ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
. . .  about 1 hour ago
ਡੈਨਮਾਰਕ ਓਪਨ ਬੈਡਮਿੰਟਨ : ਭਾਰਤ ਦੇ ਕਿਦਾਂਬੀ ਸ਼੍ਰੀਕਾਂਤ ਨੇ ਦੱਖਣੀ ਕੋਰੀਆ ਦੇ ਲੀ.ਹਿਊਨ ਇਲ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਲੈਥਮ ਨੇ ਠੋਕਿਆ ਸੈਂਕੜਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੂੰ 56 ਗੇਂਦਾਂ 'ਤੇ 65 ਦੌੜਾਂ ਦੀ ਲੋੜ
. . .  about 2 hours ago
ਅਨੰਤਨਾਗ 'ਚ ਅੱਤਵਾਦੀਆਂ ਨੇ ਇੱਕ ਨਾਗਰਿਕ 'ਤੇ ਕੀਤੀ ਫਾਇਰਿੰਗ
. . .  about 2 hours ago
ਰਾਹੁਲ ਗਾਂਧੀ ਨਾਲ ਕੱਲ੍ਹ ਮੁਲਾਕਾਤ ਕਰਨਗੇ ਹਾਰਦਿਕ ਪਟੇਲ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਗੁਜਰਾਤ ਦੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਪਟੇਲ ਨੇ ਸਾਫ਼ ਕੀਤਾ ਹੈ ਕਿ ਉਹ ਕੋਈ ਚੋਣ ਨਹੀਂ...
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : 31ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 150 ਦੌੜਾਂ ਪੂਰੀਆਂ
. . .  about 2 hours ago
ਫੀਫਾ ਅੰਡਰ 17 ਫੁੱਟਬਾਲ ਵਰਲਡ ਕੱਪ : ਈਰਾਨ ਨੂੰ 3-1 ਨਾਲ ਹਰਾ ਕੇ ਸਪੇਨ ਪਹੁੰਚਿਆ ਸੈਮੀਫਾਈਨਲ 'ਚ
. . .  about 3 hours ago
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਆਊਟ
. . .  about 3 hours ago
ਸੁਸ਼ਮਾ ਸਵਰਾਜ ਨੇ ਸ਼ੇਖ਼ ਹਸੀਨਾ ਨਾਲ ਕੀਤੀ ਮੁਲਾਕਾਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਪੰਜਾਬ / ਜਨਰਲ

ਕਾਂਗਰਸੀਆਂ ਵੱਲੋਂ ਸਾਬਕਾ ਅਕਾਲੀ ਸਰਪੰਚ ਦੇ ਪੁੱਤ ਦੀ ਹੱਤਿਆ

ਮਾਨਸਾ/ਝੁਨੀਰ, 20 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ/ਰਮਨਦੀਪ ਸਿੰਘ ਸੰਧੂ)-ਪਿੰਡ ਖਿਆਲੀ ਚਹਿਲਾਂਵਾਲੀ 'ਚ ਸੋਲਰ ਪਾਵਰ ਪਲਾਂਟ ਦੀ ਸਫ਼ਾਈ ਦੇ ਠੇਕੇ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਕੀਤੀ ਗੋਲੀਬਾਰੀ 'ਚ ਅਕਾਲੀ ਦਲ ਨਾਲ ਸਬੰਧਿਤ ਸਾਬਕਾ ...

ਪੂਰੀ ਖ਼ਬਰ »

ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਕਦੀ ਦੀ ਕਮੀ ਦਾ ਸਾਹਮਣਾ ਕਰ ਰਹੇ ਸੂਬੇ ਦੇ ਆਰਥਿਕ ਹਿੱਤਾਂ ਦੇ ਮੱਦੇਨਜ਼ਰ ਪਾਕਿਸਤਾਨ ਜਾਂ ਨਿਪਾਲ ਨੂੰ ਸੂਬਾ ਸਰਕਾਰ ਵੱਲੋਂ ਵਾਧੂ ਬਿਜਲੀ ਵੇਚਣ ਦੀ ਆਗਿਆ ਦੇਣ ਲਈ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

8 ਮਹੀਨਿਆਂ ਤੋਂ ਭਗੌੜੇ ਰਹੇ ਐਸ. ਪੀ. ਸਲਵਿੰਦਰ ਸਿੰਘ ਵੱਲੋਂ ਆਤਮ-ਸਮਰਪਣ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਕਰੀਬ 8 ਮਹੀਨੇ ਤੋਂ ਭਗੌੜੇ ਗੁਰਦਾਸਪੁਰ ਤਾਇਨਾਤ ਰਹੇ ਐਸ. ਪੀ. ਸਲਵਿੰਦਰ ਸਿੰਘ ਨੇ ਅੱਜ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ | ਜ਼ਿਕਰਯੋਗ ਹੈ ਕਿ ਐਸ. ਪੀ. ਸਲਵਿੰਦਰ ਸਿੰਘ ਖਿਲਾਫ਼ ਥਾਣਾ ਸਿਟੀ ਗੁਰਦਾਸਪੁਰ 'ਚ ਇਕ ਔਰਤ ਦੇ ਬਿਆਨਾਂ ਦੇ ...

ਪੂਰੀ ਖ਼ਬਰ »

ਪਾਕਿ ਨੇ ਜਾਧਵ ਨੂੰ 1345 ਹੱਤਿਆਵਾਂ ਲਈ ਜ਼ਿੰਮੇਵਾਰ ਠਹਿਰਾਇਆ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਪਹਿਲਾਂ ਪੇਸ਼ ਕੀਤੇ ਡੋਜ਼ੀਅਰ 'ਚ ਦਾਅਵਾ ਕੀਤਾ ਗਿਆ ਸੀ ਕਿ ਕੁਲਭੂਸ਼ਣ ਜਾਧਵ ਨੇ ਬਲੋਚਿਸਤਾਨ ਦੇ ਗਵਾਦਰ, ਤੁਰਬਤ, ਪੁੰਜਗੁਰ, ਪਸਨੀ, ਜਿਵਨੀ, ਸਿਬੀ, ਸੂਈ ਆਦਿ ਇਲਾਕਿਆਂ ਸਮੇਤ ਰਾਜਧਾਨੀ ਕੋਇਟਾ ਤੇ ਜਿਵਾਨੀ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਨੇ ਵਿਆਹੁਤਾ ਅੱਗ ਲਾ ਕੇ ਸਾੜੀ

ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)-ਸਮਾਣਾ 'ਚ ਦੋ ਬੱਚਿਆਂ ਦੀ ਮਾਂ ਨੂੰ ਉਸ ਦੇ ਸਹੁਰਾ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਅੱਗ ਲਗਾ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮਿ੍ਤਕ ਲੜਕੀ ਦੇ ਭਰਾ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮਿ੍ਤਕ ਦੇ ਪਤੀ, ਸੱਸ ਤੇ ...

ਪੂਰੀ ਖ਼ਬਰ »

ਮਾੜੇ ਸਰਕਾਰੀ ਪ੍ਰਬੰਧਾਂ ਦੀ ਭੇਟ ਚੜਿ੍ਹਆ ਹਰਜੀਤ ਸਿੰਘ ਸੱਜਣ ਦੇ ਜੱਦੀ ਪਿੰਡ 'ਚ ਰੱਖਿਆ ਸਵਾਗਤੀ ਸਮਾਗਮ

ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ)-ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਸਵਾਗਤ ਵਿਚ ਉਨ੍ਹਾਂ ਦੇ ਜੱਦੀ ਪਿੰਡ ਬੰਬੇਲੀ 'ਚ ਅੱਜ ਰੱਖਿਆ ਸਮਾਗਮ ਸਰਕਾਰੀ ਲਾਪ੍ਰਵਾਹੀ ਤੇ ਪ੍ਰਬੰਧਾਂ ਦੀ ਘਾਟ ਕਾਰਨ ਨਿਰਾਸ਼ਾਜਨਕ ਹੋ ਨਿਬੜਿਆ | ਲੋਕਾਂ ਦਾ ਠਾਠਾਂ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ

ਮਲੋਟ/ਪੰਨੀਵਾਲਾ ਫ਼ੱਤਾ, 20 ਅਪ੍ਰੈਲ (ਅਜਮੇਰ ਸਿੰਘ ਬਰਾੜ, ਰੁਪਿੰਦਰ ਸਿੰਘ ਸੇਖੋਂ)-ਥਾਣਾ ਸਦਰ ਮਲੋਟ ਅਧੀਨ ਆਉਂਦੇ ਪਿੰਡ ਖੂਨਣ ਕਲਾਂ 'ਚ ਕਥਿਤ ਪ੍ਰੇਮ ਸਬੰਧਾਂ ਨੂੰ ਲੈ ਕੇ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਮਿ੍ਤਕ ਦੀ ਪਤਨੀ ਸਣੇ ਚਾਰ ...

ਪੂਰੀ ਖ਼ਬਰ »

ਸਿਹਤ ਮਹਿਕਮੇ ਵੱਲੋਂ 673 ਸਟਾਫ ਨਰਸਾਂ ਤੇ 919 ਹੈਲਥ ਵਰਕਰਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ

ਚੰਡੀਗੜ੍ਹ, 20 ਅਪ੍ਰੈਲ (ਗੁਰਸੇਵਕ ਸਿੰਘ ਸੋਹਲ)-ਪੰਜਾਬ ਸਿਹਤ ਵਿਭਾਗ ਨੇ 673 ਸਟਾਫ ਨਰਸਾਂ ਤੇ 919 ਹੈਲਥ ਵਰਕਰਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਨ੍ਹਾਂ ਨਵ-ਨਿਯੁਕਤ ਪੈਰਾਮੈਡੀਕਲ ਸਟਾਫ ਨੂੰ ਸਿਹਤ ਵਿਭਾਗ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ, ...

ਪੂਰੀ ਖ਼ਬਰ »

ਗੈਂਗਸਟਰ ਅਵਤਾਰ ਸਿੰਘ 'ਅਜਗਰ' ਗਿ੍ਫ਼ਤਾਰ

ਤਰਨਤਾਰਨ, 20 ਅਪ੍ਰੈਲ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਅਜਗਰ ਗੈਂਗ ਦੇ ਮੁਖੀ ਗੈਂਗਸਟਰ ਅਵਤਾਰ ਸਿੰਘ ਉਰਫ ਅਜਗਰ ਨੂੰ ਗਿ੍ਫਤਾਰ ਕੀਤਾ ਹੈ | ਅਜਗਰ ਦੀ ਗਿ੍ਫਤਾਰੀ ਤੋਂ ਬਾਅਦ ਪੁਲਿਸ ਨੇ ਉਸ ਕੋਲੋਂ ਪੁੱਛਗਿੱਛ ਲਈ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ | ਪੁਲਿਸ ਅਨੁਸਾਰ ਅਜਗਰ ਦੇ ਖਿਲਾਫ ਹੁਣ ਤੱਕ ਦੋ ਕਤਲ, ਚਾਰ ਇਰਾਦਾ ਕਤਲ ਅਤੇ ਲੁੱਟਾਂ-ਖੋਹਾਂ ਤੇ ਲੜਾਈ ਝਗੜੇ ਦੇ 14 ਤੋਂ ਵੱਧ ਮੁਕੱਦਮੇ ਦਰਜ ਹਨ ਤੇ ਹਾਲ ਵਿਚ ਹੀ ਅੰਮਿ੍ਤਸਰ ਸ਼ਹਿਰ ਵਿਚ 88 ਫੁੱਟ ਰੋਡ ਸੰਧੂ ਕਾਲੋਨੀ ਨੇੜੇ ਅਜਗਰ ਵੱਲੋਂ ਆਪਣੇ ਸਾਥੀਆਂ ਨਾਲ ਚਲਾਈਆਂ ਗਈਆਂ ਗੋਲੀਆਂ ਦੇ ਮਾਮਲੇ ਵਿਚ ਇਰਾਦੇ ਕਤਲ ਦੇ ਕੇਸ ਵਿਚ ਅੰਮਿ੍ਤਸਰ ਪੁਲਿਸ ਨੂੰ ਲੋੜੀਂਦਾ ਹੈ | ਤਰਨ ਤਾਰਨ 'ਚ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਜੀਤ ਸਿੰਘ ਅਤੇ ਐਸ.ਪੀ.ਡੀ. ਰੁਪਿੰਦਰ ਕੁਮਾਰ ਭਾਰਦਵਾਜ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਪੁਲਿਸ ਪਾਰਟੀਆਂ ਨਸ਼ਾ ਵੇਚਣ ਵਾਲੇ ਅਤੇ ਹੋਰ ਗੈਂਗਸਟਰਾਂ ਦੀ ਭਾਲ ਕਰਨ ਵਿਚ ਲੱਗੀਆਂ ਹੋਈਆਂ ਸਨ, ਇਸੇ ਦੌਰਾਨ ਏ.ਐਸ.ਆਈ. ਕੁਲਵਿੰਦਰ ਸਿੰਘ ਅਤੇ ਹੋਰ ਸੀ.ਆਈ.ਏ. ਸਟਾਫ ਦੇ ਮੁਲਾਜ਼ਮਾਂ ਨਾਲ ਐਸ.ਟੀ.ਐਫ. ਪਾਰਟੀ ਨੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਅਵਤਾਰ ਸਿੰਘ ਉਰਫ ਅਜਗਰ ਪੁੱਤਰ ਹਜ਼ਾਰਾ ਸਿੰਘ ਵਾਸੀ ਮੁਰਾਦਪੁਰਾ ਨੂੰ ਿਲੰਕ ਰੋਡ ਮੁਰਾਦਪੁਰਾ ਤੋਂ ਨੇੜੇ ਬਾਈਪਾਸ ਤਰਨ ਤਾਰਨ ਤੋਂ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਉਰਫ ਅਜਗਰ ਖਿਲਾਫ 20 ਤੋਂ ਵੱਧ ਮੁਕਦਮੇ ਦਰਜ ਹਨ | ਇਸ ਮੌਕੇ ਇੰਸ: ਸੁਖਵਿੰਦਰ ਸਿੰਘ, ਏ.ਐਸ.ਆਈ. ਕੁਲਵਿੰਦਰ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਵਿਆਹ 'ਚ ਖਾਣਾ ਖਾਣ ਨਾਲ 103 ਲੋਕ ਹੋਏ ਬਿਮਾਰ

ਸ੍ਰੀਗੰਗਾਨਗਰ, 20 ਅਪ੍ਰੈਲ (ਦਵਿੰਦਰਜੀਤ ਸਿੰਘ)-ਜ਼ਿਲ੍ਹੇ ਦੇ ਘੜਸਾਨਾ ਕਸਬੇ 'ਚ ਬੀਤੀ ਸ਼ਾਮ ਇਕ ਵਿਆਹ 'ਚ 103 ਲੋਕ ਫੂਡ ਪਾਇਜ਼ਨਿੰਗ ਦਾ ਸ਼ਿਕਾਰ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਜਿੱਥੇ ਇਕ ਡਾਕਟਰ ਤੇ ਦੋ ਨਰਸਿੰਗ ਦਾ ਸਟਾਫ਼ ਹੀ ...

ਪੂਰੀ ਖ਼ਬਰ »

ਮੱੁਖ ਮੰਤਰੀਆਂ ਦੀ ਕਾਨਫ਼ਰੰਸ 23 ਨੂੰ ਦਿੱਲੀ 'ਚ

ਚੰਡੀਗੜ੍ਹ, 20 ਅਪ੍ਰੈਲ (ਐਨ.ਐਸ. ਪਰਵਾਨਾ)- ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦੀ ਕਾਨਫ਼ਰੰਸ 23 ਅਪ੍ਰੈਲ ਨੂੰ ਨਵੀਂ ਦਿੱਲੀ 'ਚ ਬੁਲਾਈ ਗਈ ਹੈ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਵਿੱਤ ਮੰਤਰੀ ਅਰੁਣ ਜੇਤਲੀ ਆਦਿ ਸੰਬੋਧਨ ਕਰਨਗੇ ...

ਪੂਰੀ ਖ਼ਬਰ »

ਪ੍ਰੇਮੀ ਵੱਲੋਂ ਪੇ੍ਰਮਿਕਾ ਦਾ ਕਤਲ

ਮੰਡੀ ਲੱਖੇਵਾਲੀ, 20 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਪੁਲਿਸ ਥਾਣਾ ਲੱਖੇਵਾਲੀ ਦੀ ਬਿਲਕੁਲ ਬੁੱਕਲ 'ਚ ਵਸਦੇ ਮਲੋਟ ਹਲਕੇ ਦੇ ਸਭ ਤੋਂ ਵੱਡੇ ਪਿੰਡ ਭਾਗਸਰ 'ਚ ਨਾਜਾਇਜ਼ ਸਬੰਧਾਂ 'ਚ ਖਟਾਸ ਕਾਰਨ ਪ੍ਰੇਮੀ ਵੱਲੋਂ ਪ੍ਰੇਮਿਕਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਕਿਸਾਨਾਂ ਵੱਲੋਂ ਵੇਚੀ ਫ਼ਸਲ ਦੀ ਰਕਮ ਆੜ੍ਹਤੀਆਂ ਦੇ ਖਾਤੇ ਜਮ੍ਹਾਂ

ਲਹਿਰਾਗਾਗਾ, 20 ਅਪ੍ਰੈਲ (ਅਸ਼ੋਕ ਗਰਗ)-ਸਥਾਨਕ ਸ਼ਹਿਰ ਦੇ ਕੁਝ ਆੜ੍ਹਤੀਆਂ ਵੱਲੋਂ ਬੈਂਕਾਂ 'ਚ ਲੱਖਾਂ ਰੁਪਏ ਦੀ ਐਫ.ਡੀ. (ਫਿਕਸਡ ਡਿਪਾਜ਼ਿਟ) ਕੁਝ ਦਿਨਾਂ ਲਈ ਕਰਵਾਉਣ ਦਾ ਪਤਾ ਲੱਗਾ ਹੈ | ਇਹ ਰੁਪਏ ਆੜ੍ਹਤੀਆਂ ਦੇ ਆਪਣੇ ਨਹੀਂ ਬਲਕਿ ਪੰਜਾਬ ਸਰਕਾਰ ਵੱਲੋਂ ਖ਼ਰੀਦ ਕੀਤੀ ...

ਪੂਰੀ ਖ਼ਬਰ »

ਸਹੁਰੇ ਵੱਲੋਂ ਸੁੱਤੀ ਪਈ ਨੂੰ ਹ ਦੀ ਸਿਰ 'ਚ ਲੋਹੇ ਦੀ ਮੂੰਗਲੀ ਮਾਰ ਕੇ ਹੱਤਿਆ

ਨੌਸ਼ਹਿਰਾ ਮੱਝਾ ਸਿੰਘ, 20 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਪਿੰਡ ਸਤਕੋਹਾ 'ਚ ਬੀਤੀ ਰਾਤ ਕਮਰੇ 'ਚ ਸੁੱਤੀ ਪਈ ਨੂੰ ਹ ਦੇ ਸਿਰ 'ਚ ਲੋਹੇ ਦੀ ਮੂੰਗਲੀ ਮਾਰ ਕੇ ਸਹੁਰੇ ਵੱਲੋਂ ਹੱਤਿਆ ਕਰਕੇ ਰਾਤ ਦੇ ਹਨੇਰੇ 'ਚ ਫਰਾਰ ਹੋਣ ਦੀ ਖਬਰ ਹੈ | ਮਿ੍ਤਕ ਅਨੀਤਾ (35) ਦੀ ਮਾਂ ਊਸ਼ਾ ਰਾਣੀ ਤੇ ...

ਪੂਰੀ ਖ਼ਬਰ »

ਪੰਜਾਬ ਦੀਆਂ ਜੇਲ੍ਹਾਂ ਬਣ ਰਹੀਆਂ ਅਪਰਾਧ ਦਾ ਗੜ੍ਹ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 20 ਅਪ੍ਰੈਲ-ਪੰਜਾਬ ਦੀਆਂ ਜੇਲ੍ਹਾਂ 'ਚ ਹੋ ਰਹੀਆਂ ਅਪਰਾਧਕ ਗਤੀਵਿਧੀਆਂ ਦੇ ਚੱਲਦੇ ਜੇਲ੍ਹ ਵਿਭਾਗ ਲਗਾਤਾਰ ਚਰਚਾ 'ਚ ਬਣਿਆ ਹੋਇਆ ਹੈ ਤੇ ਜੇਲ੍ਹਾਂ 'ਚ ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ ਦੇ ਚੱਲਦੇ ਇਹ ਕਹਿਣਾ ਗ਼ਲਤ ਨਹੀਂ ਹੋਵੇਗਾ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਚ ਕਣਕ ਦੀ ਆਮਦ 67.50 ਲੱਖ ਟਨ ਤੱਕ ਪੁੱਜੀ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਮੰਡੀਕਰਨ ਬੋਰਡ ਦੀਆਂ ਰਿਪੋਰਟਾਂ ਅਨੁਸਾਰ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਪਿਛਲੇ ਸਾਲ ਨਾਲੋਂ ਅਜੇ ਵੀ ਜ਼ਿਆਦਾ ਹੈ | ਅੱਜ ਸ਼ਾਮ ਤੱਕ ਪੰਜਾਬ ਦੀਆਂ ਮੰਡੀਆਂ ਵਿਚ 67.50 ਲੱਖ ਟਨ ਕਣਕ ਪਹੁੰਚ ਚੁੱਕੀ ਸੀ ਜਿਸ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵੱਲੋਂ ਖੁਦਕੁਸ਼ੀ

ਮੰਡੀ ਕਿੱਲਿਆਂਵਾਲੀ/ਮਲੋਟ, 20 ਅਪ੍ਰੈਲ (ਇਕਬਾਲ ਸਿੰਘ ਸ਼ਾਂਤ, ਗੁਰਮੀਤ ਸਿੰਘ ਮੱਕੜ)-ਲੰਬੀ ਹਲਕੇ ਦੇ ਪਿੰਡ ਰੱਤਾ ਟਿੱਬਾ 'ਚ 65 ਸਾਲਾ ਕਿਸਾਨ ਡੋਗਰ ਰਾਮ ਪੁੱਤਰ ਬੂਹਲਾ ਰਾਮ ਨੇ ਖ਼ੁਦਕੁਸ਼ੀ ਕਰ ਲਈ | ਲਗਭਗ ਸਵਾ ਦੋ ਏਕੜ ਜ਼ਮੀਨ 'ਤੇ ਖੇਤੀ ਵਾਲੇ ਕਿਸਾਨ ਨੇ ਆਪਣੇ ਖੇਤ 'ਚ ...

ਪੂਰੀ ਖ਼ਬਰ »

ਆੜ੍ਹਤੀ ਤੋਂ ਤੰਗ ਨੌਜਵਾਨ ਕਿਸਾਨ ਨੇ ਨਿਗਲਿਆ ਜ਼ਹਿਰ, ਮੌਤ

ਮਿਆਣੀ, 20 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਪਿੰਡ ਟਾਹਲੀ 'ਚ ਇਕ ਨੌਜਵਾਨ ਕਿਸਾਨ ਵੱਲੋਂ ਕਰਜ਼ੇ ਨੂੰ ਲੈ ਕੇ ਆੜ੍ਹਤੀ ਵੱਲੋਂ ਪ੍ਰੇਸ਼ਾਨ ਕਰਨ ਦੇ ਚੱਲਦਿਆਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ | ਕਿਸਾਨ ਦੀ ਪਛਾਣ ਜਸਵੰਤ ਸਿੰਘ (25) ਪੁੱਤਰ ਮੱਸਾ ...

ਪੂਰੀ ਖ਼ਬਰ »

ਭਾਰਤੀ ਰਾਜਾਂ ਦੀ ਤਕਨੀਕ ਸਬੰਧੀ ਤਿਆਰੀ ਲਈ ਹੋਏ ਸਰਵੇਖਣ 'ਚ ਪੰਜਾਬ ਨੂੰ ਮਿਲਿਆ ਪੰਜਵਾਂ ਸਥਾਨ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)- ਭਾਰਤ ਦਾ ਅੰਨਦਾਤਾ ਅਖਵਾਉਣ ਵਾਲਾ ਪੰਜਾਬ ਹੁਣ ਡਿਜੀਟਲ ਸੁਰਖੀਆਂ 'ਚ ਵੀ ਮੋਹਰੀ ਬਣ ਗਿਆ ਹੈ | ਭਾਰਤੀ ਰਾਜਾਂ ਦੀ ਤਕਨੀਕ ਸਬੰਧੀ ਤਿਆਰੀ ਪਰਖਣ ਲਈ ਕਰਵਾਏ ਗਏ ਇਕ ਸਰਵੇਖਣ 'ਚ ਪੰਜਾਬ ਦਾ ਸ਼ੁਮਾਰ ਪਹਿਲੇ 5 ਰਾਜਾਂ 'ਚ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁੱਚੇ ਮੋਤੀਆਂ ਦੀ ਮਾਲਾ, ਸੋਨੇ ਦੀ ਕਲਗੀ ਅਤੇ ਸੋਨੇ ਦੀ ਮੁੱਠ ਵਾਲਾ ਚੌਰ ਸਾਹਿਬ ਭੇਟ

ਅੰਮਿ੍ਤਸਰ, 20 ਅਪ੍ਰੈਲ (ਜੱਸ)-ਇਕ ਧਾਰਮਿਕ ਸੰਸਥਾ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਲਈ ਪੌਣੇ 14 ਲੱਖ ਦੀ ਲਾਗਤ ਨਾਲ ਤਿਆਰ ਕੀਤੀਆਂ ਵਸਤਾਂ, ਜਿਨ੍ਹਾਂ 'ਚ ਸੁੱਚੇ ਮੋਤੀਆਂ ਦੀ ਮਾਲਾ, ਅੰਗੂਠੀ, ਸੋਨੇ ਦੀ ਕਲਗੀ ਤੇ ਇਕ ਸੋਨੇ ਦੀ ਮੁੱਠ ਵਾਲਾ ਚੌਰ ਸਾਹਿਬ ਸ਼ਾਮਿਲ ਸਨ, ...

ਪੂਰੀ ਖ਼ਬਰ »

ਭਾਰਤੀ ਸਿੱਖ ਜਥੇ ਨੇ ਗੁ: ਰੋੜੀ ਸਾਹਿਬ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨ ਕੀਤੇ

ਸਤਲਾਣੀ ਸਾਹਿਬ, 20 ਅਪ੍ਰੈਲ (ਰਾਜਿੰਦਰ ਸਿੰਘ ਰੂਬੀ)-ਭਾਰਤ ਤੋਂ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਗਏ ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਅਤੇ ਗੁ: ਸ੍ਰੀ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਪਿਸ਼ਾਵਰੀ ਸਿੰਘ ਸੇਵਾ ਸੁਸਾਇਟੀ ਨੇ ਅਟਕ ਦੇ ਸ਼ਮਸ਼ਾਨਘਾਟ 'ਚ ਸ਼ੁਰੂ ਕੀਤੀ ਛਬੀਲ ਦੀ ਸੇਵਾ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਸਿੱਖਾਂ ਵੱਲੋਂ ਕਾਇਮ ਕੀਤੀ ਸੰਸਥਾ ਪਿਸ਼ਾਵਰੀ ਸਿੰਘ ਸੇਵਾ ਸੁਸਾਇਟੀ ਵੱਲੋਂ ਜ਼ਿਲ੍ਹਾ ਅਟਕ ਦੇ ਸ਼ਮਸ਼ਾਨਘਾਟ 'ਚ ਠੰਢੇ ਪਾਣੀ ਤੇ ਲੱਸੀ ਦੀ ਛਬੀਲ ਦੀ ਸੇਵਾ ਸ਼ੁਰੂ ਕੀਤੀ ਗਈ | ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਮੁਬੰਈ ਫੇਰੀ ਨੂੰ ਪੈਣ ਲੱਗਾ ਬੂਰ

ਉਦਯੋਗਪਤੀ ਰਾਜੂ ਸ਼ਰੌਫ ਵੱਲੋਂ ਪੰਜਾਬ 'ਚ ਐਗਰੋ ਕੈਮੀਕਲਜ਼ ਉਦਯੋਗ ਦੇ ਪਸਾਰ ਲਈ ਪੇਸ਼ਕਸ਼

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 11 ਅਪ੍ਰੈਲ ਨੂੰ ਮੁੰਬਈ ਦੀ ਫੇਰੀ ਦੌਰਾਨ ਉਦਯੋਗਪਤੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਲਈ ਚਲਾਈ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਭਾਰਤ ਦੀ ਸਭ ਤੋਂ ਵੱਡੀ ਐਗਰੋ ਕੈਮੀਕਲਜ਼ ਕੰਪਨੀ ...

ਪੂਰੀ ਖ਼ਬਰ »

ਜੰਮੂ 'ਚ ਸੈਨਾ ਦੇ ਕੈਂਪ ਦਫ਼ਤਰ ਸਮੇਤ 45 ਦੁਕਾਨਾਂ ਸੜੀਆਂ

ਸੀ੍ਰਨਗਰ, 20 ਅਪ੍ਰੈਲ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੇ ਡੋਡਾ ਜਿਲ੍ਹੇ 'ਚ ਸਸ਼ਤਰ ਸੀਮਾ ਬਲ (ਐਸ.ਐਸ.ਬੀ) ਦੇ ਕੈਂਪ ਦਫ਼ਤਰ ਤੇ ਨਾਲ ਲੱਗਦੀਆਂ 45 ਦੁਕਾਨਾਂ ਭਿਆਨਕ ਅੱਗ 'ਚ ਸੜ ਗਈਆਂ ਹਨ | ਪੁਲਿਸ ਨੇ ਦੱਸਿਆ ਕਿ ਬੀਤੀ ਦੇਰ ਰਾਤ ਭਾਗਆਸ ਇਲਾਕੇ ਦੇ ਭਟੀਆਸ ਬਾਜ਼ਾਰ 'ਚ ਭੜਕੀ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 20 ਅਪ੍ਰੈਲ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਚਰਨਜੀਤ ਅਰੌੜਾ ਦੀ ਅਦਾਲਤ ਨੇ ਇਕ ਚੂਰਾ ਪੋਸਤ ਤਸਕਰ ਨੂੰ ਸਬੂਤਾਂ ਅਤੇ ਗਵਾਰਾਂ ਦੇ ਆਧਾਰ 'ਤੇ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਬਜਾਜ ਨਮਿਤ ਅੰਤਿਮ ਅਰਦਾਸ 23 ਨੂੰ

ਗੜ੍ਹਸ਼ੰਕਰ, 20 ਅਪ੍ਰੈਲ (ਧਾਲੀਵਾਲ)-ਬੀਤੇ ਦਿਨੀਂ ਸਵਰਗ ਸਿਧਾਰ ਗਏ ਨਗਰ ਕੌਾਸਲ ਗੜ੍ਹਸ਼ੰਕਰ ਤੇ ਅਕਾਲੀ ਦਲ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਬਜਾਜ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਗੜ੍ਹਸ਼ੰਕਰ ਸਥਿਤ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

9ਵੀਂ ਤੋਂ 12ਵੀਂ ਸ਼੍ਰੇਣੀ ਦੀ ਰਜਿਸਟ੍ਰੇਸ਼ਨ/ਕੰਟੀਨਿਊਏਸ਼ਨ ਭਰਨ ਸਬੰਧੀ ਬੋਰਡ ਵੱਲੋਂ ਹਦਾਇਤਾਂ

ਐੱਸ.ਏ.ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਵੀਰ ਸਿੰਘ ਢੋਲ ਨੇ ਸਿੱਖਿਆ ਬੋਰਡ ਨਾਲ ਸਬੰਧਿਤ ਸਮੂਹ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਦੱਸਿਆ ਕਿ ਸਾਲ 2017-18 ਵਿਚ 9ਵੀਂ/10ਵੀਂ ਤੇ 11ਵੀਂ/12ਵੀਂ ...

ਪੂਰੀ ਖ਼ਬਰ »

ਭਾਰਤੀ ਫ਼ਿਲਮਾਂ 'ਚ ਕੰਮ ਕਰਨ ਦੀ ਚਾਹਵਾਨ ਹੈ ਪਾਕਿ ਦੀ ਪਹਿਲੀ ਮੁਸਲਿਮ ਕਿੰਨਰ ਮਾਡਲ ਕਾਮੀ ਸਿਡ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਮਸ਼ਹੂਰ ਮਿਉਜ਼ਿਕ ਬੈਂਡ ਸੋਚ ਦੇ ਗੀਤ 'ਢੋਲਾ' 'ਚ ਮੁੱਖ ਭੂਮਿਕਾ ਨਿਭਾਉਣ ਵਾਲੀ ਪਾਕਿਸਤਾਨ ਦੀ ਪਹਿਲੀ ਕਿੰਨਰ ਅਭਿਨੇਤਰੀ ਰਮੇਲ ਅਲੀ ਨੂੰ ਜਿਥੇ ਕਈ ਨਵੀਆਂ ਵੀਡੀਓ ਵਿਚ ਰੋਲ ਮਿਲਣਾ ਸ਼ੁਰੂ ਹੋ ਗਿਆ ਹੈ, ਉਥੇ ...

ਪੂਰੀ ਖ਼ਬਰ »

ਬੀ.ਐੱਸ.ਐੱਫ਼ ਨੇ ਪੰਜਾਬ ਦੀ ਸਰਹੱਦ 'ਤੇ ਵਧਾਈ ਜਵਾਨਾਂ ਦੀ ਗਿਣਤੀ-ਆਈ.ਜੀ.

ਜਲੰਧਰ, 20 ਅਪ੍ਰੈਲ (ਐੱਮ.ਐੱਸ. ਲੋਹੀਆ)-ਵਾਢੀਆਂ ਦਾ ਸੀਜ਼ਨ ਆਉਣ ਤੇ ਕੰਡਿਆਲੀ ਤਾਰ ਤੋਂ ਪਾਰ ਫ਼ਸਲ ਦੀ ਕਟਾਈ ਕਰਨ ਲਈ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਔਰਤਾਂ ਦੇ ਨਾਲ ਸੁਰੱਖਿਆ ਲਈ ਬੀ.ਐੱਸ.ਐੱਫ਼. ਦੀਆਂ ਮਹਿਲਾ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਿੰਘ ਸਾਹਿਬ ਵੱਲੋਂ ਗੁ: ਕਲਚਰ ਸੁਸਾਇਟੀ ਰਿਚਮੰਡ ਹਿਲ 'ਚ ਸਿੱਖਾਂ ਦੇ ਆਪਸੀ ਟਕਰਾਅ ਸਬੰਧੀ ਰਿਪੋਰਟ ਤਲਬ

ਅੰਮਿ੍ਤਸਰ, 20 ਅਪ੍ਰੈਲ (ਜੱਸ)-ਪਿਛਲੇ ਦਿਨੀਂ ਗੁਰਦੁਆਰਾ ਕਲਚਰ ਸੁਸਾਇਟੀ ਰਿਚਮੰਡ ਹਿਲ ਨਿਊਯਾਰਕ (ਅਮਰੀਕਾ) 'ਚ ਸਿੱਖਾਂ ਦੇ ਆਪਸੀ ਟਕਰਾਅ ਦੀ ਵਾਪਰੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ...

ਪੂਰੀ ਖ਼ਬਰ »

ਗੈਂਗਸਟਰਾਾ 'ਤੇ ਕਾਬੂ ਪਾਉਣ ਲਈ ਜੇਲ੍ਹਾਂ 'ਚ ਤਾਇਨਾਤ ਕੀਤੇ ਪੰਜਾਬ ਪੁਲਿਸ ਦੇ 300 ਜਵਾਨ

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀਆਂ ਜੇਲ੍ਹਾਂ ਵਿਚ ਗੈਂਗਸਟਰਾਂ ਤੇ ਕੈਦੀਆਂ ਵਿਚਾਲੇ ਹੋਣ ਵਾਲੀਆਂ ਹਿੰਸਕ ਘਟਨਾਵਾਂ ਅਤੇ ਹੋਰ ਅਪਰਾਧਕ ਵਾਰਦਾਤਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਦੇ 300 ਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਤੈਨਾਤ ਕੀਤਾ ਗਿਆ ...

ਪੂਰੀ ਖ਼ਬਰ »

ਮੁਤਵਾਜ਼ੀ ਜਥੇਦਾਰਾਂ ਵੱਲੋਂ ਹਰਿਆਣਾ ਦੇ ਸਿੱਖ ਆਗੂਆਂ ਝੀਂਡਾ, ਨਲਵੀ ਤੇ ਚੱਠਾ ਨੂੰ ਪੰਥ 'ਚੋਂ ਛੇਕਣ ਸਬੰਧੀ ਹੁਕਮਨਾਮਾ ਰੱਦ

ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)-ਸਰਬੱਤ ਖਾਲਸਾ ਦੁਆਰਾ ਥਾਪੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਸਿਆਸੀ ਆਗੂਆਂ ਬਾਰੇ ਫੈਸਲਾ 8 ਮਈ ਨੂੰ ਸੁਣਾਏ ਜਾਣ ਦਾ ਐਲਾਨ ਕੀਤਾ ਗਿਆ ਹੈ | ਅੱਜ ਸ੍ਰੀ ...

ਪੂਰੀ ਖ਼ਬਰ »

ਸਤਲੁਜ-ਯਮੁਨਾ ਿਲੰਕ ਮਾਮਲਾ

ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਦਖ਼ਲ ਦੀ ਮੰਗ

ਨਵੀਂ ਦਿੱਲੀ, 20 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਅੱਜ ਕੇਂਦਰ ਸਰਕਾਰ ਨੂੰ ਸੂਬੇ 'ਚ ਪਾਣੀ ਦੀ ਗੰਭੀਰ ਸਥਿਤੀ ਅਤੇ ਗੁਆਂਢੀ ਸੂਬਿਆਂ ਨਾਲ ਪਾਣੀ ਵੰਡਣ ਬਾਰੇ ਆਪਣੀ ਅਸਮਰੱਥਾ ਤੋਂ ਜਾਣੂੰ ਕਰਾਇਆ ਅਤੇ ਪੰਜਾਬ ਨੂੰ ਵਾਤਾਵਰਨ ਤਬਾਹੀ ਤੋਂ ਬਚਾਉਣ ਲਈ ਸਤਲੁਜ ...

ਪੂਰੀ ਖ਼ਬਰ »

ਸਰਪੰਚ ਸਤਨਾਮ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-38 ਦੇ ਗੁਰਦੁਆਰਾ ਸਾਹਿਬ ਸਾਹਮਣੇ ਹੁਸ਼ਿਆਰਪੁਰ ਦੇ ਪਿੰਡ ਖੁਰਦਾਂ ਦੇ ਸਰਪੰਚ ਸਤਨਾਮ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਕੈਪਟਨ ਵੱਲੋਂ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨਾਲ ਮੁਲਾਕਾਤ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਕਾਨੂੰਨ ਤੇ ਨਿਆਂ ਅਤੇ ਸੂਚਨਾ ਤਕਨੀਕ ਬਾਰੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਅੱਜ ਪੰਜਾਬ ਨੂੰ ਨਰਿੰਦਰ ਮੋਦੀ ਸਰਕਾਰ ਦੀ ਡਿਜ਼ੀਟਲ ਇੰਡੀਆ ਕ੍ਰਾਂਤੀ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ | ਕੇਂਦਰੀ ਮੰਤਰੀ ਨੇ ਸੂਬੇ ਦੇ ...

ਪੂਰੀ ਖ਼ਬਰ »

ਚੀਨ ਨੇ ਮਾਲਵਾਹਕ ਪੁਲਾੜ ਵਾਹਨ ਸਫਲਤਾਪੂਰਵਕ ਦਾਗਿਆ

ਬੀਜਿੰਗ, 20 ਅਪ੍ਰੈਲ (ਏਜੰਸੀ)-ਚੀਨ ਨੇ ਅੱਜ ਆਪਣੇ ਪਹਿਲੇ ਮਨੁੱਖ ਰਹਿਤ ਮਾਲਵਾਹਕ ਪੁਲਾੜ ਵਾਹਨ ਸਫਲਤਾਪੂਰਬਕ ਦਾਗਿਆ | ਸਾਲ 2022 ਤੱਕ ਮਨੁੱਖਾਂ ਦੇ ਰਹਿਣ ਲਾਇਕ ਇਕ ਸਥਾਈ ਪੁਲਾੜ ਸਟੇਸ਼ਨ ਬਣਾਉਣ ਦੀ ਦਿਸ਼ਾ 'ਚ ਖੱਬੇ ਪੱਖੀ ਰਾਸ਼ਟਰ ਦਾ ਇਹ ਇਕ ਵੱਡਾ ਕਦਮ ਹੈ | ਦੱਖਣੀ ...

ਪੂਰੀ ਖ਼ਬਰ »

ਭਾਰਤ ਵੱਲੋਂ ਚੀਨ ਦੁਆਰਾ ਅਰੁਣਾਚਲ ਪ੍ਰਦੇਸ਼ ਦੀਆਂ ਛੇ ਥਾਵਾਂ ਦੇ ਨਾਂਅ ਬਦਲਣ 'ਤੇ ਇਤਰਾਜ਼

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਭਾਰਤ ਵੱਲੋਂ ਚੀਨ ਦੁਆਰਾ ਅਰੁਣਾਚਲ ਪ੍ਰਦੇਸ਼ ਦੀਆਂ ਛੇ ਥਾਵਾਂ ਦੇ ਨਾਮ ਬਦਲਣ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਗੁਆਂਢੀ ਦੇਸ਼ ਨੂੰ ਇਹ ਗੈਰ-ਕਾਨੂੰਨੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ | ਵਿਦੇਸ਼ ਮੰਤਰਾਲੇ ਦੇ ਬੁਲਾਰੇ ...

ਪੂਰੀ ਖ਼ਬਰ »

ਈ.ਪੀ.ਐਫ. 'ਤੇ 8.65 ਫੀਸਦੀ ਵਿਆਜ ਨੂੰ ਮਨਜ਼ੂਰੀ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕਿਰਤ ਮੰਤਰੀ ਬੰਡਾਰੂ ਦੱਤਾਤ੍ਰੇਅ ਨੇ ਅੱਜ ਕਿਹਾ ਕਿ ਵਿੱਤ ਮੰਤਰਾਲੇ ਨੇ ਅੱਜ ਕਰਮਚਾਰੀ ਭਵਿੱਖ ਨਿਧੀ ਫੰਡ (ਈ. ਪੀ. ਐਫ.) 'ਤੇ 2016-17 ਲਈ 8.65 ਫੀਸਦੀ ਵਿਆਜ ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਸ ਮਨਜ਼ੂਰੀ ਦੇ ਬਾਅਦ ਈ.ਪੀ.ਐਫ.ਓ. ਇਹ ਵਿਆਜ ਆਪਣੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵੱਲੋਂ ਯੂ. ਪੀ. ਦੇ ਅਧਿਕਾਰੀ ਦੇ ਟਿਕਾਣਿਆਂ ਤੋਂ 10 ਕਰੋੜ ਨਕਦੀ ਤੇ 10 ਕਿੱਲੋ ਸੋਨਾ ਬਰਾਮਦ

ਨਵੀਂ ਦਿੱਲੀ, 20 ਅਪ੍ਰੈਲ (ਪੀ.ਟੀ.ਆਈ)-ਆਮਦਨ ਕਰ ਵਿਭਾਗ ਨੇ ਉੱਤਰ-ਪ੍ਰਦੇਸ਼ ਦੇ ਇੱਕ ਸੀਨੀਅਰ ਅਧਿਕਾਰੀ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਕੇ ਅੱਜ 10 ਕਰੋੜ ਰੁਪਏ ਦੀ ਨਕਦੀ ਅਤੇ ਕਰੀਬ 10 ਕਿੱਲੋਗ੍ਰਾਮ ਸੋਨਾ ਬਰਾਮਦ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਫਿਲਹਾਲ ...

ਪੂਰੀ ਖ਼ਬਰ »

ਭਾਰਤੀ ਰਾਜਾਂ ਦੀ ਤਕਨੀਕ ਸਬੰਧੀ ਤਿਆਰੀ ਲਈ ਹੋਏ ਸਰਵੇਖਣ 'ਚ ਪੰਜਾਬ ਪੰਜਵੇਂ ਸਥਾਨ 'ਤੇ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)- ਭਾਰਤ ਦਾ ਅੰਨਦਾਤਾ ਅਖਵਾਉਣ ਵਾਲਾ ਪੰਜਾਬ ਹੁਣ ਡਿਜੀਟਲ ਸੁਰਖੀਆਂ 'ਚ ਵੀ ਮੋਹਰੀ ਬਣ ਗਿਆ ਹੈ | ਭਾਰਤੀ ਰਾਜਾਂ ਦੀ ਤਕਨੀਕ ਸਬੰਧੀ ਤਿਆਰੀ ਪਰਖਣ ਲਈ ਕਰਵਾਏ ਗਏ ਇਕ ਸਰਵੇਖਣ 'ਚ ਪੰਜਾਬ ਦਾ ਸ਼ੁਮਾਰ ਪਹਿਲੇ 5 ਰਾਜਾਂ 'ਚ ...

ਪੂਰੀ ਖ਼ਬਰ »

ਮੋਦੀ ਤੇ ਪੇ-ਟੀਐਮ ਸੰਸਥਾਪਕ ਟਾਈਮ ਦੀ ਸਭ ਤੋਂ ਪ੍ਰਭਾਵਸ਼ਾਲੀ ਸ਼ਖ਼ਸੀਅਤਾਂ ਦੀ ਸੂਚੀ 'ਚ ਸ਼ਾਮਿਲ

ਨਿਊਯਾਰਕ, 20 ਅਪੈ੍ਰਲ (ਪੀ. ਟੀ. ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੇ-ਟੀਐਮ ਸੰਸਥਾਪਕ ਵਿਜੇ ਸ਼ੇਖਰ ਸ਼ਰਮਾ ਨੂੰ ਟਾਈਮ ਮੈਗਜ਼ੀਨ 'ਚ ਦੁਨੀਆ ਦੇ 100 ਸਭ ਤੋਂ ਪ੍ਰਭਾਵਸ਼ਾਲੀ ਸ਼ਖ਼ਸੀਅਤਾਂ ਦੀ ਸੂਚੀ 'ਚ ਸ਼ਾਮਿਲ ਕੀਤਾ ਗਿਆ ਹੈ | ਇਸ ਸੂਚੀ 'ਚ ਸਿਰਫ ਇਨ੍ਹਾਂ ਦੋਵਾਂ ...

ਪੂਰੀ ਖ਼ਬਰ »

ਮਾਮਲਾ ਮਾਡਲ ਨਾਲ ਜਬਰ ਜਨਾਹ ਦਾ

ਗਾਇਕ ਜੈਲੀ ਨੇ ਕਿਹਾ ਮੈਨੂੰ ਫਸਾਇਆ ਗਿਆ, ਅਦਾਲਤ 'ਤੇ ਪੂਰਾ ਭਰੋਸਾ

ਐੱਸ.ਏ.ਐੱਸ. ਨਗਰ, 20 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮਹਿਲਾ ਮਾਡਲ ਤੇ ਅਦਾਕਾਰਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਜਰਨੈਲ ਸਿੰਘ ਜੈਲੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਹੁਣ ਤੱਕ ਵਿਦੇਸ਼ 'ਚ ਸੀ, ਜਿਥੇ ਉਹ ਗਾਉਣ ...

ਪੂਰੀ ਖ਼ਬਰ »

ਪਾਕਿਸਤਾਨ 'ਚ ਇਸ਼ਨਿੰਦਾ ਦੇ ਦੋਸ਼ੀ ਦੀ 3 ਭੈਣਾਂ ਨੇ ਕੀਤੀ ਹੱਤਿਆ

ਲਾਹੌਰ, 20 ਅਪ੍ਰੈਲ (ਏਜੰਸੀ)- ਪਾਕਿਸਤਾਨੀ ਪੰਜਾਬ ਸੂਬੇ 'ਚ 3 ਬੁਰਕਾਧਾਰੀ ਔਰਤਾਂ ਨੇ ਇਕ 13 ਸਾਲ ਪੁਰਾਣੇ ਇਸ਼ਨਿੰਦਾ ਮਾਮਲੇ ਦੇ ਦੋਸ਼ੀ ਫਜ਼ਲ ਅੱਬਾਸ (50) ਦੀ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਹੈ | ਥਾਣੇਦਾਰ ਸਈਦ ਹਿੰਜਰਾ ਨੇ ਦੱਸਿਆ ਕਿ ਪਸਰੂਰ ਤਹਿਸੀਲ ਦੇ ਪਿੰਡ ਨੰਗਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX