ਤਾਜਾ ਖ਼ਬਰਾਂ


ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਬਾਰਾਂ ਮੈਂਬਰੀ ਜਥਾ ਵਤਨ ਪਰਤਿਆ
. . .  5 minutes ago
ਅਟਾਰੀ, 25 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ) - ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜੋ ਬਾਰਾਂ ਮੈਂਬਰੀ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਨਨਕਾਣਾ ਸਾਹਿਬ ਸਾਕੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਪਾਕਿਸਤਾਨ ਗਿਆ...
26 ਫਰਵਰੀ ਨੂੰ ਦੁੱਖ ਸਾਂਝਾ ਕਰਨ ਲੌਂਗੋਵਾਲ ਵਿਖੇ ਪਹੁੰਚਣਗੇ ਸੁਖਬੀਰ ਸਿੰਘ ਬਾਦਲ - ਭਾਈ ਲੌਂਗੋਵਾਲ
. . .  19 minutes ago
ਲੌਂਗੋਵਾਲ,24 ਫਰਵਰੀ (ਸ.ਸ.ਖੰਨਾ ,ਵਿਨੋਦ) ਪਿਛਲੇ ਦਿਨੀ ਲੌਂਗੋਵਾਲ ਚ ਵਾਪਰੇ ਭਿਆਨਕ ਵੈਨ ਹਾਦਸੇ ਦੌਰਾਨ ਸੁਖਜੀਤ ਕੌਰ,ਨਵਜੋਤ ਕੌਰ, ਅਰਾਧਿਆ,ਸਿਮਰਜੀਤ ਸਿੰਘ ਦੇ ਪਰਿਵਾਰਾਂ ਨਾਲ ਕੱਲ੍ਹ 26 ਫਰਵਰੀ ਨੂੰ ਸ਼ਾਮ ਚਾਰ ਵਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ...
ਦਿਨਕਰ ਗੁਪਤਾ ਦੇ ਮਾਮਲੇ 'ਤੇ ਵਿਰੋਧੀ ਪਏ ਠੰਢੇ
. . .  33 minutes ago
ਚੰਡੀਗੜ੍ਹ, 25 ਫਰਵਰੀ (ਸੁਰਿੰਦਰਪਾਲ) - ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਅੱਜ ਤੀਸਰੇ ਦਿਨ ਫਿਰ ਡੀਜੀਪੀ ਦਿਨਕਰ ਗੁਪਤਾ ਦੇ ਵਿਵਾਦਿਤ ਬਿਆਨ ਅਤੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਮਾਮਲਾ ਗਰਮਾਇਆ ਰਿਹਾ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਰੱਖਿਆ ਸੌਦਿਆਂ 'ਤੇ ਲੱਗੀ ਮੋਹਰ, ਵੱਡੇ ਵਪਾਰਕ ਸੌਦੇ 'ਤੇ ਹੋਵੇਗੀ ਗੱਲ
. . .  38 minutes ago
ਨਵੀਂ ਦਿੱਲੀ, 25 ਫਰਵਰੀ - ਆਪਣੇ ਸਾਂਝੇ ਬਿਆਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਰੱਖਿਆ ਸੌਦਿਆਂ 'ਤੇ ਮੋਹਰ ਲੱਗ ਗਈ ਹੈ ਤੇ ਵੱਡੇ ਵਪਾਰਕ ਸਮਝੌਤੇ 'ਤੇ...
ਏਅਰ ਫੋਰਸ ਦੇ ਵਿੰਗ ਕਮਾਂਡਰ ਮ੍ਰਿਤਕ ਗੁਰਪ੍ਰੀਤ ਸਿੰਘ ਚੀਮਾ ਦੀ ਮ੍ਰਿਤਕ ਦੇਹ ਨੂੰ ਅੱਜ ਪਿੰਡ ਆਲੋਵਾਲ ਵਿਚ ਲਿਆਂਦਾ ਜਾਵੇਗਾ
. . .  47 minutes ago
ਧਾਰੀਵਾਲ, 25 ਫ਼ਰਵਰੀ (ਜੇਮਸ ਨਾਹਰ)-ਬੀਤੇ ਕੱਲ੍ਹ ਪਟਿਆਲਾ 'ਚ ਐੱਨਸੀਸੀ ਦੇ ਹਾਦਸਾ ਗ੍ਰਸਤ ਹੋਏ ਟਰੇਨਿੰਗ ਜਹਾਜ਼ ਵਿਚ ਮੌਤ ਦੀ ਭੇਟ ਚੜ੍ਹੇ ਪਾਇਲਟ ਗੁਰਪ੍ਰੀਤ ਸਿੰਘ ਚੀਮਾ ਦੀ ਮ੍ਰਿਤਕ ਦੇਹ ਨੂੰ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਆਲੋਵਾਲ ਵਿਖੇ ਲਿਆਂਦਾ ਜਾਵੇਗਾ। ਮ੍ਰਿਤਕ...
ਯੂਡਾਇਸ ਸਰਵੇ 2019-20 ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਪੱਤਰ ਜਾਰੀ
. . .  46 minutes ago
ਅਜਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਯੂਡਾਇਸ ਸਰਵੇ 2019-20 ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਸਰਕਾਰੀ,ਏਡਿਡ, ਪ੍ਰਾਈਵੇਟ, ਸੈਂਟਰਲ ਸਕੂਲ ਆਦਿ ਨੂੰ ਪੱਤਰ ਜਾਰੀ...
ਸੂਬੇ ਵਿਚ ਗੈਂਗਸਟਰਾਂ, ਹਿੰਸਾ ਤੇ ਨਸ਼ੇ ਨੂੰ ਪ੍ਰਮੋਟ ਕਰਨ ਵਾਲੀਆਂ ਫ਼ਿਲਮਾਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ - ਕੈਪਟਨ
. . .  about 1 hour ago
ਚੰਡੀਗੜ੍ਹ, 25 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਅੱਜ ਵਿਧਾਨ ਸਭਾ ਵਿਚ ਮੇਰੇ ਇੱਕ ਵਿਧਾਇਕ ਨੇ ਜਦੋਂ ਮੈਨੂੰ ਪੁੱਛਿਆ ਕਿ ਕੀ ਅਸੀਂ ਭਵਿੱਖ ਵਿਚ ਗੈਂਗਸਟਰ, ਹਿੰਸਾ ਜਾਂ ਨਸ਼ਿਆਂ 'ਤੇ ਬਣਨ ਵਾਲੀਆਂ ਹੋਰ ਫ਼ਿਲਮਾਂ ਨੂੰ...
ਭਾਰਤ ਅਮਰੀਕਾ ਦਾ ਸਾਂਝਾ ਪ੍ਰੈਸ ਬਿਆਨ
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਭਾਰਤ ਦੌਰੇ 'ਤੇ ਆਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਮੁਲਾਕਾਤ ਹੋਈ ਹੈ ਤੇ ਦੋਵਾਂ ਦੇਸ਼ਾਂ ਨੇ ਸਾਂਝਾ ਪ੍ਰੈਸ ਬਿਆਨ ਜਾਰੀ...
ਗੋਲੀ ਚਲਾਉਣ ਵਾਲਾ ਸ਼ਾਹਰੁਖ਼ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਬੀਤੇ ਕੱਲ੍ਹ ਉੱਤਰ ਪੂਰਬੀ ਦਿੱਲੀ ਵਿਚ ਹਿੰਸਾ ਦੌਰਾਨ ਪੁਲਿਸ 'ਤੇ ਗੋਲੀ ਚਲਾਉਣ ਵਾਲਾ ਸ਼ਾਹਰੁਖ਼ ਜਿਸ ਨੂੰ ਲਾਲ ਟੀ ਸ਼ਰਟ ਵਿਚ ਪਾਇਆ ਗਿਆ, ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ...
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਸ਼ਰਧਾਂਜਲੀ ਸਮਾਗਮ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ
. . .  about 1 hour ago
ਲੌਂਗੋਵਾਲ, 24 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ, ਸਿਮਰਜੀਤ ਸਿੰਘ ਦੇ ਸ਼੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਪੱਤੀ ਰੰਧਾਵਾ...
ਅਨੂਪ ਸੋਨੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ
. . .  about 1 hour ago
ਅੰਮ੍ਰਿਤਸਰ, 25 ਫਰਵਰੀ (ਹਰਮਿੰਦਰ ਸਿੰਘ) - ਉੱਘੇ ਅਦਾਕਾਰ ਅਨੂਪ ਸੋਨੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ...
ਬਹਿਬਲ ਕਲਾਂ ਗੋਲੀ ਕਾਂਡ 'ਚ ਸ਼ਹੀਦ ਹੋਏ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰ ਕੈਪਟਨ ਨੂੰ ਮਿਲੇ, ਇਨਸਾਫ਼ ਦੀ ਕੀਤੀ ਮੰਗ
. . .  about 1 hour ago
ਚੰਡੀਗੜ੍ਹ, 25 ਫਰਵਰੀ (ਗੁਰਿੰਦਰ ਸਿੰਘ) - ਬਹਿਬਲ ਕਲਾਂ ਗੋਲੀ ਕਾਂਡ ਵਿਚ ਸ਼ਹੀਦ ਹੋਏ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਪੁੱਜੇ। ਮੁਲਾਕਾਤ ਤੋਂ ਬਾਅਦ ਉਨ੍ਹਾਂ...
ਕਪਿਲ ਮਿਸ਼ਰਾ 'ਤੇ ਦੰਗਾ ਭੜਕਾਉਣ ਦਾ ਦੋਸ਼, ਸੁਪਰੀਮ ਕੋਰਟ ਪਹੁੰਚਿਆਂ ਮਾਮਲਾ
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਹਿੰਸਾ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ ਅਤੇ ਭਾਜਪਾ ਆਗੂ ਕਪਿਲ ਮਿਸ਼ਰਾ 'ਤੇ ਦੰਗਾ ਭੜਕਾਉਣ ਦਾ ਦੋਸ਼ ਲਗਿਆ ਹੈ। ਇਸ 'ਤੇ ਭਲਕੇ ਸੁਣਵਾਈ...
ਬਰਗਾੜੀ ਕੇਸ ਵਿਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਤੇ ਹੋਰ ਪੁਲਿਸ ਅਫਸਰਾਂ ਨੂੰ ਵੱਡਾ ਝਟਕਾ
. . .  about 1 hour ago
ਚੰਡੀਗੜ੍ਹ, 25 ਫਰਵਰੀ (ਸੁਰਜੀਤ ਸਿੰਘ ਸੱਤੀ) - ਬਰਗਾੜੀ ਕੇਸ ਵਿੱਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਤੇ ਹੋਰ ਪੁਲਿਸ ਅਫਸਰਾਂ ਨੂੰ ਵੱਡਾ ਝਟਕਾ ਦਿੰਦਿਆਂ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਵਿਰੁੱਧ ਦਾਖਲ ਅਪੀਲ ਮੰਗਲਵਾਰ ਨੂੰ ਖਾਰਜ ਕਰ ਦਿੱਤੀ ਗਈ। ਇਸ...
ਰੰਧਾਵਾ ਨੇ ਕਰਤਾਰਪੁਰ ਸਾਹਿਬ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਸਬੰਧੀ ਕੀਤੀ ਗੱਲ
. . .  about 2 hours ago
ਚੰਡੀਗੜ੍ਹ, 25 ਫਰਵਰੀ (ਗੁਰਿੰਦਰ ਸਿੰਘ) - ਪੰਜਾਬ ਸਰਕਾਰ ਵਿਚ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਲਾਬੀ ਵਿਚ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਤੇ ਫ਼ੀਸ ਹਟਾਉਣ...
ਸਕੂਲ ਵਿਚ ਬੱਚਿਆਂ ਨਾਲ ਮਿਲੀ ਮੇਲਾਨੀਆ
. . .  about 2 hours ago
ਇਨਸਾਨਾਂ ਕੋਲੋਂ ਗ਼ਲਤੀਆਂ ਹੋ ਜਾਂਦੀਆਂ ਹਨ - ਕੈਪਟਨ ਨੇ ਡੀ.ਜੀ.ਪੀ. ਦੇ ਮਾਮਲੇ 'ਤੇ ਕਿਹਾ
. . .  about 2 hours ago
ਦਿੱਲੀ 'ਚ ਹਿੰਸਾ 'ਤੇ ਕੇਜਰੀਵਾਲ ਨੇ ਕੀਤੀ ਪ੍ਰੈਸ ਕਾਨਫ਼ਰੰਸ
. . .  about 2 hours ago
ਪ੍ਰਥਮ ਮਹਿਲਾ ਮੇਲਾਨੀਆ ਟਰੰਪ ਦਿੱਲੀ ਦੇ ਸਕੂਲ ਪੁੱਜੀ
. . .  about 2 hours ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਹਟਾਇਆ ਜਾਵੇ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡਿਪਟੀ ਕਮਿਸ਼ਨਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ ਟੋਲ ਪਲਾਜ਼ਾ ਦੇ ਕਰਮਚਾਰੀ

ਫ਼ਾਜ਼ਿਲਕਾ, 20 ਅਪ੍ਰੈਲ(ਅਮਰਜੀਤ ਸ਼ਰਮਾ)-ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ ਦੇ ਲਿਖਤ ਹੁਕਮਾਂ ਦੀ ਪਾਲਨਾ ਕੀਤੀ ਜਾਂਦੀ ਹੈ ਅਤੇ ਕਿਸ ਤਰ੍ਹਾਂ ਕੁੱਝ ਲੋਕ ਆਪਣੇ ਮੁਨਾਫ਼ੇ ਲਈ ਡੀ.ਸੀ. ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ, ਇਸ ਦੀ ਉਦਾਹਰਨ ਜਲਾਲਾਬਾਦ ਫ਼ਾਜ਼ਿਲਕਾ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ 'ਚ ਔਰਤ ਨੂੰ ਲੱਗੀ ਅੱਗ

ਜਲਾਲਾਬਾਦ, 20 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਅੱਜ ਸਵੇਰੇ ਇਲਾਕੇ ਦੇ ਨਾਲ ਲੱਗਦੇ ਪਿੰਡ ਕਮਰੇ ਵਾਲਾ ਵਿਖੇ ਇਕ ਔਰਤ ਨੂੰ ਸ਼ੱਕੀ ਹਾਲਤਾਂ 'ਚ ਅੱਗ ਲੱਗ ਗਈ | ਅੱਗ ਲੱਗਣ ਕਾਰਨ ਮਹਿਲਾ ਦਾ ਸਰੀਰ 30 ਫੀਸਦੀ ਤੋਂ ਜ਼ਿਆਦਾ ਸੜ ਗਿਆ | ਜਿਸ ਕਰਕੇ ਉਸਦੀ ਹਾਲਤ ਗੰਭੀਰ ਬਣੀ ਹੋਈ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਜੈਅੰਤੀ ਮਨਾਉਣ ਸਬੰਧੀ ਮੀਟਿੰਗ ਹੋਈ

ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਬ੍ਰਾਹਮਣ ਸਭਾ ਜ਼ੀਰਾ ਦੀ ਮੀਟਿੰਗ ਪ੍ਰਧਾਨ ਗੁਰਦਾਸ ਰਾਏ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ 27 ਅਪ੍ਰੈਲ ਦਿਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਹੁਕਮਾਂ ਨੂੰ ਤਿਲਾਂਜਲੀ

ਮਮਦੋਟ, 20 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਤਹਿਤ ਮੁੱਖ ਸੜਕਾਂ ਤੋਂ 500 ਮੀਟਰ ਦੀ ਦੂਰੀ ਤੇ ਹੀ ਸ਼ਰਾਬ ਦੇ ਠੇਕੇ ਚਲਾਉਣ ਨੂੰ ਮਨਜੂਰੀ ਦਿੱਤੀ ਸੀ ਪਰ ਸੁਪਰੀਮ ਕੋਰਟ ਦੇ ਹੁਕਮਾਂ ...

ਪੂਰੀ ਖ਼ਬਰ »

ਮੋਟਰਸਾਈਕਲ-ਕਾਰ ਦੀ ਹੋਈ ਟੱਕਰ-ਪਿਉ-ਪੁੱਤ ਜ਼ਖਮੀ

ਜਲਾਲਾਬਾਦ, 20 ਅਪੈ੍ਰਲ (ਹਰਪ੍ਰੀਤ ਸਿੰਘ ਪਰੂਥੀ)-ਅੱਜ ਸਵੇਰੇ ਕਰੀਬ 9 ਵਜੇ ਸਥਾਨਕ ਰਾਮਲੀਲਾ ਚੌਾਕ ਵਿਖੇ ਮੋਟਰਸਾਈਕਲ ਤੇ ਕਾਰ ਦੀ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਟੱਕਰ ਦੌਰਾਨ ਪਿਉ-ਪੁੱਤਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਰਕਾਰੀ ...

ਪੂਰੀ ਖ਼ਬਰ »

ਐਮ.ਈ.ਐਸ. ਦਫ਼ਤਰ 'ਚ ਸੀ.ਬੀ.ਆਈ. ਵੱਲੋਂ ਛਾਪੇਮਾਰੀ

ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਠੇਕੇ ਅਲਾਟਮੈਂਟਾਂ ਅਤੇ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਣ 'ਚ ਵੱਡੀਆਂ ਧਾਂਦਲੀਆਂ ਹੋਣ ਦੀਆਂ ਕੁਝ ਸਮੇਂ ਤੋਂ ਚਲਦੀਆਂ ਆ ਰਹੀਆਂ ਚਰਚਾਵਾਂ ਤੋਂ ਬਾਅਦ ਪੋ੍ਰਜੈਕਟਾਂ ਨੂੰ ਅਮਲੀ ਰੂਪ ਦੇਣ ਵਾਲੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)- ਇਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਮਾਰੀ ਗਈ ਟੱਕਰ ਦੌਰਾਨ ਹਰਪ੍ਰੀਤ ਸਿੰਘ ਨਾਂਅ ਦੇ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀਂ ਹੋ ਗਿਆ | ਜਾਣਕਾਰੀ ਮੁਤਾਬਕ ਮਿ੍ਤਕ ਹਰਪ੍ਰੀਤ ਸਿੰਘ ਜੋ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਨੇ ਤਾਲਮੇਲ ਕਮੇਟੀ ਬਣਾਈ ਨਗਰ ਕੌਾਸਲ 'ਚ ਪ੍ਰਸ਼ਾਸਨਿਕ ਦਖ਼ਲ ਅੰਦਾਜ਼ੀ ਦੇ ਲਾਏ ਦੋਸ਼

ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਹਲਕੇ 'ਚ ਵਿਰੋਧੀ ਧਿਰ ਵਿਚ ਹੁੰਦਿਆਂ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਨ ਲਈ ਅਤੇ ਸੱਤਾ ਧਿਰ ਦਾ ਮੁਕਾਬਲਾ ਕਰਨ ਲਈ 15 ਮੈਂਬਰੀ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਮੁੱਦਕੀ, 20 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਅਤੇ ਨੇੜਲੇ ਇਲਾਕੇ 'ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਅਚਾਨਕ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਉਮਰ 26 ਸਾਲ ਸਪੁੱਤਰ ਸਵ: ...

ਪੂਰੀ ਖ਼ਬਰ »

ਵਧੀਕੀਆਂ ਦੇ ਸ਼ਿਕਾਰ ਰਾਜੇਸ਼ ਨੂੰ ਕਦੋਂ ਮਿਲੇਗਾ ਇਨਸਾਫ਼...!

ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰੰਘ ਸੰਧੂ)-ਪਤੀ ਦੀ ਮੌਤ ਤੋਂ ਬਾਅਦ ਘਰ ਦੀਆਂ ਤੰਗੀਆਂ ਤੁਰਸ਼ੀਆਂ ਦੇ ਚੱਲਦਿਆਂ ਘਰ ਵੇਚਣ ਦਾ ਕੀਤਾ ਸੌਦਾ ਐਸਾ ਮਹਿੰਗਾ ਪਿਆ ਕਿ ਜਾਨਲੇਵਾ ਹਮਲੇ 'ਚ ਜ਼ਖ਼ਮੀਂ ਹੋਏ ਇਕਲੋਤੇ ਪੁੱਤਰ ਰਾਜੇਸ਼ ਦੀ ਜਾਨ ਜਿੱਥੇ ਮਸਾਂ ਬਚਾਈ, ਉਥੇ ...

ਪੂਰੀ ਖ਼ਬਰ »

ਹਸਪਤਾਲ ਦੇ ਮਾਲਕ ਅਤੇ ਇਕ ਡਾਕਟਰ ਿਖ਼ਲਾਫ਼ ਕੇਸ ਦਰਜ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਕਰੀਬ 10 ਮਹੀਨੇ ਪਹਿਲਾਂ ਫ਼ਿਰੋਜ਼ਪੁਰ ਸ਼ਹਿਰ ਦੇ ਇਕ ਨਾਮੀਂ ਹਸਪਤਾਲ ਦੇ ਡਾਕਟਰ ਅਤੇ ਹਸਪਤਾਲ ਦੇ ਅਮਲੇ ਦੀ ਲਾਪਰਵਾਹੀ ਕਾਰਨ ਜੁੜਵਾਂ ਬੱਚਿਆਂ ਸਮੇਤ ਜਸਵਿੰਦਰ ਕੌਰ ਨਾਂਅ ਦੀ ਔਰਤ ਦੀ ਹੋਈ ਮੌਤ ਦਾ ਮਾਮਲਾ ਹੁਣ ਜਾ ਕੇ ...

ਪੂਰੀ ਖ਼ਬਰ »

ਜੋਸਨ ਨੇ ਪੀੜਿਤ ਕਿਸਾਨਾਂ ਦੀ ਸਾਰ ਲੈਂਦਿਆਂ ਯੋਗ ਮੁਆਵਜ਼ੇ ਦਾ ਦਿਵਾਇਆ ਭਰੋਸਾ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਹੰਸ ਰਾਜ ਜੋਸਨ ਨੇ ਅਰਨੀਵਾਲਾ ਇਲਾਕੇ ਦੇ ਪਿੰਡ ਬੰਨਾਂਵਾਲੀ ਵਿਖੇ ਕਣਕ ਸੜਨ ਨਾਲ ਪੀੜਿਤ ਹੋਏ ਕਿਸਾਨਾਂ ਦੀ ਸਾਰ ਲੈਂਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਵੱਲੋਂ ਪੁਲਿਸ ਦੁਆਰਾ ਪੀ. ਯੂ. ਚੰਡੀਗੜ੍ਹ ਦੇ ਵਿਦਿਆਰਥੀਆਂ 'ਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ

ਪੰਜੇ ਕੇ ਉਤਾੜ, 20 ਅਪ੍ਰੈਲ (ਪੱਤਰ ਪੇ੍ਰਰਕ)- ਸਰਹੱਦੀ ਖੇਤਰ ਫਿਰੋਜ਼ਪੁਰ ਦੇ ਪਿੰਡ ਬਾਜੇ ਕੇ ਦੇ ਵਿਦਿਆਰਥੀਆਂ ਦੀ ਮੀਟਿੰਗ ਅਮਿਤ ਕੰਬੋਜ ਦੀ ਰਹਿਨੁਮਾਈ ਹੇਠ ਹੋਈ | ਵਿਦਿਆਰਥੀਆਂ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜੋ ਵਿਦਿਆਰਥੀ ਆਪਣੀਆਂ ...

ਪੂਰੀ ਖ਼ਬਰ »

ਜਨਰਲ ਕੈਟਾਗਿਰੀ ਵੈਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ

ਗੁਰੂਹਰਸਹਾਏ, 20 ਅਪ੍ਰੈਲ (ਪੱਤਰ ਪੇ੍ਰਰਕ)- ਹਲਕਾ ਗੁਰੂਹਰਸਹਾਏ ਜਨਰਲ ਵਰਗ ਨਾਲ ਸਬੰਧਿਤ ਵੱਖ-ਵੱਖ ਵਿਭਾਗ, ਸਰਕਾਰੀ, ਗ਼ੈਰ ਸਰਕਾਰੀ ਅਦਾਰਿਆਂ, ਪਿੰਡਾਂ ਅਤੇ ਸ਼ਹਿਰੀ ਕਾਰੋਬਾਰੀਆਂ ਦੇ ਪ੍ਰਤੀਨਿਧਾਂ ਦੁਆਰਾ ਸਥਾਨਕ ਰੇਲਵੇ ਪਾਰਕ ਵਿਖੇ ਭਰਵੀਂ ਇਕੱਤਰਤਾ ਕਰਕੇ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੇ ਕੱਢੀ ਸਵੱਛਤਾ ਅਭਿਆਨ ਰੈਲੀ

ਤਲਵੰਡੀ ਭਾਈ, 20 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਐਸ.ਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ 5ਵੀਂ ਪੰਜਾਬ ਬਟਾਲੀਅਨ ਮੋਗਾ (ਲੜਕੀਆਂ) ਦੇ ਕਮਾਂਡਿੰਗ ਅਫ਼ਸਰ ਐਮ.ਐਸ ਚਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਵੱਛਤਾ ਅਭਿਆਨ ...

ਪੂਰੀ ਖ਼ਬਰ »

ਕਰੋੜਪਤੀ-ਰੋਡਪਤੀ ਮੁਕਾਬਲੇ 'ਚ ਬਰਫ਼ 50 ਪੈਸੇ ਕਿੱਲੋ ਵਿਕੀ

ਜਲਾਲਾਬਾਦ, 20 ਅਪ੍ਰੈਲ(ਜਤਿੰਦਰ ਪਾਲ ਸਿੰਘ)-ਆਪਸ ਵਿੱਚ ਮੁਕਾਬਲੇਬਾਜ਼ੀ ਕਾਰਨ ਜਲਾਲਾਬਾਦ ਸ਼ਹਿਰ 'ਚ ਅੱਜ ਅੱਤ ਦੀ ਗਰਮੀ 'ਚ ਬਰਫ਼ 50 ਪੈਸੇ ਕਿੱਲੋ ਵਿਕੀ | ਸਥਾਨਕ ਮੰਡੀ ਗੇਟ ਦੇ ਸਾਹਮਣੇ ਇਕ ਪਾਸੇ ਸ਼ਹਿਰ ਦੇ ਮੰਨੇ ਪ੍ਰੰਮਨੇ ਸਰਮਾਏਦਾਰ ਦੀ ਬਰਫ਼ ਫ਼ੈਕਟਰੀ ਵੱਲੋਂ ...

ਪੂਰੀ ਖ਼ਬਰ »

ਛਿੰਦਰ ਸਿੰਘ ਬਰਾੜ ਲੋਹਾਮ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਮੁੱਦਕੀ, 20 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਮੁੱਦਕੀ ਦੇ ਨਾਲ ਲੱਗਦੇ ਪਿੰਡ ਲੋਹਾਮ ਦੇ ਸੀਨੀਅਰ ਕਾਂਗਰਸੀ ਆਗੂ ਛਿੰਦਰ ਸਿੰਘ ਬਰਾੜ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ...

ਪੂਰੀ ਖ਼ਬਰ »

ਮਈ ਦਿਵਸ ਮਨਾਉਣ ਸਬੰਧੀ ਮੀਟਿੰਗ

ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਟਰੇਡ ਯੂਨੀਅਨ ਕੌਾਸਲ ਜ਼ੀਰਾ ਦੀ ਇਕ ਵਿਸ਼ੇਸ਼ ਇਕੱਤਰਤਾ ਬੱਸ ਸਟੈਂਡ ਜ਼ੀਰਾ ਵਿਖੇ ਅੰਗਰੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮਜ਼ਦੂਰ ਦਿਵਸ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਜਰਨਲ ਸਕੱਤਰ ਤਰਸੇਮ ਸਿੰਘ ਨੇ ਦੱਸਿਆ ਕਿ ਇਸ ਦਿਨ ਸਮੱੁਚੀਆਂ ਮਜ਼ਦੂਰ, ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਇਕੱਠੇ ਤੌਰ 'ਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਇਸ ਮੌਕੇ ਇਨਕਲਾਬੀ ਨਾਟਕ ਮੇਲਾ ਅਤੇ ਕੋਰੀਓਗ੍ਰਾਫੀ ਵੀ ਪੇਸ਼ ਕੀਤੀਆਂ ਜਾਣਗੀਆਂ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਿਰਤੀ ਵਰਗ ਨੂੰ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿਚ ਹੋ ਰਹੇ ਇਸ ਸਮਾਗਮ 'ਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਆਗੂਆਂ ਵੱਲੋਂ ਪੱਤਰਕਾਰ ਸ਼ਿਵਰਾਜ ਸਿੰਘ ਰਾਜੂ 'ਤੇ ਕੀਤੇ ਗਏ ਹਮਲੇ ਦੀ ਪੁਰਜ਼ੋਰ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਨਛੱਤਰ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਮੱਲੋ ਕੇ, ਪਿਆਰ ਕੌਰ, ਬਲਵਿੰਦਰ ਕੌਰ, ਜਸਪਾਲ ਕੌਰ, ਬਲਜੀਤ ਕੌਰ, ਅਮਰਜੀਤ ਕੌਰ, ਹਰਬੰਸ ਕੌਰ, ਕੇਵਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੁੱਟਮਾਰ ਕਰਕੇ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ 8 ਵਿਅਕਤੀਆਂ ਨੂੰ ਮਾਰਕੁੱਟ ਕਰਨ ਅਤੇ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਦਾ ਪਰਚਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜੱਗਾ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪੱਕਾ ...

ਪੂਰੀ ਖ਼ਬਰ »

ਛਿੰਦਰ ਸਿੰਘ ਬਰਾੜ ਲੋਹਾਮ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਮੁੱਦਕੀ, 20 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਮੁੱਦਕੀ ਦੇ ਨਾਲ ਲੱਗਦੇ ਪਿੰਡ ਲੋਹਾਮ ਦੇ ਸੀਨੀਅਰ ਕਾਂਗਰਸੀ ਆਗੂ ਛਿੰਦਰ ਸਿੰਘ ਬਰਾੜ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ...

ਪੂਰੀ ਖ਼ਬਰ »

ਸਕੂਲ 'ਚ ਵਾਤਾਵਰਨ ਸ਼ੁੱਧਤਾ ਲਈ ਲਗਾਏ 100 ਬੂਟੇ

ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਾਘੇਵਾਲਾ ਵਿਖੇ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਹਰਮਿੰਦਰ ਸਿੰਘ ਦੁਰੇਜਾ ਨੇ ਕਰੀਬ 100 ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ | ਇਸ ਤੋਂ ਇਲਾਵਾ ਘਾਹ ਦੀਆਂ ...

ਪੂਰੀ ਖ਼ਬਰ »

ਨਿਰਵਿਘਨ ਕਣਕ ਖਰੀਦ ਦਾ ਸਿਹਰਾ ਵਿਧਾਇਕ ਪਿੰਕੀ ਸਿਰ-ਤਿਲਕ ਰਾਜ, ਬਰਾੜ

ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਸਰਕਾਰ ਆਉਣ 'ਤੇ ਕਣਕ ਦੀ ਚੱਲ ਰਹੀ ਨਿਰਵਿਘਨ ਖਰੀਦ ਤੇ ਹੋ ਰਹੀ ਨਾਲੋਂ-ਨਾਲ ਅਦਾਇਗੀ 'ਤੇ ਸੰਤੁਸ਼ਟੀ ਜਾਹਿਰ ਕਰਦਿਆਂ ਆੜਤੀਆ ਐਸੋਸੀਏਸ਼ਨ ਫ਼ਿਰੋਜ਼ਪੁਰ ਸ਼ਹਿਰ ਦੇ ਪ੍ਰਧਾਨ ਤਿਲਕ ਰਾਜ ਅਤੇ ਅਮਰੀਕ ਬਰਾੜ ...

ਪੂਰੀ ਖ਼ਬਰ »

ਚੋਰੀ ਕਣਕ ਵੱਢਣ ਦਾ ਦੋਸ਼

ਮੰਡੀ ਲਾਧੂਕਾ 20 ਅਪ੍ਰੈਲ (ਰਾਕੇਸ਼ ਛਾਬੜਾ)-ਪਿੰਡ ਲਾਲ ਸਿੰਘ ਝੱੁਗੇ ਦੇ ਇਕ ਬਜ਼ੁਰਗ ਆਦਮੀ ਨੇ ਪੰਜ ਵਿਅਕਤੀਆਂ ਤੇ 2 ਕਨਾਲ ਜ਼ਮੀਨ 'ਚੋਂ ਕਣਕ ਚੋਰੀ ਵੱਢ ਕੇ ਲੈ ਜਾਣ ਦੇ ਦੋਸ਼ ਲਗਾਏ ਹਨ | ਇਸ ਪਿੰਡ ਦੇ ਦਿਲਾਵਰ ਸਿੰਘ ਪੁੱਤਰ ਬਲਵੰਤ ਸਿੰਘ ਨੇ ਥਾਣਾ ਸਦਰ ਫਾਜ਼ਿਲਕਾ ਵਿਚ ...

ਪੂਰੀ ਖ਼ਬਰ »

ਸਕੂਲ 'ਚ ਸੀ.ਈ.ਓ. ਨੇ ਕੀਤੀ ਚੈਕਿੰਗ

ਗੁਰੂਹਰਸਹਾਏ, 20 ਅਪ੍ਰੈਲ (ਪੱਤਰ ਪੇ੍ਰਰਕ)- ਸਰਕਾਰੀ ਪ੍ਰਾਇਮਰੀ ਸਕੂਲ ਮੋਹਨ ਕੇ ਉਤਾੜ ਦੀ ਅਚਨਚੇਤ ਚੈਕਿੰਗ ਸੀ.ਈ.ਓ. ਮੈਡਮ ਬਲਜੀਤ ਕੌਰ ਫਰੀਦਕੋਟ ਅਤੇ ਉਹਨਾਂ ਦੀ ਟੀਮ ਵਲੋਂ ਕੀਤੀ ਗਈ | ਉਹਨਾਂ ਨੇ ਸਕੂਲ ਬਿਲਡਿੰਗ, ਸਮਾਰਟ ਕਲਾਸ ਰੂਮ, ਲਾਇਬ੍ਰੇਰੀ, ਆਫ਼ਿਸ, ਐਕਟੀਵਿਟੀ ...

ਪੂਰੀ ਖ਼ਬਰ »

ਚਾਰ ਰੋਜ਼ਾ ਗਣਿਤ ਮੇਲਾ ਲਗਾਇਆ

ਜਲਾਲਾਬਾਦ, 20 ਅਪੈ੍ਰਲ (ਹਰਪ੍ਰੀਤ ਸਿੰਘ ਪਰੂਥੀ)-ਪ੍ਰਥਮ ਸਟੇਟ ਕੋਆਰਡੀਨੇਟਰ ਵਿਜੇਂਦਰ ਠਾਕੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਕਰਮਪਾਲ ਸ਼ਰਮਾ ਤੇ ਜ਼ਿਲ੍ਹਾ ਪ੍ਰਥਮ ਕੋਆਰਡੀਨੇਟਰ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਹੌਜ ਖਾਸ ਅਤੇ ਸਰਕਾਰੀ ਮਿਡਲ ਸਕੂਲ ਚੱਕ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਿਆਂ ਖਿਲਾਫ ਮਾਮਲਾ ਦਰਜ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-12 ਲੱਖ ਰੁਪਏ ਦੀ ਸਾਈ ਕਰਨ ਤੋਂ ਬਾਅਦ ਮਕਾਨ ਦੀ ਰਜਿਸਟਰੀ ਨਾ ਕਰਵਾਉਣ ਅਤੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸਕੂਲ 'ਚ ਨਸ਼ਿਆਂ ਖਿਲਾਫ਼ ਲਗਾਇਆ ਸੈਮੀਨਾਰ

ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)- ਡਾਇਰੈਕਟਰ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਮਾਡਲ ਸੈਕੰਡਰੀ ਸਕੂਲ ਲੜਕਿਆਂ ਵਿਖੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਬਿੱਟੂ ਨੂੰ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਤੋਂ ਕਰਵਾਇਆ ਜਾਣੂ

ਮੰਡੀ ਅਰਨੀਵਾਲਾ, 20 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ: ਰਵਨੀਤ ਸਿੰਘ ਬਿੱਟੂ ਦੇ ਜਲਾਲਾਬਾਦ ਹਲਕੇ ਵਿਚ ਆਉਣ ਤੇ ਅਰਨੀਵਾਲਾ ਦੇ ਸੀਨੀਅਰ ਆਗੂਆਂ ਨੇ ਪ੍ਰਸਿੱਧ ਉਦਯੋਗਪਤੀ ਵਿਮਲ ਸਿਡਾਨਾ ਦੀ ਅਗਵਾਈ 'ਚ ਉਨ੍ਹਾਂ ਦਾ ਸਵਾਗਤ ਕਰਦਿਆ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਨਾਲ ਸਕੂਲ ਦੇ ਵਿੱਦਿਅਕ ਸੈਸ਼ਨ ਦੀ ਕੀਤੀ ਸ਼ੁਰੂਆਤ

ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸਥਾਨਕ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਅੱਜ ਸਕੂਲ ਵਿਖੇ ਰੱਖੇ ਗਏ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ 'ਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮੋਹਨ ...

ਪੂਰੀ ਖ਼ਬਰ »

ਵੇਰਕਾ ਮਿਲਕ ਬਾਰ ਦਾ ਕੀਤਾ ਉਦਘਾਟਨ

ਖੂਈਆਂ ਸਰਵਰ, 20 ਅਪ੍ਰੈਲ (ਜਗਜੀਤ ਸਿੰਘ ਧਾਲੀਵਾਲ)-ਅੱਜ ਬਲਾਕ ਖੂਈਆਂ ਸਰਵਰ ਦੇ ਪਿੰਡ ਗੁੰਮਜਾਲ ਵਿਖੇ ਵੇਰਕਾ ਮਿਲਕ ਪਲਾਂਟ ਫ਼ਿਰੋਜ਼ਪੁਰ ਵੱਲੋਂ ਪਿੰਡ ਗੁੰਮਜਾਲ ਦੇ ਕੋਕੋ ਇੰਡੀਅਨ ਆਇਲ ਦੇ ਪੈਟਰੋਲ ਪੰਪ 'ਤੇ ਸਾਬਕਾ ਸਹਿਕਾਰਤਾ ਮੰਤਰੀ ਸ੍ਰੀ ਸੱਜਣ ਕੁਮਾਰ ਜਾਖੜ ...

ਪੂਰੀ ਖ਼ਬਰ »

ਜਵੈਲਰਸ ਮਾਲਕ ਨੇ ਝੂਠੀ ਕਹਾਣੀ ਬਣਾ ਕੇ ਪੁਲਿਸ ਨੂੰ ਕੀਤਾ ਗੁੰਮਰਾਹ

ਸ੍ਰੀਗੰਗਾਨਗਰ, 20 ਅਪ੍ਰੈਲ (ਦਵਿੰਦਰਜੀਤ ਸਿੰਘ)-ਸ਼ਹਿਰ 'ਚ ਬੀਤੇ ਦਿਨੀਂ ਸੇਤੀਆ ਜਵੈਲਰਸ 'ਚੋਂ ਚੋਰੀ ਹੋਏ ਗਹਿਣਿਆਂ ਦੀ ਕਹਾਣੀ ਪੂਰੀ ਤਰ੍ਹਾਂ ਝੂਠੀ ਸਾਬਤ ਹੋਈ ਹੈ | ਜਵੈਲਰਸ ਮਾਲਕ ਨੇ ਝੂਠੀ ਕਹਾਣੀ ਬਣਾ ਕੇ ਪੁਲਿਸ ਨੂੰ ਗੁੰਮਰਾਹ ਕੀਤਾ ਹੈ | ਪੁਲਿਸ ਹੁਣ ਉਸ ...

ਪੂਰੀ ਖ਼ਬਰ »

ਨਸ਼ਈਆਂ ਦਾ ਇਲਾਜ ਆਪਣੇ ਖ਼ਰਚ 'ਤੇ ਕਰਵਾਏਗੀ ਪਿੰਡ ਦੀ ਪੰਚਾਇਤ

ਮੰਡੀ ਅਰਨੀਵਾਲਾ, 20 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਪੰਜਾਬ ਦੀ ਨੌਜਵਾਨ ਪੀੜ੍ਹੀ ਤੇ ਨਸ਼ਿਆਂ ਵਿਚ ਗ੍ਰਸਤ ਹੋਣ ਦੇ ਦੋਸ਼ ਲੱਗ ਰਹੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਜਿੱਥੇ ਸਰਕਾਰ ਸੁਹਰਿਦ ਹੋ ਰਹੀ ਹੈ | ਉਥੇ ਹੁਣ ਹੇਠਲੇ ਪੱਧਰ ਤੇ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ ਸਕਾਲਰਸ਼ਿਪ ਲਈ ਡੀ. ਏ. ਵੀ. ਦੇ ਵਿਦਿਆਰਥੀ ਨੂੰ ਚੁਣਿਆ

ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀ ਮਨੀਸ਼ ਚੰਦੋਲੀਆ ਨੇ 'ਕਿਸ਼ੋਰ ਵਿਗਿਆਨਿਕ ਉਤਸ਼ਾਹਿਤ ਯੋਜਨਾ' ਤਹਿਤ ਸਕਾਲਰਸ਼ਿਪ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਆਈ.ਵੀ.ਐਫ. ਤਕਨੀਕ ਨਾਲ ਬੇ-ਔਲਾਦ ਜੋੜਿਆਂ ਦਾ ਮਾਪੇ ਬਣਨ ਦਾ ਸੁਪਨਾ ਹੋ ਸਕਦਾ ਹੈ ਪੂਰਾ-ਡਾ: ਗੁਰਲੀਨ ਕੌਰ

ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਬੇ ਔਲਾਦ ਜੋੜਿਆਂ ਲਈ ਆਈ.ਵੀ.ਐਫ. ਤਕਨੀਕ ਇਕ ਵਰਦਾਨ ਹੈ ਜੋ ਉਨ੍ਹਾਂ ਦੇ ਮਾਤਾ-ਪਿਤਾ ਬਣਨ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਦੀ ਹੈ | ਮਾਂ ਨਾ ਬਣ ਸਕਣਾ ਕਿਸੇ ਨਾ ਕਿਸੇ ਘਾਟ ਦਾ ਕਾਰਨ ਹੁੰਦਾ ਹੈ ਜੋ ਇਲਾਜ ਯੋਗ ਹੈ | ਇਨ੍ਹਾਂ ...

ਪੂਰੀ ਖ਼ਬਰ »

ਕਾਲਜ 'ਚ ਵਿਦਾਇਗੀ ਪਾਰਟੀ ਕੀਤੀ

ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਵਿਦਿਆਰਥਣਾਂ ਵੱਲੋਂ ਵਿਦਾਇਗੀ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਪਿ੍ੰਸੀਪਲ ਡਾ: ਨੀਲਮ ਅਰੁਣ ਮਿੱਤੂ ਨੇ ਜੋਤ ਜਗਾ ਕੇ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਉਲੰਪਿਡ ਸਾਇੰਸ 'ਚ ਅਸ਼ਮੀਤ ਨੇ ਹਾਸਲ ਕੀਤਾ ਪਹਿਲਾ ਸਥਾਨ

ਜਲਾਲਾਬਾਦ, 20 ਅਪੈ੍ਰਲ (ਕਰਨ ਚੁਚਰਾ)-ਖੇਡਾਂ ਦੇ ਖੇਤਰ 'ਚ ਉੱਚੀਆਂ ਮੱਲ੍ਹਾਂ ਮਾਰਨ ਤੋਂ ਬਾਅਦ ਵਿੱਦਿਅਕ ਖੇਤਰ ਵਿਚ ਵੀ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਨੇ ਇੰਟਰਨੈਸ਼ਨਲ ਪੱਧਰ ਤੇ ਆਪਣਾ ਲੋਹਾ ਮੰਨਵਾ ਲਿਆ ਹੈ | ਇਸ ਸਕੂਲ ਦੀ ਵਿਦਿਆਰਥਣ ਅਸ਼ਮੀਤ ਨੇ ...

ਪੂਰੀ ਖ਼ਬਰ »

ਕਿਸਾਨ ਮਿੱਟੀ ਤੇ ਪਾਣੀ ਦੀ ਜਾਂਚ ਕਰਵਾ ਕੇ ਫ਼ਸਲ ਬੀਜਣ-ਸਰਵਣ

ਮੰਡੀ ਲਾਧੂਕਾ 20 ਅਪ੍ਰੈਲ (ਰਾਕੇਸ਼ ਛਾਬੜਾ)-ਕਿਸਾਨ ਫ਼ਸਲ ਬੀਜਣ ਤੋ ਪਹਿਲਾ ਖੇਤ ਦਾ ਮਿੱਟੀ ਪਾਣੀ ਚੈੱਕ ਕਰਵਾਉਣ, ਇਹ ਜਾਣਕਾਰੀ ਜਲਾਲਾਬਾਦ ਬਲਾਕ ਖੇਤੀਬਾੜੀ ਵਿਭਾਗ ਦੇ ਮੁੱਖੀ ਸਰਵਣ ਕੁਮਾਰ ਨੇ ਦਿੱਤੀ | ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਵੀਰ ਵਧੇਰੇ ਫ਼ਸਲ ਲੈਣ ਲਈ ...

ਪੂਰੀ ਖ਼ਬਰ »

'ਚੰਦ ਮਾਮਾ ਬੇਲੀ ਤਾਰੇ' ਨਾਟਕ ਦਾ ਸਫਲ ਮੰਚਨ

ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਵਿਚ ਵਿਦਿਆਰਥੀਆਂ ਦੀ ਗਿਣਤੀ ਨੂੰ ਵਧਾਉਣ ਲਈ ਚਲਾਈ ਮੁਹਿੰਮ ਦੇ ਤਹਿਤ ਅੱਜ ਦੂਜੇ ਦਿਨ ਸਕੂਲ ਵਿਚ ਰੈੈੱਡ ਆਰਟਸ ਥੀਏਟਰ ਗਰੁੱਪ ਵੱਲੋਂ ਨਾਟਕ ਪੇਸ਼ ਕੀਤੇ ਗਏ | ਜਿਸ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੇ 30 ਕਿੱਲੋ ਦੀ ਭਰਾਈ ਕਰਵਾਉਣ ਤੋਂ ਕੀਤਾ ਇਨਕਾਰ

ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਦੋਦੇਵਾਲਾ ਦੇ ਖ਼ਰੀਦ ਕੇਂਦਰਾਂ 'ਤੇ ਕਣਕ ਦੀ ਤੁਲਾਈ ਨਹੀਂ ਹੋ ਰਹੀ ਹੈ | ਕਿਉਂਕਿ ਕਿਸਾਨਾਂ ਨੇ 30 ਕਿੱਲੋ ਦੀ ਭਰਾਈ ਕਰਵਾਉਣ ਤੋਂ ਜਵਾਬ ਦੇ ਦਿੱਤਾ ਹੈ | ਨਾਲ ਹੀ ਕਿਸਾਨਾਂ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ...

ਪੂਰੀ ਖ਼ਬਰ »

ਕਈ ਪਿੰਡਾਂ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ

ਮੰਡੀ ਲਾਧੂਕਾ, 20 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਪਿੰਡ ਫ਼ਤਿਹਗੜ੍ਹ 'ਚ ਪਿੰਡ ਦੀ ਸੜਕ ਖਸਤਾ ਹਾਲਤ 'ਚ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਸੜਕ ਉਪਰ ਆ ਜਾਂਦਾ ਹੈ, ਜਿਸ ਕਾਰਨ ਪਿੰਡ ਵਾਸੀ ਤੇ ਰਾਹਗੀਰ ਗੰਦੇ ਪਾਣੀ ਵਿਚੋਂ ਲੰਘਣ ਲਈ ਮਜਬੂਰ ਹੋ ਰਹੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਘਾਟ ਕਾਰਨ ਕਣਕ ਦੀ ਲਿਫ਼ਟਿੰਗ ਹੋਣ ਲੱਗੀ ਸੁਸਤ

ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਬੇਸ਼ੱਕ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਬਾਰੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ | ਪਰ ਇਸ ਦੇ ਬਾਵਜੂਦ ਵੀ ਪ੍ਰਬੰਧਾਂ ਦੀਆਂ ਊਣਤਾਈਆਂ ਨਜ਼ਰ ਆ ਰਹੀਆਂ ਹਨ | ਅਬੋਹਰ ਮੇਨ ਮੰਡੀ ਸਮੇਤ ਸਾਰੇ 38 ...

ਪੂਰੀ ਖ਼ਬਰ »

ਗਰੀਬ ਤੇ ਬੇਘਰੇ ਲੋਕਾਂ ਨੂੰ ਸਸਤਾ ਖਾਣਾ ਮੁਹੱਈਆ ਕਰਵਾਉਣ ਲਈ ਖੁੱਲ੍ਹੇਗੀ ਕਮਿਊਨਟੀ ਰਸੋਈ-ਰਾਮਵੀਰ

ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੰਜਾਬ ਮੰਤਰੀ ਮੰਡਲ ਦੇ ਫ਼ੈਸਲੇ ਅਨੁਸਾਰ ਗਰੀਬ ਤੇ ਲੋੜਵੰਦ ਲੋਕਾਂ ਨੂੰ ਨਾ ਨਫ਼ਾ, ਨਾ ਘਾਟਾ ਦੇ ਆਧਾਰ 'ਤੇ ਸਸਤਾ ਤੇ ਵਧੀਆ ਖਾਣਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਹੈੱਡ ਕੁਆਟਰ ਫ਼ਿਰੋਜ਼ਪੁਰ ਵਿਖੇ ਜਲਦੀ ਹੀ ...

ਪੂਰੀ ਖ਼ਬਰ »

ਸਰਕਾਰ ਨੇ ਸਾਫ-ਸਫਾਈ ਤੇ ਖਰਚੇ ਕਰੋੜਾਂ, ਪਰ ਛੱਪੜਾਂ ਦੀ ਹਾਲਤ ਫਿਰ ਵੀ ਜਿਉਂ ਦੀ ਤਿਉਂ

ਮ ਮਦੋਟ, 18 ਅਪ੍ਰੈਲ (ਪੱਤਰ ਪੇ੍ਰਰਕ)- ਕਿਸੇ ਸਮੇਂਾ ਪਿੰਡਾਂ ਦੇ ਛੱਪੜ ਸਥਾਨਕ ਲੋਕਾਂ ਲਈ ਸਾਫ਼-ਸੁਥਰੇ ਪਾਣੀ ਦਾ ਸਾਧਨ ਹੁੰਦੇ ਸਨ, ਘਰੇਲੂ ਮੋਟਰਾਂ ਆਦਿ ਨਾ ਹੋਣ ਕਾਰਣ ਲੋਕ ਅਕਸਰ ਹੀ ਆਪਣੇ ਪਸ਼ੂਆਂ ਨੂੰ ਇਨ੍ਹਾਂ ਛੱਪੜਾਂ ਤੋਂ ਹੀ ਪਾਣੀ ਪਿਲਾਉਂਦੇ ਅਤੇ ਨਹਾਉਂਦੇ ਸਨ, ...

ਪੂਰੀ ਖ਼ਬਰ »

ਹਰੀਕੇ ਹੈੱਡ ਦੀ ਸਫ਼ਾਈ ਦਾ ਕੰਮ ਮੁਕੰਮਲ ਨਹਿਰ 'ਚ ਛੱਡਿਆ ਗਿਆ ਪਾਣੀ

ਮੱਖੂ, 20 ਅਪ੍ਰੈਲ (ਮੇਜਰ ਸਿੰਘ ਥਿੰਦ)- ਸਤਲੁਜ ਤੇ ਬਿਆਸ ਦਰਿਆ ਦੇ ਸੰਗਮ 'ਤੇ ਬਣੀ ਏਸ਼ੀਆ ਦੀ ਪ੍ਰਮੁੱਖ ਝੀਲ ਹਰੀਕੇ 'ਚ ਜਮ੍ਹਾ ਹੋਈ ਸਿਲਟ ਤੇ ਗੇਟਾਂ ਦੀ ਮੁਰੰਮਤ ਦਾ ਜੋ ਕੰਮ ਪਿਛਲੇ ਕਰੀਬ ਦੋ ਮਹੀਨੇ ਤੋਂ ਜੰਗੀ ਪੱਧਰ 'ਤੇ ਚੱਲ ਰਿਹਾ ਸੀ, ਜੋ ਹੁਣ ਮੁਕੰਮਲ ਹੋ ਗਿਆ ਹੈ ...

ਪੂਰੀ ਖ਼ਬਰ »

ਕਲੈਕਟਰ ਨੂੰ ਮੰਗ ਪੱਤਰ ਦਿੱਤਾ

ਸ੍ਰੀਗੰਗਾਨਗਰ, 20 ਅਪ੍ਰੈਲ (ਦਵਿੰਦਰਜੀਤ ਸਿੰਘ)-ਨਹਿਰ ਬੰਦੀ ਦੇ ਦੌਰਾਨ ਘਟੀਆ ਅਤੇ ਅੱਧੇ ਅਧੂਰੇ ਕੰਮ ਕਰਨ ਅਤੇ ਗੜ੍ਹੇਮਾਰੀ ਨਾਲ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤੇ ਜਾਣ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਵਿਧਾਇਕ ਅਰੁਣ ਨਾਰੰਗ ਨੇ ਸਰਕਾਰੀ ਕਾਲਜ ਖੁੱਲ੍ਹਣ 'ਤੇ ਸਰਕਾਰ ਦਾ ਕੀਤਾ ਧੰਨਵਾਦ

ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅਬੋਹਰ ਵਿਖੇ ਸਰਕਾਰੀ ਕਾਲਜ ਖੋਲ੍ਹਣ ਅਤੇ ਇਸੇ ਸੈਸ਼ਨ ਤੋਂ ਦਾਖ਼ਲੇ ਸ਼ੁਰੂ ਕਰਨ ਦੀ ਅਬੋਹਰ ਹਲਕੇ ਨੂੰ ਦਿੱਤੀ ਸੌਗਾਤ ਦਾ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਸਵਾਗਤ ਕੀਤਾ ਹੈ | ...

ਪੂਰੀ ਖ਼ਬਰ »

ਗ਼ਲਤ ਅੰਕੜੇ ਪੇਸ਼ ਕਰਨ 'ਤੇ ਡਾਕਟਰਾਂ ਨੂੰ ਚਾਰਜਸ਼ੀਟ ਦਿੱਤੀ

ਸ੍ਰੀਗੰਗਾਨਗਰ, 20 ਅਪ੍ਰੈਲ (ਦਵਿੰਦਰਜੀਤ ਸਿੰਘ)-ਭਾਮਾ ਸ਼ਾਹ ਸਵਸਥ ਬੀਮਾ ਯੋਜਨਾ ਦੇ ਗ਼ਲਤ ਆਂਕੜੇ ਪੇਸ਼ ਕਰਨ 'ਤੇ ਜ਼ਿਲ੍ਹਾ ਕਲੈਕਟਰ ਨੇ ਮੈਡੀਕਲ ਅਤੇ ਹੈਲਥ ਦੇ ਅਫ਼ਸਰਾਂ ਨੂੰ ਨਾ ਸਿਰਫ਼ ਝਾੜਿਆ ਬਲਕਿ ਯੋਜਨਾ 'ਚ ਸਭ ਤੋਂ ਕਮਜ਼ੋਰ ਹੋਏ ਦੋ ਡਾਕਟਰਾਂ ਨੂੰ ਮੀਟਿੰਗ 'ਚ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਗਰੂਕ

ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਪਿੰਡ ਕਰਮੂ ਵਾਲਾ ...

ਪੂਰੀ ਖ਼ਬਰ »

ਸੁੰਨੇ ਰਹਿੰਦੇ ਸੇਵਾ ਕੇਂਦਰਾਂ 'ਤੇ ਚੋਰਾਂ ਦੀ ਅੱਖ

ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਘਰਾਂ ਤੋਂ ਪਾਸੇ ਹੋ ਕੇ ਹੁਣ ਚੋਰਾਂ ਦੀ ਅੱਖ ਪਿੰਡਾਂ ਵਿਚ ਲੋਕਾਂ ਦੀ ਸੇਵਾ ਲਈ ਸੁੰਨੀਆਂ ਥਾਵਾਂ 'ਤੇ ਖੋਲ੍ਹੇ ਗਏ ਸੇਵਾ ਕੇਂਦਰਾਂ 'ਤੇ ਆ ਗਈ ਹੈ ਤੇ ਚੋਰਾਂ ਨੇ ਹੁਣ ਇਨ੍ਹਾਂ ਸੇਵਾ ਕੇਂਦਰਾਂ ਨੂੰ ਨਿਸ਼ਾਨਾ ਬਣਾਉਣਾ ...

ਪੂਰੀ ਖ਼ਬਰ »

ਚੋਰਾਂ ਨੇ ਦੁਕਾਨ ਦੇ ਸ਼ਟਰ ਤੋੜੇ

ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਫਿਰੋਜ਼ਪੁਰ ਰੋਡ 'ਤੇ ਪਿੰਡ ਜੱਟ ਵਾਲੀ ਦੀ ਨੁੱਕੜ 'ਤੇ ਇਕ ਪਸ਼ੂਆਂ ਦੀ ਫੀਡ ਦੀ ਦੁਕਾਨ ਤੋਂ ਚੋਰਾਂ ਨੇ ਸੇਧ ਮਾਰੀ ਕਰਦਿਆਂ ਦੁਕਾਨ ਦੇ ਅੰਦਰ ਲੱਗੀਆਂ ਦੋ ਐਲ.ਈ.ਡੀ. ਅਤੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰ ਲਈ ...

ਪੂਰੀ ਖ਼ਬਰ »

ਭੀਮ ਟਾਂਕ ਹੱਤਿਆ ਕਾਂਡ ਮਾਮਲੇ 'ਚ ਪੁਲਿਸ ਅਧਿਕਾਰੀਆਂ ਦੀ ਗਵਾਹੀ ਲਈ ਡੀ. ਜੀ. ਪੀ. ਨੂੰ ਭੇਜਿਆ ਪੱਤਰ

ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਬਹੁਚਰਚਿਤ ਅਬੋਹਰ ਦਲਿਤ ਭੀਮ ਹੱਤਿਆ ਕਾਂਡ ਮਾਮਲੇ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵੱਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਪੁਲਿਸ ਅਧਿਕਾਰੀਆਂ ਦੀਆਂ ਗਵਾਹੀਆਂ ਕਰਵਾਉਣ ਲਈ ਪੱਤਰ ਭੇਜੇ ਹਨ | ਸੂਤਰਾਂ ਤੋਂ ...

ਪੂਰੀ ਖ਼ਬਰ »

ਲੀਗਲ ਸੈਂਟਰ ਸਥਾਪਿਤ ਹੋਣ ਨਾਲ ਆਮ ਲੋਕਾਂ ਨੂੰ ਹੋਵੇਗਾ ਫ਼ਾਇਦਾ

ਫਾਜ਼ਿਲਕਾ 20 ਅਪੈ੍ਰਲ(ਅਮਰਜੀਤ ਸ਼ਰਮਾ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ | ਵਧੀਕ ਜਿਲ੍ਹਾ ...

ਪੂਰੀ ਖ਼ਬਰ »

ਸਰਹੱਦੀ ਜ਼ਿਲੇ੍ਹ 'ਚ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਬਣਾਈ ਜਾਵੇਗੀ ਲਾਭਦਾਇਕ ਨੀਤੀ-ਡਿਪਟੀ ਕਮਿਸ਼ਨਰ

ਫਾਜ਼ਿਲਕਾ 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਵੀਂ ਉਦਯੋਗਿਕ ਕ੍ਰਾਂਤੀ ਲਿਆਉਣ ਅਤੇ ਪੁਰਾਣੀ ਇੰਡਸਟਰੀਜ਼ ਨੂੰ ਪੈਰਾ ਸਿਰ ਖੜ੍ਹੇ ਕਰਨ ਲਈ ਬਣਾਈਆਂ ਜਾ ਰਹੀਆਂ ਵਿਸ਼ੇਸ਼ ਨੀਤੀਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਵਜ਼ੀਫ਼ੇ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਜਲਾਲਾਬਾਦ, 20 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਉਪਮੰਡਲ ਅਧੀਨ ਪੈਂਦੇ ਪਿੰਡ ਗਰੀਬਾਂ ਸਾਂਦੜ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਦੇ 5 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ ਦੀ ਪ੍ਰੀਖਿਆ ਪਾਸ ਕਰਕੇ ਸਕੂਲ 'ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਇਹ ਪੰਜੇ ਵਿਦਿਆਰਥੀ ...

ਪੂਰੀ ਖ਼ਬਰ »

ਜੀ. ਟੀ. ਯੂ. ਦੀ 22 ਨੂੰ ਹੋਵੇਗੀ ਚੋਣ

ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀ 15ਵੀਂ ਚੋਣ ਸਬੰਧੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਤੇ 8 ਬਲਾਕਾਂ ਦੇ ਪ੍ਰਧਾਨਾਂ ਸਬੰਧੀ ਚੋਣ 22 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਗੁਆਂਢੀਆਂ ਦੀ ਹੁਸ਼ਿਆਰੀ ਨਾਲ ਡਾਕੇ ਦੀ ਵਾਰਦਾਤ ਟਲੀ

ਸ੍ਰੀਗੰਗਾਨਗਰ, 20 ਅਪ੍ਰੈਲ (ਦਵਿੰਦਰਜੀਤ ਸਿੰਘ)-ਜ਼ਿਲ੍ਹਾ ਹੈੱਡ ਕੁਆਰਟਰ 'ਤੇ ਅੱਜ ਵਿਨੋਬਾ ਬਸਤੀ ਖੇਤਰ 'ਚ ਇਕ ਸੰੁਨੇ ਘਰ ਵਿਚ ਚਿੱਟੇ ਦਿਨ ਡਾਕੇ ਦੀ ਵਾਰਦਾਤ ਕਰਨ ਆਏ ਲੁਟੇਰੇ ਗੁਆਂਢੀਆਂ ਦੀ ਹੁਸ਼ਿਆਰੀ ਦੇ ਚੱਲਦਿਆਂ ਖਾਲੀ ਹੱਥ ਫ਼ਰਾਰ ਹੋ ਗਏ | ਵਾਰਦਾਤ ਸਮੇਂ ਮਕਾਨ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ 3,63,038 ਮੀਟਰਿਕ ਟਨ ਕਣਕ ਦੀ ਹੋਈ ਆਮਦ

ਫਾਜ਼ਿਲਕਾ, 20 ਅਪ੍ਰੈਲ(ਅਮਰਜੀਤ ਸ਼ਰਮਾ)-ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 3,63,038 ਮੀਟਰਿਕ ਟਨ ਦੀ ਆਮਦ ਹੋਈ ਹੈ | ਜਦ ਕਿ ਜ਼ਿਲ੍ਹੇ ਵਿਚ ਏਾਜੰਸੀਆਂ ਵੱਲੋਂ ਖ਼ਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਬਿਜਲੀ ਸਪਲਾਈ 21 ਤੋਂ 29 ਅਪ੍ਰੈਲ ਤੱਕ ਰਹੇਗੀ ਬੰਦ

ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰੰਘ ਸੰਧੂ)- ਪਾਵਰ ਕਾਰਪੋਰੇਸ਼ਨ ਫ਼ਿਰੋਜ਼ਪੁਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰਨ ਲਈ 21 ਅਪ੍ਰੈਲ ਤੋਂ 29 ਅਪ੍ਰੈਲ ਤੱਕ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੜਾਅਵਾਰ ਬਿਜਲੀ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਮਜ਼ਦੂਰਾਂ ਨੂੰ ਠੇਕੇ 'ਤੇ ਦਿੱਤੇ ਜਾਣ ਦੀ ਮੰਗ

ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਕਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਬਲਾਕ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਦਿਲਬਾਗ ਸਿੰਘ ਬਾਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪੰਚਾਇਤੀ ਜ਼ਮੀਨਾਂ ਚਕੌਤੇ 'ਤੇ ਦਿੰਦੇ ਸਮੇਂ ਨਿਯਮਾਂ ਨੂੰ ਅੱਖੋ-ਪਰੌਖੇ ਕਰਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX