ਤਾਜਾ ਖ਼ਬਰਾਂ


ਸੜਕ ਹਾਦਸੇ 'ਚ 5 ਦੀ ਮੌਤ, 4 ਜ਼ਖ਼ਮੀ
. . .  2 minutes ago
ਉੜੀਸਾ, 22 ਜਨਵਰੀ- ਉੜੀਸਾ 'ਚ ਹੋਏ ਇੱਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ...
ਵਿਸ਼ਵ ਆਰਥਿਕ ਫੋਰਮ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਦਾਵੋਸ ਰਵਾਨਾ
. . .  7 minutes ago
ਨਵੀਂ ਦਿੱਲੀ, 22 ਜਨਵਰੀ- ਵਿਸ਼ਵ ਆਰਥਿਕ ਫੋਰਮ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵਿਟਜ਼ਰਲੈਂਡ ਦੇ ਦਾਵੋਸ ਲਈ...
ਥਾਈਲੈਂਡ ਵਿਖੇ ਬੰਬ ਧਮਾਕਾ, 3 ਦੀ ਮੌਤ
. . .  about 1 hour ago
ਬੈਂਕਾਕ, 22 ਜਨਵਰੀ- ਦੱਖਣੀ ਥਾਈਲੈਂਡ ਦੀ ਮਾਰਕੀਟ 'ਚ ਹੋਏ ਬੰਬ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 19 ਹੋਰ ਲੋਕ...
ਪਾਕਿ ਵੱਲੋਂ ਵੱਖ-ਵੱਖ ਥਾਵਾਂ 'ਤੇ ਗੋਲੀਬਾਰੀ
. . .  about 1 hour ago
ਸ੍ਰੀਨਗਰ, 22 ਜਨਵਰੀ- ਪਾਕਿਸਤਾਨ ਵੱਲੋਂ ਅੱਜ ਵੀ ਜੰਮੂ-ਕਸ਼ਮੀਰ 'ਚ ਐਲ.ਓ.ਸੀ. ਨੇੜੇ ਕਈ ਥਾਵਾਂ 'ਤੇ ਗੋਲੀਬਾਰੀ ਕੀਤੀ ਗਈ ਹੈ। ਪਾਕਿਸਤਾਨ ਵੱਲੋਂ ਆਰ.ਐੱਸ.ਪੁਰਾ., ਅਰਨੀਆ,ਪਰਗਵਾਲ ਤੇ ਰਾਮਗੜ੍ਹ ਇਲਾਕੇ 'ਚ ਗੋਲੀਬਾਰੀ ਕੀਤੀ ਗਈ...
ਅੱਜ ਸੁਪਰੀਮ ਕੋਰਟ 'ਚ ਹੋਵੇਗੀ ਜਸਟਿਸ ਲੋਯਾਂ ਦੀ ਮੌਤ ਸੰਬੰਧੀ ਪਟੀਸ਼ਨ 'ਤੇ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਜਸਟਿਸ ਬੀ. ਐੱਚ. ਲੋਯਾਂ ਦੀ ਭੇਦਭਰੀ ਹੋਈ ਮੌਤ ਦੀ ਜਾਂਚ ਲਈ ਸਿਟ ਦੀ ਮੰਗ ਕਰਨ ਵਾਲੀਆਂ ਤਿੰਨ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਕੀਤੀ ਜਾਵੇਗੀ। ਇਨ੍ਹਾਂ ਪਟੀਸ਼ਨਾਂ ਦੀ ਸੁਣਵਾਈ ਚੀਫ਼ ਜਸਟਿਸ...
ਘੱਟ ਦ੍ਰਿਸ਼ਟੀ ਕਾਰਨ 22 ਟਰੇਨਾਂ ਲੇਟ, 10 ਰੱਦ
. . .  about 2 hours ago
ਨਵੀਂ ਦਿੱਲੀ, 22 ਜਨਵਰੀ-ਘੱਟ ਦ੍ਰਿਸ਼ਟੀ ਕਾਰਨ ਇੱਥੇ ਆਉਣ ਤੇ ਜਾਣ ਵਾਲੀਆਂ 22 ਟਰੇਨਾਂ ਲੇਟ ਹਨ ਜਦਕਿ 10 ਨੂੰ ਰੱਦ ਕਰਨਾ ਪਿਆ ਹੈ ਤੇ 3 ਦੇ ਸਮੇਂ 'ਚ ਤਬਦੀਲੀ ਕੀਤੀ...
ਵਿਦੇਸ਼ ਮੰਤਰਾਲੇ ਵੱਲੋਂ ਕਾਬੁਲ ਹਮਲੇ ਦੀ ਨਿੰਦਾ
. . .  1 day ago
ਨਵੀਂ ਦਿੱਲੀ, 21 ਜਨਵਰੀ- ਵਿਦੇਸ਼ ਮੰਤਰਾਲੇ ਨੇ ਕਾਬੁਲ ਵਿਖੇ ਹੋਟਲ 'ਚ ਹੋਏ ਹਮਲੇ ਦੀ ਨਿੰਦਾ...
ਪਾਕਿ ਗੋਲੀਬਾਰੀ 'ਚ ਇੱਕ ਨਾਗਰਿਕ ਦੀ ਮੌਤ
. . .  1 day ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਇੱਕ ਨਾਗਰਿਕ ਦੀ ਮੌਤ ਹੋ ਗਈ ਜਦਕਿ ਇੱਕ ਹੋਰ...
ਆਸ਼ੀਆਨ ਦੇ ਜਨਰਲ ਸਕੱਤਰ ਭਾਰਤ ਪਹੁੰਚੇ
. . .  1 day ago
ਪਾਕਿ ਤੇ ਅਫ਼ਗ਼ਾਨ ਤੋਂ ਆਈਆਂ ਘੱਟ ਗਿਣਤੀਆਂ ਨੂੰ ਮਿਲੇਗੀ ਭਾਰਤੀ ਨਾਗਰਿਕਤਾ-ਗ੍ਰਹਿ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਾਂਗਰਸ ਦੀਆਂ ਵਧੀਕੀਆਂ ਜਰੀਆਂ ਨਹੀਂ ਜਾਣਗੀਆਂ-ਲੰਗਾਹ

ਡੇਰਾ ਬਾਬਾ ਨਾਨਕ, 20 ਅਪੈ੍ਰਲ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)-ਹਲਕਾ ਡੇਰਾ ਬਾਬਾ ਨਾਨਕ ਦੇ ਇਕ ਪਿੰਡ 'ਚ ਕਥਿਤ ਸਿਆਸੀ ਰੰਜਿਸ਼ ਦੇ ਚਲਦਿਆਂ ਅਕਾਲੀ ਵਰਕਰਾਂ ਨੂੰ ਪੁਲਿਸ ਵੱਲੋਂ ਕਣਕ ਵੱਢਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ 8 ਲੱਖ 60 ਹਜ਼ਾਰ ਦੀ ਠੱਗੀ ਮਾਰਨ ਵਾਲਾ ਕਾਬੂ

ਪੁਰਾਣਾ ਸ਼ਾਲਾ, 20 ਅਪ੍ਰੈਲ (ਗੁਰਵਿੰਦਰ ਸਿੰਘ ਗੁਰਾਇਆ)-ਨੌਕਰੀ ਦਾ ਝਾਂਸਾ ਦੇ ਕੇ ਇਕ ਨੌਜਵਾਨ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੇ ਮੁਕੱਦਮੇ 'ਚ ਲੋੜੀਂਦੇ ਭਗੌੜੇ ਦੋਸ਼ੀ ਨੰੂ ਸਥਾਨਕ ਪੁਲਿਸ ਵੱਲੋਂ ਗਿ੍ਫ਼ਤਾਰ ਕਰ ਲੈਣ ਦੀ ਖ਼ਬਰ ਹੈ | ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਮਰਵਾਉਣ ਵਾਲਿਆਂ ਦੇ ਚਲਾਨ ਕੱਟੇ

ਬਟਾਲਾ, 20 ਅਪੈ੍ਰਲ (ਕਾਹਲੋਂ)-ਐਸ.ਐਸ.ਪੀ. ਬਟਾਲਾ ਦੇ ਅਦੇਸ਼ਾਂ ਅਨੁਸਾਰ ਪੀ.ਸੀ.ਆਰ. ਇੰਚਾਰਜ ਥਾਣੇਦਾਰ ਪਿਆਰਾ ਸਿਘ ਵੱਲੋਂ ਸਾਥੀ ਕਰਮਚਾਰੀਆਂ ਸੁਰਜੀਤ ਸਿੰਘ ਤੇ ਤਿਲਕ ਰਾਜ ਸਮੇਤ ਸ਼ਹਿਰ 'ਚ ਵੱਖ-ਵੱਖ ਥਾਈਾ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਦੌਰਾਨ ਉਨ੍ਹਾਂ ਬੁਲੇਟ ...

ਪੂਰੀ ਖ਼ਬਰ »

ਲਵ-ਕੁਸ਼ ਸੈਨਾ ਪੰਜਾਬ ਦੀ ਮੀਟਿੰਗ

ਬਟਾਲਾ, 20 ਅਪੈ੍ਰਲ (ਬੱੁਟਰ)-ਲਵ-ਕੁਸ਼ ਸੈਨਾ ਪੰਜਾਬ ਦੀ ਵਿਸ਼ੇਸ਼ ਮੀਟਿੰਗ ਸਥਾਨਕ ਅੱਚਲੀ ਗੇਟ ਵਿਖੇ ਭਗਵਾਨ ਵਾਲਮੀਕ ਮੰਦਰ ਵਿਖੇ ਪ੍ਰਧਾਨ ਬਾਊ ਸੰਜੀਵ ਦੈਤਿਆ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਉਣ ਦੇ ਸਬੰਧ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ 'ਤੇ ਮੌਤ

ਬਟਾਲਾ, 20 ਅਪੈ੍ਰਲ (ਸੰਧੂ, ਬੱੁਟਰ)-ਬਟਾਲਾ-ਪਠਾਨਕੋਟ ਰੇਲ ਲਾਈਨ 'ਤੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਰਕੇ ਮੌਤ ਹੋਣ ਦੀ ਖ਼ਬਰ ਹੈ | ਰੇਲਵੇ ਪੁਲਿਸ ਇੰਚਾਰਜ ਏ.ਐਸ.ਆਈ. ਪ੍ਰਮੋਦ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਨੂੰ ਟਾਟਾ ਮੋਰੀ ਗੱਡੀ ਦੇ ਡਰਾਈਵਰ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਸ਼ੱਕ 'ਚ ਭਾਜਪਾ ਆਗੂ ਦੇ ਘਰ ਛਾਪਾ

ਬਟਾਲਾ, 20 ਅਪ੍ਰੈਲ (ਕਾਹਲੋਂ)-ਸਥਾਨਕ ਸ਼ਹਿਰ ਦੇ ਸਟਾਫ ਰੋਡ 'ਤੇ ਐਕਸਾਈਜ਼ ਵਿਭਾਗ ਨੇ ਭਾਜਪਾ ਆਗੂ ਭੁਪਿੰਦਰ ਸਿੰਘ ਦੇ ਘਰ ਨਾਜਾਇਜ਼ ਸ਼ਰਾਬ ਹੋਣ ਦੇ ਸ਼ੱਕ 'ਚ ਛਾਪੇਮਾਰੀ ਕੀਤੀ | ਇਸ ਛਾਪੇਮਾਰੀ ਦੌਰਾਨ ਵਿਭਾਗ ਦੀ ਟੀਮ ਨੂੰ ਸ਼ਰਾਬ ਤਾਂ ਭਾਵੇਂ ਨਹੀਂ ਮਿਲੀ, ਪਰ ਭਾਜਪਾ ਆਗੂ ਭੁਪਿੰਦਰ ਸਿੰਘ ਨੇ ਠੇਕੇਦਾਰ ਦੇ ਕਰਿੰਦਿਆਂ ਉਪਰ ਘਰ ਦੀ ਅਲਮਾਰੀ ਤੋੜ ਕੇ 3 ਲੱਖ ਰੁਪਏ ਚੋਰੀ ਕਰਨ ਦੇ ਦੋਸ਼ ਜ਼ਰੂਰ ਲਾਏ ਹਨ | ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਾਂਗਰਸੀਆਂ ਨੇ ਸਿਆਸੀ ਰੰਜਿਸ਼ ਤਹਿਤ ਉਨ੍ਹਾਂ ਨੂੰ ਬਦਨਾਮ ਕਰਨ ਲਈ ਐਕਸਾਈਜ਼ ਵਿਭਾਗ ਦੀ ਟੀਮ ਤੋਂ ਛਾਪਾ ਮਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਪਿਛਲੇ ਸਾਲ ਭਾਜਪਾ ਵੱਲੋਂ ਵਾਰਡ ਤੋਂ ਕੌਾਸਲਰ ਲਈ ਚੋਣ ਲੜੇ ਸਨ ਅਤੇ ਉਨ੍ਹਾਂ ਦੀ ਗਲੀ ਦੇ ਕਾਂਗਰਸੀ ਮੇਰੇ ਚੰਗੇ ਪ੍ਰਭਾਵ ਤੋਂ ਈਰਖਾ ਕਰਦੇ ਹਨ, ਇਸੇ ਕਾਰਨ ਉਨ੍ਹਾਂ ਆਪਣੇ ਰਾਜਸੀ ਆਗੂਆਂ ਰਾਹੀਂ ਐਕਸਾਈਜ਼ ਵਿਭਾਗ ਦਾ ਛਾਪਾ ਮਰਵਾਇਆ ਹੈ ਅਤੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਨੇ ਸਾਡੇ ਘਰ 'ਚ ਗੁੰਡਾਗਰਦੀ ਕੀਤੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਦੀ ਟੀਮ ਤੇ ਠੇਕੇਦਾਰ ਨੇ 5 ਗੱਡੀਆਂ 'ਚ 40 ਕਰਿੰਦਿਆਂ ਸਮੇਤ ਸਾਡੇ ਘਰ 'ਤੇ ਧਾਵਾ ਬੋਲਿਆ ਅਤੇ ਘਰ 'ਚ ਦਾਖਲ ਹੋ ਕੇ ਬਿਨਾਂ ਦੱਸੇ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ | ਇਸੇ ਦੌਰਾਨ ਕਰਿੰਦਿਆਂ ਨੇ ਗੁੰਡਾਗਰਦੀ ਕਰਦਿਆਂ ਅਲਮਾਰੀ ਦੇ ਤਾਲੇ ਤੋੜ ਦਿੱਤੇ | ਉਨ੍ਹਾਂ ਦੋਸ਼ ਲਾਇਆ ਕਿ ਅਲਮਾਰੀ 'ਚ 3 ਲੱਖ ਰੁਪਏ ਵੀ ਨਹੀਂ ਮਿਲੇ |


ਖ਼ਬਰ ਸ਼ੇਅਰ ਕਰੋ

ਭੇਦਭਰੀ ਹਾਲਤ 'ਚ ਪਿੰਡ ਖਾਰਾ ਦਾ ਇਕ ਕਿਸਾਨ ਲਾਪਤਾ

ਕਾਦੀਆਂ, 20 ਅਪ੍ਰੈਲ (ਕੁਲਵਿੰਦਰ ਸਿੰਘ, ਮਕਬੂਲ ਅਹਿਮਦ)-ਪਿੰਡ ਖ਼ਾਰਾ ਦੇ ਇਕ ਵਿਅਕਤੀ ਦੇ ਭੇਦਭਰੀ ਹਾਲਤ 'ਚ ਗੁੰਮ ਹੋਣ ਕਾਰਨ ਪਿਛਲੇ 2 ਦਿਨ ਤੋਂ ਪਰਿਵਾਰਕ ਮੈਂਬਰ ਕਾਫ਼ੀ ਪ੍ਰੇਸ਼ਾਨ ਹਨ ਤੇ ਗੁੰਮ ਹੋਏ ਵਿਅਕਤੀ ਦੀ ਸੂਚਨਾ ਥਾਣਾ ਕਾਦੀਆਂ ਦੀ ਪੁਲਿਸ ਨੂੰ ਦਿੱਤੀ ਗਈ ਹੈ ...

ਪੂਰੀ ਖ਼ਬਰ »

ਦੋ ਵਾਹਨਾਂ ਦੀ ਟੱਕਰ ਚਾਰ ਜ਼ਖ਼ਮੀ

ਧਾਰੀਵਾਲ, 20 ਅਪ੍ਰੈਲ (ਸਵਰਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਸੋਹਲ ਨੇੜੇ ਨੈਸ਼ਨਲ ਹਾਈਵੇ 'ਤੇ ਇਕ ਟੈਂਪੂ ਅਤੇ ਟੈਂਕਰ ਦੀ ਹੋਈ ਟੱਕਰ ਵਿਚ ਚਾਰ ਵਿਅਕਤੀ ਜ਼ਖ਼ਮੀ ਹੋਏ ਹਨ | ਇਕੱਤਰ ਜਾਣਕਾਰੀ ਅਨੁਸਾਰ ਟੈਂਪੂ ਨੰਬਰ ਪੀ.ਬੀ. 06. ਬੀ.7992 ਗੁਰਦਾਸਪੁਰ ਤੋਂ ਧਾਰੀਵਾਲ ਵੱਲ ਨੂੰ ਆ ...

ਪੂਰੀ ਖ਼ਬਰ »

ਪਰਸ ਖੋਹਣ ਦੀ ਕੋਸ਼ਿਸ਼ ਕਰਦਾ ਨੌਜਵਾਨ ਮੌਕੇ 'ਤੇ ਦਬੋਚਿਆ

ਬਟਾਲਾ, 20 ਅਪੈ੍ਰਲ (ਹਰਦੇਵ ਸਿੰਘ ਸੰਧੂ)-ਅੱਜ ਦੁਪਹਿਰ ਬੇਰਿੰਗ ਸਕੂਲ ਨੇੜੇ ਇਕ ਔਰਤ ਦਾ ਪਰਸ ਝਪਟਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਮੌਕੇ 'ਤੇ ਦਬੋਚੇ ਜਾਣ ਅਤੇ ਦੂਸਰੇ ਦੇ ਭੱਜ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਿਵਾਲੀ ਪੱੁਤਰੀ ਗੋਲਡੀ ਵਾਸੀ ਲੇਬਰ ...

ਪੂਰੀ ਖ਼ਬਰ »

-ਮਾਮਲਾ ਇੱਟਾਂ ਨੂੰ ਖੁਰਦ-ਬੁਰਦ ਕਰਨ ਦਾ- ਉਦੋਵਾਲੀ ਕਲਾਂ ਦੇ ਸਰਪੰਚ ਵਿਰੁੱਧ ਮਾਮਲਾ ਦਰਜ

ਕੋਟਲੀ ਸੂਰਤ ਮੱਲ੍ਹੀ, 20 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਵੱਲੋਂ ਗ੍ਰਾਮ ਪੰਚਾਇਤ ਉਦੋਵਾਲੀ ਕਲਾਂ ਦੇ ਸਰਪੰਚ ਵਿਰੁੱਧ 35600 ਪੁਰਾਣੀਆਂ ਇੱਟਾਂ ਖੁਰਦ ਬੁਰਦ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਰਵੀਸ਼ੇਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 25 ਨੂੰ ਪਟਿਆਲਾ ਧਰਨਾ ਦੇਣਗੇ-ਪੱਪੂ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ) ਬਾਰਡਰ ਜ਼ੋਨ ਅੰਮਿ੍ਤਸਰ ਦੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਨਾਲ 20 ਦਸੰਬਰ 2016 ਨੂੰ ਉਸ ਸਮੇਂ ਦੇ ਚੇਅਰਮੈਨ ਤੇ ਬੋਰਡ ...

ਪੂਰੀ ਖ਼ਬਰ »

ਡੀ.ਐਸ.ਪੀ. ਵੱਲੋਂ ਟੈਕਸੀ ਤੇ ਬੱਸ ਡਰਾਈਵਰਾਂ ਨਾਲ ਮੀਟਿੰਗ

ਬਟਾਲਾ, 20 ਅਪੈ੍ਰਲ (ਕਾਹਲੋਂ)-ਸਥਾਨਕ ਪੁਲਿਸ ਚੌਾਕੀ ਬੱਸ ਸਟੈਂਡ ਬਟਾਲਾ ਵਿਖੇ ਡੀ.ਐਸ.ਪੀ. ਸਿਟੀ ਸ: ਸੱੁਚਾ ਸਿੰਘ ਨੇ ਟੈਕਸੀ ਤੇ ਬੱਸ ਡਰਾਈਵਰਾਂ ਨਾਲ ਮੀਟਿੰਗ ਕੀਤੀ ਅਤੇ ਇਸ ਮੌਕੇ ਐਸ.ਐਚ.ਓ. ਸੁਖਵਿੰਦਰ ਸਿੰਘ ਤੇ ਚੌਾਕੀ ਇੰਚਾਰਜ ਅਨਿਲ ਪਵਾਰ ਵੀ ਹਾਜ਼ਰ ਸਨ | ਡੀ.ਐਸ.ਪੀ. ...

ਪੂਰੀ ਖ਼ਬਰ »

ਨਸ਼ਿਆਂ ਅਤੇ ਵੀ.ਆਈ.ਪੀ. ਸੱਭਿਆਚਾਰ ਨੂੰ ਠੱਲ੍ਹ ਪਾਉਣਾ ਸਰਕਾਰ ਦਾ ਇਤਿਹਾਸਕ ਫ਼ੈਸਲਾ-ਔਲਖ

ਬਟਾਲਾ, 20 ਅਪੈ੍ਰਲ (ਕਾਹਲੋਂ)-ਪੰਜ ਦਰਿਆਵਾਂ ਅਤੇ ਗੁਰੂਆਂ-ਪੀਰਾਂ ਦੇ ਨਾਮ ਨਾਲ ਜਾਣੀ ਜਾਂਦੀ ਧਰਤੀ ਪੰਜਾਬ ਦੀ ਜਵਾਨੀ ਅਤੇ ਸੱਭਿਆਚਾਰ ਨੂੰ ਬਰਬਾਦ ਕਰਨ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਅਤੇ ਪੰਜਾਬ ਨੂੰ ਪੁਨਰ ਸੁਰਜੀਤ ...

ਪੂਰੀ ਖ਼ਬਰ »

ਕਰਿਆਨਾ ਸਟੋਰ ਦਾ ਤਾਲਾ ਤੋੜ ਕੇ ਢਾਈ ਤੋਂ ਤਿੰਨ ਲੱਖ ਦਾ ਸਮਾਨ ਉਡਾਇਆ

ਕਾਦੀਆਂ, 20 ਅਪੈ੍ਰਲ (ਕੁਲਵਿੰਦਰ ਸਿੰਘ)-ਇਥੋੋਂ ਨਜ਼ਦੀਕੀ ਠੀਕਰੀਵਾਲ ਰੋਡ 'ਤੇ ਸਥਿਤ ਇਕ ਕਰਿਆਨਾ ਸਟੋਰ ਦੇ ਤਾਲੇ ਤੋੜ ਕੇ ਚੋਰਾਂ ਵੱਲੋਂ ਚੋਰੀ ਕੀਤੇ ਜਾਣ ਦੀ ਖਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜਸਵਿੰਦਰ ਸਿੰਘ ਪੱੁਤਰ ਕੈਪਟਨ ਗੁਰਬਖ਼ਸ਼ ਸਿੰਘ ਵਾਸੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX