ਮਲੇਰਕੋਟਲਾ, 20 ਅਪ੍ਰੈਲ (ਕੁਠਾਲਾ, ਪਾਰਸ ਜੈਨ) -ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਮੰਤਰੀ ਬਣੀ ਪਹਿਲੀ ਮੁਸਲਿਮ ਮਹਿਲਾ ਵਿਧਾਇਕਾ ਬੀਬੀ ਰਜ਼ੀਆ ਸੁਲਤਾਨਾ ਦੇ ਮੰਤਰੀ ਬਣ ਕੇ ਅੱਜ ਪਹਿਲੀ ਵਾਰ ਮਲੇਰਕੋਟਲਾ ਪਧਾਰਨ 'ਤੇ ਜਿੱਥੇ ਮਲੇਰਕੋਟਲਾ ਦੀ ਅਵਾਮ ਵੱਲੋਂ ਆਪਣੀ ...
ਮਲੇਰਕੋਟਲਾ, 20 ਅਪ੍ਰੈਲ (ਕੁਠਾਲਾ, ਹਨੀਫ਼ ਥਿੰਦ) - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਸਮੇਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਇੱਥੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਸੰਗਰੂਰ, 20 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਰਾਜ ਵਿਚ ਨਵੀਂ ਸਰਕਾਰ ਦੀ ਸਥਾਪਨਾ ਉਪਰੰਤ ਤੇਜੀ ਨਾਲ ਨਗਰ ਕੌਾਸਲਾਂ, ਟਰੱਕ ਯੂਨੀਅਨਾਂ ਤੋਂ ਇਲਾਵਾ ਹੋਰ ਸਥਾਨਕ ਅਦਾਰਿਆਂ ਵਿਚ ਕਾਂਗਰਸ ਸਮਰਥਕਾਂ ਦੇ ਹੋ ਰਹੇ ਕਬਜ਼ਿਆਂ ਦੇ ਮੱਦੇਨਜ਼ਰ ਨਗਰ ਕੌਾਸਲ ...
ਸੰਗਰੂਰ, 20 ਅਪ੍ਰੈਲ (ਧੀਰਜ ਪਸ਼ੌਰੀਆ) - ਜੱਜ ਕੁਲਵਿੰਦਰ ਕੌਰ ਦੀ ਅਦਾਲਤ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 26 ਮਾਰਚ 2014 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਨੂੰ ਇਤਲਾਹ ...
ਧਰਮਗੜ੍ਹ, 20 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਪਿੰਡ ਰੱਤਾਖੇੜਾ ਵਿਖੇ ਇੱਕ ਕਿਸਾਨ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਪ੍ਰੇਸ਼ਾਨੀ ਦੇ ਆਲਮ ਵਿਚੋਂ ਗੁਜ਼ਰ ਰਿਹਾ ਸੀ, ਜਿਸ ਦੀ ਅੱਜ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਸਰਪੰਚ ਨਵਜੋਤ ਸਿੰਘ ਵਿਰਕ ਰੱਤਾਖੇੜਾ ਨੇ ਦੱਸਿਆ ਕਿ ...
ਸੰਗਰੂਰ, 20 ਅਪ੍ਰੈਲ (ਧੀਰਜ ਪਸ਼ੌਰੀਆ) -ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਅਫੀਮ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਗਰੇਵਾਲ ਅਤੇ ਸੁਰਜੀਤ ਸਿੰਘ ਗਰੇਵਾਲ ਨੇ ਦੱਸਿਆ ਹੈ ...
ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ (ਸੱਗੂ, ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਕਾਲਜ ਦੇ ਮੁੱਖ ਕੈਂਪਸ ਵਿਖੇ ਕਾਲਜ ਦੀ ਪਿ੍ੰਸੀਪਲ ਡਾ ਇਸ਼ਟਪ੍ਰੀਤ ਕੌਰ ਦੀ ਅਗਵਾਈ ਵਿਚ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ...
ਭਵਾਨੀਗੜ੍ਹ, 20 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਫੱਗੂਵਾਲਾ ਤੋਂ ਫੱਗੂਵਾਲਾ ਕੈਂਚੀਆਂ ਦੇ ਵਿਚਕਾਰ ਸਰਵਿਸ ਰੋਡ 'ਤੇ ਇਕ ਉਲਟ ਦਿਸ਼ਾ ਵੱਲੋਂ ਆਉਂਦੀ ਇਕ ਨਿੱਜੀ ਮੈਡੀਕਲ ਕਾਲਜ ਦੀ ਮਾਰੂਤੀ ਵੈਨ ਅਤੇ ਮੋਟਰ ਸਾਈਕਲ ਵਿਚ ਹੋਏ ਹਾਦਸੇ ਵਿਚ 3 ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਹਾਈਵੇ ਪੈਟਰੋਿਲੰਗ ਦੇ ਇੰਚਾਰਜ਼ ਗੁਰਪਾਲ ਸਿੰਘ ਅਤੇ ਪੰਜਾਬ ਹੋਮਗਾਰਡ ਦੇ ਜਵਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਫੱਗੂਵਾਲਾ ਕੈਂਚੀਆਂ ਵਿਖੇ ਸਥਿਤ ਰਹਿਬਰ ਮੈਡੀਕਲ ਕਾਲਜ ਦਾ ਮਾਰੂਤੀ ਵੈਨ ਦਾ ਡਰਾਈਵਰ ਆਪਣੀ ਵੈਨ ਨੂੰ ਕਾਲਜ ਤੋਂ ਗਲਤ ਸਾਈਡ 'ਤੇ ਸਰਵਿਸ ਰੋਡ ਰਾਹੀਂ ਪਿੰਡ ਫੱਗੂਵਾਲਾ ਵੱਲ ਜਾ ਰਿਹਾ ਸੀ, ਤਾਂ ਅੱਗੋਂ ਆਉਂਦੇ ਇਕ ਮੋਟਰਸਾਈਕਲ ਵਿਚ ਉਕਤ ਵੈਨ ਜ਼ੋਰਦਾਰ ਲੱਗੀ ਜਿਸ ਵਿਚ ਮੋਟਰਸਾਈਕਲ 3 ਸਵਾਰ ਧਰਮਜੀਤ ਸਿੰਘ ਪੁੱਤਰ ਬਲਜੀਤ ਸਿੰਘ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ ਜੋ ਸੰਗਰੂਰ ਵੱਲੋਂ ਸਰਵਿਸ ਰੋਡ 'ਤੇ ਭਵਾਨੀਗੜ੍ਹ ਨੂੰ ਜਾ ਰਹੇ ਸਨ, ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੌਕੇ ਤੋਂ ਹਾਈਵੇ ਪੈਟਰੋਿਲੰਗ ਗੱਡੀ ਰਾਹੀਂ ਸਥਾਨਕ ਹਸਪਤਾਲ ਦਾਖ਼ਲ ਕਰਾਇਆ |
ਸੰਗਰੂਰ, 20 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਦੀ ਪੁਲਿਸ ਪਾਰਟੀ ਵੱਲੋਂ ਦੋ ਵਿਅਕਤੀਆਂ ਨੰੂ ਭੁੱਕੀ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸ. ...
ਸ਼ੇਰਪੁਰ, 20 ਅਪ੍ਰੈਲ (ਦਰਸ਼ਨ ਸਿੰਘ ਖੇੜੀ)-ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਮਨਦੀਪ ਸਿੰਘ ਸਿੱਧੂ ਵੱਲੋਂ ਜ਼ਿਲੇ੍ਹ ਅੰਦਰ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਹਰਸੰਦੀਪ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ ਮਲਕੀਤ ਸਿੰਘ ...
ਸੰਗਰੂਰ, 20 ਅਪ੍ਰੈਲ (ਧੀਰਜ ਪਸੌਰੀਆ) - ਸੰਗਰੂਰ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਨੇ ਦੇਸ਼ ਵਿਚ 1 ਮਈ ਤੋਂ ਲਾਲ ਬੱਤੀ ਬੰਦ ਕੀਤੇ ਜਾਣ ਨੂੰ ਸੁਧਾਰਾਂ ਵੱਲੋਂ ਚੁੱਕਿਆ ਇਕ ਅਹਿਮ ਕਦਮ ਦਸਦਿਆਂ ਇਸ ਦੀ ਸ਼ਲਾਘਾ ਕੀਤੀ ਹੈ | ਵਰਨਣਯੋਗ ਹੈ ਕਿ ਸੰਗਰੂਰ ਦੇ ਵੱਡੀ ਗਿਣਤੀ ਸਮਾਜ ...
ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਸਥਾਨਕ ਜਾਖ਼ਲ ਰੋਡ 'ਤੇ ਸਥਿਤ ਏ-ਵਨ ਸੀਡਜ਼ ਤੇ ਅੱਜ ਕਿਸਾਨ ਜਾਗਰੂਕ ਸੈਮੀਨਾਰ ਕਰਵਾ ਕੇ ਕਿਸਾਨਾਂ ਨੂੰ ਝੋਨੇ ਦੇ ਬੀਜਾਂ ਸਬੰਧੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਟੀਫਾਈਡ ...
ਲੌਾਗੋਵਾਲ 20 ਅਪ੍ਰੈਲ (ਵਿਨੋਦ) - ਸ਼ਾਨਾਮੱਤੇ ਇਤਿਹਾਸਕ ਪਿਛੋਕੜ ਅਤੇ ਅੰਤਰਰਾਸ਼ਟਰੀ ਪਛਾਣ ਦੇ ਬਾਵਜੂਦ ਕਸਬਾ ਲੌਾਗੋਵਾਲ ਅਜੇ ਵੀ ਵਿਕਾਸ ਪੱਖੋਂ ਫਾਡੀ ਹੈ | ਸਮੇਂ ਦੀਆਂ ਸਰਕਾਰਾਂ ਅਨੇਕਾਂ ਵਾਰ ਕੀਤੇ ਐਲਾਨਾਂ ਦੇ ਬਾਵਜੂਦ ਵੀ ਇਸ ਕਸਬੇ ਨੂੰ ਨਮੂਨੇ ਦਾ ਸ਼ਹਿਰ ...
ਚੋਟੀਆਂ, 20 ਅਪ੍ਰੈਲ (ਜਗਤਾਰ ਮੰਗੀ)-ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਤੇ ਧਾਰਮਿਕ ਟੂਰ ਲਗਾਏ ਗਏ | ਕਾਮਰਸ ਵਿਭਾਗ ਵੱਲੋਂ ਪ੍ਰੋ. ਗੁਰਜੀਤ ਸਿੰਘ ਦੀ ਅਗਵਾਈ ਵਿਚ ਸ੍ਰੀ ਅਨੰਦਪੁਰ ਸਾਹਿਬ, ਨੰਗਲ ਡੈਂਮ ...
ਸੰਗਰੂਰ, 20 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) -ਸਾਇੰਟੇਫਿਕ ਅਵੈਅਰਨੇਸ ਫੋਰਮ ਦੀ ਸਿੱਖਿਆ ਸੁਧਾਰ ਕਮੇਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅੱਵਲ ਆਏ ਬੱਚਿਆਂ ਨੂੰ ਸਨਮਾਨਿਤ ਕਰਨ ਦੀ ਮੁਹਿੰਮ ਅਧੀਨ 6 ਪ੍ਰਾਇਮਰੀ ਸਕੂਲਾਂ ਕਿਸ਼ਨਪੁਰ, ਪੁਲਿਸ ...
ਸੰਗਰੂਰ, 20 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਚੋਣ ਅਗਲੇ ਦੋ ਸਾਲਾਂ ਲਈ ਜ਼ਿਲ੍ਹਾ ਪੈਨਸ਼ਨਰਜ਼ ਦਫ਼ਤਰ ਵਿਖੇ ਹੋਈ ਜਿਸ ਵਿਚ ਸਰਵਸੰਮਤੀ ਨਾਲ ਸ੍ਰੀ ਮੁਕੰਦੀ ਲਾਲ ਗਰਗ ਪ੍ਰਧਾਨ, ਸ੍ਰੀ ...
ਜਖੇਪਲ, 20 ਅਪ੍ਰੈਲ (ਮੇਜਰ ਸਿੰਘ ਜਖੇਪਲ) - ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਵਿਦਿਆਰਥੀਆਂ ਦੀ ਸਾਲਾਨਾ ਗੁਰਮਤਿ ਪ੍ਰੀਖਿਆ ਲਈ ਗਈ ਸੀ | ਇਸ ਪ੍ਰੀਖਿਆ ਵਿਚ ਨਰਸਰੀ ਕਲਾਸ ਤੋਂ ਨੌਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਸੀ | ਪ੍ਰੀਖਿਆ ਦੌਰਾਨ ਬਾਬਾ ...
ਸੰਗਰੂਰ, 20 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਡੀ.ਡੀ.ਪੀ.ਓ. ਨੰੂ ਇੱਕ ਵਫ਼ਦ ਮਿਲਿਆ | ਡੀ.ਡੀ.ਪੀ.ਓ. ਨੰੂ ਮਿਲੇ ਵਫ਼ਦ ਵਿਚ ਉਠਾਈਆਂ ਮੰਗਾਂ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ...
ਮਸਤੂਆਣਾ ਸਾਹਿਬ, 20 ਅਪੈ੍ਰਲ (ਦਮਦਮੀ) - ਪੁਲਿਸ ਚੌਕੀ ਬਡਰੁੱਖਾਂ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ 10 ਬੋਤਲਾਂ ਸਪਰਿਟ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵੱਲੋਂ ਇਸ ਵਿਅਕਤੀ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ...
ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ (ਭੁੱਲਰ, ਧਾਲੀਵਾਲ) - ਅਗਰਵਾਲ ਸਭ ਸੁਨਾਮ ਦੀ ਇੱਕ ਮੀਟਿੰਗ ਸਭਾ ਦੇ ਨਵ ਨਿਯੁਕਤ ਪ੍ਰਧਾਨ ਰਵੀ ਕਮਲ ਗੋਇਲ ਦੀ ਪ੍ਰਧਾਨਗੀ ਹੇਠ ਸਥਾਨਕ ਸ਼੍ਰੀ ਨੈਣਾਂ ਦੇਵੀ ਮੰਦਿਰ ਵਿਖੇ ਹੋਈ, ਜਿਸ ਵਿਚ ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ...
ਲੌਾਗੋਵਾਲ, 20 ਅਪੈ੍ਰਲ (ਵਿਨੋਦ)-ਸਲਾਇਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਵਿਦਿਆਰਥੀਆਂ ਵੱਲੋਂ ਵਾਹਨ ਨਿਰਮਾਣ ਦੇ ਦੇਸ਼ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪਹਿਲੇ ਸਥਾਨ ਪ੍ਰਾਪਤ ਕਰਨ ਪਿੱਛੋਂ ਇੱਕ ਵਾਰ ਫੇਰ ਦੇਸ਼ ਪੱਧਰੀ ਮਹਾਂ ਮੁਕਾਬਲੇ ਵਿਚ ਸਫਲਤਾ ਪ੍ਰਾਪਤ ...
ਭਵਾਨੀਗੜ੍ਹ, 20 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਮਜਦੂਰ ਦਿਵਸ 'ਤੇ ਨਿੱਜੀ ਸਕੂਲਾਂ ਿਖ਼ਲਾਫ਼ ਇੱਕ ਵੱਡਾ ਸੰਘਰਸ਼ ਕੀਤਾ ਜਾਵੇਗਾ ਇਹ ਵਿਚਾਰ ਨਿੱਜੀ ਸਕੂਲਾਂ ਿਖ਼ਲਾਫ਼ ਬਣੀ ਸੰਘਰਸ਼ ਕਮੇਟੀ ਅਤੇ ਬੱਚਿਆਂ ਦੀ ਮਾਪਿਆਂ ਵੱਲੋਂ ਇੱਕ ਸਾਂਝੀ ਮੀਟਿੰਗ ਗੁਰੂ ਘਰ ਵਿਖੇ ...
ਧਰਮਗੜ੍ਹ, 20 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਸ 'ਚ ਅਖਾੜਾ ਤਲਵੰਡੀ ਸਾਬੋ ਕੀ, ਅਖਾੜਾ ਰਾਈਵਾਲ, ਅਖਾੜਾ ਪਟਿਆਲਾ, ਅਖਾੜਾ ਲੀਲਾ ਲੁਧਿਆਣਾ, ਅਖਾੜਾ ਕਾਂਸ਼ਲ, ...
ਸੰਗਰੂਰ, 20 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਸੰਗਰੂਰ ਦੇ ਅੰਡਰ 14 ਵਰਗ ਵਿਚ ਦੋ ਲੜਕੀਆਂ ਅਤੇ 1 ਲੜਕੇ ਨੇ ਰਾਜ ਅਤੇ ਰਾਸ਼ਟਰ ਪੱਧਰ ਦੇ ਬਾਕਸਿੰਗ ਮੁਕਾਬਲੇ ਵਿਚ ਸ਼ਾਮਲ ਹੋ ਕੇ ਸ਼ਹਿਰ ਦਾ ਨਾਂਅ ਚਮਕਾਇਆ ਹੈ | ਪੰਜਾਬ ਸਰਕਾਰ ਦੇ ਖੇਡ ਵਿਭਾਗ ਵਿਚ ਬਾਕਸਿੰਗ ਕੋਚ ਵਜੋਂ ...
ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ (ਭੁੱਲਰ, ਧਾਲੀਵਾਲ) - ਐਫ.ਸੀ.ਆਈ ਸਕਿਉਰਿਟੀ ਗਾਰਡ ਯੂਨੀਅਨ ਦਾ ਇੱਕ ਵਫ਼ਦ ਅਜਾਇਬ ਸਿੰਘ ਨੀਲੋਵਾਲ ਦੀ ਅਗਵਾਈ ਵਿਚ ਹਲਕਾ ਸੰਗਰੂਰ ਦੇ ਵਿਧਾਇਕ ਵਿਜੇਇੰਦਰ ਸਿੰਗਲਾ ਨੂੰ ਮਿਲਿਆ | ਇਸ ਸਮੇਂ ਜਥੇਬੰਦੀ ਦੇ ਆਗੂ ਮੇਜਰ ਸਿੰਘ ਅਤੇ ...
ਭਵਾਨੀਗੜ੍ਹ, 20 ਅਪ੍ਰੈਲ (ਜਰਨੈਲ ਸਿੰਘ ਮਾਝੀ)-ਹਾਰਦਿਕ ਕਾਲਜ ਆਫ਼ ਐਜੂਕੇਸ਼ਨ ਭਵਾਨੀਗੜ੍ਹ ਨੇ ਬੀ. ਐਡ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ 3 ਦਿਨਾਂ ਦੇ ਐਜੂਕੇਸ਼ਨ ਟੂਰ ਦਾ ਆਯੋਜਨ ਕੀਤਾ | 12 ਅਪੈ੍ਰਲ ਨੂੰ ਖ਼ਾਸ ਤੋਰ 'ਤੇ ਸ਼੍ਰੀ ...
ਸੰਗਰੂਰ, 20 ਅਪੈ੍ਰਲ (ਅਮਨਦੀਪ ਸਿੰਘ ਬਿੱਟਾ)-ਬੀ. ਐਡ ਟੈੱਟ ਤੇ ਸਬਜੈਕਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਇੱਕ ਵਫ਼ਦ ਮਨਜੀਤ ਕੌਰ ਅਮਰਗੜ੍ਹ ਅਤੇ ਸੁਰਜੀਤ ਭੁਮਸੀ ਦੀ ਅਗਵਾਈ ਹੇਠ ਹਲਕਾ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਨੂੰ ਮਿਲਿਆ | ਉਨ੍ਹਾਂ ਆਪਣੀਆਂ ਇੱਕ ਮੰਗ ...
ਅੰਮਿ੍ਤਸਰ, 20 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਧਾਰਮਿਕ ਵਿਦਿਆ ਦੇਣ ਲਈ ਸਕੂਲਾਂ-ਕਾਲਜਾਂ 'ਚ ਲਈ ਜਾਂਦੀ 'ਧਾਰਮਿਕ ਪ੍ਰੀਖਿਆ 2016' ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਹਰਭਜਨ ਸਿੰਘ ...
ਨਦਾਮਪੁਰ/ਚੰਨੋ, 20 ਅਪ੍ਰੈਲ (ਹਰਜੀਤ ਸਿੰਘ ਨਿਰਮਾਣ) - ਸਥਾਨਕ ਕਾਲਾਝਾੜ/ਚੰਨੋਂ ਚੌਕੀ ਵਿਖੇ ਨਵੇਂ ਆਏ ਐਸ ਆਈ ਬਲਵਿੰਦਰ ਸਿੰਘ ਨੇ ਆਪਣਾ ਸੰਭਾਲਣ ਉਪਰੰਤ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਐਸ. ਆਈ. ਬਲਵਿੰਦਰ ਸਿੰਘ ਚੌਕੀ ਇੰਚਾਰਜ ਕਾਲਾਝਾੜ ਚੰਨੋ ਵੱਲੋਂ ...
ਸੰਗਰੂਰ, 20 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਜੇਜੀ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨ ਦੇ ਮੰਤਵ ਤਹਿਤ ਥਾਣਾ ਸਿਟੀ ਵਿਖੇ ਵੱਖ ਵੱਖ ਦੁਕਾਨਦਾਰਾਂ ਨਾਲ ...
ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਪਿਛਲੇ ਦਿਨੀਂ ਜਨਾਟਾ ਕਲਾ ਵਿਖੇ ਹੋਏ ਇਕ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਮਹਾਨ ਸੰਤ ਸ੍ਰੀ ਸੀਤਾ ਰਾਮ ਨੇ ਇਲਾਕੇ ਦੇ ਮਹਾਨ ਤੇ ਪ੍ਰਸਿਧ ਜੋਤਿਸ਼ ਮਾਹਿਰ ਸੀ੍ਰ ਰੋਹਿਤ ਸ਼ਰਮਾ ਨੂੰ ਸਮਾਜ ਅੰਦਰ ਉਨ੍ਹਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX