾਤੀ ਹਮਲਾ ਹੋਇਆ ਹੈ। ਹਮਲੇ ਤੋਂ ਬਾਅਦ 30 ਲਾਸ਼ਾਂ ਮਿਲੀਆਂ ਹਨ ਤੇ ਸੁਰੱਖਿਆ ਬਲਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ਮਰਨ ਵਾਲਿਆਂ ਦੀ ਅਸਲ ਗਿਣਤੀ...
ਰੇਲਵੇ ਯਾਤਰਾ ਦੇ ਸਮੇਂ 'ਚ 10 ਮਿੰਟ ਤੋਂ 2 ਘੰਟਿਆ ਦੀ ਹੋਵੇਗੀ ਕਟੌਤੀ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਰੇਲਵੇ ਦੇ ਉਚ ਅਧਿਕਾਰੀਆਂ ਨੇ ਕਿਹਾ ਕਿ ਰੇਲਵੇ ਵੱਲੋਂ ਲੰਬੇ ਰੂਟ ਦੀਆਂ 700 ਰੇਲ ਗੱਡੀਆਂ ਦੀ ਗਤੀ ਵਧਾਈ ਜਾ ਰਹੀ ਹੈ। ਜਿਸ ਕਾਰਨ ਲੰਬੇ ਰੂਟਾਂ 'ਤੇ ਰੇਲ ਯਾਤਰਾ ਦੇ ਸਮੇਂ 'ਚ 10 ਮਿੰਟ ਤੋਂ 2 ਘੰਟੇ ਦੀ ਕਟੌਤੀ ਕੀਤੀ...
ਪਿਛਲੇ ਸਾਲ ਨਾਲੋਂ ਪ੍ਰਦੂਸ਼ਣ ਦਾ ਪੱਧਰ ਘਟਿਆ
. . .  about 4 hours ago
ਸ੍ਰੀਸੰਥ ਵੱਲੋਂ ਕਿਸੇ ਹੋਰ ਦੇਸ਼ ਲਈ ਖੇਡਣ ਦੇ ਸੰਕੇਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਵਿਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਮੁਕਤਸਰ ਸਾਹਿਬ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਦਾਲਤਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜਸਟਿਸ ਸ੍ਰੀ ਪੀ.ਬੀ. ਬੈਜੰਤਰੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਦਾ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਰੈਗੂਲਰ ਬੀ.ਪੀ.ਈ.ਓ. ਲਾਉਣ ਦੀ ਮੰਗ

ਮਲੋਟ, 20 ਮਾਰਚ (ਰਣਜੀਤ ਸਿੰਘ ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਤੇ ਸਕੱਤਰ ਮਨੋਹਰ ਲਾਲ ਸ਼ਰਮਾ ਨੇ ਨਵੀਂ ਹੋਂਦ ਵਿਚ ਆਈ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਉਹ ਸਿੱਖਿਆ ਸਬੰਧੀ ਸੁਧਾਰ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਚ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਮੱਲ ਵਾਲਾ ਦੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਥਿਤ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ | ਜਿਸ ਦੀਆਂ ਤਸਵੀਰਾਂ ...

ਪੂਰੀ ਖ਼ਬਰ »

ਪਿੰਡ ਭੁੱਲਰ ਵਿਖੇ ਖ਼ੂਨਦਾਨ ਕੈਂਪ ਅੱਜ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਦੀ ਖ਼ੁਸ਼ੀ ਵਿਚ 21 ਮਾਰਚ ਨੂੰ ਸਵੇਰੇ 10 ਵਜੇ ਤੋਂ ਖ਼ੂਨਦਾਨ ਕੈਂਪ ਪਿੰਡ ਭੁੱਲਰ ਵਿਖੇ ਧਰਮਸ਼ਾਲਾ ਵਿਚ ਲਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਵਾਟਰ ਵਰਕਸ ਦੀ ਸਪਲਾਈ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਮੱੜ੍ਹਮੱਲੂ ਅਤੇ ਬੂੜਾ ਗੁੱਜਰ ਵਿਖੇ ਵਾਟਰ ਵਰਕਸ ਦਾ ਬਿਜਲੀ ਕੁਨੈਕਸ਼ਨ ਕੱਟਣ ਕਾਰਨ ਲੋਕਾਂ ਨੂੰ ਕਰੀਬ 1 ਮਹੀਨੇ ਤੋਂ ਵਾਟਰ ਵਰਕਸ ਦਾ ਪਾਣੀ ਨਸੀਬ ਨਹੀਂ ਹੋਇਆ, ਜਿਸ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਪਾਵਰਕਾਮ ਦੀ ਟੀਮ ਵੱਲੋਂ ਡਿੰਪੀ ਢਿੱਲੋਂ ਦੀ ਕੋਠੀ, ਪੰਪ, ਦਫ਼ਤਰ ਤੇ ਵਰਕਸ਼ਾਪ 'ਤੇ ਛਾਪੇਮਾਰੀ

ਗਿੱਦੜਬਾਹਾ, 20 ਮਾਰਚ (ਸ਼ਿਵਰਾਜ ਸਿੰਘ ਰਾਜੂ, ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਦੀ ਜ਼ਿਲ੍ਹਾ ਫ਼ਿਰੋਜਪੁਰ ਤੋਂ ਆਈ ਇਕ ਵਿਸ਼ੇਸ਼ ਟੀਮ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹੁਣੇ ਹੋਈਆ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਾਰੇ ਹੋਏ ਉਮੀਦਵਾਰ ਤੇ ...

ਪੂਰੀ ਖ਼ਬਰ »

ਪੇ-ਕਮਿਸ਼ਨ ਜਲਦੀ ਲਾਗੂ ਕੀਤਾ ਜਾਵੇ-ਗੌਰਮਿੰਟ ਟੀਚਰਜ਼ ਯੂਨੀਅਨ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਰਮਹਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਜਿਸ ਨੂੰ ...

ਪੂਰੀ ਖ਼ਬਰ »

ਪਿੰਡ ਕੋਟਭਾਈ ਦੇ ਬੈਂਕ ਵਿਚ ਕਾਂਗਰਸੀਆਂ ਤੇ ਅਕਾਲੀਆਂ ਦੀ ਹੋਈ ਲੜਾਈ 'ਚ ਕਈ ਜ਼ਖ਼ਮੀ

ਗਿੱਦੜਬਾਹਾ, 20 ਮਾਰਚ (ਸ਼ਿਵਰਾਜ ਸਿੰਘ ਰਾਜੂ, ਪਰਮਜੀਤ ਸਿੰਘ ਥੇੜ੍ਹੀ, ਜਸਵੀਰ ਸਿੰਘ ਭੁੱਲਰ, ਰਵੀਪਾਲ)-ਅੱਜ ਦੁਪਹਿਰ ਸਮੇਂ ਗਿੱਦੜਬਾਹਾ ਨੇੜਲੇ ਪਿੰਡ ਕੋਟਭਾਈ ਦੇ ਸਟੇਟ ਬੈਂਕ ਆਫ਼ ਪਟਿਆਲਾ ਵਿਚ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਦੋ ਗੁੱਟਾਂ ਵਿਚ ਜੰਮ ਕੇ ...

ਪੂਰੀ ਖ਼ਬਰ »

ਹੱਡਾਰੋੜੀ ਦੇ ਖੂਖਾਰ ਕੁੱਤਿਆਂ ਨੇ ਜਿਉਂਦੇ ਵੱਛੇ ਨੂੰ ਨੋਚ-ਨੋਚ ਖਾਧਾ

ਦੋਦਾ, 20 ਮਾਰਚ (ਰਵੀਪਾਲ)-ਸਥਾਨਕ ਨਗਰ ਦੇ ਛੱਤਿਆਣਾ ਰੋਡ ਤੇ ਬਣੀ ਹੱਡਾ ਰੋੜੀ ਆਬਾਦੀ 'ਚ ਆ ਜਾਣ ਕਰਕੇ ਹੱਡਾ ਰੋੜੀ ਦੇ ਖੂਖਾਰ ਕੁੱਤਿਆਂ ਵੱਲੋਂ ਆਏ ਦਿਨ ਹਾਦਸੇ ਕੀਤੇ ਜਾ ਰਹੇ ਹਨ | ਬੀਤੀ ਰਾਤ ਵੀ ਹੱਡਾ ਰੋੜੀ ਦੇ ਕੁੱਤਿਆਂ ਵੱਲੋਂ ਬਠਿੰਡਾ ਰੋਡ ਤੇ ਇਕ ਜਿਉਂਦੇ ਵੱਛੇ ...

ਪੂਰੀ ਖ਼ਬਰ »

ਹਾਈਕੋਰਟ ਦੇ ਸੀਨੀਅਰ ਜੱਜ ਸ੍ਰੀ ਪੀ.ਬੀ ਵੈਜੰਤਰੀ ਵੱਲੋਂ ਮਲੋਟ ਅਦਾਲਤ ਦਾ ਨਿਰੀਖਣ

ਮਲੋਟ, 20 ਮਾਰਚ (ਅਜਮੇਰ ਸਿੰਘ ਬਰਾੜ)-ਮਾਣਯੋਗ ਹਾਈਕੋਰਟ ਦੇ ਸੀਨੀਅਰ ਜੱਜ ਸ੍ਰੀ ਪੀ.ਬੀ. ਵੈਜੰਤਰੀ ਵੱਲੋਂ ਅੱਜ ਮਲੋਟ ਅਦਾਲਤ ਦਾ ਨਿਰੀਖਣ ਕੀਤਾ ਗਿਆ | ਮਲੋਟ ਪੁੱਜਣ 'ਤੇ ਉਨ੍ਹਾਂ ਨੂੰ ਪਹਿਲਾਂ ਪੁਲਿਸ ਦੇ ਦਸਤੇ ਵੱਲੋਂ ਸਲਾਮੀ ਦਿੱਤੀ ਗਈ ਅਤੇ ਬਾਰ ਐਸੋਸੀਏਸ਼ਨ ਵੱਲੋਂ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਸੌ ਾਪਿਆ ਐਸ.ਡੀ.ਐਮ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਰਮਹਿੰਦਰ ਪਾਲ)-ਚੋਣਾਂ ਸਮੇਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਝਬੇਲਵਾਲੀ ਅਤੇ ਸਕੱਤਰ ਸੁਰਜੀਤ ਘੱਗਾ ਦੀ ਅਗਵਾਈ ਹੇਠ ਅੱਜ ਇਕ ...

ਪੂਰੀ ਖ਼ਬਰ »

ਕਰਮਗੜ੍ਹ ਸਕੂਲ ਵੱਲੋਂ ਪਿੰਡ ਦਾਖਲਾ ਚੇਤਨਾ ਰੈਲੀ

ਮਲੋਟ, 20 ਮਾਰਚ (ਰਣਜੀਤ ਸਿੰਘ ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਰਮਗੜ੍ਹ ਅਤੇ ਸਰਕਾਰੀ ਹਾਈ ਸਕੂਲ ਪਿੰਡ ਕਰਮਗੜ੍ਹ ਦੇ ਸਾਂਝੇ ਉਪਰਾਲੇ ਨਾਲ ਪਿੰਡ 'ਚ ਦਾਖਲਾ ਚੇਤਨਾ ਰੈਲੀ ਕੱਢੀ ਗਈ | ਵਿਦਿਆਰਥੀਆਂ ਨੇ ਹੱਥਾਂ 'ਚ ਬੈਨਰ ਤੇ ਤਖ਼ਤੀਆਂ ਫੜ ਕੇ ਸਕੂਲਾਂ 'ਚ ਸਰਕਾਰ ...

ਪੂਰੀ ਖ਼ਬਰ »

ਰੁਪਾਣਾ 'ਚ ਪੰਜ ਰੋਜ਼ਾ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਰੁਪਾਣਾ, 20 ਮਾਰਚ (ਜਗਜੀਤ ਸਿੰਘ)-ਯੁਵਕ ਸੇਵਾਵਾਂ ਕਲੱਬ ਰੁਪਾਣਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦੇ ਖੇਡ ਮੈਦਾਨ 'ਚ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਪੰਜ ਦਿਨ ਚੱਲੇ ਟੂਰਨਾਮੈਂਟ ਦਾ ਉਦਘਾਟਨ ਕ੍ਰਮਵਾਰ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ 'ਚ ਅੰਗਰੇਜ਼ੀ ਵਿਸ਼ੇ 'ਤੇ ਕੁਇਜ਼ ਮੁਕਾਬਲਾ ਕਰਵਾਇਆ

ਮਲੋਟ, 20 ਮਾਰਚ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਡੀ.ਏ.ਵੀ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵੱਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਪਿ੍ੰਸੀਪਲ ਮਿਮਿਟ ਡਾ: ਜਸਕਰਨ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਪੁੱਜੇ | ਕੁਇਜ਼ ਮੁਕਾਬਲੇ 'ਚ 5 ਟੀਮਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਨਵਯੁੱਗ ਯੂਥ ਕਲੱਬ ਨੇ ਆਯੁਰਵੈਦਿਕ ਸਿਹਤ ਸੁਰੱਖਿਆ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਨਵਯੁੱਗ ਯੂਥ ਕਲੱਬ ਨੇ ਦਿਵਿਆ ਜਾਗਰਤੀ ਸੰਸਥਾਨ ਦੇ ਸਹਿਯੋਗ ਨਾਲ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਆਯੂਰਵੈਦਿਕ ਸਿਹਤ ਸੰਭਾਲ ਜਾਣਕਾਰੀ ਸਬੰਧੀ ਕੈਂਪ ਲਾਇਆ, ਜਿਸ ਵਿਚ ਲੋਕਾਂ ਨੂੰ ਸਿਹਤ ਸੰਭਾਲ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭਾਗਸਰ ਵਿਖੇ ਦਾਖ਼ਲਾ ਜਾਗਰੂਕਤਾ ਰੈਲੀ ਕੱਢੀ

ਮੰਡੀ ਲੱਖੇਵਾਲੀ, 20 ਮਾਰਚ (ਰੁਪਿੰਦਰ ਸਿੰਘ ਸੇਖੋਂ)-ਸਰਕਾਰੀ ਸਕੂਲਾਂ ਵਿਚ ਨਵੇਂ ਸੈਸ਼ਨ ਤੋਂ ਦਾਖ਼ਲੇ ਵਧਾਉਣ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਭਾਗਸਰ ਵਿਖੇ ਅਧਿਆਪਕਾਂ ਤੇ ...

ਪੂਰੀ ਖ਼ਬਰ »

7ਵਾਂ ਵਿਸ਼ਾਲ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਦੇਸ਼ ਵਿਚੋਂ ਅੰਨ੍ਹਾਪਨ ਖ਼ਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਸਰਜਨ ਡਾ: ਐਚ.ਐਨ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਾ: ਬੋਹੜ ਸਿੰਘ ਸਹਾਇਕ ਸਿਵਲ ਸਰਜਨ ਦੀ ਅਗਵਾਈ ਵਿਚ ਜੀਵਨ ਜੋਤੀ ਮਿਸ਼ਨ ...

ਪੂਰੀ ਖ਼ਬਰ »

'ਸੋਈ' ਜ਼ਿਲ੍ਹਾ ਪ੍ਰਧਾਨ ਲੱਪੀ ਈਨਾ ਖੇੜਾ ਸਮੇਤ ਹੋਰਾਂ 'ਤੇ ਪਰਚਾ ਦਰਜ

ਮਲੋਟ, 20 ਮਾਰਚ (ਅਜਮੇਰ ਸਿੰਘ ਬਰਾੜ)-ਮਲੋਟ ਥਾਣਾ ਸਿਟੀ ਵਿਖੇ 'ਸੋਈ' ਦੇ ਜ਼ਿਲ੍ਹਾ ਪ੍ਰਧਾਨ ਲਵਪ੍ਰੀਤ ਸਿੰਘ ਲੱਪੀ ਈਨਾ ਖੇੜਾ ਤੋਂ ਇਲਾਵਾ ਰਾਜ ਕੁਮਾਰ ਵਾਸੀ ਬੁਰਜਾਂ ਰੋਡ, ਕਾਲੀ, ਗੁਰਪ੍ਰੀਤ ਸਿੰਘ ਦੋਵੇਂ ਵਾਸੀ ਸਰਾਭਾ ਨਗਰ ਸਮੇਤ ਕੁੱਝ ਹੋਰ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਸੂਬਾ ਯੁਵਾ ਮੋਰਚਾ ਪ੍ਰਧਾਨ ਸ੍ਰੀ ਰਾਜਨ ਨੇ ਜ਼ਿਲ੍ਹਾ ਪ੍ਰਧਾਨ ਕਾਲੜਾ ਦਾ ਹਾਲ ਚਾਲ ਪੁੱਛਿਆ

ਮਲੋਟ, 20 ਮਾਰਚ (ਅਜਮੇਰ ਸਿੰਘ ਬਰਾੜ)-ਸਮਾਜ ਵਿਚ ਗੁੰਡਾਗਰਦੀ ਫੈਲਾਉਣ ਵਾਲੇ ਲੋਕਾਂ ਦਾ ਕਿਸੇ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੁੰਦਾ ਅਤੇ ਇੰਨ੍ਹਾਂ ਦਾ ਕੋਈ ਧਰਮ ਵੀ ਨਹੀਂ ਹੁੰਦਾ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਯੁਵਾ ਮੋਰਚਾ ਦੇ ਪੰਜਾਬ ...

ਪੂਰੀ ਖ਼ਬਰ »

ਕੋਠੇ ਢਾਬਾਂ ਵਾਲੇ ਦੇ ਖੇਤਾਂ ਚੋ ਪੰਜ ਟਰਾਂਸਫਾਰਮਰਾਂ ਦਾ ਤੇਲ ਚੋਰੀ

ਦੋਦਾ, 20 ਮਾਰਚ (ਰਵੀਪਾਲ)-ਪਿੰਡ ਕੋਟਲੀ ਅਬਲੂ ਦੇ ਕੋਠੇ ਢਾਬਾਂ ਵਾਲੇ 'ਚ ਮੱਲਣ ਰੋਡ ਤੇ ਕਿਸਾਨਾਂ ਦੇ ਖੇਤਾਂ ਚ ਲੱਗੇ ਪੰਜ ਟਰਾਂਸਫ਼ਾਰਮਰਾਂ ਦਾ ਤੇਲ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਿਸਾਨ ਫ਼ਤਿਹ ਸਿੰਘ ਪੁੱਤਰ ਮਾਹਲਾ ਸਿੰਘ, ਦਰਸ਼ਨ ਸਿੰਘ ਪੁੱਤਰ ...

ਪੂਰੀ ਖ਼ਬਰ »

ਜਗਜੀਤ ਸਿੰਘ ਸਿੱਧੂ ਯਾਦਗਾਰੀ ਪਹਿਲਾ ਖ਼ੂਨਦਾਨ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਕਾਲਜ ਦੇ ਵਧੀਕ ਸਕੱਤਰ ਸੰਤੋਖ ਸਿੰਘ ਭੰਡਾਰੀ, ਪਿ੍ੰਸੀਪਲ ਨਵਜੋਤ ਕੌਰ ਬਰਾੜ, ਵਾਈਸ ਪਿ੍ੰਸੀਪਲ ਮਿਸਿਜ਼ ਅੰਸ਼ੂ ਜਿੰਦਲ, ਅਕਾਦਮਿਕ ਇੰਚਾਰਜ ਡਾ. ਜਸਜੀਤ ਗਿੱਲ ...

ਪੂਰੀ ਖ਼ਬਰ »

ਅਧਿਆਪਕ ਦੀ ਤਰੱਕੀ ਹੋਣ ਦੀ ਖ਼ੁਸ਼ੀ 'ਚ ਸਕੂਲ 'ਚ ਪੌਦੇ ਲਗਾਏ

ਮਲੋਟ, 20 ਮਾਰਚ (ਅਜਮੇਰ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਮ ਖੇੜਾ ਦੇ ਵਿਦਿਆਰਥੀਆ ਅਤੇ ਅਧਿਆਪਕਾਂ ਨੇ ਆਪਣੀ ਖ਼ੁਸ਼ੀ ਮਨਾਉਣ ਦਾ ਵੱਖਰਾ ਢੰਗ ਅਪਣਾਇਆ ਹੋਇਆ ਹੈ, ਜਿਸ ਤਹਿਤ ਹਰ ਵਾਰ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਵੱਲੋਂ ਵੱਖ-ਵੱਖ ਲੋਕ ਭਲਾਈ ...

ਪੂਰੀ ਖ਼ਬਰ »

ਹੱਕੀ ਅਧਿਕਾਰਾਂ ਦਾ ਲਾਹਾ ਲੈਣ ਲਈ 400 ਤੋਂ ਵੱਧ ਬਜ਼ੁਰਗਾਂ ਨੇ ਕੈਂਪ ਦੌਰਾਨ ਫ਼ਾਰਮ ਭਰੇ

ਮਲੋਟ, 20 ਮਾਰਚ (ਅਜਮੇਰ ਸਿੰਘ ਬਰਾੜ)-ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕੀ ਅਧਿਕਾਰ ਦਵਾਉਣ ਲਈ ਕੋਸ਼ਿਸ਼ਾਂ ਕਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਮਲੋਟ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਿਸ਼ੇਸ਼ ਸਹਿਯੋਗ ...

ਪੂਰੀ ਖ਼ਬਰ »

ਵੀ. ਆਈ. ਪੀ. ਕਲਚਰ ਨੂੰ ਖ਼ਤਮ ਕਰਨਾ ਸ਼ਲਾਘਾਯੋਗ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵੱਲੋਂ ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨਾ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੱਲਬਾਤ ...

ਪੂਰੀ ਖ਼ਬਰ »

ਵਿੱਦਿਅਕ ਸੈੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐਮ ਡੀ.ਏ.ਵੀ ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਬਣੀ ਬਿਲਡਿੰਗ ਦੀ ਸ਼ੁਰੂਆਤ ਅਤੇ ਸੈਸ਼ਨ 2017-18 ਦਾ ਆਰੰਭ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਬਰਕੰਦੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਬਰਕੰਦੀ (ਸ੍ਰੀ ਮੁਕਤਸਰ ਸਾਹਿਬ) ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਕਾਲਜ ਗਰਲਜ਼ ਗਿੱਦੜਬਾਹਾ ਵਿਖੇ ਪਿ੍ੰ: ਹਰਜੀਤ ਸਿੰਘ, ਲੈਕ: ਰਮੇਸ਼ ਗਰਗ ਤੇ ਲਖਵੰਤ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਮੁਕਾਬਲਿਆਂ 'ਚ ਭਾਗ ਲਿਆ | ਪਿ੍ੰ: ਹਰਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਲੋਕ ਗੀਤ ਮੁਕਾਬਲੇ ਵਿਚ ਤੀਜਾ, ਪਵਨਦੀਪ ਕੌਰ ਨੇ ਪੰਜਾਬੀ ਪਹਿਰਾਵੇ ਵਿਚ ਤੀਜਾ, ਰੁਪਿੰਦਰ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਤੀਜਾ, ਅਮਨਦੀਪ ਕੌਰ ਨੇ ਨਾਲੇ ਬੁਣਨ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਅੱਜ ਸਾਦੇ ਸਮਾਗਮ ਦੌਰਾਨ ਜੇਤੂ ਰਹੇ ਵਿਦਿਆਰਥੀਆਂ ਨੂੰ ਸਟਾਫ਼ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਬੱਚਿਆਂ ਨਾਲ ਗਏ ਰਮੇਸ਼ ਗਰਗ ਨੂੰ ਵੀ ਯੁਵਕ ਸੇਵਾਵਾਂ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਮਜੀਤ ਸਿੰਘ, ਅਸ਼ੋਕ ਕੁਮਾਰ, ਮੈਡਮ ਸ਼ੀਲਾ ਕੁਮਾਰੀ, ਮੈਡਮ ਕਿਰਨ ਭਠੇਜਾ, ਮੈਡਮ ਵਰਿੰਦਰ ਕੌਰ ਆਦਿ ਹਾਜ਼ਰ ਸਨ | ਸਮੂਹ ਸਟਾਫ਼ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਨੂੰ ਮਾਪਿਆਂ ਨੂੰ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਦਾਖ਼ਲੇ ਸਬੰਧੀ ਜਾਗਰੂਕਤਾ ਰੈਲੀ ਕੱਢੀ

ਪੰਨੀਵਾਲਾ ਫੱਤਾ, 20 ਮਾਰਚ (ਰੁਪਿੰਦਰ ਸਿੰਘ ਸੇਖੋਂ)-ਸਰਕਾਰੀ ਪ੍ਰਾਇਮਰੀ ਸਕੂਲ ਪੰਨੀਵਾਲਾ ਫੱਤਾ ਦੇ ਬੱਚਿਆਂ ਵੱਲੋਂ ਵਿਦਿਅਕ ਸ਼ੈਸ਼ਨ ਦੇ ਨਵੇਂ ਦਾਖ਼ਲੇ ਸਬੰਧੀ ਮੁੱਖ ਅਧਿਆਪਕ ਰਾਮ ਸਰੂਪ ਦੀ ਅਗਵਾਈ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ਮੈਨੇਜਮੈਂਟ ...

ਪੂਰੀ ਖ਼ਬਰ »

ਸਾਢੇ 3 ਮਹੀਨੇ ਬੀਤ ਜਾਣ 'ਤੇ ਵੀ ਨਹੀਂ ਮਿਲਿਆ ਆਰ.ਟੀ.ਆਈ. ਦਾ ਜਵਾਬ

ਮੰਡੀ ਲੱਖੇਵਾਲੀ, 20 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕ ਸ਼ੇਰੇਵਾਲਾ ਦੇ ਮੋਹਰ ਸਿੰਘ ਪੁੱਤਰ ਸਰਵਨ ਸਿੰਘ ਵੱਲੋਂ ਪਿੰਡ ਦੇ ਵਾਟਰ ਵਰਕਸ ਸਬੰਧੀ ਲੱਗੀ ਗ੍ਰਾਂਟ ਅਤੇ ਹੋਏ ਕੰਮ ਦਾ ਵੇਰਵੇ ਸਹਿਤ ਬਿਊਰਾ ਮੰਗਿਆ ਸੀ ਪਰ ਵਿਭਾਗੀ ਅਧਿਕਾਰੀਆਂ ਨੇ ਕੁਝ ਵੀ ਜਵਾਬ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ ਬਣਾਏ ਜਾਣ ਅਤੇ ਰਾਜਾ ਵੜਿੰਗ ਦੇ ਦੁਬਾਰਾ ਵਿਧਾਇਕ ਬਣਨ 'ਤੇ ਵਧਾਈਆਂ ਦਿੱਤੀਆਂ

ਦੋਦਾ, 20 ਮਾਰਚ (ਜਸਵੀਰ ਸਿੰਘ ਭੁੱਲਰ)-ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਨਿਰੋਲ ਸਰਕਾਰ ਬਣਨ ਉਤੇ ਕਾਂਗਰਸ ਪਾਰਟੀ ਦੇ ਆਗੂਆਂ ਵਰਕਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ | ਹਲਕਾ ਗਿੱਦੜਬਾਹਾ ਤੋਂ ਵੱਡੀ ਲੀਡ ਨਾਲ ਅਮਰਿੰਦਰ ਸਿੰਘ ਰਾਜਾ ...

ਪੂਰੀ ਖ਼ਬਰ »

ਮਦਨ ਲਾਲ ਗੋਇਲ ਨਮਿਤ ਅੰਤਿਮ ਅਰਦਾਸ 27 ਨੂੰ

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਸਮਾਜਸੇਵਕ ਤੇ ਪ੍ਰੋਪਰਟੀ ਸਲਾਹਕਾਰ ਰਮੇਸ਼ ਕੁਮਾਰ ਗੋਇਲ ਅਤੇ ਲਛਮਣ ਦਾਸ ਗੋਇਲ ਨੂੰ ਉਦੋਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਮਦਨ ਲਾਲ ਗੋਇਲ ਸੰਖੇਪ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ | ਉਨ੍ਹਾਂ ਦੀ ਮੌਤ ਤੇ ਸਹਾਰਾ ...

ਪੂਰੀ ਖ਼ਬਰ »

ਸਾਢੇ 3 ਮਹੀਨੇ ਬੀਤ ਜਾਣ 'ਤੇ ਵੀ ਨਹੀਂ ਮਿਲਿਆ ਆਰ.ਟੀ.ਆਈ. ਦਾ ਜਵਾਬ

ਮੰਡੀ ਲੱਖੇਵਾਲੀ, 20 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕ ਸ਼ੇਰੇਵਾਲਾ ਦੇ ਮੋਹਰ ਸਿੰਘ ਪੁੱਤਰ ਸਰਵਨ ਸਿੰਘ ਵੱਲੋਂ ਪਿੰਡ ਦੇ ਵਾਟਰ ਵਰਕਸ ਸਬੰਧੀ ਲੱਗੀ ਗ੍ਰਾਂਟ ਅਤੇ ਹੋਏ ਕੰਮ ਦਾ ਵੇਰਵੇ ਸਹਿਤ ਬਿਊਰਾ ਮੰਗਿਆ ਸੀ ਪਰ ਵਿਭਾਗੀ ਅਧਿਕਾਰੀਆਂ ਨੇ ਕੁਝ ਵੀ ਜਵਾਬ ...

ਪੂਰੀ ਖ਼ਬਰ »

ਬੈਂਕ ਦੇ ਕਰਜ਼ਈ ਕਾਂਝਲਾ ਵਾਸੀਆਂ ਵੱਲੋਂ ਧਮਕੀਆਂ ਦੇਣ 'ਤੇ ਰੋਸ ਪ੍ਰਦਰਸ਼ਨ

ਮਸਤੂਆਣਾ ਸਾਹਿਬ, 20 ਮਾਰਚ (ਦਮਦਮੀ) - ਇੱਕ ਪਾਸੇ ਕੈਪਟਨ ਦੀ ਕਾਂਗਰਸ ਸਰਕਾਰ ਵੱਲੋਂ ਕੈਬਨਿਟ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਹ ਕਿਹਾ ਗਿਆ ਹੈ ਕਿ ਕਿਸੇ ਵੀ ਕਰਜ਼ਦਾਰ ਕਿਸਾਨ ਮਜ਼ਦੂਰ ਦੀ ਜਾਇਦਾਦ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ | ਉੱਧਰ ਦੂਸਰੇ ਪਾਸੇ ਇੱਥੋਂ ...

ਪੂਰੀ ਖ਼ਬਰ »

ਮਾਤਾ ਗੁਜਰੀ ਨਰਸਿੰਗ ਇੰਸਟੀਚਿਊਟ 'ਚ ਸਮਾਰੋਹ ਨੇ ਰੰਗ ਬਿਖੇਰੇ

ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ) -ਸਥਾਨਕ ਬਰਨਾਲਾ ਰੋਡ ਸਥਿਤ ਮਾਤਾ ਗੁਜਰੀ ਗਰੁੱਪ ਆਫ਼ ਇੰਸਟੀਚਿਊਟਸ਼ਨ ਸੰਗਰੂਰ ਵਿਖੇ ਆਗਮਨ ਅਤੇ ਰੁਖ਼ਸਤ ਸਮਾਰੋਹ ਮਨਾਇਆ ਗਿਆ | ਇਸ ਸਮਾਰੋਹ ਵਿਚ ਵੱਖ-ਵੱਖ ਕੋਰਸਾਂ ਵਿਚ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਰੁਪਿੰਦਰ ਸਿੰਘ ਸੱਗੂ, ਧਾਲੀਵਾਲ, ਭੁੱਲਰ) - ਸਰਕਾਰੀ ਪਸ਼ੂ ਹਸਪਤਾਲ ਸੁਨਾਮ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਡਾ ਰਵੀ ਕੁਮਾਰ ਦੀ ਅਗਵਾਈ ਵਿਚ ਅਤੇ ਪਸ਼ੂ ਧੰਨ ਮਿਸ਼ਨ ਅਧੀਨ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਕਰਵਾਉਣ ਮੌਕੇ 'ਤੇ ...

ਪੂਰੀ ਖ਼ਬਰ »

ਰਿਸ਼ਵਤ ਲੈਣ ਦੇ ਦੋਸ਼ਾਂ 'ਚੋਂ ਪਟਵਾਰੀ ਬਰੀ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ) -ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਰਿਸ਼ਵਤ ਲੈਣ ਦੇ ਦੋਸ਼ਾਂ ਵਿਚੋਂ ਇਕ ਪਟਵਾਰੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਥਾਣਾ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਸੂਚਨਾ ਅਧਿਕਾਰ ਕਾਨੂੰਨ ਜ਼ਰੂਰਤਮੰਦਾਂ ਲਈ ਬਹੁਤ ਲਾਹੇਵੰਦ-ਰਾਜੇਸ਼ ਕੌੜਾ

ਮਲੇਰਕੋਟਲਾ, 20 ਮਾਰਚ (ਪਾਰਸ ਜੈਨ) -ਸੂਚਨਾ ਅਧਿਕਾਰ ਕਾਨੂੰਨ ਭਾਰਤ ਵਾਸੀਆਂ ਲਈ ਬਹੁਤ ਲਾਹੇਵੰਦ ਸਿੱਧ ਹੁੰਦਾ ਜਾ ਰਿਹਾ ਹੈ | ਉਕਤ ਪ੍ਰਗਟਾਵਾ ਸੰਸਥਾ ਦੀ ਨਵੀਂ ਇਕਾਈ ਸਥਾਪਿਤ ਕਰਨ ਮੌਕੇ ਕਰਵਾਏ ਸਮਾਗਮ ਦੌਰਾਨ ਪਹੁੰਚੇ ਆਰ.ਟੀ.ਆਈ. ਐਕਟੀਵੀਸਟ ਆਫ਼ ਭਾਰਤ ਦੇ ਕੌਮੀ ...

ਪੂਰੀ ਖ਼ਬਰ »

ਨਗਰ ਕੌ ਾਸਲ ਲਹਿਰਾਗਾਗਾ ਦੀ ਪ੍ਰਧਾਨ ਬਲਵਿੰਦਰ ਕੌਰ ਆਪਣੀ ਪ੍ਰਧਾਨਗੀ ਬਚਾਉਣ 'ਚ ਰਹੇ ਸਫਲ

ਲਹਿਰਾਗਾਗਾ, 20 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਤੋਂ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਚੁਣੇ ਜਾਣ ਮਗਰੋਂ ਨਗਰ ਕੌਾਸਲ ਲਹਿਰਾਗਾਗਾ ਦੀ ਅਕਾਲੀ ਦਲ ਨਾਲ ਸਬੰਧਿਤ ਪ੍ਰਧਾਨ ਬਲਵਿੰਦਰ ਕੌਰ ਆਪਣੀ ਪ੍ਰਧਾਨਗੀ ਬਚਾਉਣ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX