ਤਾਜਾ ਖ਼ਬਰਾਂ


ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  22 minutes ago
ਮੁੰਬਈ, 23 ਅਕਤੂਬਰ- ਰਿਐਲਟੀ ਸ਼ੋਅ 'ਬਿੱਗ ਬੋਸ' ਤੋਂ ਮਸ਼ਹੂਰ ਹੋਏ ਅਦਾਕਾਰ ਏਜਾਜ ਖ਼ਾਨ ਨੂੰ ਐਂਟੀ ਨਾਰਕੋਟਿਕਸ ਸੈੱਲ ਨੇ ਬੀਤੀ ਰਾਤ ਮੁੰਬਈ ਦੇ ਬੇਲਾਪੁਰ ਦੇ ਇੱਕ ਹੋਟਲ 'ਚੋਂ ਗ੍ਰਿਫ਼ਤਾਰ ਕੀਤਾ ਹੈ। ਏਜਾਜ ਦੀ ਇਹ ਗ੍ਰਿਫ਼ਤਾਰੀ ਨਸ਼ੇ ਦੀਆਂ 8 ਪਾਬੰਦੀਸ਼ੁਦਾ ਗੋਲੀਆਂ ਰੱਖਣ...
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  33 minutes ago
ਦਸੂਹਾ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ ਦੀ ਮੌਤ ਦੇ ਮਾਮਲੇ 'ਚ ਦਸੂਹਾ ਦੇ ਡੀ. ਐੱਸ. ਪੀ. ਏ. ਆਰ. ਸ਼ਰਮਾ ਦਾ ਕਹਿਣਾ ਹੈ ਕਿ ਅੱਜ ਲਾਸ਼ ਦਾ ਪੋਸਟਮਾਰਟਮ ਅੱਜ ਹੋ...
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  40 minutes ago
ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ)- ਲੰਘੀ ਰਾਤ ਅਣਪਛਾਤੇ ਚੋਰਾਂ ਨੇ ਕਸਬਾ ਮਮਦੋਟ ਦੇ ਮੁੱਖ ਬਾਜ਼ਾਰ ਅਤੇ ਬਾਹਰੀ ਸੜਕ 'ਤੇ ਪੈਂਦੀਆਂ ਇੱਕ ਦਰਜਨ ਦੇ ਕਰੀਬ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਦੁਕਾਨਾਂ ਦੇ ਸ਼ਟਰ ਤੋੜ ਕੇ ਅੰਦਰੋਂ ਕਈ ਐੱਲ. ਸੀ...
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  52 minutes ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਚੰਡੀਗੜ੍ਹ 'ਚ ਅੱਜ ਬਾਅਦ ਦੁਪਹਿਰ ਇੱਕ ਅਹਿਮ ਬੈਠਕ...
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  59 minutes ago
ਕਪੂਰਥਲਾ, 23 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਿਸ ਨੇ ਰੇਲਵੇ ਪੁਲਿਸ ਦੇ ਇੱਕ ਫਰਜ਼ੀ ਐੱਸ. ਪੀ. ਅਤੇ ਉਸ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਪਿਉ-ਪੁੱਤ ਭੋਲੇ-ਭਾਲੇ ਲੋਕਾਂ ਨੂੰ ਰੇਲਵੇ 'ਚ ਨੌਕਰੀ ਦਾ ਝਾਂਸਾ ਦੇ ਕੇ ਠੱਗੀ...
ਕੇਰਲ ਦੇ ਮੁੱਖ ਮੰਤਰੀ ਦਾ ਆਰ. ਐੱਸ. ਐੱਸ. 'ਤੇ ਦੋਸ਼- ਸਬਰੀਮਾਲਾ ਮੰਦਰ ਨੂੰ 'ਵਾਰ ਜ਼ੋਨ' ਬਣਾਉਣ ਦੀ ਕੀਤੀ ਕੋਸ਼ਿਸ਼
. . .  about 1 hour ago
ਤਿਰੂਵਨੰਤਪੁਰਮ, 23 ਅਕਤੂਬਰ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਦੇ ਸਾਹਮਣੇ ਇਹ ਸਾਫ਼ ਕਰ ਦਿੱਤਾ ਹੈ ਕਿ ਸਬਰੀਮਾਲਾ ਮੰਦਰ 'ਚ ਉਨ੍ਹਾਂ ਵਲੋਂ ਅਦਾਲਤ ਦੇ ਫ਼ੈਸਲੇ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ...
ਅਧਿਆਪਕ ਯੂਨੀਅਨ ਵਲੋਂ ਕੈਪਟਨ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਬੈਠਕ ਕੀਤੀ...
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਅਕਾਲੀ-ਭਾਜਪਾ ਵਫ਼ਦ ਨੇ ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਸੂਬੇ ਦੇ ਰਾਜਪਾਲ ਵੀ. ਪੀ. ਸਿੰਘ ਬਦਨੋਰ ਨਾਲ ਮੁਲਾਕਾਤ ਕੀਤੀ ਹੈ...
ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  about 2 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਮੰਡੀ 'ਚ ਨਰਮੇ ਦੀ ਖ਼ਰੀਦ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਰੌਲ਼ੇ ਨੂੰ ਲੈ ਕੇ ਅੱਜ ਵਿਜੀਲੈਂਸ ਟੀਮ ਵਲੋਂ ਮੰਡੀ 'ਚ ਪੁੱਜ ਕੇ ਖ਼ਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਮੰਡੀ 'ਚ ਕਿਸਾਨ ਵੀ...
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  about 2 hours ago
ਅੰਮ੍ਰਿਤਸਰ, 23 (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਗੈਂਗਸਟਰ ਅਮਨਦੀਪ ਸਿੰਘ ਉਰਫ਼ ਸੰਨੀ ਦੇ ਭੇਦਭਰੇ ਹਾਲਾਤ 'ਚ ਕਤਲ ਦੀ ਖ਼ਬਰ ਮਿਲੀ ਹੈ। ਉਸ ਦੀ ਲਾਸ਼ ਨਿਊ ਗੁਰਨਾਮ ਸਿੰਘ ਬੋਹੜ ਵਾਲਾ ਬਾਜ਼ਾਰ ਗਲੀ 19 ਦੇ ਇੱਕ ਖ਼ਾਲੀ ਪਲਾਟ 'ਚ ਮਿਲੀ ਹੈ। ਪੁਲਿਸ ਚੌਕੀ...
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  about 3 hours ago
ਗੁਹਾਟੀ, 23 ਅਕਤੂਬਰ- ਅਸਾਮ 'ਚ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦਾ ਆਖ਼ਰੀ ਖਰੜਾ ਜਾਰੀ ਹੋਣ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਅਜੇ ਵੀ ਜਾਰੀ ਹੈ। ਇਸ ਮੁੱਦੇ 'ਤੇ ਵੱਖ-ਵੱਖ ਸਥਾਨਕ ਭਾਈਚਾਰਿਆਂ ਨਾਲ ਸੰਬੰਧਿਤ ਘੱਟੋ-ਘੱਟ 46 ਸੰਗਠਨਾਂ...
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਸੁਪਰੀਮ ਕੋਰਟ ਨੇ ਦੇਸ਼ ਵਾਸੀਆਂ ਨੂੰ ਦਿਵਾਲੀ 'ਤੇ ਰਾਹਤ ਦਿੱਤੀ ਹੈ। ਅੱਜ ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਨਾਲ ਦਿਵਾਲੀ 'ਤੇ ਪਟਾਕਿਆਂ ਦੀ ਵਿੱਕਰੀ ਦੀ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦੇਸ਼ ਭਰ 'ਚ ਪਟਾਕਿਆਂ ਦੀ ਵਿੱਕਰੀ...
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਦੀ ਭਲਾਈ ਲਈ ਪਾਏ ਯੋਗਦਾਨ ਕਾਰਨ ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵਗੌੜਾ ਨੂੰ 'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤਾ...
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  1 minute ago
ਬਠਿੰਡਾ, 23 ਅਕਤੂਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਸਪੋਰਟਸ ਸ਼ੂਜ਼ ਬਣਾਉਣ ਵਾਲੀ ਫ਼ੈਕਟਰੀ ਨੂੰ ਭੇਦ ਭਰੀ ਹਾਲਤ 'ਚ ਅੱਗ ਲੱਗ ਗਈ। ਫ਼ੈਕਟਰੀ ਮਾਲਕ ਬੀਰਬਲ ਦਾਸ ਦਾ ਕਹਿਣਾ ਹੈ ਕਿ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰ ਬਠਿੰਡਾ ਮੌਕੇ 'ਤੇ ਪੁੱਜੇ ਤੇ...
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਗੱਲਬਾਤ ਹੋਵੇਗੀ। ਇਸ ਦੌਰਾਨ ਭਾਰਤ ਪਾਕਿਸਤਾਨ ਨਾਲ ਸਰਹੱਦ ਪਾਰ ਕਰਕੇ ਭਾਰਤੀ ਫੌਜੀਆਂ 'ਤੇ ਹਮਲੇ ਦੇ ਮਾਮਲੇ 'ਚ ਗੱਲ ਕਰੇਗਾ। 21 ਅਕਤੂਬਰ ਨੂੰ ਰਾਜੌਰੀ ਸੈਕਟਰ 'ਚ ਪਾਕਿਸਤਾਨ ਵਲੋਂ ਆਏ ਅੱਤਵਾਦੀਆਂ...
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  about 5 hours ago
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  about 5 hours ago
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ

ਤਰਨਤਾਰਨ

35 ਏਕੜ ਤੋਂ ਵੱਧ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ

ਖਡੁਰ ਸਾਹਿਬ, 20 ਅਪ੍ਰੈਲ (ਪ੍ਰਤਾਪ ਸਿੰੰਘ ਵੈਰੋਵਾਲ)- ਇਥੋਂ ਨੇੜਲੇ ਪਿੰਡ ਨਾਗੋਕੇ ਵਿਖੇ ਬਿਜਲੀ ਦੀ ਤਾਰ 'ਚੋਂ ਚੰਗਿਆੜੀ ਡਿੱਗਣ ਕਾਰਨ ਕਣਕ ਦੀ ਖੜੀ ਫਸਲ ਵਿਚ ਪੰਜ ਏਕੜ ਤੋਂ ਵੱਧ ਕਣਕ ਸੜ ਗਈ | ਪਿੰਡ ਵਾਸੀਆਂ ਅਤੇ ਸੜ ਚੁੱਕੀ ਕਣਕ ਦੇ ਮਾਲਕਾਂ ਵੱਲੋਂ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਰਕੇ ਪਨਬੱਸ ਕਾਮਿਆਂ ਨੇ ਪੱਟੀ ਡੀਪੂ ਵਿਖੇ ਕੀਤੀ ਮੀਟਿੰਗ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੱਟੀ ਰੋਡਵੇਜ਼ ਡਿਪੂ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਸੈਂਟਰ ਬਾਡੀ ਮੈਂਬਰ ਦਿਲਬਾਗ ਸਿੰਾਘ ਤੇ ਜਨਰਲ ਸਕੱਤਰ ਵਜ਼ੀਰ ਸਿੰਘ ਨੇ ...

ਪੂਰੀ ਖ਼ਬਰ »

ਸਕੂਲ ਵੈਨ 'ਤੇ ਹਮਲਾ ਕਰ ਕੇ ਸ਼ੀਸ਼ੇ ਤੋੜੇ

ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਰਾ)-ਪਿੰਡ ਮਰਹਾਣਾ ਨਜ਼ਦੀਕ 10 ਨੌਜਵਾਨਾਂ ਨੇ ਬੱਚੇ ਛੱਡਣ ਜਾ ਰਹੀ ਸਕੂਲ ਵੈਨ 'ਤੇ ਹਮਲਾ ਕਰਕੇ ਡਰਾਈਵਰ ਨੂੰ ਜਖ਼ਮੀ ਕਰ ਦਿੱਤਾ | ਇਸ ਸਬੰਧੀ ਡਰਾਈਵਰ ਮੁਖਤਾਰ ਸਿੰਘ ਨੇ ਪੁਲਿਸ ਥਾਣਾ ਹਰੀਕੇ ਵਿਖੇ ਦਿੱਤੀ ਦਰਖਾਸਤ ਵਿਚ ਦੱਸਿਆ ...

ਪੂਰੀ ਖ਼ਬਰ »

ਖ਼ਾਲਸਾ ਯੂਨੀਵਰਸਿਟੀ ਐਕਟ ਰੱਦ ਕਰ ਕੇ ਮੁੱਖ ਮੰਤਰੀ ਨੇ ਨਿਭਾਇਆ ਆਪਣਾ ਚੋਣ ਵਾਅਦਾ¸ਕੱਲ੍ਹਾ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)¸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਲਸਾ ਯੂਨੀਵਰਸਿਟੀ ਐਕਟ ਨੂੰ ਰੱਦ ਕਰਕੇ 125 ਵਰ੍ਹੇ ਪੁਰਾਣੇ ਇਤਿਹਾਸਕ ਅੰਮਿ੍ਤਸਰ ਦੇ ਖ਼ਾਲਸਾ ਕਾਲਜ ਦਾ ਨਿੱਜੀਕਰਨ ਹੋਣ ਤੋਂ ਬਚਾ ਕੇ ਜਨਤਾ ਨਾਲ ਚੋਣਾਂ ਦੌਰਾਨ ਕੀਤਾ ...

ਪੂਰੀ ਖ਼ਬਰ »

ਰੋਡਵੇਜ਼ ਵਿਚ ਕੀਤੀ ਜਾ ਰਹੀ ਦੁਬਾਰਾ ਠੇਕਾ ਭਰਤੀ ਵਿਰੁੱਧ ਰੋਸ ਪ੍ਰਦਰਸ਼ਨ

ਤਰਨ ਤਾਰਨ, 20 ਅਪ੍ਰੈਲ (ਕੱਦਗਿੱਲ)¸ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਠੇਕੇਦਾਰੀ ਸਿਸਟਮ ਦੀ ਭਰਤੀ ਸਬੰਧੀ ਕੱਢੇ ਜਾ ਰਹੇ ਨਵੇਂ ਟੈਂਡਰ ਦੇ ਵਿਰੋਧ ਵਿਚ ਵੀਰਵਾਰ ਨੂੰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ ਰੋਸ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਮੇਜਰ ਸਿੰਘ ਮੰਮਣਕੇ ਤੇ ਉਸ ਦੇ ਸਾਥੀ ਉੱਪਰ ਕਾਤਲਾਨਾ ਹਮਲਾ

ਤਰਨ ਤਾਰਨ/ਸ਼ਾਹਬਾਜਪੁਰ, 20 ਅਪ੍ਰੈਲ (ਹਰਿੰਦਰ ਸਿੰਘ, ਪ੍ਰਦੀਪ ਬੇਗੇਪੁਰ)¸ ਤਰਨ ਤਾਰਨ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਮੰਮਣਕੇ ਵਿਖੇ ਕਾਂਗਰਸ ਪਾਰਟੀ ਦੇ ਬਲਾਕ ਖਡੂਰ ਸਾਹਿਬ ਦੇ ਪ੍ਰਧਾਨ ਮੇਜਰ ਸਿੰਘ ਮੰਮਣਕੇ ਤੇ ਉਸਦੇ ਸਾਥੀ ਉਪਰ ਪਿੰਡ ਦੇ ਹੀ ਕੁਝ ਅਕਾਲੀ ਦਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ: ਡੀ.ਸੀ.

ਤਰਨਤਾਰਨ, 20 ਅਪ੍ਰੈਲ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਿੱਤਾ ਮੁਖੀ ਕੋਰਸਾਂ 'ਚ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪੰਜਾਬ ਕਾਲਜ ਆਫ ਲਾਅ, ਉਸਮਾ ਵਿਖੇ ਰਾਈਟ ਟੂ ਇਨਫ਼ਰਮੇਸ਼ਨ ਕਾਨੂੰਨ ਵਿਸ਼ੇ 'ਤੇ ਸੈਮੀਨਾਰ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)- ਪੰਜਾਬ ਕਾਲਜ ਆਫ ਲਾਅ ਉਸਮਾ ਵਿਖੇ ਰਾਈਟ ਟੂ ਇਨਫਰਮੇਸ਼ਨ ਐਕਟ 2005 ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਕਾਲਜ ਵਿਦਿਆਰਥੀਆਂ, ਪ੍ਰੋਫੈਸਰ ਸਾਹਿਬਾਨਾਂ ਤੋਂ ਇਲਾਵਾ ਤੇ ਡਾਇ: ਜਸਵਿੰਦਰ ਕੌਰ, ਪਿ੍ੰ: ਡਾ.ਆਰ.ਪੀ. ਸਿੰਘ, ਪਿ੍ੰ: ...

ਪੂਰੀ ਖ਼ਬਰ »

ਬੱਸ ਮਕੈਨਿਕ ਨਾਲ ਮਿੰਨੀ ਬੱਸ ਮਾਲਕ ਨੇ ਕੀਤੀ ਕੁੱਟਮਾਰ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਬੱਸ ਅੱਡਾ ਪੱਟੀ ਵਿਖੇ ਮਿੰਨੀ ਬੱਸ ਦੇ ਮਾਲਕ ਵੱਲੋਂ ਬੱਸ ਮਕੈਨਿਕ ਨਾਲ ਕਥਿਤ ਤੌਰ 'ਤੇ ਗਾਲੀ ਗਲੋਚ ਕਰਦਿਆਂ ਕੁੱਟ ਮਾਰ ਕਰਕੇ ਦੰਦ ਤੋੜਨ ਤੇ ਕੇਸਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੀੜ੍ਹਤ ਮਕੈਨਿਕ ਨੇ ਪੱਟੀ ਸਿਟੀ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਸ ਮਕੈਨਿਕ ਮਨਮੋਹਣ ਸਿੰਘ ਤੁੰਗ ਵਾਸੀ ਬੱਸ ਸਟੈਂਡ ਪੱਟੀ ਨੇ ਦੱਸਿਆ ਕਿ ਉਹ ਬੱਸਾਂ ਦੀ ਰਿਪੇਅਰ ਕਰਨ ਦਾ ਕੰਮ ਕਰਦਾ ਹੈ ਅਤੇ ਬੀਤੀ ਸ਼ਾਮ 6 ਵਜ਼ੇ ਇਕ ਮਿੰਨੀ ਬੱਸ ਦਾ ਮਾਲਕ ਮੇਰੀ ਦੁਕਾਨ ਉਪਰ ਆਇਆ ਤੇ ਮੇਰੇ ਨਾਲ ਗਾਲੀ-ਗਲੋਚ ਤੇ ਕੁੱਟ ਮਾਰ ਕਰਨ ਲੱਗ ਪਿਆ ਜਿਸ ਦਾ ਮੇਰੇ ਵੱਲੋਂ ਵਿਰੋਧ ਕਰਨ 'ਤੇ ਉਸ ਨੇ ਮੇਰੇ 2 ਦੰਦ ਤੋੜੇ ਅਤੇ ਮੇਰੀ ਪੱਗ ਲਾਹ ਦਿੱਤੀ ਤੇ ਮੇਰੇ ਕੇਸਾਂ ਦੀ ਬੇਅਦਬੀ ਕਰਦੇ ਹੋਏ ਮੇਰੀ ਦਾੜ੍ਹੀ ਦੇ ਵਾਲ ਪੁੱਟੇ | ਉਕਤ ਮੁਲਜਮ ਨੇ ਮੇਰੇ ਸਿਰ ਤੇ ਪਸਲੀਆਂ ਉਪਰ ਲੋਹੇ ਦੀ ਰਾਡ ਨਾਲ ਹਮਲਾ ਕਰਕੇ !.ਖਮੀ ਕਰ ਦਿੱਤਾ ਤੇ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ | ਉਕਤ ਘਟਨਾ ਸਬੰਧੀ ਮੇਰੇ ਵੱਲੋਂ ਥਾਣਾ ਸਿਟੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ | ਇਸ ਸਬੰਧੀ ਥਾਣਾ ਮੁਖੀ ਮੋਹਿਤ ਕੁਮਾਰ ਨੇ ਕਿਹਾ ਮਨਮੋਹਣ ਸਿੰਘ ਨੂੰ ਡਾਕਟਰ ਦੇ ਕੇ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਅਤੇ ਰਿਪੋਰਟ ਮਿਲਣ ਤੋਂ ਬਾਅਦ ਦੋਸ਼ੀ ਖਿਲਾਫ ਵੱਖ ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ਼ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ | ਉਧਰ ਪੀੜ੍ਹਤ ਮਨਮੋਹਣ ਸਿੰਘ ਨੇ ਕਿਹਾ ਕਿ ਕੇਸਾਂ ਦੀ ਬੇਅਦਬੀ 'ਤੇ ਦਾੜੀ ਪੁੱਟਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਵਿਖੇ ਵੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ | ਇਸ ਮੌਕੇ ਸੁਖਦੇਵ ਸਿੰਘ, ਜਸਬੀਰ ਸਿੰਘ, ਕੌਾਸਲਰ ਰਸ਼ਪਾਲ ਸਿੰਘ, ਜਗਪ੍ਰੀਤ ਸਿੰਘ, ਕਾਮਰੇਡ ਸਰਵਣ ਸਿੰਘ, ਵਿਨੋਦ ਕੁਮਾਰ ਤੇ ਹੋਰਨਾਂ ਨੇ ਦੋਸ਼ੀ ਮਿੰਨੀ ਬੱਸ ਮਾਲਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਡੇਢ ਕਰੋੜ ਰੁਪਏ ਦੀ ਹੈਰੋਇਨ ਸਮੇਤ 1 ਤਸਕਰ ਕਾਬੂ

ਤਰਨਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)- ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਡੇਢ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਾ)- ਸਥਾਨਕ ਕਸਬੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ 380 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਥਾਣਾ ਹਰੀਕੇ ਦੇ ਐਸ.ਐਚ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਦਿਲਬਾਗ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

100 ਲਾਭਪਾਤਰੀਆਂ ਨੂੰ ਬੁਢਾਪਾ ਤੇ ਵਿਧਵਾ ਪੈਨਸ਼ਨਾਂ ਵੰਡੀਆਂ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਅਹਿਮਦਪੁਰਾ ਵਿਖੇ ਬਲਦੇਵ ਸਿੰਘ ਕਾਂਗਰਸੀ ਆਗੂ, ਗੁਰਦੇਵ ਸਿੰਘ, ਸਰਪੰਚ ਅਵਤਾਰ ਸਿੰਘ ਤੇ ਸੈਕਟਰੀ ਪਰਮਜੀਤ ਕੌਰ ਵੱਲੋਂ 100 ਦੇ ਕਰੀਬ ਲਾਭਪਾਤਰੀਆਂ ਨੂੰ ਬੁਢਾਪਾ ਤੇ ਵਿਧਵਾ ...

ਪੂਰੀ ਖ਼ਬਰ »

ਕੰਬਾਈਨਾਂ ਅੱਗੇ ਬਲੇਡ ਲਾ ਕੇ ਸੜਕਾਂ 'ਤੇ ਚਲਾਉਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ¸ਦਲੀਪ ਕੁਮਾਰ

ਝਬਾਲ, 20 ਅਪ੍ਰੈਲ (ਸੁਖਦੇਵ ਸਿੰਘ)¸ਕੰਬਾਈਨਾਂ ਅੱਗੇ ਬਲੇਡ ਲਗਾ ਕੇ ਸੜਕਾਂ ਉਪਰ ਚਲਾਉਣ ਵਾਲਿਆਂ ਨੂੰ ਤਾੜ੍ਹਨਾ ਕਰਦਿਆਂ ਝਬਾਲ ਦੇ ਟਰੈਫ਼ਿਕ ਵਿੰਗ ਦੇ ਇੰਚਾਰਜ਼ ਦਲੀਪ ਕੁਮਾਰ ਨੇ ਕਿਹਾ ਕਿ ਅਜਿਹਾ ਕਰਨ ਨਾਲ ਜਿਥੇ ਆਵਾਜਾਈ ਵਿਚ ਵਿਘਨ ਪੈਂਦਾ ਹੈ, ਉਥੇ ਰਾਤ ਸਮੇਂ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਦੀ ਅਗਵਾਈ 'ਚ ਤਰਨ ਤਾਰਨ ਸ਼ਹਿਰ ਦਾ ਸਹੀ ਮਾਅਨਿਆਂ 'ਚ ਹੋਵੇਗਾ ਵਿਕਾਸ-ਕੱੁਕੂ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)- ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਵੱਡੀ ਲੀਡ ਨਾਲ ਜੇਤੂ ਰਹੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਸ਼ਰਾਫਤ ਨੂੰ ਮੁੱਖ ਰੱਖ ਕੇ ਹੀ ਹਲਕੇ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਸੂਬਾ ਪੱਧਰੀ ਧਰਨਾ 26 ਨੂੰ

ਚੋਹਲਾ ਸਾਹਿਬ, 20 ਅਪ੍ਰੈਲ (ਬਲਵਿੰਦਰ, ਬਲਬੀਰ ਪਰਵਾਨਾ)¸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਰਹਿੰਦੇ 4000 ਬੇਰੁਜ਼ਗਾਰ ਲਾਈਨਮੈਨਾਂ ਦੀ ਨਿਯੁਕਤੀ ਪੱਤਰ ਜਾਰੀ ਕਰਾਉਣ ਲਈ 26 ਅਪ੍ਰੈਲ ਨੂੰ ਪਟਿਆਲੇ ਹੈੱਡ ਆਫਿਸ ਦੇ ਸਾਹਮਣੇ ਧਰਨਾ ਦੇਵੇਗੀ | ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਪੱਟੀ ਵਿਖੇ ਬੂਟੇ ਲਗਾਏ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਨੌਜਵਾਨ ਵਾਤਾਵਰਨ ਸੰਭਾਲ ਲਹਿਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆਂ ਸਕੂਲ ਪੱਟੀ ਵਿਖੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਲਹਿਰ ਦੇ ਚੀਫ ਬਲਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਸਾਫ ਸੁਥਰਾ ...

ਪੂਰੀ ਖ਼ਬਰ »

ਨਸ਼ਾ ਤੇ ਗੁੰਡਾਗਰਦੀ ਖ਼ਤਮ ਹੋ ਰਹੀ ਹੈ¸ਘਰਿਆਲੀ

ਅਮਰਕੋਟ, 20 ਅਪ੍ਰੈਲ (ਗੁਰਚਰਨ ਸਿੰਘ ਭੱਟੀ)¸ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ ਲੋਕਾਂ ਦੇ ਮਨਾਂ ਅੰਦਰ ਜੋ ਖੌਫ਼ ਤੇ ਵਹਿਮ ਸੀ, ਉਹ ਸਭ ਨਿਕਲ ਗਏ ਹਨ | ਸਰਕਾਰ ਨੇ ਨਸ਼ਿਆਂ ਤੇ ਗੁੰਡਾਗਰਦੀ ਨੂੰ ਰੋਕਣ ਲਈ ਬਹੁਤ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਕਰਕੇ ਲੋਕਾਂ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਪੱਟੀ ਵਿਖੇ ਰੋਜ਼ਗਾਰ ਮੇਲਾ ਲਾਇਆ

ਪੱਟੀ, 20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਪੱੱਟੀ ਵਿਖੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ੰ: ਕੁਲਦੀਪ ਸਿੰਘ ਦੀ ਅਗਵਾਈ ਹੇਠ ਰੋਜ਼ਗਾਰ ਮੇਲਾ ਰਕਸ਼ਾ ਸਕਿਓਰਿਟੀ ਸਰਵਿਸ ਲਿਮ: ਜੀ.ਐੱਮ.ਆਰ. ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 25 ਨੂੰ ਪਟਿਆਲਾ ਵਿਖੇ ਧਰਨਾ ਦੇਣਗੇ-ਪੱਪੂ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ) ਬਾਰਡਰ ਜ਼ੋਨ ਅੰਮਿ੍ਤਸਰ ਦੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਨਾਲ 20 ਦਸੰਬਰ 2016 ਨੂੰ ਉਸ ਸਮੇਂ ਦੇ ਚੇਅਰਮੈਨ ਤੇ ਬੋਰਡ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ¸ਥਾਣਾ ਮੁਖੀ

ਗੋਇੰਦਵਾਲ ਸਾਹਿਬ, 20 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)¸ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਦੇ ਐਸੱ.ਐੱਚ.ਓ. ਹਰਜੀਤ ਸਿੰਘ ਨੇ ਗੋਇੰਦਵਾਲ ਸਾਹਿਬ ਵਿਖੇ ...

ਪੂਰੀ ਖ਼ਬਰ »

ਮੀਟਿੰਗ ਕਰ ਕੇ ਨਵੇਂ ਸੈਸ਼ਨ 'ਚ ਕਰਵਾਏ ਜਾਣ ਵਾਲੇ ਪ੍ਰੋਗਰਾਮ ਦੀ ਉਲੀਕੀ ਰੂਪ ਰੇਖਾ

ਤਰਨ ਤਾਰਨ, 20 ਅਪ੍ਰੈਲ (ਕੱਦਗਿੱਲ)¸ ਅਮਨਦੀਪ ਵੈੱਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਸੁਸਾਇਟੀ ਆਗੂ ਅਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਸੁਸਾਇਟੀ ਮੈਂਬਰਾਂ ਤੇ ਅਹੁਦੇਦਾਰਾਂ ਨੇ ਹਿੱਸਾ ਲਿਆ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਗੁਰਭੇਜ ਸਿੰਘ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਡੀ.ਐੱਸ.ਪੀ. ਦੀ ਅਗਵਾਈ ਹੇਠ ਪਿੰਡ ਢੰਡ ਵਿਖੇ ਮੀਟਿੰਗ

ਝਬਾਲ, 20 ਅਪ੍ਰੈਲ (ਸਰਬਜੀਤ ਸਿੰਘ)¸ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ਤਹਿਤ ਹਲਕਾ ਵਾਸੀਆਂ ਨੰੂ ਜਾਣੂੰ ਕਰਵਾਉਣ ਲਈ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਆਦੇਸ਼ਾਂ ਅਨੁਸਾਰ ਨੌਜਵਾਨ ਕਾਂਗਰਸੀ ਆਗੂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਫਿਰ ਤੋਂ ਸ਼ਲਾਘਾਯੋਗ ਫ਼ੈਸਲੇ ਲਏ - ਵਿੱਕੀ ਝਬਾਲ

ਝਬਾਲ, 20 ਅਪ੍ਰੈਲ (ਸਰਬਜੀਤ ਸਿੰਘ) ਪੰਜਾਬ 'ਚ ਕਾਂਗਰਸ ਸਰਕਾਰ ਦੇ ਬਣਦਿਆਂ ਹੀ ਪਹਿਲਾਂ ਨਸ਼ਿਆਂ ਦੇ ਖਾਤਮੇ ਲਈ ਅਤੇ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਅਹਿਮ ਫ਼ੈਸਲੇ ਲੈਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਹੁਣ ਖ਼ਾਲਸਾ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਨੂੰ ਕਣਕ ਖਰੀਦਣ ਲਈ 1200 ਰੁ: ਦੇਣ ਦੀ ਮੰਗ

ਬਾਬਾ ਬਕਾਲਾ ਸਾਹਿਬ, 20 ਅਪ੍ਰੈਲ (ਰਾਜਨ)-ਅੱਜ ਇੱਥੇ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਧਰਦਿਓ, ਜਨਰਲ ਸਕੱਤਰ ਸੁਖਦੇਵ ਸਿੰਘ ਦਾਊਦ, ਸਕੱਤਰ ਸੁਖਦੇਵ ...

ਪੂਰੀ ਖ਼ਬਰ »

ਬਾਦਲ ਵਰਗਾ ਰਾਜ ਦੇਣਾ ਕਾਂਗਰਸ ਦੇ ਵੱਸ ਦੀ ਗੱਲ ਨਹੀਂ¸ਔਲਖ

ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਵਿਚ ਕੈਪਟਨ ਸਰਕਾਰ ਨੂੰ ਹੋਂਦ 'ਚ ਆਇਆ ਨੂੰ ਕਰੀਬ ਇਕ ਮਹੀਨਾ ਤੋਂ ਉਪਰ ਦਾ ਸਮਾਂ ਬਤੀਤ ਹੋ ਚੁੱਕਾ ਹੈ, ਪਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਕਰਨਾ ਤਾਂ ਕਿਤੇ ਰਿਹਾ, ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ

ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਖੇਤੀਬਾੜੀ ਅਫਸਰ ਪ੍ਰਤਾਪ ਸਿੰਘ ਸੰਧੂ ਦੀ ਅਗਵਾਈ ਹੇਠਲ ਬਲਾਕ ਚੋਹਲਾ ਸਾਹਿਬ ਦੇ ਖੇਤੀਬਾੜੀ ਅਫਸਰ ਕੁਲਜੀਤ ਸਿੰਘ ਸੈਣੀ ਵੱਲੋਂ ਕੀਤੇ ਉਪਰਾਲੇ ਸਦਕਾ ਕਿਸਾਨ ...

ਪੂਰੀ ਖ਼ਬਰ »

ਨਿੱਕੀਆਂ ਜਿੰਦਾਂ ਲਈ ਰੱਬ ਬਣ ਬਹੁੜੀ ਸਰਹਾਲੀ ਦੀ ਆਰ.ਬੀ.ਐੱਸ.ਕੇ. ਟੀਮ

ਸਰਹਾਲੀ ਕਲਾਂ, 20 ਅਪ੍ਰੈਲ (ਅਜੈ ਹੁੰਦਲ)- ਸੀਨੀਅਰ ਮੈਡੀਕਲ ਅਫਸਰ ਡਾ: ਅਜੀਤ ਸਿੰਘ ਦੀ ਯੋਗ ਅਵਗਾਈ ਹੇਠ ਆਰ.ਬੀ.ਐੱਸ.ਕੇ (ਰਾਸ਼ਟਰੀ ਬਾਲ ਸੁਰੱਖਿਆ ਕਾਰੀਯਕ੍ਰਮ) ਟੀਮ ਦੀ ਬਦੌਲਤ ਦੋ ਬੱਚਿਆਂ ਨੂੰ ਨਵੀਂ ਜ਼ਿੰਦਗੀ ਦੀ ਆਸ ਬੱਝ ਗਈ ਹੈ | ਬੇਹੱਦ ਗਰੀਬ ਘਰ ਦੇ ਇਨ੍ਹਾਂ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਨੇ 'ਧਾਰਮਿਕ ਪ੍ਰੀਖਿਆ 2016' ਦਾ ਨਤੀਜਾ ਐਲਾਨਿਆਂ

ਅੰਮਿ੍ਤਸਰ, 20 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਧਾਰਮਿਕ ਵਿਦਿਆ ਦੇਣ ਲਈ ਸਕੂਲਾਂ-ਕਾਲਜਾਂ 'ਚ ਲਈ ਜਾਂਦੀ 'ਧਾਰਮਿਕ ਪ੍ਰੀਖਿਆ 2016' ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਹਰਭਜਨ ਸਿੰਘ ...

ਪੂਰੀ ਖ਼ਬਰ »

ਕਸਬਾ ਸ਼ਾਹਬਾਜਪੁਰ ਵਿਖੇ ਬੁਢਾਪਾ ਪੈਨਸ਼ਨਾਂ ਵੰਡੀਆਂ

ਸ਼ਾਹਬਜਪੁਰ, 20 ਅਪ੍ਰੈਲ (ਪ੍ਰਦੀਪ ਬੇਗੇਪੁਰ)¸ ਸਥਾਨਿਕ ਕਸਬੇ ਵਿਚ ਸਰਪੰਚ ਅਤੇ ਪੰਚਾਇਤ ਸੈਕਟਰੀ ਵੱਲੋਂ ਚਾਰ ਮਹੀਨੇ ਬੁਢਾਪਾ ਅਤੇ ਵਿਧਵਾ ਪੈਨਸ਼ਨ 341 ਲਾਭਪਾਤਰੀਆਂ ਨੂੰ ਵੰਡੀ ਗਈ | ਇਸ ਮੌਕੇ ਕਾਂਗਰਸੀ ਆਗੂ ਜਸਵੰਤ ਸਿੰਘ, ਗੁਰਵਿੰਦਰ ਸਿੰਘ ਤੇ ਕੰਵਲਜੀਤ ਸਿੰਘ ਨੇ ...

ਪੂਰੀ ਖ਼ਬਰ »

ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖੇ ਸੀਨੀਅਰ ਵਿਦਿਆਰਥੀਆਂ ਦੀ ਚੋਣ ਹੋਈ

ਝਬਾਲ, 20 ਅਪ੍ਰੈਲ (ਸੁਖਦੇਵ ਸਿੰਘ)¸ ਹਾਵਰਡਲੇਨ ਸੀਨੀਅਰ ਸਕੂਲ ਠੱਠਾ ਵਿਖੇ ਸਕੂਲੀ ਬੱਚਿਆਂ ਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ 7ਵੀਂ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਬੱਚਿਆਂ ਵਿਚੋਂ ਸੀਨੀਅਰ ਲੜਕਾ (ਹੈੱਡ ਬਆਏ) ਅਤੇ ਸੀਨੀਅਰ ਲੜਕੀ (ਹੈੱਡ ਗਰਲ) ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਦੀ ਸੂਬਾ ਪੱਧਰੀ ਮੀਟਿੰਗ

ਤਰਨ ਤਾਰਨ, 20 ਅਪ੍ਰੈਲ (ਕੱਦਗਿੱਲ)¸ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਦੀ ਵਿਸ਼ੇਸ਼ ਸੂਬਾ ਪੱਧਰੀ ਮੀਟਿੰਗ ਚੇਅਰਮੈਨ ਅਮਰੀਕ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਭਰ 'ਚੋਂ ਸੁਸਾਇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਹਲਕਾ ਪੱਟੀ ਦੇ ਵਿਧਾਇਕ ਗਿੱਲ ਨੂੰ ਕੈਬਨਿਟ ਮੰਤਰੀ ਬਣਾਉਣ ਲਈ ਅਪੀਲ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੇ ਕਾਂਗਰਸੀ ਆਗੂ ਪਰਵੀਨ ਸਿੰਘ ਪੀਨਾ ਤੇ ਅਮਰਦੀਪ ਬੇਦੀ ਵੱਲੋਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਮਿੰਨੀ ਬੱਸ ਆਪੇ੍ਰਟਰ ਯੂਨੀਅਨ ਦਾ ਵਫ਼ਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮਿਲਿਆ

ਝਬਾਲ, 20 ਅਪ੍ਰੈਲ (ਸੁਖਦੇਵ ਸਿੰਘ)- ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮਿੰਨੀ ਬੱਸਾਂ ਸਬੰਧੀ ਸੁਣਾਏ ਗਏ ਫੈਸਲੇ ਲੈ ਕੇ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਅੰਮਿ੍ਤਸਰ ਦਾ ਵਫ਼ਦ ਪਰਮਬੀਰ ਸਿੰਘ ਤਰਨ ਤਾਰਨ ਅਤੇ ਸੈਕਟਰੀ ਹਰਜੀਤ ਸਿੰਘ ਮੀਆਂਪੁਰ ਦੀ ਅਗਵਾਈ ਹੇਠ ਵਿੱਤ ...

ਪੂਰੀ ਖ਼ਬਰ »

ਸਿੱਖੀ ਸਰੂਪ 'ਚ ਵਾਪਿਸ ਪਰਤਣ ਵਾਲਿਆਂ ਨੂੰ ਕੀਤਾ ਸਨਮਾਨਿਤ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵੱਲੋਂ 19ਵਾਂ ਸਾਲਾਨਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾਂ ਟਰੱਸਟ ਵਾਲੇ ਅਤੇ ਹੋਰ ਪੰਥ ਦੇ ਪ੍ਰਸਿੱਧ ਕੀਰਤਨੀ ...

ਪੂਰੀ ਖ਼ਬਰ »

ਅੱਵਲ ਰਹੇ ਬੱਚਿਆਂ ਦਾ ਬਾਬਾ ਜਗਤਾਰ ਸਿੰਘ ਵੱਲੋਂ ਸਨਮਾਨ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)¸ਤਰਨ ਤਾਰਨ-ਝਬਾਲ ਰੋਡ 'ਤੇ ਗੁਰਦੁਆਰਾ ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਦੇ ਐਨ ਨਜ਼ਦੀਕ ਸਥਿਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਔਰਤਾਂ ਉੱਪਰ ਹੋ ਰਹੇ ਜਿਨਸੀ ਹਮਲੇ ਰੋਕਣ ਲਈ ਸਰਕਾਰ ਉੱਚਿਤ ਕਦਮ ਚੁੱਕੇ¸ਜਸਬੀਰ ਕੌਰ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)¸ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸ਼ਹੀਦ ਦੀਪਕ ਧਵਨ ਯਾਦਗਾਰੀ ਹਾਲ ਤਰਨ ਤਾਰਨ ਵਿਖੇ ਜਸਬੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਫ਼ੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦਾ ਅਕਸ ਖ਼ਰਾਬ ਕਰਨ ਲਈ ਝੂਠਾ ਪ੍ਰਚਾਰ ਕਰ ਰਹੇ ਹਨ ਵਿਰੋਧੀ¸ਕਾਂਗਰਸੀ ਆਗੂ

ਚੋਹਲਾ ਸਾਹਿਬ, 20 ਅਪ੍ਰੈਲ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)- ਪਿਛਲੇ ਦਿਨੀਂ ਵਿਸਾਖੀ ਵਾਲੇ ਦਿਨ ਚੋਹਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵੱਲੋਂ ਰੱਖੀ ਕਈ ਕਾਨਫਰੰਸ ਵਿਚ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਦਿੱਤੇ ਗਏ ਬਿਆਨ ਕਾਰਨ ਇਨ੍ਹੀਂ ਦਿਨੀ ਪੂਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)¸ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਤੇ ਸਮੂਹ ਸਟਾਫ਼ ਵੱਲੋਂ ਸ੍ਰੀ ਗੁਰੂ ਅਰਜਨ ਦੇਵ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਵਿਧਾਇਕ ਸਿੱਕੀ ਦਾ ਸਨਮਾਨ

ਗੋਇੰਦਵਾਲ ਸਾਹਿਬ, 20 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)- ਗੁਰਬਾਣੀ ਪੂਰੀ ਮਨੁੱਖਤਾ ਨੂੰ ਨਿਮਰਤਾ , ਸੇਵਾ ਭਾਵਨਾ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ | ਅਜੋਕੇ ਸਮਾਜ ਵਿਚ ਫੈਲ ਰਹੀਆ ਕੁਰੀਤੀਆ ਤੋ ਬਚਣ ਲਈ ਸਾਨੂੰ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਬਾਣੀ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਨੇ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)¸ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਦਾ 454ਵਾਂ ਅਵਤਾਰ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਸਕੂਲ ਵਿਖੇ ਸਵੇਰ ਦੀ ਸਭਾ ਮੌਕੇ ਗੁਰੂ ਦੇ ਪਿਆਰ ਤੇ ਸਤਿਕਾਰ ਨੂੰ ਸਮਰਪਿਤ ਸ਼ਬਦ ਗਾਇਨ ਕੀਤੇ ਗਏ | ਉਪਰੰਤ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦਾ ਅਕਸ ਖ਼ਰਾਬ ਕਰਨ 'ਚ ਲੱਗੇ ਅਕਾਲੀ- ਸੰਧੂ

ਤਰਨਤਾਰਨ, 20 ਅਪ੍ਰੈਲ (ਪ੍ਰਭਾਤ ਮੌਾਗਾ) ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਇਕ ਸਮਾਗਮ ਦੌਰਾਨ ਕੀਤੀ ਗਈ ਸੱਚੀ ਗੱਲ ਨੂੰ ਤੋੜ ਮਰੋੜ ਕੇ ਆਪਣੀ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀਆਂ ਨੂੰ ਆਪਣੀ ਪੀੜ੍ਹੀ ਹੇਠਾਂ ...

ਪੂਰੀ ਖ਼ਬਰ »

ਕਸਬਾ ਹਰੀਕੇ ਵਿਖੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਵੰਡੀਆਂ

ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਵਿਚ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਲਈ ਭੇਜੀਆਂ ਗਈਆਂ ਬੁਢਾਪਾ ਅਤੇ ਵਿਧਵਾ ਪੈਨਸ਼ਨਾਂ ਦੀ ਰਾਸ਼ੀ ਲਾਭਪਾਤਰੀਆਂ ਨੂੰ ਵੰਡੀ ਗਈ | ਇਸ ਮੌਕੇ ਪੰਚਾਇਤ ਸੈਕਟਰੀ ਸੁਖਪਾਲ ਸਿੰਘ ਨੇ ਦੱ ਸਿਆ ਕਿ ਹਰੇਕ ...

ਪੂਰੀ ਖ਼ਬਰ »

ਸੁਸਾਇਟੀ ਮੈਂਬਰਾਂ ਵੱਲੋਂ ਸਿੱਕੀ ਨੇ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਦੀਆਂ ਵਸਤਾਂ ਵੰਡੀਆਂ

ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਪਿੰਡ ਛਾਪੜੀ ਸਾਹਿਬ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਸ਼ਹੀਦ ਵਿਖੇ ਧੰਨ ਧੰਨ ਬਾਬਾ ਜੀਵਨ ਸਿੰਘ ਸ਼ਹੀਦ ਚੈਰੀਟੇਬਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਮੈਂਬਰਾਂ ਵੱਲੋਂ ਖਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਵਾਰਡ ਨੰਬਰ 9 ਤੋਂ ਬੀਬੀ ਭੋਲੀ ਵਾਰਡ ਇੰਚਾਰਜ ਨਿਯੁਕਤ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)¸ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਇਤਿਹਾਸਕ ਜਿੱਤ ਦਰਜ ਕਰਨ ਵਾਲੇ ਕਾਂਗਰਸ ਦੇ ਵਿਧਾਇਕ ਡਾ: ਧਰਮਵੀਰ ਅਗਨੀਹੋਤਰੀ ਦੀ ਜਿੱਤ 'ਚ ਇਸ ਹਲਕੇ ਦੇ ਮਹਿਲਾ ਕਾਂਗਰਸ ਦੀਆਂ ਸਮੂਹ ਵਰਕਰਜ਼ ਦਾ ਵੱਡਾ ਯੋਗਦਾਨ ਰਿਹਾ ਹੈ, ਜਿੰਨਾਂ ਦੀ ...

ਪੂਰੀ ਖ਼ਬਰ »

ਪੋਸਤ ਦੇ ਪੱਤਿਆਂ ਸਮੇਤ ਇਕ ਕਾਬੂ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਥਾਣਾ ਸਦਰ ਪੱਟੀ ਦੀ ਪੁਲਿਸ ਨੇ 1 ਕਿਲੋ 374 ਗ੍ਰਾਮ ਪੋਸਤ ਦੇ ਪੱਤਿਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਰਾਜੇਸ਼ ਕੱਕੜ ਨੇ ਦੱਸਿਆ ਕਿ ਏ.ਐੱਸ.ਆਈ. ਪੰਨਾ ਲਾਲ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਪੱਟੀ ਦੇ ਚੁਣੇ ਗਏ ਦੋਵੇਂ ਸੈਕਟਰੀ ਕੰਮ ਕਰਦੇ ਰਹਿਣਗੇ-ਪ੍ਰਧਾਨ ਭੁੱਲਰ

ਪੱਟੀ, 20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਲੇਕੇ)-ਬਾਰ ਐਸੋਸੀਏਸ਼ਨ ਪੱਟੀ ਦੀ ਮੀਟਿੰਗ ਪ੍ਰਧਾਨ ਪ੍ਰੀਤਮ ਸਿੰਘ ਭੁੱਲਰ ਦੀ ਅਗਵਾਈ ਹੇਠ ਬਾਰ ਰੂਮ ਪੱਟੀ ਵਿੱਚ ਹੋਈ | ਇਸ ਮੌਕੇ ਪ੍ਰੀਤਮ ਸਿੰਘ ਭੁੱਲਰ ਪ੍ਰਧਾਨ ਬਾਰ ਐਸੋਸੀਏਸ਼ਨ ਪੱਟੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੇ ਦਾ ਕਾਰੋਬਾਰ ਕਰਨ ਵਾਲੇ 9 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ 9 ਵਿਅਕਤੀਆਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ, ਹੈਰੋਇਨ ਅਤੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਰਾਜੋਕੇ ਦੇ ਪ੍ਰਧਾਨ ਗੁਰਬਾਜ ਸਿੰਘ ਚੁਣੇ ਗਏ

ਖਾਲੜਾ, 20 ਅਪ੍ਰੈਲ (ਜੱਜਪਾਲ ਸਿੰਘ)-ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਂਦੀ ਦਾਣਾ ਮੰਡੀ ਰਾਜੋਕੇ ਵਿਖੇ ਸਮੂਹ ਆੜ੍ਹਤੀ ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਆੜ੍ਹਤੀ ਗੁਰਬਾਜ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਗੁਰਬਾਜ ਸਿੰਘ ਨੇ ...

ਪੂਰੀ ਖ਼ਬਰ »

ਰਾਸ਼ਟਰੀ ਕਿਸ਼ੋਰ ਅਵਸਥਾ ਵਿਸ਼ੇ 'ਤੇ ਕੰਨਿਆ ਸਕੂਲ 'ਚ ਸੈਮੀਨਾਰ

ਖੇਮਕਰਨ, 20 ਅਪ੍ਰੈਲ (ਰਾਕੇਸ਼ ਬਿੱਲਾ)¸ ਸੀ.ਐੱਚ.ਸੀ. ਖੇਮਕਰਨ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਰਾਸ਼ਟਰੀ ਕਿਸ਼ੋਰ ਅਵਸਥਾ (ਅਰਸ਼) ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਆਸ਼ਾ ਮਾਂਗਟ ...

ਪੂਰੀ ਖ਼ਬਰ »

ਡੀ.ਐੱਸ.ਪੀ. ਸੁਲੱਖਣ ਸਿੰਘ ਮਾਨ ਵੱਲੋਂ ਸਬ ਡਵੀਜ਼ਨ ਭਿੱਖੀਵਿੰਡ ਦਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਮੀਟਿੰਗ

ਭਿੱਖੀਵਿੰਡ, 20 ਅਪ੍ਰੈਲ (ਬੌਬੀ)- ਸਬ ਡਵੀਜ਼ਨ ਭਿੱਖੀਵਿੰਡ ਵਿਖੇ ਕੰਮ ਕਰਵਾਉਣ ਆਏ ਹਰ ਵਿਅਕਤੀ ਦਾ ਮਾਨ-ਸਨਮਾਨ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਵੀਜ਼ਨ ਭਿੱਖੀਵਿੰਡ ਦੇ ਨਵ-ਨਿਯੁਕਤ ਡੀ.ਐੱਸ.ਪੀ. ਸੁਲੱਖਣ ਸਿੰਘ ਮਾਨ ਨੇ ਚਾਰਜ ਸੰਭਾਲਣ ਉਪਰੰਤ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ : ਡੀ.ਐੱਸ.ਪੀ.

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਲੋਕ ਪੁਲਿਸ ਦਾ ਪੂਰਾ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ | ਇਹ ਪ੍ਰਗਟਾਵਾ ਡੀ.ਐੱਸ.ਪੀ. ਪੱਟੀ ਸੋਹਨ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਡੀ.ਸੀ. ਸਮੇਤ ਵਿਧਾਇਕ ਭੁੱਲਰ ਵੱਲੋਂ ਸਰਹੱਦੀ ਪਿੰਡਾਂ ਮਸਤਗੜ੍ਹ, ਕਲਸ ਵਿਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ

ਖੇਮਕਰਨ, 20 ਅਪ੍ਰੈਲ (ਰਾਕੇਸ਼ ਬਿੱਲਾ)¸ ਇਸ ਸਰਹੱਦੀ ਖ਼ੇਤਰ ਅੰਦਰ ਹਰ ਵਾਰ ਬਰਸਾਤੀ ਸੀਜ਼ਨ ਅੰਦਰ ਹੜ੍ਹ ਵਰਗੀ ਸਥਿਤੀ ਬਣ ਜਾਂਦੀ ਹੈ | ਪਿਛਲੇ ਇਲਾਕਿਆਂ ਅੰਦਰ ਜ਼ਿਆਦਾ ਬਰਸਾਤਾਂ ਪੈਣ ਨਾਲ ਸਾਰਾ ਬਰਸਾਤੀ ਪਾਣੀ ਕਸੂਰੀ ਨਾਲੇ ਤੇ ਡਿਫੈਂਸ ਡਰੇਨ ਵਿਚ ਜਮ੍ਹਾਂ ਹੋ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਚੋਣ ਮਨੋਰਥ ਪੱਤਰ ਨੂੰ ਅਪਣਾ ਕੇ ਵਿਕਾਸ ਏਜੰਡੇ ਦਾ ਮੁੱਢ ਬੰਨਿ੍ਹਆ-ਵਿਧਾਇਕ ਅਗਨੀਹੋਤਰੀ

ਤਰਨਤਾਰਨ, 20 ਅਪ੍ਰੈਲ (ਪ੍ਰਭਾਤ ਮੌਾਗਾ)- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸੱਤਾ ਸੰਭਾਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੋਣ ਮਨੋਰਥ ਪੱਤਰ ਨੂੰ ਅਪਣਾਉਂਦਿਆਂ ਸੂਬੇ ਦੇ ਵਿਕਾਸ ਏਜੰਡੇ ਦਾ ਮੁੱਢ ਬੰਨ੍ਹ ਦਿੱਤਾ ਗਿਆ ਹੈ, ਜਿਸ ਤਹਿਤ ਅਗਲੇ ਪੰਜ ...

ਪੂਰੀ ਖ਼ਬਰ »

ਸਰਕਾਰ ਬਗੈਰ ਰਿਸ਼ਵਤ ਤੋਂ ਕੰਮਕਾਜ ਯਕੀਨੀ ਬਣਾਵੇ¸ਪੰਡਿਤ ਚਮਨ ਲਾਲ

ਅਮਰਕੋਟ, 20 ਅਪ੍ਰੈਲ (ਗੁਰਚਰਨ ਸਿੰਘ ਭੱਟੀ)¸ਪੰਜਾਬ ਸਰਕਾਰ ਅਪੀਲ ਕੀਤੀ ਜਾਦੀ ਹੈ ਕਿ ਸਰਕਾਰੀ ਦਫ਼ਤਰਾਂ 'ਚ ਬਗੈਰ ਰਿਸ਼ਵਤ ਦੇ ਕੰਮਕਾਜ਼ ਨੂੰ ਜ਼ਰੂਰੀ ਬਣਾਉਣਾ ਚਾਹੀਦਾ ਹੈ, ਜਿੰਨਾਂ ਸਰਕਾਰੀ ਡਾਕਟਰਾਂ ਨੇ ਆਪਣੇ ਹਸਪਤਾਲ ਖੋਲ੍ਹੇ ਨੇ ਤੇ ਜਿੰਨਾਂ ਅਧਿਆਪਕਾਂ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗੋਇੰਦਵਾਲ ਸਾਹਿਬ, 20 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)¸ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਹਰਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਬਲਦੇਵ ਰਾਜ ਵੱਲੋਂ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX