ਤਾਜਾ ਖ਼ਬਰਾਂ


ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  4 minutes ago
ਮਮਦੋਟ, 18 ਜੁਲਾਈ ( ਸੁਖਦੇਵ ਸਿੰਘ ਸੰਗਮ -) ਮਮਦੋਟ ਨੇੜਲੇ ਪਿੰਡ ਝੋਕ ਨੌਧ ਸਿੰਘ ਵਾਲਾ ਵਿਖੇ ਖੇਤਾਂ 'ਚ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਜਸਵੰਤ ਸਿੰਘ (65) ਪੁੱਤਰ ਇੰਦਰ ਸਿੰਘ ਦੀ ਮੌਤ ਹੋ ਜਾਣ ...
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  40 minutes ago
ਲੰਡਨ, 18 ਜੁਲਾਈ - ਹਾਲੀਵੁੱਡ ਤੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਦਾ ਅੱਜ 36ਵਾਂ ਜਨਮ ਦਿਨ ਹੈ। ਇਨ੍ਹੀਂ ਦਿਨੀਂ ਪ੍ਰਿਅੰਕਾ ਚੋਪੜਾ ਆਪਣੇ ਦੋਸਤ ਨਿਕ ਜਾਨਸ ਨਾਲ ਲੰਡਨ 'ਚ ਹੈ, ਜਿੱਥੇ ਕਿ ਦੋਵਾਂ ਨੇ...
ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰਾਂ ਵਲੋਂ ਨੌਜਵਾਨ ਦੇ ਮਾਰੀਆਂ ਗੋਲੀਆਂ - ਹਾਲਤ ਗੰਭੀਰ
. . .  55 minutes ago
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਪਿੰਡ ਬਾਹੋਵਾਲ ਨਜ਼ਦੀਕ ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਮੋਟਰਸਾਈਕਲ ਸਵਾਰ ...
ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਢਾਂਚੇ ਨੂੰ ਭੰਗ ਕਰਕੇ ਸਰਕਾਰ ਨੇ ਚੋਣਾਂ ਤੱਕ ਲਾਏ ਪ੍ਰਸ਼ਾਸ਼ਕ
. . .  about 1 hour ago
ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 150 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੱਕ ਆਮ ਚੋਣਾਂ ਕਰਾਏ ਜਾਣ ਦੇ ਫੈਸਲੇ ਦੇ ਮੱਦੇਨਜ਼ਰ ਲੋਕਤੰਤਰ ਦੀ...
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  about 2 hours ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  about 2 hours ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  about 3 hours ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 3 hours ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  about 3 hours ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  about 4 hours ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  about 4 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  about 4 hours ago
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 4 hours ago
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 4 hours ago
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 5 hours ago
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਪਟਿਆਲਾ

-ਪਾਣੀ ਦਾ ਪੱਧਰ ਹੋਇਆ ਨੀਵਾਂ- ਗਰਮੀ ਦੇ ਮੌਸਮ 'ਚ ਪਟਿਆਲਾ ਸ਼ਹਿਰ ਅੰਦਰ ਵਧ ਸਕਦੈ ਪਾਣੀ ਦਾ ਸੰਕਟ

ਪਟਿਆਲਾ, 20 ਅਪ੍ਰੈਲ (ਜਸਵਿੰਦਰ ਸਿੰਘ ਦਾਖਾ)-ਗਰਮੀਆਂ 'ਚ ਤਾਪਮਾਨ 40 ਡਿਗਰੀ ਤੋਂ ਪਾਰ ਜਾਣ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਨੀਵਿਆਂ ਹੋਣ ਕਾਰਨ ਇਸ ਵਾਰੀ ਮੁੜ ਪੀਣ ਵਾਲੇ ਪਾਣੀ ਦਾ ਸੰਕਟ ਵਧ ਸਕਦਾ ਹੈ | ਰਿਪੋਰਟਾਂ ਅਨੁਸਾਰ ਪਹਿਲਾਂ ਪਾਣੀ ਦਾ ਪੱਧਰ 2-3 ਫੁੱਟ ਹੇਠਾਂ ...

ਪੂਰੀ ਖ਼ਬਰ »

-ਨਾਭਾ ਜੇਲ੍ਹ ਬਰੇਕ ਮਾਮਲਾ- ਮਿੰਟੂ, ਪਿੰਦਾ ਤੇ ਹੋਰਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਅਦਾਲਤ 'ਚ ਪੇਸ਼

ਅਗਲੀ ਸੁਣਵਾਈ 5 ਮਈ ਨੂੰ ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਨਾਭਾ ਜੇਲ੍ਹ ਬਰੇਕ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਮੁਹੰਮਦ ਗੁਲਜ਼ਾਰ ਦੀ ਅਦਾਲਤ 'ਚ ਹੋਈ | ਜਿਥੇ ਪੁਲਿਸ ਵੱਲੋਂ ਹਰਮਿੰਦਰ ਸਿੰਘ ਮਿੰਟੂ, ਪਲਵਿੰਦਰ ਸਿੰਘ ਪਿੰਦਾ ਸਮੇਤ ਦਰਜਨ ਭਰ ਨੂੰ ਸਖ਼ਤ ...

ਪੂਰੀ ਖ਼ਬਰ »

ਬਿਜਲੀ ਨਿਗਮ ਅਧਿਕਾਰੀਆਂ ਨਾਲ ਕਿਸਾਨ ਯੂਨੀਅਨ ਦੀਆਂ ਬੈਠਕਾਂ ਦਾ ਸਿਲਸਿਲਾ ਜਾਰੀ

ਪਟਿਆਲਾ, 20 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪੈਡੀ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਟਿਊਬਵੈੱਲਾਂ ਦੀ ਬਿਜਲੀ ਨਿਰਵਿਘਨ ਦੇਣ ਤੇ ਬਿਜਲੀ ਸਬੰਧੀ ਹੋਰ ਮੁਸ਼ਕਿਲਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੈਂਬਰ (ਡੀ) ਕੇ. ਐਲ. ਸ਼ਰਮਾ ਦੀ ...

ਪੂਰੀ ਖ਼ਬਰ »

45 ਗਰਾਮ ਸਮੈਕ ਬਰਾਮਦ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਵੱਲੋਂ ਭੈੜੇ ਅਨਸਰਾਂ ਦੇ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਨੇ 45 ਗਰਾਮ ਸਮੈਕ ਬਰਾਮਦ ਕਰਕੇ 3 ਜਣਿਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵੱਲੋਂ ਨਾਮਜ਼ਦ ਕੀਤੇ ਗਇਆਂ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਇਥੇ ਦੇ ਤੇਜ਼ ਬਾਗ਼ ਕਾਲੋਨੀ ਪਟਿਆਲਾ ਦੀ ਰਹਿਣ ਵਾਲੀ 20 ਸਾਲਾ ਲੜਕੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਵੱਲੋਂ ਇਕ ਨੌਜਵਾਨ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਇਹ ਮਾਮਲਾ ਲੜਕੀ ਦੇ ਪਿਤਾ ...

ਪੂਰੀ ਖ਼ਬਰ »

ਕੌਮੀ ਮਾਰਗ 'ਤੇ ਦੋ ਟਰੱਕਾਂ ਦੀ ਸਿੱਧੀ ਟੱਕਰ 'ਚ ਡਰਾਈਵਰ ਗੰਭੀਰ ਜ਼ਖ਼ਮੀ

ਪਾਤੜਾਂ, 20 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਕੌਮੀ ਮਾਰਗ 'ਤੇ ਪਾਤੜਾਂ ਟਰੱਕ ਯੂਨੀਅਨ ਦੇ ਨੇੜੇ 2 ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਨਾਲ ਇਕ ਟਰੱਕ ਡਰਾਈਵਰ ਟਰੱਕ 'ਚ ਫਸ ਗਿਆ ਤੇ ਜ਼ਖ਼ਮੀ ਇਸ ਡਰਾਈਵਰ ਨੂੰ ਪੁਲਿਸ ਨੇ ਭਾਰੀ ਜੱਦੋ-ਜਹਿਦ ਮਗਰੋਂ ਇਸ 'ਚੋਂ ਕੱਢ ...

ਪੂਰੀ ਖ਼ਬਰ »

ਐਸ. ਡੀ. ਐਮ. ਸਰਕਾਰੀ ਸਕੂਲਾਂ 'ਚ ਮਿਡ-ਡੇ-ਮੀਲ ਤੇ ਪੜ੍ਹਾਈ ਦੀ ਜਾਂਚ ਹਰ ਹਫ਼ਤੇ ਕਰਨ-ਡੀ. ਸੀ.

ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਮਿੰਨੀ ਸਕੱਤਰੇਤ ਵਿਖੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਦੇਸ਼ ਦਿੱਤੇ ਹਨ ਕਿ ਜ਼ਿਲ੍ਹੇ 'ਚ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

225 ਲੀਟਰ ਸ਼ਰਾਬ ਕਾਰ ਸਮੇਤ ਕਾਬੂ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਐਸ. ਐਚ. ਓ. ਥਾਣਾ ਕੋਤਵਾਲੀ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਾਕੇ ਦੌਰਾਨ ਮਿਲੀ ਇਤਲਾਹ 'ਤੇ ਹੌਲਦਾਰ ਸੁਰੇਸ਼ ਕੁਮਾਰ, ਹੌਲਦਾਰ ਨਰਿੰਦਰ ਸਿੰਘ ਤੇ ਹੌਲਦਾਰ ਕਿਰਨਜੀਤ ਸਿੰਘ ਨੇ ਪਟਿਆਲਾ ਵੱਲੋਂ ਆ ਰਹੀ ਵਰਨਾ ਕਾਰ ਨੰ: ...

ਪੂਰੀ ਖ਼ਬਰ »

ਨਲਾਸ ਥਰਮਲ ਪਲਾਂਟ ਨੇੜੇ ਖੋਖੇ ਨੁਮਾਂ ਢਾਬੇ 'ਚ ਗੈਸ ਸਿਲੰਡਰ ਫਟਿਆ

ਰਾਜਪੁਰਾ, 20 ਅਪ੍ਰੈਲ (ਜੀ. ਪੀ. ਸਿੰਘ)-ਨੇੜਲੇ ਪਿੰਡ ਨਲਾਸ 'ਚ ਸਥਿਤ ਨਾਭਾ ਪਾਵਰ ਥਰਮਲ ਪਲਾਂਟ ਦੇ ਨੇੜੇ ਇਕ ਖੋਖੇ ਨੁੰਮਾ ਢਾਬੇ 'ਚ ਗੈਸ ਸਿਲੰਡਰ ਫਟਣ ਨਾਲ ਜਿਥੇ ਢਾਬਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਉਥੇ ਨੇੜਲੇ ਖੇਤਾਂ 'ਚ ਖੜ੍ਹੀ ਨਾੜ ਲੱਗ ਗਈ ਤੇ ਦੇਖਦੇ ਹੀ ਦੇਖਦੇ ...

ਪੂਰੀ ਖ਼ਬਰ »

ਅਣਪਛਾਤੀਆਂ ਲਾਸ਼ਾਂ ਰਾਜਿੰਦਰਾ ਹਸਪਤਾਲ ਲਈ ਬਣ ਰਹੀਆਂ ਹਨ ਵੱਡੀ ਚੁਣੌਤੀ

ਪਟਿਆਲਾ, 20 ਅਪ੍ਰੈਲ (ਜ. ਸ. ਢਿੱਲੋਂ)-ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਉਣ ਵਾਲੇ ਅਣਪਛਾਤੇ ਮਰੀਜ਼ਾਂ ਦੀ ਮੌਤ ਹੋਣ 'ਤੇ ਉਨ੍ਹਾਂ ਦੀਆਂ ਅਣਪਛਾਤੀਆਂ ਲਾਸ਼ਾਂ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਲਈ ਦਿਨੋਂ ਦਿਨ ਚੁਣੌਤੀ ਦਾ ਵਿਸ਼ਾ ਬਣਦਾ ਜਾ ਰਿਹਾ ਹੈ | ਇਹ ਇਕ ...

ਪੂਰੀ ਖ਼ਬਰ »

ਅਣਪਛਾਤੀਆਂ ਲਾਸ਼ਾਂ ਰਾਜਿੰਦਰਾ ਹਸਪਤਾਲ ਲਈ ਬਣ ਰਹੀਆਂ ਹਨ ਵੱਡੀ ਚੁਣੌਤੀ

ਪਟਿਆਲਾ, 20 ਅਪ੍ਰੈਲ (ਜ. ਸ. ਢਿੱਲੋਂ)-ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਉਣ ਵਾਲੇ ਅਣਪਛਾਤੇ ਮਰੀਜ਼ਾਂ ਦੀ ਮੌਤ ਹੋਣ 'ਤੇ ਉਨ੍ਹਾਂ ਦੀਆਂ ਅਣਪਛਾਤੀਆਂ ਲਾਸ਼ਾਂ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਲਈ ਦਿਨੋਂ ਦਿਨ ਚੁਣੌਤੀ ਦਾ ਵਿਸ਼ਾ ਬਣਦਾ ਜਾ ਰਿਹਾ ਹੈ | ਇਹ ਇਕ ...

ਪੂਰੀ ਖ਼ਬਰ »

ਸੂਬੇ 'ਚ ਪਾਈਪ ਲਾਈਨ ਵਿਛਾਉਣ ਦੀਆਂ ਇੱਛੁਕ ਗੈਸ ਕੰਪਨੀਆਂ ਦੀ ਸਹੂਲਤ ਲਈ ਪਾਵਰਕਾਮ ਨੇ ਹਰ ਜ਼ਿਲ੍ਹੇ 'ਚ ਬਣਾਏ ਨੋਡਲ ਅਫ਼ਸਰ

ਪਟਿਆਲਾ, 20 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਵਿਚਲੇ ਹਰ ਸ਼ਹਿਰ ਨੂੰ ਗੈਸ ਪਾਈਪ ਲਾਈਨ ਨਾਲ ਜੋੜਨ ਦੀਆਂ ਇੱਛੁਕ ਕੰਪਨੀਆਂ ਦੀ ਸਹੂਲਤ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਹਰ ਸ਼ਹਿਰ 'ਚ ਨਿਗਰਾਨ ਇੰਜੀਨੀਅਰ ਪੱਧਰ ਦੇ ਅਧਿਕਾਰੀ ਨੂੰ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਮਈ ਦਿਵਸ ਮੋਹਾਲੀ 'ਚ ਮਨਾਏਗਾ

ਪਟਿਆਲਾ, 20 ਅਪ੍ਰੈਲ (ਅ. ਸ. ਆਹਲੂਵਾਲੀਆ)-ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਪਟਿਆਲਾ ਦੀ ਇਕੱਤਰਤਾ ਬਾਰਾਂਦਰੀ ਸਥਿਤ ਜਥੇਬੰਦੀ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਈ | ਇਸ ਮੌਕੇ ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਰੇ੍ਹ ਵੀ 1 ਮਈ ਦਾ ਦਿਹਾੜਾ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਦੀ ਹਿਮਾਂਸ਼ੂ ਨੂੰ ਡਰੱਗ ਡਿਜ਼ਾਇਨ 'ਚ ਮਿਲਿਆ ਸਨਮਾਨ

ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸੁਟੀਕਲ ਸਾਇੰਸਸ ਐਾਡ ਡਰੱਗਜ਼ ਰਿਸਰਚ ਵਿਭਾਗ ਦੀ ਵਿਦਿਆਰਥਣ ਹਿਮਾਂਸ਼ੂ ਵਰਮਾ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਖੇ ਅੰਤਰਰਾਸ਼ਟਰੀ ਕਾਨਫਰੰਸ 'ਚ ਡਰੱਗ ਡਿਜ਼ਾਇਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਿਸ਼ਾਨਦੇਹੀ ਦੇ ਮਾਮਲੇ ਝੋਨੇ ਦੀ ਲਵਾਈ ਤੋਂ ਪਹਿਲਾ ਨਿਪਟਾਉਣ ਦੇ ਆਦੇਸ਼

ਪਟਿਆਲਾ, 20 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਮਿੰਨੀ ਸਕੱਤਰੇਤ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਨਿਸ਼ਾਨਦੇਹੀ ਦੇ ਸਾਰੇ ਮਾਮਲੇ ਝੋਨੇ ਦੀ ...

ਪੂਰੀ ਖ਼ਬਰ »

ਵਿਦਿਆਰਥੀ ਪੀ. ਐਸ. ਯੂ. ਦੀ ਅਗਵਾਈ 'ਚ ਪ੍ਰਨੀਤ ਕੌਰ ਨੂੰ ਮਿਲੇ

ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਗਣੇਸ਼ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰੱਖੜਾ, ਜ਼ਿਲ੍ਹਾ ਪਟਿਆਲਾ ਦੇ ਓ. ਬੀ. ਸੀ. ਨਾਲ ਸਬੰਧਿਤ ਵਿਦਿਆਰਥੀ ਪੰਜਾਬ ਸਟੂਡੈਂਟ ਯੂਨੀਅਨ ਦੀ ਅਗਵਾਈ ਅਧੀਨ ਸਾਬਕਾ ਐਮ. ਪੀ. ਸ੍ਰੀਮਤੀ ਪ੍ਰਨੀਤ ਕੌਰ ਨੂੰ ਮਿਲੇ | ...

ਪੂਰੀ ਖ਼ਬਰ »

ਮਾਪੇ ਐਸੋਸੀਏਸ਼ਨ ਦੇ ਨੁਮਾਇੰਦੇ ਨਿੱਜੀ ਸਕੂਲਾਂ ਦੀਆਂ ਵਧੀਕੀਆਂ ਵਿਰੁੱਧ ਪ੍ਰਨੀਤ ਕੌਰ ਨੂੰ ਮਿਲੇ

ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਨਿੱਜੀ ਸਕੂਲਾਂ ਦੀਆਂ ਆਪ ਹੁਦਰੀਆਂ ਤੇ ਰੈਗੂਲੇਸ਼ਨ ਅਨਏਡਿਡ ਐਜੂਕੇਸ਼ਨ ਇੰਸਟੀਚਿਊਟ ਬਿੱਲ 2016 ਦੀਆਂ ਕਮੀਆਂ ਸਬੰਧੀ ਨਿੱਜੀ ਸਕੂਲਾਂ ਦੀਆਂ ਮਾਪੇ ਐਸੋਸੀਏਸ਼ਨ ਦੇ ਨੁਮਾਇੰਦੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ...

ਪੂਰੀ ਖ਼ਬਰ »

'ਸਵੱਛ ਭਾਰਤ ਮੁਹਿੰਮ' ਤਹਿਤ ਕੈਂਪਸ 'ਚ ਕੀਤੀ ਸਫ਼ਾਈ

ਬਨੂੜ, 20 ਅਪ੍ਰੈਲ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਪੰਜਾਬ ਦੇ ਐਨ. ਸੀ. ਸੀ. ਵਲੰਟੀਅਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ 'ਸਵੱਛ ਭਾਰਤ ਮੁਹਿੰਮ' ਤਹਿਤ ਕੈਂਪਸ ਵਿਚ ਸਫ਼ਾਈ ਪੂਰੀ ਤਨਦੇਹੀ ਨਾਲ ਕੀਤੀ | ਐਨ. ਸੀ. ਸੀ. ਅਫ਼ਸਰ ਬੇਅੰਤ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਦਸਤਾਰ ਮੁਕਾਬਲੇ ਕਰਵਾਏ

ਦੇਵੀਗੜ੍ਹ, 20 ਅਪ੍ਰੈਲ (ਮੁਖ਼ਤਿਆਰ ਸਿੰਘ ਨੋਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਕਾਰਜਕਾਰੀ ਪਿ੍ੰਸੀਪਲ ਪ੍ਰੋ: ਮਨੀ ਇੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਕਾਲਜ ਦੇ ਧਰਮ ਅਧਿਐਨ ਮੰਚ ਵੱਲੋਂ ਸਿੱਖ ਦਸਤਾਰ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨਮਾਦਾਂ ਸਕੂਲ ਦੇ 5 ਵਿਦਿਆਰਥੀਆਂ ਦਾ ਕੀਤਾ ਸਨਮਾਨ

ਸਮਾਣਾ, 20 ਅਪ੍ਰੈਲ (ਗੁਰਦੀਪ ਸ਼ਰਮਾ)-ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਐਨ. ਐਮ. ਐਮ. ਐਸ. ਵਜ਼ੀਫ਼ਾ ਯੋਜਨਾ ਵੱਲੋਂ ਅੱਠਵੀਂ ਕਲਾਸ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦਾ ਨਵੰਬਰ 2016 'ਚ ਇਮਤਿਹਾਨ ਲਿਆ ਸੀ | ਇਸ ਇਮਤਿਹਾਨ 'ਚ ਪੰਜਾਬ ਦੇ 2618 ਵਿਦਿਆਰਥੀ ਪਾਸ ਹੋਏ ਤੇ ...

ਪੂਰੀ ਖ਼ਬਰ »

ਵੱਖ-ਵੱਖ ਨਸ਼ਿਆਂ ਨਾਲ ਫੜੇ ਵਿਅਕਤੀਆਂ 'ਤੇ ਕੇਸ ਦਰਜ

ਘੱਗਾ, 20 ਅਪ੍ਰੈਲ (ਵਿਕਰਮਜੀਤ ਸਿੰਘ ਬਾਜਵਾ)-ਘੱਗਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਮੁਖੀ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ 'ਤੇ ਫੜੇ ਗਏ ਚਾਰ ਵਿਅਕਤੀਆਂ ਪਾਸੋਂ ...

ਪੂਰੀ ਖ਼ਬਰ »

ਵਿਧਾਇਕਾਂ ਦੇ ਟਿਊਬਵੈੱਲ ਕੁਨੈਕਸ਼ਨ ਕੋਟੇ 'ਤੇ ਕੱਟ ਲਾਉਣ ਦੀ ਗੱਲ ਕਰਨ ਵਾਲੇ ਲੱਖੋਵਾਲ 10 ਸਾਲ ਕਿੱਥੇ ਸਨ-ਜ਼ੀਰਾ

ਪਟਿਆਲਾ, 20 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਅਕਾਲੀ-ਭਾਜਪਾ ਸਰਕਾਰ ਨੇ ਲੰਘੇ ਸਮੇਂ ਦੌਰਾਨ ਆਪਣੇ ਵਿਧਾਇਕਾਂ ਰਾਹੀਂ ਜਿੰਨੇ ਵੀ ਬਿਜਲੀ ਕੁਨੈਕਸ਼ਨ ਜਾਰੀ ਕਰਵਾਏ ਉਹ ਆਪਣੇ ਚਹੇਤਿਆਂ ਤੱਕ ਹੀ ਸੀਮਤ ਰੱਖੇ ਗਏ | ਜੋ ਮੌਜੂਦਾ ਕਾਂਗਰਸ ਸਰਕਾਰ ਦੇ ਸਮੇਂ ਨਹੀਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਹੱਕਾਂ ਲਈ ਹਿੰਦੁਸਤਾਨ ਵਿਦਿਆਰਥੀ ਸੈਨਾ ਸੰਘਰਸ਼ ਲਈ ਤਿਆਰ-ਗੁਪਤਾ

ਪਟਿਆਲਾ, 20 ਅਪ੍ਰੈਲ (ਜ.ਸ. ਦਾਖਾ)-ਸ਼ਿਵ ਸੈਨਾ ਹਿੰਦੁਸਤਾਨ ਦੀ ਵਿਦਿਆਰਥੀ ਸ਼ਾਖਾ ਹਿੰਦੁਸਤਾਨ ਵਿਦਿਆਰਥੀ ਸੈਨਾ ਵੱਲੋਂ ਸੂਬੇ ਭਰ 'ਚ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ 'ਚ ਸੰਗਠਨ ਨੂੰ ਮਜ਼ਬੂਤ ਕਰਨ ਸਮਾਗਮ ਕੀਤਾ ਗਿਆ | ਜਿਸ 'ਚ ਸ਼ਿਵ ਸੈਨਾ ਹਿੰਦੁਸਤਾਨ ਦੇ ...

ਪੂਰੀ ਖ਼ਬਰ »

ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀਆਂ ਦਾ ਸਮਾਗਮ ਕਰਵਾਇਆ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀਆਂ ਦਾ ਇਕ ਸਮਾਗਮ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ: ਡਾ: ਮੁਖ਼ਤਿਆਰ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ 'ਚ ਕਾਲਜ ਪਿ੍ੰਸੀਪਲ ਜਸਵੰਤ ਸਿੰਘ ...

ਪੂਰੀ ਖ਼ਬਰ »

ਸ਼ਹਿਰ ਦੇ ਮੌਜੂਦਾ 50 ਵਾਰਡਾਂ 'ਚੋਂ ਹੀ ਨਵੀਂ ਵਾਰਡਬੰਦੀ ਕਰਕੇ 55 ਵਾਰਡ ਬਣਾਏ ਜਾਣ ਲਈ ਅਮਲ ਸ਼ੁਰੂ

ਪਟਿਆਲਾ, 20 ਅਪ੍ਰੈਲ (ਜਸਵਿੰਦਰ ਸਿੰਘ ਦਾਖਾ)-ਸ਼ਾਹੀ ਸ਼ਹਿਰ ਪਟਿਆਲਾ, ਜਿਸ ਦੇ ਨਗਰ ਨਿਗਮ 'ਤੇ ਪਿਛਲੇ ਲੰਬੇ ਸਮੇਂ ਤੋਂ ਅਕਾਲੀ-ਭਾਜਪਾ ਦੇ ਮੇਅਰ ਹੀ ਕੁਰਸੀ 'ਤੇ ਬਹਿ ਯੋਜਨਾਬੰਦੀ ਕਰਦੇ ਰਹੇ ਹਨ, ਦੀ ਚੋਣ ਸਤੰਬਰ 2017 'ਚ ਤਹਿ ਹੈ | ਇਸੇ ਨੂੰ ਦੇਖਦਿਆਂ ਰਾਜ ਦੇ ਤਿੰਨ ਹੋਰ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਸਰਹੱਦ ਨੇੜਲੇ ਪਿੰਡਾਂ ਨੂੰ ਸਰਕਾਰੀ ਬੱਸਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਭੁੱਨਰਹੇੜੀ, 20 ਅਪ੍ਰੈਲ (ਧਨਵੰਤ ਸਿੰਘ)-ਪੰਜਾਬ ਹਰਿਆਣਾ ਦੀ ਹੱਦ 'ਤੇ ਲੱਗਦੇ ਪਿੰਡਾਂ ਨੂੰ ਸਰਕਾਰੀ ਬੱਸਾਂ ਦੀ ਸਹੂਲਤ ਨਹੀਂ ਮਿਲ ਰਹੀ, ਜਿਸ ਕਾਰਨ ਲੋਕਾਂ ਨੂੰ ਸਫ਼ਰ ਕਰਨ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਹਰਿਆਣਾ ਦੇ ਮੁੱਖ ਸ਼ਹਿਰਾਂ ਤੇ ...

ਪੂਰੀ ਖ਼ਬਰ »

ਚੇਅਰਮੈਨ ਲਾਲ ਸਿੰਘ ਲੈਣਗੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਸਮਾਣਾ, 20 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਸ: ਲਾਲ ਸਿੰਘ ਅਨਾਜ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਮਾਣਾ ਪੁੱਜਣਗੇ | ਸ: ਲਾਲ ਸਿੰਘ ਦੇ ਸਿਆਸੀ ਸਲਾਹਕਾਰ ਸੁਰਿੰਦਰ ਸਿੰਘ ਖੇੜਕੀ ਨੇ ਦੱਸਿਆ ਕਿ ਕਣਕ ਦੇ ...

ਪੂਰੀ ਖ਼ਬਰ »

ਬੱਚਿਆਂ ਲਈ ਚਾਨਣ ਮੁਨਾਰਾ ਸਿੱਧ ਹੋ ਰਹੀ ਹੈ ਸ੍ਰੀ ਗੁਰੂ ਰਾਮਦਾਸ ਆਈ. ਟੀ. ਆਈ.

ਭਾਦਸੋਂ, 20 ਅਪੈ੍ਰਲ (ਪ੍ਰਦੀਪ ਦੰਦਰਾਲਾ)-ਸ੍ਰੀ ਗੁਰੂ ਰਾਮਦਾਸ ਪ੍ਰਾਈਵੇਟ ਆਈ. ਟੀ. ਆਈ. ਬਖਸ਼ੀਵਾਲਾ ਸਿੱਖਿਆ ਦੇ ਖੇਤਰ 'ਚ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ ਤੇ ਸਿੱਖਿਆ ਦੇ ਖੇਤਰ ਵਿਚ ਉਚਾਈਆਂ ਨੂੰ ਛੋਹ ਰਿਹਾ ਹੈ | ਜੋਕਿ ਐਨ. ਸੀ. ਵੀ. ਟੀ. ਦਿੱਲੀ ਤੋਂ ਮਾਨਤਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਦੋ ਦੁਕਾਨਾਂ 'ਚ ਹੋਈ ਚੋਰੀ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਥਾਣਾ ਸਿਵਲ ਲਾਈਨ ਅਧੀਨ ਪੈਂਦੇ ਖੇੜੀ ਗੁੱਜਰਾਂ 'ਚੋਂ ਦੇਰ ਰਾਤ ਚੋਰਾਂ ਵੱਲੋਂ 31 ਹਜ਼ਾਰ ਰੁਪਏ ਦੀ ਨਕਦੀ 'ਤੇ ਹੱਥ ਸਾਫ਼ ਕੀਤਾ ਗਿਆ | ਜਿਸ ਨੂੰ ਲੈ ਕੇ ਦੁਕਾਨ ਦੇ ਮਾਲਿਕ ਕਰਮਜੀਤ ਸ਼ਰਮਾ ਪੁੱਤਰ ਦੁਰਗਾ ਰਾਮ ਵੱਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵੱਲੋਂ ਪਟਿਆਲਾ ਰੈਲੀ ਦੀਆਂ ਤਿਆਰੀ ਮੁਕੰਮਲ

ਪਟਿਆਲਾ, 20 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਵੱਲੋਂ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਆਰੰਭੇ ਸੰਘਰਸ਼ ਨੂੰ ਉਸ ਵੇਲੇ ਵਧੇਰੇ ਬਲ ਮਿਲਿਆ ਜਦੋਂ ਯੂਨੀਅਨ ਦੀ ਸੂਬਾ ਕਮੇਟੀ ਮੀਟਿੰਗ 'ਚ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਪ੍ਰਾਇਮਰੀ ਸਕੂਲ ਸ਼ੁਰੂ ਕਰੇਗਾ

ਚੰਡੀਗੜ੍ਹ, 20 ਅਪ੍ਰੈਲ (ਅ.ਬ.)- ਸਮਾਜ ਦੀ ਸਿੱਖਿਆ ਦੇ ਮਾਧਿਅਮ ਨਾਲ ਸੇਵਾ ਕਰਨ ਲਈ ਆਰੀਅਨਜ਼ ਗਰੁੱਪ ਆਫ ਕਾਲਜਿਸ, ਚੰਡੀਗੜ੍ਹ-ਪਟਿਆਲਾ ਹਾਈਵੇ, ਨੇੜੇ ਚੰਡੀਗੜ੍ਹ ਵਿਚ ਆਰੀਅਨਜ਼ ਪਬਲਿਕ ਸਕੂਲ ਦੇ ਨਾਂਅ ਤੋਂ ਪ੍ਰੀ-ਨਕਸਰੀ ਤੋਂ 5ਵੀਂ ਕਲਾਸ ਤੱਕ ਇਕ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਸਿਹਤ ਵਿਭਾਗ ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਏਗਾ

ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਮੱਛਰਾਂ ਦੇ ਕੱਟਣ ਨਾਲ ਹੋਣ ਵਾਲੇ ਡੇਂਗੂ ਤੇ ਚਿਕਨਗੁਨੀਆਂ ਬੁਖ਼ਾਰ ਦੀ ਰੋਕਥਾਮ ਸਬੰਧੀ ਪਿਛਲੇ ਸਾਲ ਜ਼ਿਆਦਾ ਪ੍ਰਭਾਵਿਤ ਰਹੇ ਖੇਤਰਾਂ 'ਚ ਅਗਾਊਾ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ: ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਦਿੱਤੂਪੁਰ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਸਕਾਲਰਸ਼ਿਪ ਪੇਪਰ ਕੀਤਾ ਪਾਸ

ਭਾਦਸੋਂ, 20 ਅਪੈ੍ਰਲ (ਪ੍ਰਦੀਪ ਦੰਦਰਾਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੱਤੂਪੁਰ ਜੱਟਾਂ ਦੀ ਹੋਣਹਾਰ ਵਿਦਿਆਰਥਣ ਸਿਮਰਨਜੀਤ ਕੌਰ ਸਪੁੱਤਰੀ ਸੁਖਵਿੰਦਰ ਸਿੰਘ ਪਿੰਡ ਸੰਧਨੌਲੀ ਨੇ ਐਨ. ਐਮ. ਐਮ. ਐਸ. ਦੀ ਸਕੀਮ ਅਧੀਨ ਸਕਾਲਰਸ਼ਿਪ ਟੈਸਟ ਪਾਸ ਕਰਕੇ ਆਪਣਾ, ਸਕੂਲ, ...

ਪੂਰੀ ਖ਼ਬਰ »

ਗਰਮੀ ਕਾਰਨ ਸੜਕਾਂ ਤੇ ਬਜ਼ਾਰਾਂ 'ਚ ਬੇਰੌਣਕੀ ਦਾ ਪਹਿਰਾ

ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਸਥਾਨਕ ਸ਼ਹਿਰ ਤੇ ਆਲੇ-ਦੁਆਲਾ ਦੀਆਂ ਸੜਕਾਂ ਅਤੇ ਬਜਾਰਾਂ 'ਚ ਤੰਦੂਰ ਵਾਂਗ ਤਪਦੀ ਗਰਮੀ ਕਾਰਨ ਸਿਰੇ ਦੀ ਬੇਰੌਣਕੀ ਛਾਈ ਰਹਿੰਦੀ ਹੈ ਨਾ ਤਾਂ ਇਸ ਗਰਮੀ 'ਚ ਕੋਈ ਸੜਕਾਂ 'ਤੇ ਹੀ ਨਿਕਲਦਾ ਹੈ ਅਤੇ ਨਾ ਹੀ ਕੋਈ ਬਜ਼ਾਰ 'ਚ ਖ਼ਰੀਦੋ ...

ਪੂਰੀ ਖ਼ਬਰ »

ਸੁਖਮਿੰਦਰ ਚੌਹਾਨ ਨੇ ਉਪ ਪੁਲਿਸ ਕਪਤਾਨ ਪੜਤਾਲ ਵਜੋਂ ਅਹੁਦਾ ਸਾਂਭਿਆ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਵਿਖੇ ਉਪ ਪੁਲਿਸ ਕਪਤਾਨ ਪੜਤਾਲ ਵਜੋਂ ਤਾਇਨਾਤ ਕੀਤੇ ਸੁਖਮਿੰਦਰ ਸਿੰਘ ਚੌਹਾਨ ਵੱਲੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਪਹਿਲਾਂ ਵੀ ਪਟਿਆਲਾ ਵਿਖੇ ਹੀ ਉਪ ਪੁਲਿਸ ਕਪਤਾਨ ਕੰਟਰੋਲ ਰੂਮ ਵਜੋਂ ਤਾਇਨਾਤ ਸਨ ਤੇ ਇਸ ਤੋਂ ...

ਪੂਰੀ ਖ਼ਬਰ »

ਘੱਗਰ ਦੇ ਪਾਣੀ ਨੂੰ ਖੇਤੀ ਦੇ ਉਪਯੋਗ ਲਈ ਪ੍ਰਦੂਸ਼ਿਤ ਰਹਿਤ ਬਣਾਉਣਾ ਜ਼ਰੂਰੀ-ਹਰਿੰਦਰਪਾਲ

ਦੇਵੀਗੜ੍ਹ, 20 ਅਪ੍ਰੈਲ (ਮੁਖ਼ਤਿਆਰ ਸਿੰਘ ਨੋਗਾਵਾਂ, ਰਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਘੱਗਰ ਦਰਿਆ ਦੇ ਪਾਣੀ ਬਾਰੇ ਆਮ ਤੌਰ 'ਤੇ ਇਹ ਚਰਚਾ ਹੁੰਦੀ ਹੈ ਕਿ ਬਰਸਾਤਾਂ ਸਮੇਂ ਘੱਗਰ ਦਾ ਪਾਣੀ ਫ਼ਸਲਾਂ ਦੀ ਬਹੁਤ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨਾਲ ਜ਼ਿਲ੍ਹਾ ਪੱਧਰੀ ਬੈਠਕ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਤੇ ਪ੍ਰਾਇਮਰੀ ਪਟਿਆਲਾ ਨਾਲ ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਜ਼ਿਲ੍ਹਾ ਪੱਧਰੀ ਇਕ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਤੇ ਜਨ: ਸਕੱਤਰ ਭੁਪਿੰਦਰ ਸਿੰਘ ਗੁਰਦਿੱਤਪੁਰਾ ਦੀ ...

ਪੂਰੀ ਖ਼ਬਰ »

ਚਾਸਵਾਲ ਵਿਖੇ 'ਬੇਟੀ ਬਚਾਓ ਬੇਟੀ ਪੜਾਓ' ਅਧੀਨ ਪ੍ਰੋਗਰਾਮ ਕਰਵਾਇਆ

ਭਾਦਸੋਂ, 20 ਅਪੈ੍ਰਲ (ਪ੍ਰਦੀਪ ਦੰਦਰਾਲਾ)-ਪਿੰਡ ਚਾਸਵਾਲ ਵਿਖੇ 'ਬੇਟੀ ਬਚਾਓ ਬੇਟੀ ਪੜਾਓ' ਅਧੀਨ ਸੈਂਸੀਟਾਈਜੇਸ਼ਨ ਪ੍ਰੋਗਰਾਮ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਭਾ ਮੈਡਮ ਕਿਰਨ ਰਾਣੀ ਦੀ ਅਗਵਾਈ ਹੇਠ ਕਰਵਾਇਆ | ਇਸ ਸਮੇਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ 'ਚ ਵੀ ਭਾਗ ਲੈਣਾ ਚਾਹੀਦਾ ਹੈ-ਪਿ੍ੰ: ਜਸਬੀਰ ਕੌਰ

ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ 'ਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦੇ ਅੰਦਰਲੀ ਕਲ੍ਹਾ ਵਿਚ ਨਿਖਾਰ ਆ ਸਕੇ | ਇਹ ਪ੍ਰਗਟਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦੀ ਪਿ੍ੰਸੀਪਲ ਸ੍ਰੀਮਤੀ ਜਸਬੀਰ ਕੌਰ ਨੇ ਤਹਿਸੀਲ ਪੱਧਰੀ ਹੋਏ ਮੁਕਾਬਲਿਆਂ ਦੌਰਾਨ ਬੱਚਿਆਂ ਨੂੰ ਸੰਬੋਧਨ ਕਰਦਿਆਂ ਕੀਤਾ | ਮੁਕਾਬਲੇ ਬਾਲ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ ਸ: ਰਵਿੰਦਰ ਸਿੰਘ ਤੇ ਜ਼ਿਲ੍ਹਾ ਸਾਇੰਸ ਸੁਪਰਵਾਇਜ਼ਰ ਸ੍ਰੀਮਤੀ ਪ੍ਰਭ ਸਿਮਰਨ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ | ਜਿਸ 'ਚ ਸ. ਸ. ਸ. ਸਕੂਲ ਭੱਪਲ, ਬਠੋਣੀਆਂ, ਸੰਭੂ ਕਲਾਂ ਸਮੇਤ 13 ਹੋਰ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ ਜਿਨ੍ਹਾਂ 'ਚ ਪੇਂਟਿੰਗ ਮੁਕਾਬਲੇ ਵਿਚ ਸਪਨਾ ਅਤੇ ਅਨੀਤਾ, ਸਾਇੰਸ ਮਾਡਲ 'ਚ ਜੋਹਿਤਪ੍ਰੀਤ, ਰੋਹਿਤ ਪ੍ਰੀਤ, ਮਨਜੀਤ ਕੌਰ ਤੇ ਆਕਾਸ਼ਦੀਪ, ਗਰੁੱਪ ਡਾਂਸ ਵਿਚ ਜਸਪੀ੍ਰਤ ਤੇ ਸਾਥਣਾਂ, ਕਵੀਸ਼ਰੀ ਅਤੇ ਗਿੱਧੇ ਵਿਚ ਸ. ਸ. ਸ. ਸ. ਕੰਨਿਆ ਰਾਜਪੁਰਾ ਤੇ ਤਬਲਾ ਵਾਦਨ ਕੰਠ ਮੁਕਾਬਲੇ 'ਚ ਸਰਕਾਰੀ ਸਕੂਲ ਮਾਣਕਪੁਰ ਦੇ ਬੱਚਿਆਂ ਆਪਣੀ ਕਲਾ ਦਾ ਲੋਹਾ ਮਨਵਾਇਆ | ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਅਸ਼ਵਿੰਦਰ ਕੌਰ, ਬਲਜੀਤ ਕੌਰ, ਸੋਨੀਆ ਸਿੰਘ, ਸੁਖਵਿੰਦਰ ਕੌਰ, ਗੁਰਮੀਤ ਕੌਰ, ਕਾਂਤਾ ਕੁਮਾਰੀ, ਸੋਨੀਆ ਵਲੇਚਾ, ਰਿਤੂ ਵਰਮਾ ਸਮੇਤ ਹੋਰ ਸਟਾਫ਼ ਮੈਂਬਰ ਤੇ ਸਕੂਲ ਦੇ ਬੱਚੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਹੁਲਕਾ ਦੇ ਜ਼ਮੀਨੀ ਮਾਮਲੇ ਨੂੰ ਅਕਾਲੀ-ਭਾਜਪਾ ਵੱਲੋਂ ਸਿਆਸੀ ਰੰਗਤ ਦੇਣ ਦਾ ਕਾਂਗਰਸੀ ਆਗੂਆਂ ਨੇ ਲਿਆ ਨੋਟਿਸ

ਬਨੂੜ, 20 ਅਪੈ੍ਰਲ (ਭੁਪਿੰਦਰ ਸਿੰਘ)-ਅਕਾਲੀ-ਭਾਜਪਾ ਗੱਠਜੋੜ ਦੇ ਵਰਕਰਾਂ ਵੱਲੋਂ ਭਾਜਪਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਬੀਤੇ ਦਿਨੀਂ ਥਾਣਾ ਬਨੂੜ ਵਿਖੇ ਦਿੱਤੇ ਧਰਨੇ ਸਮੇਂ ਇਸ ਮਾਮਲੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਣ ...

ਪੂਰੀ ਖ਼ਬਰ »

ਬਹਾਦਰਗੜ੍ਹ ਸਕੂਲ ਵਿਖੇ ਦਿੱਤੀ ਕਾਨੂੰਨੀ ਸਿੱਖਿਆ

ਬਹਾਦਰਗੜ੍ਹ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸ.) ਪਟਿਆਲਾ ਦੇ ਨਿਰਦੇਸ਼ਾਂ ਤਹਿਤ ਤੇ ਪਿ੍ੰਸੀਪਲ ਮਨਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਟੈਕਸ ਕਲੈਕਟਰ ਯੂਨੀਅਨ ਦਾ ਵਫ਼ਦ ਮੰਤਰੀ ਬਾਜਵਾ ਨੂੰ ਮਿਲਿਆ

ਸਮਾਣਾ, 20 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਟੈਕਸ ਕਲੈਕਟਰ ਯੂਨੀਅਨ ਪੰਜਾਬ ਦਾ ਇਕ ਵਫ਼ਦ ਪ੍ਰਧਾਨ ਜਤਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਲਿਆ ਤੇ ਆਪਣੀਆਂ ਮੰਗਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਪੰਜਾਬ ਦੇ 56 ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...

ਪੂਰੀ ਖ਼ਬਰ »

ਹਲਕੇ ਦੇ ਲੋੜਵੰਦਾਂ ਨੂੰ ਕਮੇਟੀ ਵੱਲੋਂ ਹਰ ਮਦਦ ਦਿਵਾਉਣ ਲਈ ਯਤਨ ਜਾਰੀ-ਰਵਿੰਦਰ ਖ਼ਾਲਸਾ

ਅਮਲੋਹ, 20 ਅਪ੍ਰੈਲ (ਰਾਮ ਸ਼ਰਨ ਸੂਦ)-ਹਲਕਾ ਅਮਲੋਹ ਦੇ ਲੋੜਵੰਦਾਂ ਨੂੰ ਜਿਹੜੇ ਕਿ ਗ਼ਰੀਬੀ ਕਾਰਨ ਆਪਣੀ ਬਿਮਾਰੀ ਦਾ ਇਲਾਜ ਨਹੀਂ ਕਰਵਾ ਸਕਦੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਕਮੇਟੀ ਵੱਲੋਂ ਭੇਜੇ ਗਏ ਸਹਾਇਤਾ ਰਾਸ਼ੀ ...

ਪੂਰੀ ਖ਼ਬਰ »

ਕਰਜ਼ੇ ਸਬੰਧੀ ਪੰਜਾਬ ਦੇ ਕਿਸਾਨ ਦੀ ਨਜ਼ਰ ਸਰਕਾਰ ਵੱਲ-ਐਲਾਨ ਦੀ ਹੋ ਰਹੀ ਹੈ ਉਡੀਕ

ਪਟਿਆਲਾ, 20 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਪੰਜਾਬ ਦੇ ਕਿਸਾਨ ਦਾ ਕਰਜ਼ਾ ਮੁਆਫ਼ ਸਬੰਧੀ ਵਾਅਦਾ ਕੀਤਾ ਸੀ | ਸਰਕਾਰ ਦੇ ਇਸ ਵਾਅਦੇ ਤੋਂ ਬਾਅਦ ਪੰਜਾਬ ਦੇ ਕਿਸਾਨ ਦੀਆਂ ਨਜ਼ਰਾਂ ਇਸ ਗੱਲ 'ਤੇ ਲੱਗੀਆਂ ਹੋਈਆਂ ਹਨ ਕਿ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਮਲੋਹ ਦੀਆਂ ਹਲਕਾ ਵਿਧਾਇਕ ਨੇ ਸੁਣੀਆਂ ਸਮੱਸਿਆਵਾਂ

ਅਮਲੋਹ/ਸਲਾਣਾ, 20 ਅਪ੍ਰੈਲ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਪਿਛਲੀ ਸਰਕਾਰ ਨੇ ਕੇਂਦਰ ਸਰਕਾਰ ਕੋਲ ਸਰਕਾਰੀ ਜਾਇਦਾਦਾਂ ਗਹਿਣੇ ਕਰਕੇ 16 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਸੰਗਤਾਂ ਦਰਸ਼ਨ 'ਤੇ ਲੁਟਾ ਦਿੱਤੀ ਹੈ ਜਿਸ ਨਾਲ ਪੰਜਾਬ ਨੂੰ ਵਿਕਾਸ ਤੇ ਲਿਆਉਣ ਲਈ ਕੁੱਝ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਕੈਂਪ ਦੌਰਾਨ ਸਹਾਇਤਾ ਸਮੱਗਰੀ ਵੰਡੀ

ਖਮਾਣੋਂ, 20 ਅਪ੍ਰੈਲ (ਜੋਗਿੰਦਰ ਪਾਲ)-ਸਰਕਾਰੀ ਐਲੀਮੈਂਟਰੀ ਸਕੂਲ ਖਮਾਣੋਂ ਵਿਖੇ ਸਰਵ ਸਿੱਖਿਆ ਅਭਿਆਨ ਦੇ ਆਈ. ਈ. ਡੀ. ਕੰਪੋਨੈਂਟ ਅਧੀਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 'ਸਹਾਇਤਾ ਸਮਗਰੀ ਵੰਡ ਕੈਂਪ' ਦਾ ਆਯੋਜਨ ਕੀਤਾ ਤੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸਹਿਯੋਗ ਲਈ ਪਾਤੜਾਂ ਪੁਲਿਸ ਵੱਲੋਂ ਲੋਕਾਂ ਨਾਲ ਬੈਠਕ

ਪਾਤੜਾਂ, 20 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਨੂੰ ਨਸ਼ਾਮੁਕਤ ਕਰਨ ਦੇ ਕੀਤੇ ਵਾਅਦੇ ਨੂੰ ਅਮਲੀਜਾਮਾ ਪਹਿਨਾਉਣ ਲਈ ਪੰਜਾਬ ਪੁਲਿਸ ...

ਪੂਰੀ ਖ਼ਬਰ »

ਐਫ. ਸੀ. ਆਈ. ਵੱਲੋਂ ਬਡਵਾਲਾ ਕੇਂਦਰ ਤੋਂ 34 ਹਜ਼ਾਰ ਬੋਰੀ ਦੀ ਖ਼ਰੀਦ

ਨੰਦਪੁਰ ਕਲੌੜ, 20 ਅਪੈ੍ਰਲ (ਜਰਨੈਲ ਸਿੰਘ ਧੁੰਦਾ)-ਮਾਰਕੀਟ ਕਮੇਟੀ ਬੱਸੀ ਪਠਾਣਾਂ ਅਧੀਨ ਖ਼ਰੀਦ ਕੇਂਦਰ ਬਡਵਾਲਾ ਵਿਖੇ ਕਣਕ ਦੀ 34 ਹਜ਼ਾਰ ਬੋਰੀ ਖ਼ਰੀਦੀ ਜਾ ਚੁੱਕੀ ਹੈ ਤੇ 15 ਹਜ਼ਾਰ ਬੋਰੀ ਦੀ ਲਿਫ਼ਟਿੰਗ ਹੋ ਚੁੱਕੀ ਹੈ | ਇਹ ਜਾਣਕਾਰੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ...

ਪੂਰੀ ਖ਼ਬਰ »

ਕੱਛੂਆ ਚਾਲ ਚੁਕਾਈ ਕਾਰਨ ਮੰਡੀ 'ਚ ਲੱਗੇ ਬੋਰੀਆਂ ਦੇ ਅੰਬਾਰ

ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਅਨਾਜ ਮੰਡੀ ਰਾਜਪੁਰਾ ਵਿਖੇ ਕਣਕ ਦੀ ਬੇਹੱਦ ਢਿੱਲੀ ਚੁਕਾਈ ਕਾਰਨ ਬੋਰੀਆਂ ਦੇ ਅੰਬਾਰ ਲੱਗ ਗਏ ਹਨ ਜਿਸ ਕਾਰਨ ਮੰਡੀ ਵਿਚ ਕਿਤੇ ਵੀ ਕਣਕ ਸੁੱਟਣ ਨੂੰ ਥਾਂ ਨਹੀਂ ਬਚੀ ਪਰ ਅਧਿਕਾਰੀ ਕਹਿ ਰਹੇ ਹਨ ਕਿ ਚੁਕਾਈ ਕਰੀਬ ਕਰੀਬ ਨਾਲ ਦੀ ਨਾਲ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਬ-ਤਹਿਸੀਲ ਬਨੂੜ ਦੀ ਬੈਠਕ

ਬਨੂੜ, 20 ਅਪੈ੍ਰਲ (ਭੁਪਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਬਨੂੜ ਦੀ ਅਹਿਮ ਬੈਠਕ ਯੂਨੀਅਨ ਦੇ ਪ੍ਰਧਾਨ ਕੁਲਬੀਰ ਸਿੰਘ ਖਾਸਪੁਰ ਤੇ ਮੀਤ ਪ੍ਰਧਾਨ ਪ੍ਰੇਮ ਕੁਮਾਰ ਬਨੂੜ ਦੀ ਅਗਵਾਈ 'ਚ ਮਾਰਕੀਟ ਕਮੇਟੀ ਦੇ ਦਫ਼ਤਰ ਬਨੂੜ ਵਿਖੇ ਹੋਈ | ਯੂਨੀਅਨ ਆਗੂਆਂ ਨੇ ...

ਪੂਰੀ ਖ਼ਬਰ »

ਬਲੱਡ ਬੈਂਕ 'ਚ ਖ਼ੂਨਦਾਨ ਕੈਂਪਾਂ ਦੀ ਸੇਵਾ ਦੇ ਪੂਰੇ ਹੋਏ ਪੰਜ ਸਾਲ

ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਮਨੁੱਖਤਾ ਦੀ ਸੇਵਾ ਵਿਚ ਯੂਨੀਵਰਸਲ ਵੈੱਲਫੇਅਰ ਕਲੱਬ ਪੰਜਾਬ ਵੱਲੋਂ ਬਲੱਡ ਬੈਂਕ ਰਜਿੰਦਰਾ ਹਸਪਤਾਲ ਵਿਖੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਲਗਾਏ ਕੈਂਪ 'ਚ 36 ਵਲੰਟੀਅਰਾਂ ਨੇ ਖ਼ੂਨਦਾਨ ਕੀਤਾ | ਕੈਂਪ ਦਾ ਉਦਘਾਟਨ ਉਪ ...

ਪੂਰੀ ਖ਼ਬਰ »

ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨੂੰ 'ਪੰਜਾਬ ਗੌਰਵ ਐਵਾਰਡ' ਪੁਰਸਕਾਰ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ

ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਸਾਹਿਤ ਦੇ ਜਾਣੇ ਪਛਾਣੇ ਲੇਖਕ ਅਤੇ ਸਾਹਿਤ-ਇਤਿਹਾਸਕਾਰੀ ਦੇ ਖੇਤਰ 'ਚ ਨਵੀਆਂ ਪੈੜਾਂ ਸਥਾਪਿਤ ਕਰਨ ਵਾਲੇ ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨੂੰ ਪੰਜਾਬ ਕਲਾ ਪ੍ਰੀਸ਼ਦ ਵੱਲੋਂ 'ਪੰਜਾਬ ਗੌਰਵ ਐਵਾਰਡ' ਪੁਰਸਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX