ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  31 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 5 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  1 minute ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਫਰੀਦਕੋਟ / ਮੁਕਤਸਰ

ਵੋਟ ਬਣਵਾਉਣ, ਕਟਵਾਉਣ ਤੋਂ ਇਲਾਵਾ ਚੋਣਾਂ ਨਾਲ ਸਬੰਧਿਤ ਹੋਰ ਕੰਮ ਆਨ ਲਾਈਨ ਹੋ ਸਕਣਗੇ : ਰਾਜਪਾਲ ਸਿੰਘ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੇ ਕੰਮ ਨੰੂ ਹੋਰ ਤੇਜ਼ ਤੇ ਪਾਰਦਰਸ਼ੀ ਬਣਾਉਣ ਲਈ ਨਵੀਂ ਲਾਗੂ ਕੀਤੀ ਗਈ ਵਿਵਸਥਾ 'ਈ.ਆਰ.ਓ. ਨੈੱਟ' (ਇਲੈੱਕਸ਼ਨ ਰਜਿਸਟਰੇਸ਼ਨ ਅਫ਼ਸਰ ਨੈੱਟ) ਸੰਬੰਧੀ ...

ਪੂਰੀ ਖ਼ਬਰ »

ਜੈਤੋ ਸ਼ਹਿਰ 'ਚ ਲੱਗੇ 40 ਕੈਮਰਿਆਂ ਦੀ ਅੱਖ ਤੋਂ ਕੋਈ ਵੀ ਬਚ ਕੇ ਨਹੀਂ ਜਾ ਸਕਦਾ : ਡਾ. ਨਾਨਕ ਸਿੰਘ, ਮੁਹੰਮਦ ਸਦੀਕ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਜੇਕਰ ਜੁਰਮ ਨੂੰ ਠੱਲ੍ਹ ਪਾਉਣ ਲਈ ਸ਼ਰਾਰਤੀ ਅਨਸਰਾਂ ਦੀ ਪਹਿਚਾਣ ਕਰਨੀ ਵੀ ਬਹੁਤ ਜ਼ਰੂਰੀ ਹੈ, ਤਾਂ ਹੀ ਅਸੀਂ ਅਣਸੁਖਾਣੀਆਂ ਘਟਨਾਵਾਂ ਨੂੰ ਰੋਕਣ ਵਿਚ ਕਾਮਯਾਬ ਹੋ ਸਕਦੇ ਹਾਂ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ ਵਿਰੋਧ 'ਚ ਮਾਪਿਆਂ ਵੱਲੋਂ ਰੋਸ ਧਰਨਾ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਸਿੱਖਾਂ ਵਾਲਾ ਸੜਕ 'ਤੇ ਸਥਿਤ ਇਕ ਨਾਮਵਰ ਵਿੱਦਿਅਕ ਅਦਾਰੇ ਦੇ ਮੁੱਖ ਦਫ਼ਤਰ ਅੱਗੇ ਮਾਪਿਆਂ ਨੇ ਸ਼ਾਂਤਮਈ ਰੋਸ ਧਰਨਾ ਦਿੱਤਾ | ਮਾਪਿਆਂ ਦੀ ਅਗਵਾਈ ਕਰ ਰਹੇ ਨੌਜਵਾਨ ਆਗੂ ਹਰਪ੍ਰੀਤ ਸਿੰਘ ਮੜ੍ਹਾਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਅੱਗ ਲੱਗਣ ਕਾਰਨ 13 ਏਕੜ ਕਣਕ ਦਾ ਨਾੜ ਸੜਿਆ

ਗੋਲੇਵਾਲਾ, 20 ਅਪ੍ਰੈਲ (ਅਮਰਜੀਤ ਬਰਾੜ)-ਅੱਜ ਦੁਪਹਿਰ ਪਿੰਡ ਗੋਲੇਵਾਲਾ ਦੇ ਨਜ਼ਦੀਕੀ ਪਿੰਡ ਘੋਨੀਵਾਲਾ, ਸਾਧਾਂਵਾਲਾ ਅਤੇ ਪਿੰਡ ਤੂਤ ਵਿਖੇ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਕਰ ਜਾਣ ਨਾਲ ਲਗਪਗ 13 ਏਕੜ ਕਣਕ ਦਾ ਤੂੜੀ ਬਣਾਉਣ ਵਾਲਾ ਨਾੜ ਸੜ ਕੇ ਸੁਆਹ ਹੋ ਗਿਆ | ਇਸ ...

ਪੂਰੀ ਖ਼ਬਰ »

ਜਤਿੰਦਰ ਸਿੰਘ ਰੰਧਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਸਕੱਤਰ ਨਿਯੁਕਤ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾਈ ਪ੍ਰਧਾਨ ਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਪੁਰਜ਼ੋਰ ਸਿਫ਼ਾਰਸ਼ 'ਤੇ ਕਾਂਗਰਸ ਕਮੇਟੀ ਦੇ ਸਰਗਰਮ ਤੇ ਮਿਹਨਤੀ ਵਰਕਰ ਜਤਿੰਦਰ ਸਿੰਘ ਰੰਧਾਵਾ (ਭਗਤੂਆਣਾ) ਨੂੰ ...

ਪੂਰੀ ਖ਼ਬਰ »

ਰੇਲਵੇ ਵਿਭਾਗ ਦੇ ਕਰਮਚਾਰੀ ਕਰ ਰਹੇ ਹਨ ਸਰਕਾਰੀ ਕੁਆਰਟਰਾਂ ਦੀ ਦੁਰਵਰਤੋਂ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਭਾਰਤੀ ਰੇਲ ਵੱਲੋਂ ਆਪਣੇ ਕਰਮਚਾਰੀਆਂ ਨੂੰ ਰਿਹਾਇਸ਼ੀ ਸਹੂਲਤ ਦੇਣ ਵਾਸਤੇ ਰੇਲਵੇ ਸਟੇਸ਼ਨ ਕੋਟਕਪੂਰਾ ਦੇ ਆਲੇ-ਦੁਆਲੇ ਕੁਆਰਟਰ ਬਣਾ ਕੇ ਦਿੱਤੇ ਗਏ ਹਨ | ਰੇਲ ਵਿਭਾਗ ਆਪਣੇ ਪਹਿਲਾ ਦਰਜਾ, ਦੂਜਾ ਦਰਜਾ, ਤੀਜਾ ਦਰਜਾ ਤੇ ...

ਪੂਰੀ ਖ਼ਬਰ »

ਖਾਣਾ ਪਰੋਸਣ ਵਾਲੀ ਜਗ੍ਹਾ ਦੀਆਂ ਦੀਵਾਰਾਂ ਦੀ ਕਰਵਾਈ ਜਾਵੇ ਸਫ਼ਾਈ-ਹਿੰਗੋਨੀਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਪਲਬਧ ਕਰਵਾਇਆ ਜਾ ਰਿਹਾ ਪੌਸ਼ਟਿਕ ਆਹਾਰ ਦੀ ਗੁਣਵੱਤਾ ਜਾਂਚਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਕੇਸ਼ਵ ਹਿੰਗੋਨੀਆ ਨੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਨੂੰ ਦਾਨੀ ਪਰਿਵਾਰ ਵੱਲੋਂ ਆਰ. ਓ. ਭੇਟ

ਬਰਗਾੜੀ, 20 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਉੱਘੇ ਸਮਾਜ ਸੇਵੀ ਅਤੇ ਬਰਗਾੜੀ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਪੰਜਾਬੀ ਸਵ. ਸੁਰਜੀਤ ਸਿੰਘ ਬਰਾੜ ਦੇ ਸਪੁੱਤਰ ਜਸਵਿੰਦਰ ਸਿੰਘ ਬਰਾੜ, ਜਸਪਾਲ ਸਿੰਘ ...

ਪੂਰੀ ਖ਼ਬਰ »

ਵਾਂਦਰ ਜਟਾਣਾ ਵਿਖੇ ਸਵਾ ਏਕੜ ਕਣਕ ਅਤੇ 7 ਏਕੜ ਨਾੜ ਸੜਿਆ

ਕੋਟਕਪੂਰਾ, 20 ਅਪ੍ਰੈਲ (ਮੇਘਰਾਜ)-ਅੱਜ ਦੁਪਹਿਰ ਸਮੇਂ ਪਿੰਡ ਵਾਂਦਰ ਜਟਾਣਾ ਵਿਖੇ ਖੜ੍ਹੀ ਕਣਕ ਅਤੇ ਨਾੜ ਨੂੰ ਅੱਗ ਲੱਗ ਗਈ ਜਿਸ ਨਾਲ ਬਾਬੂ ਸਿੰਘ ਪੁੱਤਰ ਹਰਬੰਸ ਸਿੰਘ ਦੀ ਸਵਾ ਏਕੜ ਕਣਕ ਸੜ ਗਈ | ਇਸ ਤੋਂ ਇਲਾਵਾ ਇਕਬਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ 2.5 ਏਕੜ, ਸੰਤਾ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਫ਼ਰੀਦਕੋਟ ਵਿਖੇ ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਆਈ.ਟੀ.ਆਈ ਫ਼ਰੀਦਕੋਟ ਵਿਖੇ ਪਿ੍ੰਸੀਪਲ ਦਰਸ਼ਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹਰਦੇਵ ਸਿੰਘ ਜੀ.ਆਈ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਕੁਲਵਿੰਦਰ ...

ਪੂਰੀ ਖ਼ਬਰ »

ਸਿਮਰਨਪ੍ਰੀਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਸਿੱਖਿਆ ਦਫ਼ਤਰ ਫ਼ਰੀਦਕੋਟ 'ਚ ਜੂਨੀਅਰ ਸਹਾਇਕ ਵਜੋਂ ਸਰਕਾਰੀ ਸੇਵਾਵਾਂ ਨਿਭਾ ਰਹੇ ਗੁਰਚਰਨ ਸਿੰਘ ਦੇ ਬੇਟੇ ਸਿਮਰਨਪ੍ਰੀਤ ਸਿੰਘ ਉਮਰ ਮਹਿਜ਼ ਸਾਢੇ ਸੋਲ੍ਹਾਂ ਸਾਲ, ਜਿਸਦੀ ਕਿ ਕੱਲ੍ਹ ਕੋਟਕਪੂਰਾ ਵਿਖੇ ਇਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਨੂੰ ਵਾਟਰ ਕੂਲਰ ਭੇਟ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਦੇ ਵਿਦਿਆਰਥੀਆਂ ਨੂੰ ਠੰਢਾ ਪਾਣੀ ਪਿਲਾਉਣ ਲਈ ਪਿੰਡ ਦੇ ਸਰਪੰਚ ਪਾਲ ਸਿੰਘ ਅਤੇ ਸੈਕਟਰੀ ਸ਼ਵਿੰਦਰਪਾਲ ਸਿੰਘ ਨੇ ਸਕੂਲ ਨੂੰ ਵਾਟਰ ਕੂਲਰ ਭੇਟ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਖੇਤੀ ਲਈ ਨਹਿਰਾਂ, ਕੱਸੀਆਂ ਵਿਚ ਪਾਣੀ ਤੁਰੰਤ ਛੱਡਿਆ ਜਾਵੇ: ਜਸਪਿੰਦਰ ਸਿੰਘ ਸੰਧੂ

ਸਾਦਿਕ, 20 ਅਪ੍ਰੈਲ (ਆਰ. ਐੱਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ:) ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਨੇ ਆਪਣੇ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਸਰਕਾਰ ਨੇ ਖੇਤਾਂ ਵਿਚ ਪਰਾਲੀ ਸਮੇਤ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦਾ ਜੋ ...

ਪੂਰੀ ਖ਼ਬਰ »

ਫ਼ਰੀਦਕੋਟ ਹਲਕੇ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਬੀਬੀ ਅਮਨਜੋਤ ਢਿੱਲੋਂ

ਫ਼ਰੀਦਕੋਟ, 20 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ (ਕਿੱਕੀ ਢਿੱਲੋਂ) ਦੀ ਸੁਪਤਨੀ ਬੀਬੀ ਅਮਨਜੋਤ ਕੌਰ ਢਿੱਲੋਂ ਨੇ ਫ਼ਰੀਦਕੋਟ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਧੰਨਵਾਦੀ ਦੌਰਾ ਕਰਨ ਲਈ ਆਰੰਭ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ 'ਚ ਰੈਣਸਬਾਈ ਕੀਰਤਨ ਦਰਬਾਰ 29 ਨੂੰ

ਫ਼ਰੀਦਕੋਟ, 20 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਅਵਤਾਰ ਪੁਰਬ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ 29 ਅਪ੍ਰੈਲ ਨੂੰ ਰੈਣਸਬਾਈ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਮਾਲਵਾ ਪੋਲੀਟੈਕਨਿਕ ਕਾਲਜ ਦੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦਾ ਨਤੀਜਾ 70 ਫ਼ੀਸਦੀ ਰਿਹਾ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮਾਲਵਾ ਪੋਲੀਟੈਕਨਿਕ ਕਾਲਜ ਫ਼ਰੀਦਕੋਟ ਦੇ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਅਖੀਰਲੇ ਸਾਲ ਦੇ ਪੰਜਵੇਂ ਸਮੈਸਟਰ ਦੀ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਨਤੀਜੇ ਹਾਸਲ ਕੀਤੇ ਹਨ | ...

ਪੂਰੀ ਖ਼ਬਰ »

ਪਾਰਕ ਐਵਿਨਿਊ ਕਾਲੋਨੀ 'ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਾਇਆ

ਫ਼ਰੀਦਕੋਟ, 20 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਰਨੈਲ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਪਾਰਕ ਐਵਿਨਿਊ ਕਾਲੋਨੀ ਫ਼ਰੀਦਕੋਟ ਵਿਖੇ ਦੁੱਧ ...

ਪੂਰੀ ਖ਼ਬਰ »

ਅਵਤਾਰ ਸਿੰਘ ਪੱਪੂ ਖੱਚੜਾਂ ਨੂੰ ਸਦਮਾ-ਮਾਤਾ ਦਾ ਦਿਹਾਂਤ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ-ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਪੱਪੂ ਖੱਚੜਾਂ ਨੂੰ ਉਸ ਵਕਤ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਲਖਵਿੰਦਰ ਕੌਰ (72) ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ...

ਪੂਰੀ ਖ਼ਬਰ »

3 ਮਹੀਨਿਆਂ ਤੋਂ ਸ਼ਹਿਰ ਦੇ ਬਜ਼ੁਰਗਾਂ ਨੂੰ ਪੈਨਸ਼ਨਾਂ ਨਹੀਂ ਮਿਲੀਆਂ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਨੇ ਆਪਣੇ ਚੋਣ ਵਾਅਦੇ 'ਚ ਕਿਹਾ ਸੀ ਕਿ ਸੱਤਾ 'ਚ ਆਉਂਦਿਆਂ ਬਜ਼ੁਰਗਾਂ ਦੀ ਪੈਨਸ਼ਨ 500 ਤੋਂ ਵਧਾ ਕੇ 2000 ਰੁਪਏ ਕਰ ਦਿੱਤੀ ਜਾਵੇਗੀ | ਪ੍ਰੰਤੂ ਹਾਲਤ ਇਹ ਹਨ ਕਿ ਸ਼ਹਿਰ ਦੇ ਬਜ਼ੁਰਗਾਂ ਨੂੰ 500 ਰੁਪਏ ਵੀ ਪੈਨਸ਼ਨ ਨਹੀਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਅਤੇ ਲੋਕਾਂ ਦੀ ਚੁਸਤੀ ਕਾਰਨ ਅੱਗ ਦੀ ਵੱਡੀ ਘਟਨਾ ਟਲੀ

ਬਰਗਾੜੀ, 20 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਬਿਜਲੀ ਮੁਲਾਜ਼ਮਾਂ ਅਤੇ ਲੋਕਾਂ ਦੀ ਚੁਸਤੀ ਕਾਰਨ ਕਸਬਾ ਬਰਗਾੜੀ ਵਿਖੇ ਅੱਗ ਦੀ ਵੱਡੀ ਘਟਨਾ ਤੋਂ ਬਚਾਅ ਹੋ ਗਿਆ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਰਗਾੜੀ ਗਰਿੱਡ ਦੇ ਬਾਹਰ ਲੱਗੇ ਜੈਂਪਰਾਂ ਤੋਂ ਬਿਜਲੀ ਸਪਾਰਕ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਕਾਲਜ ਫ਼ਾਰ ਵੁਮੈਨ ਦੀਆਂ ਚਾਰ ਵਿਦਿਆਰਥਣਾਂ ਯੂਨੀਵਰਸਿਟੀ ਮੈਰਿਟ 'ਚ

ਸਾਦਿਕ, 20 ਅਪ੍ਰੈਲ (ਆਰ.ਐੱਸ.ਧੁੰਨਾ)-ਐੱਸ. ਬੀ. ਆਰ. ਐੱਸ.ਕਾਲਜ ਫ਼ਾਰ ਵੁਮੈਨ ਘੁੱਦੂਵਾਲਾ (ਨੇੜੇ ਸਾਦਿਕ) ਦੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਬੀ. ਬੀ. ਏ. ਸਮੈਸਟਰ ਚੌਥਾ ਦੇ ਐਲਾਨੇ ਗਏ ਨਤੀਜਿਆਂ ਵਿਚ ਕਰਮਜੀਤ ਕੌਰ ਪੁੱਤਰੀ ਰਣਬੀਰ ਸਿੰਘ ਪਿੰਡ ਕਿੰਗਰਾ, ਹਰਪ੍ਰੀਤ ਕੌਰ ਪੁੱਤਰੀ ਪਰਾਬਲਜੀਤ ਸਿੰਘ ਪਿੰਡ ਕਾਉਣੀ, ਗਗਨਦੀਪ ਕੌਰ ਪੁੱਤਰੀ ਬਲਕਰਨ ਸਿੰਘ ਫ਼ਰੀਦਕੋਟ, ਮਨਪ੍ਰੀਤ ਕੌਰ ਪੁੱਤਰੀ ਪਾਲ ਸਿੰਘ, ਪਿੰਡ ਹਰਦਿਆਲੇਆਣਾ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਯੋਗ ਸਥਾਨ ਪ੍ਰਾਪਤ ਕਰਕੇ ਕਾਲਜ, ਇਲਾਕੇ ਤੇ ਆਪਣੇ ਮਾਪਿਆ ਦਾ ਨਾਮ ਰੌਸ਼ਨ ਕੀਤਾ | ਇਸ ਮਾਣਮੱਤੀ ਪ੍ਰਾਪਤੀ 'ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਢਿੱਲੋਂ, ਪ੍ਰਸ਼ਾਸਨਿਕ ਅਧਿਕਾਰੀ ਦਵਿੰਦਰ ਸਿੰਘ, ਕਾਲਜ ਦੇ ਵਾਈਸ ਪਿੰ੍ਰਸੀਪਲ ਪ੍ਰੋ: ਜਸਵਿੰਦਰ ਕੌਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆ ਅਤੇ ਪ੍ਰੋਫੈਸਰ ਸਾਹਿਬਾਨ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਆ |


ਖ਼ਬਰ ਸ਼ੇਅਰ ਕਰੋ

ਪਿੰਡ ਮੱਤਾ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਜੈਤੋ, 20 ਅਪ੍ਰੈਲ (ਭੋਲਾ ਸ਼ਰਮਾ)-ਨੇੜਲੇੇ ਪਿੰਡ ਮੱਤਾ ਦੇ ਬਾਬਾ ਜਿਉਣ ਮੱਲ ਦੀ ਪਵਿੱਤਰ ਜਗ੍ਹਾ ਤੇ ਇਤਿਹਾਸਕ ਸਭਿਆਚਾਰਕ ਮੇਲਾ ਕਰਵਾਇਆ ਗਿਆ | ਸਭ ਤੋਂ ਪਹਿਲਾਂ ਪਿੰਡ ਦੇ ਸਮਾਜ ਸੇਵੀ ਜਸਵੰਤ ਸਿੰਘ (ਸੰਤਾ) ਮੈਂਬਰ ਬਲਾਕ ਸੰਮਤੀ ਅਤੇ ਨਗਰ ਦੀ ਪੰਚਾਇਤ ਨੇ ਮਿਲ ਕੇ ...

ਪੂਰੀ ਖ਼ਬਰ »

ਪਿੰਡ ਮਿਸ਼ਰੀਵਾਲਾ ਤੇ ਮਿੱਡੂਮਾਨ ਬਣੇ ਤੰਬਾਕੂਨੋਸ਼ੀ ਰਹਿਤ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸੂਬੇ ਨੂੰ ਤੰਬਾਕੂਨੋਸ਼ੀ ਰਹਿਤ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿਚ ਕੋਟਪਾ ਐਕਟ-2003 ਨੂੰ ਲਾਗੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਅਤੇ ...

ਪੂਰੀ ਖ਼ਬਰ »

ਪਿੰਡ ਮਿਸ਼ਰੀਵਾਲਾ ਤੇ ਮਿੱਡੂਮਾਨ ਬਣੇ ਤੰਬਾਕੂਨੋਸ਼ੀ ਰਹਿਤ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸੂਬੇ ਨੂੰ ਤੰਬਾਕੂਨੋਸ਼ੀ ਰਹਿਤ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿਚ ਕੋਟਪਾ ਐਕਟ-2003 ਨੂੰ ਲਾਗੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਅਤੇ ...

ਪੂਰੀ ਖ਼ਬਰ »

ਚੁਨੌਤੀਆਂ ਤੇ ਸਮੱਸਿਆਵਾਂ ਦਾ ਸਾਹਮਣਾ ਕਰਨ ਵਾਲੇ ਮਨੁੱਖ ਹੁੰਦੇ ਹਨ ਕਾਮਯਾਬ : ਡਾ. ਅਵੀਨਿੰਦਰਪਾਲ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਕਿਸੇ ਕੋਲ ਹਰ ਤਰ੍ਹਾਂ ਦੀ ਐਸ਼ਪ੍ਰਸਤੀ ਤਾਂ ਹੋ ਸਕਦੀ ਹੈ ਪਰ ਚੰਗੀ ਨੀਂਦ ਖੋਹ ਕੇ ਖਾਣ ਵਾਲਿਆਂ ਨੂੰ ਨਹੀਂ, ਬਲਕਿ ਵੰਡ ਕੇ ਛਕਣ ਵਾਲਿਆਂ ਨੂੰ ਹੀ ਨਸੀਬ ਹੁੰਦੀ ਹੈ | ਇਹ ਪ੍ਰਗਟਾਵਾ ਇੱਥੋਂ ਇਕ ਸਕੂਲ 'ਚ 'ਸਮਾਰਟ ਚੁਆਇਸ' ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ ਵਿਚ ਕੈਰੀਅਰ, ਪਲੈਨਿੰਗ ਤੇ ਪੇ੍ਰਰਨਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ ਕੈਰੀਅਰ ਗਾਈਡੈਂਸ ਸੈੱਲ ਵੱਲੋਂ ਕੈਰੀਅਰ, ਪਲੈਨਿੰਗ ਤੇ ਪੇ੍ਰਰਨਾ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸਦੀ ਪ੍ਰਧਾਨਗੀ ਪਿ੍ੰਸੀਪਲ ਜਸਵੰਤ ਸਿੰਘ ਨੇ ਕੀਤੀ | ਇਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਰਿਹਾਅ ਕਰਨ ਦੀ ਮੰਗ

ਫ਼ਰੀਦਕੋਟ, 20 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਯੂਨੀਵਰਸਿਟੀ ਸਟੂਡੈਂਟ ਯੂਨੀਅਨ (ਪੁਸੂ) ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਰਵਿੰਦਰ ਸੰਧੂ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਆਗੂਆਂ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ...

ਪੂਰੀ ਖ਼ਬਰ »

ਪੰਜਾਬ ਦੇ 56 ਤੇ ਹਰਿਆਣਾ ਦੇ 60 ਜੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...

ਪੂਰੀ ਖ਼ਬਰ »

ਪੰਜਾਬ ਦੇ 56 ਤੇ ਹਰਿਆਣਾ ਦੇ 60 ਜੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX