ਤਾਜਾ ਖ਼ਬਰਾਂ


ਹਿਰਾਸਤ 'ਚ ਲਏ ਤਿੰਨ ਹੁਰੀਅਤ ਨੇਤਾ, ਐਨ.ਆਈ.ਏ. ਕਰੇਗੀ ਪੁੱਛਗਿਛ
. . .  15 minutes ago
ਸ੍ਰੀਨਗਰ, 28 ਜੂਨ - ਸ੍ਰੀਨਗਰ 'ਚ ਪੁਲਿਸ ਨੇ ਵੱਖਵਾਦੀ ਤਨਜੀਮ ਹੁਰੀਅਤ (ਜੀ) ਦੇ ਤਿੰਨ ਆਗੂਆਂ ਨੂੰ ਹਿਰਾਸਤ 'ਚ ਲਿਆ ਹੈ। ਉਨ੍ਹਾਂ ਕੋਲੋਂ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦਿੱਲੀ ਵਿਚ ਪੁੱਛ ਗਿਛ...
ਤਿੰਨ ਦੇਸ਼ਾਂ ਦੇ ਦੌਰੇ ਦੌਰਾਨ ਮੋਦੀ ਨੇ ਜਹਾਜ਼ 'ਚ ਬਿਤਾਈਆਂ ਦੋ ਰਾਤਾਂ
. . .  21 minutes ago
ਨਵੀਂ ਦਿੱਲੀ, 28 ਜੂਨ - ਪ੍ਰਧਾਨ ਮੰਤਰੀ ਅੱਜ ਸਵੇਰੇ ਆਪਣੀ ਤਿੰਨ ਦੇਸ਼ਾਂ ਦੀ ਯਾਤਰਾ ਤੋਂ ਬਾਅਦ ਭਾਰਤ ਵਾਪਸ ਪਰਤ ਆਏ ਹਨ। ਉਹ ਪੁਰਤਗਾਲ, ਅਮਰੀਕਾ ਤੇ ਨੀਦਰਲੈਂਡ ਦੀ ਯਾਤਰਾ 'ਤੇ 24 ਜੂਨ ਦੀ ਸਵੇਰ ਨੂੰ ਨਿਕਲੇ ਸਨ। ਮੋਦੀ ਨੇ ਨੀਦਰਲੈਂਡ ਦੇ 'ਦ ਹੇਗ...
ਰਾਸ਼ਟਰਪਤੀ ਚੋਣਾਂ : ਮੀਰਾ ਕੁਮਾਰ ਅੱਜ ਦਾਖਲ ਕਰੇਗੀ ਨਾਮਜ਼ਦਗੀ
. . .  41 minutes ago
ਨਵੀਂ ਦਿੱਲੀ, 28 ਜੂਨ - ਵਿਰੋਧੀ ਧਿਰ ਯੂ.ਪੀ.ਏ. ਵਲੋਂ ਰਾਸ਼ਟਰਪਤੀ ਚੋਣਾਂ ਦੀ ਉਮੀਦਵਾਰ ਮੀਰਾ ਕੁਮਾਰ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਇਸ ਮੌਕੇ 'ਤੇ ਵਿਰੋਧੀ ਧਿਰ ਵਲੋਂ ਆਪਣੀ ਏਕਤਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਲਗਭਗ...
ਹੇਗ : ਭਾਰਤ ਦੀ ਵਿਕਾਸ ਯਾਤਰਾ 'ਚ ਔਰਤਾਂ ਦਾ ਵੱਡਾ ਯੋਗਦਾਨ- ਪ੍ਰਧਾਨ ਮੰਤਰੀ
. . .  1 day ago
ਦਾਰਜੀਲਿੰਗ 'ਚ ਮੋਬਾਈਲ, ਇੰਟਰਨੈੱਟ 'ਤੇ ਬੈਨ 5 ਜੁਲਾਈ ਤੱਕ ਵਧਾਇਆ
. . .  1 day ago
ਹੇਗ 'ਚ 3 ਹਜ਼ਾਰ ਭਾਰਤੀਆਂ ਨੂੰ ਸੰਬੋਧਨ ਕਰ ਰਹੇ ਹਨ ਪ੍ਰਧਾਨ ਮੰਤਰੀ
. . .  1 day ago
ਹੇਗ, 27 ਜੂਨ - ਨੀਦਰਲੈਂਡ ਦੇ ਹੇਗ 'ਚ ਭਾਰਤੀ ਭਾਈਚਾਰੇ ਦੇ 3 ਹਜ਼ਾਰ ਲੋਕਾਂ ਨੂੰ ਪ੍ਰਧਾਨ ਮੰਤਰੀ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਭਾਰਤੀ ਸੰਸਕ੍ਰਿਤੀ ਨੂੰ ਜਿੰਦਾ ਰੱਖਿਆ ਹੈ। ਪ੍ਰਧਾਨ ਮੰਤਰੀ ਨੇ ਆਪਣਾ ਭਾਸ਼ਣ ਭੋਜਪੁਰੀ 'ਚ ਸ਼ੁਰੂ ਕੀਤਾ...
7 ਕੰਪਨੀਆਂ 'ਚ ਵੰਡਿਆ ਜਾਵੇਗਾ 'ਕੋਲ ਇੰਡੀਆ'-ਸੂਤਰ
. . .  1 day ago
ਨਵੀਂ ਦਿੱਲੀ, 27 ਜੂਨ - ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਨੀਤੀ ਆਯੋਗ ਨੇ 'ਕੋਲ ਇੰਡੀਆ' ਨੂੰ 7 ਕੰਪਨੀਆਂ 'ਚ ਵੰਡਣ ਦਾ...
ਲੇਹ ਤੱਕ ਦੌੜੇਗੀ ਰੇਲ ਗੱਡੀ
. . .  1 day ago
ਲੇਹ, 27 ਜੂਨ - ਚੀਨ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਲੇਹ-ਲਦਾਖ਼ ਤੱਕ ਰੇਲਵੇ ਲਾਈਨ ਵਿਛਾਉਣ ਦੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਦਮ ਵਧਾ ਦਿੱਤੇ ਹਨ। ਇਸ ਲਈ ਬਿਲਾਸਪੁਰ -ਮੰਡੀ-ਮਨਾਲੀ- ਲੇਹ ਰੇਲ ਮਾਰਗ...
ਗੈਂਗਸਟਰ ਤੇ 5 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
. . .  1 day ago
ਡੀ.ਐੱਸ.ਪੀ.ਦੀ ਹੱਤਿਆ ਦੇ ਵਿਰੋਧ 'ਚ ਸ਼ਬਨਮ ਹਾਸ਼ਮੀ ਵੇ ਵਾਪਸ ਕੀਤਾ ਐਵਾਰਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਪਹਿਲਾ ਸਫ਼ਾ

ਮੇਰੀ ਸਫ਼ਲਤਾ ਗੁਰੂ ਸਾਹਿਬ ਦੀ ਬਖਸ਼ਿਸ਼-ਸੱਜਣ

ਕੈਨੇਡਾ ਦੇ ਰੱਖਿਆ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਕੈਨੇਡਾ ਦੇ ਰੱਖਿਆ ਮੰਤਰੀ ਜੋ ਇਨੀ ਦਿਨੀਂ ਭਾਰਤ ਦੌਰੇ 'ਤੇ ਹਨ, ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦਿਨ ਦੀ ...

ਪੂਰੀ ਖ਼ਬਰ »

ਗੌ ਾਡਰ ਤੇ ਸਾਥੀਆਂ ਵੱਲੋਂ ਦੋ ਗੈਂਗਸਟਰਾਂ ਦੀ ਹੱਤਿਆ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਅੱਜ ਦੁਪਹਿਰ ਕਰੀਬ ਡੇਢ ਵਜੇ ਸਥਾਨਕ ਸ਼ਹਿਰ ਦੇ ਕਾਹਨੂੰਵਾਨ ਰੋਡ 'ਤੇ ਪੈਂਦੇ ਪਿੰਡ ਕੋਠੇ ਨਜ਼ਦੀਕ ਫਲਾਈਓਵਰ ਦੇ ਹੇਠਾਂ ਗੁਰਦਾਸਪੁਰ ਤੋਂ ਤਰੀਕ ਭੁਗਤ ਕੇ ਜਾ ਰਹੇ ਨੌਜਵਾਨਾਂ ਦੀ ਗੱਡੀ ਰੋਕ ਕੇ ਉਨ੍ਹਾਂ ਉੱਪਰ ਵਿੱਕੀ ਗੌਾਡਰ ਦੀ ...

ਪੂਰੀ ਖ਼ਬਰ »

ਆਈ. ਐਸ. ਦੇ 4 ਸ਼ੱਕੀ ਅੱਤਵਾਦੀ ਗਿ੍ਫ਼ਤਾਰ-ਇਕ ਨੂੰ ਜਲੰਧਰ 'ਚੋਂ ਕੀਤਾ ਕਾਬੂ

ਮੁੰਬਈ/ਲਖਨਊ, 20 ਅਪ੍ਰੈਲ (ਏਜੰਸੀ)-ਪੰਜਾਬ, ਦਿੱਲੀ ਅਤੇ ਚਾਰ ਹੋਰਨਾਂ ਰਾਜਾਂ ਦੀ ਪੁਲਿਸ ਵਲੋਂ ਕੀਤੀ ਗਈ ਵੱਡੀ ਸਾਂਝੀ ਕਾਰਵਾਈ 'ਚ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਆਈ. ਐਸ. ਆਈ. ਐਸ. ਨਾਲ ਸਬੰਧਿਤ 4 ਸ਼ੱਕੀ ਅੱਤਵਾਦੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਦਕਿ ਛੇ ਵਿਅਕਤੀਆਂ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਖਿਲਾਫ਼ ਸਾਂਝੀ ਜਾਂਚ ਟੀਮ ਬਣਾਉਣ ਦਾ ਆਦੇਸ਼

ਇਸਲਾਮਾਬਾਦ, 20 ਅਪ੍ਰੈਲ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅੱਜ ਬੜੀ ਮੁਸ਼ਕਿਲ ਨਾਲ ਆਪਣੀ ਪ੍ਰਧਾਨ ਮੰਤਰੀ ਦੀ ਕੁਰਸੀ ਬਚਾਅ ਸਕੇ ਜਦੋਂ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਸੱਜਣ ਦਾ ਰੱਖਿਆ ਮੰਤਰੀ ਬਣਨਾ ਸਮੁੱਚੀ ਕੌਮ ਲਈ ਫ਼ਖਰ ਦੀ ਗੱਲ-ਪ੍ਰੋ: ਬਡੂੰਗਰ

ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ: ਹਰਜੀਤ ਸਿੰਘ ਦਾ ਵਿਕਸਿਤ ਮੁਲਕ ਕੈਨੇਡਾ ਦੇ ਰੱਖਿਆ ਮੰਤਰੀ ਬਣਨਾ ਸਮੁੱਚੀ ਸਿੱਖ ਕੌਮ ਲਈ ਫ਼ਖਰ ਦੀ ਗੱਲ ਹੈ | ਇਸ ਮੌਕੇ ਰੱਖਿਆ ਮੰਤਰੀ ਨੂੰ ਸਿਰੋਪਾਓ, ਸ੍ਰੀ ਸਾਹਿਬ, ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਪੰਚਕੂਲਾ ਏ. ਜੇ. ਐਲ. ਮਾਮਲਾ

ਈ. ਡੀ. ਵੱਲੋਂ ਹੁੱਡਾ ਤੇ ਮੋਤੀ ਲਾਲ ਵੋਰਾ ਤੋਂ ਪੁੱਛਗਿਛ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਲ 2005 'ਚ ਪੰਚਕੂਲਾ 'ਚ ਨੈਸ਼ਨਲ ਹੇਰਾਲਡ ਸਮਾਚਾਰ ਪੱਤਰ ਦੇ ਪ੍ਰਕਾਸ਼ਕ ਏ. ਜੇ. ਐਲ. ਨੂੰ ਇਕ ਪਲਾਟ ਦੇਣ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਹਵਾਲਾ ਦੀ ਜਾਂਚ ਦੇ ਸਬੰਧ 'ਚ ਸੀਨੀਅਰ ਕਾਂਗਰਸ ਨੇਤਾ ...

ਪੂਰੀ ਖ਼ਬਰ »

ਪਿੰਗਲਵਾੜਾ ਵੱਲੋਂ ਪੜ੍ਹਾਈ ਦੇ ਨਾਲ ਮਨੁੱਖਤਾ ਦੀ ਸੇਵਾ ਦਾ ਪਾਠ ਪੜ੍ਹਾਇਆ ਜਾਣਾ ਮਿਸਾਲੀ ਉਪਰਾਲਾ-ਸੱਜਣ

ਅੰਮਿ੍ਤਸਰ/ਮਾਨਾਂਵਾਲਾ, 20 ਅਪ੍ਰੈਲ (ਹਰਮਿੰਦਰ ਸਿੰਘ, ਗੁਰਦੀਪ ਸਿੰਘ ਨਾਗੀ)-ਕੈਨੇਡਾ ਦੇ ਰੱਖਿਆ ਮੰਤਰੀ ਸ: ਹਰਜੀਤ ਸਿੰਘ ਸੱਜਣ ਵੱਲੋਂ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮਾਨਵਤਾ ਦੇ ਸੇਵਾਦਾਰ ਭਗਤ ਪੂਰਨ ਸਿੰਘ ...

ਪੂਰੀ ਖ਼ਬਰ »

ਜਲੰਧਰ ਦੇ ਯੂਨੀਕ ਹੋਮ 'ਚ ਬੇਸਹਾਰਾ ਬੱਚੀਆਂ ਨਾਲ ਬਿਤਾਏ 2 ਘੰਟੇ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਕਿਹਾ ਹੈ ਕਿ ਅੱਜ ਜਦੋਂ ਸਮਾਜ 'ਚ ਔਰਤਾਂ ਨਾਲ ਹਰ ਪੱਧਰ 'ਤੇ ਵਿਤਕਰਾ ਹੋ ਰਿਹਾ ਹੈ ਅਤੇ ਧੀਆਂ ਨੂੰ ਜੰਮਣ ਤੋਂ ਪਹਿਲਾਂ ਹੀ ਕੁੱਖ ਵਿਚ ਮਾਰਿਆ ਜਾ ਰਿਹਾ ਹੈ ਤਾਂ ਅਜਿਹੇ ਸਮੇਂ ...

ਪੂਰੀ ਖ਼ਬਰ »

ਦਿੱਲੀ ਮਹਿਲਾ ਕਾਂਗਰਸ ਪ੍ਰਧਾਨ ਬਰਖਾ ਸਿੰਘ ਵੱਲੋਂ ਅਸਤੀਫਾ

ਰਾਹੁਲ ਗਾਂਧੀ ਤੇ ਅਜੈ ਮਾਕਨ ਨੂੰ ਠਹਿਰਾਇਆ ਜ਼ਿੰਮੇਵਾਰ ਨਵੀਂ ਦਿੱਲੀ, 20 ਅਪ੍ਰੈਲ (ਸੁਮਨਦੀਪ ਕੌਰ)-ਕੌਮੀ ਰਾਜਧਾਨੀ ਦਿੱਲੀ 'ਚ ਨਿਗਮ ਚੋਣਾਂ ਦੇ ਦੌਰਾਨ ਕਾਂਗਰਸ ਵਿਚ ਆਪਸੀ ਖਿੱਚੋਤਾਣ ਵਧਦੀ ਜਾ ਰਹੀ ਹੈ | ਜਿਸ ਦੇ ਚਲਦਿਆਂ ਹੁਣ ਦਿੱਲੀ ਮਹਿਲਾ ਕਾਂਗਰਸ ਦੀ ਪ੍ਰਧਾਨ ...

ਪੂਰੀ ਖ਼ਬਰ »

ਜੱਦੀ ਪਿੰਡ ਬੰਬੇਲੀ 'ਚ ਭਰਵਾਂ ਸਵਾਗਤ

ਮਾਹਿਲਪੁਰ, 20 ਅਪ੍ਰੈਲ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਆਪਣੇ ਭਾਰਤ ਦੌਰੇ ਦੌਰਾਨ ਅੱਜ ਬਾਅਦ ਦੁਪਹਿਰ 3.20 'ਤੇ ਆਪਣੇ ਜੱਦੀ ਪਿੰਡ ਬੰਬੇਲੀ ਪਹੁੰਚੇ ਕੈਨੇਡਾ ਦੇ ਰੱਿਖ਼ਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਪਿੰਡ ਤੇ ਇਲਾਕਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਈ.ਡੀ. ਸਾਹਮਣੇ ਪੇਸ਼ ਹੋਏ ਵੀਰਭੱਦਰ ਸਿੰਘ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਆਮਦਨ ਤੋਂ ਵੱਧ ਅਸਾਸਿਆਂ ਦੇ ਮਾਮਲੇ 'ਚ ਅੱਜ ਈ.ਡੀ. ਦੇ ਸਾਹਮਣੇ ਪੇਸ਼ ਹੋਏ | ਇਸ ਤੋਂ ਪਹਿਲਾਂ ਈ.ਡੀ. ਨੇ ਵੀਰਭੱਦਰ ਸਿੰਘ ਨੂੰ 13 ਅਪ੍ਰੈਲ ਨੂੰ ਪੇਸ਼ ਹੋਣ ਨੂੰ ਕਿਹਾ ਸੀ ...

ਪੂਰੀ ਖ਼ਬਰ »

ਪੰਚਕੂਲਾ ਏ. ਜੇ. ਐਲ. ਮਾਮਲਾਈ. ਡੀ. ਵੱਲੋਂ ਹੁੱਡਾ ਤੇ ਮੋਤੀ ਲਾਲ ਵੋਰਾ ਤੋਂ ਪੁੱਛਗਿਛ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਲ 2005 'ਚ ਪੰਚਕੂਲਾ 'ਚ ਨੈਸ਼ਨਲ ਹੇਰਾਲਡ ਸਮਾਚਾਰ ਪੱਤਰ ਦੇ ਪ੍ਰਕਾਸ਼ਕ ਏ. ਜੇ. ਐਲ. ਨੂੰ ਇਕ ਪਲਾਟ ਦੇਣ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਹਵਾਲਾ ਦੀ ਜਾਂਚ ਦੇ ਸਬੰਧ 'ਚ ਸੀਨੀਅਰ ਕਾਂਗਰਸ ਨੇਤਾ ...

ਪੂਰੀ ਖ਼ਬਰ »

ਬਰਖ਼ਾਸਤ ਜਵਾਨ ਤੇਜ ਬਹਾਦੁਰ ਯਾਦਵ ਜਾਣਗੇ ਸੁਪਰੀਮ ਕੋਰਟ

ਰਿਵਾੜੀ, 20 ਅਪ੍ਰੈਲ (ਅਜੀਤ ਬਿਊਰੋ)-ਖਰਾਬ ਖੁਰਾਕ ਦੀ ਵੀਡੀਓ ਬਣਾ ਕੇ ਫੇਸਬੁੱਕ 'ਤੇ ਪਾਉਣ ਵਾਲੇ ਸੀਮਾ ਸੁਰੱਖਿਆ ਬਲ ਦੇ ਬਰਖ਼ਾਸਤ ਜਵਾਨ ਤੇਜ ਬਹਾਦੁਰ ਯਾਦਵ ਕਿਹਾ ਕਿ ਉਹ ਸੁਪਰੀਮ ਕੋਰਟ 'ਚ ਇਨਸਾਫ਼ ਲਈ ਸੰਘਰਸ਼ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ ਦਾ ਪੂਰਾ ਭਰੋਸਾ ਹੈ | ...

ਪੂਰੀ ਖ਼ਬਰ »

ਜਲੰਧਰ ਤੋਂ ਵੀ ਇਕ ਨੌਜਵਾਨ ਗਿ੍ਫ਼ਤਾਰ


ਜਲੰਧਰ, (ਐੱਮ. ਐੱਸ. ਲੋਹੀਆ)-ਨੋਇਡਾ (ਉੱਤਰ ਪ੍ਰਦੇਸ਼) ਦੀ ਏ. ਟੀ. ਐੱਸ., ਦਿੱਲੀ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਕਾਰਵਾਈ ਕਰਦੇ ਹੋਏ ਜਲੰਧਰ 'ਚੋਂ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ | ਗਿ੍ਫ਼ਤਾਰ ਨੌਜਵਾਨ ਦੀ ਪਹਿਚਾਣ ਗਾਜ਼ੀ ਬਾਬਾ ਉਰਫ਼ ਮੁਜ਼ਮਿਲ ਉਰਫ਼ ਜੀਸ਼ਾਨ ਵਾਸੀ ਉਨਾਵ, ਯੂ.ਪੀ. ਹਾਲ ਵਾਸੀ ਗੁਰਸੰਤ ਨਗਰ, ਕਾਲਾ ਸੰਘਿਆਂ ਰੋਡ ਵਜੋਂ ਹੋਈ | ਕਾਰਵਾਈ ਦੌਰਾਨ ਸਹਿਯੋਗ ਕਰ ਰਹੇ ਅਧਿਕਾਰੀਆਂ ਅਨੁਸਾਰ ਏ. ਟੀ. ਐੱਸ. ਕੋਲ ਜਾਣਕਾਰੀ ਸੀ ਕਿ ਗਾਜ਼ੀ ਬਾਬਾ ਪਿਛਲੇ ਢਾਈ ਸਾਲ ਤੋਂ ਫੇਸਬੁੱਕ ਤੇ ਵੱਟਸਅੱਪ ਜ਼ਰੀਏ ਕੁਝ ਅਜਿਹੇ ਵਿਅਕਤੀਆਂ ਨਾਲ ਜੁੜਿਆ ਹੋਇਆ ਹੈ, ਜੋ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਭੜਕਾ ਰਹੇ ਹਨ | ਜਲੰਧਰ 'ਚ ਕਾਰਵਾਈ ਕਰਨ ਵਾਲੀ ਏ. ਟੀ. ਐੱਸ. ਯੂ. ਪੀ. ਦੀ ਟੀਮ ਦੀ ਅਗਵਾਈ ਐੱਸ. ਆਈ. ਸੁੰਦਰ ਸਿੰਘ ਕਰ ਰਹੇ ਸਨ ਤੇ ਗਾਜ਼ੀ ਬਾਬਾ ਸਬੰਧੀ ਸਾਰੀ ਜਾਣਕਾਰੀ ਇਕੱਠੀ ਕਰਨ ਵਾਲੀ ਦਿੱਲੀ ਪੁਲਿਸ ਦੀ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਟੀਮ ਦੀ ਅਗਵਾਈ ਇੰਸਪੈਕਟਰ ਚੰਦਰਿਕਾ ਪ੍ਰਸਾਦ ਕਰ ਰਹੇ ਸਨ | ਟੀਮ ਕੋਲ ਜਾਣਕਾਰੀ ਸੀ ਕਿ ਗਾਜ਼ੀ ਬਾਬਾ ਨੇ ਉਨਾਵ ਤੋਂ ਹੀ ਮੌਲਵੀਅਤ ਦੀ ਪੜ੍ਹਾਈ ਕੀਤੀ ਤੇ ਉਸ ਦੇ ਕੱਟੜਪੰਥੀਆਂ ਨਾਲ ਨਜ਼ਦੀਕੀ ਸਬੰਧ ਹਨ | ਗਾਜ਼ੀ ਬਾਬਾ ਨੂੰ ਜਲੰਧਰ 'ਚ ਰਹਿ ਕੇ ਅਜਿਹੇ ਨੌਜਵਾਨ ਤਿਆਰ ਕਰਨ ਲਈ ਭੇਜਿਆ ਗਿਆ ਸੀ, ਜਿਨ੍ਹਾਂ ਨੂੰ ਸਮਾਂ ਆਉਣ 'ਤੇ ਆਪਣੀਆਂ ਸਰਗਰਮੀਆਂ 'ਚ ਸ਼ਾਮਿਲ ਕੀਤਾ ਜਾ ਸਕੇ | ਗਾਜ਼ੀ ਬਾਬਾ ਜਲੰਧਰ 'ਚ ਕਢਾਈ ਦਾ ਕੰਮ ਕਰਦਾ ਸੀ | ਗਾਜ਼ੀ ਬਾਬਾ ਨੂੰ ਗਿ੍ਫ਼ਤਾਰ ਕਰਕੇ ਜੱਜ ਸ੍ਰੀ ਅਸ਼ੀਸ਼ ਅਬਰੋਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਗਿਆ | ਹੁਣ ਗਾਜ਼ੀ ਬਾਬਾ ਨੂੰ ਏ. ਟੀ. ਐੱਸ. 25 ਅਪ੍ਰੈਲ ਨੂੰ ਲਖਨਊ ਦੀ ਅਦਾਲਤ 'ਚ ਪੇਸ਼ ਕਰੇਗੀ | ਜਲੰਧਰ ਪੁਲਿਸ ਨੂੰ ਲੱਗਦਾ ਹੈ ਕਿ ਏ. ਟੀ. ਐੱਸ. ਵੱਲੋਂ ਜਲੰਧਰ 'ਚ ਕੁਝ ਹੋਰ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX