ਤਾਜਾ ਖ਼ਬਰਾਂ


ਭਾਰਤ ਆਸਟਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਅਸਟ੍ਰੇਲੀਆ ਨੂੰ 50 ਦੌੜਾਂ ਨਾਲ ਹਰਾਇਆ
. . .  1 day ago
ਪਟਾਕਿਆਂ ਦਾ ਜ਼ਖ਼ੀਰਾ ਬਰਾਮਦ, ਇੱਕ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ, ਬਲਕਰਨ ਸਿੰਘ ਖਾਰਾ)- ਦੇਰ ਰਾਤ ਸਥਾਨਕ ਅਬੋਹਰ ਰੋਡ 'ਤੇ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਨਜਾਇਜ਼ ਤੌਰ 'ਤੇ ਬਣਾਏ ਜਾ ਰਹੇ ਪਟਾਕਿਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ...
ਇੱਕ ਦਿਨਾਂ ਮੈਚਾਂ ਦੀ ਦਰਜਾਬੰਦੀ 'ਚ ਭਾਰਤ ਨੰਬਰ ਇਕ 'ਤੇ ਪਹੁੰਚਿਆ
. . .  1 day ago
ਕੋਲਕਾਤਾ ਇੱਕ ਦਿਨਾਂ ਮੈਚ 'ਚ ਭਾਰਤ ਨੇ ਅਸਟ੍ਰੇਲੀਆ ਨੂੰ ਹਰਾਇਆ
. . .  1 day ago
ਅਸਟ੍ਰੇਲੀਆ ਦਾ 9ਵਾਂ ਖਿਡਾਰੀ ਆਊਟ
. . .  1 day ago
ਭਾਰਤੀ ਗੇਂਦਬਾਜ਼ ਕੁਲਦੀਪ ਯਾਦਵ ਨੇ ਬਣਾਈ ਹੈਟ੍ਰਿਕ
. . .  1 day ago
ਅਸਟ੍ਰੇਲੀਆ ਨੂੰ ਲੱਗਾ 8ਵਾਂ ਝਟਕਾ, ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਅਸਟ੍ਰੇਲੀਆ ਨੂੰ ਜਿੱਤ ਲਈ 114 ਗੇਂਦਾਂ 'ਤੇ 114 ਦੌੜਾਂ ਦੀ ਲੋੜ
. . .  1 day ago
ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ 'ਚ ਦੋ ਥਾਵਾਂ 'ਤੇ ਜੰਗਬੰਦੀ ਦੀ ਉਲੰਘਣਾ
. . .  1 day ago
ਭਾਰਤ-ਅਸਟ੍ਰੇਲੀਆ ਦੂਸਰਾ ਮੈਚ : ਅਸਟ੍ਰੇਲੀਆ ਨੂੰ ਚੌਥਾ ਝਟਕਾ, ਮੈਕਸਵੈਲ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਪਹਿਲਾ ਸਫ਼ਾ

ਮੇਰੀ ਸਫ਼ਲਤਾ ਗੁਰੂ ਸਾਹਿਬ ਦੀ ਬਖਸ਼ਿਸ਼-ਸੱਜਣ

ਕੈਨੇਡਾ ਦੇ ਰੱਖਿਆ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਕੈਨੇਡਾ ਦੇ ਰੱਖਿਆ ਮੰਤਰੀ ਜੋ ਇਨੀ ਦਿਨੀਂ ਭਾਰਤ ਦੌਰੇ 'ਤੇ ਹਨ, ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦਿਨ ਦੀ ...

ਪੂਰੀ ਖ਼ਬਰ »

ਗੌ ਾਡਰ ਤੇ ਸਾਥੀਆਂ ਵੱਲੋਂ ਦੋ ਗੈਂਗਸਟਰਾਂ ਦੀ ਹੱਤਿਆ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਅੱਜ ਦੁਪਹਿਰ ਕਰੀਬ ਡੇਢ ਵਜੇ ਸਥਾਨਕ ਸ਼ਹਿਰ ਦੇ ਕਾਹਨੂੰਵਾਨ ਰੋਡ 'ਤੇ ਪੈਂਦੇ ਪਿੰਡ ਕੋਠੇ ਨਜ਼ਦੀਕ ਫਲਾਈਓਵਰ ਦੇ ਹੇਠਾਂ ਗੁਰਦਾਸਪੁਰ ਤੋਂ ਤਰੀਕ ਭੁਗਤ ਕੇ ਜਾ ਰਹੇ ਨੌਜਵਾਨਾਂ ਦੀ ਗੱਡੀ ਰੋਕ ਕੇ ਉਨ੍ਹਾਂ ਉੱਪਰ ਵਿੱਕੀ ਗੌਾਡਰ ਦੀ ...

ਪੂਰੀ ਖ਼ਬਰ »

ਆਈ. ਐਸ. ਦੇ 4 ਸ਼ੱਕੀ ਅੱਤਵਾਦੀ ਗਿ੍ਫ਼ਤਾਰ-ਇਕ ਨੂੰ ਜਲੰਧਰ 'ਚੋਂ ਕੀਤਾ ਕਾਬੂ

ਮੁੰਬਈ/ਲਖਨਊ, 20 ਅਪ੍ਰੈਲ (ਏਜੰਸੀ)-ਪੰਜਾਬ, ਦਿੱਲੀ ਅਤੇ ਚਾਰ ਹੋਰਨਾਂ ਰਾਜਾਂ ਦੀ ਪੁਲਿਸ ਵਲੋਂ ਕੀਤੀ ਗਈ ਵੱਡੀ ਸਾਂਝੀ ਕਾਰਵਾਈ 'ਚ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਆਈ. ਐਸ. ਆਈ. ਐਸ. ਨਾਲ ਸਬੰਧਿਤ 4 ਸ਼ੱਕੀ ਅੱਤਵਾਦੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਦਕਿ ਛੇ ਵਿਅਕਤੀਆਂ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਖਿਲਾਫ਼ ਸਾਂਝੀ ਜਾਂਚ ਟੀਮ ਬਣਾਉਣ ਦਾ ਆਦੇਸ਼

ਇਸਲਾਮਾਬਾਦ, 20 ਅਪ੍ਰੈਲ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅੱਜ ਬੜੀ ਮੁਸ਼ਕਿਲ ਨਾਲ ਆਪਣੀ ਪ੍ਰਧਾਨ ਮੰਤਰੀ ਦੀ ਕੁਰਸੀ ਬਚਾਅ ਸਕੇ ਜਦੋਂ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਸੱਜਣ ਦਾ ਰੱਖਿਆ ਮੰਤਰੀ ਬਣਨਾ ਸਮੁੱਚੀ ਕੌਮ ਲਈ ਫ਼ਖਰ ਦੀ ਗੱਲ-ਪ੍ਰੋ: ਬਡੂੰਗਰ

ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ: ਹਰਜੀਤ ਸਿੰਘ ਦਾ ਵਿਕਸਿਤ ਮੁਲਕ ਕੈਨੇਡਾ ਦੇ ਰੱਖਿਆ ਮੰਤਰੀ ਬਣਨਾ ਸਮੁੱਚੀ ਸਿੱਖ ਕੌਮ ਲਈ ਫ਼ਖਰ ਦੀ ਗੱਲ ਹੈ | ਇਸ ਮੌਕੇ ਰੱਖਿਆ ਮੰਤਰੀ ਨੂੰ ਸਿਰੋਪਾਓ, ਸ੍ਰੀ ਸਾਹਿਬ, ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਪੰਚਕੂਲਾ ਏ. ਜੇ. ਐਲ. ਮਾਮਲਾ

ਈ. ਡੀ. ਵੱਲੋਂ ਹੁੱਡਾ ਤੇ ਮੋਤੀ ਲਾਲ ਵੋਰਾ ਤੋਂ ਪੁੱਛਗਿਛ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਲ 2005 'ਚ ਪੰਚਕੂਲਾ 'ਚ ਨੈਸ਼ਨਲ ਹੇਰਾਲਡ ਸਮਾਚਾਰ ਪੱਤਰ ਦੇ ਪ੍ਰਕਾਸ਼ਕ ਏ. ਜੇ. ਐਲ. ਨੂੰ ਇਕ ਪਲਾਟ ਦੇਣ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਹਵਾਲਾ ਦੀ ਜਾਂਚ ਦੇ ਸਬੰਧ 'ਚ ਸੀਨੀਅਰ ਕਾਂਗਰਸ ਨੇਤਾ ...

ਪੂਰੀ ਖ਼ਬਰ »

ਪਿੰਗਲਵਾੜਾ ਵੱਲੋਂ ਪੜ੍ਹਾਈ ਦੇ ਨਾਲ ਮਨੁੱਖਤਾ ਦੀ ਸੇਵਾ ਦਾ ਪਾਠ ਪੜ੍ਹਾਇਆ ਜਾਣਾ ਮਿਸਾਲੀ ਉਪਰਾਲਾ-ਸੱਜਣ

ਅੰਮਿ੍ਤਸਰ/ਮਾਨਾਂਵਾਲਾ, 20 ਅਪ੍ਰੈਲ (ਹਰਮਿੰਦਰ ਸਿੰਘ, ਗੁਰਦੀਪ ਸਿੰਘ ਨਾਗੀ)-ਕੈਨੇਡਾ ਦੇ ਰੱਖਿਆ ਮੰਤਰੀ ਸ: ਹਰਜੀਤ ਸਿੰਘ ਸੱਜਣ ਵੱਲੋਂ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮਾਨਵਤਾ ਦੇ ਸੇਵਾਦਾਰ ਭਗਤ ਪੂਰਨ ਸਿੰਘ ...

ਪੂਰੀ ਖ਼ਬਰ »

ਜਲੰਧਰ ਦੇ ਯੂਨੀਕ ਹੋਮ 'ਚ ਬੇਸਹਾਰਾ ਬੱਚੀਆਂ ਨਾਲ ਬਿਤਾਏ 2 ਘੰਟੇ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਕਿਹਾ ਹੈ ਕਿ ਅੱਜ ਜਦੋਂ ਸਮਾਜ 'ਚ ਔਰਤਾਂ ਨਾਲ ਹਰ ਪੱਧਰ 'ਤੇ ਵਿਤਕਰਾ ਹੋ ਰਿਹਾ ਹੈ ਅਤੇ ਧੀਆਂ ਨੂੰ ਜੰਮਣ ਤੋਂ ਪਹਿਲਾਂ ਹੀ ਕੁੱਖ ਵਿਚ ਮਾਰਿਆ ਜਾ ਰਿਹਾ ਹੈ ਤਾਂ ਅਜਿਹੇ ਸਮੇਂ ਔਰਤ-ਮਰਦ ਵਿਚਲਾ ਫਰਕ ਮਿਟਾਉਣ ਲਈ ਗੁਰਬਾਣੀ ਦਾ ਫਲਸਫਾ ਹੋਰ ਵੀ ਸਾਰਥਕ ਹੋ ਜਾਂਦਾ ਹੈ ਤੇ ਉਸ ਨੂੰ ਦੁਨੀਆ ਵਿਚ ਪ੍ਰਚਾਰਨ ਅਤੇ ਉਸ ਉੱਪਰ ਅਮਲ ਕਰਨ ਦੀ ਲੋੜ ਹੈ | ਅੱਜ ਇੱਥੇ ਬੀਬੀ ਪ੍ਰਕਾਸ਼ ਕੌਰ ਵੱਲੋਂ ਬੇਸਹਾਰਾ ਬੱਚੀਆਂ ਲਈ ਚਲਾਏ ਜਾ ਰਹੇ ਯੂਨੀਕ ਹੋਮ ਦਾ ਦੌਰਾ ਕਰਨ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਆਪਣੇ ਜਜ਼ਬਾਤ ਸਾਂਝੇ ਕਰਦੇ ਹੋਏ ਉਕਤ ਵਿਚਾਰ ਪ੍ਰਗਟ ਕੀਤੇ | ਕਰੀਬ ਸਵਾ 12 ਵਜੇ ਯੂਨੀਕ ਹੋਮ ਪੁੱਜੇ ਸ: ਹਰਜੀਤ ਸਿੰਘ ਸੱਜਣ ਨੇ ਸੁਰਮਈ ਰੰਗ ਦੀ ਪੱਗ ਬੰਨ੍ਹੀ ਹੋਈ ਸੀ ਤੇ ਬਿਸਕੁਟੀ ਰੰਗ ਦੀ ਪੈਂਟ ਅਤੇ ਚਿੱਟੇ ਰੰਗ ਦਾ ਕੁੜਤਾ ਪਹਿਨਿਆ ਹੋਇਆ ਸੀ | ਇਸ ਤੋਂ ਪਹਿਲਾਂ ਹਰਜੀਤ ਸਿੰਘ ਸੱਜਣ ਦਾ ਯੂਨੀਕ ਹੋਮ ਪੁੱਜਣ 'ਤੇ ਬੀਬੀ ਪ੍ਰਕਾਸ਼ ਕੌਰ ਦੀ ਅਗਵਾਈ ਹੇਠ ਟਰੱਸਟ ਦੇ ਸਮੂਹ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਬੀਬੀ ਪ੍ਰਕਾਸ਼ ਕੌਰ ਨੂੰ ਕੈਨੇਡਾ ਸਰਕਾਰ ਵੱਲੋਂ ਇਕ ਪ੍ਰਸੰਸਾ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ | ਬੀਬੀ ਪ੍ਰਕਾਸ਼ ਕੌਰ ਵਲੋਂ ਵੀ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਦਿੱਲੀ ਮਹਿਲਾ ਕਾਂਗਰਸ ਪ੍ਰਧਾਨ ਬਰਖਾ ਸਿੰਘ ਵੱਲੋਂ ਅਸਤੀਫਾ

ਰਾਹੁਲ ਗਾਂਧੀ ਤੇ ਅਜੈ ਮਾਕਨ ਨੂੰ ਠਹਿਰਾਇਆ ਜ਼ਿੰਮੇਵਾਰ ਨਵੀਂ ਦਿੱਲੀ, 20 ਅਪ੍ਰੈਲ (ਸੁਮਨਦੀਪ ਕੌਰ)-ਕੌਮੀ ਰਾਜਧਾਨੀ ਦਿੱਲੀ 'ਚ ਨਿਗਮ ਚੋਣਾਂ ਦੇ ਦੌਰਾਨ ਕਾਂਗਰਸ ਵਿਚ ਆਪਸੀ ਖਿੱਚੋਤਾਣ ਵਧਦੀ ਜਾ ਰਹੀ ਹੈ | ਜਿਸ ਦੇ ਚਲਦਿਆਂ ਹੁਣ ਦਿੱਲੀ ਮਹਿਲਾ ਕਾਂਗਰਸ ਦੀ ਪ੍ਰਧਾਨ ...

ਪੂਰੀ ਖ਼ਬਰ »

ਜੱਦੀ ਪਿੰਡ ਬੰਬੇਲੀ 'ਚ ਭਰਵਾਂ ਸਵਾਗਤ

ਮਾਹਿਲਪੁਰ, 20 ਅਪ੍ਰੈਲ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਆਪਣੇ ਭਾਰਤ ਦੌਰੇ ਦੌਰਾਨ ਅੱਜ ਬਾਅਦ ਦੁਪਹਿਰ 3.20 'ਤੇ ਆਪਣੇ ਜੱਦੀ ਪਿੰਡ ਬੰਬੇਲੀ ਪਹੁੰਚੇ ਕੈਨੇਡਾ ਦੇ ਰੱਿਖ਼ਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਪਿੰਡ ਤੇ ਇਲਾਕਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਈ.ਡੀ. ਸਾਹਮਣੇ ਪੇਸ਼ ਹੋਏ ਵੀਰਭੱਦਰ ਸਿੰਘ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਆਮਦਨ ਤੋਂ ਵੱਧ ਅਸਾਸਿਆਂ ਦੇ ਮਾਮਲੇ 'ਚ ਅੱਜ ਈ.ਡੀ. ਦੇ ਸਾਹਮਣੇ ਪੇਸ਼ ਹੋਏ | ਇਸ ਤੋਂ ਪਹਿਲਾਂ ਈ.ਡੀ. ਨੇ ਵੀਰਭੱਦਰ ਸਿੰਘ ਨੂੰ 13 ਅਪ੍ਰੈਲ ਨੂੰ ਪੇਸ਼ ਹੋਣ ਨੂੰ ਕਿਹਾ ਸੀ ...

ਪੂਰੀ ਖ਼ਬਰ »

ਪੰਚਕੂਲਾ ਏ. ਜੇ. ਐਲ. ਮਾਮਲਾਈ. ਡੀ. ਵੱਲੋਂ ਹੁੱਡਾ ਤੇ ਮੋਤੀ ਲਾਲ ਵੋਰਾ ਤੋਂ ਪੁੱਛਗਿਛ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਲ 2005 'ਚ ਪੰਚਕੂਲਾ 'ਚ ਨੈਸ਼ਨਲ ਹੇਰਾਲਡ ਸਮਾਚਾਰ ਪੱਤਰ ਦੇ ਪ੍ਰਕਾਸ਼ਕ ਏ. ਜੇ. ਐਲ. ਨੂੰ ਇਕ ਪਲਾਟ ਦੇਣ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਹਵਾਲਾ ਦੀ ਜਾਂਚ ਦੇ ਸਬੰਧ 'ਚ ਸੀਨੀਅਰ ਕਾਂਗਰਸ ਨੇਤਾ ...

ਪੂਰੀ ਖ਼ਬਰ »

ਬਰਖ਼ਾਸਤ ਜਵਾਨ ਤੇਜ ਬਹਾਦੁਰ ਯਾਦਵ ਜਾਣਗੇ ਸੁਪਰੀਮ ਕੋਰਟ

ਰਿਵਾੜੀ, 20 ਅਪ੍ਰੈਲ (ਅਜੀਤ ਬਿਊਰੋ)-ਖਰਾਬ ਖੁਰਾਕ ਦੀ ਵੀਡੀਓ ਬਣਾ ਕੇ ਫੇਸਬੁੱਕ 'ਤੇ ਪਾਉਣ ਵਾਲੇ ਸੀਮਾ ਸੁਰੱਖਿਆ ਬਲ ਦੇ ਬਰਖ਼ਾਸਤ ਜਵਾਨ ਤੇਜ ਬਹਾਦੁਰ ਯਾਦਵ ਕਿਹਾ ਕਿ ਉਹ ਸੁਪਰੀਮ ਕੋਰਟ 'ਚ ਇਨਸਾਫ਼ ਲਈ ਸੰਘਰਸ਼ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ ਦਾ ਪੂਰਾ ਭਰੋਸਾ ਹੈ | ...

ਪੂਰੀ ਖ਼ਬਰ »

ਜਲੰਧਰ ਤੋਂ ਵੀ ਇਕ ਨੌਜਵਾਨ ਗਿ੍ਫ਼ਤਾਰ

ਜਲੰਧਰ, (ਐੱਮ. ਐੱਸ. ਲੋਹੀਆ)-ਨੋਇਡਾ (ਉੱਤਰ ਪ੍ਰਦੇਸ਼) ਦੀ ਏ. ਟੀ. ਐੱਸ., ਦਿੱਲੀ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਕਾਰਵਾਈ ਕਰਦੇ ਹੋਏ ਜਲੰਧਰ 'ਚੋਂ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ | ਗਿ੍ਫ਼ਤਾਰ ਨੌਜਵਾਨ ਦੀ ਪਹਿਚਾਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX