ਫ਼ਾਜ਼ਿਲਕਾ, 20 ਅਪ੍ਰੈਲ(ਅਮਰਜੀਤ ਸ਼ਰਮਾ)-ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ ਦੇ ਲਿਖਤ ਹੁਕਮਾਂ ਦੀ ਪਾਲਨਾ ਕੀਤੀ ਜਾਂਦੀ ਹੈ ਅਤੇ ਕਿਸ ਤਰ੍ਹਾਂ ਕੁੱਝ ਲੋਕ ਆਪਣੇ ਮੁਨਾਫ਼ੇ ਲਈ ਡੀ.ਸੀ. ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ, ਇਸ ਦੀ ਉਦਾਹਰਨ ਜਲਾਲਾਬਾਦ ਫ਼ਾਜ਼ਿਲਕਾ ...
ਜਲਾਲਾਬਾਦ, 20 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਅੱਜ ਸਵੇਰੇ ਇਲਾਕੇ ਦੇ ਨਾਲ ਲੱਗਦੇ ਪਿੰਡ ਕਮਰੇ ਵਾਲਾ ਵਿਖੇ ਇਕ ਔਰਤ ਨੂੰ ਸ਼ੱਕੀ ਹਾਲਤਾਂ 'ਚ ਅੱਗ ਲੱਗ ਗਈ | ਅੱਗ ਲੱਗਣ ਕਾਰਨ ਮਹਿਲਾ ਦਾ ਸਰੀਰ 30 ਫੀਸਦੀ ਤੋਂ ਜ਼ਿਆਦਾ ਸੜ ਗਿਆ | ਜਿਸ ਕਰਕੇ ਉਸਦੀ ਹਾਲਤ ਗੰਭੀਰ ਬਣੀ ਹੋਈ ...
ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਬ੍ਰਾਹਮਣ ਸਭਾ ਜ਼ੀਰਾ ਦੀ ਮੀਟਿੰਗ ਪ੍ਰਧਾਨ ਗੁਰਦਾਸ ਰਾਏ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ 27 ਅਪ੍ਰੈਲ ਦਿਨ ...
ਮਮਦੋਟ, 20 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਤਹਿਤ ਮੁੱਖ ਸੜਕਾਂ ਤੋਂ 500 ਮੀਟਰ ਦੀ ਦੂਰੀ ਤੇ ਹੀ ਸ਼ਰਾਬ ਦੇ ਠੇਕੇ ਚਲਾਉਣ ਨੂੰ ਮਨਜੂਰੀ ਦਿੱਤੀ ਸੀ ਪਰ ਸੁਪਰੀਮ ਕੋਰਟ ਦੇ ਹੁਕਮਾਂ ...
ਜਲਾਲਾਬਾਦ, 20 ਅਪੈ੍ਰਲ (ਹਰਪ੍ਰੀਤ ਸਿੰਘ ਪਰੂਥੀ)-ਅੱਜ ਸਵੇਰੇ ਕਰੀਬ 9 ਵਜੇ ਸਥਾਨਕ ਰਾਮਲੀਲਾ ਚੌਾਕ ਵਿਖੇ ਮੋਟਰਸਾਈਕਲ ਤੇ ਕਾਰ ਦੀ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਟੱਕਰ ਦੌਰਾਨ ਪਿਉ-ਪੁੱਤਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਰਕਾਰੀ ...
ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਠੇਕੇ ਅਲਾਟਮੈਂਟਾਂ ਅਤੇ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਣ 'ਚ ਵੱਡੀਆਂ ਧਾਂਦਲੀਆਂ ਹੋਣ ਦੀਆਂ ਕੁਝ ਸਮੇਂ ਤੋਂ ਚਲਦੀਆਂ ਆ ਰਹੀਆਂ ਚਰਚਾਵਾਂ ਤੋਂ ਬਾਅਦ ਪੋ੍ਰਜੈਕਟਾਂ ਨੂੰ ਅਮਲੀ ਰੂਪ ਦੇਣ ਵਾਲੇ ...
ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)- ਇਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਮਾਰੀ ਗਈ ਟੱਕਰ ਦੌਰਾਨ ਹਰਪ੍ਰੀਤ ਸਿੰਘ ਨਾਂਅ ਦੇ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀਂ ਹੋ ਗਿਆ | ਜਾਣਕਾਰੀ ਮੁਤਾਬਕ ਮਿ੍ਤਕ ਹਰਪ੍ਰੀਤ ਸਿੰਘ ਜੋ ...
ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਹਲਕੇ 'ਚ ਵਿਰੋਧੀ ਧਿਰ ਵਿਚ ਹੁੰਦਿਆਂ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਨ ਲਈ ਅਤੇ ਸੱਤਾ ਧਿਰ ਦਾ ਮੁਕਾਬਲਾ ਕਰਨ ਲਈ 15 ਮੈਂਬਰੀ ਤਾਲਮੇਲ ਕਮੇਟੀ ...
ਮੁੱਦਕੀ, 20 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਅਤੇ ਨੇੜਲੇ ਇਲਾਕੇ 'ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਅਚਾਨਕ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਉਮਰ 26 ਸਾਲ ਸਪੁੱਤਰ ਸਵ: ...
ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰੰਘ ਸੰਧੂ)-ਪਤੀ ਦੀ ਮੌਤ ਤੋਂ ਬਾਅਦ ਘਰ ਦੀਆਂ ਤੰਗੀਆਂ ਤੁਰਸ਼ੀਆਂ ਦੇ ਚੱਲਦਿਆਂ ਘਰ ਵੇਚਣ ਦਾ ਕੀਤਾ ਸੌਦਾ ਐਸਾ ਮਹਿੰਗਾ ਪਿਆ ਕਿ ਜਾਨਲੇਵਾ ਹਮਲੇ 'ਚ ਜ਼ਖ਼ਮੀਂ ਹੋਏ ਇਕਲੋਤੇ ਪੁੱਤਰ ਰਾਜੇਸ਼ ਦੀ ਜਾਨ ਜਿੱਥੇ ਮਸਾਂ ਬਚਾਈ, ਉਥੇ ...
ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਕਰੀਬ 10 ਮਹੀਨੇ ਪਹਿਲਾਂ ਫ਼ਿਰੋਜ਼ਪੁਰ ਸ਼ਹਿਰ ਦੇ ਇਕ ਨਾਮੀਂ ਹਸਪਤਾਲ ਦੇ ਡਾਕਟਰ ਅਤੇ ਹਸਪਤਾਲ ਦੇ ਅਮਲੇ ਦੀ ਲਾਪਰਵਾਹੀ ਕਾਰਨ ਜੁੜਵਾਂ ਬੱਚਿਆਂ ਸਮੇਤ ਜਸਵਿੰਦਰ ਕੌਰ ਨਾਂਅ ਦੀ ਔਰਤ ਦੀ ਹੋਈ ਮੌਤ ਦਾ ਮਾਮਲਾ ਹੁਣ ਜਾ ਕੇ ...
ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਹੰਸ ਰਾਜ ਜੋਸਨ ਨੇ ਅਰਨੀਵਾਲਾ ਇਲਾਕੇ ਦੇ ਪਿੰਡ ਬੰਨਾਂਵਾਲੀ ਵਿਖੇ ਕਣਕ ਸੜਨ ਨਾਲ ਪੀੜਿਤ ਹੋਏ ਕਿਸਾਨਾਂ ਦੀ ਸਾਰ ਲੈਂਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ...
ਪੰਜੇ ਕੇ ਉਤਾੜ, 20 ਅਪ੍ਰੈਲ (ਪੱਤਰ ਪੇ੍ਰਰਕ)- ਸਰਹੱਦੀ ਖੇਤਰ ਫਿਰੋਜ਼ਪੁਰ ਦੇ ਪਿੰਡ ਬਾਜੇ ਕੇ ਦੇ ਵਿਦਿਆਰਥੀਆਂ ਦੀ ਮੀਟਿੰਗ ਅਮਿਤ ਕੰਬੋਜ ਦੀ ਰਹਿਨੁਮਾਈ ਹੇਠ ਹੋਈ | ਵਿਦਿਆਰਥੀਆਂ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜੋ ਵਿਦਿਆਰਥੀ ਆਪਣੀਆਂ ...
ਗੁਰੂਹਰਸਹਾਏ, 20 ਅਪ੍ਰੈਲ (ਪੱਤਰ ਪੇ੍ਰਰਕ)- ਹਲਕਾ ਗੁਰੂਹਰਸਹਾਏ ਜਨਰਲ ਵਰਗ ਨਾਲ ਸਬੰਧਿਤ ਵੱਖ-ਵੱਖ ਵਿਭਾਗ, ਸਰਕਾਰੀ, ਗ਼ੈਰ ਸਰਕਾਰੀ ਅਦਾਰਿਆਂ, ਪਿੰਡਾਂ ਅਤੇ ਸ਼ਹਿਰੀ ਕਾਰੋਬਾਰੀਆਂ ਦੇ ਪ੍ਰਤੀਨਿਧਾਂ ਦੁਆਰਾ ਸਥਾਨਕ ਰੇਲਵੇ ਪਾਰਕ ਵਿਖੇ ਭਰਵੀਂ ਇਕੱਤਰਤਾ ਕਰਕੇ ...
ਤਲਵੰਡੀ ਭਾਈ, 20 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਐਸ.ਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ 5ਵੀਂ ਪੰਜਾਬ ਬਟਾਲੀਅਨ ਮੋਗਾ (ਲੜਕੀਆਂ) ਦੇ ਕਮਾਂਡਿੰਗ ਅਫ਼ਸਰ ਐਮ.ਐਸ ਚਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਵੱਛਤਾ ਅਭਿਆਨ ...
ਜਲਾਲਾਬਾਦ, 20 ਅਪ੍ਰੈਲ(ਜਤਿੰਦਰ ਪਾਲ ਸਿੰਘ)-ਆਪਸ ਵਿੱਚ ਮੁਕਾਬਲੇਬਾਜ਼ੀ ਕਾਰਨ ਜਲਾਲਾਬਾਦ ਸ਼ਹਿਰ 'ਚ ਅੱਜ ਅੱਤ ਦੀ ਗਰਮੀ 'ਚ ਬਰਫ਼ 50 ਪੈਸੇ ਕਿੱਲੋ ਵਿਕੀ | ਸਥਾਨਕ ਮੰਡੀ ਗੇਟ ਦੇ ਸਾਹਮਣੇ ਇਕ ਪਾਸੇ ਸ਼ਹਿਰ ਦੇ ਮੰਨੇ ਪ੍ਰੰਮਨੇ ਸਰਮਾਏਦਾਰ ਦੀ ਬਰਫ਼ ਫ਼ੈਕਟਰੀ ਵੱਲੋਂ ...
ਮੁੱਦਕੀ, 20 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਮੁੱਦਕੀ ਦੇ ਨਾਲ ਲੱਗਦੇ ਪਿੰਡ ਲੋਹਾਮ ਦੇ ਸੀਨੀਅਰ ਕਾਂਗਰਸੀ ਆਗੂ ਛਿੰਦਰ ਸਿੰਘ ਬਰਾੜ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ...
ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਟਰੇਡ ਯੂਨੀਅਨ ਕੌਾਸਲ ਜ਼ੀਰਾ ਦੀ ਇਕ ਵਿਸ਼ੇਸ਼ ਇਕੱਤਰਤਾ ਬੱਸ ਸਟੈਂਡ ਜ਼ੀਰਾ ਵਿਖੇ ਅੰਗਰੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮਜ਼ਦੂਰ ਦਿਵਸ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਜਰਨਲ ਸਕੱਤਰ ...
ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ 8 ਵਿਅਕਤੀਆਂ ਨੂੰ ਮਾਰਕੁੱਟ ਕਰਨ ਅਤੇ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਦਾ ਪਰਚਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜੱਗਾ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪੱਕਾ ...
ਮੁੱਦਕੀ, 20 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਮੁੱਦਕੀ ਦੇ ਨਾਲ ਲੱਗਦੇ ਪਿੰਡ ਲੋਹਾਮ ਦੇ ਸੀਨੀਅਰ ਕਾਂਗਰਸੀ ਆਗੂ ਛਿੰਦਰ ਸਿੰਘ ਬਰਾੜ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ...
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਾਘੇਵਾਲਾ ਵਿਖੇ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਹਰਮਿੰਦਰ ਸਿੰਘ ਦੁਰੇਜਾ ਨੇ ਕਰੀਬ 100 ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ | ਇਸ ਤੋਂ ਇਲਾਵਾ ਘਾਹ ਦੀਆਂ ...
ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਸਰਕਾਰ ਆਉਣ 'ਤੇ ਕਣਕ ਦੀ ਚੱਲ ਰਹੀ ਨਿਰਵਿਘਨ ਖਰੀਦ ਤੇ ਹੋ ਰਹੀ ਨਾਲੋਂ-ਨਾਲ ਅਦਾਇਗੀ 'ਤੇ ਸੰਤੁਸ਼ਟੀ ਜਾਹਿਰ ਕਰਦਿਆਂ ਆੜਤੀਆ ਐਸੋਸੀਏਸ਼ਨ ਫ਼ਿਰੋਜ਼ਪੁਰ ਸ਼ਹਿਰ ਦੇ ਪ੍ਰਧਾਨ ਤਿਲਕ ਰਾਜ ਅਤੇ ਅਮਰੀਕ ਬਰਾੜ ...
ਮੰਡੀ ਲਾਧੂਕਾ 20 ਅਪ੍ਰੈਲ (ਰਾਕੇਸ਼ ਛਾਬੜਾ)-ਪਿੰਡ ਲਾਲ ਸਿੰਘ ਝੱੁਗੇ ਦੇ ਇਕ ਬਜ਼ੁਰਗ ਆਦਮੀ ਨੇ ਪੰਜ ਵਿਅਕਤੀਆਂ ਤੇ 2 ਕਨਾਲ ਜ਼ਮੀਨ 'ਚੋਂ ਕਣਕ ਚੋਰੀ ਵੱਢ ਕੇ ਲੈ ਜਾਣ ਦੇ ਦੋਸ਼ ਲਗਾਏ ਹਨ | ਇਸ ਪਿੰਡ ਦੇ ਦਿਲਾਵਰ ਸਿੰਘ ਪੁੱਤਰ ਬਲਵੰਤ ਸਿੰਘ ਨੇ ਥਾਣਾ ਸਦਰ ਫਾਜ਼ਿਲਕਾ ਵਿਚ ...
ਗੁਰੂਹਰਸਹਾਏ, 20 ਅਪ੍ਰੈਲ (ਪੱਤਰ ਪੇ੍ਰਰਕ)- ਸਰਕਾਰੀ ਪ੍ਰਾਇਮਰੀ ਸਕੂਲ ਮੋਹਨ ਕੇ ਉਤਾੜ ਦੀ ਅਚਨਚੇਤ ਚੈਕਿੰਗ ਸੀ.ਈ.ਓ. ਮੈਡਮ ਬਲਜੀਤ ਕੌਰ ਫਰੀਦਕੋਟ ਅਤੇ ਉਹਨਾਂ ਦੀ ਟੀਮ ਵਲੋਂ ਕੀਤੀ ਗਈ | ਉਹਨਾਂ ਨੇ ਸਕੂਲ ਬਿਲਡਿੰਗ, ਸਮਾਰਟ ਕਲਾਸ ਰੂਮ, ਲਾਇਬ੍ਰੇਰੀ, ਆਫ਼ਿਸ, ਐਕਟੀਵਿਟੀ ...
ਜਲਾਲਾਬਾਦ, 20 ਅਪੈ੍ਰਲ (ਹਰਪ੍ਰੀਤ ਸਿੰਘ ਪਰੂਥੀ)-ਪ੍ਰਥਮ ਸਟੇਟ ਕੋਆਰਡੀਨੇਟਰ ਵਿਜੇਂਦਰ ਠਾਕੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਕਰਮਪਾਲ ਸ਼ਰਮਾ ਤੇ ਜ਼ਿਲ੍ਹਾ ਪ੍ਰਥਮ ਕੋਆਰਡੀਨੇਟਰ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਹੌਜ ਖਾਸ ਅਤੇ ਸਰਕਾਰੀ ਮਿਡਲ ਸਕੂਲ ਚੱਕ ...
ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-12 ਲੱਖ ਰੁਪਏ ਦੀ ਸਾਈ ਕਰਨ ਤੋਂ ਬਾਅਦ ਮਕਾਨ ਦੀ ਰਜਿਸਟਰੀ ਨਾ ਕਰਵਾਉਣ ਅਤੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)- ਡਾਇਰੈਕਟਰ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਮਾਡਲ ਸੈਕੰਡਰੀ ਸਕੂਲ ਲੜਕਿਆਂ ਵਿਖੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ...
ਮੰਡੀ ਅਰਨੀਵਾਲਾ, 20 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ: ਰਵਨੀਤ ਸਿੰਘ ਬਿੱਟੂ ਦੇ ਜਲਾਲਾਬਾਦ ਹਲਕੇ ਵਿਚ ਆਉਣ ਤੇ ਅਰਨੀਵਾਲਾ ਦੇ ਸੀਨੀਅਰ ਆਗੂਆਂ ਨੇ ਪ੍ਰਸਿੱਧ ਉਦਯੋਗਪਤੀ ਵਿਮਲ ਸਿਡਾਨਾ ਦੀ ਅਗਵਾਈ 'ਚ ਉਨ੍ਹਾਂ ਦਾ ਸਵਾਗਤ ਕਰਦਿਆ ...
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸਥਾਨਕ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਅੱਜ ਸਕੂਲ ਵਿਖੇ ਰੱਖੇ ਗਏ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ 'ਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ, ਮੈਨੇਜਰ ਗੁਰਦੇਵ ਸਿੰਘ, ਸਕੱਤਰ ਸਵਦੇਵ ਸਿੰਘ, ਮਨਮੋਹਨ ਸਿੰਘ, ਸ਼ੈਲੀ ਸ਼ਾਹ ਅਤੇ ਸਮੂਹ ਸਟਾਫ ਤੇ ਵੱਡੀ ਗਿਣਤੀ 'ਚ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ | ਰੱਖੇ ਗਏ ਪਾਠ ਦੌਰਾਨ ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਵੱਲੋਂ ਭਜਨ ਕੀਰਤਨ ਕੀਤਾ ਗਿਆ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ |
ਖੂਈਆਂ ਸਰਵਰ, 20 ਅਪ੍ਰੈਲ (ਜਗਜੀਤ ਸਿੰਘ ਧਾਲੀਵਾਲ)-ਅੱਜ ਬਲਾਕ ਖੂਈਆਂ ਸਰਵਰ ਦੇ ਪਿੰਡ ਗੁੰਮਜਾਲ ਵਿਖੇ ਵੇਰਕਾ ਮਿਲਕ ਪਲਾਂਟ ਫ਼ਿਰੋਜ਼ਪੁਰ ਵੱਲੋਂ ਪਿੰਡ ਗੁੰਮਜਾਲ ਦੇ ਕੋਕੋ ਇੰਡੀਅਨ ਆਇਲ ਦੇ ਪੈਟਰੋਲ ਪੰਪ 'ਤੇ ਸਾਬਕਾ ਸਹਿਕਾਰਤਾ ਮੰਤਰੀ ਸ੍ਰੀ ਸੱਜਣ ਕੁਮਾਰ ਜਾਖੜ ...
ਸ੍ਰੀਗੰਗਾਨਗਰ, 20 ਅਪ੍ਰੈਲ (ਦਵਿੰਦਰਜੀਤ ਸਿੰਘ)-ਸ਼ਹਿਰ 'ਚ ਬੀਤੇ ਦਿਨੀਂ ਸੇਤੀਆ ਜਵੈਲਰਸ 'ਚੋਂ ਚੋਰੀ ਹੋਏ ਗਹਿਣਿਆਂ ਦੀ ਕਹਾਣੀ ਪੂਰੀ ਤਰ੍ਹਾਂ ਝੂਠੀ ਸਾਬਤ ਹੋਈ ਹੈ | ਜਵੈਲਰਸ ਮਾਲਕ ਨੇ ਝੂਠੀ ਕਹਾਣੀ ਬਣਾ ਕੇ ਪੁਲਿਸ ਨੂੰ ਗੁੰਮਰਾਹ ਕੀਤਾ ਹੈ | ਪੁਲਿਸ ਹੁਣ ਉਸ ...
ਮੰਡੀ ਅਰਨੀਵਾਲਾ, 20 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਪੰਜਾਬ ਦੀ ਨੌਜਵਾਨ ਪੀੜ੍ਹੀ ਤੇ ਨਸ਼ਿਆਂ ਵਿਚ ਗ੍ਰਸਤ ਹੋਣ ਦੇ ਦੋਸ਼ ਲੱਗ ਰਹੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਜਿੱਥੇ ਸਰਕਾਰ ਸੁਹਰਿਦ ਹੋ ਰਹੀ ਹੈ | ਉਥੇ ਹੁਣ ਹੇਠਲੇ ਪੱਧਰ ਤੇ ...
ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀ ਮਨੀਸ਼ ਚੰਦੋਲੀਆ ਨੇ 'ਕਿਸ਼ੋਰ ਵਿਗਿਆਨਿਕ ਉਤਸ਼ਾਹਿਤ ਯੋਜਨਾ' ਤਹਿਤ ਸਕਾਲਰਸ਼ਿਪ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ...
ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਬੇ ਔਲਾਦ ਜੋੜਿਆਂ ਲਈ ਆਈ.ਵੀ.ਐਫ. ਤਕਨੀਕ ਇਕ ਵਰਦਾਨ ਹੈ ਜੋ ਉਨ੍ਹਾਂ ਦੇ ਮਾਤਾ-ਪਿਤਾ ਬਣਨ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਦੀ ਹੈ | ਮਾਂ ਨਾ ਬਣ ਸਕਣਾ ਕਿਸੇ ਨਾ ਕਿਸੇ ਘਾਟ ਦਾ ਕਾਰਨ ਹੁੰਦਾ ਹੈ ਜੋ ਇਲਾਜ ਯੋਗ ਹੈ | ਇਨ੍ਹਾਂ ...
ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਵਿਦਿਆਰਥਣਾਂ ਵੱਲੋਂ ਵਿਦਾਇਗੀ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਪਿ੍ੰਸੀਪਲ ਡਾ: ਨੀਲਮ ਅਰੁਣ ਮਿੱਤੂ ਨੇ ਜੋਤ ਜਗਾ ਕੇ ਪ੍ਰੋਗਰਾਮ ਦੀ ...
ਜਲਾਲਾਬਾਦ, 20 ਅਪੈ੍ਰਲ (ਕਰਨ ਚੁਚਰਾ)-ਖੇਡਾਂ ਦੇ ਖੇਤਰ 'ਚ ਉੱਚੀਆਂ ਮੱਲ੍ਹਾਂ ਮਾਰਨ ਤੋਂ ਬਾਅਦ ਵਿੱਦਿਅਕ ਖੇਤਰ ਵਿਚ ਵੀ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਨੇ ਇੰਟਰਨੈਸ਼ਨਲ ਪੱਧਰ ਤੇ ਆਪਣਾ ਲੋਹਾ ਮੰਨਵਾ ਲਿਆ ਹੈ | ਇਸ ਸਕੂਲ ਦੀ ਵਿਦਿਆਰਥਣ ਅਸ਼ਮੀਤ ਨੇ ...
ਮੰਡੀ ਲਾਧੂਕਾ 20 ਅਪ੍ਰੈਲ (ਰਾਕੇਸ਼ ਛਾਬੜਾ)-ਕਿਸਾਨ ਫ਼ਸਲ ਬੀਜਣ ਤੋ ਪਹਿਲਾ ਖੇਤ ਦਾ ਮਿੱਟੀ ਪਾਣੀ ਚੈੱਕ ਕਰਵਾਉਣ, ਇਹ ਜਾਣਕਾਰੀ ਜਲਾਲਾਬਾਦ ਬਲਾਕ ਖੇਤੀਬਾੜੀ ਵਿਭਾਗ ਦੇ ਮੁੱਖੀ ਸਰਵਣ ਕੁਮਾਰ ਨੇ ਦਿੱਤੀ | ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਵੀਰ ਵਧੇਰੇ ਫ਼ਸਲ ਲੈਣ ਲਈ ...
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਵਿਚ ਵਿਦਿਆਰਥੀਆਂ ਦੀ ਗਿਣਤੀ ਨੂੰ ਵਧਾਉਣ ਲਈ ਚਲਾਈ ਮੁਹਿੰਮ ਦੇ ਤਹਿਤ ਅੱਜ ਦੂਜੇ ਦਿਨ ਸਕੂਲ ਵਿਚ ਰੈੈੱਡ ਆਰਟਸ ਥੀਏਟਰ ਗਰੁੱਪ ਵੱਲੋਂ ਨਾਟਕ ਪੇਸ਼ ਕੀਤੇ ਗਏ | ਜਿਸ ਵਿਚ ...
ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਦੋਦੇਵਾਲਾ ਦੇ ਖ਼ਰੀਦ ਕੇਂਦਰਾਂ 'ਤੇ ਕਣਕ ਦੀ ਤੁਲਾਈ ਨਹੀਂ ਹੋ ਰਹੀ ਹੈ | ਕਿਉਂਕਿ ਕਿਸਾਨਾਂ ਨੇ 30 ਕਿੱਲੋ ਦੀ ਭਰਾਈ ਕਰਵਾਉਣ ਤੋਂ ਜਵਾਬ ਦੇ ਦਿੱਤਾ ਹੈ | ਨਾਲ ਹੀ ਕਿਸਾਨਾਂ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ...
ਮੰਡੀ ਲਾਧੂਕਾ, 20 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਪਿੰਡ ਫ਼ਤਿਹਗੜ੍ਹ 'ਚ ਪਿੰਡ ਦੀ ਸੜਕ ਖਸਤਾ ਹਾਲਤ 'ਚ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਸੜਕ ਉਪਰ ਆ ਜਾਂਦਾ ਹੈ, ਜਿਸ ਕਾਰਨ ਪਿੰਡ ਵਾਸੀ ਤੇ ਰਾਹਗੀਰ ਗੰਦੇ ਪਾਣੀ ਵਿਚੋਂ ਲੰਘਣ ਲਈ ਮਜਬੂਰ ਹੋ ਰਹੇ ਹਨ | ਜਾਣਕਾਰੀ ...
ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਬੇਸ਼ੱਕ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਬਾਰੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ | ਪਰ ਇਸ ਦੇ ਬਾਵਜੂਦ ਵੀ ਪ੍ਰਬੰਧਾਂ ਦੀਆਂ ਊਣਤਾਈਆਂ ਨਜ਼ਰ ਆ ਰਹੀਆਂ ਹਨ | ਅਬੋਹਰ ਮੇਨ ਮੰਡੀ ਸਮੇਤ ਸਾਰੇ 38 ...
ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੰਜਾਬ ਮੰਤਰੀ ਮੰਡਲ ਦੇ ਫ਼ੈਸਲੇ ਅਨੁਸਾਰ ਗਰੀਬ ਤੇ ਲੋੜਵੰਦ ਲੋਕਾਂ ਨੂੰ ਨਾ ਨਫ਼ਾ, ਨਾ ਘਾਟਾ ਦੇ ਆਧਾਰ 'ਤੇ ਸਸਤਾ ਤੇ ਵਧੀਆ ਖਾਣਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਹੈੱਡ ਕੁਆਟਰ ਫ਼ਿਰੋਜ਼ਪੁਰ ਵਿਖੇ ਜਲਦੀ ਹੀ ...
ਮ ਮਦੋਟ, 18 ਅਪ੍ਰੈਲ (ਪੱਤਰ ਪੇ੍ਰਰਕ)- ਕਿਸੇ ਸਮੇਂਾ ਪਿੰਡਾਂ ਦੇ ਛੱਪੜ ਸਥਾਨਕ ਲੋਕਾਂ ਲਈ ਸਾਫ਼-ਸੁਥਰੇ ਪਾਣੀ ਦਾ ਸਾਧਨ ਹੁੰਦੇ ਸਨ, ਘਰੇਲੂ ਮੋਟਰਾਂ ਆਦਿ ਨਾ ਹੋਣ ਕਾਰਣ ਲੋਕ ਅਕਸਰ ਹੀ ਆਪਣੇ ਪਸ਼ੂਆਂ ਨੂੰ ਇਨ੍ਹਾਂ ਛੱਪੜਾਂ ਤੋਂ ਹੀ ਪਾਣੀ ਪਿਲਾਉਂਦੇ ਅਤੇ ਨਹਾਉਂਦੇ ਸਨ, ...
ਮੱਖੂ, 20 ਅਪ੍ਰੈਲ (ਮੇਜਰ ਸਿੰਘ ਥਿੰਦ)- ਸਤਲੁਜ ਤੇ ਬਿਆਸ ਦਰਿਆ ਦੇ ਸੰਗਮ 'ਤੇ ਬਣੀ ਏਸ਼ੀਆ ਦੀ ਪ੍ਰਮੁੱਖ ਝੀਲ ਹਰੀਕੇ 'ਚ ਜਮ੍ਹਾ ਹੋਈ ਸਿਲਟ ਤੇ ਗੇਟਾਂ ਦੀ ਮੁਰੰਮਤ ਦਾ ਜੋ ਕੰਮ ਪਿਛਲੇ ਕਰੀਬ ਦੋ ਮਹੀਨੇ ਤੋਂ ਜੰਗੀ ਪੱਧਰ 'ਤੇ ਚੱਲ ਰਿਹਾ ਸੀ, ਜੋ ਹੁਣ ਮੁਕੰਮਲ ਹੋ ਗਿਆ ਹੈ ...
ਸ੍ਰੀਗੰਗਾਨਗਰ, 20 ਅਪ੍ਰੈਲ (ਦਵਿੰਦਰਜੀਤ ਸਿੰਘ)-ਨਹਿਰ ਬੰਦੀ ਦੇ ਦੌਰਾਨ ਘਟੀਆ ਅਤੇ ਅੱਧੇ ਅਧੂਰੇ ਕੰਮ ਕਰਨ ਅਤੇ ਗੜ੍ਹੇਮਾਰੀ ਨਾਲ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤੇ ਜਾਣ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਕਾਂਗਰਸ ...
ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅਬੋਹਰ ਵਿਖੇ ਸਰਕਾਰੀ ਕਾਲਜ ਖੋਲ੍ਹਣ ਅਤੇ ਇਸੇ ਸੈਸ਼ਨ ਤੋਂ ਦਾਖ਼ਲੇ ਸ਼ੁਰੂ ਕਰਨ ਦੀ ਅਬੋਹਰ ਹਲਕੇ ਨੂੰ ਦਿੱਤੀ ਸੌਗਾਤ ਦਾ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਸਵਾਗਤ ਕੀਤਾ ਹੈ | ...
ਸ੍ਰੀਗੰਗਾਨਗਰ, 20 ਅਪ੍ਰੈਲ (ਦਵਿੰਦਰਜੀਤ ਸਿੰਘ)-ਭਾਮਾ ਸ਼ਾਹ ਸਵਸਥ ਬੀਮਾ ਯੋਜਨਾ ਦੇ ਗ਼ਲਤ ਆਂਕੜੇ ਪੇਸ਼ ਕਰਨ 'ਤੇ ਜ਼ਿਲ੍ਹਾ ਕਲੈਕਟਰ ਨੇ ਮੈਡੀਕਲ ਅਤੇ ਹੈਲਥ ਦੇ ਅਫ਼ਸਰਾਂ ਨੂੰ ਨਾ ਸਿਰਫ਼ ਝਾੜਿਆ ਬਲਕਿ ਯੋਜਨਾ 'ਚ ਸਭ ਤੋਂ ਕਮਜ਼ੋਰ ਹੋਏ ਦੋ ਡਾਕਟਰਾਂ ਨੂੰ ਮੀਟਿੰਗ 'ਚ ...
ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਪਿੰਡ ਕਰਮੂ ਵਾਲਾ ...
ਅਬੋਹਰ, 20 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਘਰਾਂ ਤੋਂ ਪਾਸੇ ਹੋ ਕੇ ਹੁਣ ਚੋਰਾਂ ਦੀ ਅੱਖ ਪਿੰਡਾਂ ਵਿਚ ਲੋਕਾਂ ਦੀ ਸੇਵਾ ਲਈ ਸੁੰਨੀਆਂ ਥਾਵਾਂ 'ਤੇ ਖੋਲ੍ਹੇ ਗਏ ਸੇਵਾ ਕੇਂਦਰਾਂ 'ਤੇ ਆ ਗਈ ਹੈ ਤੇ ਚੋਰਾਂ ਨੇ ਹੁਣ ਇਨ੍ਹਾਂ ਸੇਵਾ ਕੇਂਦਰਾਂ ਨੂੰ ਨਿਸ਼ਾਨਾ ਬਣਾਉਣਾ ...
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਫਿਰੋਜ਼ਪੁਰ ਰੋਡ 'ਤੇ ਪਿੰਡ ਜੱਟ ਵਾਲੀ ਦੀ ਨੁੱਕੜ 'ਤੇ ਇਕ ਪਸ਼ੂਆਂ ਦੀ ਫੀਡ ਦੀ ਦੁਕਾਨ ਤੋਂ ਚੋਰਾਂ ਨੇ ਸੇਧ ਮਾਰੀ ਕਰਦਿਆਂ ਦੁਕਾਨ ਦੇ ਅੰਦਰ ਲੱਗੀਆਂ ਦੋ ਐਲ.ਈ.ਡੀ. ਅਤੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰ ਲਈ ...
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਬਹੁਚਰਚਿਤ ਅਬੋਹਰ ਦਲਿਤ ਭੀਮ ਹੱਤਿਆ ਕਾਂਡ ਮਾਮਲੇ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵੱਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਪੁਲਿਸ ਅਧਿਕਾਰੀਆਂ ਦੀਆਂ ਗਵਾਹੀਆਂ ਕਰਵਾਉਣ ਲਈ ਪੱਤਰ ਭੇਜੇ ਹਨ | ਸੂਤਰਾਂ ਤੋਂ ...
ਫਾਜ਼ਿਲਕਾ 20 ਅਪੈ੍ਰਲ(ਅਮਰਜੀਤ ਸ਼ਰਮਾ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ | ਵਧੀਕ ਜਿਲ੍ਹਾ ...
ਫਾਜ਼ਿਲਕਾ 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਵੀਂ ਉਦਯੋਗਿਕ ਕ੍ਰਾਂਤੀ ਲਿਆਉਣ ਅਤੇ ਪੁਰਾਣੀ ਇੰਡਸਟਰੀਜ਼ ਨੂੰ ਪੈਰਾ ਸਿਰ ਖੜ੍ਹੇ ਕਰਨ ਲਈ ਬਣਾਈਆਂ ਜਾ ਰਹੀਆਂ ਵਿਸ਼ੇਸ਼ ਨੀਤੀਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਿਲ੍ਹਾ ਪੱਧਰ ...
ਜਲਾਲਾਬਾਦ, 20 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਉਪਮੰਡਲ ਅਧੀਨ ਪੈਂਦੇ ਪਿੰਡ ਗਰੀਬਾਂ ਸਾਂਦੜ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਦੇ 5 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ ਦੀ ਪ੍ਰੀਖਿਆ ਪਾਸ ਕਰਕੇ ਸਕੂਲ 'ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਇਹ ਪੰਜੇ ਵਿਦਿਆਰਥੀ ...
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀ 15ਵੀਂ ਚੋਣ ਸਬੰਧੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਤੇ 8 ਬਲਾਕਾਂ ਦੇ ਪ੍ਰਧਾਨਾਂ ਸਬੰਧੀ ਚੋਣ 22 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਸ੍ਰੀਗੰਗਾਨਗਰ, 20 ਅਪ੍ਰੈਲ (ਦਵਿੰਦਰਜੀਤ ਸਿੰਘ)-ਜ਼ਿਲ੍ਹਾ ਹੈੱਡ ਕੁਆਰਟਰ 'ਤੇ ਅੱਜ ਵਿਨੋਬਾ ਬਸਤੀ ਖੇਤਰ 'ਚ ਇਕ ਸੰੁਨੇ ਘਰ ਵਿਚ ਚਿੱਟੇ ਦਿਨ ਡਾਕੇ ਦੀ ਵਾਰਦਾਤ ਕਰਨ ਆਏ ਲੁਟੇਰੇ ਗੁਆਂਢੀਆਂ ਦੀ ਹੁਸ਼ਿਆਰੀ ਦੇ ਚੱਲਦਿਆਂ ਖਾਲੀ ਹੱਥ ਫ਼ਰਾਰ ਹੋ ਗਏ | ਵਾਰਦਾਤ ਸਮੇਂ ਮਕਾਨ ...
ਫਾਜ਼ਿਲਕਾ, 20 ਅਪ੍ਰੈਲ(ਅਮਰਜੀਤ ਸ਼ਰਮਾ)-ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 3,63,038 ਮੀਟਰਿਕ ਟਨ ਦੀ ਆਮਦ ਹੋਈ ਹੈ | ਜਦ ਕਿ ਜ਼ਿਲ੍ਹੇ ਵਿਚ ਏਾਜੰਸੀਆਂ ਵੱਲੋਂ ਖ਼ਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ...
ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰੰਘ ਸੰਧੂ)- ਪਾਵਰ ਕਾਰਪੋਰੇਸ਼ਨ ਫ਼ਿਰੋਜ਼ਪੁਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰਨ ਲਈ 21 ਅਪ੍ਰੈਲ ਤੋਂ 29 ਅਪ੍ਰੈਲ ਤੱਕ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੜਾਅਵਾਰ ਬਿਜਲੀ ...
ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਕਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਬਲਾਕ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਦਿਲਬਾਗ ਸਿੰਘ ਬਾਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪੰਚਾਇਤੀ ਜ਼ਮੀਨਾਂ ਚਕੌਤੇ 'ਤੇ ਦਿੰਦੇ ਸਮੇਂ ਨਿਯਮਾਂ ਨੂੰ ਅੱਖੋ-ਪਰੌਖੇ ਕਰਕੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX