ਤਾਜਾ ਖ਼ਬਰਾਂ


ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  13 minutes ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  31 minutes ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 1 hour ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 1 hour ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  about 2 hours ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 2 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 1 hour ago
ਲਖਨਊ, 15 ਸਤੰਬਰ- ਪ੍ਰਯਾਗਰਾਜ 'ਚ ਇੱਕ ਪਟਾਕਾ ਕਾਰੋਬਾਰੀ ਦੇ ਘਰ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ ਇੱਕ ਵਿਅਕਤੀ ਦੀ ਮੌਤ...
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੁਲਿਸ ਵੱਲੋਂ ਬਾਘਾਪੁਰਾਣਾ ਨੇੜਿਓ ਮੁਦਕੀ ਵਾਲੀ ਸੜਕ ਦੇ ਖਤਾਨਾਂ 'ਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਕੀਤੀ...
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 2 hours ago
ਨਵੀਂ ਦਿੱਲੀ, 15 ਸਤੰਬਰ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਪਾਕਿਸਤਾਨ ਨੇ ਇਸ ਸਾਲ 2050 ਤੋਂ ਵਧੇਰੇ ਵਾਰ ਬਿਨਾਂ ਉਕਸਾਵੇ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ, ਜਿਸ 'ਚ 21 ਭਾਰਤੀ ਨਾਗਰਿਕਾਂ ਦੀ ਜਾਨ...
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 3 hours ago
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ.ਐੱਸ. ਰਾਣਾ) - 'ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ 'ਚ ਹੋਣ ਵਾਲੀ ਰੈਲੀ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ...
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 3 hours ago
ਸੰਗਰੂਰ, 15 ਸਤੰਬਰ (ਧੀਰਜ ਪਸ਼ੋਰੀਆ)- ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਸਰਵ ਸਿੱਖਿਆ ਅਭਿਆਨ/ਅਸਾ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਮਿੱਡ ਡੇਅ ਮੀਲ...
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ...
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  about 4 hours ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 4 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 4 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 4 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਬਚਪਨ ਦੀਆਂ ਯਾਦਾਂ ਇਕ ਵਾਰ ਫਿਰ ਤਾਜ਼ਾ ਹੋਈਆਂ-ਸੱਜਣ

ਮਾਹਿਲਪੁਰ, 20 ਅਪ੍ਰੈਲ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਆਪਣੇ ਭਾਰਤ ਦੌਰੇ ਦੌਰਾਨ ਅੱਜ ਬਾਅਦ ਦੁਪਹਿਰ 3.20 'ਤੇ ਆਪਣੇ ਜੱਦੀ ਪਿੰਡ ਬੰਬੇਲੀ ਪਹੁੰਚੇ ਕੈਨੇਡਾ ਦੇ ਰੱਿਖ਼ਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਪਿੰਡ ਤੇ ਇਲਾਕਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਜੰਗਲਾਂ 'ਚ ਅੱਗ ਲੱਗਣ ਦੀ ਸੂਚਨਾ ਫੋਨ 'ਤੇ ਦਿੱਤੀ ਜਾਵੇ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗਰਮੀਆਂ ਦੇ ਸੀਜ਼ਨ ਦੌਰਾਨ ਜੰਗਲਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਵਣ ਮੰਡਲ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰ: 01882-250715 ਹੈ | ਇਹ ਕੰਟਰੋਲ ਰੂਮ 24 ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਸੈਂਟ ਜੋਸਫ਼ ਸਕੂਲ ਦਾ ਵਫ਼ਦ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੂੰ ਮਿਲਿਆ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੇਰੈਂਟਸ ਐਸੋਸੀਏਸ਼ਨ ਸੈਂਟ ਜੋਸਫ ਸਕੂਲ ਹੁਸ਼ਿਆਰਪੁਰ ਦਾ ਵਫ਼ਦ ਅੱਜ ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਜੀਵਨਜਗਜੋਤ ਨਾਲ ਮਿਲਿਆ | ਇਸ ਮੌਕੇ 'ਤੇ ਉਨ੍ਹਾਂ ਸਕੂਲ ਦੀ ਟ੍ਰਾਂਸਪੋਰਟ ਕਮੇਟੀ ਬਣਾਉਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਖਿਲਾਫ਼ ਧਰਨਾ

ਸਮੁੰਦੜਾ, 20 ਅਪ੍ਰੈਲ (ਤੀਰਥ ਸਿੰਘ ਰੱਕੜ)-ਬੀਤੇ ਦਿਨੀਂ 19 ਮਾਰਚ ਨੂੰ ਦੇਰ ਸ਼ਾਮ ਪਿੰਡ ਘਾਗੋਂ-ਮੁਕੰਦਪੁਰ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮਾਰੇ ਗਏ ਪਿੰਡ ਮੁਕੰਦਪੁਰ ਦੇ ਨੌਜਵਾਨ ਬੂਟਾ ਰਾਮ ਪੁੱਤਰ ਕੇਵਲ ਰਾਮ ਦੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਮਰਥਕਾਂ ...

ਪੂਰੀ ਖ਼ਬਰ »

ਸਰੋਵਰ 'ਚ ਨਹਾਉਂਦੇ ਹੋਏ ਇਕ ਬੱਚੇ ਦੀ ਮੌਤ

ਦਸੂਹਾ, 20 ਅਪੈ੍ਰਲ (ਕੌਸ਼ਲ)-ਦਸੂਹਾ ਦੇ ਪਾਂਡਵ ਸਰੋਵਰ ਵਿਖੇ ਇੱਕ 13-14 ਸਾਲ ਦੇ ਬੱਚੇ ਦੀ ਤਲਾਬ 'ਚ ਨਹਾਉਂਦੇ-ਨਹਾਉਂਦੇ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਇਹ ਬੱਚਾ ਰਜੇਸ਼ ਵਾਸੀ ਫਿਲੌਰ ਆਪਣੇ ਦੋ ਸਾਥੀ ਬੱਚੇ ਰਾਜੂ ਤੇ ਮੌਲਾ ਨਾਲ ਨਹਾ ਰਿਹਾ ਸੀ ਅਤੇ ...

ਪੂਰੀ ਖ਼ਬਰ »

ਪਿੰਡ ਖਿੱਚੀਆਂ ਦੀ ਤਕਰੀਬਨ 80 ਏਕੜ ਕਣਕ ਸੜ ਕੇ ਸੁਆਹ

ਨੌਸ਼ਹਿਰਾ ਪੱਤਣ, 20 ਅਪ੍ਰੈਲ (ਪ੍ਰਸ਼ੋਤਮ ਸਿੰਘ ਪੁਰੇਵਾਲ, ਰਾਜੀਵ ਸ਼ਰਮਾ)-ਅੱਜ ਦੁਪਹਿਰ ਵੇਲੇ ਤਕਰੀਬਨ ਡੇਢ ਕੁ ਵਜੇ ਅੱਗ ਲੱਗਣ ਕਾਰਨ ਪਿੰਡ ਖਿੱਚੀਆਂ ਦੀ ਤਕਰੀਬਨ 80 ਏਕੜ ਕਣਕ ਸੜ ਕੇ ਸੁਆਹ ਹੋ ਗਈ | ਦੇਖਦਿਆਂ ਹੀ ਦੇਖਦਿਆਂ ਅੱਗ ਨੇ ਤਬਾਹੀ ਦਾ ਰੂਪ ਧਾਰਨ ਕਰ ਲਿਆ | ...

ਪੂਰੀ ਖ਼ਬਰ »

ਸਿਵਲ ਸਰਜਨ ਵੱਲੋਂ ਦਫ਼ਤਰ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਨਰਿੰਦਰ ਕੌਰ ਵੱਲੋਂ ਅੱਜ ਦਫ਼ਤਰ ਸਿਵਲ ਸਰਜਨ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਡਾ: ਸੇਵਾ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ, ਰਜਿੰਦਰ ਕੌਰ ...

ਪੂਰੀ ਖ਼ਬਰ »

ਵਿਕਾਸ ਮੰਚ ਵੱਲੋਂ ਧਰਨਾ

ਗੜ੍ਹਸ਼ੰਕਰ, 20 ਅਪ੍ਰੈਲ (ਧਾਲੀਵਾਲ)-ਕਚਹਿਰੀ ਕੰਪਲੈਕਸ 'ਚ ਵਿਕਾਸ ਮੰਚ ਗੜ੍ਹਸ਼ੰਕਰ ਵੱਲੋਂ ਕਨਵੀਨਰ ਕੁਲਵਿੰਦਰ ਸੰਘਾ ਕੌਾਸਲਰ ਦੀ ਅਗਵਾਈ ਹੇਠ ਗੜ੍ਹਸ਼ੰਕਰ ਸ਼ਹਿਰ ਬਾਹਰੋਂ ਬਾਈਪਾਸ ਕੱਢਣ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ ਜਿਸ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਕੋਲਡ ਸਟੋਰ 'ਚ ਹੋਏ ਧਮਾਕੇ ਨਾਲ ਕੰਧ ਡਿੱਗਣ 'ਤੇ 3 ਪਸ਼ੂ ਮਰੇ

ਬੁੱਲ੍ਹੋਵਾਲ, 20 ਅਪ੍ਰੈਲ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਸੜਕ ਤੇ ਗੀਗਨਵਾਲ ਨਜ਼ਦੀਕ ਸ੍ਰੀ ਕਿ੍ਸ਼ਨਾ ਕੋਲਡ ਸਟੋਰ ਵਿਖੇ ਗੈਸ ਲੀਕ ਹੋ ਜਾਣ ਕਾਰਨ ਹੋਏ ਧਮਾਕੇ ਵਿੱਚ ਇੱਕ ਪਾਸੇ ਦੀ ਪੂਰੀ ਕੰਧ ਤੇ ਸਟੋਰ ਦਾ ਪਿਛਲਾ ਪਾਸਾ ਬੁਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਤੋਂ ਬਾਅਦ ਪਤਨੀ ਦੀ ਹੱਤਿਆ-ਦੋਸ਼ੀ ਫਰਾਰ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮਾਮੂਲੀ ਤਕਰਾਰ ਤੋਂ ਬਾਅਦ ਪਤਨੀ ਦਾ ਗਲਾ ਗੁੱਟ ਕੇ ਕਥਿਤ ਤੌਰ 'ਤੇ ਹੱਤਿਆ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਪਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਰਾਜੂ ਵਾਸੀ ਯੂ.ਪੀ. ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਜ਼ਖਮੀ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬਖਸ਼ੀਸ਼ ਰਾਮ ਨੇ ਦੱਸਿਆ ਕਿ ਉਸ ਦੇ ਬੇਟੇ ਵਿਸ਼ਾਲ ਨੂੰ ਬੂਲਾਂਵਾੜੀ ਚੌਾਕ 'ਚ ਇੱਕ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਤੋਂ ਬਾਅਦ ਉਸ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਦਾ ਭਰਾ ਬੀੜੀਆਂ ਤੇ ਮੋਬਾਈਲ ਦਿੰਦਾ ਕਾਬੂ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੇਲ੍ਹ 'ਚ ਆਪਣੇ ਭਰਾ ਨੂੰ ਬੀੜੀ ਤੇ ਮੋਬਾਇਲ ਦੇਣ ਦਾ ਯਤਨ ਇੱਕ ਨੌਜਵਾਨ ਨੂੰ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਪੁਲਿਸ ਕਰਮਚਾਰੀਆਂ ਨੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਿਖ਼ਲਾਫ ਮਾਮਲਾ ਦਰਜ ਕਰ ਲਿਆ | ...

ਪੂਰੀ ਖ਼ਬਰ »

ਢਾਈ ਕਿੱਲੇ 'ਚ ਬੀਜੇ ਆਲੂ ਕਿਸਾਨ ਨੇ ਵਾਹੇ

ਚੌਲਾਗ, 20 ਅਪ੍ਰੈਲ (ਸੁਖਦੇਵ ਸਿੰਘ)-ਸੂਬੇ ਵਿਚ ਆਲੂਆਂ ਦੀ ਹੋਈ ਬੇਕਦਰੀ ਤੇ ਘੱਟ ਭਾਅ ਦੇ ਚੱਲਦਿਆਂ ਅੱਜ ਇੱਥੋਂ ਨਜ਼ਦੀਕੀ ਪਿੰਡ ਖਰਲ ਖ਼ੁਰਦ ਵਿਖੇ ਢਾਈ ਕਿੱਲੇ ਆਲੂ ਵਾਹੁਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਅਨੁਸਾਰ ਨੰਬਰਦਾਰ ਰਣਵੀਰ ਸਿੰਘ ...

ਪੂਰੀ ਖ਼ਬਰ »

ਸੈਂਚਰੀ ਪਲਾਈ ਬੋਰਡ ਫੈਕਟਰੀ ਤੇ ਕੈਮੀਕਲ ਪਲਾਂਟ ਖਿਲਾਫ਼ ਰੋਸ ਧਰਨਾ 42ਵੇਂ ਦਿਨ 'ਚ

ਹੁਸ਼ਿਆਰਪੁਰ/ਹਰਿਆਣਾ, 20 ਅਪ੍ਰੈਲ (ਬਲਜਿੰਦਰਪਾਲ ਸਿੰਘ/ਖੱਖ)-ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਸਥਿਤ ਪਿੰਡ ਦੌਲੋਵਾਲ ਵਿਖੇ ਲੱਗ ਰਹੀ ਸੈਂਚਰੀ ਪਲਾਈ ਬੋਰਡ ਫੈਕਟਰੀ ਤੇ ਕੈਮੀਕਲ ਪਲਾਂਟ ਖਿਲਾਫ਼ ਹਲਕਾ ਸੰਘਰਸ਼ ਕਮੇਟੀ ਦੀ ਅਗਵਾਈ 'ਚ ਅੱਜ ਰੋਸ ਧਰਨਾ 42ਵੇਂ ਦਿਨ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਰਡੀਨੇਟਰ ਮਿਡ-ਡੇ-ਮੀਲ ਵੱਲੋਂ ਸਕੂਲਾਂ ਦੀ ਚੈਕਿੰਗ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕੋਆਰਡੀਨੇਟਰ ਮਿਡ-ਡੇ-ਮੀਲ ਹੁਸ਼ਿਆਰਪੁਰ ਕਰਨੈਲ ਸਿੰਘ ਕਲਸੀ ਵੱਲੋਂ ਸਰਕਾਰੀ ਹਾਈ ਸਕੂਲ ਜਹਾਨਖੇਲਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਠਰੋਲੀ ਵਿਖੇ ਚੈਕਿੰਗ ਕੀਤੀ ਗਈ | ਇਸ ਮੌਕੇ ਬਲਾਕ ਐਜ਼ੂਕੇਸ਼ਨ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ

ਗੜ੍ਹਦੀਵਾਲਾ, 20 ਅਪ੍ਰੈਲ (ਚੱਗਰ)-ਪਿੰਡ ਕੰਢਾਲੀਆਂ ਵਿਖੇ ਅਚਾਨਕ ਅੱਗ ਲੱਗਣ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ 5 ਝੁੱਗੀਆਂ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਘਟਨਾ ਵੇਲੇ ਪ੍ਰਵਾਸੀ ਮਜ਼ਦੂਰ ਕਣਕ ਦੀ ਕਟਾਈ ਕਰ ਰਹੇ ਸਨ ਤੇ ਇਹ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ-ਧਰਮਸੋਤ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਵਿਭਾਗ ਵਲੋਂ ਇਸ ਦਾ ਸਖ਼ਤ ਨੋਟਿਸ ਲਿਆ ਜਾ ਰਿਹਾ ਹੈ, ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਕਿਸੇ ਨੇ ਜੰਗਲਾਤ ...

ਪੂਰੀ ਖ਼ਬਰ »

ਪੰਜਾਬ ਦੇ 56 ਜੱੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...

ਪੂਰੀ ਖ਼ਬਰ »

ਸੂਬਾ ਪੱਧਰੀ ਗੱਤਕਾ ਮੁਕਾਬਿਆਂ 'ਚ ਸਮਸ਼ੀਰ ਖਾਲਸਾ ਗੱਤਕਾ ਅਖਾੜਾ ਨੇ ਮਾਰੀਆਂ ਮੱਲਾਂ

ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ)-ਵੱਖ ਵੱਖ ਥਾਵਾਂ 'ਤੇ ਸੂਬਾ ਪੱਧਰੀ ਹੋਏ ਗੱਤਕਾ ਮੁਕਾਬਿਲਆਂ 'ਚੋਂ ਸਮਸ਼ੀਰ ਖਾਲਸਾ ਗੱਤਕਾ ਅਖਾੜਾ ਗੁ: ਸਮਾਧਾ ਧੂਤ ਕਲਾਂ ਵੱਲੋਂ ਪ੍ਰਾਪਤ ਕੀਤੀਆਂ ਗਈਆਂ ਜਿੱਤਾਂ ਲਈ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਵਧਾਈ ਦਿੱਤੀ | ਇਸ ...

ਪੂਰੀ ਖ਼ਬਰ »

ਅਸ਼ੋਕ ਕੁਮਾਰ ਕਾਂਗਰਸ ਐਸ. ਸੀ ਵਿੰਗ ਹਲਕਾ ਸ਼ਾਮਚੁਰਾਸੀ ਦੇ ਮੀਤ ਚੇਅਰਮੈਨ ਬਣੇ

ਸ਼ਾਮਚੁਰਾਸੀ, 20 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ. ਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਮਹਿੰਦਰ ਸਿੰਘ ਮੱਲ ਵਲੋਂ ਅਸ਼ੋਕ ਕੁਮਾਰ ਪਿੰਡ ਕਾਣੇ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ...

ਪੂਰੀ ਖ਼ਬਰ »

ਵਿਦਿਆਰਥੀ ਵਧੀਆ ਭਵਿੱਖ ਲਈ ਮਿਹਨਤ ਨਾਲ ਪੜ੍ਹਾਈ ਕਰਨ-ਡਾ: ਜਤਿੰਦਰ ਕੁਮਾਰ

ਹੁਸ਼ਿਆਰਪੁਰ, 20 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਤੇ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼ ਚੇਲਾ ਮਖਸੂਸਪੁਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਸੰਤ ਬਲਵੀਰ ਸਿੰਘ ਪ੍ਰਧਾਨ ਤੇ ਸੰਤ ਜਸਵੰਤ ਸਿੰਘ ਮੀਤ ਪ੍ਰਧਾਨ ਦੀ ਅਗਵਾਈ 'ਚ ਕਰਵਾਇਆ ...

ਪੂਰੀ ਖ਼ਬਰ »

ਬਿਜਲੀ ਦਾ ਖੰਭਾ ਟੁੱਟਾ

ਨੰਗਲ ਬਿਹਾਲਾ, 20 ਅਪ੍ਰੈਲ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਬੰਬੋਵਾਲ ਵਿਖੇ ਪਿਛਲੇ ਚਾਰ ਦਿਨਾਂ ਤੋਂ ਇੱਕ ਮੁਹੱਲੇ ਦੀ ਬਿਜਲੀ ਬੰਦ ਹੋਣ ਕਾਰਨ ਹਾਹਾਕਾਰ ਦੀ ਸਥਿਤੀ ਬਣੀ ਹੋਈ ਹੈ | ਉੱਥੇ ਬਿਜਲੀ ਵਿਭਾਗ ਦੇ ਸੁਸਤ ਚਾਲ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਹ ਪਾਇਆ ਜਾ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਐਜੂਕੇਸ਼ਨ ਵਿਭਾਗ ਵੱਲੋਂ ਐਕਸਟੈਨਸ਼ਨ ਲੈਕਚਰ

ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਐਜੂਕੇਸ਼ਨ ਵਿਭਾਗ ਵੱਲੋਂ ਐਜੂਕੇਸ਼ਨਲ ਸਾਇਕਾਲਜੀ ਐਾਡ ਟੀਚਿੰਗ ਲਰਨਿੰਗ ਪੋ੍ਰਸੈੱਸ ਵਿਸ਼ੇ 'ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ | ਜਿਸ ਵਿਚ ਰੁਪਿੰਦਰ ਕੌਰ ਬਾਜਵਾ, ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰ ਅਤੇ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੀਟਿੰਗ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰ ਤੇ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਤਰਸੇਮ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੋਹਨ ਲਾਲ, ਗੁਰਮੁਖ ਸਿੰਘ, ...

ਪੂਰੀ ਖ਼ਬਰ »

ਬੇਰੁਜ਼ਗਾਰ ਹੈਲਥ ਵਰਕਰ (ਪੁਰਸ਼) ਦਾ ਵਫ਼ਦ ਕੈਬਨਿਟ ਮੰਤਰੀ ਧਰਮਸੋਤ ਨੂੰ ਮਿਲਿਆ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਯੂਨੀਅਨ ਦਾ ਇੱਕ ਵਫ਼ਦ ਗੁਰਮੀਤ ਸਿੰਘ ਸੂਸ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਾਧੂ ਸਿੰਘ ਧਰਮਸੋਤ ਵਣ ਤੇ ਜੰਗਲੀ ਜੀਵ ਸੁਰੱਖਿਆ ਪੰਜਾਬ ਨੂੰ ...

ਪੂਰੀ ਖ਼ਬਰ »

ਤੇਲੀ ਚੱਕ ਸਕੂਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਪੱਸੀ ਕੰਢੀ, 20 ਅਪ੍ਰੈਲ (ਅਮਰਜੀਤ ਸਿੰਘ ਤਿਹਾੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਸਹਿਯੋਗ ਨਾਲ ਸਕੂਲ ਇੰਚਾਰਜ ਲੈਕਚਰਾਰ ਪੁਸ਼ਪਿੰਦਰ ਕੌਰ ਤੇ ਪ੍ਰੋਗਰਾਮ ਅਫ਼ਸਰ ਲੈਕਚਰਾਰ ਬਲਜੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ...

ਪੂਰੀ ਖ਼ਬਰ »

ਸਾਂਝ ਕੇਂਦਰ ਵੱਲੋਂ ਸੈਮੀਨਾਰ

ਦਸੂਹਾ, 20 ਅਪ੍ਰੈਲ (ਕੌਸ਼ਲ)- ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਤੇ ਲੋਕਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਹਿਤ ਆਰੰਭ ਮੁਹਿੰਮ ਤਹਿਤ ਸਾਂਝ ਕੇਂਦਰ ਦਸੂਹਾ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸੀਵਰੇਜ ਪਾਉਣ ਲਈ ਪੁੱਟੇ ਟੋਏ ਬਣ ਰਹੇ ਹਨ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ

ਹਰਿਆਣਾ, 20 ਅਪ੍ਰੈਲ (ਖੱਖ)-ਕਸਬਾ ਹਰਿਆਣਾ ਦੇ ਮੁਹੱਲਾ ਦਿੱਲੀ ਗੇਟ ਦੇ ਨਿਵਾਸੀ ਨਰਕ ਭਰਿਆ ਜੀਵਨ ਬਤੀਤ ਕਰਨ ਲਈ ਮਜਬੂਰ ਹਨ | ਮੁਹੱਲਾ ਵਾਸੀ ਅਸ਼ਵਨੀ ਡਡਵਾਲ, ਅਵਤਾਰ ਸਿੰਘ, ਕਮਲਜੀਤ ਕੌਰ, ਗੁਰਮੀਤ ਕੌਰ ਤੇ ਹੋਰਨਾਂ ਨੇ ਦੱਸਿਆ ਕਿ ਇੱਥੇ ਆਲੇ-ਦੁਆਲੇ ਤਿੰਨ-ਚਾਰ ਸਕੂਲ ...

ਪੂਰੀ ਖ਼ਬਰ »

ਦੋ ਖ਼ੁਸਰਿਆਂ ਸਮੇਤ 4 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਹਾਜੀਪੁਰ, 20 ਅਪ੍ਰੈਲ (ਰਣਜੀਤ ਸਿੰਘ)-ਥਾਣਾ ਹਾਜੀਪੁਰ ਪੁਲਿਸ ਨੇ ਦੋ ਖ਼ੁਸਰਿਆ ਸਮੇਤ ਚਾਰ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਪ੍ਰੀਤੀ ਮਹੰਤ ਚੇਲਾ ਪ੍ਰੇਮ ਲਤਾ ਮਹੰਤ ਵਾਸੀ ਹਾਜੀਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਨੰਨਿਆ ...

ਪੂਰੀ ਖ਼ਬਰ »

ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਅੱਡਾ ਸਰਾਂ, 20 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਿਰਜਾਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਮੁਖੀ ਜਸਵਿੰਦਰ ਕੌਰ ਦੀ ਅਗਵਾਈ 'ਚ ਹੋਏ ਇਸ ਸਮਾਗਮ ਦੌਰਾਨ ਸਰਪੰਚ ਕੁਲਵਿੰਦਰ ਕੌਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕਬੱਡੀ ਖਿਡਾਰੀਆਂ ਦਾ ਵਫ਼ਦ ਵਿਧਾਇਕ ਆਦੀਆ ਨੂੰ ਮਿਲਿਆ

ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ)-ਕਬੱਡੀ ਖਿਡਾਰੀ ਤੇ ਖੇਡ ਪ੍ਰੇਮੀਆਂ ਦਾ ਵਫ਼ਦ ਪਵਨ ਕੁਮਾਰ ਆਦੀਆ ਵਿਧਾਇਕ ਹਲਕਾ ਸ਼ਾਮ ਚੁਰਾਸੀ ਨੂੰ ਮਿਲਿਆ | ਇਸ ਮੌਕੇ ਜਸਪ੍ਰੀਤ ਸਿੰਘ ਜੱਸੀ, ਯੁਵਰਾਜ ਸਿੰਘ, ਸਤਵੀਰ ਸਿੰਘ ਜੰਡਾ ਨੇ ਆਦੀਆਂ ਨੂੰ ਦੱਸਿਆ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਐਮ.ਐਸ.ਸੀ ਮੈਥ ਸਮੈਸਟਰ ਤੀਜੇ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 20 ਅਪ੍ਰੈਲ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਐਮ.ਐਸ. ਸੀ ਮੈਥ ਸਮੈਸਟਰ ਤੀਜੇ ਦੇ ਨਤੀਜਿਆਂ 'ਚ ਜੇ.ਸੀ.ਡੀ.ਏ.ਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਐੱਮ.ਐਸ ਰਾਣਾ ਨੇ ਦੱਸਿਆ ਕਿ ਪ੍ਰਭਦੀਪ ...

ਪੂਰੀ ਖ਼ਬਰ »

ਟੈਲੀਫੋਨ ਐਕਸਚੇਂਜ ਦਸੂਹਾ ਵਿਖੇ ਸੈਮੀਨਾਰ ਕਰਵਾਇਆ

ਦਸੂਹਾ, 20 ਅਪ੍ਰੈਲ (ਭੁੱਲਰ)- ਟੈਲੀਫੌਨ ਐਕਸਚੇਜ ਦਸੂਹਾ ਵਿਖੇ ਮੈਨੇਜਰ ਪਰਵੇਜ ਅਖਤਰ ਦੀ ਅਗਵਾਈ ਹੇਠ ਉਪਭੋਗਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਉਪਭੋਗਤਾਵਾਂ ਨੂੰ ਬ੍ਰਾਂਡਬੈਡ, ਟੈਲੀਫੋਨ ਸੰਬੰਧੀ, ਆਪਣਾ ਬਿੱਲ ਡੈਟਾ ਚੈੱਕ ਕਰਨ ਆਦਿ ਸੰਬੰਧੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਸੂਬਾ ਪੱਧਰੀ ਟੈਕ ਫੈਸਟ 'ਚ ਸਰਕਾਰੀ ਪੋਲੀਟੈਕਨਿਕ ਕਾਲਜ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਪੋਲੀਟੈਕਨਿਕ ਕਾਲਜ ਨਵਾਂਸ਼ਹਿਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਟੈਕ ਫੈਸਟ 2017 'ਚ ਵਧੀਆ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਤਲਵਾੜਾ 'ਚ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਉਡਾ ਰਹੀਆਂ ਨੇ ਨਿਯਮਾਂ ਦੀਆਂ ਧੱਜੀਆਂ

ਤਲਵਾੜਾ, 20 ਅਪ੍ਰੈਲ (ਮਹਿਤਾ)-ਤਲਵਾੜਾ ਦਾਤਾਰਪੁਰ ਤੇ ਕਾਮਾਹੀ ਦੇਵੀ ਖੇਤਰ 'ਚ ਖੋਲ੍ਹੇ ਗਏ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਸਰਕਾਰੀ ਨਿਯਮਾਂ ਨੂੰ ਛਿੱਕੇ ਢੰਗ ਕੇ ਸੜਕਾਂ 'ਤੇ ਸ਼ਰੇਆਮ ਦੌੜ ਰਹੀਆਂ ਹਨ | ਪਰ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਸਭ ...

ਪੂਰੀ ਖ਼ਬਰ »

ਆਦੀਆਂ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਟਰਾਈ ਸਾਇਕਲ ਵੰਡੇ

ਬੁੱਲ੍ਹੋਵਾਲ, 20 ਅਪ੍ਰੈਲ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)-ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ...

ਪੂਰੀ ਖ਼ਬਰ »

ਪਿੰਡ ਮਿਆਣੀ ਵਿਖੇ ਵਿਧਾਇਕ ਗਿਲਜੀਆਂ ਦਾ ਸਨਮਾਨ

ਮਿਆਣੀ, 20 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਖੇ ਹੋਏ ਇਕ ਸਨਮਾਨ ਸਮਾਗਮ ਵਿਚ ਪਿੰਡ ਦੀ ਪੰਚਾਇਤ ਅਤੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਵੱਲੋਂ ਹਲਕਾ ਉੜਮੁੜ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਸੰਗਤ ਸਿੰਘ ਗਿਲਜੀਆਂ ਅਤੇ ਸਾਬਕਾ ਮੰਤਰੀ ਬਲਬੀਰ ...

ਪੂਰੀ ਖ਼ਬਰ »

ਪੰਜਾਬ ਸਕੂਲ ਅਧਿਆਪਕ ਯੂਨੀਅਨ ਹੁਸ਼ਿਆਰਪੁਰ-1ਏ ਦੀ ਕਾਰਜਕਾਰਨੀ ਦੀ ਚੋਣ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਅਧਿਆਪਕ ਯੂਨੀਅਨ ਦੀ ਬਲਾਕ ਹੁਸ਼ਿਆਰਪੁਰ-1ਏ ਦੀ ਕਾਰਜਕਾਰਨੀ ਦੇ ਮੈਂਬਰਾਂ ਦੀ ਮੀਟਿੰਗ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨੇ ਸਰਬਸੰਮਤੀ ਨਾਲ ਚੋਣ ...

ਪੂਰੀ ਖ਼ਬਰ »

ਸ਼ੇਰਪੁਰ ਗੁਲਿੰਡ 'ਚ ਸੰਤ ਸੰਮੇਲਨ ਕਰਵਾਇਆ

ਸ਼ਾਮਚੁਰਾਸੀ, 18 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਕੁਟੀਆ ਸੰਤ ਗੁਰਬਚਨ ਦਾਸ ਸ਼ੇਰਪੁਰ ਗੁਿਲੰਡ ਵਿਖੇ ਸਾਲਾਨਾ ਸੰਤ ਸੰਮੇਲਨ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਸੰਤ ਨਿਰਮਲ ਸਿੰਘ ਢੈਹਾ, ਸੰਤ ਗੁਰਮੁੱਖ ਸਿੰਘ ਸੱਜਣਾ, ਸੰਤ ਗੁਰਪਾਲ ਦਾਸ ...

ਪੂਰੀ ਖ਼ਬਰ »

ਲੇਬਰ ਪਾਰਟੀ ਭਾਰਤ ਤੇ ਮਨਰੇਗਾ ਲੇਬਰ ਮੂਵਮੈਂਟ ਵੱਲੋਂ ਡੀ.ਸੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ)-ਲੇਬਰ ਪਾਰਟੀ ਭਾਰਤ ਤੇ ਮਨਰੇਗਾ ਲੇਬਰ ਮੂਵਮੈਂਟ ਪੰਜਾਬ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਦਿੱਤੇ ਮੰਗ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਮਨਿਸਟਰੀ ਆਫ਼ ਲੇਬਰ ਐਾਡ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੈਂਪ

ਕੋਟਫਤੂਹੀ, 18 ਅਪ੍ਰੈਲ (ਅਮਰਜੀਤ ਸਿੰਘ ਰਾਜਾ)-ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਚਲਾਈ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਪਿੰਡ ਟੋਡਰਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਮਨਿੰਦਰ ਸਿੰਘ ਬੌਾਸ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਤੇ ਇੰਚਾਰਜ ਬਾਹੋਵਾਲ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਧਰਮ ਪ੍ਰਕਾਸ਼ ਬਾਹੋਵਾਲ, ਸੰਦੀਪ ਸਿੰਘ ਪਰਮਾਰ, ਜਸਵੀਰ ਸਿੰਘ, ਪਰਮਜੀਤ ਸਿੰਘ ਪੰਮਾ, ਮਨੋਹਰ ਸਿੰਘ, ਬਲਜਿੰਦਰ ਸਿੰਘ ਪੰਜੌੜ, ਸੁਖਵਿੰਦਰ ਸਿੰਘ ਲੱਡੂ, ਕੁਲਵਿੰਦਰ ਸਿੰਘ, ਪਰਦੀਪ ਸਿੰਘ, ਬਲਜੀਤ ਸਿੰਘ, ਜਸਕਰਨ ਸਿੰਘ ਜੱਸਾ, ਗੁਰਚਰਨ ਸਿੰਘ ਪੰਜੌੜ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਾਨੂੰ ਪੰਡਿਤ ਉਪਧਿਆਏ ਦੀਆ ਸਿੱਖਿਆਵਾਂ ਨੂੰ ਘਰ-ਘਰ ਪਹੰੁਚਾਉਣਾ ਚਾਹੀਦਾ ਹੈ-ਪਰਮਾਰ

ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)-ਅੱਜ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫ਼ਤਰ ਮੁਕੇਰੀਆਂ ਵਿਖੇ ਭਾਜਪਾ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਪੰਜਾਬ ਭਾਜਪਾ ਦੇ ਬੁਲਾਰੇ ਨਰਿੰਦਰ ਪਰਮਾਰ ਵਿਸ਼ੇਸ਼ ਰੂਪ ...

ਪੂਰੀ ਖ਼ਬਰ »

ਗੁਰਦੀਪ ਸਿੰਘ ਵੱਲੋਂ ਸਕੂਲ ਦੀ ਇਮਾਰਤ ਲਈ 30 ਹਜ਼ਾਰ ਦਾ ਚੈੱਕ ਭੇਟ

ਨਸਰਾਲਾ, 20 ਅਪ੍ਰੈਲ (ਸਤਵੰਤ ਸਿੰਘ ਥਿਆੜਾ)-ਸਾਨੂੰ ਸਾਰੇ ਕੰਮਾਂ ਲਈ ਸਰਕਾਰ ਵੱਲ ਹੀ ਨਹੀਂ ਦੇਖਣਾ ਚਾਹੀਦਾ ਸਗੋਂ, ਸਮਾਜਿਕ ਕੰਮਾਂ 'ਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਨਾਬਾਲਿਗਾ ਨੂੰ ਭਜਾਉਣ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਨਾਬਾਲਿਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਭਜਾਉਣ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਇੱਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਵਾਸੀ ਤੱਗੜਾਂ ਨੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 23 ਤੋਂ

ਟਾਂਡਾ ਉੜਮੁੜ, 20 ਅਪੈ੍ਰਲ (ਸੁਖਨਿੰਦਰ ਸਿੰਘ ਕਲੋਟੀ)- ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਤਿੰਨ ਦਿਨਾ ਗੁਰਮਤਿ ਸਮਾਗਮ 23 ਤੋਂ 25 ਅਪੈ੍ਰਲ ਤੱਕ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਨਿਰਮਲ ਸਿੰਘ ...

ਪੂਰੀ ਖ਼ਬਰ »

ਅੱਗ ਲੱਗਣ 'ਤੇ 5 ਕਿੱਲੇ ਕਣਕ ਤੇ ਨਾੜ ਸੜਿਆ

ਹੁਸ਼ਿਆਰਪੁਰ, 20 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਬਿਜਲੀ ਵਿਭਾਗ 'ਚ ਚੱਲ ਰਹੀ ਮੁਲਾਜ਼ਮਾਂ ਦੀ ਘਾਟ ਤੇ ਵਿਭਾਗ ਵੱਲੋਂ ਸਮਾਂ ਰਹਿੰਦਿਆਂ ਨਾ ਕੀਤੇ ਪ੍ਰਬੰਧਾਂ ਕਾਰਨ ਕਣਕ ਦੀ ਵਾਢੀ ਦੇ ਦਿਨਾਂ 'ਚ ਜਗ੍ਹਾ-ਜਗ੍ਹਾ ਤੋਂ ਬਿਜਲੀ ਦੀਆਂ ਤਾਰਾਂ ਨਾਲ ਅੱਗ ਲੱਗ ਕੇ ਕਣਕ ਦੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਅੰਗਹੀਣਾਂ ਲਈ ਸਹਾਇਤਾ ਕੈਂਪ 30 ਨੂੰ -ਐਡਵੋਕੇਟ ਸ਼ਰਮਾ

ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)-ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਹਮੇਸ਼ਾ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਤਤਪਰ ਰਹਿੰਦੀ ਹੈ | ਇਸੇ ਕੜੀ ਤਹਿਤ ਪ੍ਰੀਸ਼ਦ ਵੱਲੋਂ ਅੰਗਹੀਣ ਵਿਅਕਤੀਆਂ ਲਈ ਬਣਾਉਟੀ ਅੰਗ ਤੇ ਸੁਣਨ ਵਾਲੀ ਮਸ਼ੀਨ ਤੇ ਟਰਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਨਸ਼ਿਆਂ 'ਤੇ ਨੱਥ ਪਾਉਣ ਲਈ ਕਮਰ ਕੱਸੀ- ਹਰੀਸ਼ ਆਨੰਦ

ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਨਸ਼ਿਆਂ 'ਤੇ ਪੂਰੀ ਤਰਾਂ ਕਾਬੂ ਪਾਉਣ ਲਈ ਕਮਰ ਕੱਸ ਲਈ ਹੈ ਅਤੇ ਇਸ ਕੰਮ ਵਾਸਤੇ ਸਰਕਾਰ ਨੇ ਟਾਸਕ ਫੋਰਸ ਦਾ ਗਠਨ ਕੀਤਾ ਹੈ | ਪਿਛਲੇ ਚਾਰ ਹਫਤਿਆਂ ਦੌਰਾਨ ਨਸ਼ਿਆਂ ਵਿਰੁੱਧ 1300 ਕੇਸ ਦਰਜ ਕੀਤੇ ਗਏ ਹਨ ਅਤੇ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਵਾਲਾ ਨੌਜਵਾਨ ਕਾਬੂ

ਕੋਟ ਫਤੂਹੀ, 20 ਅਪ੍ਰੈਲ (ਅਟਵਾਲ)-ਪਿੰਡ ਕਟਾਰੀਆ ਦੀ ਪੁਲਿਸ ਚੌਕੀ ਵੱਲੋਂ ਇੱਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਉਣ ਵਾਲੇ ਨੌਜਵਾਨ ਨੂੰ ਪੁਲਿਸ ਵੱਲੋਂ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ | ਪ੍ਰਾਪਤ ਜਾਣਕਾਰੀ ਅਨੁਸਾਰ ਚੌਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX