ਤਾਜਾ ਖ਼ਬਰਾਂ


ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  19 minutes ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਦਿੱਤੀ ਦੇਸ਼ ਵਿਆਪੀ ਕਾਲ ਦੇ ਸੱਦੇ ਦੀ ਹਮਾਇਤ 'ਚ ਪੰਜਾਬ ਦੇ 4000 ਦੇ ਕਰੀਬ ਗ੍ਰਾਮੀਣ ਡਾਕ ਸੇਵਕ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ .....
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  21 minutes ago
ਨਵੀਂ ਦਿੱਲੀ, 19 ਦਸੰਬਰ- 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ 'ਚ ਚੁਨੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  36 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕੇ ਦੌਰਾਨ ਗੰਭੀਰ ਜ਼ਖਮੀ ਹੋਏ ਦੋ ਮਜ਼ਦੂਰਾ 'ਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ.....
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  54 minutes ago
ਲੁਧਿਆਣਾ,19 ਦਸੰਬਰ (ਪੁਨੀਤ ਬਾਵਾ)- ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਅੱਜ ਘੰਟਾ ਘਰ ਵਿਖੇ ਸਥਿਤ ਕਾਂਗਰਸ ਦਫ਼ਤਰ ਦੀ ਘੇਰਾਬੰਦੀ ਕਰ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਵੀ .....
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 1 hour ago
ਮਲੌਦ, 19 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲੜਨ ਵਾਲੇ ਬਲਾਕ ਮਲੌਦ ਵਿਖੇ ਪੰਚ-ਸਰਪੰਚ ਬਣਨ ਵਾਲੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਭਰੇ ਜਾ ਰਹੇ ਹਨ। ਅੱਜ ਨਾਮਜ਼ਦਗੀ ਪੇਪਰ ......
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ 22 ਦਸੰਬਰ ਤੱਕ ਸੁਰੱਖਿਅਤ ਰੱਖ ਲਿਆ.....
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  48 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਿਸ ਦੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ ਫ਼ੈਕਟਰੀ ਦੇ ਇੱਕ ਹਿੱਸੇ ਦੀ ਛੱਤ ਉੱਡ ਗਈ। ਇਸ ਧਮਾਕੇ ਕਾਰਨ ਫ਼ੈਕਟਰੀ 'ਚ ਲੱਗੀ ਅੱਗ ਦੀ ਲਪੇਟ 'ਚ .....
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਪਾਕਿਸਤਾਨ ਦੀ ਜੇਲ੍ਹ ਤੋਂ ਮੰਗਲਵਾਰ ਨੂੰ ਕੈਦ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਨੇਹਾਲ ਅੰਸਾਰੀ ਨੇ ਬੁੱਧਵਾਰ ਨੂੰ ਆਪਣੇ ਪਰਿਵਾਰ ਦੇ ਨਾਲ ਨਵੀਂ ਦਿੱਲੀ 'ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ....
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  1 minute ago
ਅਜਨਾਲਾ, 19 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ)-1984 ਸਿੱਖ ਕਤਲੇਆਮ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਬਿਠਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਸ ਕੇਸ 'ਚ ਗਵਾਹੀ ਦੇਣ ਵਾਲੀ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਸਮੇਤ ਸਾਰੇ.....
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਆਈ.ਐਨ.ਐਕਸ ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨਵੀਂ ਦਿੱਲੀ ਸਥਿਤ ਈ.ਡੀ. ਦੇ ਦਫ਼ਤਰ ਪਹੁੰਚੇ .....
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 1 hour ago
ਪਟਿਆਲਾ, 19 ਦਸੰਬਰ (ਅਮਨ)- 30 ਦਸੰਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਤਰੀਕ ਹੈ ਜਿਸ ਨੂੰ ਲੈ ਕੇ ਨਾਮਜ਼ਦਗੀ ਫਾਰਮ ਭਰਨ ਆਏ ਉਮੀਦਵਾਰਾਂ 'ਚ ਜਿੱਥੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ .....
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਾਮ (ਏ.ਆਈ.ਏ.ਡੀ.ਐਮ.ਕੇ) ਦੇ ਸੰਸਦ ਮੈਂਬਰਾਂ ਨੇ ਕਾਵੇਰੀ ਨਦੀ 'ਤੇ ਡੈਮ ਦੇ ਨਿਰਮਾਣ ਦੇ ਖ਼ਿਲਾਫ਼ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਪ੍ਰਦਰਸ਼ਨ ਕੀਤਾ........
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ .....
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 3 hours ago
ਨਵੀਂ ਦਿੱਲੀ, 19 ਦਸੰਬਰ- ਸੀ.ਬੀ.ਆਈ ਵੱਲੋਂ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਪਟਿਆਲਾ ਹਾਊਸ ਕੋਰਟ 'ਚ ਵਿਰੋਧ ਕੀਤਾ ਗਿਆ ਹੈ। ਉੱਥੇ ਹੀ, ਮਿਸ਼ੇਲ ਦੇ ਵਕੀਲ ਅਲਜੋ ਕੇ ਜੋਸਫ ਨੇ ਦਾਅਵਾ ਕੀਤਾ.....
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 3 hours ago
ਜੰਡਿਆਲਾ ਗੁਰੂ, 19 ਦਸੰਬਰ( ਰਣਜੀਤ ਸਿੰਘ ਜੋਸਨ)- ਪੁਲਿਸ ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਵੱਲੋਂ ਅੱਜ ਰਾਤ ਪੁਲਿਸ ਚੌਂਕੀ ਵਿਖੇ ਹੀ ਆਪਣੇ ਆਪ ਨੂੰ ਕਥਿਤ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ......
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 3 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 3 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 4 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 4 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਚੇਤ ਸੰਮਤ 549
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਅੰਮ੍ਰਿਤਸਰ

ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 9 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਤੇਗ ਬਹਾਦਰ ਸਾਹਿਬ ਜੀ ਦੇ ਗੁਰਿਆਈ ਦਿਵਸ 'ਸਾਚਾ ਗੁਰੂ ਲਾਧੋ ਰੇ' ...

ਪੂਰੀ ਖ਼ਬਰ »

ਜਾਅਲੀ ਜ਼ਮਾਨਤ ਭਰਨ ਵਾਲੇ ਖਿਲਾਫ਼ ਧੋਖਾਧੜੀ ਦਾ ਪਰਚਾ ਦਰਜ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਨਸ਼ਿਆਂ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਇਕ ਵਿਅਕਤੀ ਦੀ ਜਾਅਲੀ ਦਸਤਾਵੇਜਾਂ ਨਾਲ ਜ਼ਮਾਨਤ ਭਰਨ ਵਾਲੇ ਖਿਲਾਫ਼ ਥਾਣਾ ਸਿਵਲ ਲਾਈਨ ਪੁਲਿਸ ਨੇ ਧੋਖਾਧੜੀ ਦੇ ਦੋਸ਼ਾਂ ਦਾ ਪਰਚਾ ਦਰਜ ਕਰ ਲਿਆ ਹੈ | ਵਧੀਕ ਜ਼ਿਲ੍ਹਾ ਸ਼ੈਸਨ ਜੱਜ ਸ਼ਿਵ ...

ਪੂਰੀ ਖ਼ਬਰ »

ਹਰਮੇਸ਼ ਕੌਰ ਜੋਧੇ 'ਵਿਰਾਸਤੀ ਲੋਕ ਰੰਗ ਸ਼੍ਰੋਮਣੀ ਲੇਖਿਕਾ ਐਵਾਰਡ' ਨਾਲ ਸਨਮਾਨਿਤ

ਬਿਆਸ, 9 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)-ਪੰਜਾਬੀ ਸਾਹਿਤ ਕਲਾ ਮੰਚ ਮੱਖੂ ਵੱਲੋਂ ਸਾਹਿਤ ਪ੍ਰਤੀ ਚੇਤਨ ਸਖਸ਼ੀਅਤਾਂ ਦੇ ਸਨਮਾਨ ਸਬੰਧੀ ਪ੍ਰੋਗਰਾਮ 'ਫੁਲਕਾਰੀ ਚਾਨਣ ਦੀ-3' ਕਰਵਾਇਆ ਗਿਆ | ਜਿਸ 'ਚ ਸਾਹਿਤ ਪ੍ਰਤੀ ਚੇਤਨ ਵੱਖ ਵੱਖ ਸ਼ਖਸੀਅਤਾਂ ਵੱਲੋਂ ਸਾਹਿਤ ਪ੍ਰਤੀ ...

ਪੂਰੀ ਖ਼ਬਰ »

ਮੈਡੀਕਲ ਸਟੋਰ ਵਾਲੇ ਨਾਲ 40 ਹਜ਼ਾਰ ਦੀ ਠੱਗੀ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਇਕ ਮੈਡੀਕਲ ਸਟੋਰ ਨਾਲ 40 ਹਜ਼ਾਰ ਰੁਪਇਆ ਠੱਗ ਲੈਣ ਦੇ ਮਾਮਲੇ 'ਚ ਪੁਲਿਸ ਵਲੋਂ ਇਕ 30 ਸਾਲਾ ਔਰਤ, 15 ਸਾਲਾ ਕੁੜੀ ਤੇ 12 ਸਾਲਾ ਮੁੰਡੇ ਖਿਲਾਫ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਥਾਣਾ ਈ. ਡਵੀਜ਼ਨ ਦੀ ਪੁਲਿਸ ਕੋਲ ਜੰਗ ਬਹਾਦੁਰ ਨੇ ...

ਪੂਰੀ ਖ਼ਬਰ »

ਨਾਜਾਇਜ਼ ਲਾਹਣ ਸਮੇਤ ਇਕ ਕਾਬੂ

ਅਜਨਾਲਾ, 9 ਅਪ੍ਰੈਲ (ਐਸ. ਪ੍ਰਸ਼ੋਤਮ)-ਪੁਲਿਸ ਥਾਣਾ ਅਜਨਾਲਾ ਵਲੋਂ ਨਸ਼ਿਆਂ ਵਿਰੁਧ ਛੇੜੀ ਗਈ ਮੁਹਿੰਮ ਨੂੰ ਉਦੋਂ ਸਫਲਤਾ ਮਿਲੀ, ਜਦੋਂ ਹੌਲਦਾਰ ਬਲਦੇਵ ਰਾਜ ਦੀ ਅਗਵਾਈ 'ਚ ਗਸ਼ਤ ਕਰ ਰਹੇ ਪੁਲਿਸ ਪਾਰਟੀ ਪਿੰਡ ਨੰਗਲ ਵੰਝਾਵਾਲਾ ਵਿਖੇ ਅਚਨਚੇਤ ਛਾਪਾਮਾਰੀ ਕਰਕੇ ਇਕ ...

ਪੂਰੀ ਖ਼ਬਰ »

ਖ਼ਾਲਸਾ ਯੂਨੀਵਰਸਿਟੀ ਇਤਿਹਾਸਕ ਖਾਲਸਾ ਕਾਲਜ ਦੀ ਹਦੂਦ ਤੋਂ ਬਾਹਰ ਕਿਸੇ ਵੱਖਰੀ ਥਾਾ 'ਤੇ ਸਥਾਪਤ ਹੋਵੇ- ਦਲ ਖਾਲਸਾ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਖਾਲਸਾ ਯੂਨੀਵਰਸਿਟੀ ਦੇ ਭਵਿੱਖ 'ਤੇ ਲਟਕ ਰਹੀ ਤਲਵਾਰ ਸਬੰਧੀ ਪ੍ਰਤੀਕਰਮ ਦਿੰਦਿਆਾ ਦਲ ਖਾਲਸਾ ਜੱਥੇਬੰਦੀ ਨੇ ਕਿਹਾ ਕਿ ਜੇਕਰ 'ਵਰਸਿਟੀ ਦੇ ਪ੍ਰਬੰਧਕ ਇਸ ਦਾ ਭਵਿੱਖ ਬਚਾਉਣ ਲਈ ਸੁਹਿਰਦ ਹਨ ਤਾਂ ਇਸ ਯੂਨੀਵਰਸਿਟੀ ਨੂੰ ...

ਪੂਰੀ ਖ਼ਬਰ »

ਸ਼ਰਾਬੀ ਹਾਲਤ 'ਚ ਸਬ-ਇੰਸਪੈਕਟਰ ਵੱਲੋਂ ਪਰਿਵਾਰ ਦੀ ਕੁੱਟਮਾਰ ਤੇ ਕੀਮਤੀ ਸਾਮਾਨ ਚੋਰੀ 8 ਮੂੰਹ ਖੋਲਣ 'ਤੇ ਨਸ਼ੀਲੇ ਪਦਾਰਥਾਂ ਦਾ ਕੇਸ ਪਾਉਣ ਦੀਆਂ ਦਿੱਤੀਆ ਧਮਕੀਆਂ

ਚਵਿੰਡਾ ਦੇਵੀ, 9 ਅਪ੍ਰੈਲ (ਸਤਪਾਲ ਸਿੰਘ ਢੱਡੇ)-ਕੈਪਟਨ ਸਰਕਾਰ ਵੱਲੋਂ ਜਿੱਥੇ ਭਿ੍ਸ਼ਟਾਚਾਰ ਤੇ ਗੁੰਡਾਗਰਦੀ ਦੂਰ ਕਰਨ ਲਈ ਇਮਾਨਦਾਰ ਪੁਲਿਸ ਅਫ਼ਸਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਪਰ ਉੱਥੇ ਹੀ ਪੁਲਿਸ ਵਿਭਾਗ 'ਚ ਗਲਤ ਅਨਸਰ ਪੁਲਿਸ ਵਿਭਾਗ ਦਾ ਅਕਸ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵੱਲੋਂ ਨਗਰ ਨਿਗਮ ਦੇ ਠੇਕੇਦਾਰ ਵਿਰੁੱਧ ਰੋਸ ਪ੍ਰਦਰਸ਼ਨ

ਵੇਰਕਾ, 9 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 16 ਦੇ ਇਲਾਕੇ ਪ੍ਰੀਤ ਨਗਰ ਵੇਰਕਾ ਵਿਖੇ ਚੋਣਾਂ ਦੌਰਾਨ ਜਲਦਬਾਜ਼ੀ 'ਚ ਬਾਜ਼ਾਰ ਤੇ ਿਲੰਕ ਗਲੀਆ ਬਣਾਉਣ ਸਮੇਂ ਵਰਤੇ ਗਏ 'ਚ ਘਟੀਆ ਮਟੀਰੀਅਲ ਦੀ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਨੂੰ ਸਸਤੇ ਰੇਟਾਂ 'ਤੇ ਮਿਲੇਗਾ ਠੰਡਾ ਤੇ ਸਾਫ਼-ਸੁਥਰਾ ਪਾਣੀ

ਅੰਮਿ੍ਤਸਰ, 9 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਪਹਿਲੀ ਵਾਰ ਗਰਮੀਆਂ 'ਚ ਯਾਤਰੀਆਂ ਨੂੰ ਸਸਤੀਆਂ ਦਰਾਂ 'ਤੇ ਠੰਡਾ ਤੇ ਸਾਫ ਸੁਥਰਾ ਪਾਣੀ ਮਿਲੇਗਾ | ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਡਵੀਜ਼ਨ ਦੇ ਸਭ ਤੋਂ ਅਹਿਮ ਗੁਰੂ ਨਗਰੀ ਦੇ ਰੇਲਵੇ ...

ਪੂਰੀ ਖ਼ਬਰ »

ਇਨਵਰਟਰ ਚੋਰੀ ਕਰਦੇ ਦੋ ਕਾਬੂ, ਪਰਚਾ ਦਰਜ

ਮੱਤੇਵਾਲ, 9 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਚ ਬੀਤੀ ਰਾਤ ਇਕ ਐਨ.ਆਰ. ਆਈ. ਦੀ ਕੋਠੀ ਵਿਚੋਂ ਇਨਵਰਟਰ ਚੋਰੀ ਕਰਦੇ ਦੋ ਚੋਰਾਂ ਨੂੰ ਪਿੰਡ ਦੇ ਲੋਕਾਂ ਵੱਲੋਂ ਮੌਕੇ 'ਤੇ ਕਾਬੂ ਕਰਕੇ ਥਾਣਾ ਮੱਤੇਵਾਲ ਦੀ ਪੁਲਿਸ ਦੇ ਹਵਾਲੇ ਕੀਤਾ | ਇਸ ...

ਪੂਰੀ ਖ਼ਬਰ »

ਡਰੱਗ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਆਏ ਹੌਲਦਾਰ ਦੀ ਵਰਦੀ ਪਾੜਨ ਦੇ ਦੋਸ਼ ਵਿਚ ਸਾਬਕਾ ਅਕਾਲੀ ਕੌ ਾਸਲਰ ਗਿ੍ਫ਼ਤਾਰ

ਅਜਨਾਲਾ, 9 ਅਪ੍ਰੈਲ (ਐਸ.ਪ੍ਰਸ਼ੋਤਮ, ਸੁੱਖ ਮਾਹਲ)-ਥਾਣਾ ਅਜਨਾਲਾ 'ਚ ਐਾਟੀ ਡਰੱਗ ਵਿਸ਼ੇਸ਼ ਫੋਰਸ (ਐਸ.ਟੀ.ਐਫ.) ਟੀਮ 'ਚ ਸ਼ਾਮਿਲ ਇਕ ਹੌਲਦਾਰ ਬਲਜਿੰਦਰ ਸਿੰਘ ਨਾਲ ਸਰਕਾਰੀ ਡਿਊਟੀ ਦੌਰਾਨ ਕਥਿਤ ਤੌਰ 'ਤੇ ਧੱਕਾ-ਮੁੱਕੀ ਕਰਨ, ਧਮਕੀਆਂ ਦੇਣ, ਵਰਦੀ ਪਾੜੇ ਜਾਣ ਅਤੇ ਡਿਊਟੀ 'ਚ ...

ਪੂਰੀ ਖ਼ਬਰ »

ਕਾਂਗਰਸ ਸਾਫ-ਸੁਥਰਾ ਪ੍ਰਸ਼ਾਸਨ ਦੇਣ ਲਈ ਦਿ੍ੜ੍ਹ-ਸਰਕਾਰੀਆ 8 ਗਰਾਂਟਾਂ ਦੀ ਦੁਰਵਰਤੋਂ ਦੀ ਹੋਵੇਗੀ ਜਾਂਚ

ਬੱਚੀਵਿੰਡ, 9 ਅਪ੍ਰੈਲ (ਬਲਦੇਵ ਸਿੰਘ ਕੰਬੋ)-ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ 'ਚ ਪੰਜਾਬ ਨੂੰ ਕੰਗਾਲੀ ਦੇ ਦਰ 'ਤੇ ਲਿਆ ਖੜਾ ਕੀਤਾ ਹੈ ਹੁਣ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਸਾਰੇ ਯਤਨ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਨਿਯੁਕਤੀ ਪੱਤਰ ਨਾ ਮਿਲਣ 'ਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ 'ਚ ਰੋਸ

ਬਾਬਾ ਬਕਾਲਾ ਸਾਹਿਬ, 9 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)¸ਇੱਥੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਇਕਾਈ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਸਤਿਨਾਮ ਸਿੰਘ ਬਾਰੀਆ ਦੀ ਅਗਵਾਈ ਹੇਠ ਹੋਈ, ...

ਪੂਰੀ ਖ਼ਬਰ »

ਡੀ. ਐੱਸ. ਪੀ. ਦੀ ਅਗਵਾਈ 'ਚ ਪੁਲਿਸ-ਪਬਲਿਕ ਮੀਟਿੰਗ

ਰਈਆ, 9 ਅਪ੍ਰੈਲ (ਸੁੱਚਾ ਸਿੰਘ ਘੁੰਮਣ)-ਸ਼ਾਮੀਂ ਨਹਿਰੀ ਵਿਸ਼ਰਾਮਘਰ ਰਈਆ ਵਿਖੇ ਸ੍ਰੀ ਲਖਵਿੰਦਰ ਸਿੰਘ ਮੱਲ ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਅਗਵਾਈ 'ਚ ਨਸ਼ਿਆਂ, ਲੁੱਟਾਂ-ਖੋਹਾਂ ਅਤੇ ਧਾਰਮਿਕ ਗ੍ਰੰਥਾਂ ਦੀ ਹੋ ਰਹੀ ਬੇਅਦਬੀ ਰੋਕਣ ਲਈ ਪੁਲਿਸ ਪਬਲਿਕ ...

ਪੂਰੀ ਖ਼ਬਰ »

ਬਾਬਾ ਬੁੱਢਾ ਪਬਲਿਕ ਸਕੂਲ ਦੇ ਅੱਵਲ ਆਏ ਵਿਦਿਆਰਥੀ ਸਨਮਾਨਿਤ

ਮਜੀਠਾ, 9 ਅਪ੍ਰੈਲ (ਮਨਿੰਦਰ ਸਿੰਘ ਸੋਖੀਂ)-ਸਿੱਖ ਮਿਸਨਰੀ ਕਾਲਜ ਲੁਧਿਆਣਾ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ 'ਚ ਸੰਤ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ | ਇਸ ਪ੍ਰੀਖਿਆ 'ਚੋਂ ਅੱਵਲ ਆਏ ਵਿਦਿਆਰਥੀਆਂ ...

ਪੂਰੀ ਖ਼ਬਰ »

ਲਵਪ੍ਰੀਤ ਕੌਰ ਅਤੇ ਨਵਨੀਤ ਕੌਰ ਕਾਲਜ 'ਚੋਂ ਅੱਵਲ

ਚੋਗਾਵਾਂ, 9 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਗੁਰੂ ਨਾਨਕ ਦੇਵ ਕਾਲਜ ਚੋਗਾਵਾਂ ਦੀਆਂ ਇਸ ਸਾਲ ਹੋਈਆਂ ਪ੍ਰੀਖਿਆਵਾਂ 'ਚ ਕਾਲਜ ਪੜਦੀਆਂ ਲੜਕੀਆਂ ਨੇ ਇਕ ਵਾਰ ਫਿਰ ਯੂਨੀਵਰਸਿਟੀ 'ਚੋਂ ਚੰਗੇ ਨੰਬਰ ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਸਟੀਰਿੰਗ ਐਡ ਟੇਲਰਿੰਗ ...

ਪੂਰੀ ਖ਼ਬਰ »

ਵਿੱਦਿਆ ਭਾਰਤੀ ਅਖਿਲ ਭਾਰਤੀ ਵਿੱਦਿਆ ਸੰਸਥਾਨ ਦੀ ਤਿੰਨ ਦਿਨਾਂ ਸਾਧਾਰਨ ਸਭਾ ਸ਼ੁਰੂ

ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰ ਕੋਛੜ)-ਵਿੱਦਿਆ ਭਾਰਤੀ ਅਖਿਲ ਭਾਰਤੀ ਵਿੱਦਿਆ ਸੰਸਥਾਨ ਦੀ ਤਿੰਨ ਦਿਨਾਂ ਸਾਧਾਰਨ ਸਭਾ ਦੀ ਸ਼ੁਰੂਆਤ ਅੱਜ ਸਵੇਰੇ ਸਥਾਨਕ ਮਾਧਵ ਵਿੱਦਿਆ ਨਿਕੇਤਨ ਸਕੂਲ ਦੇ ਨਵੇਂ ਉਸਾਰੇ ਰਤਨ ਪ੍ਰਭਾ ਜੇਤਲੀ ਭਵਨ 'ਚ ਕੀਤੀ ਗਈ | ਇਸ ਸਭਾ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵਤਨ ਪਰਤੇ

ਅਟਾਰੀ, 9 ਅਪ੍ਰੈਲ (ਭਕਨਾ)-ਕੈਬਨਿਟ ਮੰਤਰੀ ਬੇਗਮ ਰਜ਼ੀਆ ਬੇਗਮ ਆਪਣੀ ਬੇਟੀ ਨਾਲ ਅਟਾਰੀ ਵਾਹਗਾ ਸਰਹੱਦ ਰਸਤੇ ਲਾਹੌਰ ਤੋਂ ਵਤਨ ਪਰਤ ਆਏ ਹਨ | ਬੇਗਮ ਰਜ਼ੀਆ ਸੁਲਤਾਨਾ ਲਾਹੌਰ ਰਹਿੰਦੀ ਆਪਣੀ ਬਿਮਾਰ ਭੈਣ ਦਾ ਹਾਲ ਜਾਨਣ ਲਈ ਨਿੱਜੀ ਵੀਜ਼ੇ 'ਤੇ ਲਾਹੌਰ ਗਏ ਸਨ | ਬੇਗਮ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਪੁਕਾਰ

ਵੇਰਕਾ, 9 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਪੁਲਿਸ ਚੌਕੀ ਵਿਜੈ ਨਗਰ ਖੇਤਰ 'ਚ ਪੈਦੇ ਇਲਾਕੇ ਰਜਿੰਦਰ ਨਗਰ ਬਟਾਲਾ ਰੋਡ ਦੇ ਵਸਨੀਕੀ ਪ੍ਰਦੀਪ ਕੁਮਾਰ ਗੱਬਰ ਪੁੱਤਰ ਗਿਆਨ ਚੰਦ ਵਾਸੀ ਰਜਿੰਦਰ ਸਿੰਘ ਨੇ ਆਪਣੇ ਭਰਾ ਕੌਾਸਲਰ ਓਮ ਪ੍ਰਕਾਸ਼ ਗੱਬਰ 'ਤੇ ਦੋਸ਼ ਲਗਾਇਆ ਹੈ ਕਿ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਲਈ ਕੈਪਟਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ-ਡੈਨੀ ਬੰਡਾਲਾ

ਬੰਡਾਲਾ, 9 ਅਪ੍ਰੈਲ (ਅਮਰਪਾਲ ਸਿੰਘ ਬੱਬੂ)-ਹਲਕਾ ਜੰਡਿਆਲਾ ਗਰੂ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਇਲਾਕੇ ਦਾ ਧੰਨਵਾਦੀ ਦੌਰਾ ਕਰਦਿਆਂ ਪਿੰਡ ਸਫੀਪੁਰ ਵਿਖੇ ਤਰਸੇਮ ਸਿੰਘ ਸਫੀਪੁਰ ਦੇ ਗ੍ਰਹਿ ਪਹੰੁਚੇ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਣ ਦੀ ਅਪੀਲ

ਚੋਗਾਵਾਂ, 9 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਖੇਤੀਬਾੜੀ ਅਫਸਰ ਚੋਗਾਵਾਂ ਡਾ: ਰਣਜੋਤ ਸਿੰਘ ਸੰਧੂ ਅਤੇ ਡਾ: ਬਲਜਿੰਦਰ ਸਿੰਘ ਸੰਧੂ ਨੇ ਬਲਾਕ ਚੋਗਾਵਾਂ ਦੇ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸੜਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਇਕ ਵੱਡੀ ਯੋਜਨਾਬੰਦੀ ...

ਪੂਰੀ ਖ਼ਬਰ »

ਮਨਜੀਤ ਸਿੰਘ ਸਨਸੋਆ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਚੇਅਰਮੈਨ ਨਿਯੁਕਤ

ਵੇਰਕਾ, 9 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਕਸ਼ਯਪ ਰਾਜਪੂਤ ਭਾਈਚਾਰੇ ਨੂੰ ਇਕ ਪਲੇਟ ਫਾਰਮ 'ਤੇ ਇਕੱਠਿਆ ਕਰਨ ਦੇ ਮਨੋਰਥ ਨਾਲ ਅੱਜ ਇਕ ਅਹਿਮ ਇਕੱਤਰਤਾ ਹਲਕਾ ਉਤਰੀ ਅਧੀਨ ਆਉਂਦੀ ਗ੍ਰਾਮ ਪੰਚਾਇਤ ਰਾਮ ਨਗਰ ਮਜੀਠਾ ਰੋਡ ਵਿਖੇ ਹੋਈ ਜਿਸ 'ਚ ਮੁੱਖ ਮਹਿਮਾਨ ਵਜੋਂ ਕਸ਼ਯਪ ...

ਪੂਰੀ ਖ਼ਬਰ »

ਇੰਸਪੈਕਟਰ ਬਲਜੀਤ ਕੌਰ ਵੱਲੋਂ ਇਲਾਕੇ ਦਾ ਦੌਰਾ

ਰਈਆ, 9 ਅਪ੍ਰੈਲ (ਸੁੱਚਾ ਸਿੰਘ ਘੁੰਮਣ)-ਨੌਜਵਾਨਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਅਤੇ ਨਸ਼ਾ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਇੰਸਪੈਕਟਰ ਬਲਜੀਤ ਕੌਰ ਥਾਣਾ ਮੁਖੀ ਖਿਲਚੀਆਂ ਨੇ ਅੱਡਾ ਕਲੇਰ-ਧਿਆਨਪੁਰ, ਅੱਡਾ ਵਡਾਲਾ ਸਮੇਤ ਇਲਾਕੇ ਦਾ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨਾਲ ਸਬੰਧਤ ਨੌਜਵਾਨਾਂ ਵੱਲੋਂ ਪੀਰ ਮੁਹੰਮਦ ਤੇ ਚੀਮਾ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਸਾਨੂੰ ਕੱਢਣ ਵਾਲੇ ਨੌਜਵਾਨਾਂ ਦਾ ਫੈਡਰੇਸ਼ਨ ਨਾਲ ਕੋਈ ਸਬੰਧ ਨਹੀਂ- ਪੀਰ ਮੁਹੰਮਦ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨਾਲ ਸਬੰਧਿਤ ਨੌਜਵਾਨਾਂ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਉਪਰੰਤ ਇਕੱਤਰਤਾ ਕਰਕੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਅਤੇ ...

ਪੂਰੀ ਖ਼ਬਰ »

ਪਾਵਨ ਸਰੂਪਾਂ ਦੇ ਅਗਨ ਭੇਟ ਹੋਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਦੁੱਖ ਪ੍ਰਗਟ

ਅੰਮਿ੍ਤਸਰ, 9 ਅਪ੍ਰੈਲ (ਜੱਸ)- ਸ੍ਰੀ ਮੁਕਤਸਰ-ਮਲੋਟ ਮਾਰਗ 'ਤੇ ਪੈਂਦੇ ਪਿੰਡ ਔਲਖ ਵਿਖੇ ਅੱਜ ਸ਼ਾਮ ਗੁਰੁਦਆਰਾ ਦੇ ਸੁੱਖਆਸਨ ਸਾਹਬਿ ਵਾਲੇ ਕਮਰੇ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ 7 ਪਵਾਨ ਸਰੂਪਾਂ ਨੂੰ ਨੁਕਸਾਨ ਪੁੱਜਣ ਦੀ ਵਾਪਰੀ ਘਟਨਾ 'ਤੇ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਭਾਜਪਾ ਨੇ ਸਥਾਪਨਾ ਦਿਵਸ ਮਨਾਇਆ

ਅੰਮਿ੍ਤਸਰ, 9 ਅਪ੍ਰੈਲ ( ਰੇਸ਼ਮ ਸਿੰਘ)-6 ਅਪ੍ਰੈਲ 1980 ਨੂੰ ਸਥਾਪਿਤ ਹੋਈ ਪਾਰਟੀ ਭਾਜਪਾ ਦਾ ਸਥਾਪਨਾ ਦਿਵਸ ਅੱਜ ਇਥੇ ਜ਼ਿਲ੍ਹਾ ਭਾਜਪਾ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕੇਂਦਰੀ ਵਿੱਤ ਰਾਜ ਮੰਤਰੀ ਅਰਜੁਨ ਮੇਘਵਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਤੇ ਕਾਂਗਰਸੀ ਆਗੂਆਂ ਦੀ ਮੀਟਿੰਗ

ਅਜਨਾਲਾ, 9 ਅਪ੍ਰੈਲ (ਐਸ. ਪ੍ਰਸ਼ੋਤਮ)-ਇੱਥੇ ਪੰਜਾਬ ਪ੍ਰਦੇਸ਼ ਤੇ ਕਾਂਗਰਸ ਦੇ ਸੂਬਾ ਸਕੱਤਰ ਤੇ ਆਲ ਇੰਡੀਆ ਕਿ੍ਸਚਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਡਾ. ਨਿਆਮਤ ਸੂਫੀ ਦੀ ਪ੍ਰਧਾਨਗੀ 'ਚ ਇਸਾਈ ਭਾਈਚਾਰੇ ਤੇ ਕਾਂਗਰਸ ਆਗੂਆਂ ਦੀ ਮੀਟਿੰਗ 'ਚ ਹਲਕਾ ਵਿਧਾਇਕ ਹਰਪ੍ਰਤਾਪ ...

ਪੂਰੀ ਖ਼ਬਰ »

'ਮੁੱਖ ਬਾਣੀਆਂ ਪਾਤਸ਼ਾਹੀ ਦਸਵੀਂ' ਤੇ 'ਅੱਖਰ-ਅੱਖਰ' ਬਾਬਾ ਬਲਬੀਰ ਸਿੰਘ ਤੇ ਦਿਲਜੀਤ ਸਿੰਘ ਬੇਦੀ ਵੱਲੋਂ ਲੋਕ ਅਰਪਣ

ਅੰਮਿ੍ਤਸਰ, 9 ਅਪ੍ਰੈਲ (ਜੱਸ)-ਬੀਤੇ ਦਿਨੀਂ ਰਸ਼ੀਅਨ ਕਲਚਰਲ ਇੰਸਟੀਚਿਊਟ ਆਫ਼ ਸੈਂਟਰ ਦਿੱਲੀ ਵਿਖੇ ਕਰਵਾਏ ਗਏ ਇਕ ਸਮਾਰੋਹ 'ਚ ਜੰਮੂ ਕਸ਼ਮੀਰ ਦੇ ਪੰਜਾਬੀ ਦੇ ਉੱਘੇ ਵਿਦਵਾਨ ਲੇਖਕ ਡਾ: ਜਸਬੀਰ ਸਿੰਘ ਸਰਨਾ ਦੀ ਪੁਸਤਕ ਵਿਚਾਰ ਕੋਸ਼ 'ਮੁਖ ਬਾਣੀਆਂ ਪਾਤਸ਼ਾਹੀ ਦਸਵੀਂ' ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਔਜਲਾ ਨੂੰ ਕੀਤਾ ਸਨਮਾਨਿਤ

ਜੇਠੂਵਾਲ, 9 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਮਜੀਠਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸ਼ਰਮਾ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਔਜਲਾ ...

ਪੂਰੀ ਖ਼ਬਰ »

32ਵਾਂ ਸਾਲਾਨਾ ਬਾਬਾ ਕਰਨਦਾਸ ਯਾਦਗਾਰੀ ਟੂਰਨਾਮੈਂਟ ਸਮਾਪਤ 8 ਅਜਨਾਲਾ ਨੇ ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ

ਅਜਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਜਗਦੇਵ ਖੁਰਦ ਵਿਖੇ ਸ਼ਹੀਨ ਕਲੱਬ ਜਗਦੇਵ ਖੁਰਦ ਅਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਇਆ ਜਾ ਰਿਹਾ 32ਵਾਂ ਸਾਲਾਨਾ ਬਾਬਾ ਕਰਨਦਾਸ ਯਾਦਗਾਰੀ ਖੇਡ ਟੂਰਨਾਮੈਂਟ ਅੱਜ ਸਮਾਪਤ ਹੋ ਗਿਆ | ਟੂਰਨਾਮੈਂਟ ਦੇ ਤੀਸਰੇ ਤੇ ...

ਪੂਰੀ ਖ਼ਬਰ »

ਬੀਬਾ ਨਵਰੋਜ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਉੱਘੇ ਵਿਦਵਾਨ ਡਾ: ਜੋਗਿੰਦਰ ਸਿੰਘ ਕੈਰੋਂ ਦੀ ਬੇਟੀ ਬੀਬਾ ਨਵਰੋਜ ਕੌਰ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਿੰਘ ਸਭਾ, ਕਬੀਰ ਪਾਰਕ ਵਿਖੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਹੋਈ | ਜਿਸ 'ਚ ...

ਪੂਰੀ ਖ਼ਬਰ »

ਝੰਡਾ ਉਤਾਰਨ ਦੀ ਰਸਮ ਮੌਕੇ ਸੁਖਾਵਾਂ ਮਾਹੌਲ ਬਣਾਉਣ ਲਈ ਫੋਕਲੋਰ ਰਿਸਰਚ ਅਕਾਦਮੀ ਵੱਲੋਂ ਔਜਲਾ ਨੂੰ ਮੰਗ-ਪੱਤਰ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਭਾਰਤ-ਪਾਕਿ ਦੀ ਅਟਾਰੀ-ਵਾਹਗਾ ਸਰਹੱਦ 'ਤੇ ਰੋਜ਼ਾਨਾ ਸ਼ਾਮ ਸਮੇਂ ਹੁੰਦੀ ਝੰਡਾ ਉਤਾਰਨ ਰਸਮ (ਰਿਟਰੀਟ ਸੈਰੇਮਨੀ) ਨੂੰ ਨਫ਼ਰਤ ਦਾ ਸੰਦੇਸ਼ ਦੇਣ ਦੀ ਥਾਂ ਇਸ ਮੌਕੇ ਮਾਹੌਲ ਨੂੰ ਸੁਖਾਵਾਂ ਬਣਾਏ ਜਾਣ ਤੇ ਇਸ ਰਸਮ ਨੂੰ ਅਮਨ ...

ਪੂਰੀ ਖ਼ਬਰ »

ਚਾਕੂ ਮਾਰ ਕੇ ਫੌਜੀ ਨੂੰ ਲੁੱਟਿਆ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਜੁਰਮਾਂ ਸਬੰਧੀ ਪੁਲਿਸ ਵੱਲੋਂ ਵੱਖ-ਵੱਖ ਪਰਚੇ ਦਰਜ ਕੀਤੇ ਗਏ ਹਨ, ਜਿਸ 'ਚ ਚਾਕੂ ਮਾਰ ਕੇ ਸੈਨਿਕ ਦੀ ਕੀਤੀ ਲੁੱਟ-ਖੋਹ, ਆਪਣੀ ਹੀ ਸਕੀ ਮਾਂ ਨਾਲ ਨੌਜਵਾਨ ਵੱਲੋਂ 12 ਲੱਖ ਦੀ ਠੱਗੀ ਮਾਰਨ ਦਾ ਕੇਸ, ਦਾਜ ਖਾਤਿਰ ਵਿਆਹੁਤਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨਰਸਿੰਗ ਨੇ ਮਨਾਇਆ ਵਿਸ਼ਵ ਸਿਹਤ ਦਿਵਸ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਮਨਾਏ ਗਏ ਵਿਸ਼ਵ ਸਿਹਤ ਦਿਵਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਸਿਹਤ ਅਤੇ ...

ਪੂਰੀ ਖ਼ਬਰ »

ਕੇਬਲ ਟੀ. ਵੀ. ਦਾ ਐਨਾਲਾਗ ਸਿਗਨਲ ਪ੍ਰਸਾਰਿਤ ਕਰਨ ਦੀ ਮਨਾਹੀ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਅੰਮਿ੍ਤਸਰ, 9 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਵਧੀਕ ਡਿਪਟੀ ਕਮਿਸ਼ਨਰ ਕਮ ਨੋਡਲ ਅਫ਼ਸਰ ਜ਼ਿਲ੍ਹਾ ਕੇਬਲ ਟੈਲੀਵਿਜ਼ਨ ਮੋਨੀਟਰਿੰਗ ਕਮੇਟੀ (ਕੇਬਲ ਟੈਲੀਵਿਜ਼ਨ ਨੈਟਵਰਕ (ਨਿਯੰਤਰਣ) ਸੋਧ ਬਿੱਲ 2011 ਤਹਿਤ) ਸ: ਰਵਿੰਦਰ ਸਿੰਘ ਨੇ ਦੱਸਿਆ ਕਿ ਸਮੂਹ ਕੇਬਲ ਅਪਰੇਟਰਾਂ ਨੂੰ ...

ਪੂਰੀ ਖ਼ਬਰ »

ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ-ਭਲਾਈਪੁਰ

ਰਈਆ, 9 ਅਪ੍ਰੈਲ (ਸੁੱਚਾ ਸਿੰਘ ਘੁੰਮਣ)-ਰਈਆ ਕਸਬੇ ਨੂੰ ਜਿਥੇ ਸ਼ੀਸ਼ੇ ਵਾਂਗ ਚਮਕਾਇਆ ਜਾਵੇਗਾ, ਉਥੇ ਨਾਲ ਹੀ ਰਈਆ ਅਤੇ ਨਾਲ ਲਗਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵੀ ਬਦਲੀ ਜਾਵੇਗੀ | ਇਸ ਸਤਰਾਂ ਅੱਜ ਇਕ ਸਥਾਨਕ ਸਕੂਲ 'ਚ ਇਨਾਮ ਵੰਡ ਸਮਾਰੋਹ ਉਪਰੰਤ ਆਪਣੇ ...

ਪੂਰੀ ਖ਼ਬਰ »

ਖੰਨਾ ਸਮਾਰਕ ਵਿਖੇ ਭਾਜਪਾ ਦਾ ਸਥਾਪਨਾ ਦਿਨ ਮਨਾਇਆ

ਅੰਮਿ੍ਤਸਰ, 9 ਅਪ੍ਰੈਲ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦਾ 37ਵਾਂ ਸਥਾਪਨਾ ਦਿਵਸ ਅੱਜ ਸਥਾਨਕ ਭਾਜਪਾ ਦਫਤਰ ਖੰਨਾ ਸਮਾਰਕ ਵਿਖੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਰਾਜੇਸ਼ ਹਨੀ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਦਿਨ ਨੂੰ ਜ਼ਿਲ੍ਹਾ ਭਾਜਪਾ ਇਕਾਈ ਵਲੋਂ ਵੱਡੇ ...

ਪੂਰੀ ਖ਼ਬਰ »

ਕਸ਼ਮੀਰ ਕੌਰ ਛਾਪੜੀ ਨਮਿਤ ਸ਼ਰਧਾਂਜਲੀ ਸਮਾਗਮ

ਫਤਿਆਬਾਦ, 9 ਅਪ੍ਰੈਲ (ਧੂੰਦਾ)¸ ਯੂਥ ਅਕਾਲੀ ਦੇ ਜ਼ੋਨ ਮੀਤ ਪ੍ਰਧਾਨ ਮਨਜਿੰਦਰ ਸਿੰਘ ਮਿੰਟੂ ਛਾਪੜੀ ਸਾਹਿਬ ਦੇ ਚਾਚੀ ਅਤੇ ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਲਾਡੀ ਪ੍ਰਧਾਨ ਸ਼ਾਪਕੀਪਰ ਐਸੋਸੀਏਸ਼ਨ ਦੀ ਸੱਸ ਮੈਡਮ ਕਸ਼ਮੀਰ ਕੌਰ ਪਤਨੀ ਤਿ੍ਪਤ ਸਿੰਘ ਰਿਟਾਇਰਡ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਮੈਮੋਰੀਅਲ ਸਕੂਲ ਵਿਖੇ ਦੋ ਦਿਨਾਂ ਇੰਗਲਿਸ਼ ਸਪੀਕਿੰਗ ਸੈਮੀਨਾਰ

ਅੰਮਿ੍ਤਸਰ, 9 ਅਪ੍ਰੈਲ (ਜੱਸ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਅੰਦਰ ਚਲ ਰਹੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਸਕੂਲ ਵਿਚ ਇੰਜੀਨਅਰ ਸੰਜੀਵ ਕੁਮਾਰ ਮਾਈਾਡ ਲੈਬਜ ਫਗਵਾੜਾ ਦੁਆਰਾ ...

ਪੂਰੀ ਖ਼ਬਰ »

ਡਿੰਪੀ ਚੌਹਾਨ ਜ਼ਿਲ੍ਹਾ ਕਾਂਗਰਸ ਦੇ ਸਕੱਤਰ ਨਿਯੁਕਤ

ਅੰਮਿ੍ਤਸਰ, 9 ਅਪ੍ਰੈਲ (ਸ਼ੈਲੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੀ ਇਕ ਮੀਟਿੰਗ ਕਾਂਗਰਸ ਭਵਨ 'ਚ ਜ਼ਿਲ੍ਹਾ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਦੀ ਪ੍ਰਧਾਨਗੀ 'ਚ ਹੋਈ | ਜਿਸ 'ਚ ਵਾਰਡ ਨੰਬਰ 13 ਤੋਂ ਸੀਨੀਅਰ ਕਾਂਗਰਸੀ ਲੀਡਰ ਅਸ਼ੋਕ ਚੌਹਾਨ ਡਿੰਪੀ ਨੂੰ ਉਨ੍ਹਾਂ ਦੀਆਂ ਪਾਰਟੀ ...

ਪੂਰੀ ਖ਼ਬਰ »

ਡਿੰਪੀ ਚੌਹਾਨ ਜ਼ਿਲ੍ਹਾ ਕਾਂਗਰਸ ਦੇ ਸਕੱਤਰ ਨਿਯੁਕਤ

ਅੰਮਿ੍ਤਸਰ, 9 ਅਪ੍ਰੈਲ (ਸ਼ੈਲੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੀ ਇਕ ਮੀਟਿੰਗ ਕਾਂਗਰਸ ਭਵਨ 'ਚ ਜ਼ਿਲ੍ਹਾ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਦੀ ਪ੍ਰਧਾਨਗੀ 'ਚ ਹੋਈ | ਜਿਸ 'ਚ ਵਾਰਡ ਨੰਬਰ 13 ਤੋਂ ਸੀਨੀਅਰ ਕਾਂਗਰਸੀ ਲੀਡਰ ਅਸ਼ੋਕ ਚੌਹਾਨ ਡਿੰਪੀ ਨੂੰ ਉਨ੍ਹਾਂ ਦੀਆਂ ਪਾਰਟੀ ...

ਪੂਰੀ ਖ਼ਬਰ »

ਕੌਮੀ ਮਾਸਟਰਜ਼ ਅਥਲੈਟਿਕਸ ਪ੍ਰਤੀਯੋਗਤਾ 'ਚ ਅੰਮਿ੍ਤਸਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 9 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਇਲਾਹਾਬਾਦ 'ਚ ਹੋਈ ਕੌਮੀ ਮਾਸਟਰਜ਼ ਅਥਲੈਟਿਕਸ ਪ੍ਰਤੀਯੋਗਤਾ 'ਚ ਪੰਜਾਬ ਦੇ ਵੈਟਰਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਦੇ ਚੱਲਦਿਆਂ ਪੰਜਾਬ ਦੀ ਟੀਮ ਇਸ ਪ੍ਰਤੀਯੋਗਤਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਜਥੇਬੰਦੀਆਂ ਵੱਲੋਂ ਸਾਂਝੀ ਤਾਲਮੇਲ ਕਮੇਟੀ ਦਾ ਗਠਨ

ਬੱਚੀਵਿੰਡ, 9 ਅਪ੍ਰੈਲ (ਬਲਦੇਵ ਸਿੰਘ ਕੰਬੋ)-ਪੰਜਾਬ ਪੱਧਰ 'ਤੇ ਸੰਘਰਸ਼ ਕਰ ਰਹੀਆਂ ਚਾਰ ਮੈਡੀਕਲ ਪ੍ਰੈਕਟੀਸ਼ਨਰ ਜਥੇਬੰਦੀਆਂ ਨੇ ਮੀਟਿੰਗ ਕਰਕੇ ਸਾਂਝੀ ਤਲਮੇਲ ਕਮੇਟੀ ਦਾ ਗਠਨ ਕੀਤਾ ਜਿਸ ਦਾ ਕਨਵੀਨਰ ਵੈਦ ਜਨਕ ਰਾਜ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਸ਼ਹੀਦੀ ਖੂਹ ਦੀ ਯਾਦਗਾਰ ਨੂੰ ਸੈਰ-ਸਪਾਟਾ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ-ਹਰਪ੍ਰਤਾਪ

ਅਜਨਾਲਾ, 9 ਅਪ੍ਰੈਲ (ਸੁੱਖ ਮਾਹਲ, ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿਮਘ ਅਜਨਾਲਾ ਨੇ ਸਥਾਨਿਕ ਸ਼ਹਿਰ 'ਚ ਸਥਿਤ ਸ਼ਹੀਦਾਂ ਵਾਲਾ ਖੂਹ ਵਿਖੇ ਨਤਮਸਤਕ ਹੋਣ ਉਪਰੰਤ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਵਿੰਗ ਦੀ ਬੈਠਕ

ਛੇਹਰਟਾ, 9 ਅਪ੍ਰੈਲ (ਪ.ਪ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਚਰਨ ਸਿੰਘ ਸੰਧੂ ਦੀ ਅਗਵਾਈ ਹੇਠ ਵਰਕਰਾਂ ਦੀ ਅਹਿਮ ਬੈਠਕ ਹੋਈ | ਜਿਸ ਨੂੰ ਸੰਬੋਧਨ ਕਰਦਿਆ ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਨਾਟਸ਼ਾਲਾ 'ਚ ਖੇਡਿਆ ਗਿਆ ਨਾਟਕ 'ਉਧਾਰਾ ਪਤੀ'

ਅੰਮਿ੍ਤਸਰ, 9 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਨਾਟਸ਼ਾਲਾ ਵਿਖੇ ਪਟਿਆਲਾ ਥੀਏਟਰ ਗਰੁੱਪ 'ਸਾਰਥਿਕ ਰੰਗਮੰਚ' ਵੱਲੋਂ ਪਜਾਬੀ ਨਾਟਕ 'ਉਧਾਰਾ ਪਤੀ' ਦਾ ਮੰਚਨ ਕੀਤਾ | ਬੜੇ ਹਲਕੇ ਫੁਲਕੇ ਅੰਦਾਜ਼ 'ਚ ਖੇਡੇ ਗਏ ਇਸ ਨਾਟਕ 'ਚ ਲੋਕਾਂ ਦੀ ਵੱਧ ਰਹੀ ਲਾਲਸਾ ਅਤੇ ਭੌਤਿਕ ...

ਪੂਰੀ ਖ਼ਬਰ »

ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ 'ਮਰਯਾਦਾ ਕਮੇਟੀ' ਦਾ ਗਠਨ ਕਰਨਾ ਚਾਹੀਦੈ- ਜਥੇਦਾਰ ਭਾਈ ਗੁਰਮੁਖ ਸਿੰਘ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਭਾਈ ਗੁਰਮੁਖ ਸਿੰਘ ਨੇ ਕਿਹਾ ਕਿ ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਦੇਸ਼ ਵਿਦੇਸ਼ 'ਚ ਰਹਿੰਦੇ ਖ਼ਾਲਸਾ ਪੰਥ ਨੂੰ ਇੱਕ ...

ਪੂਰੀ ਖ਼ਬਰ »

ਮਹਿੰਗਾ ਸਿੰਘ ਜੰਡ ਨਮਿਤ ਪਾਠ ਦਾ ਭੋਗ ਕੱਲ੍ਹ

ਮਾਨਾਂਵਾਲਾ, 9 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪਿੰਡ ਜੰਡ ਦੇ ਸਾਬਕਾ ਸਰਪੰਚ ਸਰਬਜੀਤ ਸਿੰਘ ਅਤੇ ਸਾਬਕਾ ਡਿਪਟੀ ਡਾਇਰੈਕਟਰ (ਬਾਗਬਾਨੀ) ਪ੍ਰਗਟ ਸਿੰਘ ਅਤੇ ਨਿਰਮਲ ਸਿੰਘ ਦੇ ਸਤਿਕਾਰਯੋਗ ਪਿਤਾ ਮਹਿੰਗਾ ਸਿੰਘ ਜੰਡ, ਜੋ ...

ਪੂਰੀ ਖ਼ਬਰ »

ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ- ਡੈਨੀ ਬੰਡਾਲਾ

ਤਰਸਿੱਕਾ, 9 ਅਪੈ੍ਰਲ (ਅਤਰ ਸਿੰਘ ਤਰਸਿੱਕਾ)-ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਮਿਲਿਆ ਮਾਣ ਤੇ ਸਤਿਕਾਰ ਲਈ ਸਦਾ ਰਿਣੀ ਰਾਹਾਂਗਾ ਤੇ ਵੋਟਰਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗਾ ਤੇ ਸਭ ਤੋਂ ਪਹਿਲਾਂ ਨਸ਼ਿਆਂ ਦਾ ਖਾਤਮਾ ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ...

ਪੂਰੀ ਖ਼ਬਰ »

ਮਜੀਠਾ ਵਿਖੇ ਵਿਸ਼ਾਲ ਸਤਿਸੰਗ

ਮਜੀਠਾ, 9 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਸਬਾ ਮਜੀਠਾ ਤੇ ਨਾਲ ਲੱਗਦੇ ਪਿੰਡਾਂ ਦੀ ਸੰਗਤਾਂ ਵੱਲੋਂ ਦਾਣਾ ਮੰਡੀ ਮਜੀਠਾ ਵਿਖੇ ਵਿਸ਼ਾਲ ਸਤਿਸੰਗ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਪਹੰੁਚੀਆਂ ਸੰਗਤਾਂ ਨੂੰ ਡੇਰਾ ਬਾਬਾ ਤੇਜਾ ...

ਪੂਰੀ ਖ਼ਬਰ »

ਮਜੀਠੀਆ ਵੱਲੋਂ ਗੁਰਦੁਆਰਾ ਗੁਰੂ ਕੇ ਬੇਰ ਸਾਹਿਬ ਮੱਤੇਵਾਲ ਵਿਖੇ ਸ਼ੁਕਰਾਨਾ ਸਮਾਗਮ

ਮੱਤੇਵਾਲ, 9 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕੈਨੇਡੀਅਨ ਸੂਬਾ ਓਾਟਾਰੀਓ ਦੀ ਵਿਧਾਨ ਸਭਾ ਵੱਲੋਂ 1984 ਦੇ ਸਿੱਖ ਨਸਲਕੁਸ਼ੀ ਸਬੰਧੀ ਅਧਿਕਾਰਤ ਤੌਰ 'ਤੇ ਮਤਾ ਪਾਸ ਕਰਨ ਨੂੰ ਸ਼ਲਾਘਾਯੋਗ ਅਤੇ ਸਿੱਖ ਭਾਈਚਾਰੇ ਲਈ ਤਸੱਲੀ ਵਾਲੀ ...

ਪੂਰੀ ਖ਼ਬਰ »

ਅਮਨਦੀਪ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅੰਮਿ੍ਤਸਰ, 9 ਅਪੈ੍ਰਲ (ਜਸਵੰਤ ਸਿੰਘ ਜੱਸ)-ਅਮਨਦੀਪ ਹਸਪਤਾਲ ਅਤੇ ਕਲਿਨਿਕਸ ਅੰਮਿ੍ਤਸਰ ਦੀ ਰਹਿਨੁਮਾਈ 'ਚ ਚੱਲ ਰਹੇ ਅਮਨਦੀਪ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਮਨਾਉਂਦਿਆਂ ਤਣਾਓ ਤੇ ਉਦਾਸੀ ਰੋਗ ਹੋਣ 'ਤੇ ਆਪਸ 'ਚ ਗੱਲ ਕਰਨ ਦੀ ਸਹੁੰ ਚੁੱਕੀ ਗਈ | ਇਹ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਦਾਖਲਾ ਲੈਣ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ- ਚੇਅਰਮੈਨ ਚੰਦੀ

ਜੇਠੂਵਾਲ, 9 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)¸ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆ ਖੁਰਦ ਅੰਮਿ੍ਤਸਰ ਪੰਜਾਬ 'ਚ ਤਕਨੀਕੀ ਤੇ ਸਿੱਖਿਆ ਖੇਤਰ ਲਈ ਵਿਦਿਆਰਥੀਆਂ ਲਈ ਇਕ ਵਰਦਾਨ ਸਾਬਤ ਹੋ ਰਿਹਾ ਹੈ | ਇਸ ਇੰਸਟੀਚਿਊਟ 'ਚ ...

ਪੂਰੀ ਖ਼ਬਰ »

ਗਿਆਨੀ ਸ਼ਿੰਗਾਰਾ 'ਆਜੜੀ' ਨਹੀਂ ਰਹੇ

ਅੰਮਿ੍ਤਸਰ, 9 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਆਪਣਾ ਸਾਰਾ ਜੀਵਨ ਦੇਸ਼ ਦੇ ਕਬੀਲਿਆਂ ਦੇ ਲੋਕਾਂ ਦੇ ਰਹਿਣ ਸਹਿਣ, ਸੱਭਿਆਚਾਰ, ਧਰਮ ਅਤੇ ਨਿਆਂ ਪ੍ਰਣਾਲੀ ਬਾਰੇ ਖੋਜ ਕਰਕੇ ਉਨ੍ਹਾਂ ਨੂੰ ਦੁਨੀਆਂ ਦੇ ਸਾਹਮਣੇ ਲਿਆਉਣ ਵਾਲੇ ਪ੍ਰਸਿੱਧ ਸਾਹਿਤਾਰਕਾਰ ਗਿਆਨੀ ਸ਼ਿੰਗਾਰਾ ਆਜੜੀ ਇਸ ਫਾਨੀ ਜਹਾਨ ਤੋਂ ਕੂਚ ਕਰ ਗਏ | ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਸਾਹਿਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | 1932 'ਚ ਕਸਬਾ ਚੋਗਾਵਾਂ ਦੇ ਨੇੜੇ ਸਥਿਤ ਪਿੰਡ ਮਹਿਮਦਪੁਰਾ 'ਚ ਜਨਮੇ ਗਿਆਨੀ ਸ਼ਿੰਗਾਰਾ ਆਜੜੀ ਦਾ ਸ਼ੁਰੂ ਤੋਂ ਹੀ ਸਾਹਿਤ ਅਤੇ ਪੜ੍ਹਾਈ ਵੱਲ ਝੁਕਾਅ ਸੀ | ਬੇਸ਼ਕ 'ਆਜੜੀ' ਕਬੀਲੇ ਨਾਲ ਸਬੰਧਿਤ ਹੋਣ ਕਾਰਨ ਉਨ੍ਹਾਂ ਕੋਲ ਆਪਣੇ ਇਸ ਕੰਮ ਵਾਸਤੇ ਵਸੀਲਿਆਂ ਦੀ ਬਹੁਤ ਘਾਟ ਸੀ | ਉਨਾਂ ਨੇ ਕਈ ਕਵਿਤਾਵਾਂ ਲਿਖੀਆਂ | ਜਦ ਉਹ ਥੋੜਾ ਵੱਡੇ ਹੋਏ ਤਾਂ ਆਪਣੇ ਵੱਡੇ ਭਰਾ ਦੇ ਕਹਿਣ ਤੇ ਉਨ੍ਹਾਂ 'ਗਿਆਨੀ' ਦੀ ਉਪਾਧੀ ਹਾਸਲ ਕੀਤੀ ਅਤੇ ਛੇਹਰਟਾ ਸਰਕਾਰੀ ਸਕੂਲ 'ਚ ਗਿਆਨੀ ਦੇ ਅਧਿਆਪਕ ਲੱਗ ਗਏ | ਇਸ ਤੋਂ ਬਾਅਦ ਉਹ ਪਿੰਡ ਗੱਗੋਬੂਹਾ, ਸਰਕਾਰੀ ਸਕੂਲ ਟਾਊਨ ਹਾਲ 'ਚ ਵਿਦਿਆਰਥੀਆਂ ਨੂੰ ਗਿਆਨ ਵੰਡਦੇ ਰਹੇ | ਇਸ ਤੋਂ ਬਾਅਦ ਉਹ ਸਰਕਾਰੀ ਸਕੂਲ ਪ੍ਰੀਤਨਗਰ 'ਚੋਂ ਬਤੌਰ ਹੈਡ ਮਾਸਟਰ ਸੇਵਾਮੁਕਤ ਹੋਏ | ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਮੁਖੀ ਪ੍ਰੋ: ਸੁਖਦੇਵ ਸਿੰਘ ਖਾਹਰਾ ਨੇ ਦੱਸਿਆ ਕਿ ਗਿਆਨੀ ਸ਼ਿੰਗਾਰਾ ਆਜ਼ੜੀ ਅਤੇ ਹਜ਼ਾਰਾ ਆਜ਼ੜੀ ਦੋਵਾਂ ਭਰਾਵਾਂ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ 'ਚ ਜਾ ਕੇ ਵੱਖ-ਵੱਖ ਕਬੀਲਿਆਂ ਬਾਰੇ ਉਹ ਸਾਰੀਆਂ ਜਾਣਕਾਰੀਆਂ ਹਾਸਲ ਕੀਤੀਆਂ ਜਿਨ੍ਹਾਂ ਬਾਰੇ ਦੁਨੀਆ ਬੇਖਬਰ ਸੀ | ਗਿਆਨੀ ਸ਼ਿੰਗਾਰਾ ਆਜੜੀ ਨੂੰ ਪਿਛਲੀ ਸਰਕਾਰ ਸਮੇਂ 26 ਜਨਵਰੀ ਦੇ ਰਾਜ ਪੱਧਰੀ ਸਮਾਗਮ 'ਚ ਸਨਮਾਨਿਤ ਕੀਤਾ ਜਾ ਚੁੱਕਾ ਹੈ |


ਖ਼ਬਰ ਸ਼ੇਅਰ ਕਰੋ

ਗਿਆਨੀ ਸ਼ਿੰਗਾਰਾ 'ਆਜੜੀ' ਨਹੀਂ ਰਹੇ

ਅੰਮਿ੍ਤਸਰ, 9 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਆਪਣਾ ਸਾਰਾ ਜੀਵਨ ਦੇਸ਼ ਦੇ ਕਬੀਲਿਆਂ ਦੇ ਲੋਕਾਂ ਦੇ ਰਹਿਣ ਸਹਿਣ, ਸੱਭਿਆਚਾਰ, ਧਰਮ ਅਤੇ ਨਿਆਂ ਪ੍ਰਣਾਲੀ ਬਾਰੇ ਖੋਜ ਕਰਕੇ ਉਨ੍ਹਾਂ ਨੂੰ ਦੁਨੀਆਂ ਦੇ ਸਾਹਮਣੇ ਲਿਆਉਣ ਵਾਲੇ ਪ੍ਰਸਿੱਧ ਸਾਹਿਤਾਰਕਾਰ ਗਿਆਨੀ ...

ਪੂਰੀ ਖ਼ਬਰ »

ਸਰਕਾਰ ਝੂਠੇ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਸਜ਼ਜਾਵਾਂ ਦੇਵੇ-ਬੈਂਸ

ਅੰਮਿ੍ਤਸਰ, 9 ਅਪ੍ਰੈਲ (ਜੱਸ)-ਅੰਮਿ੍ਤਸਰ ਵਿਖੇ ਇੰਡੀਪੈਂਡੈਂਟ ਪੀਪਲਜ਼ ਟਿ੍ਬਿਊਨਲ ਦਾ ਅਯੋਜਨ ਕਰਨ ਵਾਲੀ ਸੰਸਥਾ ਪੀ. ਡੀ. ਏ. ਪੀ. ਦੇ ਮੈਂਬਰਾਂ ਬੈਰਿਸਟਰ ਸਤਨਾਮ ਸਿੰਘ ਬੈਂਸ, ਜਗਜੀਤ ਸਿੰਘ ਬਾਜਵਾ, ਮਹਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX