ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  13 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  17 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  23 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  41 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  53 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  58 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 minute ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  about 1 hour ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  11 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਲੁਧਿਆਣਾ

-ਲੜਕੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ-

ਦੋਸ਼ੀ ਨੌਜਵਾਨ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਦਿੱਤਾ ਧਰਨਾ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਮ ਨਗਰ ਵਿਚ ਬੀਤੀ ਸ਼ਾਮ ਪ੍ਰੇਮੀ ਦੀ ਬੇਵਫਾਈ ਤੋਂ ਦੁਖੀ ਹੋਈ ਲੜਕੀ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਪ੍ਰੇਮੀ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਸਕੂਲਾਂ ਦੇ ਪ੍ਰਬੰਧਕਾਂ ਨੂੰ ਡੀ.ਸੀ. ਨੇ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਦਾ ਪਾਠ ਪੜ੍ਹਾਇਆ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ/ਪਰਮੇਸ਼ਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਬਚਤ ਭਵਨ ਵਿਖੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੇ ਨਾਲ ਅਹਿਮ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਨਿੱਜੀ ਸਕੂਲਾਂ ਦੇ ਫੀਸਾਂ ਅਤੇ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਸੂਚਨਾ ਦੇਣ ਸਬੰਧੀ ਹੈਲਪਲਾਈਨ ਨੰਬਰ ਜਾਰੀ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀ ਸੂਚਨਾ ਦੇਣ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਸੰਜੀਵ ਕੁਮਾਰ ਵੱਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ, ਜਿਸ 'ਤੇ ਲੁਧਿਆਣਾ ਪੱਛਮੀ ਅਧੀਨ ਪੈਂਦੇ ਖੇਤਰ ਵਿਚ ਅੱਗ ਲੱਗਣ ਸਬੰਧੀ ...

ਪੂਰੀ ਖ਼ਬਰ »

ਪੰਜਾਬ ਕਾਲੋਨਾਈਜ਼ਰ ਐਾਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੀ ਕੈਬਨਿਟ ਮੰਤਰੀ ਨਾਲ ਮੁਲਾਕਾਤ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਪੰਜਾਬ ਕਲੋਨਾਈਜ਼ਰ ਐੇਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦਾ ਵਫਦ ਪ੍ਰਧਾਨ ਜਥੇਦਾਰ ਕੁਲਤਾਰ ਸਿੰਘ ਜੋਗੀ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੂੰ ਮਿਲਿਆ ਅਤੇ ਜਮੀਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਫਿਰੋਜ਼ਪੁਰ ਸੜਕ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋ ਗਏ | ਪਰਸ ਵਿਚ 3 ਲੱਖ 40 ਹਜ਼ਾਰ ਰੁਪਏ ਮੁੱਲ ਦੇ ਗਹਿਣੇ ਅਤੇ ਹੋਰ ਸਮਾਨ ਸੀ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ...

ਪੂਰੀ ਖ਼ਬਰ »

ਕਰ ਤੇ ਆਬਕਾਰੀ ਮਹਿਕਮੇ ਨੇ ਬਿਨਾਂ ਬਿੱਲ ਤੋਂ ਲੱਖਾਂ ਦਾ ਸਮਾਨ ਫੜਿਆ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕਰ ਅਤੇ ਆਬਕਾਰੀ ਮਹਿਕਮੇ ਵੱਲੋਂ ਅੱਜ ਰੇਲਵੇ ਸਟੇਸ਼ਨ ਤੋਂ ਬਿਨ੍ਹਾਂ ਬਿੱਲ ਦਾ ਲੱਖਾਂ ਰੁਪਏ ਮੁੱਲ ਦਾ ਸਮਾਨ ਬਰਾਮਦ ਕੀਤਾ ਹੈ | ਕਰ ਅਤੇ ਆਬਕਾਰੀ ਅਧਿਕਾਰੀ ਐਚ. ਪੀ. ਐਸ. ਗਹੋਤਰਾ ਵਲੋਂ ਰੇਲਵੇ ਸਟੇਸ਼ਨ ਤੇ ਅੱਜ ਕੀਤੀ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਦੇ ਹਰ ਰੰਗ ਨੂੰ ਪੇਸ਼ ਕਰਦੇ ਪ੍ਰੋਗਰਾਮ 'ਚ ਰਮਨ ਖਰਬੰਦਾ ਰਹੀ ਜੇਤੂ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਸਥਾਨਕ ਯੈਲੋ ਚਿੱਲੀ ਵਿਖੇ ਕਾਰੋਬਾਰੀ ਕੰਪਨੀਆਂ ਦੇ ਸਹਿਯੋਗ ਨਾਲ ਕ੍ਰਿਏਟਿਵ ਫ਼ੈਡਜ਼ ਗਰੁੱਪ ਵੱਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਸੱਭਿਆਚਾਰ ਕੇ ਹਰ ਰੰਗ ਨੂੰ ਪੇਸ਼ ਕੀਤਾ ਗਿਆ ਅਤੇ ਰਮਲ ...

ਪੂਰੀ ਖ਼ਬਰ »

ਡਾ: ਮਦਾਨ ਉਪਰ ਮਰੀਜ਼ ਦੇ ਲੜਕੇ ਵੱਲੋਂ ਹਮਲਾ

ਲੁਧਿਆਣਾ, 20 ਅਪ੍ਰੈਲ (ਸਲੇਮਪੁਰੀ)-ਅੱਜ ਸ਼ਹਿਰ ਦੇ ਸਮੂਹ ਡਾਕਟਰਾਂ ਅੰਦਰ ਉਸ ਵੇਲੇ ਗੁੱਸੇ ਦੀ ਲਹਿਰ ਫੈਲ ਗਈ ਜਦੋਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਚੈਰੀਟੇਬਲ ਹਸਪਤਾਲ ਵਿਚ ਤਾਇਨਾਤ ਹੱਡੀ ਰੋਗਾਂ ਦੇ ਮਾਹਿਰ ਡਾ. ਜਗਦੀਪ ਮਦਾਨ ਉਪਰ ਇਕ ਮਰੀਜ਼ ਦੇ ਲੜਕੇ ਨੇ ...

ਪੂਰੀ ਖ਼ਬਰ »

ਲੁਧਿਆਣਾ ਯੂਥ ਫੈਡਰੇਸ਼ਨ ਦੀ ਮੀਟਿੰਗ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਲੁਧਿਆਣਾ ਯੂਥ ਫੈਡਰੇਸ਼ਨ ਵੱਲੋਂ ਪ੍ਰਧਾਨ ਰਾਜੂ ਵੋਹਰਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਸਭਿਆਚਾਰ ਨਾਲ ਜੋੜਨ ਲਈ 15 ਦਿਨਾਂ ਮੁਫਤ ਪੰਜਾਬੀ ਭੰਗੜਾ ਸਿਖਲਾਈ ਕੈਂਪ 24 ...

ਪੂਰੀ ਖ਼ਬਰ »

ਦੇਸ਼ 'ਚੋਂ ਵੀ. ਆਈ. ਪੀ. ਕਲਚਰ ਖਤਮ ਕਰਨ ਦੀ ਸ਼ੁਰੂਆਤ ਇਕ ਸਮਾਨਤਾ ਦਾ ਸੁਨੇਹਾ-ਅਨੀਤਾ ਸ਼ਰਮਾ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਦੇਸ਼ ਵਿਚ ਵੀ. ਆਈ. ਪੀ. ਕਲਚਰ ਖਤਮ ਕਰਨ ਦੀ ਜੋ ਸ਼ੁਰੂਆਤ ਹੋਈ ਹੈ, ਇਹ ਦੇਸ਼ ਅਤੇ ਜਨਤਾ ਦੇ ਹਿੱਤ ਵਿਚ ਅਤੇ ਲੋਕਤੰਤਰੀ ਭਾਰਤ ਵਰਗੇ ਦੇਸ਼ ਵਿਚ ਇਹ ਸਮਾਨਤਾ ਦਾ ਸੁਨੇਹਾ ਹੈ ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੇਲਨ ਬਿ੍ਗੇਡ ਦੀ ...

ਪੂਰੀ ਖ਼ਬਰ »

ਸੰਜੂ ਡੁਮਰਾ ਸੈਂਕੜੇ ਸਾਥੀਆਂ ਸਮੇਤ ਭਾਵਾਧਸ 'ਚ ਸ਼ਾਮਿਲ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਸ੍ਰੀ ਅਸ਼ਵਨੀ ਸਹੋਤਾ ਦੀ ਪ੍ਰਧਾਨਗੀ ਹੇਠ ਭਾਵਾਧਸ ਦੇ ਮੁੱਖ ਦਫਤਰ ਪਾਰਕਿੰਗ ਕੰਪਲੈਕਸ ਦੇ ਪਿੱਛੇ, ਜੋਨ-ਏ ਨਗਰ ਨਿਗਮ ਲੁਧਿਆਣਾ ਵਿਖੇ ਇਕ ਮੀਟਿੰਗ ...

ਪੂਰੀ ਖ਼ਬਰ »

ਢੰਡਾਰੀ ਇਲਾਕੇ 'ਚ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ

ਢੰਡਾਰੀ ਕਲਾਂ, 20 ਅਪ੍ਰੈਲ (ਮਠਾੜੂ)-ਪ੍ਰਮੁੱਖ ਕਾਂਗਰਸੀ ਨੇਤਾ ਅਤੇ ਸਮਾਜ ਸੇਵਕ ਸੰਦੀਪ ਮਿਤੱਲ ਦੀ ਅਗਵਾਈ ਵਿਚ ਢੰਡਾਰੀ ਕਲਾਂ ਸਥਿਤ ਇਕ ਮੁਫਤ ਮੈਡੀਕਲ ਚੈਕ ਅਪ ਕੈਂਪ ਦਾ ਅਯੋਜਨ ਕੀਤਾ ਗਿਆ¢ ਲਾਈਫ ਲਾਈਨ ਹਸਪਤਾਲ ਦੇ ਡਾਕਟਰਾਂ ਦੀ 12 ਮੈਂਬਰਾਂ ਦੀ ਟੀਮ ਨੇ ਇਲਾਕੇ ਭਰ ...

ਪੂਰੀ ਖ਼ਬਰ »

ਵਾਰਡ ਨੰਬਰ 75 ਨੂੰ ਰਿਜ਼ਰਵ ਐਲਾਨ ਕਰਨ ਦੀ ਮੰਗ ਨੇ ਫੜਿਆ ਜ਼ੋਰ

ਢੰਡਾਰੀ ਕਲਾਂ, 20 ਅਪ੍ਰੈਲ (ਮਠਾੜੂ)-ਨਗਰ ਨਿਗਮ ਨੂੰ ਨਜ਼ਦੀਕ ਦੇਖ ਢੰਡਾਰੀ ਇਲਾਕੇ 'ਚ ਪੈਂਦੇ ਵਾਰਡ ਨੰ: 75 'ਚ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਕਮਰ ਕੱਸਣੀ ਸ਼ੁਰੂ ਕਰ ਦਿਤੀ ਹੈ ¢ ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਆਉਣ ਨੂੰ ਤਿਆਰ ਸੰਭਾਵੀ ਉਮੀਦਵਾਰ ...

ਪੂਰੀ ਖ਼ਬਰ »

ਸਮਾਜ ਦੇ ਸਾਰੇ ਵਰਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣਾ ਸ਼ਲਾਘਾਯੋਗ-ਦੀਵਾਨ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਜਨਰਲ ਸਕੱਤਰ ਪਵਨ ਦੀਵਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜ ਦੇ ਸਾਰੇ ਵਰਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਦੇ ਐਲਾਨ ਦਾ ਸਵਾਗਤ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸੀਲੋਂ ਕਲਾਂ ਖੂਨੀ ਲੜਾਈ 'ਚ ਸ਼ਾਮਿਲ 40 ਵਿਅਕਤੀਆਂ ਵਿਰੁੱਧ ਡੀ. ਡੀ. ਆਰ. ਦਰਜ

ਡੇਹਲੋਂ/ਆਲਮਗੀਰ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾਂ ਡੇਹਲੋਂ ਦੇ ਪਿੰਡ ਸੀਲੋਂ ਕਲਾਂ ਵਿਖੇ ਸਮਾਧਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬੀਤੇ ਕੱਲ੍ਹ ਪਿੰਡ ਵਾਸੀਆਂ ਅਤੇ ਸਤਿਕਾਰ ਕਮੇਟੀ ...

ਪੂਰੀ ਖ਼ਬਰ »

ਸਨਅਤਕਾਰ ਸਚਦੇਵਾ ਸੀ.ਆਈ.ਆਈ. ਦੇ ਚੇਅਰਮੈਨ ਨਿਯੁਕਤ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਜਨਰਲ ਸਕੱਤਰ ਅਤੇ ਬਰਾਡੋ ਦੇ ਪ੍ਰਧਾਨ ਮਨਜਿੰਦਰ ਸਿੰਘ ਸਚਦੇਵਾ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਲੁਧਿਆਣਾ ਦੇ ਚੇਅਰਮੈਨ ...

ਪੂਰੀ ਖ਼ਬਰ »

ਰੇਲ ਮੰਤਰੀ ਨੇ ਵੀਡੀਓ ਕਾਨਫ਼ਰੰਸਿੰਗ ਦੁਆਰਾ ਕੀਤਾ ਮਲਟੀ ਮਾਡਲ ਲੌਜਿਸਟਿਕ ਪਾਰਕ ਦਾ ਉਦਘਾਟਨ

ਡੇਹਲੋਂ/ਆਲਮਗੀਰ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਵਿਖੇ ਬਣੇ ਅਡਾਨੀ ਮਲਟੀ ਮਾਡਲ ਲੌਜਿਸਟਿਕ ਪਾਰਕ ਦਾ ਉਦਘਾਟਨ ਰੇਲ ਮੰਤਰੀ ਸ੍ਰੀ ਸੁਰੇਸ਼ ਪ੍ਰਭਾਕਰ ਪ੍ਰਭੂ ਵੱਲੋਂ ਵੀਡੀਓ ਕਾਨਫਰੰਸ ਦੁਆਰਾ ਕੀਤਾ ਜਦਕਿ ਪ੍ਰੋਜੈਕਟ ਦੇ ਰਸਮੀ ਉਦਘਾਟਨ ...

ਪੂਰੀ ਖ਼ਬਰ »

ਸ਼ਹਿਰ 'ਚ ਫ਼ੈਲੀ ਗੰਦਗੀ ਅਤੇ ਪੀਣ ਵਾਲਾ ਪਾਣੀ ਗੰਦਾ ਹੋਣ ਕਾਰਨ ਫ਼ੈਲ ਸਕਦੀ ਹੈ ਬਿਮਾਰੀ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਹਰ ਸਾਲ ਫੈਲਦੀ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਗੈਸਟਰੋ ਦੀ ਬਿਮਾਰੀ ਦੀ ਰੋਕਥਾਮ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਇਸ ਸਾਲ ਬਰਸਾਤ ਦੌਰਾਨ ਅਤੇ ਪੀਣ ...

ਪੂਰੀ ਖ਼ਬਰ »

ਓ. ਐਾਡ. ਐਮ. ਸੈੱਲ ਸਟਾਫ਼ ਦੀ ਕੁਤਾਹੀ ਕਾਰਨ ਪੀਣ ਵਾਲਾ ਸਾਫ਼ ਪਾਣੀ ਹੋ ਰਿਹੈ ਬਰਬਾਦ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ-ਡੀ ਓ. ਐਾਡ. ਐਮ. ਸੈਲ ਸਟਾਫ਼ ਦੀ ਲਾਪ੍ਰਵਾਹੀ ਕਾਰਨ ਮਿੰਟਗੁਮਰੀ ਚੌਕ ਨਜ਼ਦੀਕ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਵਿਛਾਈ ਪਾਈਪ ਟੁੱਟ ਜਾਣ ਕਾਰਨ ਪਿਛਲੇ 3 ਦਿਨ ਤੋਂ ਰੋਜ਼ਾਨਾ ਹਜ਼ਾਰਾਂ ਲੀਟਰ ਪਾਣੀ ਦੀ ...

ਪੂਰੀ ਖ਼ਬਰ »

ਕੈਪਟਨ ਵੱਲੋਂ 5 ਰੁਪਏ ਬਿਜਲੀ ਦੀ ਯੂਨਿਟ ਕਰਨ 'ਤੇ ਸਨਅਤੀ ਖੇਤਰ 'ਚ ਖੁਸ਼ੀ ਦੀ ਲਹਿਰ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਬਾਬਾ ਵਿਸ਼ਵਕਰਮਾ ਅੰਤਰਰਾਸਟਰੀ ਫਾਊਾਡੇਸ਼ਨ ਦੀ ਮੀਟਿੰਗ ਫਾਊਾਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਰਣਜੀਤ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਗਿੱਲ ਰੋਡ, ਮਠਾੜੂ ਸਟਰੀਟ ਵਿਖੇ ਹੋਈ, ਜਿਸ ਵਿਚ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸੰਤ ਰਾਮ ਉਦਾਸੀ ਦੀ ਯਾਦ 'ਚ ਸਮਾਗਮ ਭਲਕੇ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਜਗਸ਼ਰਨ ਸਿੰਘ ਛੀਨਾ ਪ੍ਰਧਾਨ ਲੋਕ ਕਵੀ ਅਤੇ ਰਵਿੰਦਰ ਵੀ ਪ੍ਰਧਾਨ ਸ਼ਬਦ ਅਦਾਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਕਵੀ ਸੰਤ ਰਾਮ ਉਦਾਸੀ ਜੀ ਦਾ 78ਵਾਂ ਜਨਮ ਦਿਹਾੜਾ 22 ਅਪ੍ਰੈਲ ਦਿਨ ਸ਼ਨੀਵਾਰ ਨੰੂ ਪੰਜਾਬੀ ਭਵਨ ਵਿਖੇ ਬੜੀ ਸ਼ਰਧਾ ਅਤੇ ਪਿਆਰ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸਾਹਿਤਕਾਰ ਅਜਮੇਰ ਸਿੰਘ ਸਿੱਧੂ ਸੰਤ ਰਾਮ ਉਦਾਸੀ ਜੀ ਦੀ ਜੀਵਨੀ ਉਪਰ ਆਪਣਾ ਕੁੰਜੀਵਤ ਪਰਚਾ ਪੜ੍ਹਨਗੇ ਅਤੇ ਪ੍ਰਭਜੋਤ ਸਿੰਘ ਸੋਹੀ ਮੰਚ ਦਾ ਸੰਚਾਲਕ ਕਰਨਗੇ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਸਮਾਗਮ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਚੱਲੇਗਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸੰਤ ਰਾਮ ਉਦਾਸੀ ਅਤੇ ਉਸ ਦੀ ਲੇਖਣੀ ਨੰੂ ਪਿਆਰ ਕਰਨ ਵਾਲੇ ਦੇਸ਼ ਵਿਦੇਸ਼ ਵਿਚੋਂ ਬੁੱਧੀਜੀਵੀ, ਸਾਹਿਤ ਪ੍ਰੇਮੀ ਸ਼ਾਮਿਲ ਹੋਣਗੇ |


ਖ਼ਬਰ ਸ਼ੇਅਰ ਕਰੋ

136 'ਚੋਂ 129 ਉਮੀਦਵਾਰਾਂ ਨੇ ਵਿਧਾਨ ਸਭਾ ਚੋਣਾਂ ਵਿਚ ਕੀਤੇ ਖ਼ਰਚੇ ਦਾ ਵੇਰਵਾ ਦਿੱਤਾ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਤੋਂ ਵਿਧਾਨ ਸਭਾ ਦੀ ਚੋਣ ਲੜਨ ਵਾਲੇ 136 ਉਮੀਦਵਾਰਾਂ 'ਚੋਂ 129 ਉਮੀਦਵਾਰਾਂ ਨੇ ਚੋਣਾਂ 'ਚ ਕੀਤੇ ਖ਼ਰਚੇ ਦਾ ਵੇਰਵਾ ਸਬੰਧਤ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਰਾਹੀਂ ਚੋਣ ਕਮਿਸ਼ਨ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਅੱਜ ਇਕ ਹੁਕਮ ਜਾਰੀ ਕਰਕੇ ਬਿਨ੍ਹਾਂ ਆਈ. ਐਸ. ਐਸ. ਹੈਲਮਟ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵਜੋਂ ਜਾਰੀ ...

ਪੂਰੀ ਖ਼ਬਰ »

ਸਤਪਾਲ ਮਿੱਤਲ ਸਕੂਲ ਵਿਖੇ ਮਨੁੱਖ ਤੇ ਪਸ਼ੂ ਪੰਛੀਆਂ ਦੇ ਜੀਵਨ ਸੰਤੁਲਨ ਬਾਰੇ ਚਰਚਾ

ਲੁਧਿਆਣਾ, 20 ਅਪ੍ਰੈਲ (ਪਰਮੇਸ਼ਰ ਸਿੰਘ)- ਸਤਪਾਲ ਮਿੱਤਲ ਸਕੂਲ ਵਿਖੇ ਬੱਚਿਆਂ ਨੂੰ ਪਸ਼ੂ ਪੰਛੀਆਂ ਬਾਰੇ ਜਾਣਕਾਰੀ ਦੇਣ ਦੇ ਵਿਸ਼ੇਸ਼ ਸਮਾਗਮ ਤਹਿਤ ਮਨੁੱਖ ਦੇ ਸਭ ਤੋਂ ਵਫ਼ਾਦਾਰ ਸਾਥੀ ਮੰਨੇ ਜਾਂਦੇ ਕੁੱਤਿਆਂ ਦੀ ਸਾਂਭ ਸੰਭਾਲ ਤੇ ਇਨ੍ਹਾਂ ਦੇ ਮਨੁੱਖ ਲਈ ਸਹਾਇਕ ...

ਪੂਰੀ ਖ਼ਬਰ »

ਲਾਲ ਬੱਤੀ 'ਤੇ ਰੋਕ ਲਾਉਣ ਨਾਲ ਕਿਸੇ ਗ਼ਰੀਬ ਨੂੰ ਹੋਣ ਵਾਲਾ ਫ਼ਾਇਦਾ ਦੱਸਣ ਸਰਕਾਰਾਂ- ਨਵਤੇਜ ਦੁਗਰੀ

ਡਾਬਾ/ਲੁਹਾਰਾ, 20 ਅਪ੍ਰੈਲ (ਸੱਪਲ)-ਪਹਿਲਾਂ ਪੰਜਾਬ ਸਰਕਾਰ ਅਤੇ ਹੁਣ ਕੇਂਦਰ ਸਰਕਾਰ ਵਲੋਂ ਮੰਤਰੀਆਂ, ਵਿਧਇਕਾਂ ਅਤੇ ਅਫਸਰਾਂ ਦੀਆਂ ਗੱਡੀਆਂ 'ਤੇ ਲਾਲ ਬੱਤੀ 'ਤੇ ਰੋਕ ਲਾਉਣ ਦੇ ਦਿੱਤੇ ਆਦੇਸ਼ਾਂ 'ਤੇ ਟਿੱਪਣੀ ਕਰਦੇ ਹੋਏ ਹੱਕ ਸੱਚ ਸੇਵਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਮਿਆਦ ਖ਼ਤਮ ਹੋ ਚੁੱਕੇ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ

ਲੁਧਿਆਣਾ, 20 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ | ਗੈਸ ਕੰਪਨੀਆਂ ਵੱਲੋਂ ਹਰ ਇਕ ਘਰੇਲੂ ਰਸੋਈ ਗੈਸ ਸਿਲੰਡਰ ਉਪਰ ਮਿਆਦ ਖਤਮ ਹੋਣ ਦਾ ਸਾਲ ਅਤੇ ਕੋਡ ਲਿਖਿਆ ਹੁੰਦਾ ਹੈ ...

ਪੂਰੀ ਖ਼ਬਰ »

ਮਾਲੇਰਕੋਟਲਾ ਸੜਕ 'ਤੇ ਜੀਪ ਤੇ ਬੱਸ ਦੀ ਟੱਕਰ 'ਚ 8 ਲੜਕੀਆਂ ਜ਼ਖ਼ਮੀ

ਡੇਹਲੋਂ/ਆਲਮਗੀਰ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਲੁਧਿਆਣਾ-ਮਾਲੇਰਕੋਟਲਾ ਸੜਕ ਆਲਮਗੀਰ ਨੇੜੇ ਤਾਜ ਰਿਜ਼ੋਰਟਸ ਸਰੀਂਹ ਨੇੜੇ ਅੱਜ ਸਵੇਰੇ ਸਵਾ 7 ਵਜੇ ਦੇ ਕਰੀਬ ਪੀ ਆਰ ਟੀ ਸ਼ੀ ਰੋਡਵੇਜ਼ ਦੀ ਬੱਸ ਅਤੇ ਫੈਕਟਰੀ ਦੀ ਟਰੈਕਸ਼ ਜੀਪ ਦਰਮਿਆਨ ਹੋਈ ਟੱਕਰ ਦੌਰਾਨ ਜੀਪ ...

ਪੂਰੀ ਖ਼ਬਰ »

ਨਵੀਂ ਤਕਨੀਕ ਨਾਲ ਬੱਚੇ ਦੀ ਲੱਤ ਦੀ ਬੰਦ ਨਸ ਖੋਲ੍ਹੀ

ਲੁਧਿਆਣਾ, 20 ਅਪ੍ਰੈਲ (ਸਲੇਮਪੁਰੀ)-ਲੁਧਿਆਣਾ ਮੈਡੀਵੇਜ ਹਸਪਤਾਲ ਦੇ ਡਾਕਟਰਾਂ ਨੇ ਇਕ ਬੱਚੇ ਦੀ ਲੱਤ ਦਾ ਨਵੀਂ ਡਾਕਟਰੀ ਤਕਨੀਕ ਨਾਲ ਅਪਰੇਸ਼ਨ ਕਰਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਹੈ | ਜਿਸ ਦੀ ਲੱਤ ਦੀ ਇਕ ਨਸ ਵਿਚ ਖੂਨ ਜੰਮ ਗਿਆ ਸੀ, ਤੇ ਨਾ ਸਹਿਣਯੋਗ ਦਰਦ ਹੋ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਭਗੌੜੇ ਕਾਬੂ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਦੋ ਭਗੌੜੇ ਕਾਬੂ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਕੁਲਦੀਪ ਸਿੰਘ ਉਰਫ ਬਾਬਾ ਪੁੱਤਰ ਸ਼ਿੰਦਰ ਸਿੰਘ ਵਾਸੀ ਦਾਖਾ ਸ਼ਾਮਿਲ ...

ਪੂਰੀ ਖ਼ਬਰ »

ਲੀਨਾ ਟਪਾਰੀਆ ਨੇ ਗੁਰੂ ਅਰਜਨ ਦੇਵ ਨਗਰ ਦੀਆਂ ਸੜਕਾਂ ਬਣਾਉਣ ਦੀ ਕਰਵਾਈ ਸ਼ੁਰੂਆਤ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੇ ਵਾਰਡ 9 ਦੇ ਗੁਰੂ ਅਰਜਨ ਦੇਵ ਨਗਰ ਦੀਆਂ ਸੜਕਾਂ ਨਵੀਆਂ ਬਣਾਉਣ ਲਈ ਵਿਧਾਇਕ ਕੋਟੇ ਵਿਚੋਂ ਮਨਜੂਰ ਹੋਏ 53 ਲੱਖ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਜ਼ਿਲ੍ਹਾ ਮਹਿਲਾ ...

ਪੂਰੀ ਖ਼ਬਰ »

ਐਲ ਸੀ ਈ ਟੀ 'ਚ ਹੋਇਆ ਸੈਮੀਨਾਰ

ਲੁਧਿਆਣਾ, 20 ਅਪ੍ਰੈਲ (ਬੀ.ਐਸ.ਬਰਾੜ)-ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਦੇਂ ਹੋਏ ਉਦਯੋਗ ਜਗਤ ਦੀ ਜ਼ਰੂਰਤਾਂ ਸਬੰਧੀ ਜਾਣਕਾਰੀ ਮੁਹੱਈਆ ਕਰਾਉਣ ਸਬੰਧੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਹੁਮੰਜ਼ਿਲਾ ਉਸਾਰੀ ਕੀਤੀ ਸੀਲ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ-ਡੀ ਅਧੀਨ ਪੈਂਦੀ ਕਾਲੋਨੀ ਆਤਮ ਨਗਰ ਦੇ ਰਿਹਾਇਸ਼ੀ ਪਲਾਟ ਵਿਚ ਕੀਤੀ ਜਾ ਰਹੀ ਵਪਾਰਕ ਉਸਾਰੀ ਇਮਾਰਤੀ ਸ਼ਾਖਾ ਵੱਲੋਂ ਸੀਲ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਇਕ ਹਜ਼ਾਰ ਵਰਗਗਜ ਤੋਂ ਵੱਡੇ ਪਲਾਟ ਵਿਚ ਹੋ ...

ਪੂਰੀ ਖ਼ਬਰ »

ਧਾਰਮਿਕ ਪੇਪਰਾਂ 'ਚ ਪਾਸ ਹੋਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਡਾਬਾ/ਲੁਹਾਰਾ, 20 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਸਕੂਲ ਢਿੱਲੋ ਨਗਰ ਲੁਹਾਰਾ ਵਿਖੇ ਧਾਰਮਿਕ ਪੇਪਰਾਂ ਵਿਚ ਪਾਸ ਹੋਣ ਵਾਲੇ ਵਿਦਿਆਰਥੀਆ ਨੂੰ ਪਿ੍ੰਸੀਪਲ ਰੇਖਾ ਭਗਤ ਦੀ ਅਗਵਾਈ ਹੇਠ ਹੋਏ ਸਮਾਗਮ ਵਿਚ ਸਾਰਟੀਫਿਕੇਟ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ 'ਚ ਪਏ ਪਾਠ ਦੇ ਭੋਗ

ਲੁਧਿਆਣਾ, 20 ਅਪੈ੍ਰਲ (ਬਰਾੜ)-ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਵਿਦਿਅਕ ਵਰ੍ਹੇ ਦੀ ਸਮਾਪਤੀ ਅਤੇ ਵਿਦਿਆਰਥਣਾਂ ਦੀਆਂ ਪ੍ਰੀਖਿਆਵਾਂ ਵਿਚ ਸਫਲਤਾ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ਅਰਦਾਸ ਕਰਨ ਹਿੱਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪ੍ਰਦੂਸ਼ਨ ਤੋਂ ਰਾਹਤ ਪਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਜ਼ਰੂਰੀ-ਹੈਪੀ, ਬੋਬੀ

ਲੁਧਿਆਣਾ, 20 ਅਪ੍ਰੈਲ (ਅਰੋੜਾ)-ਪ੍ਰਦੂਸ਼ਨ ਤੋਂ ਰਾਹਤ ਪਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਅਤਿ ਹੀ ਜ਼ਰੂਰੀ ਹੈ ਕਿਉਂਕਿ ਰੁੱਖ ਸਾਨੂੰ ਅਨੋਕਾਂ ਹੀ ਸੁੱਖ ਦਿੰਦੇ ਹਨ | ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਦੇ ਸਰਪਰਸਤ ਅਤੇ ਵਪਾਰੀ ਆਗੂ ਅਮਰਜੀਤ ਸਿੰਘ ਹੈਪੀ ਅਤੇ ...

ਪੂਰੀ ਖ਼ਬਰ »

ਬਿਜਲੀ ਸ਼ਾਰਟ ਸਰਕਟ ਨਾਲ ਕਣਕ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾਵੇ-ਲੱਖੋਵਾਲ

ਲੁਧਿਆਣਾ, 20 ਅਪ੍ਰੈਲ (ਬੀ.ਐਸ.ਬਰਾੜ)-ਪਾਵਰਕਾਮ ਬਿਜਲੀ ਦੇ ਸ਼ਾਰਟ ਸਰਕਟ ਨਾਲ ਪੱਕੀ ਖੜੀ ਕਣਕ ਨੂੰ ਅੱਗ ਲਗਣ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ 38 ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜੇ ਦੇ ਤੌਰ 'ਤੇ ਦੇਵੇ ਤਾਂ ਜੋ ਕਿਸਾਨ ਅਗਲੀ ਫ਼ਸਲ ਦੀ ਬਿਜਾਈ ...

ਪੂਰੀ ਖ਼ਬਰ »

ਭਾਜਪਾ ਵਰਕਰ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਪਹੁੰਚਾਉਣਗੇ-ਸਾਂਪਲਾ

ਲੁਧਿਆਣਾ, 20 ਅਪ੍ਰੈਲ (ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਵਿਜੈ ਸਾਂਪਲਾ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵਰਕਰ ਘਰ-ਘਰ ਪਹੁੰਚਾਉਣਗੇ ਅਤੇ ਇਸ ਲਈ ਆਉਣ ਵਾਲੇ ਦਿਨਾਂ ਵਿਚ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX