ਤਾਜਾ ਖ਼ਬਰਾਂ


ਦਿੱਲੀ 'ਚ ਦੀਵਾਲੀ ਦੀ ਰਾਤ ਜਵੈਲਰੀ ਇਕਾਈਆਂ ਤੋਂ 12 ਕਰੋੜ ਲੁੱਟੇ
. . .  13 minutes ago
ਨਵੀਂ ਦਿੱਲੀ, 22 ਅਕਤੂਬਰ - ਦਿੱਲੀ ਵਿਚ ਦੀਵਾਲੀ ਦੀ ਰਾਤ ਨੂੰ ਪੰਜ ਬਦਮਾਸ਼ਾਂ ਨੇ ਦੋ ਜਵੈਲਰੀ ਮੈਨੂਫੈਕਚਰਿੰਗ ਯੂਨਿਟਸ 'ਚ 12 ਕਰੋੜ ਦੀ ਲੁੱਟ ਨੂੰ ਅੰਜਾਮ ਦਿੱਤਾ...
ਵਿਰਾਟ ਅੱਜ ਖੇਡਣਗੇ ਆਪਣਾ 200ਵਾਂ ਮੈਚ
. . .  43 minutes ago
ਮੁੰਬਈ, 22 ਅਕਤੂਬਰ - ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅੱਜ ਨਿਊਜ਼ੀਲੈਂਡ ਖਿਲਾਫ ਆਪਣਾ 200ਵਾਂ ਇਕ ਦਿਨਾਂ ਮੈਚ ਖੇਡਣਗੇ। ਕੋਹਲੀ ਨੇ ਹੁਣ ਤੱਕ 199 ਵਨਡੇ ਮੈਚਾਂ 'ਚ 55.14 ਦੀ ਔਸਤ ਨਾਲ 8767 ਦੌੜਾਂ ਬਣਾਈਆਂ ਹਨ। ਜਿਸ ਵਿਚ 30...
ਯੋਗੀ ਤਾਜਮਹੱਲ 'ਚ ਸ਼ਾਹਜਹਾਂ ਤੇ ਮੁਮਤਾਜ ਦੀ ਕਬਰ ਨੂੰ ਵੀ ਦੇਖਣਗੇ
. . .  about 1 hour ago
ਲਖਨਊ, 22 ਅਕਤੂਬਰ - ਭਾਰਤੀ ਇਤਿਹਾਸ ਤੇ ਸੰਸਕ੍ਰਿਤੀ 'ਚ ਤਾਜਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ ਵਿਵਾਦਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ 26 ਅਕਤੂਬਰ ਨੂੰ ਮੁਹੱਬਤ ਦੀ ਨਿਸ਼ਾਨੀ ਤਾਜਮਹੱਲ ਦਾ ਦੌਰਾ ਕਰਨਗੇ। 17ਵੀਂ ਸ਼ਤਾਬਦੀ ਦੇ...
ਅੱਜ ਮੋਦੀ ਇਕ ਵਾਰ ਫਿਰ ਗੁਜਰਾਤ ਦੌਰੇ 'ਤੇ
. . .  about 2 hours ago
ਅਹਿਮਦਾਬਾਦ, 22 ਅਕਤੂਬਰ - ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਸੂਬੇ ਦਾ ਇਕ ਵਾਰ ਫਿਰ ਦੌਰਾ ਕਰਨ ਜਾ ਰਹੇ ਹਨ। ਇਸ ਇਕ ਮਹੀਨੇ 'ਚ ਇਹ ਉਨ੍ਹਾਂ ਦਾ ਗੁਜਰਾਤ ਦਾ ਤੀਸਰਾ ਦੌਰਾ...
ਮੁੱਠਭੇੜ 'ਚ ਮਾਰੇ ਗਏ ਅੱਤਵਾਦੀ ਤੋਂ ਪਾਕਿ ਕਰੰਸੀ ਹੋਈ ਬਰਾਮਦ
. . .  about 2 hours ago
ਜੰਮੂ, 22 ਅਕਤੂਬਰ - ਜੰਮੂ ਕਸ਼ਮੀਰ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਹਥੋਂ ਮਾਰੇ ਗਏ ਅੱਤਵਾਦੀ ਤੋਂ ਹੱਥ ਗੋਲਾ, ਰਾਈਫਲ ਤੇ ਪਾਕਿਸਤਾਨੀ ਕਰੰਸੀ ਬਰਾਮਦ ਹੋ...
ਭਾਰਤ ਨਿਊਜ਼ੀਲੈਂਡ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇਕ ਦਿਨਾਂ ਮੈਚ ਅੱਜ
. . .  about 3 hours ago
ਮੁੰਬਈ, 22 ਅਕਤੂਬਰ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ ਦਾ ਪਹਿਲਾ ਮੈਚ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਖੇਡਿਆ ਜਾਵੇਗਾ। ਨਿਊਜ਼ੀਲੈਂਡ ਦੇ ਕਪਤਾਨ ਦਾ ਮੰਨਣਾ ਹੈ ਕਿ ਭਾਰਤ ਆਪਣੇ ਘਰੇਲੂ ਮੈਦਾਨਾਂ...
ਸੁਸ਼ਮਾ ਸਵਰਾਜ ਅੱਜ ਬੰਗਲਾਦੇਸ਼ ਦੇ ਦੌਰੇ 'ਤੇ ਜਾਣਗੇ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਦੋ ਦਿਨਾਂ ਦੌਰੇ ਲਈ ਬੰਗਲਾਦੇਸ਼ ਰਵਾਨਾ ਹੋ ਰਹੇ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਜੰਮੂ, 22 ਅਕਤੂਬਰ - ਜੰਮੂ ਕਸ਼ਮੀਰ ਦੇ ਹੰਦਵਾੜਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਨਾਲ ਮੁੱਠਭੇੜ ਵਿਚ ਇਕ ਅੱਤਵਾਦੀ ਢੇਰੀ ਹੋ ਗਿਆ ਹੈ। ਅਪਰੇਸ਼ਨ ਅਜੇ ਵੀ ਜਾਰੀ...
ਰੇਵਾੜੀ 'ਚ 2 ਕਾਰਾਂ ਦੀ ਟੱਕਰ 'ਚ 3 ਦੀ ਮੌਤ
. . .  1 day ago
ਭਾਰਤ ਦੇ ਕਿਦਾਂਬੀ ਸ਼੍ਰੀਕਾਂਤ ਡੈਨਮਾਰਕ ਓਪਨ 'ਚ ਹਾਂਗਕਾਂਗ ਦੇ ਵੋਂਗਵਿੰਗ ਨੂੰ ਹਰਾ ਕੇ ਫਾਈਨਲ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਾਂਗਰਸ ਦੀਆਂ ਵਧੀਕੀਆਂ ਜਰੀਆਂ ਨਹੀਂ ਜਾਣਗੀਆਂ-ਲੰਗਾਹ

ਡੇਰਾ ਬਾਬਾ ਨਾਨਕ, 20 ਅਪੈ੍ਰਲ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)-ਹਲਕਾ ਡੇਰਾ ਬਾਬਾ ਨਾਨਕ ਦੇ ਇਕ ਪਿੰਡ 'ਚ ਕਥਿਤ ਸਿਆਸੀ ਰੰਜਿਸ਼ ਦੇ ਚਲਦਿਆਂ ਅਕਾਲੀ ਵਰਕਰਾਂ ਨੂੰ ਪੁਲਿਸ ਵੱਲੋਂ ਕਣਕ ਵੱਢਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ 8 ਲੱਖ 60 ਹਜ਼ਾਰ ਦੀ ਠੱਗੀ ਮਾਰਨ ਵਾਲਾ ਕਾਬੂ

ਪੁਰਾਣਾ ਸ਼ਾਲਾ, 20 ਅਪ੍ਰੈਲ (ਗੁਰਵਿੰਦਰ ਸਿੰਘ ਗੁਰਾਇਆ)-ਨੌਕਰੀ ਦਾ ਝਾਂਸਾ ਦੇ ਕੇ ਇਕ ਨੌਜਵਾਨ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੇ ਮੁਕੱਦਮੇ 'ਚ ਲੋੜੀਂਦੇ ਭਗੌੜੇ ਦੋਸ਼ੀ ਨੰੂ ਸਥਾਨਕ ਪੁਲਿਸ ਵੱਲੋਂ ਗਿ੍ਫ਼ਤਾਰ ਕਰ ਲੈਣ ਦੀ ਖ਼ਬਰ ਹੈ | ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਮਰਵਾਉਣ ਵਾਲਿਆਂ ਦੇ ਚਲਾਨ ਕੱਟੇ

ਬਟਾਲਾ, 20 ਅਪੈ੍ਰਲ (ਕਾਹਲੋਂ)-ਐਸ.ਐਸ.ਪੀ. ਬਟਾਲਾ ਦੇ ਅਦੇਸ਼ਾਂ ਅਨੁਸਾਰ ਪੀ.ਸੀ.ਆਰ. ਇੰਚਾਰਜ ਥਾਣੇਦਾਰ ਪਿਆਰਾ ਸਿਘ ਵੱਲੋਂ ਸਾਥੀ ਕਰਮਚਾਰੀਆਂ ਸੁਰਜੀਤ ਸਿੰਘ ਤੇ ਤਿਲਕ ਰਾਜ ਸਮੇਤ ਸ਼ਹਿਰ 'ਚ ਵੱਖ-ਵੱਖ ਥਾਈਾ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਦੌਰਾਨ ਉਨ੍ਹਾਂ ਬੁਲੇਟ ...

ਪੂਰੀ ਖ਼ਬਰ »

ਲਵ-ਕੁਸ਼ ਸੈਨਾ ਪੰਜਾਬ ਦੀ ਮੀਟਿੰਗ

ਬਟਾਲਾ, 20 ਅਪੈ੍ਰਲ (ਬੱੁਟਰ)-ਲਵ-ਕੁਸ਼ ਸੈਨਾ ਪੰਜਾਬ ਦੀ ਵਿਸ਼ੇਸ਼ ਮੀਟਿੰਗ ਸਥਾਨਕ ਅੱਚਲੀ ਗੇਟ ਵਿਖੇ ਭਗਵਾਨ ਵਾਲਮੀਕ ਮੰਦਰ ਵਿਖੇ ਪ੍ਰਧਾਨ ਬਾਊ ਸੰਜੀਵ ਦੈਤਿਆ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਉਣ ਦੇ ਸਬੰਧ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ 'ਤੇ ਮੌਤ

ਬਟਾਲਾ, 20 ਅਪੈ੍ਰਲ (ਸੰਧੂ, ਬੱੁਟਰ)-ਬਟਾਲਾ-ਪਠਾਨਕੋਟ ਰੇਲ ਲਾਈਨ 'ਤੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਰਕੇ ਮੌਤ ਹੋਣ ਦੀ ਖ਼ਬਰ ਹੈ | ਰੇਲਵੇ ਪੁਲਿਸ ਇੰਚਾਰਜ ਏ.ਐਸ.ਆਈ. ਪ੍ਰਮੋਦ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਨੂੰ ਟਾਟਾ ਮੋਰੀ ਗੱਡੀ ਦੇ ਡਰਾਈਵਰ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਸ਼ੱਕ 'ਚ ਭਾਜਪਾ ਆਗੂ ਦੇ ਘਰ ਛਾਪਾ

ਬਟਾਲਾ, 20 ਅਪ੍ਰੈਲ (ਕਾਹਲੋਂ)-ਸਥਾਨਕ ਸ਼ਹਿਰ ਦੇ ਸਟਾਫ ਰੋਡ 'ਤੇ ਐਕਸਾਈਜ਼ ਵਿਭਾਗ ਨੇ ਭਾਜਪਾ ਆਗੂ ਭੁਪਿੰਦਰ ਸਿੰਘ ਦੇ ਘਰ ਨਾਜਾਇਜ਼ ਸ਼ਰਾਬ ਹੋਣ ਦੇ ਸ਼ੱਕ 'ਚ ਛਾਪੇਮਾਰੀ ਕੀਤੀ | ਇਸ ਛਾਪੇਮਾਰੀ ਦੌਰਾਨ ਵਿਭਾਗ ਦੀ ਟੀਮ ਨੂੰ ਸ਼ਰਾਬ ਤਾਂ ਭਾਵੇਂ ਨਹੀਂ ਮਿਲੀ, ਪਰ ਭਾਜਪਾ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਪਿੰਡ ਖਾਰਾ ਦਾ ਇਕ ਕਿਸਾਨ ਲਾਪਤਾ

ਕਾਦੀਆਂ, 20 ਅਪ੍ਰੈਲ (ਕੁਲਵਿੰਦਰ ਸਿੰਘ, ਮਕਬੂਲ ਅਹਿਮਦ)-ਪਿੰਡ ਖ਼ਾਰਾ ਦੇ ਇਕ ਵਿਅਕਤੀ ਦੇ ਭੇਦਭਰੀ ਹਾਲਤ 'ਚ ਗੁੰਮ ਹੋਣ ਕਾਰਨ ਪਿਛਲੇ 2 ਦਿਨ ਤੋਂ ਪਰਿਵਾਰਕ ਮੈਂਬਰ ਕਾਫ਼ੀ ਪ੍ਰੇਸ਼ਾਨ ਹਨ ਤੇ ਗੁੰਮ ਹੋਏ ਵਿਅਕਤੀ ਦੀ ਸੂਚਨਾ ਥਾਣਾ ਕਾਦੀਆਂ ਦੀ ਪੁਲਿਸ ਨੂੰ ਦਿੱਤੀ ਗਈ ਹੈ ...

ਪੂਰੀ ਖ਼ਬਰ »

ਦੋ ਵਾਹਨਾਂ ਦੀ ਟੱਕਰ ਚਾਰ ਜ਼ਖ਼ਮੀ

ਧਾਰੀਵਾਲ, 20 ਅਪ੍ਰੈਲ (ਸਵਰਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਸੋਹਲ ਨੇੜੇ ਨੈਸ਼ਨਲ ਹਾਈਵੇ 'ਤੇ ਇਕ ਟੈਂਪੂ ਅਤੇ ਟੈਂਕਰ ਦੀ ਹੋਈ ਟੱਕਰ ਵਿਚ ਚਾਰ ਵਿਅਕਤੀ ਜ਼ਖ਼ਮੀ ਹੋਏ ਹਨ | ਇਕੱਤਰ ਜਾਣਕਾਰੀ ਅਨੁਸਾਰ ਟੈਂਪੂ ਨੰਬਰ ਪੀ.ਬੀ. 06. ਬੀ.7992 ਗੁਰਦਾਸਪੁਰ ਤੋਂ ਧਾਰੀਵਾਲ ਵੱਲ ਨੂੰ ਆ ...

ਪੂਰੀ ਖ਼ਬਰ »

ਪਰਸ ਖੋਹਣ ਦੀ ਕੋਸ਼ਿਸ਼ ਕਰਦਾ ਨੌਜਵਾਨ ਮੌਕੇ 'ਤੇ ਦਬੋਚਿਆ

ਬਟਾਲਾ, 20 ਅਪੈ੍ਰਲ (ਹਰਦੇਵ ਸਿੰਘ ਸੰਧੂ)-ਅੱਜ ਦੁਪਹਿਰ ਬੇਰਿੰਗ ਸਕੂਲ ਨੇੜੇ ਇਕ ਔਰਤ ਦਾ ਪਰਸ ਝਪਟਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਮੌਕੇ 'ਤੇ ਦਬੋਚੇ ਜਾਣ ਅਤੇ ਦੂਸਰੇ ਦੇ ਭੱਜ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਿਵਾਲੀ ਪੱੁਤਰੀ ਗੋਲਡੀ ਵਾਸੀ ਲੇਬਰ ...

ਪੂਰੀ ਖ਼ਬਰ »

-ਮਾਮਲਾ ਇੱਟਾਂ ਨੂੰ ਖੁਰਦ-ਬੁਰਦ ਕਰਨ ਦਾ- ਉਦੋਵਾਲੀ ਕਲਾਂ ਦੇ ਸਰਪੰਚ ਵਿਰੁੱਧ ਮਾਮਲਾ ਦਰਜ

ਕੋਟਲੀ ਸੂਰਤ ਮੱਲ੍ਹੀ, 20 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਵੱਲੋਂ ਗ੍ਰਾਮ ਪੰਚਾਇਤ ਉਦੋਵਾਲੀ ਕਲਾਂ ਦੇ ਸਰਪੰਚ ਵਿਰੁੱਧ 35600 ਪੁਰਾਣੀਆਂ ਇੱਟਾਂ ਖੁਰਦ ਬੁਰਦ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਰਵੀਸ਼ੇਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 25 ਨੂੰ ਪਟਿਆਲਾ ਧਰਨਾ ਦੇਣਗੇ-ਪੱਪੂ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ) ਬਾਰਡਰ ਜ਼ੋਨ ਅੰਮਿ੍ਤਸਰ ਦੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਨਾਲ 20 ਦਸੰਬਰ 2016 ਨੂੰ ਉਸ ਸਮੇਂ ਦੇ ਚੇਅਰਮੈਨ ਤੇ ਬੋਰਡ ...

ਪੂਰੀ ਖ਼ਬਰ »

ਡੀ.ਐਸ.ਪੀ. ਵੱਲੋਂ ਟੈਕਸੀ ਤੇ ਬੱਸ ਡਰਾਈਵਰਾਂ ਨਾਲ ਮੀਟਿੰਗ

ਬਟਾਲਾ, 20 ਅਪੈ੍ਰਲ (ਕਾਹਲੋਂ)-ਸਥਾਨਕ ਪੁਲਿਸ ਚੌਾਕੀ ਬੱਸ ਸਟੈਂਡ ਬਟਾਲਾ ਵਿਖੇ ਡੀ.ਐਸ.ਪੀ. ਸਿਟੀ ਸ: ਸੱੁਚਾ ਸਿੰਘ ਨੇ ਟੈਕਸੀ ਤੇ ਬੱਸ ਡਰਾਈਵਰਾਂ ਨਾਲ ਮੀਟਿੰਗ ਕੀਤੀ ਅਤੇ ਇਸ ਮੌਕੇ ਐਸ.ਐਚ.ਓ. ਸੁਖਵਿੰਦਰ ਸਿੰਘ ਤੇ ਚੌਾਕੀ ਇੰਚਾਰਜ ਅਨਿਲ ਪਵਾਰ ਵੀ ਹਾਜ਼ਰ ਸਨ | ਡੀ.ਐਸ.ਪੀ. ਸੱੁਚਾ ਸਿੰਘ ਨੇ ਡਰਾਈਵਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਤੇ ਵਾਹਨਾਂ ਦੀ ਸੁਰੱਖਿਆ ਲਈ ਸੁਚੇਤ ਰਹਿਣ | ਉਨ੍ਹਾਂ ਕਿਹਾ ਕਿ ਜਿਥੇ ਡਰਾਈਵਰ ਆਪਣੇ ਮੁਸਾਫਿਰਾਂ ਦਾ ਸਾਮਾਨ ਚੈੱਕ ਕਰਨ, ਉਥੇ ਟੈਕਸੀ ਡਰਾਈਵਰ ਦੂਰ-ਦੁਰਾਡੇ ਜਾਣ ਲਈ ਟੈਕਸੀ ਬੱੁਕ ਕਰਨ ਵਾਲੇ ਦਾ ਪੂਰਾ ਪਤਾ ਤੇ ਪਛਾਣ ਪੱਤਰ ਜ਼ਰੂਰ ਲੈਣ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲੰਬੇ ਸਫਰ 'ਤੇ ਜਾਂਦਿਆਂ ਪੁਲਿਸ ਚੈਕਿੰਗ ਹੰੁਦੀ ਹੈ ਤਾਂ ਤੁਹਾਡੇ ਮੁਸਾਫਰ ਕੋਲ ਪਾਬੰਦੀਸ਼ੁਦਾ ਸਾਮਾਨ ਨਾ ਹੋਣ, ਜੋ ਤਹਾਨੂੰ ਮੁਸ਼ਕਲ 'ਚ ਪਾ ਦੇਵੇ ਜਾਂ ਫਿਰ ਕੋਈ ਅਣਪਛਾਤਾ ਵਿਅਕਤੀ ਰਸਤੇ 'ਚ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਕੇ ਤੁਹਾਡਾ ਨੁਕਸਾਨ ਨਾ ਕਰੇ |


ਖ਼ਬਰ ਸ਼ੇਅਰ ਕਰੋ

ਨਸ਼ਿਆਂ ਅਤੇ ਵੀ.ਆਈ.ਪੀ. ਸੱਭਿਆਚਾਰ ਨੂੰ ਠੱਲ੍ਹ ਪਾਉਣਾ ਸਰਕਾਰ ਦਾ ਇਤਿਹਾਸਕ ਫ਼ੈਸਲਾ-ਔਲਖ

ਬਟਾਲਾ, 20 ਅਪੈ੍ਰਲ (ਕਾਹਲੋਂ)-ਪੰਜ ਦਰਿਆਵਾਂ ਅਤੇ ਗੁਰੂਆਂ-ਪੀਰਾਂ ਦੇ ਨਾਮ ਨਾਲ ਜਾਣੀ ਜਾਂਦੀ ਧਰਤੀ ਪੰਜਾਬ ਦੀ ਜਵਾਨੀ ਅਤੇ ਸੱਭਿਆਚਾਰ ਨੂੰ ਬਰਬਾਦ ਕਰਨ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਅਤੇ ਪੰਜਾਬ ਨੂੰ ਪੁਨਰ ਸੁਰਜੀਤ ...

ਪੂਰੀ ਖ਼ਬਰ »

ਕਰਿਆਨਾ ਸਟੋਰ ਦਾ ਤਾਲਾ ਤੋੜ ਕੇ ਢਾਈ ਤੋਂ ਤਿੰਨ ਲੱਖ ਦਾ ਸਮਾਨ ਉਡਾਇਆ

ਕਾਦੀਆਂ, 20 ਅਪੈ੍ਰਲ (ਕੁਲਵਿੰਦਰ ਸਿੰਘ)-ਇਥੋੋਂ ਨਜ਼ਦੀਕੀ ਠੀਕਰੀਵਾਲ ਰੋਡ 'ਤੇ ਸਥਿਤ ਇਕ ਕਰਿਆਨਾ ਸਟੋਰ ਦੇ ਤਾਲੇ ਤੋੜ ਕੇ ਚੋਰਾਂ ਵੱਲੋਂ ਚੋਰੀ ਕੀਤੇ ਜਾਣ ਦੀ ਖਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜਸਵਿੰਦਰ ਸਿੰਘ ਪੱੁਤਰ ਕੈਪਟਨ ਗੁਰਬਖ਼ਸ਼ ਸਿੰਘ ਵਾਸੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX