ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਇਮਾਰਤ ਉਸਾਰੀ-ਮੁੜ ਉਸਾਰੀ ਨਿਯਮ-2017

ਨਿਯਮਾਂ 'ਚ ਸੋਧ ਪ੍ਰਤੀ ਚੰਡੀਗੜ੍ਹ ਦੇ ਪਿੰਡਾਂ ਵਿਚ ਰੋਸ ਵਧਣ ਦੇ ਸੰਕੇਤ

ਆਰ.ਐਸ.ਲਿਬਰੇਟ ਚੰਡੀਗੜ੍ਹ, 20 ਅਪ੍ਰੈਲ-ਇਮਾਰਤ ਉਸਾਰੀ-ਮੁੜ ਉਸਾਰੀ ਨਿਯਮ-2017 ਦੇ ਜਾਰੀ ਨਿਯਮਾਂ 'ਚ ਸੋਧ ਲਈ ਚੰਡੀਗੜ੍ਹ ਦੇ ਪਿੰਡਾਂ 'ਚੋ ਸੰਘਰਸ਼ ਉੱਠਣ ਦੇ ਸੰਕੇਤ ਮਿਲ ਰਹੇ ਹਨ | ਨਿਯਮ, ਪਿੰਡਾਂ ਲਈ 90 ਫ਼ੀਸਦੀ ਤੋਂ ਜ਼ਿਆਦਾ ਅਸਲ ਸਥਿਤੀਆਂ 'ਤੇ ਅਢੁਕਵੇਂ ਹੋਣ ਕਾਰਨ ਲੈ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ 20 ਵਿਅਕਤੀ ਕਾਬੂ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲਿਸ ਨੇ 20 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਵੱਖ-ਵੱਖ ਪੁਲਿਸ ਸਟੇਸ਼ਨਾਂ 'ਚ ਇਨ੍ਹਾਂ ਲੋਕਾਂ ਿਖ਼ਲਾਫ਼ ਮਾਮਲੇ ਦਰਜ ਕੀਤੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਕ੍ਰਾਈਮ ਬ੍ਰਾਂਚ ਦੀ ਵਿਸ਼ੇਸ਼ ਟੀਮ ਨੇ ਇੰਸਪੈਕਟਰ ਅਮਨਜੋਤ ਸਿੰਘ ਦੀ ਅਗਵਾਈ 'ਚ ਇਕ ਚੋਰ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਪਵਨ ਹੁੱਡਾ ਵਜੋਂ ਹੋਈ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਿੱਖਿਆ ਅਦਾਰਿਆਂ ਦੀ ਮਾਨਤਾ ਹੋਵੇਗੀ ਰੱਦ-ਚੰਨੀ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਵਾ ਕੇ ਅਜੋਕੇ ਦੌਰ ਦੀਆਂ ਵਿਸ਼ਵ ਪੱਧਰੀ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੀ ਇੱਕੋ ਇੱਕ ਮਾਪਦੰਡ ਹੋਵੇਗਾ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਦਾ ਸਰਕਾਰ ਦੇ ਭਰੋਸੇ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਸੋਹਲ ਦਾ ਗ਼ਜ਼ਲ ਸੰਗ੍ਰਹਿ 'ਉਫਕ ਦੇ ਪਾਰ' ਲੋਕ ਅਰਪਣ

ਚੰਡੀਗੜ੍ਹ, 20 ਅਪ੍ਰੈਲ (ਔਜਲਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ-41 ਵਿਖੇ ਕੌਮਾਂਤਰੀ ਸਾਹਿਤਕ ਮੰਚ ਵੱਲੋਂ ਪ੍ਰਵਾਸੀ ਸ਼ਾਇਰ ਸ੍ਰੀ ਪ੍ਰਕਾਸ਼ ਸੋਹਲ (ਯੂ.ਕੇ.) ਦੇ ਗ਼ਜ਼ਲ ਸੰਗ੍ਰਹਿ 'ਉਫਕ ਦੇ ਪਾਰ' ਅਤੇ ਸੁਲੱਖਣ ਸਰਹੱਦੀ ਦੀ ਸਮਾਲੋਚਨਾ ਪੁਸਤਕ 'ਪੰਜਾਬੀ ਗ਼ਜ਼ਲ ...

ਪੂਰੀ ਖ਼ਬਰ »

ਦਿਵਯਾਂਗਾਂ ਨੂੰ 3% ਹੌਰੀਜੈਂਟਲ ਰਾਖਵਾਂ

ਚੰਡੀਗੜ੍ਹ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਆਪਣੇ ਸਾਰੇ ਵਿਭਾਗਾਂ, ਸਰਕਾਰੀ ਅਦਾਰਿਆਂ, ਸਥਾਨਕ ਸਰਕਾਰਾਂ ਤੇ ਯੂਨੀਵਰਸਿਟੀਆਂ ਵਿਚ ਗਰੁੱਪ ਏ, ਬੀ, ਸੀ ਤੇ ਡੀ ਲਈ ਸਿੱਧੀ ਭਰਤੀ ਵਿਚ ਅਤੇ ਤਰੱਕੀ ਵਿਚ, ਕਾਰਡ ਵਿਚ ਅਹੁਦਿਆਂ ਦੀ ਕੁੱਲ ਗਿਣਤੀ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਦਿਅਕ, ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਲਈ 385 ਇਨਾਮ ਵੰਡੇ

ਚੰਡੀਗੜ੍ਹ, 20 ਅਪ੍ਰੈਲ (ਅਜਾਇਬ ਸਿੰਘ ਔਜਲਾ)-ਗੁਰੂ ਗੋਬਿੰਦ ਸਿੰਘ ਕਾਲਜ (ਲੜਕੀਆਂ) ਸੈਕਟਰ 26 ਚੰਡੀਗੜ੍ਹ ਵੱਲੋਂ ਆਪਣਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ 'ਚ ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਸਕੱਤਰ ਸ੍ਰੀ ਕੇ.ਕੇ. ਜਿੰਦਲ ਆਈ.ਏ.ਐਸ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੰਜਾਬ ਦੇ 56 ਤੇ ਹਰਿਆਣਾ ਦੇ 60 ਜੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ਜੱਜ ...

ਪੂਰੀ ਖ਼ਬਰ »

ਪੰਜਾਬ ਦੇ 56 ਤੇ ਹਰਿਆਣਾ ਦੇ 60 ਜੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ਜੱਜ ...

ਪੂਰੀ ਖ਼ਬਰ »

ਅਦਾਕਾਰੀ ਖੇਤਰ 'ਚ ਮੁਕਾਬਲੇ ਦਾ ਦੌਰ ਬਰਾਬਰ ਜਾਰੀ ਹੈ-ਪੰਖੁਰੀ ਅਵਸਥੀ

ਚੰਡੀਗੜ੍ਹ, 20 ਅਪ੍ਰੈਲ (ਅਜਾਇਬ ਸਿੰਘ ਔਜਲਾ)-ਹਰ ਖੇਤਰ ਦੀ ਤਰ੍ਹਾਂ ਜਿਸ ਤਰ੍ਹਾਂ ਮੁਕਾਬਲੇ ਦੀ ਗੱਲ ਚੱਲ ਰਹੀ ਹੈ ਉਸੇ ਤਰ੍ਹਾਂ ਅਦਾਕਾਰੀ ਦੇ ਖੇਤਰ 'ਚ ਵੀ ਮੁਕਾਬਲੇ ਦਾ ਦੌਰ ਬਰਾਬਰ ਜਾਰੀ ਹੈ | ਇਹ ਗੱਲ ਅਭਿਨੇਤਰੀ ਪੰਖੂਰੀ ਅਵਸਥੀ ਵੱਲੋਂ ਸਾਂਝੀ ਕੀਤੀ ਗਈ | ਚੰਡੀਗੜ੍ਹ ...

ਪੂਰੀ ਖ਼ਬਰ »

ਚੋਣ ਖ਼ਰਚੇ ਵੀ ਘਟਾਓ-ਜੈਨ

ਚੰਡੀਗੜ੍ਹ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੀ ਸਥਾਨਕ ਸਰਕਾਰਾ ਮੰਤਰੀ ਸ੍ਰੀਮਤੀ ਕਵਿਤਾ ਜੈਨ ਨੇ ਕੇਂਦਰ ਸਰਕਾਰ ਵੱਲੋਂ ਸਾਰੇ ਮੰਤਰੀਆਂ, ਰਾਜ ਨੇਤਾਵਾਂ ਤੇ ਉੱਚ ਅਧਿਕਾਰੀਆਂ ਦੇ ਸਰਕਾਰੀ ਗੱਡੀਆਂ 'ਤੇ ਲਾਲ ਬੱਤੀ ਦੀ ਵਰਤੋਂ 'ਤੇ ਰੋਕ ਲਗਾਉਣ ਦੇ ਫ਼ੈਸਲੇ ...

ਪੂਰੀ ਖ਼ਬਰ »

ਧੇਖੇ ਨਾਲ ਏ. ਟੀ. ਐਮ 'ਚੋਂ ਕੱਢਵਾਏ 45 ਹਜ਼ਾਰ

ਪੰਚਕੂਲਾ, 20 ਅਪ੍ਰੈਲ (ਕਪਿਲ)-ਪੰਚਕੂਲਾ ਦੇ ਬਰੋਟੀਵਾਲਾ ਨਿਵਾਸੀ ਇਕ ਮਹਿਲਾ ਨੇ ਉਸ ਦੇ ਏ. ਟੀ. ਐਮ ਕਾਰਡ ਤੋਂ ਕਿਸੇ ਹੋਰ ਵੱਲੋਂ 45 ਹਜ਼ਾਰ ਰੁਪਏ ਕਢਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਮਹਿਲਾ ਨੇ ਦੱਸਿਆ ਕਿ ਉਹ ਪਿੰਜੋਰ ਬੱਸ ਅੱਡੇ ਕੋਲ ਬਣੇ ਏ. ਟੀ. ਐਮ ਵਿਚ ...

ਪੂਰੀ ਖ਼ਬਰ »

ਕੌਰ ਮਨਦੀਪ ਨੇ ਸਾਰੰਗੀ ਵਜਾ ਕੇ ਪੰਜਾਬ ਭਰ 'ਚ ਕਾਮਯਾਬੀ ਦੇ ਗੱਡੇ ਝੰਡੇ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਝਾਂਮਪੁਰ)-ਆਪਣੇ ਨਿੱਜੀ ਰੁਝੇਵਿਆਂ ਦੇ ਨਾਲ-ਨਾਲ ਪੰਜਾਬ ਅਤੇ ਪੰਜਾਬੀਅਤ ਦੀ ਪ੍ਰਫੁਲਿਤਾ ਲਈ ਸਖਤ ਮਿਹਨਤ ਕਰਨ ਵਾਲੀ ਗਾਇਕਾ ਅਤੇ ਸਾਰੰਗੀ ਵਜਾਉਣ ਦੀ ਮਾਹਿਰ ਕੌਰ ਮਨਦੀਪ ਨੇ ਆਪਣੀ ਸਾਰੰਗੀ ਵਜਾਉਣ ਦੀ ਕਲਾ ਨਾਲ ਜਿਥੇ ਪੰਜਾਬ ਭਰ ...

ਪੂਰੀ ਖ਼ਬਰ »

ਅਨਮੋਲ ਗਗਨ ਵੱਲੋਂ ਪੰਜਾਬੀ ਕੁੜੀਆਂ ਦੇ ਨਾਲ ਦਿੱਤੀ ਵਿਲੱਖਣ ਪੇਸ਼ਕਾਰੀ ਦੀ ਚੁਫੇਰਿਓ ਚਰਚਾ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬੀ ਸੰਗੀਤ ਦੀ ਦੁਨੀਆਂ 'ਚ 'ਪੰਜਾਬੋਂ' ਗੀਤ ਰਾਹੀਂ ਵਿਲੱਖਣ ਪਹਿਚਾਣ ਬਣਾਉਣ ਵਾਲੀ ਪ੍ਰਸਿੱਧ ਗਾਇਕਾ ਅਨਮੋਲ ਗਗਨ ਮਾਨ ਆਪਣੇ ਕਰੀਬ ਦੋ ਦਰਜ਼ਨ ਤੋਂ ਵੀ ਵੱਧ ਗੀਤਾਂ ਦੀ ਸਫਲਤਾਪੂਰਵਕ ਪੇਸ਼ਕਾਰੀ ਤੋਂ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਤੇ ਹੌ ਾਡਾ ਵਿਚਕਾਰ ਸਮਝੌਤਾ ਸਹੀਬੱਧ

ਪੰਚਕੂਲਾ, 20 ਅਪ੍ਰੈਲ (ਕਪਿਲ)-ਹਰਿਆਣਾ ਪੁਲਿਸ ਵੱਲੋਂ ਸੜਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੰਚਕੂਲਾ ਦੇ ਸੈਕਟਰ-6 ਸਥਿਤ ਹਰਿਆਣਾ ਪੁਲਿਸ ਹੈਡਕੁਆਟਰ ਵਿਖੇ ਹੌਾਡਾ ਦੇ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ | ਇਸ ਸਮਝੌਤੇ 'ਤੇ ਹਰਿਆਣਾ ਪੁਲਿਸ ਦੇ ਡੀ. ਜੀ. ਪੀ. ਡਾ: ਕੇ. ...

ਪੂਰੀ ਖ਼ਬਰ »

ਕੈਮੀਕਲ ਫੈਕਟਰੀ 'ਚ ਵਾਪਰੇ ਹਾਦਸੇ 'ਚ 4 ਕਰਮਚਾਰੀ ਝੁਲਸੇ

ਡੇਰਾਬੱਸੀ, 20 ਅਪੈ੍ਰਲ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਬਰਵਾਲਾ ਸੜਕ 'ਤੇ ਸਥਿਤ ਇੰਡ-ਸਵੀਫਟ ਕੈਮੀਕਲ ਫੈਕਟਰੀ 'ਚ ਬੀਤੀ ਰਾਤ ਵਾਪਰੇ ਹਾਦਸੇ 'ਚ ਇਕ ਕੈਮਿਸਟ ਸਮੇਤ 4 ਕਰਮਚਾਰੀ ਝੁਲਸ ਗਏ, ਜਿਨ੍ਹਾਂ ਨੂੰ ਇਲਾਜ ਲਈ ਤਹਿਸੀਲ ਸੜਕ 'ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਆਈ.ਪੀ.ਐਲ. ਮੈਚਾਂ 'ਤੇ ਸੱਟਾ ਲਗਾਉਣ ਦੇ ਦੋਸ਼ ਹੇਠ 6 ਕਾਬੂ

ਖਰੜ 20 ਅਪ੍ਰੈਲ (ਜੰਡਪੁਰੀ)-ਸੀ. ਆਈ. ਏ. ਸਟਾਫ ਨੇ ਗੁਲਮੋਹਰ ਐਕਮੇ ਦੇ ਇਕ ਫਲੈਟ 'ਚੋਂ ਆਈ. ਪੀ. ਐਲ. ਮੈਚਾਂ 'ਤੇ ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ 6 ਮੁਲਜ਼ਮਾਂ ਨੰੂ ਕਾਬੂ ਕੀਤਾ ਹੈ¢ ਇਸ ਸਬੰਧੀ ਸੀ. ਆਈ. ਏ. ਇੰਚਾਰਜ ਅਤੁੱਲ ਸੋਨੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਨਹੀਂ ਰੁੱਕ ਰਿਹਾ ਖੈਰ ਦੀ ਕੀਮਤੀ ਲੱਕੜ ਫੜੇ ਜਾਣ ਦਾ ਸਿਲਸਿਲਾ

ਪੰਚਕੂਲਾ, 20 ਅਪ੍ਰੈਲ (ਕਪਿਲ)-ਪੰਚਕੂਲਾ ਦੇ ਮੋਰਨੀ ਦੇ ਟਿੱਕਰਤਾਲ ਦੇ ਨਾਲ ਲੱਗਦੇ ਜੰਗਲੀ ਖੇਤਰ 'ਚ ਮੁੱਖ ਮੰਤਰੀ ਉਡਣ ਦਸਤੇ 'ਚ ਸ਼ਾਮਿਲ ਮੋਹਿਤ ਹਾਂਡਾ ਅਤੇ ਪੰਚਕੂਲਾ ਪੁਲਿਸ ਟੀਮ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀ ਬੀ. ਐੱਸ. ਰਾਘਵ ਅਤੇ ਰੈਵਨਿਊ ਵਿਭਾਗ ਦੇ ...

ਪੂਰੀ ਖ਼ਬਰ »

ਕੰਬਾਇਨ 'ਤੇ ਬਿਜਲੀ ਦੀ ਤਾਰ ਡਿੱਗਣ ਕਾਰਨ ਵਿਅਕਤੀ ਦੀ ਮੌਤ

ਕੁਰਾਲੀ, 20 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਅੱਜ ਕੁਰਾਲੀ-ਪਪਰਾਲੀ ਰੋਡ 'ਤੇ ਕਣਕ ਦੀ ਕਟਾਈ ਕਰ ਰਹੀ ਕੰਬਾਇਨ 'ਤੇ ਬਿਜਲੀ ਦੀ ਤਾਰ ਡਿੱਗਣ ਨਾਲ ਇਕ ਵਿਆਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਏ. ਐਸ. ਆਈ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਮੇਜਰ ਸਿੰਘ ...

ਪੂਰੀ ਖ਼ਬਰ »

ਮਾਮਲਾ ਲੜਕੀ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਦਾ ਪਰਿਵਾਰ ਦੇ ਬਿਆਨਾਂ 'ਤੇ 2 ਨੌਜਵਾਨਾਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਜਸਬੀਰ ਸਿੰਘ ਜੱਸੀ)-ਪਿੰਡ ਪੱਤੋਂ ਥਾਣਾ ਸੋਹਾਣਾ ਦੇ ਰਹਿਣ ਵਾਲੇ ਇੱਕ ਪਰਿਵਾਰ ਨੇ ਆਪਣੀ ਧੀ ਦੀ ਜਬਰ ਜਨਾਹ ਤੋਂ ਬਾਅਦ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਖਿਲਾਫ਼ ਕਈ ਵਾਰ ਧਰਨੇ ਦਿੱਤੇ ਗਏ ਸਨ ਅਤੇ ਅੱਜ ਉਕਤ ਮਾਮਲੇ 'ਚ ਪੁਲਿਸ ਨੇ ਜਾਂਚ ਤੋਂ ...

ਪੂਰੀ ਖ਼ਬਰ »

ਨਵਾਂਗਰਾਉਂ ਤੋਂ ਸੋਹਾਣਾ ਗਿਆ ਨੌਜਵਾਨ ਭੇਦਭਰੀ ਹਾਲਤ 'ਚ ਲਾਪਤਾ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਜਸਬੀਰ ਸਿੰਘ ਜੱਸੀ)-ਨਵਾਂਗਰਾਂਉ ਵਾਸੀ ਗੁਰਤੇਜ ਸਿੰਘ ਜੋ ਕਿ 13 ਅਪ੍ਰੈਲ ਨੂੰ ਸੋਹਾਣਾ ਵਿਖੇ ਆਇਆ ਸੀ, ਭੇਦਭਰੀ ਹਾਲਤ 'ਚ ਲਾਪਤਾ ਹੋ ਗਿਆ ਹੈ | ਇਸ ਸਬੰਧੀ ਪਰਿਵਾਰ ਨੇ ਪਹਿਲਾਂ ਤਾਂ ਨਵਾਂਗਰਾਉਂ ਪੁਲਿਸ ਨੂੰ ਸੂਚਨਾ ਦਿੱਤੀ, ਪ੍ਰੰਤੂ 2-3 ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਆਗੂਆਂ ਦਾ ਵਫ਼ਦ ਕੈਬਨਿਟ ਮੰਤਰੀ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਸ. ਰਿ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਟਰੈਕਟ ਕਾਮਿਆਂ ਦੇ ਆਗੂਆਂ ਦਾ ਵਫਦ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਵਿਕਾਸ ਭਵਨ ਮੁਹਾਲੀ ਵਿਖੇ ਮਿਲਿਆ | ਇਸ ਸਬੰਧੀ ਯੂਨੀਅਨ ਆਗੂਆਂ ਕੁਲਦੀਪ ਸਿੰਘ ਤੇ ਜਗਰੂਪ ...

ਪੂਰੀ ਖ਼ਬਰ »

ਪੰਜਾਬ ਅਧਿਆਪਕ ਸੰਘ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਭਵਨ ਵਿਖੇ ਪੰਜਾਬ ਅਧਿਆਪਕ ਸੰਘ ਦਾ ਇਕ ਉੱਚ ਪੱਧਰੀ ਵਫ਼ਦ ਸੂਬਾ ਪ੍ਰਧਾਨ ਨਿਰਮਲ ਸਿੰਘ ਫਤਿਹਪੁਰ ਤੇ ਸਕੱਤਰ ਜਨਰਲ ਰਮੇਸ਼ ਅੱਤਰੀ ਦੀ ਅਗਵਾਈ 'ਚ ਅਧਿਆਪਕਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ...

ਪੂਰੀ ਖ਼ਬਰ »

ਫ਼ਿਲਮ 'ਪਾਲੀ”' ਕਿਸਾਨਾਂ ਦੀ ਅਸਲੀਅਤ ਦੀ ਹਾਮੀ ਭਰੇਗੀ-ਮਲਕੀਤ ਰੌਣੀ

ਚੰਡੀਗੜ੍ਹ, 20 ਅਪ੍ਰੈਲ (ਅਜਾਇਬ ਸਿੰਘ ਔਜਲਾ)-ਅੱਜ ਪੰਜਾਬੀ ਫ਼ਿਲਮ ਦੇ ਪ੍ਰਸਿੱਧ ਅਦਾਕਾਰ ਮਨਜੀਤ ਰੋਣੀ ਵੱਲੋਂ ਪੈੱ੍ਰਸ ਕਲੱਬ ਚੰਡੀਗੜ੍ਹ ਵਿਖੇ ਪੱਤਰਕਾਰ ਸੰਮੇਲਨ ਕੀਤਾ ਗਿਆ | ਫ਼ਿਲਮ 'ਪਾਲੀ' ਸਬੰਧੀ ਅਦਾਕਾਰ ਮਲਕੀਤ ਰੌਣੀ ਤੋਂ ਇਲਾਵਾ ਫ਼ਿਲਮ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਕਵੀ ਪਰਮਿੰਦਰ ਸਿੰਘ ਪਰਵਾਨਾ ਵਿਦਿਆਰਥੀਆਂ ਦੇ ਹੋਏ ਰੂਬਰੂ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬੀ ਦੇ ਜਾਣੇ-ਪਹਿਚਾਣੇ ਕਵੀ ਅਤੇ ਅਮਰੀਕਾ ਨਿਵਾਸੀ ਪਰਮਿੰਦਰ ਸਿੰਘ ਪਰਵਾਨਾ ਅੱਜ ਸਥਾਨਕ ਫੇਜ਼-3ਬੀ1 ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਰੂਬਰੂ ਹੋਏ | ਸਕੂਲ ...

ਪੂਰੀ ਖ਼ਬਰ »

ਨੂਰਾਂ ਜੋਤੀ ਭੈਣਾਂ ਵੱਲੋਂ ਸੂਫ਼ੀਆਨਾ ਗਾਇਕੀ ਦੀ ਪੇਸ਼ਕਾਰੀ

ਚੰਡੀਗੜ੍ਹ, 20 ਅਪ੍ਰੈਲ (ਅਜਾਇਬ ਸਿੰਘ ਔਜਲਾ)-ਪ੍ਰਸਿੱਧ ਗਾਇਕਾਵਾਂ 'ਚ ਨੂਰਾਂ ਸਿਸਟਰਸ ਤੇ ਕਮਲ ਖ਼ਾਨ ਨੇ ਗੈਜੇਟ ਗੇਟਵੇ ਵਿਖੇ ਆਪਣੀ ਗਾਇਕੀ ਨਾਲ ਸਰੋਤਿਆਂ ਦੇ ਦਿਲ ਜਿੱਤੇ | ਖਾਸ ਕਰਕੇ ਨੂਰਾਂ ਭੈਣਾਂ ਵੱਲੋਂ ਸੂਫ਼ੀਆਨਾ ਅੰਦਾਜ਼ ਵਿਚ ਪੇਸ਼ ਕੀਤੀ ਗਾਇਕੀ ਨੂੰ ...

ਪੂਰੀ ਖ਼ਬਰ »

ਪੰਚਕੂਲਾ, ਮੁਹਾਲੀ ਅਤੇ ਚੰਡੀਗੜ੍ਹ ਵਿਚ ਅਵਾਰਾ ਕੁੱਤੇ ਬਣੇ ਲੋਕਾਂ ਲਈ ਮੁਸੀਬਤ

ਚੰਡੀਗੜ੍ਹ, 20 ਅਪ੍ਰੈਲ (ਐਨ. ਐਸ. ਪਰਵਾਨਾ)-ਪੰਚਕੂਲਾ ਨਗਰ ਨਿਗਮ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ 'ਤੇ ਧਿਆਨ ਦਿੰਦੇ ਹੋਏ ਹਰਿਆਣਾ ਦੀ ਸਥਾਨਕ ਸਰਕਾਰ ਮੰਤਰੀ ਸ੍ਰੀਮਤੀ ਕਵਿਤਾ ਜੈਨ ਨੇ ਪੰਚਕੂਲਾ ਨਿਗਮ ਕਮਿਸ਼ਨਰ ਤੇ ਕਾਰਜਕਾਰੀ ਅਧਿਕਾਰੀ, ਮੁੱਖ ਸਫ਼ਾਈ ਸੁਪਰਵਾਇਜ਼ਰ ...

ਪੂਰੀ ਖ਼ਬਰ »

ਹਰਿਆਣਾ ਦੀਆਂ ਮੰਡੀਆਂ 'ਚ ਕਣਕ ਦੀ ਧੜਾ-ਧੜ ਖ਼ਰੀਦ

ਚੰਡੀਗੜ੍ਹ 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੀਆਂ ਮੰਡੀਆਂ 'ਚ ਚਾਲੂ ਖ਼ਰੀਦ ਮੌਸਮ ਦੌਰਾਨ ਕੱਲ੍ਹ ਤੱਕ ਕੁਲ 53.36 ਲੱਖ ਮੀਟਿ੍ਕ ਟਨ ਆਮਦ ਹੋਈ, ਜਿਸ 'ਚੋਂ 53.32 ਲੱਖ ਮੀਟਿ੍ਕ ਟਨ ਤੋਂ ਵੱਧ ਦੀ ਖ਼ਰੀਦ ਘਟੋਂ ਘੱਟ ਸਹਾਇਕ ਮੁੱਲ 'ਤੇ 5 ਸਰਕਾਰੀ ਖ਼ਰੀਦ ਏਜੰਸੀਆਾ ਵੱਲੋਂ ...

ਪੂਰੀ ਖ਼ਬਰ »

ਨਾਕੇ ਦੌਰਾਨ ਸਿਪਾਹੀ ਨੇ ਐਕਟਿਵਾ ਸਵਾਰ ਦੇ ਮਾਰਿਆ ਥੱਪੜ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-7 ਦੀ ਮੋਟਰ ਮਾਰਕੀਟ 'ਚ ਅੱਜ ਪੁਲਿਸ ਵੱਲੋਂ ਲਗਾਏ ਗਏ ਨਾਕੇ ਦੌਰਾਨ ਇਕ ਪੁਲਿਸ ਮੁਲਾਜ਼ਮ ਸ਼ਰਣਦੀਪ ਨੇ ਐਕਟਿਵਾ ਸਵਾਰ ਤਿੰਨ ਨੌਜਵਾਨਾਂ ਨੂੰ ਰੋਕਣ ਵੇਲੇ ਚਾਲਕ ਦੇ ਮੰੂਹ ਉੱਤੇ ਥੱਪੜ ਮਾਰ ਦਿੱਤਾ, ਜਿਸ ...

ਪੂਰੀ ਖ਼ਬਰ »

ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਕੋਰ ਗਰੁੱਪ ਦੀ ਮੀਟਿੰਗ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ (ਕੇ.ਸੀ.ਸੀ) ਦੀ ਦੋ ਰੋਜ਼ਾ ਕਨਵੈਨਸ਼ਨ ਅੱਜ ਕਿਸਾਨ ਭਵਨ ਵਿਖੇ ਸ਼ੁਰੂ ਹੋ ਗਈ | ਮੀਟਿੰਗ ਦੀ ਪ੍ਰਧਾਨਗੀ ਸਾਬਕਾ ਐਮ.ਪੀ ਤੇ ਬੀ.ਕੇ.ਯੂ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਵੱਲੋਂ ਕੀਤੀ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ-ਅਰਚਨਾ ਪੁਰੀ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਜਸਬੀਰ ਸਿੰਘ ਜੱਸੀ)-ਇਨਸਾਫ ਸਭਨਾਂ ਲਈ ਤਹਿਤ ਜ਼ਿਲ੍ਹੇ 'ਚ ਮੁਫ਼ਤ ਕਾਨੁੂੰਨੀ ਸਹਾਇਤਾ ਬਾਰੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਦਾ ਵੱਧ ਤੋਂ ਵੱਧ ਲਾਹਾ ਲੈ ...

ਪੂਰੀ ਖ਼ਬਰ »

ਲਖਵਿੰਦਰ ਕੌਰ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਬਣੇ

ਖਰੜ, 20 ਅਪ੍ਰੈਲ (ਜੰਡਪੁਰੀ)-ਕਾਂਗਰਸ ਹਾਈਕਮਾਂਡ ਵੱਲੋਂ ਬੀਬੀ ਲਖਵਿੰਦਰ ਕੌਰ ਸੰਨੀ ਇਨਕਲੇਵ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮਹਿਲਾ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਸਬੰਧੀ ਸਵਰਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਕਮੇਟੀ ਮੁਹਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਭਵ ਸਮਿਤੀ ਨੇ ਵਿਦਿਆਰਥੀਆਂ ਨੂੰ ਸਾਮਾਨ ਵੰਡਿਆ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਬੈਨੀਪਾਲ)-ਸਥਾਨਕ ਪਿੰਡ ਕੈਲੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਿਸ਼ਕਾਮ ਸੇਵਾ ਭਵ ਸਮਿਤੀ ਵੱਲੋਂ ਵਿਦਿਆਰਥੀਆਂ ਨੂੰ ਬੈਂਚ, ਕਾਪੀਆਂ, ਪੈਨ ਤੇ ਖਾਣ ਪੀਣ ਦਾ ਸਾਮਾਨ ਵੰਡਿਆ ਗਿਆ | ਇਸ ਮੌਕੇ ਸਮਿਤੀ ਦੇ ਪ੍ਰਧਾਨ ਕ੍ਰਿਸ਼ਨ ਗੋਪਾਲ ...

ਪੂਰੀ ਖ਼ਬਰ »

ਜਾਇਦਾਦ ਦੀ ਟਰਾਂਸਫਰ ਫ਼ੀਸ ਕੁਲੈਕਟਰ ਰੇਟ ਦੇ ਹਿਸਾਬ ਨਾਲ ਵਸੂਲੀ ਜਾਵੇ-ਪੂਨੀਆ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਤੇਜਿੰਦਰ ਸਿਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਜੇ. ਪੀ. ਵੱਲੋਂ ਕਿ੍ਕਟ ਮੈਚਾਂ ਦੌਰਾਨ ਹੁੰਦੀ ਸਿਗਰਟਨੋਸ਼ੀ ਨੂੰ ਬੰਦ ਕਰਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਅਤੇ ਜ਼ਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੇ ਮੈਂਬਰ ਜਤਿੰਦਰਪਾਲ ਸਿੰਘ ਜੇ. ਪੀ ਨੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਤੋਂ ਮੰਗ ਕੀਤੀ ਹੈ ਕਿ ਮੁਹਾਲੀ ਵਿਚਲੇ ਕਿ੍ਕਟ ਸਟੇਡੀਅਮ ...

ਪੂਰੀ ਖ਼ਬਰ »

ਪ੍ਰਵਾਸੀ ਲੇਖਕ ਪ੍ਰਵਾਨਾ ਦੀ 'ਲੋਕ ਰੰਗ ਸੋਚ' ਪੁਸਤਕ ਲੋਕ ਅਰਪਣ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਪੁਆਧੀ ਪੰਜਾਬੀ ਸੱਥ ਮੁਹਾਲੀ ਵੱਲੋਂ ਭਰਵੀਂ ਹਾਜ਼ਰੀ 'ਚ ਸੱਥ ਦੇ ਦਫ਼ਤਰ ਮੁਹਾਲੀ ਵਿਖੇ ਪ੍ਰਵਾਸੀ ਨਾਮਵਰ ਲੇਖਕ ਪ੍ਰਮਿੰਦਰ ਸਿੰਘ ਪ੍ਰਵਾਨਾ ਦੀ ਸੱਜਰੀ ਪੁਸਤਕ 'ਲੋਕ ਰੰਗ ਸੋਚ' ਸੱਥ ਦੇ ਮੁਖੀ ਸ਼ੋ੍ਰਮਣੀ ਸਾਹਿਤਕਾਰ ...

ਪੂਰੀ ਖ਼ਬਰ »

ਐਸ.ਡੀ.ਐਮ. ਬਰਾੜ ਤੇ ਕੰਗ ਵੱਲੋਂ ਕੁਰਾਲੀ ਅਨਾਜ ਮੰਡੀ ਦਾ ਜਾਇਜ਼ਾ

ਕੁਰਾਲੀ, 20 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਐਸ. ਡੀ. ਐਮ ਅਮਨਿੰਦਰ ਕੌਰ ਬਰਾੜ ਤੇ ਸਾਬਕਾ ਵਿਧਾਇਕ ਜਗਮੋਹਣ ਸਿੰਘ ਕੰਗ ਨੇ ਕੁਰਾਲੀ ਅਨਾਜ਼ ਮੰਡੀ ਦਾ ਜਾਇਜ਼ਾ ਲੈਂਦਿਆਂ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਕੰਗ ਨੇ ਕਿਹਾ ਕਿ ਰਾਜ ਦੀਆਂ ...

ਪੂਰੀ ਖ਼ਬਰ »

ਸਚਦੇਵਾ ਫਾਰਮਾ ਕਲੱਬ ਨੇ ਫੇਅਰਵੈੱਲ ਪਾਰਟੀ ਕਰਵਾਈ

ਖਰੜ, 20 ਅਪ੍ਰੈਲ (ਜੰਡਪੁਰੀ)-ਸਚਦੇਵਾ ਕਾਲਜ ਆਫ ਫਾਰਮੇਸੀ ਘੜੂੰਆਂ ਦੇ ਸਚਦੇਵਾ ਫਾਰਮਾ ਕਲੱਬ ਵੱਲੋਂ ਫੇਅਰਵੈਲ ਪਾਰਟੀ ਕੀਤੀ ਗਈ | ਕਾਲਜ ਪਿ੍ੰਸੀਪਲ ਪ੍ਰੋ: ਐਸ. ਪੀ. ਗੋਇਲ ਤੇ ਫੈਕਲਟੀ ਮੈਂਬਰਾਂ ਵੱਲੋਂ ਸ਼ਮਾਂ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਬੈਨੀਪਾਲ)-ਸਥਾਨਕ ਸੈਕਟਰ-71 'ਚ ਸਥਿਤ ਸ੍ਰੀ ਹੇਮਕੁੰਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਪਿ੍ੰਸੀਪਲ ਇਕਬਾਲ ਕੌਰ ਦੀ ਅਗਵਾਈ 'ਚ ਅੱਜ ਪਾਣੀ ਦਾ ਮਹੱਤਵ ਲੋਕਾਂ ਤੱਕ ਪਹੁਚਾਉਣ ਲਈ 'ਪਾਣੀ ਬਚਾਓ ਜੀਵਨ ਬਚਾਓ' ਸਬੰਧੀ ਜਾਗਰੂਕ ਕਰਨ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲਜ਼ ਆਫ ਸਾਇੰਸਿਜ਼ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲਜ਼ ਆਫ ਸਾਇੰਸਿਜ਼ ਵਿਖੇ ਡੀ. ਆਰ. ਡੀ. ਓ ਅਤੇ ਪੀ. ਐਸ. ਸੀ. ਐਸ. ਟੀ ਦੁਆਰਾ ਸਪਾਂਸਰ 'ਵਿਗਿਆਨ ਅਤੇ ਤਕਨਾਲੋਜੀ 'ਚ ਐਡਵਾਂਸਮੈਂਟਸ' ਵਿਸ਼ੇ 'ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਘੜੂੰਆਂ 'ਚ ਸੈਮੀਨਾਰ

ਖਰੜ, 20 ਅਪ੍ਰੈਲ (ਮਾਨ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਵਿਖੇ ਪਿੰ੍ਰਸੀਪਲ ਦਵਿੰਦਰ ਕੌਰ ਦੀ ਰਹਿਨੁਮਾਈ 'ਚ ਵਿਸ਼ਵ ਵਿਰਾਸਤ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਸਕੂਲ ਪਿੰ੍ਰਸੀਪਲ ਦਵਿੰਦਰ ਕੌਰ ਨੇ ਇਸ ਦਿਨ ਦੀ ਮਹੱਤਤਾ ਬਾਰੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ | ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਗੁਰਪ੍ਰੀਤ ਕੌਰ ਲੈਕਚਰਾਰ ਬਾਇਓਲੋਜ਼ੀ, ਮੀਨਾ ਰਾਣੀ ਲੈਕਚਰਾਰ ਫਿਜ਼ੀਕਲ, ਸੁਖਵਿੰਦਰ ਕੌਰ, ਰਣਜੀਤ ਸਿੰਘ ਕੰਪਿਊਟਰ ਫੈਕਲਟੀ ਸਮੇਤ ਸਕੂਲ ਦੇ ਸਟਾਫ ਮੈਂਬਰ, ਵਿਦਿਆਰਥਣਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਡਰਨ ਵੈਲੀ ਦੇ ਵਸਨੀਕਾਂ ਵੱਲੋਂ ਮਾਲਕ ਿਖ਼ਲਾਫ਼ ਨਾਇਬ ਤਹਿਸੀਲਦਾਰ ਨੂੰ ਮੰਗ-ਪੱਤਰ

ਖਰੜ, 20 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਮਾਡਰਨ ਵੈਲੀ ਖਾਨਪੁਰ ਦੇ ਵਸਨੀਕਾਂ ਨੇ ਧੋਖਾਧੜੀ ਕਰਕੇ ਵੇਚੇ ਹੋਏ ਪਲਾਟਾਂ 'ਚ ਸੁਵਿਧਾਵਾਂ ਦੀ ਅਣਹੋਂਦ ਦੇ ਰੋਸ ਵਜੋਂ ਬਿਲਡਰਾਂ ਦੇ ਖਿਲਾਫ਼ ਐਸ. ਡੀ. ਐਮ. ਖਰੜ ਦੇ ਨਾਂਅ 'ਤੇ ਨਾਇਬ ਤਹਿਸੀਲਦਾਰ ਖਰੜ ਹਰਿੰਦਰਜੀਤ ਸਿੰਘ ਨੂੰ ...

ਪੂਰੀ ਖ਼ਬਰ »

ਸੰਜੀਵ ਕੁਮਾਰ ਗਰਗ ਨੇ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਮਗਨਰੇਗਾ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਦੀ ਕਾਇਆ-ਕਲਪ ਕੀਤੀ ਜਾਵੇਗੀ ਤੇ ਇਸ ਸਕੀਮ ਤਹਿਤ ਪਿੰਡਾਂ 'ਚ ਵੱਸਦੇ ਲੋੜਵੰਦ ਲੋਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ | ਇਹ ਪ੍ਰਗਟਾਵਾ ਸੰਜੀਵ ...

ਪੂਰੀ ਖ਼ਬਰ »

ਸ਼ਹਿਰ 'ਚ ਪਾਣੀ ਦੀ ਕਿੱਲਤ ਦੂਰ ਕਰਨ ਲਈ 60 ਕਰੋੜ ਖ਼ਰਚੇ ਜਾਣਗੇ-ਸਿੱਧੂ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹਿਰ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ 60 ਕਰੋੜ ਰੁਪਏ ਖਰਚ ਕਰਨ ਦੀ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ ਸ਼ਹਿਰ 'ਚ 13 ਨਵੇਂ ਹੋਰ ਡੂੰਘੇ ਟਿਊਬਵੈੱਲ ਲਗਾਏ ਜਾਣਗੇ ਤੇ ਸੀਵਰੇਜ ...

ਪੂਰੀ ਖ਼ਬਰ »

ਐਸ.ਡੀ.ਐਮ. ਵੱਲੋਂ ਸੇਵਾ ਕੇਂਦਰ ਤੇ ਸੀ.ਡੀ.ਪੀ.ਓ. ਦਫਤਰ ਦੀ ਚੈਕਿੰਗ

ਮਾਜਰੀ, 20 ਅਪ੍ਰੈਲ (ਧੀਮਾਨ)-ਸਬ ਡਵੀਜਨ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਸੀ. ਡੀ. ਪੀ. ਓ. ਦਫ਼ਤਰ, ਸਬ ਤਹਿਸੀਲ ਮਾਜਰੀ ਤੋਂ ਇਲਾਵਾ ਸੇਵਾ ਕੇਂਦਰ ਮਾਜਰੀ ਵਿਖੇ ਤਾਇਨਾਤ ਮੁਲਾਜ਼ਮਾਂ ਦੀ ਐਸ. ਡੀ. ਐਮ. ਖਰੜ ਅਮਨਿੰਦਰ ਕੌਰ ਬਰਾੜ ਨੇ ਚੈਕਿੰਗ ਕੀਤੀ | ਚੈਕਿੰਗ ਦੌਰਾਨ ਸੇਵਾ ...

ਪੂਰੀ ਖ਼ਬਰ »

ਕੰਗ ਨੇ ਵਿਕਾਸ ਕੰਮਾਂ ਤੇ ਸਮੱਸਿਆਵਾਂ ਬਾਰੇ ਲੋਕਾਂ ਤੋਂ ਕੀਤੀ ਜਾਣਕਾਰੀ ਹਾਸਿਲ

ਖਰੜ, 20 ਅਪ੍ਰੈਲ (ਜੰਡਪੁਰੀ)-ਅੱਜ ਖਰੜ ਦੇ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਨੇ ਸ਼ਹਿਰ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਅਤੇ ਆ ਰਹੀਆਂ ਸਮੱਸਿਆਵਾਂ ਬਾਰੇ ਲੋਕਾਂ ਤੋਂ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਵਾਰਡ ਨੰਬਰ 3 ਦੇ ਵਸਨੀਕ ਹਰਬੰਸ ਸਿੰਘ, ਕੌਾਸਲਰ ਮੇਜਰ ਸਿੰਘ, ...

ਪੂਰੀ ਖ਼ਬਰ »

ਸਕੂਲ 'ਚ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ

ਖਰੜ, 20 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਹੋਲੀ ਵੰਡਰ ਸਮਾਰਟ ਸਕੂਲ ਖਰੜ ਵਿਚ ਵਾਤਾਵਰਨ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਦੇ ਚੇਅਰਮੈਨ ਅਸ਼ਵਿਨ ਅਰੋੜਾ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਧੰਨਾ ਦਾ ਜਨਮ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਮਨਾਇਆ ਗਿਆ | ਸਮਾਗਮ 'ਚ ਭਾਈ ਗੁਰਨਾਮ ਸਿੰਘ ਮੋਹੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ...

ਪੂਰੀ ਖ਼ਬਰ »

ਕੌ ਾਸਲ ਅਧਿਕਾਰੀਆਂ ਵੱਲੋਂ ਵਿਕਾਸ ਦੇ ਨਾਂਅ 'ਤੇ ਕੀਤੀ ਜਾ ਰਹੀ ਹੈ ਪੈਸੇ ਦੀ ਦੁਰਵਰਤੋਂ

ਨਵਾਂਗਰਾਉਂ, 20 ਅਪ੍ਰੈਲ (ਵਜੀਦਪੁਰ)-ਸਥਾਨਕ ਸਮਾਜਸੇਵੀ ਵਸਨੀਕਾਂ ਨੇ ਨਗਰ ਕੌਾਸਲ ਦੇ ਸਰਕਾਰੀ ਕਰਮਚਾਰੀਆਂ ਵੱਲੋਂ ਵਿਕਾਸ ਦੇ ਨਾਂਅ 'ਤੇ ਪੈਸੇ ਦੀ ਦੁਰਵਰਤੋਂ ਕੀਤੇ ਜਾਣ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਸਮਾਜਸੇਵੀ ਆਗੂ ਬਲਵਿੰਦਰ ਸਿੰਘ ਸ਼ਾਹਕੋਟ, ਸਾਬਕਾ ਕੌਾਸਲਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਵਿਦਾਇਗੀ ਪਾਰਟੀ ਕਰਵਾਈ

ਡੇਰਾਬੱਸੀ, 20 ਅਪੈ੍ਰਲ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਸਰਕਾਰੀ ਕਾਲਜ ਡੇਰਾਬੱਸੀ ਵਿਖੇ ਵਿਦਾਇਗੀ ਪਾਰਟੀ ਕਰਵਾਈ ਗਈ, ਜਿਸ ਦੌਰਾਨ ਕਾਲਜ ਪਿ੍ੰਸੀਪਲ ਕੋਮਲ ਬਰੋਕਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲੁਆਈ | ਇਸ ਮੌਕੇ ਬੀ. ਕਾਮ ਭਾਗ ਦੂਜਾ ਦੇ ਵਿਦਿਆਰਥੀਆਂ ਵੱਲੋਂ ...

ਪੂਰੀ ਖ਼ਬਰ »

ਰਾਜੀਵ ਕੁਮਾਰ ਥਾਣਾ ਮਾਜਰੀ ਦੇ ਨਵੇਂ ਐਸ. ਐਚ. ਓ. ਨਿਯੁਕਤ

ਮਾਜਰੀ, 20 ਅਪ੍ਰੈਲ (ਧੀਮਾਨ)-ਪੁਲਿਸ ਥਾਣਾ ਮਾਜਰੀ ਵਿਖੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਦੋ ਐਸ. ਐਚ. ਓਜ਼ ਦੀ ਬਦਲੀ ਹੋ ਚੁੱਕੀ ਹੈ ਤੇ ਹੁਣ ਐਸ. ਐਚ. ਓ. ਸਿਮਰਨਜੀਤ ਸਿੰਘ ਦੀ ਥਾਂ 'ਤੇ ਰਾਜੀਵ ਕੁਮਾਰ ਸਬ-ਇੰਸਪੈਕਟਰ ਨੇ ਐਸ. ਐਚ. ਓ. ਵਜੋਂ ਥਾਣੇ ਦਾ ਚਾਰਜ ਸੰਭਾਲ ਲਿਆ ਹੈ | ...

ਪੂਰੀ ਖ਼ਬਰ »

ਆਸਟੇ੍ਰਲੀਆ ਨੇ ਆਪਣੇ ਵੀਜ਼ਾ ਪ੍ਰੋਗਰਾਮ ਵਿਚ ਕੀਤੇ ਅਹਿਮ ਬਦਲਾਵ-ਸੰਧੂ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਆਸਟੇ੍ਰਲੀਆ ਦੇ ਪ੍ਰਧਾਨ ਮੰਤਰੀ ਮੈਲਕਾਮ ਟਰਨਬੁਲ ਨੇ ਵੀਜ਼ਾ ਪ੍ਰੋਗਰਾਮ 457 ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ ਤੇ ਇਸ ਦੀ ਥਾਂ 'ਤੇ ਜਲਦ ਹੀ ਦੋ ਨਵੇਂ ਅਸਥਾਈ ਸ਼ੇ੍ਰਣੀ ਦੇ ਵੀਜ਼ਾ ਜਾਰੀ ਕੀਤੇ ਜਾਣਗੇ | ਆਸਟ੍ਰੇਲੀਆ ...

ਪੂਰੀ ਖ਼ਬਰ »

ਹਾਈ ਸਕੂਲ ਸਸਕੌਰ ਦੇ ਦੋ ਬੱਚੇ ਹੋਏ ਐਨ.ਐਮ.ਐਮ.ਐਸ. ਦੀ ਪ੍ਰੀਖਿਆ 'ਚ ਸਫਲ

ਨੂਰਪੁਰ ਬੇਦੀ, 20 ਅਪ੍ਰੈਲ (ਰਾਜੇਸ਼ ਚੌਧਰੀ)- ਸਰਕਾਰੀ ਹਾਈ ਸਕੂਲ ਸਸਕੌਰ ਦੇ ਦੋ ਵਿਦਿਆਰਥੀ ਵਿਸ਼ਾਲ ਅਤੇ ਸੋਨੀਆ ਦੇਵੀ ਨੇ ਹੋਈ ਐਨ.ਐਮ.ਐਮ.ਐਸ. ਦੀ ਪ੍ਰੀਖਿਆ 'ਚ ਸਫਲਤਾ ਪ੍ਰਾਪਤ ਕੀਤੀ ਹੈ ਜਿਨ੍ਹਾਂ ਨੂੰ ਸਕੂਲ ਦੇ ਇੰਚਾਰਜ ਜਸਪਾਲ ਵਲੋਂ ਤਿਆਰੀ ਕਰਵਾਈ ਗਈ ਸੀ | ...

ਪੂਰੀ ਖ਼ਬਰ »

ਅਕਾਲੀ ਦਲ ਸਰਕਲ ਮੋਰਿੰਡਾ ਤੇ ਘੜੰੂਆਂ ਦੇ ਵਰਕਰਾਂ ਤੇ ਅਹੁਦੇਦਾਰਾਂ ਦੀ ਮੰਗ

ਮੋਰਿੰਡਾ, 20 ਅਪ੍ਰੈਲ (ਪਿ੍ਤਪਾਲ ਸਿੰਘ)- ਅਕਾਲੀ ਦਲ ਜ਼ਿਲ੍ਹਾ ਮੋਹਾਲੀ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਖਰੜ ਦੇ ਸਾਬਕਾ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਿਨਾ ਪੱਖ ਲਏ ਪਾਰਟੀ ਵਿਚੋਂ ਕੱਢਣਾ ਗਲਤ ਹੈ ਜਿਸ ...

ਪੂਰੀ ਖ਼ਬਰ »

ਰਾਏਪੁਰ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਐਨ.ਐਮ.ਐਮ.ਐਸ. ਦੀ ਪ੍ਰੀਖਿਆ ਪਾਸ ਕੀਤੀ

ਨੂਰਪੁਰ ਬੇਦੀ, 20 ਅਪ੍ਰੈਲ (ਰਾਜੇਸ਼ ਚੌਧਰੀ, ਹਰਦੀਪ ਸਿੰਘ ਢੀਂਡਸਾ)- ਸਰਕਾਰੀ ਹਾਈ ਸਕੂਲ ਰਾਏਪੁਰ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ ਨੇ ਸਿੱਖਿਆ ਵਿਭਾਗ ਵਲੋਂ ਲਈ ਐਨ.ਐਮ.ਐਮ.ਐਸ. ਦੀ ਪ੍ਰੀਖਿਆ ਪਾਸ ਕਰ ਲਈ ਹੈ | ਸਕੂਲ ਮੁਖੀ ਸ੍ਰੀਮਤੀ ਸੀਮਾ ...

ਪੂਰੀ ਖ਼ਬਰ »

ਰਾਮਪੁਰ ਵਾਸੀਆਂ ਨੇ ਵਿਧਾਇਕ ਸੰਦੋਆ ਕੋਲ ਰੱਖੀਆਂ ਆਪਣੀਆਂ ਸਮੱਸਿਆਵਾਂ

ਪੁਰਖਾਲੀ, 20 ਅਪ੍ਰੈਲ (ਬੰਟੀ)- ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਇਲਾਕੇ ਦੇ ਪਿੰਡ ਰਾਮਪੁਰ ਵਿਖੇ ਪਿੰਡ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਪਿੰਡ ਵਾਸੀ ਸੁਰਜੀਤ ਸਿੰਘ ਫੌਜੀ ਨੇ ਸ: ਸੰਦੋਆ ਦਾ ਪਿੰਡ ਵਿਚ ਪੁੱਜਣ 'ਤੇ ਸਵਾਗਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਵਿਰਸਾ ਸੰਭਾਲ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 20 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਮਾਈਟੀ ਖਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦਾਂ ਦੇ ਸਰਤਾਜ ਅਤੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੂਰਬ ਨੰੂ ਸਮਰਪਿਤ ਸੰਸਾਰ ਦਾ ਵਿਰਸਾ ਸੰਭਾਲ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹਾ ਮੰਡੀ ਅਫਸਰ ਵੱਲੋਂ ਮੋਰਿੰਡਾ ਅਨਾਜ ਮੰਡੀ 'ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਮੋਰਿੰਡਾ, 20 ਅਪ੍ਰੈਲ (ਕੰਗ)- ਜ਼ਿਲ੍ਹਾ ਮੰਡੀ ਅਫਸਰ ਕੁਲਵੰਤ ਸਿੰਘ ਨੇ ਮੋਰਿੰਡਾ ਅਨਾਜ ਮੰਡੀ ਵਿਖੇ ਕਣਕ ਦੀ ਹੋ ਰਹੀ ਖਰੀਦ ਤੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮੰਡੀ ਵਿਚ ਕਣਕ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ...

ਪੂਰੀ ਖ਼ਬਰ »

ਭਰਤਗੜ੍ਹ ਦੇ ਸਕੂਲ 'ਚ ਹੋਇਆ ਗਣਿਤ ਮੇਲਾ

ਭਰਤਗੜ੍ਹ, 20 ਅਪ੍ਰੈਲ (ਜਸਬੀਰ ਸਿੰਘ ਬਾਵਾ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਨੀਨਾ ਅਹੀਰ, ਸਕੂਲ ਦੇ ਗਣਿਤ ਵਿਭਾਗ ਅਤੇ ਗੈਰ ਸਰਕਾਰੀ ਸੰਸਥਾ 'ਪ੍ਰਥਮ' ਦੇ ਸਾਂਝੇ ਯਤਨਾਂ ਨਾਲ 17 ਅਪ੍ਰੈਲ ਤੋਂ ਚੱਲ ਰਹੇ ਗਣਿਤ ਮੇਲੇ ਦੀ ਅੱਜ ਸਮਾਪਤੀ ਹੋ ਗਈ | ਇਸ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਐਨ.ਸੀ.ਸੀ. ਵੱਲੋਂ ਸਫਾਈ ਮੁਹਿੰਮ ਆਰੰਭ

ਢੇਰ, 20 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)- ਸਵੱਛ ਭਾਰਤ ਮੁਹਿੰਮ ਤਹਿਤ ਅੱਜ ਮਾਊਾਟ ਕਾਰਮਲ ਸਕੂਲ ਜਿੰਦਵੜੀ ਦੇ ਐਨ.ਸੀ.ਸੀ. ਗਰੁੱਪ ਦੇ ਵਿਦਿਆਰਥੀਆਂ ਵੱਲੋਂ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਵੱਖ-ਵੱਖ ਹਿੱਸਿਆ ਦੀ ...

ਪੂਰੀ ਖ਼ਬਰ »

ਗੰਬੂਜ਼ੀਆਂ ਮੱਛੀਆਂ ਟੋਭਿਆਂ 'ਚ ਛੱਡ ਕੇ ਡੇਂਗੂ ਤੇ ਮਲੇਰੀਆ 'ਤੇ ਕਾਬੂ ਪਾਏਗਾ ਸਿਹਤ ਵਿਭਾਗ

ਨੂਰਪੁਰ ਬੇਦੀ, 20 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਮਲੇਰੀਆ ਤੇ ਡੇਂਗੂ ਬਿਮਾਰੀ ਨਾਲ ਲੜਨ ਲਈ ਹੁਣ ਸਿਹਤ ਵਿਭਾਗ ਨੇ ਇੱਕ ਨਵੀਂ ਖੋਜ ਕੀਤੀ ਹੈ | ਜਿਸ ਤਹਿਤ ਹੁਣ ਬਰਸਾਤ ਦੇ ਮੌਸਮ ਵਿਚ ਪਿੰਡਾਂ ਵਿਚ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਗੰਬੂਜ਼ੀਆਂ ...

ਪੂਰੀ ਖ਼ਬਰ »

ਗੈਸਾ ਨੇ ਪੰਜਾਬ ਸਿੱਖਿਆ ਵਿਭਾਗ 'ਚ ਪੱਕਾ ਡੀ.ਪੀ.ਆਈ. ਲਾਉਣ ਦੀ ਕੀਤੀ ਮੰਗ

ਰੂਪਨਗਰ, 20 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)- ਸੂਬਾ ਪੱਧਰੀ ਗਜ਼ਟਿਡ ਐਜੂਕੇਸ਼ਨ ਸਕੂਲਜ਼ ਸਰਵਿਸਿਜ਼ ਐਸੋਸੀਏਸ਼ਨ (ਗੈਸਾ) ਨੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੂੰ ਪੱਕਾ ਡੀ. ਪੀ.ਆਈ. ਲਾਉਣ ਦੀ ਮੰਗ ਕੀਤੀ ਹੈ | ਗੈਸਾ ਦੇ ਸੂਬਾ ਪ੍ਰਧਾਨ ਹਰਪ੍ਰੀਤਇੰਦਰ ਸਿੰਘ ਖ਼ਾਲਸਾ, ...

ਪੂਰੀ ਖ਼ਬਰ »

ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਰੂਪਨਗਰ, 20 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)- ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਦਿੱਤਾ ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਜੋ ਹਨ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਵਿਭਾਗ ਦੀ ਹੋਣ ਵਾਲੀ ਇੰਟਰਵਿਊ ...

ਪੂਰੀ ਖ਼ਬਰ »

ਐਕਟਿਵ ਸਿਟੀਜ਼ਨ ਪ੍ਰੋਗਰਾਮ ਅਧੀਨ ਜਾਗਰੂਕਤਾ ਮੁਹਿੰਮ

ਰੂਪਨਗਰ, 20 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)- ਸਰਕਾਰੀ ਕਾਲਜ ਰੋਪੜ ਦੇ ਪਿ੍ੰਸੀਪਲ ਡਾ. ਸਨੇਹਲਤਾ ਬਧਵਾਰ ਦੀ ਸਰਪ੍ਰਸਤੀ ਅਧੀਨ ਐੱਨ.ਐੱਸ.ਐੱਸ. ਵਿਭਾਗ ਵੱਲੋਂ ਬਿ੍ਟਿਸ ਕੌਾਸਲ ਅਤੇ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਉਪ ਪ੍ਰਧਾਨ ਦੀ ਚੋਣ ਨੂੰ ਲੈ ਕੇ ਪ੍ਰਮੁੱਖ ਧੜਿਆਂ 'ਚ ਜੋੜ-ਤੋੜ ਦੀ ਸਿਆਸਤ ਭਖੀ

ਨਵਾਂਗਰਾਉਂ, 20 ਅਪ੍ਰੈਲ (ਵਜੀਦਪੁਰ) -ਸਥਾਨਕ ਨਗਰ ਕੌਾਸਲ ਦੇ ਉਪ ਪ੍ਰਧਾਨ ਦੀ ਚੋਣ ਨੂੰ ਲੈ ਕੇ ਪ੍ਰਮੁੱਖ ਧੜਿਆਂ 'ਚ ਜੋੜ ਤੋੜ ਦੀ ਸਿਆਸਤ ਭਖ ਚੁੱਕੀ ਹੈ | ਵਰਨਣਯੋਗ ਹੈ ਕਿ ਉਪ ਪ੍ਰਧਾਨ ਦੀ ਸਾਲਾਨਾ ਚੋਣ ਦੌਰਾਨ ਪਹਿਲਾਂ ਕਿਸ਼ਨ ਯਾਦਵ ਅਤੇ ਉਸ ਤੋਂ ਬਾਅਦ ਮਲਕੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਮਾਜਰੀ, 20 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਸਥਾਨਕ ਕਸਬਾ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਮਾਜਰੀ ਦੇ ਅਹੁਦੇਦਾਰਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸੋਢੀ ਸਿੰਘ ਕੁੱਬਾਹੇੜੀ ਦੀ ਪ੍ਰਧਾਨਗੀ 'ਚ ਹੋਈ, ਜਿਸ ...

ਪੂਰੀ ਖ਼ਬਰ »

ਐਮ.ਸੀ.ਐਮ. ਡੀ. ਏ. ਵੀ ਕਾਲਜ (ਲੜਕੀਆਂ) ਵਿਖੇ ਹਰੀਸ਼ ਵਰਮਾ ਨੇ ਦਿੱਤੀ ਪੇਸ਼ਕਾਰੀ

ਚੰਡੀਗੜ੍ਹ, 20 ਅਪ੍ਰੈਲ (ਅਜਾਇਬ ਸਿੰਘ ਔਜਲਾ)-ਐਮ.ਸੀ.ਐਮ.ਡੀ.ਏ.ਵੀ ਕਾਲਜ ਸੈਕਟਰ 36 ਚੰਡੀਗੜ੍ਹ ਵਿਖੇ ਅੱਜ ਦੋ ਵੱਖ ਵੱਖ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ | ਇਸ ਮੌਕੇ ਹੋਸਟਲ ਫੇਅਰਵੈੱਲ ਪ੍ਰੋਗਰਾਮ ਵਿਚ ਅਭਿਨੇਤਾ ਅਤੇ ਗਾਇਕ ਹਰੀਸ਼ ਵਰਮਾ ਨੇ ਆਪਣੀ ਪੇਸ਼ਕਾਰੀਆਂ ਨਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਤੇ ਮੁੱਖ ਸੜਕ ਤੋਂ ਸ਼ਰਾਬ ਦਾ ਠੇਕਾ ਹਟਾਉਣ ਦੀ ਮੰਗ

ਡੇਰਾਬੱਸੀ, 20 ਅਪੈ੍ਰਲ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਸਰਕਾਰੀ ਸਕੂਲ ਤੇ ਮੁੱਖ ਸੜਕ ਨੇੜ੍ਹੇ ਖੁੱਲ੍ਹੇ ਸ਼ਰਾਬ ਦੇ ਠੇਕੇ ਕਾਰਨ ਪਿੰਡ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ | ਇਸ ਦੇ ਚੱਲਦੇ ਗੁਰੂ ਨਾਨਕ ਕਾਲੋਨੀ, ਪਿੰਡ ਦਫ਼ਰਪੁਰ ਵਾਸੀਆਂ ਨੇ ਐਸ. ਡੀ. ਐਮ ਰੂਹੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਯੂ. ਟੀ. ਪ੍ਰਸ਼ਾਸਨ ਨੰੂ ਪੰਜਾਬ ਪੁਨਰਗਠਨ ਐਕਟ ਦੀ ਪਾਲਣਾ ਦੀ ਕੀਤੀ ਅਪੀਲ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ, ਚੰਡੀਗੜ੍ਹ ਸਿੱਖਿਆ ਵਿਭਾਗ 'ਚ ਪੰਜਾਬ ਦੇ ਡੈਪੂਟੇਸ਼ਨ 'ਤੇ ਭੇਜੇ ਅਧਿਆਪਕਾਂ ਨੰੂ ਵਾਪਸ ਭੇਜਣ ਦਾ ਮੁੱਦਾ ਰਾਜਪਾਲ ਪੰਜਾਬ ਕਮ ਪ੍ਰਸ਼ਾਸਕ ਯੂ. ਟੀ. ਚੰਡੀਗੜ੍ਹ ਕੋਲ ਉਠਾਏਗਾ ਤੇ ਉਨ੍ਹਾਂ ਨੰੂ ਅਪੀਲ ...

ਪੂਰੀ ਖ਼ਬਰ »

ਸੈਕਟਰ 7 'ਚ ਕੈਂਸਰ ਤੇ ਜਾਗਰੂਕਤਾ ਕੈਂਪ ਕੱਲ੍ਹ ਨੂੰ-ਬਾਬੀ ਸਿੰਘ

ਪੰਚਕੂਲਾ, 20 ਅਪ੍ਰੈਲ (ਕਪਿਲ)-ਪੰਚਕੂਲਾ ਦੇ ਸਮਾਜ ਸੇਵੀ ਬਾਬੀ ਸਿੰਘ ਦੁਆਰਾ ਅਮਿ੍ਤ ਕੈਂਸਰ ਫਊਾਡੇਸ਼ਨ ਚੰਡੀਗੜ੍ਹ ਦੇ ਸਹਿਯੋਗ ਨਾਲ 22 ਅਪ੍ਰੈਲ ਨੂੰ ਕੈਂਸਰ ਅਤੇ ਜਾਗਰੂਕਤਾ ਕੈਂਪ ਦਾ ਸੈਕਟਰ 7 ਸਥਿਤ ਸਿੰਘ ਸਨਜ਼ ਵਿਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

'ਨੈਸ਼ਨਲ ਹਾਈਵੇਅ' ਦੀ ਖਸਤਾ ਹਾਲਤ 'ਤੇ ਨਹੀਂ ਦਿੱਤਾ ਜਾ ਰਿਹੈ ਧਿਆਨ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਨੈਸ਼ਨਲ ਹਾਈਵੇਅ ਮੁਹਾਲੀ ਤੋਂ ਸਰਹੰਦ ਮਾਰਗ 'ਤੇ ਲਗਾਤਾਰ ਪੈ ਰਹੇ ਗਹਿਰੇ ਟੋਏ ਲੋਕਾਂ ਦੀ ਜਾਨ ਦੇ ਖੋਹ ਦਾ ਕਾਰਨ ਬਣੇ ਹੋਏ ਹਨ, ਪਰ ਸਬੰਧਤ ਵਿਭਾਗ ਵੱਲੋਂ ਇਸ ਪ੍ਰਤੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ | ਸੜਕ ...

ਪੂਰੀ ਖ਼ਬਰ »

ਬਿੱਗ ਸਿਨੇਮਾ 'ਚ ਤਕਨੀਕੀ ਖਰਾਬੀ ਕਾਰਨ ਨਾ ਚੱਲ ਸਕੀ ਫ਼ਿਲਮ 'ਮੰਜੇ ਬਿਸਤਰੇ'

ਜ਼ੀਰਕਪੁਰ, 20 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ ਸਥਿਤ ਪਾਰਸ ਡਾਊਨ ਟਾਊਨ ਮਾਲ ਦੇ ਸਿਨੇਮਾ ਹਾਲ 'ਚ ਬੁੱਧਵਾਰ ਦੇਰ ਸ਼ਾਮ ਉਸ ਸਮੇਂ ਮਾਹੌਲ ਤਣਾਅ ਪੂਰਨ ਹੋ ਗਿਆ, ਜਦੋਂ ਕਰੀਬ 20 ਮਿੰਟ ਚੱਲਣ ਤੋਂ ਬਾਅਦ 'ਮੰਜੇ ਬਿਸਤਰੇ' ਫਿਲਮ ਤਕਨੀਕੀ ਖਰਾਬੀ ਕਾਰਨ ਨਾ ਚੱਲ ਸਕੀ | ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਪ੍ਰਾਇਮਰੀ ਸਕੂਲ ਸ਼ੁਰੂ ਕਰੇਗਾ ਪ੍ਰੀ-ਨਰਸਰੀ ਤੋਂ 5ਵੀਂ ਕਲਾਸ ਤੱਕ ਦਾਖ਼ਲੇ ਸ਼ੁਰੂ

ਚੰਡੀਗੜ੍ਹ, 20 ਅਪ੍ਰੈਲ (ਅ.ਬ.)- ਸਮਾਜ ਦੀ ਸਿੱਖਿਆ ਦੇ ਮਾਧਿਅਮ ਨਾਲ ਸੇਵਾ ਕਰਨ ਲਈ ਆਰੀਅਨਜ਼ ਗਰੁੱਪ ਆਫ ਕਾਲਜਿਸ, ਚੰਡੀਗੜ੍ਹ-ਪਟਿਆਲਾ ਹਾਈਵੇ, ਨੇੜੇ ਚੰਡੀਗੜ੍ਹ ਵਿਚ ਆਰੀਅਨਜ਼ ਪਬਲਿਕ ਸਕੂਲ ਦੇ ਨਾਂਅ ਤੋਂ ਪ੍ਰੀ-ਨਕਸਰੀ ਤੋਂ 5ਵੀਂ ਕਲਾਸ ਤੱਕ ਇਕ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਪ੍ਰਾਇਮਰੀ ਸਕੂਲ ਸ਼ੁਰੂ ਕਰੇਗਾ ਪ੍ਰੀ-ਨਰਸਰੀ ਤੋਂ 5ਵੀਂ ਕਲਾਸ ਤੱਕ ਦਾਖ਼ਲੇ ਸ਼ੁਰੂ

ਚੰਡੀਗੜ੍ਹ, 20 ਅਪ੍ਰੈਲ (ਅ.ਬ.)- ਸਮਾਜ ਦੀ ਸਿੱਖਿਆ ਦੇ ਮਾਧਿਅਮ ਨਾਲ ਸੇਵਾ ਕਰਨ ਲਈ ਆਰੀਅਨਜ਼ ਗਰੁੱਪ ਆਫ ਕਾਲਜਿਸ, ਚੰਡੀਗੜ੍ਹ-ਪਟਿਆਲਾ ਹਾਈਵੇ, ਨੇੜੇ ਚੰਡੀਗੜ੍ਹ ਵਿਚ ਆਰੀਅਨਜ਼ ਪਬਲਿਕ ਸਕੂਲ ਦੇ ਨਾਂਅ ਤੋਂ ਪ੍ਰੀ-ਨਕਸਰੀ ਤੋਂ 5ਵੀਂ ਕਲਾਸ ਤੱਕ ਇਕ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਬੇਲੇ ਵਾਲੇ ਪੁਲ ਦੀ ਮੁਰੰਮਤ ਸਬੰਧੀ ਮਲਕੀਤ ਸਿੰਘ ਡੱਲਾ ਦਾ ਧਰਨਾ ਅੱਜ ਤੋਂ

ਬੇਲਾ, 20 ਅਪ੍ਰੈਲ (ਮਨਜੀਤ ਸਿੰੰਘ ਸੈਣੀ)- ਬੇਲੇ ਵਾਲੇ ਪੁਲ ਦੀ ਮੁਰੰਮਤ ਨੂੰ ਲੈ ਕੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਵੱਲੋਂ ਕੀਤੀ ਜਾ ਰਹੀ ਢਿੱਲ ਮੱਠ ਕਾਰਨ ਇਲਾਕੇ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਵੱਡੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX