ਪਟਿਆਲਾ, 20 ਅਪ੍ਰੈਲ (ਜਸਵਿੰਦਰ ਸਿੰਘ ਦਾਖਾ)-ਗਰਮੀਆਂ 'ਚ ਤਾਪਮਾਨ 40 ਡਿਗਰੀ ਤੋਂ ਪਾਰ ਜਾਣ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਨੀਵਿਆਂ ਹੋਣ ਕਾਰਨ ਇਸ ਵਾਰੀ ਮੁੜ ਪੀਣ ਵਾਲੇ ਪਾਣੀ ਦਾ ਸੰਕਟ ਵਧ ਸਕਦਾ ਹੈ | ਰਿਪੋਰਟਾਂ ਅਨੁਸਾਰ ਪਹਿਲਾਂ ਪਾਣੀ ਦਾ ਪੱਧਰ 2-3 ਫੁੱਟ ਹੇਠਾਂ ...
ਅਗਲੀ ਸੁਣਵਾਈ 5 ਮਈ ਨੂੰ
ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਨਾਭਾ ਜੇਲ੍ਹ ਬਰੇਕ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਮੁਹੰਮਦ ਗੁਲਜ਼ਾਰ ਦੀ ਅਦਾਲਤ 'ਚ ਹੋਈ | ਜਿਥੇ ਪੁਲਿਸ ਵੱਲੋਂ ਹਰਮਿੰਦਰ ਸਿੰਘ ਮਿੰਟੂ, ਪਲਵਿੰਦਰ ਸਿੰਘ ਪਿੰਦਾ ਸਮੇਤ ਦਰਜਨ ਭਰ ਨੂੰ ਸਖ਼ਤ ...
ਪਟਿਆਲਾ, 20 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪੈਡੀ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਟਿਊਬਵੈੱਲਾਂ ਦੀ ਬਿਜਲੀ ਨਿਰਵਿਘਨ ਦੇਣ ਤੇ ਬਿਜਲੀ ਸਬੰਧੀ ਹੋਰ ਮੁਸ਼ਕਿਲਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੈਂਬਰ (ਡੀ) ਕੇ. ਐਲ. ਸ਼ਰਮਾ ਦੀ ...
ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਵੱਲੋਂ ਭੈੜੇ ਅਨਸਰਾਂ ਦੇ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਨੇ 45 ਗਰਾਮ ਸਮੈਕ ਬਰਾਮਦ ਕਰਕੇ 3 ਜਣਿਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵੱਲੋਂ ਨਾਮਜ਼ਦ ਕੀਤੇ ਗਇਆਂ ...
ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਇਥੇ ਦੇ ਤੇਜ਼ ਬਾਗ਼ ਕਾਲੋਨੀ ਪਟਿਆਲਾ ਦੀ ਰਹਿਣ ਵਾਲੀ 20 ਸਾਲਾ ਲੜਕੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਵੱਲੋਂ ਇਕ ਨੌਜਵਾਨ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਇਹ ਮਾਮਲਾ ਲੜਕੀ ਦੇ ਪਿਤਾ ...
ਪਾਤੜਾਂ, 20 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਕੌਮੀ ਮਾਰਗ 'ਤੇ ਪਾਤੜਾਂ ਟਰੱਕ ਯੂਨੀਅਨ ਦੇ ਨੇੜੇ 2 ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਨਾਲ ਇਕ ਟਰੱਕ ਡਰਾਈਵਰ ਟਰੱਕ 'ਚ ਫਸ ਗਿਆ ਤੇ ਜ਼ਖ਼ਮੀ ਇਸ ਡਰਾਈਵਰ ਨੂੰ ਪੁਲਿਸ ਨੇ ਭਾਰੀ ਜੱਦੋ-ਜਹਿਦ ਮਗਰੋਂ ਇਸ 'ਚੋਂ ਕੱਢ ...
ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਮਿੰਨੀ ਸਕੱਤਰੇਤ ਵਿਖੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਦੇਸ਼ ਦਿੱਤੇ ਹਨ ਕਿ ਜ਼ਿਲ੍ਹੇ 'ਚ ਸਰਕਾਰੀ ਸਕੂਲਾਂ 'ਚ ...
ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਐਸ. ਐਚ. ਓ. ਥਾਣਾ ਕੋਤਵਾਲੀ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਾਕੇ ਦੌਰਾਨ ਮਿਲੀ ਇਤਲਾਹ 'ਤੇ ਹੌਲਦਾਰ ਸੁਰੇਸ਼ ਕੁਮਾਰ, ਹੌਲਦਾਰ ਨਰਿੰਦਰ ਸਿੰਘ ਤੇ ਹੌਲਦਾਰ ਕਿਰਨਜੀਤ ਸਿੰਘ ਨੇ ਪਟਿਆਲਾ ਵੱਲੋਂ ਆ ਰਹੀ ਵਰਨਾ ਕਾਰ ਨੰ: ...
ਰਾਜਪੁਰਾ, 20 ਅਪ੍ਰੈਲ (ਜੀ. ਪੀ. ਸਿੰਘ)-ਨੇੜਲੇ ਪਿੰਡ ਨਲਾਸ 'ਚ ਸਥਿਤ ਨਾਭਾ ਪਾਵਰ ਥਰਮਲ ਪਲਾਂਟ ਦੇ ਨੇੜੇ ਇਕ ਖੋਖੇ ਨੁੰਮਾ ਢਾਬੇ 'ਚ ਗੈਸ ਸਿਲੰਡਰ ਫਟਣ ਨਾਲ ਜਿਥੇ ਢਾਬਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਉਥੇ ਨੇੜਲੇ ਖੇਤਾਂ 'ਚ ਖੜ੍ਹੀ ਨਾੜ ਲੱਗ ਗਈ ਤੇ ਦੇਖਦੇ ਹੀ ਦੇਖਦੇ ...
ਪਟਿਆਲਾ, 20 ਅਪ੍ਰੈਲ (ਜ. ਸ. ਢਿੱਲੋਂ)-ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਉਣ ਵਾਲੇ ਅਣਪਛਾਤੇ ਮਰੀਜ਼ਾਂ ਦੀ ਮੌਤ ਹੋਣ 'ਤੇ ਉਨ੍ਹਾਂ ਦੀਆਂ ਅਣਪਛਾਤੀਆਂ ਲਾਸ਼ਾਂ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਲਈ ਦਿਨੋਂ ਦਿਨ ਚੁਣੌਤੀ ਦਾ ਵਿਸ਼ਾ ਬਣਦਾ ਜਾ ਰਿਹਾ ਹੈ | ਇਹ ਇਕ ...
ਪਟਿਆਲਾ, 20 ਅਪ੍ਰੈਲ (ਜ. ਸ. ਢਿੱਲੋਂ)-ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਉਣ ਵਾਲੇ ਅਣਪਛਾਤੇ ਮਰੀਜ਼ਾਂ ਦੀ ਮੌਤ ਹੋਣ 'ਤੇ ਉਨ੍ਹਾਂ ਦੀਆਂ ਅਣਪਛਾਤੀਆਂ ਲਾਸ਼ਾਂ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਲਈ ਦਿਨੋਂ ਦਿਨ ਚੁਣੌਤੀ ਦਾ ਵਿਸ਼ਾ ਬਣਦਾ ਜਾ ਰਿਹਾ ਹੈ | ਇਹ ਇਕ ...
ਪਟਿਆਲਾ, 20 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਵਿਚਲੇ ਹਰ ਸ਼ਹਿਰ ਨੂੰ ਗੈਸ ਪਾਈਪ ਲਾਈਨ ਨਾਲ ਜੋੜਨ ਦੀਆਂ ਇੱਛੁਕ ਕੰਪਨੀਆਂ ਦੀ ਸਹੂਲਤ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਹਰ ਸ਼ਹਿਰ 'ਚ ਨਿਗਰਾਨ ਇੰਜੀਨੀਅਰ ਪੱਧਰ ਦੇ ਅਧਿਕਾਰੀ ਨੂੰ ...
ਪਟਿਆਲਾ, 20 ਅਪ੍ਰੈਲ (ਅ. ਸ. ਆਹਲੂਵਾਲੀਆ)-ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਪਟਿਆਲਾ ਦੀ ਇਕੱਤਰਤਾ ਬਾਰਾਂਦਰੀ ਸਥਿਤ ਜਥੇਬੰਦੀ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਈ | ਇਸ ਮੌਕੇ ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਰੇ੍ਹ ਵੀ 1 ਮਈ ਦਾ ਦਿਹਾੜਾ ...
ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸੁਟੀਕਲ ਸਾਇੰਸਸ ਐਾਡ ਡਰੱਗਜ਼ ਰਿਸਰਚ ਵਿਭਾਗ ਦੀ ਵਿਦਿਆਰਥਣ ਹਿਮਾਂਸ਼ੂ ਵਰਮਾ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਖੇ ਅੰਤਰਰਾਸ਼ਟਰੀ ਕਾਨਫਰੰਸ 'ਚ ਡਰੱਗ ਡਿਜ਼ਾਇਨ ...
ਪਟਿਆਲਾ, 20 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਮਿੰਨੀ ਸਕੱਤਰੇਤ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਨਿਸ਼ਾਨਦੇਹੀ ਦੇ ਸਾਰੇ ਮਾਮਲੇ ਝੋਨੇ ਦੀ ...
ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਗਣੇਸ਼ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰੱਖੜਾ, ਜ਼ਿਲ੍ਹਾ ਪਟਿਆਲਾ ਦੇ ਓ. ਬੀ. ਸੀ. ਨਾਲ ਸਬੰਧਿਤ ਵਿਦਿਆਰਥੀ ਪੰਜਾਬ ਸਟੂਡੈਂਟ ਯੂਨੀਅਨ ਦੀ ਅਗਵਾਈ ਅਧੀਨ ਸਾਬਕਾ ਐਮ. ਪੀ. ਸ੍ਰੀਮਤੀ ਪ੍ਰਨੀਤ ਕੌਰ ਨੂੰ ਮਿਲੇ | ...
ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਨਿੱਜੀ ਸਕੂਲਾਂ ਦੀਆਂ ਆਪ ਹੁਦਰੀਆਂ ਤੇ ਰੈਗੂਲੇਸ਼ਨ ਅਨਏਡਿਡ ਐਜੂਕੇਸ਼ਨ ਇੰਸਟੀਚਿਊਟ ਬਿੱਲ 2016 ਦੀਆਂ ਕਮੀਆਂ ਸਬੰਧੀ ਨਿੱਜੀ ਸਕੂਲਾਂ ਦੀਆਂ ਮਾਪੇ ਐਸੋਸੀਏਸ਼ਨ ਦੇ ਨੁਮਾਇੰਦੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ...
ਬਨੂੜ, 20 ਅਪ੍ਰੈਲ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਪੰਜਾਬ ਦੇ ਐਨ. ਸੀ. ਸੀ. ਵਲੰਟੀਅਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ 'ਸਵੱਛ ਭਾਰਤ ਮੁਹਿੰਮ' ਤਹਿਤ ਕੈਂਪਸ ਵਿਚ ਸਫ਼ਾਈ ਪੂਰੀ ਤਨਦੇਹੀ ਨਾਲ ਕੀਤੀ | ਐਨ. ਸੀ. ਸੀ. ਅਫ਼ਸਰ ਬੇਅੰਤ ...
ਦੇਵੀਗੜ੍ਹ, 20 ਅਪ੍ਰੈਲ (ਮੁਖ਼ਤਿਆਰ ਸਿੰਘ ਨੋਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਕਾਰਜਕਾਰੀ ਪਿ੍ੰਸੀਪਲ ਪ੍ਰੋ: ਮਨੀ ਇੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਕਾਲਜ ਦੇ ਧਰਮ ਅਧਿਐਨ ਮੰਚ ਵੱਲੋਂ ਸਿੱਖ ਦਸਤਾਰ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ | ...
ਸਮਾਣਾ, 20 ਅਪ੍ਰੈਲ (ਗੁਰਦੀਪ ਸ਼ਰਮਾ)-ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਐਨ. ਐਮ. ਐਮ. ਐਸ. ਵਜ਼ੀਫ਼ਾ ਯੋਜਨਾ ਵੱਲੋਂ ਅੱਠਵੀਂ ਕਲਾਸ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦਾ ਨਵੰਬਰ 2016 'ਚ ਇਮਤਿਹਾਨ ਲਿਆ ਸੀ | ਇਸ ਇਮਤਿਹਾਨ 'ਚ ਪੰਜਾਬ ਦੇ 2618 ਵਿਦਿਆਰਥੀ ਪਾਸ ਹੋਏ ਤੇ ...
ਘੱਗਾ, 20 ਅਪ੍ਰੈਲ (ਵਿਕਰਮਜੀਤ ਸਿੰਘ ਬਾਜਵਾ)-ਘੱਗਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਮੁਖੀ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ 'ਤੇ ਫੜੇ ਗਏ ਚਾਰ ਵਿਅਕਤੀਆਂ ਪਾਸੋਂ ...
ਪਟਿਆਲਾ, 20 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਅਕਾਲੀ-ਭਾਜਪਾ ਸਰਕਾਰ ਨੇ ਲੰਘੇ ਸਮੇਂ ਦੌਰਾਨ ਆਪਣੇ ਵਿਧਾਇਕਾਂ ਰਾਹੀਂ ਜਿੰਨੇ ਵੀ ਬਿਜਲੀ ਕੁਨੈਕਸ਼ਨ ਜਾਰੀ ਕਰਵਾਏ ਉਹ ਆਪਣੇ ਚਹੇਤਿਆਂ ਤੱਕ ਹੀ ਸੀਮਤ ਰੱਖੇ ਗਏ | ਜੋ ਮੌਜੂਦਾ ਕਾਂਗਰਸ ਸਰਕਾਰ ਦੇ ਸਮੇਂ ਨਹੀਂ ...
ਪਟਿਆਲਾ, 20 ਅਪ੍ਰੈਲ (ਜ.ਸ. ਦਾਖਾ)-ਸ਼ਿਵ ਸੈਨਾ ਹਿੰਦੁਸਤਾਨ ਦੀ ਵਿਦਿਆਰਥੀ ਸ਼ਾਖਾ ਹਿੰਦੁਸਤਾਨ ਵਿਦਿਆਰਥੀ ਸੈਨਾ ਵੱਲੋਂ ਸੂਬੇ ਭਰ 'ਚ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ 'ਚ ਸੰਗਠਨ ਨੂੰ ਮਜ਼ਬੂਤ ਕਰਨ ਸਮਾਗਮ ਕੀਤਾ ਗਿਆ | ਜਿਸ 'ਚ ਸ਼ਿਵ ਸੈਨਾ ਹਿੰਦੁਸਤਾਨ ਦੇ ...
ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀਆਂ ਦਾ ਇਕ ਸਮਾਗਮ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ: ਡਾ: ਮੁਖ਼ਤਿਆਰ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ 'ਚ ਕਾਲਜ ਪਿ੍ੰਸੀਪਲ ਜਸਵੰਤ ਸਿੰਘ ...
ਪਟਿਆਲਾ, 20 ਅਪ੍ਰੈਲ (ਜਸਵਿੰਦਰ ਸਿੰਘ ਦਾਖਾ)-ਸ਼ਾਹੀ ਸ਼ਹਿਰ ਪਟਿਆਲਾ, ਜਿਸ ਦੇ ਨਗਰ ਨਿਗਮ 'ਤੇ ਪਿਛਲੇ ਲੰਬੇ ਸਮੇਂ ਤੋਂ ਅਕਾਲੀ-ਭਾਜਪਾ ਦੇ ਮੇਅਰ ਹੀ ਕੁਰਸੀ 'ਤੇ ਬਹਿ ਯੋਜਨਾਬੰਦੀ ਕਰਦੇ ਰਹੇ ਹਨ, ਦੀ ਚੋਣ ਸਤੰਬਰ 2017 'ਚ ਤਹਿ ਹੈ | ਇਸੇ ਨੂੰ ਦੇਖਦਿਆਂ ਰਾਜ ਦੇ ਤਿੰਨ ਹੋਰ ...
ਭੁੱਨਰਹੇੜੀ, 20 ਅਪ੍ਰੈਲ (ਧਨਵੰਤ ਸਿੰਘ)-ਪੰਜਾਬ ਹਰਿਆਣਾ ਦੀ ਹੱਦ 'ਤੇ ਲੱਗਦੇ ਪਿੰਡਾਂ ਨੂੰ ਸਰਕਾਰੀ ਬੱਸਾਂ ਦੀ ਸਹੂਲਤ ਨਹੀਂ ਮਿਲ ਰਹੀ, ਜਿਸ ਕਾਰਨ ਲੋਕਾਂ ਨੂੰ ਸਫ਼ਰ ਕਰਨ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਹਰਿਆਣਾ ਦੇ ਮੁੱਖ ਸ਼ਹਿਰਾਂ ਤੇ ...
ਸਮਾਣਾ, 20 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਸ: ਲਾਲ ਸਿੰਘ ਅਨਾਜ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਮਾਣਾ ਪੁੱਜਣਗੇ | ਸ: ਲਾਲ ਸਿੰਘ ਦੇ ਸਿਆਸੀ ਸਲਾਹਕਾਰ ਸੁਰਿੰਦਰ ਸਿੰਘ ਖੇੜਕੀ ਨੇ ਦੱਸਿਆ ਕਿ ਕਣਕ ਦੇ ...
ਭਾਦਸੋਂ, 20 ਅਪੈ੍ਰਲ (ਪ੍ਰਦੀਪ ਦੰਦਰਾਲਾ)-ਸ੍ਰੀ ਗੁਰੂ ਰਾਮਦਾਸ ਪ੍ਰਾਈਵੇਟ ਆਈ. ਟੀ. ਆਈ. ਬਖਸ਼ੀਵਾਲਾ ਸਿੱਖਿਆ ਦੇ ਖੇਤਰ 'ਚ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ ਤੇ ਸਿੱਖਿਆ ਦੇ ਖੇਤਰ ਵਿਚ ਉਚਾਈਆਂ ਨੂੰ ਛੋਹ ਰਿਹਾ ਹੈ | ਜੋਕਿ ਐਨ. ਸੀ. ਵੀ. ਟੀ. ਦਿੱਲੀ ਤੋਂ ਮਾਨਤਾ ...
ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਥਾਣਾ ਸਿਵਲ ਲਾਈਨ ਅਧੀਨ ਪੈਂਦੇ ਖੇੜੀ ਗੁੱਜਰਾਂ 'ਚੋਂ ਦੇਰ ਰਾਤ ਚੋਰਾਂ ਵੱਲੋਂ 31 ਹਜ਼ਾਰ ਰੁਪਏ ਦੀ ਨਕਦੀ 'ਤੇ ਹੱਥ ਸਾਫ਼ ਕੀਤਾ ਗਿਆ | ਜਿਸ ਨੂੰ ਲੈ ਕੇ ਦੁਕਾਨ ਦੇ ਮਾਲਿਕ ਕਰਮਜੀਤ ਸ਼ਰਮਾ ਪੁੱਤਰ ਦੁਰਗਾ ਰਾਮ ਵੱਲੋਂ ਪੁਲਿਸ ਨੂੰ ...
ਪਟਿਆਲਾ, 20 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਵੱਲੋਂ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਆਰੰਭੇ ਸੰਘਰਸ਼ ਨੂੰ ਉਸ ਵੇਲੇ ਵਧੇਰੇ ਬਲ ਮਿਲਿਆ ਜਦੋਂ ਯੂਨੀਅਨ ਦੀ ਸੂਬਾ ਕਮੇਟੀ ਮੀਟਿੰਗ 'ਚ ...
ਚੰਡੀਗੜ੍ਹ, 20 ਅਪ੍ਰੈਲ (ਅ.ਬ.)- ਸਮਾਜ ਦੀ ਸਿੱਖਿਆ ਦੇ ਮਾਧਿਅਮ ਨਾਲ ਸੇਵਾ ਕਰਨ ਲਈ ਆਰੀਅਨਜ਼ ਗਰੁੱਪ ਆਫ ਕਾਲਜਿਸ, ਚੰਡੀਗੜ੍ਹ-ਪਟਿਆਲਾ ਹਾਈਵੇ, ਨੇੜੇ ਚੰਡੀਗੜ੍ਹ ਵਿਚ ਆਰੀਅਨਜ਼ ਪਬਲਿਕ ਸਕੂਲ ਦੇ ਨਾਂਅ ਤੋਂ ਪ੍ਰੀ-ਨਕਸਰੀ ਤੋਂ 5ਵੀਂ ਕਲਾਸ ਤੱਕ ਇਕ ਪ੍ਰਾਇਮਰੀ ਸਕੂਲ ...
ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਮੱਛਰਾਂ ਦੇ ਕੱਟਣ ਨਾਲ ਹੋਣ ਵਾਲੇ ਡੇਂਗੂ ਤੇ ਚਿਕਨਗੁਨੀਆਂ ਬੁਖ਼ਾਰ ਦੀ ਰੋਕਥਾਮ ਸਬੰਧੀ ਪਿਛਲੇ ਸਾਲ ਜ਼ਿਆਦਾ ਪ੍ਰਭਾਵਿਤ ਰਹੇ ਖੇਤਰਾਂ 'ਚ ਅਗਾਊਾ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ: ਬਲਵਿੰਦਰ ਸਿੰਘ ਨੇ ...
ਭਾਦਸੋਂ, 20 ਅਪੈ੍ਰਲ (ਪ੍ਰਦੀਪ ਦੰਦਰਾਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੱਤੂਪੁਰ ਜੱਟਾਂ ਦੀ ਹੋਣਹਾਰ ਵਿਦਿਆਰਥਣ ਸਿਮਰਨਜੀਤ ਕੌਰ ਸਪੁੱਤਰੀ ਸੁਖਵਿੰਦਰ ਸਿੰਘ ਪਿੰਡ ਸੰਧਨੌਲੀ ਨੇ ਐਨ. ਐਮ. ਐਮ. ਐਸ. ਦੀ ਸਕੀਮ ਅਧੀਨ ਸਕਾਲਰਸ਼ਿਪ ਟੈਸਟ ਪਾਸ ਕਰਕੇ ਆਪਣਾ, ਸਕੂਲ, ...
ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਸਥਾਨਕ ਸ਼ਹਿਰ ਤੇ ਆਲੇ-ਦੁਆਲਾ ਦੀਆਂ ਸੜਕਾਂ ਅਤੇ ਬਜਾਰਾਂ 'ਚ ਤੰਦੂਰ ਵਾਂਗ ਤਪਦੀ ਗਰਮੀ ਕਾਰਨ ਸਿਰੇ ਦੀ ਬੇਰੌਣਕੀ ਛਾਈ ਰਹਿੰਦੀ ਹੈ ਨਾ ਤਾਂ ਇਸ ਗਰਮੀ 'ਚ ਕੋਈ ਸੜਕਾਂ 'ਤੇ ਹੀ ਨਿਕਲਦਾ ਹੈ ਅਤੇ ਨਾ ਹੀ ਕੋਈ ਬਜ਼ਾਰ 'ਚ ਖ਼ਰੀਦੋ ...
ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਵਿਖੇ ਉਪ ਪੁਲਿਸ ਕਪਤਾਨ ਪੜਤਾਲ ਵਜੋਂ ਤਾਇਨਾਤ ਕੀਤੇ ਸੁਖਮਿੰਦਰ ਸਿੰਘ ਚੌਹਾਨ ਵੱਲੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਪਹਿਲਾਂ ਵੀ ਪਟਿਆਲਾ ਵਿਖੇ ਹੀ ਉਪ ਪੁਲਿਸ ਕਪਤਾਨ ਕੰਟਰੋਲ ਰੂਮ ਵਜੋਂ ਤਾਇਨਾਤ ਸਨ ਤੇ ਇਸ ਤੋਂ ...
ਦੇਵੀਗੜ੍ਹ, 20 ਅਪ੍ਰੈਲ (ਮੁਖ਼ਤਿਆਰ ਸਿੰਘ ਨੋਗਾਵਾਂ, ਰਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਘੱਗਰ ਦਰਿਆ ਦੇ ਪਾਣੀ ਬਾਰੇ ਆਮ ਤੌਰ 'ਤੇ ਇਹ ਚਰਚਾ ਹੁੰਦੀ ਹੈ ਕਿ ਬਰਸਾਤਾਂ ਸਮੇਂ ਘੱਗਰ ਦਾ ਪਾਣੀ ਫ਼ਸਲਾਂ ਦੀ ਬਹੁਤ ...
ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਤੇ ਪ੍ਰਾਇਮਰੀ ਪਟਿਆਲਾ ਨਾਲ ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਜ਼ਿਲ੍ਹਾ ਪੱਧਰੀ ਇਕ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਤੇ ਜਨ: ਸਕੱਤਰ ਭੁਪਿੰਦਰ ਸਿੰਘ ਗੁਰਦਿੱਤਪੁਰਾ ਦੀ ...
ਭਾਦਸੋਂ, 20 ਅਪੈ੍ਰਲ (ਪ੍ਰਦੀਪ ਦੰਦਰਾਲਾ)-ਪਿੰਡ ਚਾਸਵਾਲ ਵਿਖੇ 'ਬੇਟੀ ਬਚਾਓ ਬੇਟੀ ਪੜਾਓ' ਅਧੀਨ ਸੈਂਸੀਟਾਈਜੇਸ਼ਨ ਪ੍ਰੋਗਰਾਮ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਭਾ ਮੈਡਮ ਕਿਰਨ ਰਾਣੀ ਦੀ ਅਗਵਾਈ ਹੇਠ ਕਰਵਾਇਆ | ਇਸ ਸਮੇਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ...
ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ 'ਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦੇ ਅੰਦਰਲੀ ਕਲ੍ਹਾ ਵਿਚ ਨਿਖਾਰ ਆ ਸਕੇ | ਇਹ ਪ੍ਰਗਟਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ...
ਬਨੂੜ, 20 ਅਪੈ੍ਰਲ (ਭੁਪਿੰਦਰ ਸਿੰਘ)-ਅਕਾਲੀ-ਭਾਜਪਾ ਗੱਠਜੋੜ ਦੇ ਵਰਕਰਾਂ ਵੱਲੋਂ ਭਾਜਪਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਬੀਤੇ ਦਿਨੀਂ ਥਾਣਾ ਬਨੂੜ ਵਿਖੇ ਦਿੱਤੇ ਧਰਨੇ ਸਮੇਂ ਇਸ ਮਾਮਲੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਣ ...
ਬਹਾਦਰਗੜ੍ਹ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸ.) ਪਟਿਆਲਾ ਦੇ ਨਿਰਦੇਸ਼ਾਂ ਤਹਿਤ ਤੇ ਪਿ੍ੰਸੀਪਲ ਮਨਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਸਮਾਣਾ, 20 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਟੈਕਸ ਕਲੈਕਟਰ ਯੂਨੀਅਨ ਪੰਜਾਬ ਦਾ ਇਕ ਵਫ਼ਦ ਪ੍ਰਧਾਨ ਜਤਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਲਿਆ ਤੇ ਆਪਣੀਆਂ ਮੰਗਾਂ ਦੇ ਸਬੰਧ 'ਚ ਮੰਗ-ਪੱਤਰ ਦਿੱਤਾ | ਉਪਰੋਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਸ: ਜਤਿੰਦਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੀਆਂ ਲੰਮੇ ਸਮੇਂ ਤੋਂ ਮੰਗਾਂ ਲਟਕਦੀਆਂ ਆ ਰਹੀਆਂ ਹਨ | ਪਹਿਲੀ ਅਕਾਲੀ-ਭਾਜਪਾ ਸਰਕਾਰ ਨੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ | ਉਨ੍ਹਾਂ ਨੂੰ ਕੈਪਟਨ ਸਰਕਾਰ 'ਤੇ ਭਰੋਸਾ ਹੈ ਕਿ ਉਨ੍ਹਾਂ ਦੀਆਂ ਵਾਜਬ ਮੰਗਾਂ ਜਲਦੀ ਮੰਨੀਆਂ ਜਾਣਗੀਆਂ | ਉਨ੍ਹਾਂ ਨੇ ਪੰਚਾਇਤ ਮੰਤਰੀ ਸ: ਬਾਜਵਾ ਨੂੰ ਮਿਲ ਕੇ ਮੰਗਾਂ ਸਬੰਧੀ ਜਾਣਕਾਰੀ ਦਿੱਤੀ ਹੈ | ਸ: ਬਾਜਵਾ ਨੇ ਉਨ੍ਹਾਂ ਦੀਆਂ ਮੰਗਾਂ ਜਲਦੀ ਮੰਨਣ ਦਾ ਭਰੋਸਾ ਦਿੱਤਾ ਹੈ | ਇਸ ਮੌਕੇ ਜਸਵਿੰਦਰ ਸਿੰਘ ਚਮਾਰੂ, ਨਛੱਤਰ ਸਿੰਘ ਬਠਿੰਡਾ, ਕੁਲਵੀਰ ਸਿੰਘ ਅੰਮਿ੍ਤਸਰ, ਮਲਕੀਤ ਸਿੰਘ ਕਪੂਰਥਲਾ ਤੇ ਗੁਰਮੀਤ ਕੌਰ ਮਾਨਸਾ ਆਦਿ ਵੀ ਹਾਜ਼ਰ ਸਨ |
ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...
ਅਮਲੋਹ, 20 ਅਪ੍ਰੈਲ (ਰਾਮ ਸ਼ਰਨ ਸੂਦ)-ਹਲਕਾ ਅਮਲੋਹ ਦੇ ਲੋੜਵੰਦਾਂ ਨੂੰ ਜਿਹੜੇ ਕਿ ਗ਼ਰੀਬੀ ਕਾਰਨ ਆਪਣੀ ਬਿਮਾਰੀ ਦਾ ਇਲਾਜ ਨਹੀਂ ਕਰਵਾ ਸਕਦੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਕਮੇਟੀ ਵੱਲੋਂ ਭੇਜੇ ਗਏ ਸਹਾਇਤਾ ਰਾਸ਼ੀ ...
ਪਟਿਆਲਾ, 20 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਪੰਜਾਬ ਦੇ ਕਿਸਾਨ ਦਾ ਕਰਜ਼ਾ ਮੁਆਫ਼ ਸਬੰਧੀ ਵਾਅਦਾ ਕੀਤਾ ਸੀ | ਸਰਕਾਰ ਦੇ ਇਸ ਵਾਅਦੇ ਤੋਂ ਬਾਅਦ ਪੰਜਾਬ ਦੇ ਕਿਸਾਨ ਦੀਆਂ ਨਜ਼ਰਾਂ ਇਸ ਗੱਲ 'ਤੇ ਲੱਗੀਆਂ ਹੋਈਆਂ ਹਨ ਕਿ ...
ਅਮਲੋਹ/ਸਲਾਣਾ, 20 ਅਪ੍ਰੈਲ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਪਿਛਲੀ ਸਰਕਾਰ ਨੇ ਕੇਂਦਰ ਸਰਕਾਰ ਕੋਲ ਸਰਕਾਰੀ ਜਾਇਦਾਦਾਂ ਗਹਿਣੇ ਕਰਕੇ 16 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਸੰਗਤਾਂ ਦਰਸ਼ਨ 'ਤੇ ਲੁਟਾ ਦਿੱਤੀ ਹੈ ਜਿਸ ਨਾਲ ਪੰਜਾਬ ਨੂੰ ਵਿਕਾਸ ਤੇ ਲਿਆਉਣ ਲਈ ਕੁੱਝ ...
ਖਮਾਣੋਂ, 20 ਅਪ੍ਰੈਲ (ਜੋਗਿੰਦਰ ਪਾਲ)-ਸਰਕਾਰੀ ਐਲੀਮੈਂਟਰੀ ਸਕੂਲ ਖਮਾਣੋਂ ਵਿਖੇ ਸਰਵ ਸਿੱਖਿਆ ਅਭਿਆਨ ਦੇ ਆਈ. ਈ. ਡੀ. ਕੰਪੋਨੈਂਟ ਅਧੀਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 'ਸਹਾਇਤਾ ਸਮਗਰੀ ਵੰਡ ਕੈਂਪ' ਦਾ ਆਯੋਜਨ ਕੀਤਾ ਤੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ...
ਪਾਤੜਾਂ, 20 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਨੂੰ ਨਸ਼ਾਮੁਕਤ ਕਰਨ ਦੇ ਕੀਤੇ ਵਾਅਦੇ ਨੂੰ ਅਮਲੀਜਾਮਾ ਪਹਿਨਾਉਣ ਲਈ ਪੰਜਾਬ ਪੁਲਿਸ ...
ਨੰਦਪੁਰ ਕਲੌੜ, 20 ਅਪੈ੍ਰਲ (ਜਰਨੈਲ ਸਿੰਘ ਧੁੰਦਾ)-ਮਾਰਕੀਟ ਕਮੇਟੀ ਬੱਸੀ ਪਠਾਣਾਂ ਅਧੀਨ ਖ਼ਰੀਦ ਕੇਂਦਰ ਬਡਵਾਲਾ ਵਿਖੇ ਕਣਕ ਦੀ 34 ਹਜ਼ਾਰ ਬੋਰੀ ਖ਼ਰੀਦੀ ਜਾ ਚੁੱਕੀ ਹੈ ਤੇ 15 ਹਜ਼ਾਰ ਬੋਰੀ ਦੀ ਲਿਫ਼ਟਿੰਗ ਹੋ ਚੁੱਕੀ ਹੈ | ਇਹ ਜਾਣਕਾਰੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ...
ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਅਨਾਜ ਮੰਡੀ ਰਾਜਪੁਰਾ ਵਿਖੇ ਕਣਕ ਦੀ ਬੇਹੱਦ ਢਿੱਲੀ ਚੁਕਾਈ ਕਾਰਨ ਬੋਰੀਆਂ ਦੇ ਅੰਬਾਰ ਲੱਗ ਗਏ ਹਨ ਜਿਸ ਕਾਰਨ ਮੰਡੀ ਵਿਚ ਕਿਤੇ ਵੀ ਕਣਕ ਸੁੱਟਣ ਨੂੰ ਥਾਂ ਨਹੀਂ ਬਚੀ ਪਰ ਅਧਿਕਾਰੀ ਕਹਿ ਰਹੇ ਹਨ ਕਿ ਚੁਕਾਈ ਕਰੀਬ ਕਰੀਬ ਨਾਲ ਦੀ ਨਾਲ ...
ਬਨੂੜ, 20 ਅਪੈ੍ਰਲ (ਭੁਪਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਬਨੂੜ ਦੀ ਅਹਿਮ ਬੈਠਕ ਯੂਨੀਅਨ ਦੇ ਪ੍ਰਧਾਨ ਕੁਲਬੀਰ ਸਿੰਘ ਖਾਸਪੁਰ ਤੇ ਮੀਤ ਪ੍ਰਧਾਨ ਪ੍ਰੇਮ ਕੁਮਾਰ ਬਨੂੜ ਦੀ ਅਗਵਾਈ 'ਚ ਮਾਰਕੀਟ ਕਮੇਟੀ ਦੇ ਦਫ਼ਤਰ ਬਨੂੜ ਵਿਖੇ ਹੋਈ | ਯੂਨੀਅਨ ਆਗੂਆਂ ਨੇ ...
ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਮਨੁੱਖਤਾ ਦੀ ਸੇਵਾ ਵਿਚ ਯੂਨੀਵਰਸਲ ਵੈੱਲਫੇਅਰ ਕਲੱਬ ਪੰਜਾਬ ਵੱਲੋਂ ਬਲੱਡ ਬੈਂਕ ਰਜਿੰਦਰਾ ਹਸਪਤਾਲ ਵਿਖੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਲਗਾਏ ਕੈਂਪ 'ਚ 36 ਵਲੰਟੀਅਰਾਂ ਨੇ ਖ਼ੂਨਦਾਨ ਕੀਤਾ | ਕੈਂਪ ਦਾ ਉਦਘਾਟਨ ਉਪ ...
ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਸਾਹਿਤ ਦੇ ਜਾਣੇ ਪਛਾਣੇ ਲੇਖਕ ਅਤੇ ਸਾਹਿਤ-ਇਤਿਹਾਸਕਾਰੀ ਦੇ ਖੇਤਰ 'ਚ ਨਵੀਆਂ ਪੈੜਾਂ ਸਥਾਪਿਤ ਕਰਨ ਵਾਲੇ ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨੂੰ ਪੰਜਾਬ ਕਲਾ ਪ੍ਰੀਸ਼ਦ ਵੱਲੋਂ 'ਪੰਜਾਬ ਗੌਰਵ ਐਵਾਰਡ' ਪੁਰਸਕਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX