ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 2 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਬਠਿੰਡਾ /ਮਾਨਸਾ

ਟਰੱਕ ਯੂਨੀਅਨਾਂ 'ਤੇ ਕਬਜ਼ਿਆਂ ਤੇ ਪਾਟੋਧਾੜ ਨੇ ਮੰਡੀਆਂ 'ਚ ਲਿਫ਼ਟਿੰਗ ਨੂੰ ਲਾਈਆਂ ਬਰੇਕਾਂ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 20 ਅਪ੍ਰੈਲ- ਪੰਜਾਬ ਭਰ ਵਿਚ 1 ਅਪ੍ਰੈਲ ਤੋਂ ਸ਼ੁਰੂ ਹੋਈ ਕਣਕ ਦੀ ਆਮਦ ਜੋ ਕਿ ਹੁਣ ਪੂਰੇ ਜੋਬਨ 'ਤੇ ਪੁੱਜ ਚੁੱਕੀ ਹੈ, ਜਿਸ ਨਾਲ ਹੁਣ ਬਠਿੰਡਾ ਦੇ ਸਾਰੇ ਦੇ ਸਾਰੇ 182 ਖਰੀਦ ਕੇਂਦਰਾਂ ਵਿਚ ਹਾਲਤ ਇਹ ਹਨ ਕਿ ਤਿੱਲ ਸੁੱਟਣ ਨੂੰ ਵੀ ਥਾਂ ਕਿਸੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਪਤੀ-ਪਤਨੀ ਟਰੈਕਟਰ ਦੇ ਹੇਠਾਂ ਆਏ

ਬਠਿੰਡਾ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਵੇਰੇ ਸਥਾਨਕ ਮਾਨਸਾ ਰੋਡ ਸਥਿਤ ਅੰਡਰ ਬਿ੍ਜ ਦੇ ਥੱਲੇ ਵਾਪਰੇ ਇਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਟਰੈਕਟਰ-ਟਰਾਲੀ ਦੇ ਹੇਠਾਂ ਆ ਗਏ, ਜਿਸ ਕਾਰਨ ਮੌਕੇ 'ਤੇ ਪਤਨੀ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ...

ਪੂਰੀ ਖ਼ਬਰ »

ਬੈਂਕਾਂ ਵੱਲੋਂ ਨਕਦੀ ਜਮ੍ਹਾਂ ਕਰਾਉਣ 'ਤੇ ਵਸੂਲਿਆ ਜਾਣ ਲੱਗਾ ਸਰਚਾਰਜ਼

ਬਠਿੰਡਾ ਛਾਉਣੀ, 20 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)- ਕੇਂਦਰ ਦੀ 'ਮੋਦੀ' ਸਰਕਾਰ ਵਿਚ 'ਅੱਛੇ' ਦਿਨਾਂ ਦਾ ਤੋਹਫਾ ਦਿੰਦਿਆਂ ਬੈਂਕਾਂ ਵੱਲੋਂ ਹੁਣ ਨਗਦੀ ਜਮ੍ਹਾਂ ਕਰਾਉਣ 'ਤੇ ਵੀ ਸਰਚਾਰਜ ਵਸੂਲਿਆ ਜਾਣ ਲੱਗਾ ਹੈ। ਇਹ ਫੈਸਲਾ 19 ਅਪ੍ਰੈਲ ਤੋਂ ਲਾਗੂ ਹੋ ਗਿਆ ਹੈ, ਜਿਸ ਨਾਲ ...

ਪੂਰੀ ਖ਼ਬਰ »

ਤਿੰਨ ਏਕੜ ਨਾੜ ਸੜਿਆ

ਮੌੜ ਮੰਡੀ, 20 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)- ਮੌੜ ਮੰਡੀ ਦੇ 132 ਕੇ.ਵੀ. ਗਰਿੱਡ ਦੇ ਪਿਛਲੇ ਪਾਸੇ ਇਕ ਕਿਸਾਨ ਬਲਵਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਮੌੜ ਕਲਾਂ ਦੇ ਤਿੰਨ ਏਕੜ ਨਾੜ ਨੂੰ ਅੱਗ ਲੱਗਣ ਕਾਰਨ ਨਾੜ ਦੇ ਸੜ ਕੇ ਸਵਾਹ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਨੌਵੀਂ ਦੀ ਵਿਦਿਆਰਥਣ ਦੀ ਬਲੱਡ ਕੈਂਸਰ ਨਾਲ ਮੌਤ

ਮਹਿਰਾਜ, 20 ਅਪ੍ਰੈਲ (ਸੁਖਪਾਲ ਮਹਿਰਾਜ)- ਸਥਾਨਕ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਦੀ ਨੌਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਦੀ ਬਲੱਡ ਕੈਂਸਰ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਉਕਤ ਸਕੂਲ ਦੀ ਨੌਵੀਂ ਕਲਾਸ ਦੀ ਹੋਣਹਾਰ ...

ਪੂਰੀ ਖ਼ਬਰ »

4 ਏਕੜ ਕਣਕ ਦੀ ਫਸਲ ਸੜ ਕੇ ਹੋਈ ਸੁਆਹ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਸ਼ਹਿਰ ਬਠਿੰਡਾ ਦੇ ਵਾਰਡ ਨੰ: 2 ਕੋਠੇ ਅਮਰਪੁਰਾ ਵਿਖੇ ਖੇਤ ਵਿਚ ਤਿਆਰ ਖੜ੍ਹੀ ਕਣਕ ਦੀ ਫਸਲ ਨੂੰ ਅੱਗ ਲੱਗਣ ਕਾਰਨ ਚਾਰ ਏਕੜ ਫਸਲ ਸੜ੍ਹ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕੋਠੇ ਅਮਰਪੁਰਾ ਬਠਿੰਡਾ ਵਿਖੇ ਉਸ ...

ਪੂਰੀ ਖ਼ਬਰ »

16 ਗ਼ੈਰ-ਮਾਨਤਾ ਪ੍ਰਾਪਤ ਸਕੂਲ ਨੂੰ ਬੰਦ ਕਰਨ ਲਈ ਨੋਟਿਸ ਜਾਰੀ

ਕਾਲਾਂਵਾਲੀ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਬਲਾਕ ਸਿੱਖਿਆ ਅਧਿਕਾਰੀ ਦਫ਼ਤਰ ਔਢਾਂ ਵੱਲੋਂ ਬਲਾਕ ਔਢਾਂ ਵਿਚ ਪੈਂਦੇ ਗ਼ੈਰ-ਮਾਨਤਾ ਪ੍ਰਾਪਤ ਕਰੀਬ 16 ਪ੍ਰਾਈਵੇਟ ਸਕੂਲਾਂ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਬੰਦ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ | ਉਕਤ ...

ਪੂਰੀ ਖ਼ਬਰ »

ਨਹਿਰ ਬੰਦੀ ਦੇ ਚਲਦਿਆਂ ਆਮ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ

ਹੁਕਮ ਚੰਦ ਸ਼ਰਮਾ ਬਠਿੰਡਾ, 20 ਅਪ੍ਰੈਲ- ਬਠਿੰਡਾ ਇਲਾਕੇ ਵਿਚ ਦੁਪਹਿਰ ਦੇ ਸਮੇਂ ਤਾਪਮਾਨ 44 ਡਿਗਰੀ ਸੈਲਸੀਅਸ ਪਾਰ ਕਰ ਜਾਣ, ਅਣਘੋਸ਼ਿਤ ਬਿਜਲੀ ਕੱਟਾਂ ਤੇ ਨਹਿਰੀ ਬੰਦੀ ਦੇ ਜਾਰੀ ਰਹਿਣ ਨਾਲ ਬਠਿੰਡਾ ਸ਼ਹਿਰ ਤੇ ਆਸ-ਪਾਸ ਦੇ ਇਲਾਕੇ ਬੁਰੀ ਤਰ੍ਹਾਂ ਪ੍ਰਭਾਵਿਤ ਰਹੇ | ...

ਪੂਰੀ ਖ਼ਬਰ »

ਜੇਲ੍ਹ ਵਾਰਡਨ ਤੇ ਮੈਟਰਨ ਦੀ ਭਰਤੀ ਵਾਲੇ ਯੋਗ ਉਮੀਦਵਾਰਾਂ ਨੂੰ ਇਕ ਹੋਰ ਮੌਕਾ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਸਾਲ 2011-2012 ਵਿਚ ਜੇਲ੍ਹ ਵਿਭਾਗ ਵਿਚ ਵਾਰਡਨ ਤੇ ਮੈਟਰਨ ਦੀ ਭਰਤੀ ਸਮੇਂ ਜਿਨ੍ਹਾਂ ਉਮੀਦਵਾਰਾਂ ਨੇ ਪੁਲਿਸ ਲਾਈਨ ਬਠਿੰਡਾ ਵਿਖੇ ਟਰਾਇਲ ਪਾਸ ਕੀਤੇ ਸਨ | ਉਨ੍ਹਾਂ ਉਮੀਦਵਾਰਾਂ ਦੀ ਸਰੀਰਕ ਮਿਣਤੀ ਤੇ ਉਨ੍ਹਾਂ ਦੇ ਵਿੱਦਿਅਕ ...

ਪੂਰੀ ਖ਼ਬਰ »

ਬਿਜਲੀ ਚੋਰੀ ਮਾਮਲੇ 'ਚ ਜੁਰਮਾਨਾ ਨਾ ਭਰਨ ਵਾਲਾ ਵਿਅਕਤੀ ਗਿ੍ਫ਼ਤਾਰ

ਬਠਿੰਡਾ, 20 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਐਾਟੀ ਪਾਵਰ ਥੈਫ਼ਟ ਬਠਿੰਡਾ ਨੇ ਬਿਜਲੀ ਚੋਰੀ ਕਰਨ ਦੇ ਮਾਮਲੇ ਵਿਚ ਇਕ ਲੱਖ 13 ਹਜ਼ਾਰ ਰੁਪਏ ਜੁਰਮਾਨਾ ਨਾ ਭਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫਤਾਰ ਕੀਤੇ ਗਏ ਕਥਿਤ ਦੋਸ਼ੀ ਹਰਦੇਵ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਵੱਲੋਂ ਰੁਪਏ ਭਰ ਚੁੱਕੇ ਕਿਸਾਨਾਂ ਨੂੰ ਮੋਟਰ ਕੁਨੈਕਸ਼ਨਾਂ ਦਾ ਸਮਾਨ ਦੇਣ ਦਾ ਹੁਕਮ ਜਾਰੀ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਰੁਪਏ ਭਰ ਚੁੱਕੇ ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਦਾ ਸਮਾਨ ਦੇਣ ਦੀ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਗਰਮੀ ਲੱਗਣ ਨਾਲ ਰਿਕਸ਼ਾ ਚਾਲਕ ਬੇਹੋਸ਼

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਸਥਾਨਕ ਸ਼ਹੀਦ ਭਗਤ ਸਿੰਘ ਚੌਕ ਵਿਖੇ ਗਰਮੀ ਲੱਗਣ ਨਾਲ ਇਕ ਰਿਕਸ਼ਾ ਚਾਲਕ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਿਆ | ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ 'ਤੇ ਪਹੁੰਚੇ, ਤੇ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ...

ਪੂਰੀ ਖ਼ਬਰ »

ਉਸਾਰੀ ਸਮਗਰੀ ਦੀਆਂ ਕੀਮਤਾਂ 'ਚ ਹੋਏ ਭਾਰੀ ਵਾਧੇ ਨੇ ਮਕਾਨ ਬਣਾਉਣ ਦੇ ਚਾਹਵਾਨਾਂ ਦੇ ਬਜਟ ਹਿਲਾਏ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਨੋਟਬੰਦੀ ਦੇ ਬਾਅਦ ਸੀਮਿੰਟ, ਸਰੀਆ, ਇੱਟਾਂ ਤੇ ਰੇਤ ਬੱਜਰੀ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਣ ਨਾਲ ਉਸਾਰੀ ਦੇ ਕੰਮਾਂ ਵਾਲੇ ਠੇਕੇਦਾਰਾਂ, ਰੀਅਲ ਅਸਟੇਟ ਕੰਪਨੀਆਂ ਤੇ ਮਕਾਨ ਬਣਾਉਣ ਦੇ ਚਾਹਵਾਨ ਆਮ ਲੋਕਾਂ ਦੇ ਬਜਟ ਪੂਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸੀਂਗੋ ਮੰਡੀ, 20 ਅਪ੍ਰੈਲ (ਲੱਕਵਿੰਦਰ ਸ਼ਰਮਾ)- ਥਾਣਾ ਤਲਵੰਡੀ ਸਾਬੋ ਦੇ ਐਸ.ਆਈ. ਜਗਰੂਪ ਸਿੰਘ ਵੱਲੋਂ ਦਰਜ ਮਾਮਲੇ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨਸੀਬਪੁਰਾ ਨੂੰ ਉਸ ਦੇ ਪਿੰਡ ਤੋਂ ਹੀ 300 ਗੋਲੀਆਂ ਐਲਪਰੈਕਸ ਤੇ 1610 ਹੋਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਦਿਆਂ ਉਸ 'ਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜੇ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਜੇਲ੍ਹ 'ਚੋਂ ਮੋਬਾਈਲ ਮਿਲਿਆ

ਬਠਿੰਡਾ ਛਾਉਣੀ, 20 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)- ਗੋਬਿੰਦਪੁਰਾ ਸਥਿਤ ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਮੋਬਾਈਲ ਫੋਨ ਬਰਾਮਦ ਹੋਇਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਵਿਚ ਆਮ ਤਲਾਸ਼ੀ ਲਈ ਜਾ ਰਹੀ ਸੀ, ਜਿਸ ਦੌਰਾਨ ਬੈਰਕ ਨੰਬਰ 5 ਵਿਚੋਂ ਸੈਮਸੰਗ ਕੰਪਨੀ ਦਾ ਮੋਬਾਈਲ ...

ਪੂਰੀ ਖ਼ਬਰ »

ਖੰਭਿਆਂ ਤੋਂ ਟਰਾਂਸਫਾਰਮਰ ਡਿੱਗਾ

ਸੰਗਤ ਮੰਡੀ, 20 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ)- ਸੰਗਤ ਮੰਡੀ ਵਿਖੇ ਦੋ ਖੰਭਿਆਂ ਦੇ ਵਿਚਕਾਰ ਰੱਖੇ ਗਏ ਟਰਾਂਸਫ਼ਾਰਮਰ ਦੇ ਡਿੱਗ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਅਣਪਛਾਤਾ ਟਰੱਕ ਟਰਾਂਸਫਰਮਰ ਨੂੰ ਫੇਟ ਮਾਰ ਕੇ ਥੱਲੇ ਡੇਗ ਗਿਆ | ਮਹਿਕਮੇ ਅਨੁਸਾਰ ਟਰਾਂਸਫ਼ਾਰਮਰ ...

ਪੂਰੀ ਖ਼ਬਰ »

ਐਸ. ਡੀ. ਐਮ. ਵੱਲੋਂ ਦਾਣਾ ਮੰਡੀ ਦਾ ਦੌਰਾ

ਮਹਿਮਾ ਸਰਜਾ, 20 ਅਪ੍ਰੈਲ (ਰਾਮਜੀਤ ਸ਼ਰਮਾ)- ਦਾਣਾ ਮੰਡੀ ਮਹਿਮਾ ਸਰਜਾ ਵਿਖੇ ਐਸ. ਡੀ. ਐਮ. ਸਾਕਸ਼ੀ ਸ਼ਾਹਨੀ ਵੱਲੋਂ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕਿਸਾਨਾਂ ਨੇ ਦੁੱਖੜਾ ਰੋਂਦਿਆਂ ਕਿਹਾ ਕਿ ਮੰਡੀ ਵਿਚ ਨਾ ਤਾਂ ਸਮੇਂ ਸਿਰ ਕਣਕ ਦੀ ਬੋਲੀ ਲੱਗਦੀ ਹੈ, ਤੇ ਨਾ ਹੀ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਚ 'ਸੈਲਫ ਡਿਫੈਂਸ'

ਚਾਉਕੇ, 20 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ (ਆਈ.ਸੀ.ਐਸ.ਸੀ. ਪੈਟਰਨ) ਪੱਖੋ ਕਲਾਂ ਵਿਖੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਬਾਬਾ ਚਰਨਪੁਰੀ ਤੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੇ ਸਹਿਯੋਗ ਨਾਲ ਸਕੂਲ ਵਿਚ “'ਸੈਲਫ ...

ਪੂਰੀ ਖ਼ਬਰ »

ਡੇਢ ਏਕੜ ਕਣਕ ਦੀ ਫ਼ਸਲ ਸੜੀ

ਬੱਲੂਆਣਾ, 20 ਅਪ੍ਰੈਲ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਵਿਰਕ ਕਲਾਂ ਦੇ ਨਾਲ ਲੱਗਦੇ ਖੇਤਾਂ ਵਿਚ ਅੱਗ ਲੱਗਣ ਕਾਰਨ ਕਿਸਾਨ ਦੀ ਡੇਢ ਏਕੜ ਖੜ੍ਹੀ ਕਣਕ ਦੀ ਫ਼ਸਲ ਸੜਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਜਸਪਾਲ ਸਿੰਘ ਪੁੱਤਰ ਦਰਸ਼ਨ ...

ਪੂਰੀ ਖ਼ਬਰ »

ਸਾਬਕਾ ਸਰਪੰਚ ਕਰਨੈਲ ਸਿੰਘ ਦਾ ਦਿਹਾਂਤ

ਗੋਨਿਆਣਾ, 20 ਅਪ੍ਰੈਲ (ਲਛਮਣ ਦਾਸ ਗਰਗ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਕਰਨੈਲ ਸਿੰਘ (90) ਸਾਬਕਾ ਸਰਪੰਚ ਅਬਲੂ (ਕੋਠੇ ਫੂਲਾ ਸਿੰਘ ਵਾਲਾ) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਤ ਹੋ ਗਿਆ, ਜਿਨ੍ਹਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਕਰ ਦਿੱਤਾ ...

ਪੂਰੀ ਖ਼ਬਰ »

ਜੋਧਪੁਰ ਪਾਖਰ 'ਚੋਂ ਟਰਾਂਸਫਾਰਮਰ ਚੋਰੀ

ਮੌੜ ਮੰਡੀ, 20 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)- ਪਿੰਡ ਜੋਧਪੁਰ ਪਾਖਰ ਵਿਖੇ ਇਕ ਕਿਸਾਨ ਦੇ ਖੇਤ ਵਿਚੋਂ ਟਰਾਂਸਫਾਰਮਰ ਦਾ ਤਾਂਬਾ ਚੋਰੀ ਹੋ ਜਾਣ ਦੀ ਖ਼ਬਰ ਹੈ | ਕਿਸਾਨ ਰਣਜੀਤ ਸਿੰਘ ਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਖੇਤ ਵਿਚ ਲੱਗੀ ਮੋਟਰ ਦਾ ਟਰਾਂਸਫਾਰਮਰ ...

ਪੂਰੀ ਖ਼ਬਰ »

ਜੱਸਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਤਲਵੰਡੀ ਸਾਬੋ, 20 ਅਪ੍ਰੈਲ (ਰਵਜੋਤ ਸਿੰਘ ਰਾਹੀ)- ਸਰਕਾਰੀ ਪ੍ਰਾਇਮਰੀ ਸਕੂਲ ਜੱਜਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੈਨੇਜਮੈਂਟ ਕਮੇਟੀ ਤੇ ਮੁੱਖ ਅਧਿਆਪਕ ਵਿਜੇ ਕੁਮਾਰ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਦੌਰਾਨ ਉਘੇ ਸਮਾਜ ਸੇਵੀ ਗੁਰਲਾਭ ਸਿੰਘ ਸਾਬਕਾ ...

ਪੂਰੀ ਖ਼ਬਰ »

ਗੰਨੇ ਦਾ ਰਸ ਕੱਢਣ ਵਾਲੀ ਮਸ਼ੀਨ 'ਚ ਹੱਥ ਆਇਆ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)-ਸਥਾਨਕ ਬਠਿੰਡਾ ਨਹਿਰ ਦੇ ਨਜ਼ਦੀਕ ਗੰਨੇ ਦਾ ਰਸ ਕੱਢਕੇ ਵੇਚਣ ਵਾਲੇ ਮਜ਼ਦੂਰ ਦਾ ਮਸ਼ੀਨ ਵਿਚ ਹੱਥ ਆਉਣ ਨਾਲ ਹੱਥ ਬੁਰੀ ਤਰ੍ਹਾਂ ਕੁਚਲਿਆ ਗਿਆ | ਇਸ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਇਸ ਰੇਹੜੀ ...

ਪੂਰੀ ਖ਼ਬਰ »

ਨਥੇਹਾ ਦੇ ਖਰੀਦ ਕੇਂਦਰ ਵਿਖੇ ਕਿਸਾਨਾਂ ਵੱਲੋਂ ਰੋਸ ਪ੍ਰਦਰਸਨ

ਸੀਂਗੋ ਮੰਡੀ, 20 ਅਪ੍ਰੈਲ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ ਦੇ ਖਰੀਦ ਕੇਂਦਰ ਵਿਚ ਬਾਰਦਾਨਾ ਨਾ ਆਉਣ 'ਤੇ ਕਿਸਾਨਾਂ ਨੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸਨ ਕਰਦਿਆਂ ਪ੍ਰਸ਼ਾਸਨ ਤੋਂ ਜਲਦੀ ਤੋਂ ਜਲਦੀ ਬਾਰਦਾਨਾ ਭੇਜਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਕੈਪਟਨ ਦੇ ਪੁਰਖਿਆਂ ਦਾ ਪਿੰਡ ਮਹਿਰਾਜ ਬਣੇਗਾ ਡਿਜੀਟਲ ਪਿੰਡ

ਮਹਿਰਾਜ, 20 ਅਪ੍ਰੈਲ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਨਿਤਰੇ ਉਨ੍ਹਾਂ ਦੇ ਜੱਦੀ ਪਿੰਡ ਮਹਿਰਾਜ ਦੇ ਵਸਨੀਕਾਂ ਨੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਵੱਡੇ ਪੱਧਰ 'ਤੇ ਜਿੱਤਾ ਕੇ ਵਿਸ਼ਵਾਸ਼ ਪ੍ਰਗਟਾਇਆ ਸੀ, ਤੇ ਹੁਣ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਨਾੜ ਸੜਿਆ

ਕਾਲਾਂਵਾਲੀ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਦੇਸੂ ਮਲਕਾਣਾ 'ਚ ਬੀਤੀ ਰਾਤ ਕਣਕ ਦੇ ਕਈ ਏਕੜ ਨਾੜ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ | ਕਿਸਾਨਾਂ ਨੇ ਫਾਇਰ ਬਿ੍ਗੇਡ ਗੱਡੀ ਦੀ ਸਹਾਇਤਾ ਨਾਲ ਅੱਗ ਉਤੇ ਕਾਬੂ ਪਾਇਆ | ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸ ਦੀ ਸ਼ਹਿ 'ਤੇ ਹੋ ਰਹੇ ਨੇ ਝੂਠੇ ਪਰਚੇ- ਸੁਨੀਲ ਬਿੱਟਾ

ਰਾਮਪੁਰਾ ਫੂਲ, 20 ਅਪ੍ਰੈਲ (ਗੁਰਮੇਲ ਸਿੰਘ ਵਿਰਦੀ)- ਭਾਈ ਰੂਪਾ ਨਗਰ ਪੰਚਾਇਤ ਦੇ ਪ੍ਰਧਾਨ ਗੁਰਮੇਲ ਸਿੰਘ ਮੇਲੀ ਸਮੇਤ ਉਸ ਦੇ ਸਾਥੀਆਂ ਖਿਲਾਫ਼ ਦਰਜ ਕੀਤੇ ਇਰਾਦਾ ਕਤਲ ਆਦਿ ਧਾਰਾਵਾਂ ਦਾ ਮਾਮਲਾ ਸਿਆਸੀ ਰੰਗਤ ਫੜ੍ਹਣ ਲੱਗਾ ਹੈ | ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਦੌਰੇ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਬਾਬਾ ਫ਼ਰੀਦ ਕਾਲਜ ਦੇ ਜੋਗਰਫੀ ਵਿਭਾਗ ਵੱਲੋਂ ਐਮ.ਐਸ.ਸੀ. (ਜੋਗਰਫੀ) ਦੇ ਵਿਦਿਆਰਥੀਆਂ ਲਈ ਰਿਸ਼ੀਕੇਸ਼, ਮੰਸੂਰੀ ਤੇ ਪਾਉਂਟਾ ਸਾਹਿਬ ਦਾ ਇਕ ਮਨੋਰੰਜਨ ਤੇ ਵਿੱਦਿਅਕ ਦੌਰਾ ਲਗਵਾਇਆ ਗਿਆ | ਇਸ ਤੋਂ ਇਲਾਵਾ ਬਾਬਾ ਫ਼ਰੀਦ ਕਾਲਜ ...

ਪੂਰੀ ਖ਼ਬਰ »

ਇਫਕੋ ਵੱਲੋਂ ਨੌਕਰੀ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ 21 ਵਿਦਿਆਰਥੀਆਂ ਦੀ ਚੋਣ

ਤਲਵੰਡੀ ਸਾਬੋ, 20 ਅਪ੍ਰੈਲ (ਰਣਜੀਤ ਸਿੰਘ ਰਾਜੂ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਤੀਬਾੜੀ ਕਾਲਜ ਵਿਚ ਇਫਕੋ ਵੱਲੋਂ ਕਿਸਾਨ ਮੋਬਾਈਲ ਸੇਵਾ ਲਈ 21 ਵਿਦਿਆਰਥੀਆਂ ਨੂੰ ਨੌਕਰੀਆਂ ਲਈ ਚੁਣਿਆ ਗਿਆ | ਇਫਕੋ ਚੰਡੀਗੜ੍ਹ ਤੋਂ ਪੰਜਾਬ ਪ੍ਰਬੰਧਕ ਡਾ: ਏ. ਕੇ. ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਬਣੀਆਂ ਸੜਕਾਂ 'ਚ ਪਏ ਥਾਂ-ਥਾਂ ਖੱਡੇ

ਬੱਲੂਆਣਾ, 20 ਅਪ੍ਰੈਲ (ਗੁਰਨੈਬ ਸਿੰਘ ਸਾਜਨ)- ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਮਹੀਨਾ-ਦੋ ਮਹੀਨੇ ਪਹਿਲਾਂ ਬਣੀਆਂ ਪਿੰਡਾਂ ਨੂੰ ਮਿਲਾਉਂਦੀਆਂ ਸੰਪਰਕ ਸੜਕਾਂ ਵਿਚਕਾਰ ਵੱਡੇ-ਵੱਡੇ ਖੱਡੇ ਪੈਣ ਕਾਰਨ ਪਿੰਡਾਂ ਦੇ ਲੋਕ ਪ੍ਰੇਸ਼ਾਨ ਹਨ | ਇਸ ਸਬੰਧੀ ਦਿਓਣ ਦੇ ਗੁਰਮੀਤ ...

ਪੂਰੀ ਖ਼ਬਰ »

ਐਸ. ਐਸ. ਡੀ. ਵਿਟ ਦੀਆਂ ਵਿਦਿਆਰਥਣਾਂ ਮੈਰਿਟ ਸੂਚੀ 'ਚ

ਬਠਿੰਡਾ, 20 ਅਪੈ੍ਰਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੀ ਗਈ ਮੈਰਿਟ ਸੂਚੀ ਵਿਚ ਐਸ.ਐਸ.ਡੀ. ਵਿਟ ਬਠਿੰਡਾ ਦੀਆਂ ਵਿਦਿਆਰਥਣਾਂ ਸ਼ਾਨਦਾਰ ਸਥਾਨ ਹਾਸਿਲ ਕੀਤੇ ਹਨ | ਬੀ. ਬੀ. ਏ. ਭਾਗ ਦੂਜਾ ਦੀ ਵਿਦਿਆਰਥਣ ਸੁਖਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਦਿੱਲੀ ਤੋਂ ਪੰਜਾਬ 'ਚ ਹੈਰੋਇਨ ਸਪਲਾਈ ਕਰਨ ਵਾਲਾ ਨਾਈਜੀਰੀਅਨ ਨਾਗਰਿਕ ਕਾਬੂ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਬਠਿੰਡਾ ਸੀ. ਆਈ. ਏ. ਸਟਾਫ਼ ਪੁਲਿਸ ਦੀ ਇਕ ਟੀਮ ਜਿਸ ਦੀ ਅਗਵਾਈ ਇੰਸਪੈਕਟਰ ਰਜਿੰਦਰ ਕੁਮਾਰ ਨੇ ਕੀਤੀ, ਨਾਈਜੀਰੀਆ ਦੇ ਨਾਗਰਿਕ ਉਗਮਾ ਵੈਸਲ ਨੂੰ ਨਵੀਂ ਦਿੱਲੀ ਤੋਂ ਗਿ੍ਫ਼ਤਾਰ ਕਰਕੇ ਇਥੇ ਲਿਆਕੇ ਉਸ ਨੂੰ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਮਧੂਮੱਖੀਆਂ ਦੇ ਬਕਸੇ ਦੇ ਰਹੇ ਸੜਕ ਦੁਰਘਟਨਾਵਾਂ ਨੂੰ ਸੱਦਾ

ਰਾਮਾਂ ਮੰਡੀ, 20 ਅਪੈ੍ਰਲ (ਤਰਸੇਮ ਸਿੰਗਲਾ)- ਤਲਵੰਡੀ ਸਾਬੋ ਤੇ ਹੋਰ ਮੁੱਖ ਸੜਕਾਂ ਦੇ ਕਿਨਾਰੇ ਰੱਖੇ ਮਧੂਮੱਖੀਆਂ ਦੇ ਬਕਸੇ ਸੜਕ ਦੁਰਘਟਨਾਵਾਂ ਨੂੰ ਸੱਦਾ ਦੇ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਨਗਰ ਕੌਾਸਲਰ ਕਿ੍ਸ਼ਨ ਕੁਮਾਰ ਕਾਲਾ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਚੇਅਰਪਰਸਨ ਵੱਲੋਂ ਮੰਡੀ ਦਾ ਦੌਰਾ

ਕਾਲਾਂਵਾਲੀ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਚੇਅਰਪਰਸਨ ਰੇਣੂ ਸ਼ਰਮਾ ਨੇ ਐਡੀਸ਼ਨਲ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਤੇ ਲਦਾਈ ਦੀ ਜਾਣਕਾਰੀ ਹਾਸਿਲ ਕੀਤੀ | ਇਸ ਦੌਰਾਨ ਮੰਡੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ...

ਪੂਰੀ ਖ਼ਬਰ »

ਭਾਕਿਯੂ ਸੂਬਾ ਸਕੱਤਰ ਜਨਰਲ ਵੱਲੋਂ ਖਰੀਦ ਕੇਂਦਰਾਂ ਦਾ ਦੌਰਾ

ਰਾਮਾਂ ਮੰਡੀ, 20 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)- ਪਿੰਡਾਂ ਦੇ ਖਰੀਦ ਕੇਂਦਰਾਂ ਵਿਚ ਕਣਕ ਦੀ ਲਿਫ਼ਟਿੰਗ ਢਿੱਲੀ ਹੋਣ ਕਰਕੇ ਖ਼ਰੀਦ ਏਜੰਸੀ ਦੇ ਇੰਸਪੈਕਟਰ ਦੁਆਰਾ ਕਣਕ ਦੀ ਖਰੀਦ ਘੱਟ ਕਰਨ ਤੇ ਕਿਸਾਨਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਭਾਰਤੀ ਕਿਸਾਨ ...

ਪੂਰੀ ਖ਼ਬਰ »

ਲਾਲ ਬੱਤੀ ਲਾਹੁਣ ਨਾਲ ਜਨਤਾ ਦਾ ਭਲਾ ਨਹੀਂ ਹੋਣ ਵਾਲਾ- ਬਲਕੌਰ ਸਿੰਘ

ਕਾਲਾਂਵਾਲੀ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰ ਕੇ ਬੱਤੀ ਨਾ ਲਾਉਣ ਦੇ ਫ਼ੈਸਲੇ ਨਾਲ ਜਨਤਾ ਦਾ ਭਲਾ ਨਹੀਂ ਹੋਣ ਵਾਲਾ | ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਨਹਿਤ ਵਿਚ ਵਿਕਾਸ ਕੰਮ ਕਰੇ ਤਾਂ ...

ਪੂਰੀ ਖ਼ਬਰ »

ਚੇਅਰਪਰਸਨ ਰੇਣੂ ਸ਼ਰਮਾ ਨੇ ਗੱਡੀ ਤੋਂ ਉਤਾਰੀ ਬੱਤੀ

ਕਾਲਾਂਵਾਲੀ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਕੇ ਬੱਤੀ ਨਾ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਤੇ ਸਨਮਾਨ ਕਰਦੇ ਹੋਏ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਚੇਅਰਪਰਸਨ ਰੇਣੂ ਸ਼ਰਮਾ ਨੇ ਆਪਣੀ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਵੱਲੋਂ ਐਸ. ਡੀ. ਐਮ. ਨੂੰ ਮੰਗ-ਪੱਤਰ

ਬਠਿੰਡਾ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੇਰੈਂਟਸ ਐਸੋਸੀਏਸ਼ਨ ਦੇ ਬੈਨਰ ਹੇਠ ਮਾਪਿਆਂ ਨੇ ਯੂ. ਕੇ. ਜੀ. ਵਿਚ ਪੜ੍ਹਦੇ ਵਿਚ ਬੱਚੇ ਨੂੰ ਦਾਖਲਾ ਫ਼ੀਸ ਤੇ ਹੋਰ ਫ਼ੰਡ ਨਾ ਭਰਨ ਦੇ ਚੱਲਦਿਆਂ ਕਲਾਸ ਵਿਚੋਂ ਬਾਹਰ ਕੱਢ ਕੇ ਧੁੱਪੇ ਖੜ੍ਹਾ ਕਰਨ ਦੇ ਮਾਮਲੇ ਨੂੰ ਲੈ ...

ਪੂਰੀ ਖ਼ਬਰ »

ਏ. ਡੀ. ਸੀ. ਵੱਲੋਂ ਭੁੱਚੋ ਮੰਡੀ ਦੀ ਅਨਾਜ ਮੰਡੀ ਦਾ ਦੌਰਾ

ਭੁੱਚੋ ਮੰਡੀ, 20 ਅਪ੍ਰੈਲ (ਬਲਵਿੰਦਰ ਸਿੰਘ ਸੇਠੀ, ਬਿੱਕਰ ਸਿੰਘ ਸਿੱਧੂ)- ਸਥਾਨਕ ਅਨਾਜ ਮੰਡੀ 'ਚ ਕਣਕ ਦੇ ਖਰੀਦ ਪ੍ਰਬੰਧਾਂ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ...

ਪੂਰੀ ਖ਼ਬਰ »

ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਤਿੰਨ ਰੋਜ਼ਾ ਸਮਾਗਮ

ਗੋਨਿਆਣਾ, 20 ਅਪ੍ਰੈਲ (ਮਨਦੀਪ ਸਿੰਘ ਮੱਕੜ)- ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਮਹੰਤ ਭਾਈ ਕਾਹਨ ਸਿੰਘ ਦੀ ਅਗਵਾਈ ਵਿਚ ਸੰਤ ਰਣਜੀਤ ਸਿੰਘ, ਸੰਤ ਜਗਜੀਤ ਸਿੰਘ, ਸੰਤ ਜਸਕਰਨ ਸਿੰਘ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਹੰਤ ਗੁਲਾਬ ਸਿੰਘ ਦੀ 67ਵੀਂ ...

ਪੂਰੀ ਖ਼ਬਰ »

ਦੋ ਆੜ੍ਹਤੀਏ ਕਣਕ ਵੱਧ ਤੋਲਦੇ ਫੜੇ, ਭਾਕਿਯੂ ਵੱਲੋਂ ਨਾਅਰੇਬਾਜ਼ੀ

ਤਲਵੰਡੀ ਸਾਬੋ, 20 ਅਪ੍ਰੈਲ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਮੰਡੀਆਂ ਵਿਚ ਲੱਗੇ ਆੜ੍ਹਤੀਆਂ ਦੇ ਫ਼ਰਸ਼ੀ ਕੰਡਿਆਂ ਨੂੰ ਹਟਾ ਕੇ ਪੁਰਾਣੇ ਵੱਟਿਆਂ ਵਾਲੇ ਕੱਢਿਆਂ ਨੂੰ ਲਾਵੇ, ਕਿਉਂਕਿ ...

ਪੂਰੀ ਖ਼ਬਰ »

ਬਾਲ ਸੁਰੱਖਿਆ ਵਿਭਾਗ ਵੱਲੋਂ ਅਨਾਥ ਆਸ਼ਰਮ ਦਾ ਨਿਰੀਖਣ

ਨਥਾਣਾ, 20 ਅਪ੍ਰੈਲ (ਗੁਰਦਰਸ਼ਨ ਲੁੱਧੜ)- ਸ੍ਰੀ ਆਨੰਤ ਅਨਾਥ ਆਸ਼ਰਮ ਨਥਾਣਾ ਵਿਖੇ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਨਾਥ ਬੱਚਿਆਂ ਦੇ ਪੋਸ਼ਣ, ਖਾਣ-ਪੀਣ ਅਤੇ ਸਿਹਤ ਦਾ ਵਿਸ਼ੇਸ਼ ਨਿਰੀਖਣ ਕੀਤਾ ਗਿਆ | ਇਸ ਦੌਰਾਨ ਦੋ ਬੇਸਹਾਰਾ ਨਾਬਾਲਗ ਭਰਾ ਜਗਦੀਪ ਸਿੰਘ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਸ਼ੀਂਗੋ ਮੰਡੀ, 20 ਅਪ੍ਰੈਲ (ਲੱਕਵਿੰਦਰ ਸ਼ਰਮਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ, ਸੂਬਾ ਆਗੂ ਹਰਦੇਵ ਸ਼ਰਮਾ, ਜਗਤਾਰ ਸਿੰਘ ਅਤੇ ...

ਪੂਰੀ ਖ਼ਬਰ »

ਅਵਾਰਾ ਕੱੁਤੇ ਨੇ ਸਹਾਰਾ ਜਨ ਸੇਵਾ ਦੇ ਵਰਕਰਾਂ ਨੂੰ ਕੀਤਾ ਜ਼ਖ਼ਮੀ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)-ਸਥਾਨਕ ਗਣੇਸ਼ਾ ਬਸਤੀ (ਅੰਬੇਡਕਰ ਨਗਰ) ਗਲੀ ਨੰਬਰ 2 ਵਿਚ ਇਕ ਕੁੱਤਾ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਾਰਣ ਜ਼ਖ਼ਮੀ ਹੋ ਗਿਆ, ਸਹਾਰਾ ਜਨ ਸੇਵਾ ਪਸ਼ੂ-ਪੰਛੀਆਂ ਦੀ ਸੰਭਾਲ ਟੀਮ ਦੇ ਮੈਂਬਰ ਟੇਕ ਚੰਦ ਤੇ ਰਮੇਸ਼ ਕੁਮਾਰ ਰਾਹਤ ...

ਪੂਰੀ ਖ਼ਬਰ »

ਚੁੱਘੇ ਕਲਾਂ ਤੇ ਝੂੰਬਾ ਦੇ ਖਰੀਦ ਕੇਂਦਰਾਂ 'ਚ ਮਜ਼ਦੂਰ ਤੇ ਕਿਸਾਨ ਪਾਣੀ ਨੂੰ ਤਰਸੇ

ਬੱਲੂਆਣਾ, 20 ਅਪ੍ਰੈਲ (ਗੁਰਨੈਬ ਸਾਜਨ)- ਭਾਵੇਂ ਕਿ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਕੇਂਦਰਾਂ 'ਚ ਵਧੀਆ ਪ੍ਰਬੰਧ ਤੇ ਕਿਸਾਨਾਂ ਦੀ ਖੱਜਲ-ਖੁਆਰੀ ਨਾ ਹੋਣ ਦੇ ਪ੍ਰੈਸ 'ਚ ਬਿਆਨ ਦਿੱਤੇ ਜਾ ਰਹੇ ਹਨ | ਦੂਜੇ ਪਾਸੇ ਮਾਰਕੀਟ ਕਮੇਟੀ ਗਿੱਦੜਬਾਹਾ ਅਧੀਨ ਬਠਿੰਡਾ ਦੇ ਖਰੀਦ ...

ਪੂਰੀ ਖ਼ਬਰ »

ਤਲਵੰਡੀ ਸਾਬੋ ਦੀ ਅਨਾਜ ਮੰਡੀ 'ਚ ਲਿਫ਼ਟਿੰਗ ਦਾ ਕੰਮ ਸ਼ੁਰੂ ਹੋਣ ਨਾਲ ਆੜ੍ਹਤੀਆਂ ਤੇ ਕਿਸਾਨਾਂ ਨੇ ਲਿਆ ਸੁਖ ਦਾ ਸਾਹ

ਤਲਵੰਡੀ ਸਾਬੋ, 20 ਅਪ੍ਰੈਲ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਅਨਾਜ ਮੰਡੀ ਤੋਂ ਕਣਕ ਦੀ ਲਿਫ਼ਟਿੰਗ ਦੇ ਅਧਿਕਾਰਤ ਠੇਕੇਦਾਰ ਨਾਲ ਟਰੱਕ ਯੂਨੀਅਨ ਤਲਵੰਡੀ ਸਾਬੋ ਦੇ ਪਿਛਲੇ ਦਿਨਾਂ ਵਿਚ ਹੋਏ ਵਿਵਾਦ ਦੇ ਚੱਲਦਿਆਂ ਠੇਕੇਦਾਰ ਨੂੰ ਲਿਫ਼ਟਿੰਗ ਲਈ ਟਰੱਕ ਨਾ ਦੇਣ ਕਾਰਨ ...

ਪੂਰੀ ਖ਼ਬਰ »

ਨਿਯਮਾਂ ਅਨੁਸਾਰ ਰਕਮ ਜਮ੍ਹਾਂ ਕਰਵਾ ਚੁੱਕੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦੇਣ ਦੇ ਹੁਕਮ ਜਾਰੀ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਰੁਪਏ ਭਰ ਚੁੱਕੇ ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਦਾ ਸਾਮਾਨ ਦੇਣ ਦੀ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਮੌੜ ਕਾਂਗਰਸ ਦੀ ਸ਼ਹਿਰੀ ਇਕਾਈ ਵੱਲੋਂ ਓ. ਐਸ. ਡੀ. ਅੰਕਿਤ ਬਾਂਸਲ ਦਾ ਸਨਮਾਨ

ਮੌੜ ਮੰਡੀ, 20 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)- ਮੁੱਖ ਮੰਤਰੀ ਦੇ ਓ.ਐਸ.ਡੀ. ਅੰਕਿਤ ਬਾਂਸਲ ਵੱਲੋਂ ਮੌੜ ਮੰਡੀ ਵਿਖੇ ਕਾਂਗਰਸੀ ਵਰਕਰਾਂ ਤੇ ਹਲਕੇ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗ ਵਿਚ ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਐਨ. ਐਸ. ਐਸ. ਕੈਂਪ ਦੀ ਸ਼ੁਰੂਆਤ

ਕਾਲਾਂਵਾਲੀ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਪ੍ਰੋਗਰਾਮ ਅਧਿਕਾਰੀ ਮਨੋਹਰ ਖਣਗਵਾਲ ਦੇ ਦਿਸ਼ਾ ਨਿਰਦੇਸ਼ ਵਿਚ ਸੱਤ ਦਿਨਾਂ ਰਾਸ਼ਟਰੀ ਸੇਵਾ ਯੋਜਨਾ ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਵਿਚ ਵਲੰਟੀਅਰਾਂ ਵੱਲੋਂ ਸਕੂਲ ...

ਪੂਰੀ ਖ਼ਬਰ »

ਜੈਨ ਸਭਾ 'ਚ ਸਤਿਸੰਗ

ਰਾਮਾਂ ਮੰਡੀ, 20 ਅਪ੍ਰੈਲ (ਤਰਸੇਮ ਸਿੰਗਲਾ)- ਸਥਾਨਕ ਜੈਨ ਸਭਾ ਵਿਖੇ ਬਿਰਾਜਮਾਨ ਜੈਨ ਸੰਤ ਪ੍ਰੇਮਸੁਖ ਮਹਾਰਾਜ ਦੇ ਚੇਲੇ ਅਨੁਪਮ ਮਹਾਰਾਜ ਨੇ ਧਰਮ ਸਭਾ 'ਚ ਹਾਜ਼ਰ ਸ਼ਰਧਾਲੂਆਂ ਨੂੰ ਸੰਤ ਦਰਸ਼ਨ ਮਹਿਮਾ ਦੀ ਕਥਾ ਸੁਣਾਉਂਦੇ ਹੋਏ ਕਿਹਾ ਕਿ ਚੁਰਾਸੀ ਹਜ਼ਾਰ ਬ੍ਰਹਾਮਣਾਂ ...

ਪੂਰੀ ਖ਼ਬਰ »

ਗਾਇਕ ਜੱਗਾ ਸੂਰਤੀਆ ਦਾ ਸਿੰਗਲ ਟਰੈਕ 'ਪੰਜ ਪਿਆਰੇ' ਜਾਰੀ

ਬਠਿੰਡਾ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬੀ ਲੋਕ ਗਾਇਕ ਜੱਗਾ ਸੂਰਤੀਆ ਆਪਣੇ ਸਿੰਗਲ ਟਰੈਕ 'ਪੰਜ ਪਿਆਰੇ' ਨਾਲ ਦਰਸ਼ਕਾਂ ਦੇ ਮੁੜ ਰੁਬਰੂ ਹੋਇਆ | ਇਸ ਤੋਂ ਪਹਿਲਾਂ ਜੱਗਾ ਸੂਰਤੀਆ ਦਾ ਸਿੰਗਲ ਟਰੈਕ 'ਗੁੱਡੀ ਚੜ੍ਹੀ ਤੋਂ ਸਲਾਮਾਂ' ਤੇ ਕੈਸਿਟ ਮਿਰਜ਼ਾ ਵੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਕਾਲਜ ਵਿਖੇ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਤਲਵੰਡੀ ਸਾਬੋ, 20 ਅਪ੍ਰੈਲ(ਰਵਜੋਤ ਸਿੰਘ ਰਾਹੀ)- ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ ਦਮਦਮਾ ਸਾਹਿਬ ਵਿਖੇ ਟ੍ਰੈਫਿ੍ਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਟ੍ਰੈਫਿ੍ਕ ਸਿੱਖਿਆ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਓ. ਐਸ. ਡੀ. ਨਾਲ ਮੀਟਿੰਗ

ਚਾਉਕੇ, 20 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਹਲਕਾ ਮੌੜ ਦੇ ਕਾਂਗਰਸੀ ਆਗੂ ਗੁਰਪਿਆਰ ਸਿੰਘ ਚਾਉਕੇ ਸਕੱਤਰ ਕਿਸਾਨ ਸੈਲ ਪੰਜਾਬ ਕਾਂਗਰਸ ਨੇ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐਸ. ਡੀ. ਸੰਦੀਪ ਸਿੰਘ ਸਨੀ ਬਰਾੜ ਨਾਲ ਵਿਸ਼ੇਸ਼ ਮੀਟਿੰਗ ਕਰਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX