ਤਾਜਾ ਖ਼ਬਰਾਂ


ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਦੀ ਪੂਰੀ ਟੀਮ 230 ਦੌੜਾਂ 'ਤੇ ਆਊਟ
. . .  6 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਲੱਗਾ 9ਵਾਂ ਝਟਕਾ
. . .  9 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 47 ਓਵਰਾਂ ਤੋਂ ਬਾਅਦ ਆਸਟ੍ਰੇਲੀਆ 228/8
. . .  9 minutes ago
ਲਦਾਖ਼ 'ਚ ਆਇਆ ਬਰਫ਼ੀਲਾ ਤੂਫ਼ਾਨ, ਕਈ ਲੋਕ ਦੱਬੇ
. . .  15 minutes ago
ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ 'ਚ ਲਦਾਖ਼ ਦੇ ਖਾਰਦੁੰਗ ਲਾ ਪਾਸ 'ਚ ਬਰਫ਼ੀਲਾ ਤੂਫ਼ਾਨ ਆਉਣ ਕਾਰਨ 10 ਲੋਕਾਂ ਦੇ ਬਰਫ਼ ਹੇਠਾਂ ਦੱਬੇ ਜਾਣ ਦੀ ਸੂਚਨਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਾਰਤੀ ਫੌਜ ਦੀ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚ...
ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਚੁੱਕੀ ਸਹੁੰ
. . .  18 minutes ago
ਨਵੀਂ ਦਿੱਲੀ, 18 ਜਨਵਰੀ- ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਅੱਜ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ। ਦੋਹਾਂ ਨੂੰ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 28 ਹੋ ਗਈ ਹੈ...
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ :40 ਓਵਰਾਂ ਤੋਂ ਬਾਅਦ ਆਸਟ੍ਰੇਲੀਆ 190/6
. . .  37 minutes ago
ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਮੌਤ
. . .  51 minutes ago
ਟੱਲੇਵਾਲ, 18 ਜਨਵਰੀ (ਸੋਨੀ ਚੀਮਾ)- ਬਰਨਾਲਾ ਜ਼ਿਲ੍ਹੇ 'ਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਲੰਘੀ ਰਾਤ...
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 163/6
. . .  about 1 hour ago
ਪੰਜਾਬ ਅੰਦਰ ਨਵੀਆਂ ਬਣ ਰਹੀਆਂ ਪਾਰਟੀਆਂ ਦਾ ਮਕਸਦ ਕਾਂਗਰਸ ਨੂੰ ਲਾਭ ਪਹੁੰਚਾਉਣਾ- ਮਜੀਠੀਆ
. . .  about 1 hour ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਪੁੱਜੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬਿਕਰਾਊਰ ਅਤੇ ਹਰਾਰ ਖੁਰਦ ਪਿੰਡਾਂ 'ਚ ਅਕਾਲੀ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 26 ਓਵਰਾਂ ਤੋਂ ਬਾਅਦ ਆਸਟ੍ਰੇਲੀਆ 110/4
. . .  about 1 hour ago
ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਕਾਰਨ ਟਰੇਨਾਂ ਅਤੇ ਉਡਾਣਾਂ 'ਤੇ ਅਸਰ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਰਾਜਧਾਨੀ ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ ਹੈ। ਠੰਢ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਦੇਰੀ ਨਾਲ...
ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  about 2 hours ago
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  about 2 hours ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  about 2 hours ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ...
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  55 minutes ago
ਮੋਗਾ, 18 ਜਨਵਰੀ- ਬੀਤੀ ਰਾਤ ਸੰਘਣੀ ਧੁੰਦ ਕਾਰਨ ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਈਵੇਅ ਤੋਂ ਗੁਜ਼ਰ ਰਹੀ ਇੱਕ ਟੈਕਸੀ, ਜਿਸ 'ਚ ਕੁਝ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ

ਪਹਿਲਾ ਸਫ਼ਾ

ਮੇਰੀ ਸਫ਼ਲਤਾ ਗੁਰੂ ਸਾਹਿਬ ਦੀ ਬਖਸ਼ਿਸ਼-ਸੱਜਣ

ਕੈਨੇਡਾ ਦੇ ਰੱਖਿਆ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਕੈਨੇਡਾ ਦੇ ਰੱਖਿਆ ਮੰਤਰੀ ਜੋ ਇਨੀ ਦਿਨੀਂ ਭਾਰਤ ਦੌਰੇ 'ਤੇ ਹਨ, ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦਿਨ ਦੀ ...

ਪੂਰੀ ਖ਼ਬਰ »

ਗੌ ਾਡਰ ਤੇ ਸਾਥੀਆਂ ਵੱਲੋਂ ਦੋ ਗੈਂਗਸਟਰਾਂ ਦੀ ਹੱਤਿਆ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਅੱਜ ਦੁਪਹਿਰ ਕਰੀਬ ਡੇਢ ਵਜੇ ਸਥਾਨਕ ਸ਼ਹਿਰ ਦੇ ਕਾਹਨੂੰਵਾਨ ਰੋਡ 'ਤੇ ਪੈਂਦੇ ਪਿੰਡ ਕੋਠੇ ਨਜ਼ਦੀਕ ਫਲਾਈਓਵਰ ਦੇ ਹੇਠਾਂ ਗੁਰਦਾਸਪੁਰ ਤੋਂ ਤਰੀਕ ਭੁਗਤ ਕੇ ਜਾ ਰਹੇ ਨੌਜਵਾਨਾਂ ਦੀ ਗੱਡੀ ਰੋਕ ਕੇ ਉਨ੍ਹਾਂ ਉੱਪਰ ਵਿੱਕੀ ਗੌਾਡਰ ਦੀ ...

ਪੂਰੀ ਖ਼ਬਰ »

ਆਈ. ਐਸ. ਦੇ 4 ਸ਼ੱਕੀ ਅੱਤਵਾਦੀ ਗਿ੍ਫ਼ਤਾਰ-ਇਕ ਨੂੰ ਜਲੰਧਰ 'ਚੋਂ ਕੀਤਾ ਕਾਬੂ

ਮੁੰਬਈ/ਲਖਨਊ, 20 ਅਪ੍ਰੈਲ (ਏਜੰਸੀ)-ਪੰਜਾਬ, ਦਿੱਲੀ ਅਤੇ ਚਾਰ ਹੋਰਨਾਂ ਰਾਜਾਂ ਦੀ ਪੁਲਿਸ ਵਲੋਂ ਕੀਤੀ ਗਈ ਵੱਡੀ ਸਾਂਝੀ ਕਾਰਵਾਈ 'ਚ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਆਈ. ਐਸ. ਆਈ. ਐਸ. ਨਾਲ ਸਬੰਧਿਤ 4 ਸ਼ੱਕੀ ਅੱਤਵਾਦੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਦਕਿ ਛੇ ਵਿਅਕਤੀਆਂ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਖਿਲਾਫ਼ ਸਾਂਝੀ ਜਾਂਚ ਟੀਮ ਬਣਾਉਣ ਦਾ ਆਦੇਸ਼

ਇਸਲਾਮਾਬਾਦ, 20 ਅਪ੍ਰੈਲ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅੱਜ ਬੜੀ ਮੁਸ਼ਕਿਲ ਨਾਲ ਆਪਣੀ ਪ੍ਰਧਾਨ ਮੰਤਰੀ ਦੀ ਕੁਰਸੀ ਬਚਾਅ ਸਕੇ ਜਦੋਂ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਸੱਜਣ ਦਾ ਰੱਖਿਆ ਮੰਤਰੀ ਬਣਨਾ ਸਮੁੱਚੀ ਕੌਮ ਲਈ ਫ਼ਖਰ ਦੀ ਗੱਲ-ਪ੍ਰੋ: ਬਡੂੰਗਰ

ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ: ਹਰਜੀਤ ਸਿੰਘ ਦਾ ਵਿਕਸਿਤ ਮੁਲਕ ਕੈਨੇਡਾ ਦੇ ਰੱਖਿਆ ਮੰਤਰੀ ਬਣਨਾ ਸਮੁੱਚੀ ਸਿੱਖ ਕੌਮ ਲਈ ਫ਼ਖਰ ਦੀ ਗੱਲ ਹੈ | ਇਸ ਮੌਕੇ ਰੱਖਿਆ ਮੰਤਰੀ ਨੂੰ ਸਿਰੋਪਾਓ, ਸ੍ਰੀ ਸਾਹਿਬ, ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਪੰਚਕੂਲਾ ਏ. ਜੇ. ਐਲ. ਮਾਮਲਾ

ਈ. ਡੀ. ਵੱਲੋਂ ਹੁੱਡਾ ਤੇ ਮੋਤੀ ਲਾਲ ਵੋਰਾ ਤੋਂ ਪੁੱਛਗਿਛ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਲ 2005 'ਚ ਪੰਚਕੂਲਾ 'ਚ ਨੈਸ਼ਨਲ ਹੇਰਾਲਡ ਸਮਾਚਾਰ ਪੱਤਰ ਦੇ ਪ੍ਰਕਾਸ਼ਕ ਏ. ਜੇ. ਐਲ. ਨੂੰ ਇਕ ਪਲਾਟ ਦੇਣ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਹਵਾਲਾ ਦੀ ਜਾਂਚ ਦੇ ਸਬੰਧ 'ਚ ਸੀਨੀਅਰ ਕਾਂਗਰਸ ਨੇਤਾ ...

ਪੂਰੀ ਖ਼ਬਰ »

ਪਿੰਗਲਵਾੜਾ ਵੱਲੋਂ ਪੜ੍ਹਾਈ ਦੇ ਨਾਲ ਮਨੁੱਖਤਾ ਦੀ ਸੇਵਾ ਦਾ ਪਾਠ ਪੜ੍ਹਾਇਆ ਜਾਣਾ ਮਿਸਾਲੀ ਉਪਰਾਲਾ-ਸੱਜਣ

ਅੰਮਿ੍ਤਸਰ/ਮਾਨਾਂਵਾਲਾ, 20 ਅਪ੍ਰੈਲ (ਹਰਮਿੰਦਰ ਸਿੰਘ, ਗੁਰਦੀਪ ਸਿੰਘ ਨਾਗੀ)-ਕੈਨੇਡਾ ਦੇ ਰੱਖਿਆ ਮੰਤਰੀ ਸ: ਹਰਜੀਤ ਸਿੰਘ ਸੱਜਣ ਵੱਲੋਂ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮਾਨਵਤਾ ਦੇ ਸੇਵਾਦਾਰ ਭਗਤ ਪੂਰਨ ਸਿੰਘ ...

ਪੂਰੀ ਖ਼ਬਰ »

ਜਲੰਧਰ ਦੇ ਯੂਨੀਕ ਹੋਮ 'ਚ ਬੇਸਹਾਰਾ ਬੱਚੀਆਂ ਨਾਲ ਬਿਤਾਏ 2 ਘੰਟੇ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਕਿਹਾ ਹੈ ਕਿ ਅੱਜ ਜਦੋਂ ਸਮਾਜ 'ਚ ਔਰਤਾਂ ਨਾਲ ਹਰ ਪੱਧਰ 'ਤੇ ਵਿਤਕਰਾ ਹੋ ਰਿਹਾ ਹੈ ਅਤੇ ਧੀਆਂ ਨੂੰ ਜੰਮਣ ਤੋਂ ਪਹਿਲਾਂ ਹੀ ਕੁੱਖ ਵਿਚ ਮਾਰਿਆ ਜਾ ਰਿਹਾ ਹੈ ਤਾਂ ਅਜਿਹੇ ਸਮੇਂ ...

ਪੂਰੀ ਖ਼ਬਰ »

ਦਿੱਲੀ ਮਹਿਲਾ ਕਾਂਗਰਸ ਪ੍ਰਧਾਨ ਬਰਖਾ ਸਿੰਘ ਵੱਲੋਂ ਅਸਤੀਫਾ

ਰਾਹੁਲ ਗਾਂਧੀ ਤੇ ਅਜੈ ਮਾਕਨ ਨੂੰ ਠਹਿਰਾਇਆ ਜ਼ਿੰਮੇਵਾਰ ਨਵੀਂ ਦਿੱਲੀ, 20 ਅਪ੍ਰੈਲ (ਸੁਮਨਦੀਪ ਕੌਰ)-ਕੌਮੀ ਰਾਜਧਾਨੀ ਦਿੱਲੀ 'ਚ ਨਿਗਮ ਚੋਣਾਂ ਦੇ ਦੌਰਾਨ ਕਾਂਗਰਸ ਵਿਚ ਆਪਸੀ ਖਿੱਚੋਤਾਣ ਵਧਦੀ ਜਾ ਰਹੀ ਹੈ | ਜਿਸ ਦੇ ਚਲਦਿਆਂ ਹੁਣ ਦਿੱਲੀ ਮਹਿਲਾ ਕਾਂਗਰਸ ਦੀ ਪ੍ਰਧਾਨ ...

ਪੂਰੀ ਖ਼ਬਰ »

ਜੱਦੀ ਪਿੰਡ ਬੰਬੇਲੀ 'ਚ ਭਰਵਾਂ ਸਵਾਗਤ

ਮਾਹਿਲਪੁਰ, 20 ਅਪ੍ਰੈਲ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਆਪਣੇ ਭਾਰਤ ਦੌਰੇ ਦੌਰਾਨ ਅੱਜ ਬਾਅਦ ਦੁਪਹਿਰ 3.20 'ਤੇ ਆਪਣੇ ਜੱਦੀ ਪਿੰਡ ਬੰਬੇਲੀ ਪਹੁੰਚੇ ਕੈਨੇਡਾ ਦੇ ਰੱਿਖ਼ਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਪਿੰਡ ਤੇ ਇਲਾਕਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਵੱਡੇ ਪੱਧਰ 'ਤੇ ਇੱਕਠੇ ਹੋਏ ਲੋਕਾਂ ਦੇ ਭਾਰੀ ਇੱਕਠ ਤੋਂ ਘਬਰਾਏ ਹਰਜੀਤ ਸਿੰਘ ਸੱਜਣ ਕਾਫੀ ਦੇਰ ਆਪਣੀ ਗੱਡੀ 'ਚੋਂ ਹੀ ਨਾ ਉੱਤਰੇ | ਉਨ੍ਹਾਂ ਦੇ ਆਪਣੇ ਸੁਰੱਖਿਆ ਗਾਰਡਾਂ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਪਿਛਲੇ ਦਰਵਾਜ਼ੇ ਰਾਹੀਂ ਅੰਦਰ ਲਿਜਾ ਕੇ ਮੱਥਾ ਟਿਕਵਾਇਆ | ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਪਰਮਾਤਮਾ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਬਿਨਾਂ ਕਿਸੇ ਨਾਲ ਗੱਲਬਾਤ ਕਰਦੇ ਹੋਏ ਉਹ ਸਿੱਧੇ ਆਪਣੇ ਘਰ ਚਲੇ ਗਏ | ਇਸ ਮੌਕੇ ਉਨ੍ਹਾਂ ਦੇ ਪਿਤਾ ਕੁੰਦਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਜੀਤ ਸਿੰਘ ਸੱਜਣ ਦਾ ਇਹ ਦੌਰਾ ਦੋਵਾਂ ਦੇਸ਼ਾਂ ਲਈ ਕਾਫ਼ੀ ਲਾਹੇਵੰਦ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਆਲੋਚਨਾ ਉਹ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਆਪਣੇ ਜੱਦੀ ਪਿੰਡ ਦਾ ਮੋਹ ਹੀ ਉਨ੍ਹਾਂ ਨੂੰ ਪਿੰਡ ਬੰਬੇਲੀ ਤੱਕ ਲੈ ਕੇ ਆਇਆ ਹੈ |


ਖ਼ਬਰ ਸ਼ੇਅਰ ਕਰੋ

ਈ.ਡੀ. ਸਾਹਮਣੇ ਪੇਸ਼ ਹੋਏ ਵੀਰਭੱਦਰ ਸਿੰਘ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਆਮਦਨ ਤੋਂ ਵੱਧ ਅਸਾਸਿਆਂ ਦੇ ਮਾਮਲੇ 'ਚ ਅੱਜ ਈ.ਡੀ. ਦੇ ਸਾਹਮਣੇ ਪੇਸ਼ ਹੋਏ | ਇਸ ਤੋਂ ਪਹਿਲਾਂ ਈ.ਡੀ. ਨੇ ਵੀਰਭੱਦਰ ਸਿੰਘ ਨੂੰ 13 ਅਪ੍ਰੈਲ ਨੂੰ ਪੇਸ਼ ਹੋਣ ਨੂੰ ਕਿਹਾ ਸੀ ...

ਪੂਰੀ ਖ਼ਬਰ »

ਪੰਚਕੂਲਾ ਏ. ਜੇ. ਐਲ. ਮਾਮਲਾਈ. ਡੀ. ਵੱਲੋਂ ਹੁੱਡਾ ਤੇ ਮੋਤੀ ਲਾਲ ਵੋਰਾ ਤੋਂ ਪੁੱਛਗਿਛ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਲ 2005 'ਚ ਪੰਚਕੂਲਾ 'ਚ ਨੈਸ਼ਨਲ ਹੇਰਾਲਡ ਸਮਾਚਾਰ ਪੱਤਰ ਦੇ ਪ੍ਰਕਾਸ਼ਕ ਏ. ਜੇ. ਐਲ. ਨੂੰ ਇਕ ਪਲਾਟ ਦੇਣ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਹਵਾਲਾ ਦੀ ਜਾਂਚ ਦੇ ਸਬੰਧ 'ਚ ਸੀਨੀਅਰ ਕਾਂਗਰਸ ਨੇਤਾ ...

ਪੂਰੀ ਖ਼ਬਰ »

ਬਰਖ਼ਾਸਤ ਜਵਾਨ ਤੇਜ ਬਹਾਦੁਰ ਯਾਦਵ ਜਾਣਗੇ ਸੁਪਰੀਮ ਕੋਰਟ

ਰਿਵਾੜੀ, 20 ਅਪ੍ਰੈਲ (ਅਜੀਤ ਬਿਊਰੋ)-ਖਰਾਬ ਖੁਰਾਕ ਦੀ ਵੀਡੀਓ ਬਣਾ ਕੇ ਫੇਸਬੁੱਕ 'ਤੇ ਪਾਉਣ ਵਾਲੇ ਸੀਮਾ ਸੁਰੱਖਿਆ ਬਲ ਦੇ ਬਰਖ਼ਾਸਤ ਜਵਾਨ ਤੇਜ ਬਹਾਦੁਰ ਯਾਦਵ ਕਿਹਾ ਕਿ ਉਹ ਸੁਪਰੀਮ ਕੋਰਟ 'ਚ ਇਨਸਾਫ਼ ਲਈ ਸੰਘਰਸ਼ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ ਦਾ ਪੂਰਾ ਭਰੋਸਾ ਹੈ | ...

ਪੂਰੀ ਖ਼ਬਰ »

ਜਲੰਧਰ ਤੋਂ ਵੀ ਇਕ ਨੌਜਵਾਨ ਗਿ੍ਫ਼ਤਾਰ

ਜਲੰਧਰ, (ਐੱਮ. ਐੱਸ. ਲੋਹੀਆ)-ਨੋਇਡਾ (ਉੱਤਰ ਪ੍ਰਦੇਸ਼) ਦੀ ਏ. ਟੀ. ਐੱਸ., ਦਿੱਲੀ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਕਾਰਵਾਈ ਕਰਦੇ ਹੋਏ ਜਲੰਧਰ 'ਚੋਂ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ | ਗਿ੍ਫ਼ਤਾਰ ਨੌਜਵਾਨ ਦੀ ਪਹਿਚਾਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX