ਮਾਹਿਲਪੁਰ, 20 ਅਪ੍ਰੈਲ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਆਪਣੇ ਭਾਰਤ ਦੌਰੇ ਦੌਰਾਨ ਅੱਜ ਬਾਅਦ ਦੁਪਹਿਰ 3.20 'ਤੇ ਆਪਣੇ ਜੱਦੀ ਪਿੰਡ ਬੰਬੇਲੀ ਪਹੁੰਚੇ ਕੈਨੇਡਾ ਦੇ ਰੱਿਖ਼ਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਪਿੰਡ ਤੇ ਇਲਾਕਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗਰਮੀਆਂ ਦੇ ਸੀਜ਼ਨ ਦੌਰਾਨ ਜੰਗਲਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਵਣ ਮੰਡਲ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰ: 01882-250715 ਹੈ | ਇਹ ਕੰਟਰੋਲ ਰੂਮ 24 ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੇਰੈਂਟਸ ਐਸੋਸੀਏਸ਼ਨ ਸੈਂਟ ਜੋਸਫ ਸਕੂਲ ਹੁਸ਼ਿਆਰਪੁਰ ਦਾ ਵਫ਼ਦ ਅੱਜ ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਜੀਵਨਜਗਜੋਤ ਨਾਲ ਮਿਲਿਆ | ਇਸ ਮੌਕੇ 'ਤੇ ਉਨ੍ਹਾਂ ਸਕੂਲ ਦੀ ਟ੍ਰਾਂਸਪੋਰਟ ਕਮੇਟੀ ਬਣਾਉਣ ...
ਸਮੁੰਦੜਾ, 20 ਅਪ੍ਰੈਲ (ਤੀਰਥ ਸਿੰਘ ਰੱਕੜ)-ਬੀਤੇ ਦਿਨੀਂ 19 ਮਾਰਚ ਨੂੰ ਦੇਰ ਸ਼ਾਮ ਪਿੰਡ ਘਾਗੋਂ-ਮੁਕੰਦਪੁਰ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮਾਰੇ ਗਏ ਪਿੰਡ ਮੁਕੰਦਪੁਰ ਦੇ ਨੌਜਵਾਨ ਬੂਟਾ ਰਾਮ ਪੁੱਤਰ ਕੇਵਲ ਰਾਮ ਦੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਮਰਥਕਾਂ ...
ਦਸੂਹਾ, 20 ਅਪੈ੍ਰਲ (ਕੌਸ਼ਲ)-ਦਸੂਹਾ ਦੇ ਪਾਂਡਵ ਸਰੋਵਰ ਵਿਖੇ ਇੱਕ 13-14 ਸਾਲ ਦੇ ਬੱਚੇ ਦੀ ਤਲਾਬ 'ਚ ਨਹਾਉਂਦੇ-ਨਹਾਉਂਦੇ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਇਹ ਬੱਚਾ ਰਜੇਸ਼ ਵਾਸੀ ਫਿਲੌਰ ਆਪਣੇ ਦੋ ਸਾਥੀ ਬੱਚੇ ਰਾਜੂ ਤੇ ਮੌਲਾ ਨਾਲ ਨਹਾ ਰਿਹਾ ਸੀ ਅਤੇ ...
ਨੌਸ਼ਹਿਰਾ ਪੱਤਣ, 20 ਅਪ੍ਰੈਲ (ਪ੍ਰਸ਼ੋਤਮ ਸਿੰਘ ਪੁਰੇਵਾਲ, ਰਾਜੀਵ ਸ਼ਰਮਾ)-ਅੱਜ ਦੁਪਹਿਰ ਵੇਲੇ ਤਕਰੀਬਨ ਡੇਢ ਕੁ ਵਜੇ ਅੱਗ ਲੱਗਣ ਕਾਰਨ ਪਿੰਡ ਖਿੱਚੀਆਂ ਦੀ ਤਕਰੀਬਨ 80 ਏਕੜ ਕਣਕ ਸੜ ਕੇ ਸੁਆਹ ਹੋ ਗਈ | ਦੇਖਦਿਆਂ ਹੀ ਦੇਖਦਿਆਂ ਅੱਗ ਨੇ ਤਬਾਹੀ ਦਾ ਰੂਪ ਧਾਰਨ ਕਰ ਲਿਆ | ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਨਰਿੰਦਰ ਕੌਰ ਵੱਲੋਂ ਅੱਜ ਦਫ਼ਤਰ ਸਿਵਲ ਸਰਜਨ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਡਾ: ਸੇਵਾ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ, ਰਜਿੰਦਰ ਕੌਰ ...
ਗੜ੍ਹਸ਼ੰਕਰ, 20 ਅਪ੍ਰੈਲ (ਧਾਲੀਵਾਲ)-ਕਚਹਿਰੀ ਕੰਪਲੈਕਸ 'ਚ ਵਿਕਾਸ ਮੰਚ ਗੜ੍ਹਸ਼ੰਕਰ ਵੱਲੋਂ ਕਨਵੀਨਰ ਕੁਲਵਿੰਦਰ ਸੰਘਾ ਕੌਾਸਲਰ ਦੀ ਅਗਵਾਈ ਹੇਠ ਗੜ੍ਹਸ਼ੰਕਰ ਸ਼ਹਿਰ ਬਾਹਰੋਂ ਬਾਈਪਾਸ ਕੱਢਣ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ ਜਿਸ ਦੌਰਾਨ ਵੱਖ-ਵੱਖ ...
ਬੁੱਲ੍ਹੋਵਾਲ, 20 ਅਪ੍ਰੈਲ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਸੜਕ ਤੇ ਗੀਗਨਵਾਲ ਨਜ਼ਦੀਕ ਸ੍ਰੀ ਕਿ੍ਸ਼ਨਾ ਕੋਲਡ ਸਟੋਰ ਵਿਖੇ ਗੈਸ ਲੀਕ ਹੋ ਜਾਣ ਕਾਰਨ ਹੋਏ ਧਮਾਕੇ ਵਿੱਚ ਇੱਕ ਪਾਸੇ ਦੀ ਪੂਰੀ ਕੰਧ ਤੇ ਸਟੋਰ ਦਾ ਪਿਛਲਾ ਪਾਸਾ ਬੁਰੀ ਤਰ੍ਹਾਂ ਨਾਲ ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮਾਮੂਲੀ ਤਕਰਾਰ ਤੋਂ ਬਾਅਦ ਪਤਨੀ ਦਾ ਗਲਾ ਗੁੱਟ ਕੇ ਕਥਿਤ ਤੌਰ 'ਤੇ ਹੱਤਿਆ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਪਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਰਾਜੂ ਵਾਸੀ ਯੂ.ਪੀ. ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣੀ ਭੈਣ ਦਾ ਵਿਆਹ ਸਚਿਨ ਵਾਸੀ ਉੱਤਰ ਪ੍ਰਦੇਸ਼ ਨਾਲ ਕੀਤਾ ਸੀ | ਉਸ ਅਨੁਸਾਰ ਵਿਆਹ ਤੋਂ ਬਾਅਦ ਉਸ ਦੀ ਭੈਣ ਨੇ ਦੋ ਬੱਚਿਆਂ ਨੂੰ ਜਨਮ ਦਿੱਤਾ | ਉਸ ਨੇ ਦੱਸਿਆ ਕਿ ਕੁਝ ਸਮੇਂ ਤੋਂ ਉਸ ਦੀ ਭੈਣ ਆਪਣੇ ਪਤੀ ਨਾਲ ਹੁਸ਼ਿਆਰਪੁਰ ਦੇ ਮੁਹੱਲਾ ਫਤਹਿਗੜ੍ਹ 'ਚ ਰਹੀ ਸੀ | ਉਸ ਨੇ ਦੱਸਿਆ ਕਿ ਸਚਿਨ ਨਸ਼ੇ ਦਾ ਆਦੀ ਹੈ ਤੇ ਮਕਾਨ ਮਾਲਕ ਨੇ ਉਸ ਨੂੰ ਫੋਨ 'ਤੇ ਦੱਸਿਆ ਕਿ ਸਚਿਨ ਉਸ ਦੀ ਭੈਣ ਨਾਲ ਕੁੱਟਮਾਰ ਕਰ ਰਿਹਾ ਹੈ | ਸੂਚਨਾ ਤੋਂ ਬਾਅਦ ਜਦੋਂ ਉਹ ਆਪਣੀ ਭੈਣ ਦੇ ਘਰ ਪਹੁੰਚਿਆ ਤਾਂ ਸਚਿਨ ਨੇ ਉਸ ਦੇ ਸਾਹਮਣੇ ਹੀ ਕੱਪੜੇ ਨਾਲ ਗਲਾ ਗੁੱਟ ਕੇ ਉਸ ਦੀ ਭੈਣ ਦੀ ਹੱਤਿਆ ਕਰ ਦਿੱਤੀ | ਪੁਲਿਸ ਨੇ ਉਕਤ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਤੇ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਜ਼ਖਮੀ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬਖਸ਼ੀਸ਼ ਰਾਮ ਨੇ ਦੱਸਿਆ ਕਿ ਉਸ ਦੇ ਬੇਟੇ ਵਿਸ਼ਾਲ ਨੂੰ ਬੂਲਾਂਵਾੜੀ ਚੌਾਕ 'ਚ ਇੱਕ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਤੋਂ ਬਾਅਦ ਉਸ ਨੂੰ ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੇਲ੍ਹ 'ਚ ਆਪਣੇ ਭਰਾ ਨੂੰ ਬੀੜੀ ਤੇ ਮੋਬਾਇਲ ਦੇਣ ਦਾ ਯਤਨ ਇੱਕ ਨੌਜਵਾਨ ਨੂੰ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਪੁਲਿਸ ਕਰਮਚਾਰੀਆਂ ਨੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਿਖ਼ਲਾਫ ਮਾਮਲਾ ਦਰਜ ਕਰ ਲਿਆ | ...
ਚੌਲਾਗ, 20 ਅਪ੍ਰੈਲ (ਸੁਖਦੇਵ ਸਿੰਘ)-ਸੂਬੇ ਵਿਚ ਆਲੂਆਂ ਦੀ ਹੋਈ ਬੇਕਦਰੀ ਤੇ ਘੱਟ ਭਾਅ ਦੇ ਚੱਲਦਿਆਂ ਅੱਜ ਇੱਥੋਂ ਨਜ਼ਦੀਕੀ ਪਿੰਡ ਖਰਲ ਖ਼ੁਰਦ ਵਿਖੇ ਢਾਈ ਕਿੱਲੇ ਆਲੂ ਵਾਹੁਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਅਨੁਸਾਰ ਨੰਬਰਦਾਰ ਰਣਵੀਰ ਸਿੰਘ ...
ਹੁਸ਼ਿਆਰਪੁਰ/ਹਰਿਆਣਾ, 20 ਅਪ੍ਰੈਲ (ਬਲਜਿੰਦਰਪਾਲ ਸਿੰਘ/ਖੱਖ)-ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਸਥਿਤ ਪਿੰਡ ਦੌਲੋਵਾਲ ਵਿਖੇ ਲੱਗ ਰਹੀ ਸੈਂਚਰੀ ਪਲਾਈ ਬੋਰਡ ਫੈਕਟਰੀ ਤੇ ਕੈਮੀਕਲ ਪਲਾਂਟ ਖਿਲਾਫ਼ ਹਲਕਾ ਸੰਘਰਸ਼ ਕਮੇਟੀ ਦੀ ਅਗਵਾਈ 'ਚ ਅੱਜ ਰੋਸ ਧਰਨਾ 42ਵੇਂ ਦਿਨ ਵੀ ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕੋਆਰਡੀਨੇਟਰ ਮਿਡ-ਡੇ-ਮੀਲ ਹੁਸ਼ਿਆਰਪੁਰ ਕਰਨੈਲ ਸਿੰਘ ਕਲਸੀ ਵੱਲੋਂ ਸਰਕਾਰੀ ਹਾਈ ਸਕੂਲ ਜਹਾਨਖੇਲਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਠਰੋਲੀ ਵਿਖੇ ਚੈਕਿੰਗ ਕੀਤੀ ਗਈ | ਇਸ ਮੌਕੇ ਬਲਾਕ ਐਜ਼ੂਕੇਸ਼ਨ ...
ਗੜ੍ਹਦੀਵਾਲਾ, 20 ਅਪ੍ਰੈਲ (ਚੱਗਰ)-ਪਿੰਡ ਕੰਢਾਲੀਆਂ ਵਿਖੇ ਅਚਾਨਕ ਅੱਗ ਲੱਗਣ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ 5 ਝੁੱਗੀਆਂ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਘਟਨਾ ਵੇਲੇ ਪ੍ਰਵਾਸੀ ਮਜ਼ਦੂਰ ਕਣਕ ਦੀ ਕਟਾਈ ਕਰ ਰਹੇ ਸਨ ਤੇ ਇਹ ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਵਿਭਾਗ ਵਲੋਂ ਇਸ ਦਾ ਸਖ਼ਤ ਨੋਟਿਸ ਲਿਆ ਜਾ ਰਿਹਾ ਹੈ, ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਕਿਸੇ ਨੇ ਜੰਗਲਾਤ ...
ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...
ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ)-ਵੱਖ ਵੱਖ ਥਾਵਾਂ 'ਤੇ ਸੂਬਾ ਪੱਧਰੀ ਹੋਏ ਗੱਤਕਾ ਮੁਕਾਬਿਲਆਂ 'ਚੋਂ ਸਮਸ਼ੀਰ ਖਾਲਸਾ ਗੱਤਕਾ ਅਖਾੜਾ ਗੁ: ਸਮਾਧਾ ਧੂਤ ਕਲਾਂ ਵੱਲੋਂ ਪ੍ਰਾਪਤ ਕੀਤੀਆਂ ਗਈਆਂ ਜਿੱਤਾਂ ਲਈ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਵਧਾਈ ਦਿੱਤੀ | ਇਸ ...
ਸ਼ਾਮਚੁਰਾਸੀ, 20 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ. ਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਮਹਿੰਦਰ ਸਿੰਘ ਮੱਲ ਵਲੋਂ ਅਸ਼ੋਕ ਕੁਮਾਰ ਪਿੰਡ ਕਾਣੇ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ...
ਹੁਸ਼ਿਆਰਪੁਰ, 20 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਤੇ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼ ਚੇਲਾ ਮਖਸੂਸਪੁਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਸੰਤ ਬਲਵੀਰ ਸਿੰਘ ਪ੍ਰਧਾਨ ਤੇ ਸੰਤ ਜਸਵੰਤ ਸਿੰਘ ਮੀਤ ਪ੍ਰਧਾਨ ਦੀ ਅਗਵਾਈ 'ਚ ਕਰਵਾਇਆ ...
ਨੰਗਲ ਬਿਹਾਲਾ, 20 ਅਪ੍ਰੈਲ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਬੰਬੋਵਾਲ ਵਿਖੇ ਪਿਛਲੇ ਚਾਰ ਦਿਨਾਂ ਤੋਂ ਇੱਕ ਮੁਹੱਲੇ ਦੀ ਬਿਜਲੀ ਬੰਦ ਹੋਣ ਕਾਰਨ ਹਾਹਾਕਾਰ ਦੀ ਸਥਿਤੀ ਬਣੀ ਹੋਈ ਹੈ | ਉੱਥੇ ਬਿਜਲੀ ਵਿਭਾਗ ਦੇ ਸੁਸਤ ਚਾਲ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਹ ਪਾਇਆ ਜਾ ...
ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਐਜੂਕੇਸ਼ਨ ਵਿਭਾਗ ਵੱਲੋਂ ਐਜੂਕੇਸ਼ਨਲ ਸਾਇਕਾਲਜੀ ਐਾਡ ਟੀਚਿੰਗ ਲਰਨਿੰਗ ਪੋ੍ਰਸੈੱਸ ਵਿਸ਼ੇ 'ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ | ਜਿਸ ਵਿਚ ਰੁਪਿੰਦਰ ਕੌਰ ਬਾਜਵਾ, ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰ ਤੇ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਤਰਸੇਮ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੋਹਨ ਲਾਲ, ਗੁਰਮੁਖ ਸਿੰਘ, ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਯੂਨੀਅਨ ਦਾ ਇੱਕ ਵਫ਼ਦ ਗੁਰਮੀਤ ਸਿੰਘ ਸੂਸ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਾਧੂ ਸਿੰਘ ਧਰਮਸੋਤ ਵਣ ਤੇ ਜੰਗਲੀ ਜੀਵ ਸੁਰੱਖਿਆ ਪੰਜਾਬ ਨੂੰ ...
ਪੱਸੀ ਕੰਢੀ, 20 ਅਪ੍ਰੈਲ (ਅਮਰਜੀਤ ਸਿੰਘ ਤਿਹਾੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਸਹਿਯੋਗ ਨਾਲ ਸਕੂਲ ਇੰਚਾਰਜ ਲੈਕਚਰਾਰ ਪੁਸ਼ਪਿੰਦਰ ਕੌਰ ਤੇ ਪ੍ਰੋਗਰਾਮ ਅਫ਼ਸਰ ਲੈਕਚਰਾਰ ਬਲਜੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ...
ਦਸੂਹਾ, 20 ਅਪ੍ਰੈਲ (ਕੌਸ਼ਲ)- ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਤੇ ਲੋਕਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਹਿਤ ਆਰੰਭ ਮੁਹਿੰਮ ਤਹਿਤ ਸਾਂਝ ਕੇਂਦਰ ਦਸੂਹਾ ਸਰਕਾਰੀ ਸੀਨੀਅਰ ...
ਹਰਿਆਣਾ, 20 ਅਪ੍ਰੈਲ (ਖੱਖ)-ਕਸਬਾ ਹਰਿਆਣਾ ਦੇ ਮੁਹੱਲਾ ਦਿੱਲੀ ਗੇਟ ਦੇ ਨਿਵਾਸੀ ਨਰਕ ਭਰਿਆ ਜੀਵਨ ਬਤੀਤ ਕਰਨ ਲਈ ਮਜਬੂਰ ਹਨ | ਮੁਹੱਲਾ ਵਾਸੀ ਅਸ਼ਵਨੀ ਡਡਵਾਲ, ਅਵਤਾਰ ਸਿੰਘ, ਕਮਲਜੀਤ ਕੌਰ, ਗੁਰਮੀਤ ਕੌਰ ਤੇ ਹੋਰਨਾਂ ਨੇ ਦੱਸਿਆ ਕਿ ਇੱਥੇ ਆਲੇ-ਦੁਆਲੇ ਤਿੰਨ-ਚਾਰ ਸਕੂਲ ...
ਹਾਜੀਪੁਰ, 20 ਅਪ੍ਰੈਲ (ਰਣਜੀਤ ਸਿੰਘ)-ਥਾਣਾ ਹਾਜੀਪੁਰ ਪੁਲਿਸ ਨੇ ਦੋ ਖ਼ੁਸਰਿਆ ਸਮੇਤ ਚਾਰ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਪ੍ਰੀਤੀ ਮਹੰਤ ਚੇਲਾ ਪ੍ਰੇਮ ਲਤਾ ਮਹੰਤ ਵਾਸੀ ਹਾਜੀਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਨੰਨਿਆ ...
ਅੱਡਾ ਸਰਾਂ, 20 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਿਰਜਾਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਮੁਖੀ ਜਸਵਿੰਦਰ ਕੌਰ ਦੀ ਅਗਵਾਈ 'ਚ ਹੋਏ ਇਸ ਸਮਾਗਮ ਦੌਰਾਨ ਸਰਪੰਚ ਕੁਲਵਿੰਦਰ ਕੌਰ ਮੁੱਖ ਮਹਿਮਾਨ ਵਜੋਂ ...
ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ)-ਕਬੱਡੀ ਖਿਡਾਰੀ ਤੇ ਖੇਡ ਪ੍ਰੇਮੀਆਂ ਦਾ ਵਫ਼ਦ ਪਵਨ ਕੁਮਾਰ ਆਦੀਆ ਵਿਧਾਇਕ ਹਲਕਾ ਸ਼ਾਮ ਚੁਰਾਸੀ ਨੂੰ ਮਿਲਿਆ | ਇਸ ਮੌਕੇ ਜਸਪ੍ਰੀਤ ਸਿੰਘ ਜੱਸੀ, ਯੁਵਰਾਜ ਸਿੰਘ, ਸਤਵੀਰ ਸਿੰਘ ਜੰਡਾ ਨੇ ਆਦੀਆਂ ਨੂੰ ਦੱਸਿਆ ਕਿ ਜ਼ਿਲ੍ਹੇ ...
ਦਸੂਹਾ, 20 ਅਪ੍ਰੈਲ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਐਮ.ਐਸ. ਸੀ ਮੈਥ ਸਮੈਸਟਰ ਤੀਜੇ ਦੇ ਨਤੀਜਿਆਂ 'ਚ ਜੇ.ਸੀ.ਡੀ.ਏ.ਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਐੱਮ.ਐਸ ਰਾਣਾ ਨੇ ਦੱਸਿਆ ਕਿ ਪ੍ਰਭਦੀਪ ...
ਦਸੂਹਾ, 20 ਅਪ੍ਰੈਲ (ਭੁੱਲਰ)- ਟੈਲੀਫੌਨ ਐਕਸਚੇਜ ਦਸੂਹਾ ਵਿਖੇ ਮੈਨੇਜਰ ਪਰਵੇਜ ਅਖਤਰ ਦੀ ਅਗਵਾਈ ਹੇਠ ਉਪਭੋਗਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਉਪਭੋਗਤਾਵਾਂ ਨੂੰ ਬ੍ਰਾਂਡਬੈਡ, ਟੈਲੀਫੋਨ ਸੰਬੰਧੀ, ਆਪਣਾ ਬਿੱਲ ਡੈਟਾ ਚੈੱਕ ਕਰਨ ਆਦਿ ਸੰਬੰਧੀ ਜਾਣਕਾਰੀ ਦਿੱਤੀ ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਪੋਲੀਟੈਕਨਿਕ ਕਾਲਜ ਨਵਾਂਸ਼ਹਿਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਟੈਕ ਫੈਸਟ 2017 'ਚ ਵਧੀਆ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ...
ਤਲਵਾੜਾ, 20 ਅਪ੍ਰੈਲ (ਮਹਿਤਾ)-ਤਲਵਾੜਾ ਦਾਤਾਰਪੁਰ ਤੇ ਕਾਮਾਹੀ ਦੇਵੀ ਖੇਤਰ 'ਚ ਖੋਲ੍ਹੇ ਗਏ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਸਰਕਾਰੀ ਨਿਯਮਾਂ ਨੂੰ ਛਿੱਕੇ ਢੰਗ ਕੇ ਸੜਕਾਂ 'ਤੇ ਸ਼ਰੇਆਮ ਦੌੜ ਰਹੀਆਂ ਹਨ | ਪਰ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਸਭ ...
ਬੁੱਲ੍ਹੋਵਾਲ, 20 ਅਪ੍ਰੈਲ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)-ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ...
ਮਿਆਣੀ, 20 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਖੇ ਹੋਏ ਇਕ ਸਨਮਾਨ ਸਮਾਗਮ ਵਿਚ ਪਿੰਡ ਦੀ ਪੰਚਾਇਤ ਅਤੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਵੱਲੋਂ ਹਲਕਾ ਉੜਮੁੜ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਸੰਗਤ ਸਿੰਘ ਗਿਲਜੀਆਂ ਅਤੇ ਸਾਬਕਾ ਮੰਤਰੀ ਬਲਬੀਰ ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਅਧਿਆਪਕ ਯੂਨੀਅਨ ਦੀ ਬਲਾਕ ਹੁਸ਼ਿਆਰਪੁਰ-1ਏ ਦੀ ਕਾਰਜਕਾਰਨੀ ਦੇ ਮੈਂਬਰਾਂ ਦੀ ਮੀਟਿੰਗ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨੇ ਸਰਬਸੰਮਤੀ ਨਾਲ ਚੋਣ ...
ਸ਼ਾਮਚੁਰਾਸੀ, 18 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਕੁਟੀਆ ਸੰਤ ਗੁਰਬਚਨ ਦਾਸ ਸ਼ੇਰਪੁਰ ਗੁਿਲੰਡ ਵਿਖੇ ਸਾਲਾਨਾ ਸੰਤ ਸੰਮੇਲਨ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਸੰਤ ਨਿਰਮਲ ਸਿੰਘ ਢੈਹਾ, ਸੰਤ ਗੁਰਮੁੱਖ ਸਿੰਘ ਸੱਜਣਾ, ਸੰਤ ਗੁਰਪਾਲ ਦਾਸ ...
ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ)-ਲੇਬਰ ਪਾਰਟੀ ਭਾਰਤ ਤੇ ਮਨਰੇਗਾ ਲੇਬਰ ਮੂਵਮੈਂਟ ਪੰਜਾਬ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਦਿੱਤੇ ਮੰਗ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਮਨਿਸਟਰੀ ਆਫ਼ ਲੇਬਰ ਐਾਡ ...
ਕੋਟਫਤੂਹੀ, 18 ਅਪ੍ਰੈਲ (ਅਮਰਜੀਤ ਸਿੰਘ ਰਾਜਾ)-ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਚਲਾਈ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਪਿੰਡ ਟੋਡਰਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ...
ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)-ਅੱਜ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫ਼ਤਰ ਮੁਕੇਰੀਆਂ ਵਿਖੇ ਭਾਜਪਾ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਪੰਜਾਬ ਭਾਜਪਾ ਦੇ ਬੁਲਾਰੇ ਨਰਿੰਦਰ ਪਰਮਾਰ ਵਿਸ਼ੇਸ਼ ਰੂਪ ...
ਨਸਰਾਲਾ, 20 ਅਪ੍ਰੈਲ (ਸਤਵੰਤ ਸਿੰਘ ਥਿਆੜਾ)-ਸਾਨੂੰ ਸਾਰੇ ਕੰਮਾਂ ਲਈ ਸਰਕਾਰ ਵੱਲ ਹੀ ਨਹੀਂ ਦੇਖਣਾ ਚਾਹੀਦਾ ਸਗੋਂ, ਸਮਾਜਿਕ ਕੰਮਾਂ 'ਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਨਾਬਾਲਿਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਭਜਾਉਣ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਇੱਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਵਾਸੀ ਤੱਗੜਾਂ ਨੇ ...
ਟਾਂਡਾ ਉੜਮੁੜ, 20 ਅਪੈ੍ਰਲ (ਸੁਖਨਿੰਦਰ ਸਿੰਘ ਕਲੋਟੀ)- ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਤਿੰਨ ਦਿਨਾ ਗੁਰਮਤਿ ਸਮਾਗਮ 23 ਤੋਂ 25 ਅਪੈ੍ਰਲ ਤੱਕ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਨਿਰਮਲ ਸਿੰਘ ...
ਹੁਸ਼ਿਆਰਪੁਰ, 20 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਬਿਜਲੀ ਵਿਭਾਗ 'ਚ ਚੱਲ ਰਹੀ ਮੁਲਾਜ਼ਮਾਂ ਦੀ ਘਾਟ ਤੇ ਵਿਭਾਗ ਵੱਲੋਂ ਸਮਾਂ ਰਹਿੰਦਿਆਂ ਨਾ ਕੀਤੇ ਪ੍ਰਬੰਧਾਂ ਕਾਰਨ ਕਣਕ ਦੀ ਵਾਢੀ ਦੇ ਦਿਨਾਂ 'ਚ ਜਗ੍ਹਾ-ਜਗ੍ਹਾ ਤੋਂ ਬਿਜਲੀ ਦੀਆਂ ਤਾਰਾਂ ਨਾਲ ਅੱਗ ਲੱਗ ਕੇ ਕਣਕ ਦੀ ...
ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)-ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਹਮੇਸ਼ਾ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਤਤਪਰ ਰਹਿੰਦੀ ਹੈ | ਇਸੇ ਕੜੀ ਤਹਿਤ ਪ੍ਰੀਸ਼ਦ ਵੱਲੋਂ ਅੰਗਹੀਣ ਵਿਅਕਤੀਆਂ ਲਈ ਬਣਾਉਟੀ ਅੰਗ ਤੇ ਸੁਣਨ ਵਾਲੀ ਮਸ਼ੀਨ ਤੇ ਟਰਾਈ ...
ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਨਸ਼ਿਆਂ 'ਤੇ ਪੂਰੀ ਤਰਾਂ ਕਾਬੂ ਪਾਉਣ ਲਈ ਕਮਰ ਕੱਸ ਲਈ ਹੈ ਅਤੇ ਇਸ ਕੰਮ ਵਾਸਤੇ ਸਰਕਾਰ ਨੇ ਟਾਸਕ ਫੋਰਸ ਦਾ ਗਠਨ ਕੀਤਾ ਹੈ | ਪਿਛਲੇ ਚਾਰ ਹਫਤਿਆਂ ਦੌਰਾਨ ਨਸ਼ਿਆਂ ਵਿਰੁੱਧ 1300 ਕੇਸ ਦਰਜ ਕੀਤੇ ਗਏ ਹਨ ਅਤੇ ...
ਕੋਟ ਫਤੂਹੀ, 20 ਅਪ੍ਰੈਲ (ਅਟਵਾਲ)-ਪਿੰਡ ਕਟਾਰੀਆ ਦੀ ਪੁਲਿਸ ਚੌਕੀ ਵੱਲੋਂ ਇੱਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਉਣ ਵਾਲੇ ਨੌਜਵਾਨ ਨੂੰ ਪੁਲਿਸ ਵੱਲੋਂ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ | ਪ੍ਰਾਪਤ ਜਾਣਕਾਰੀ ਅਨੁਸਾਰ ਚੌਕੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX