ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  27 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  39 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  51 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  47 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਫਰੀਦਕੋਟ / ਮੁਕਤਸਰ

ਵੋਟ ਬਣਵਾਉਣ, ਕਟਵਾਉਣ ਤੋਂ ਇਲਾਵਾ ਚੋਣਾਂ ਨਾਲ ਸਬੰਧਿਤ ਹੋਰ ਕੰਮ ਆਨ ਲਾਈਨ ਹੋ ਸਕਣਗੇ : ਰਾਜਪਾਲ ਸਿੰਘ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੇ ਕੰਮ ਨੰੂ ਹੋਰ ਤੇਜ਼ ਤੇ ਪਾਰਦਰਸ਼ੀ ਬਣਾਉਣ ਲਈ ਨਵੀਂ ਲਾਗੂ ਕੀਤੀ ਗਈ ਵਿਵਸਥਾ 'ਈ.ਆਰ.ਓ. ਨੈੱਟ' (ਇਲੈੱਕਸ਼ਨ ਰਜਿਸਟਰੇਸ਼ਨ ਅਫ਼ਸਰ ਨੈੱਟ) ਸੰਬੰਧੀ ...

ਪੂਰੀ ਖ਼ਬਰ »

ਜੈਤੋ ਸ਼ਹਿਰ 'ਚ ਲੱਗੇ 40 ਕੈਮਰਿਆਂ ਦੀ ਅੱਖ ਤੋਂ ਕੋਈ ਵੀ ਬਚ ਕੇ ਨਹੀਂ ਜਾ ਸਕਦਾ : ਡਾ. ਨਾਨਕ ਸਿੰਘ, ਮੁਹੰਮਦ ਸਦੀਕ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਜੇਕਰ ਜੁਰਮ ਨੂੰ ਠੱਲ੍ਹ ਪਾਉਣ ਲਈ ਸ਼ਰਾਰਤੀ ਅਨਸਰਾਂ ਦੀ ਪਹਿਚਾਣ ਕਰਨੀ ਵੀ ਬਹੁਤ ਜ਼ਰੂਰੀ ਹੈ, ਤਾਂ ਹੀ ਅਸੀਂ ਅਣਸੁਖਾਣੀਆਂ ਘਟਨਾਵਾਂ ਨੂੰ ਰੋਕਣ ਵਿਚ ਕਾਮਯਾਬ ਹੋ ਸਕਦੇ ਹਾਂ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ ਵਿਰੋਧ 'ਚ ਮਾਪਿਆਂ ਵੱਲੋਂ ਰੋਸ ਧਰਨਾ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਸਿੱਖਾਂ ਵਾਲਾ ਸੜਕ 'ਤੇ ਸਥਿਤ ਇਕ ਨਾਮਵਰ ਵਿੱਦਿਅਕ ਅਦਾਰੇ ਦੇ ਮੁੱਖ ਦਫ਼ਤਰ ਅੱਗੇ ਮਾਪਿਆਂ ਨੇ ਸ਼ਾਂਤਮਈ ਰੋਸ ਧਰਨਾ ਦਿੱਤਾ | ਮਾਪਿਆਂ ਦੀ ਅਗਵਾਈ ਕਰ ਰਹੇ ਨੌਜਵਾਨ ਆਗੂ ਹਰਪ੍ਰੀਤ ਸਿੰਘ ਮੜ੍ਹਾਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਅੱਗ ਲੱਗਣ ਕਾਰਨ 13 ਏਕੜ ਕਣਕ ਦਾ ਨਾੜ ਸੜਿਆ

ਗੋਲੇਵਾਲਾ, 20 ਅਪ੍ਰੈਲ (ਅਮਰਜੀਤ ਬਰਾੜ)-ਅੱਜ ਦੁਪਹਿਰ ਪਿੰਡ ਗੋਲੇਵਾਲਾ ਦੇ ਨਜ਼ਦੀਕੀ ਪਿੰਡ ਘੋਨੀਵਾਲਾ, ਸਾਧਾਂਵਾਲਾ ਅਤੇ ਪਿੰਡ ਤੂਤ ਵਿਖੇ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਕਰ ਜਾਣ ਨਾਲ ਲਗਪਗ 13 ਏਕੜ ਕਣਕ ਦਾ ਤੂੜੀ ਬਣਾਉਣ ਵਾਲਾ ਨਾੜ ਸੜ ਕੇ ਸੁਆਹ ਹੋ ਗਿਆ | ਇਸ ...

ਪੂਰੀ ਖ਼ਬਰ »

ਜਤਿੰਦਰ ਸਿੰਘ ਰੰਧਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਸਕੱਤਰ ਨਿਯੁਕਤ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾਈ ਪ੍ਰਧਾਨ ਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਪੁਰਜ਼ੋਰ ਸਿਫ਼ਾਰਸ਼ 'ਤੇ ਕਾਂਗਰਸ ਕਮੇਟੀ ਦੇ ਸਰਗਰਮ ਤੇ ਮਿਹਨਤੀ ਵਰਕਰ ਜਤਿੰਦਰ ਸਿੰਘ ਰੰਧਾਵਾ (ਭਗਤੂਆਣਾ) ਨੂੰ ...

ਪੂਰੀ ਖ਼ਬਰ »

ਰੇਲਵੇ ਵਿਭਾਗ ਦੇ ਕਰਮਚਾਰੀ ਕਰ ਰਹੇ ਹਨ ਸਰਕਾਰੀ ਕੁਆਰਟਰਾਂ ਦੀ ਦੁਰਵਰਤੋਂ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਭਾਰਤੀ ਰੇਲ ਵੱਲੋਂ ਆਪਣੇ ਕਰਮਚਾਰੀਆਂ ਨੂੰ ਰਿਹਾਇਸ਼ੀ ਸਹੂਲਤ ਦੇਣ ਵਾਸਤੇ ਰੇਲਵੇ ਸਟੇਸ਼ਨ ਕੋਟਕਪੂਰਾ ਦੇ ਆਲੇ-ਦੁਆਲੇ ਕੁਆਰਟਰ ਬਣਾ ਕੇ ਦਿੱਤੇ ਗਏ ਹਨ | ਰੇਲ ਵਿਭਾਗ ਆਪਣੇ ਪਹਿਲਾ ਦਰਜਾ, ਦੂਜਾ ਦਰਜਾ, ਤੀਜਾ ਦਰਜਾ ਤੇ ਚੌਥਾ ਦਰਜਾ ਕਰਮਚਾਰੀਆਂ ਨੂੰ ਕੇਵਲ ਨਾ-ਮਾਤਰ ਕਿਰਾਏ ਉੱਪਰ ਇਨ੍ਹਾਂ ਕੁਆਰਟਰਾਂ ਦੀ ਅਲਾਟਮੈਂਟ ਕਰਦਾ ਹੈ | ਸੌ ਦੇ ਕਰੀਬ ਬਣੇ ਇਹ ਸਾਰੇ ਕੁਆਰਟਰ ਵਿਭਾਗ ਵਿਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਂਅ 'ਤੇ ਅਲਾਟ ਹਨ, ਹਾਲਾਂਕਿ ਪਿਛਲੇ ਕੁੱਝ ਸਾਲਾਂ ਤੋਂ ਇਨ੍ਹਾਂ ਕੁਆਰਟਰਾਂ ਵਿਚ ਉਹ ਰੇਲ ਕਰਮਚਾਰੀਆਂ ਨਹੀਂ ਰਹਿ ਰਹੇ, ਜਿਨ੍ਹਾਂ ਦੇ ਨਾਵਾਂ 'ਤੇ ਕੁਆਰਟਰਾਂ ਦੀ ਅਲਾਟਮੈਂਟ ਹੋਈ ਹੈ | ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਕੁਆਟਰਾਂ ਵਿਚ ਉਹ ਲੋਕ ਆਪਣਾ ਰੈਣ-ਬਸੇਰਾ ਕਰ ਰਹੇ ਹਨ, ਜੋ ਰੇਲਵੇ ਵਿਚ ਕੰਮ ਹੀ ਨਹੀਂ ਕਰਦੇ | ਜਿਨ੍ਹਾਂ ਨਾਵਾਂ 'ਤੇ ਇਨ੍ਹਾਂ ਕੁਆਰਟਰਾਂ ਦੀ ਅਲਾਟਮੈਂਟ ਹੋਈ ਹੈ, ਉਹ ਕਰਮਚਾਰੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਆਪਣੇ ਬਣੇ ਮਕਾਨਾਂ ਵਿਚ ਰਹਿ ਰਹੇ ਹਨ | ਕੁੱਝ ਕੁ ਭਾਰਤੀ ਰੇਲਵੇ ਕਰਮਚਾਰੀਆਂ ਨੇ ਇਨ੍ਹਾਂ ਨੂੰ ਮੁਨਾਫ਼ੇ ਦਾ ਧੰਦਾ ਬਣਾਉਂਦਿਆਂ ਅੱਗੇ 4 ਤੋਂ 5 ਹਜ਼ਾਰ ਰੁਪਏ ਪ੍ਰਤੀ ਮਹੀਨੇ 'ਤੇ ਕਿਰਾਏ ਉੱਪਰ ਦੇ ਰੱਖਿਆ ਹੈ, ਜਿਨ੍ਹਾਂ ਦਾ ਕਿ ਵਿਭਾਗ ਨਾ ਕੋਈ ਤਾਅਲੁਕ ਵਾਸਤਾ ਨਹੀਂ ਹੈ, ਉਹ ਇਨ੍ਹਾਂ ਕੁਆਰਟਰਾਂ 'ਚ ਸ਼ਾਨ ਨਾਲ ਆਪਣੇ ਪਰਿਵਾਰਾਂ ਸਮੇਤ ਰਹਿ ਰਹੇ ਹਨ | ਜਾਣਕਾਰੀ ਮੁਤਾਬਿਕ ਰੇਲ ਵਿਭਾਗ ਵੱਲੋਂ ਆਪਣੇ ਕਰਮਚਾਰੀ ਤੋਂ ਇਨ੍ਹਾਂ ਕੁਆਰਟਰਾਂ ਦਾ ਮਾਸਿਕ ਕਿਰਾਇਆ ਕ੍ਰਮਵਾਰ 25,58, 64,70 ਰੁਪਏ ਮਾਸਿਕ ਵਸੂਲਿਆ ਜਾਂਦਾ ਹੈ | ਮਹਿੰਗੇ ਭਾਅ ਵਿਚ ਕੁਆਰਟਰ ਦੇ ਅਸਲ ਬਾਸ਼ਿੰਦੇ ਇਨ੍ਹਾਂ ਨੂੰ ਅੱਗੇ ਕਿਰਾਏਦਾਰਾਂ ਚੜ੍ਹਾ ਕੇ ਰੇਲ ਕਰਮਚਾਰੀ ਭਾਰਤ ਸਰਕਾਰ ਵੱਲੋਂ ਮਿਲਣ ਵਾਲੀ ਸਹੂਲਤ ਦੀ ਦੁਰਵਰਤੋਂ ਕਰ ਰਹੇ ਹਨ | ਭਾਰਤੀ ਰੇਲਵੇ ਦੇ ਨਿਯਮਾਂ ਮੁਤਾਬਿਕ ਭਾਰਤੀ ਰੇਲ ਦਾ ਕੋਈ ਕਰਮਚਾਰੀ ਆਪਣਾ ਕੁਆਰਟਰ ਕਿਸੇ ਹੋਰ ਨੂੰ ਅੱਗੇ ਕਿਰਾਏ ਉੱਪਰ ਨਹੀਂ ਚੜ੍ਹਾ ਸਕਦਾ | ਇਸ ਸਬੰਧੀ ਪੱਖ ਜਾਣਨ 'ਤੇ ਸੀਨੀਅਰ ਸਟੇਸ਼ਨ ਮਾਸਟਰ ਆਰ.ਪੀ. ਮੀਨਾ ਨੇ ਇਸ ਮਾਮਲੇ ਸਬੰਧੀ ਅਗਿਆਨਤਾ ਪ੍ਰਗਟਾਈ |


ਖ਼ਬਰ ਸ਼ੇਅਰ ਕਰੋ

ਖਾਣਾ ਪਰੋਸਣ ਵਾਲੀ ਜਗ੍ਹਾ ਦੀਆਂ ਦੀਵਾਰਾਂ ਦੀ ਕਰਵਾਈ ਜਾਵੇ ਸਫ਼ਾਈ-ਹਿੰਗੋਨੀਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਪਲਬਧ ਕਰਵਾਇਆ ਜਾ ਰਿਹਾ ਪੌਸ਼ਟਿਕ ਆਹਾਰ ਦੀ ਗੁਣਵੱਤਾ ਜਾਂਚਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਕੇਸ਼ਵ ਹਿੰਗੋਨੀਆ ਨੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਨੂੰ ਦਾਨੀ ਪਰਿਵਾਰ ਵੱਲੋਂ ਆਰ. ਓ. ਭੇਟ

ਬਰਗਾੜੀ, 20 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਉੱਘੇ ਸਮਾਜ ਸੇਵੀ ਅਤੇ ਬਰਗਾੜੀ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਪੰਜਾਬੀ ਸਵ. ਸੁਰਜੀਤ ਸਿੰਘ ਬਰਾੜ ਦੇ ਸਪੁੱਤਰ ਜਸਵਿੰਦਰ ਸਿੰਘ ਬਰਾੜ, ਜਸਪਾਲ ਸਿੰਘ ...

ਪੂਰੀ ਖ਼ਬਰ »

ਵਾਂਦਰ ਜਟਾਣਾ ਵਿਖੇ ਸਵਾ ਏਕੜ ਕਣਕ ਅਤੇ 7 ਏਕੜ ਨਾੜ ਸੜਿਆ

ਕੋਟਕਪੂਰਾ, 20 ਅਪ੍ਰੈਲ (ਮੇਘਰਾਜ)-ਅੱਜ ਦੁਪਹਿਰ ਸਮੇਂ ਪਿੰਡ ਵਾਂਦਰ ਜਟਾਣਾ ਵਿਖੇ ਖੜ੍ਹੀ ਕਣਕ ਅਤੇ ਨਾੜ ਨੂੰ ਅੱਗ ਲੱਗ ਗਈ ਜਿਸ ਨਾਲ ਬਾਬੂ ਸਿੰਘ ਪੁੱਤਰ ਹਰਬੰਸ ਸਿੰਘ ਦੀ ਸਵਾ ਏਕੜ ਕਣਕ ਸੜ ਗਈ | ਇਸ ਤੋਂ ਇਲਾਵਾ ਇਕਬਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ 2.5 ਏਕੜ, ਸੰਤਾ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਫ਼ਰੀਦਕੋਟ ਵਿਖੇ ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਆਈ.ਟੀ.ਆਈ ਫ਼ਰੀਦਕੋਟ ਵਿਖੇ ਪਿ੍ੰਸੀਪਲ ਦਰਸ਼ਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹਰਦੇਵ ਸਿੰਘ ਜੀ.ਆਈ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਕੁਲਵਿੰਦਰ ...

ਪੂਰੀ ਖ਼ਬਰ »

ਸਿਮਰਨਪ੍ਰੀਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਸਿੱਖਿਆ ਦਫ਼ਤਰ ਫ਼ਰੀਦਕੋਟ 'ਚ ਜੂਨੀਅਰ ਸਹਾਇਕ ਵਜੋਂ ਸਰਕਾਰੀ ਸੇਵਾਵਾਂ ਨਿਭਾ ਰਹੇ ਗੁਰਚਰਨ ਸਿੰਘ ਦੇ ਬੇਟੇ ਸਿਮਰਨਪ੍ਰੀਤ ਸਿੰਘ ਉਮਰ ਮਹਿਜ਼ ਸਾਢੇ ਸੋਲ੍ਹਾਂ ਸਾਲ, ਜਿਸਦੀ ਕਿ ਕੱਲ੍ਹ ਕੋਟਕਪੂਰਾ ਵਿਖੇ ਇਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਨੂੰ ਵਾਟਰ ਕੂਲਰ ਭੇਟ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਦੇ ਵਿਦਿਆਰਥੀਆਂ ਨੂੰ ਠੰਢਾ ਪਾਣੀ ਪਿਲਾਉਣ ਲਈ ਪਿੰਡ ਦੇ ਸਰਪੰਚ ਪਾਲ ਸਿੰਘ ਅਤੇ ਸੈਕਟਰੀ ਸ਼ਵਿੰਦਰਪਾਲ ਸਿੰਘ ਨੇ ਸਕੂਲ ਨੂੰ ਵਾਟਰ ਕੂਲਰ ਭੇਟ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਖੇਤੀ ਲਈ ਨਹਿਰਾਂ, ਕੱਸੀਆਂ ਵਿਚ ਪਾਣੀ ਤੁਰੰਤ ਛੱਡਿਆ ਜਾਵੇ: ਜਸਪਿੰਦਰ ਸਿੰਘ ਸੰਧੂ

ਸਾਦਿਕ, 20 ਅਪ੍ਰੈਲ (ਆਰ. ਐੱਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ:) ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਨੇ ਆਪਣੇ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਸਰਕਾਰ ਨੇ ਖੇਤਾਂ ਵਿਚ ਪਰਾਲੀ ਸਮੇਤ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦਾ ਜੋ ...

ਪੂਰੀ ਖ਼ਬਰ »

ਫ਼ਰੀਦਕੋਟ ਹਲਕੇ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਬੀਬੀ ਅਮਨਜੋਤ ਢਿੱਲੋਂ

ਫ਼ਰੀਦਕੋਟ, 20 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ (ਕਿੱਕੀ ਢਿੱਲੋਂ) ਦੀ ਸੁਪਤਨੀ ਬੀਬੀ ਅਮਨਜੋਤ ਕੌਰ ਢਿੱਲੋਂ ਨੇ ਫ਼ਰੀਦਕੋਟ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਧੰਨਵਾਦੀ ਦੌਰਾ ਕਰਨ ਲਈ ਆਰੰਭ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ 'ਚ ਰੈਣਸਬਾਈ ਕੀਰਤਨ ਦਰਬਾਰ 29 ਨੂੰ

ਫ਼ਰੀਦਕੋਟ, 20 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਅਵਤਾਰ ਪੁਰਬ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ 29 ਅਪ੍ਰੈਲ ਨੂੰ ਰੈਣਸਬਾਈ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਮਾਲਵਾ ਪੋਲੀਟੈਕਨਿਕ ਕਾਲਜ ਦੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦਾ ਨਤੀਜਾ 70 ਫ਼ੀਸਦੀ ਰਿਹਾ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮਾਲਵਾ ਪੋਲੀਟੈਕਨਿਕ ਕਾਲਜ ਫ਼ਰੀਦਕੋਟ ਦੇ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਅਖੀਰਲੇ ਸਾਲ ਦੇ ਪੰਜਵੇਂ ਸਮੈਸਟਰ ਦੀ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਨਤੀਜੇ ਹਾਸਲ ਕੀਤੇ ਹਨ | ...

ਪੂਰੀ ਖ਼ਬਰ »

ਪਾਰਕ ਐਵਿਨਿਊ ਕਾਲੋਨੀ 'ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਾਇਆ

ਫ਼ਰੀਦਕੋਟ, 20 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਰਨੈਲ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਪਾਰਕ ਐਵਿਨਿਊ ਕਾਲੋਨੀ ਫ਼ਰੀਦਕੋਟ ਵਿਖੇ ਦੁੱਧ ...

ਪੂਰੀ ਖ਼ਬਰ »

ਅਵਤਾਰ ਸਿੰਘ ਪੱਪੂ ਖੱਚੜਾਂ ਨੂੰ ਸਦਮਾ-ਮਾਤਾ ਦਾ ਦਿਹਾਂਤ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ-ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਪੱਪੂ ਖੱਚੜਾਂ ਨੂੰ ਉਸ ਵਕਤ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਲਖਵਿੰਦਰ ਕੌਰ (72) ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ...

ਪੂਰੀ ਖ਼ਬਰ »

3 ਮਹੀਨਿਆਂ ਤੋਂ ਸ਼ਹਿਰ ਦੇ ਬਜ਼ੁਰਗਾਂ ਨੂੰ ਪੈਨਸ਼ਨਾਂ ਨਹੀਂ ਮਿਲੀਆਂ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਨੇ ਆਪਣੇ ਚੋਣ ਵਾਅਦੇ 'ਚ ਕਿਹਾ ਸੀ ਕਿ ਸੱਤਾ 'ਚ ਆਉਂਦਿਆਂ ਬਜ਼ੁਰਗਾਂ ਦੀ ਪੈਨਸ਼ਨ 500 ਤੋਂ ਵਧਾ ਕੇ 2000 ਰੁਪਏ ਕਰ ਦਿੱਤੀ ਜਾਵੇਗੀ | ਪ੍ਰੰਤੂ ਹਾਲਤ ਇਹ ਹਨ ਕਿ ਸ਼ਹਿਰ ਦੇ ਬਜ਼ੁਰਗਾਂ ਨੂੰ 500 ਰੁਪਏ ਵੀ ਪੈਨਸ਼ਨ ਨਹੀਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਅਤੇ ਲੋਕਾਂ ਦੀ ਚੁਸਤੀ ਕਾਰਨ ਅੱਗ ਦੀ ਵੱਡੀ ਘਟਨਾ ਟਲੀ

ਬਰਗਾੜੀ, 20 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਬਿਜਲੀ ਮੁਲਾਜ਼ਮਾਂ ਅਤੇ ਲੋਕਾਂ ਦੀ ਚੁਸਤੀ ਕਾਰਨ ਕਸਬਾ ਬਰਗਾੜੀ ਵਿਖੇ ਅੱਗ ਦੀ ਵੱਡੀ ਘਟਨਾ ਤੋਂ ਬਚਾਅ ਹੋ ਗਿਆ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਰਗਾੜੀ ਗਰਿੱਡ ਦੇ ਬਾਹਰ ਲੱਗੇ ਜੈਂਪਰਾਂ ਤੋਂ ਬਿਜਲੀ ਸਪਾਰਕ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਕਾਲਜ ਫ਼ਾਰ ਵੁਮੈਨ ਦੀਆਂ ਚਾਰ ਵਿਦਿਆਰਥਣਾਂ ਯੂਨੀਵਰਸਿਟੀ ਮੈਰਿਟ 'ਚ

ਸਾਦਿਕ, 20 ਅਪ੍ਰੈਲ (ਆਰ.ਐੱਸ.ਧੁੰਨਾ)-ਐੱਸ. ਬੀ. ਆਰ. ਐੱਸ.ਕਾਲਜ ਫ਼ਾਰ ਵੁਮੈਨ ਘੁੱਦੂਵਾਲਾ (ਨੇੜੇ ਸਾਦਿਕ) ਦੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਬੀ. ਬੀ. ਏ. ਸਮੈਸਟਰ ਚੌਥਾ ਦੇ ਐਲਾਨੇ ਗਏ ਨਤੀਜਿਆਂ ਵਿਚ ਕਰਮਜੀਤ ਕੌਰ ਪੁੱਤਰੀ ਰਣਬੀਰ ਸਿੰਘ ਪਿੰਡ ਕਿੰਗਰਾ, ...

ਪੂਰੀ ਖ਼ਬਰ »

ਪਿੰਡ ਮੱਤਾ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਜੈਤੋ, 20 ਅਪ੍ਰੈਲ (ਭੋਲਾ ਸ਼ਰਮਾ)-ਨੇੜਲੇੇ ਪਿੰਡ ਮੱਤਾ ਦੇ ਬਾਬਾ ਜਿਉਣ ਮੱਲ ਦੀ ਪਵਿੱਤਰ ਜਗ੍ਹਾ ਤੇ ਇਤਿਹਾਸਕ ਸਭਿਆਚਾਰਕ ਮੇਲਾ ਕਰਵਾਇਆ ਗਿਆ | ਸਭ ਤੋਂ ਪਹਿਲਾਂ ਪਿੰਡ ਦੇ ਸਮਾਜ ਸੇਵੀ ਜਸਵੰਤ ਸਿੰਘ (ਸੰਤਾ) ਮੈਂਬਰ ਬਲਾਕ ਸੰਮਤੀ ਅਤੇ ਨਗਰ ਦੀ ਪੰਚਾਇਤ ਨੇ ਮਿਲ ਕੇ ...

ਪੂਰੀ ਖ਼ਬਰ »

ਪਿੰਡ ਮਿਸ਼ਰੀਵਾਲਾ ਤੇ ਮਿੱਡੂਮਾਨ ਬਣੇ ਤੰਬਾਕੂਨੋਸ਼ੀ ਰਹਿਤ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸੂਬੇ ਨੂੰ ਤੰਬਾਕੂਨੋਸ਼ੀ ਰਹਿਤ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿਚ ਕੋਟਪਾ ਐਕਟ-2003 ਨੂੰ ਲਾਗੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਅਤੇ ...

ਪੂਰੀ ਖ਼ਬਰ »

ਪਿੰਡ ਮਿਸ਼ਰੀਵਾਲਾ ਤੇ ਮਿੱਡੂਮਾਨ ਬਣੇ ਤੰਬਾਕੂਨੋਸ਼ੀ ਰਹਿਤ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸੂਬੇ ਨੂੰ ਤੰਬਾਕੂਨੋਸ਼ੀ ਰਹਿਤ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿਚ ਕੋਟਪਾ ਐਕਟ-2003 ਨੂੰ ਲਾਗੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਅਤੇ ...

ਪੂਰੀ ਖ਼ਬਰ »

ਚੁਨੌਤੀਆਂ ਤੇ ਸਮੱਸਿਆਵਾਂ ਦਾ ਸਾਹਮਣਾ ਕਰਨ ਵਾਲੇ ਮਨੁੱਖ ਹੁੰਦੇ ਹਨ ਕਾਮਯਾਬ : ਡਾ. ਅਵੀਨਿੰਦਰਪਾਲ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਕਿਸੇ ਕੋਲ ਹਰ ਤਰ੍ਹਾਂ ਦੀ ਐਸ਼ਪ੍ਰਸਤੀ ਤਾਂ ਹੋ ਸਕਦੀ ਹੈ ਪਰ ਚੰਗੀ ਨੀਂਦ ਖੋਹ ਕੇ ਖਾਣ ਵਾਲਿਆਂ ਨੂੰ ਨਹੀਂ, ਬਲਕਿ ਵੰਡ ਕੇ ਛਕਣ ਵਾਲਿਆਂ ਨੂੰ ਹੀ ਨਸੀਬ ਹੁੰਦੀ ਹੈ | ਇਹ ਪ੍ਰਗਟਾਵਾ ਇੱਥੋਂ ਇਕ ਸਕੂਲ 'ਚ 'ਸਮਾਰਟ ਚੁਆਇਸ' ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ ਵਿਚ ਕੈਰੀਅਰ, ਪਲੈਨਿੰਗ ਤੇ ਪੇ੍ਰਰਨਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ ਕੈਰੀਅਰ ਗਾਈਡੈਂਸ ਸੈੱਲ ਵੱਲੋਂ ਕੈਰੀਅਰ, ਪਲੈਨਿੰਗ ਤੇ ਪੇ੍ਰਰਨਾ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸਦੀ ਪ੍ਰਧਾਨਗੀ ਪਿ੍ੰਸੀਪਲ ਜਸਵੰਤ ਸਿੰਘ ਨੇ ਕੀਤੀ | ਇਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਰਿਹਾਅ ਕਰਨ ਦੀ ਮੰਗ

ਫ਼ਰੀਦਕੋਟ, 20 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਯੂਨੀਵਰਸਿਟੀ ਸਟੂਡੈਂਟ ਯੂਨੀਅਨ (ਪੁਸੂ) ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਰਵਿੰਦਰ ਸੰਧੂ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਆਗੂਆਂ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ...

ਪੂਰੀ ਖ਼ਬਰ »

ਪੰਜਾਬ ਦੇ 56 ਤੇ ਹਰਿਆਣਾ ਦੇ 60 ਜੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...

ਪੂਰੀ ਖ਼ਬਰ »

ਪੰਜਾਬ ਦੇ 56 ਤੇ ਹਰਿਆਣਾ ਦੇ 60 ਜੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX