ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਪੁਤਲਾ ਫੂਕ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕੀਤਾ ਰੋਸ ਵਿਖਾਵਾ
. . .  9 minutes ago
ਫ਼ਿਰੋਜ਼ਪੁਰ, 30 ਮਈ (ਜਸਵਿੰਦਰ ਸਿੰਘ ਸੰਧੂ)- ਕਿਸਾਨ ਨਾਲ ਕੀਤੇ ਕਰਜ਼ਾ ਮੁਆਫ਼ੀ ਆਦਿ ਚੋਣਾਵੀਂ ਵਾਅਦਿਆਂ ਅਤੇ ਹੱਕੀ ਮੰਗਾਂ ਨੂੰ ਪੂਰਾ ਕਰਨ ਤੋਂ ਪਾਸਾ ਵੱਟੀ ਬੈਠੀ ਪੰਜਾਬ ਸਰਕਾਰ ਵਲੋਂ ਬਿਜਲੀ ਟਿਊਬਵੈਲਾਂ ਦੇ ਬਿੱਲ ਲਾਉਣ ਦੀ ਕੀਤੀ ਤਿਆਰੀ ਨੂੰ ਕਿਸਾਨ ਵਿਰੋਧੀ ਗਰਦਾਨਦੇ...
ਕਿਸਾਨਾਂ ਨੂੰ ਬਿਜਲੀ ਦੇ ਬਿਲ ਨਹੀਂ ਲੱਗਣਗੇ - ਬਾਜਵਾ ਨੇ ਸਰਕਾਰ ਦਾ ਰੱਖਿਆ ਪੱਖ
. . .  7 minutes ago
ਚੰਡੀਗੜ੍ਹ, 30 ਮਈ (ਸੁਰਿੰਦਰਪਾਲ) - ਪੰਜਾਬ 'ਚ ਕਿਸਾਨਾਂ ਨੂੰ ਟਿਊਬਵੈੱਲ ਬਿਜਲੀ ਬਿਲ ਲਗਾ ਕੇ ਉਸ ਤੋਂ ਬਾਅਦ ਸਿੱਧਾ 'ਚ ਸਬਸਿਡੀ ਦੇ ਰੂਪ ਵਿਚ ਪੈਸੇ ਦੀ ਅਦਾਇਗੀ ਨੂੰ ਲੈ ਕੇ ਕੈਬਨਿਟ ਵਿਚ ਜਿਸ ਤਰ੍ਹਾਂ ਨਾਲ ਚਰਚਾ ਚਲੀ, ਉਸ ਤੋਂ ਬਾਅਦ ਅਕਾਲੀ ਦਲ ਤੇ ਆਪ ਪਾਰਟੀ ਨੇ ਜੰਮ ਕੇ ਘੇਰਿਆ। ਜਿਸ...
ਸੀ.ਐਮ.ਸਿਟੀ ਵਿਖੇ ਆਏ 2 ਕੋਰੋਨਾ ਪਾਜੀਟਿਵ
. . .  20 minutes ago
ਕਰਨਾਲ,30 ਮਈ ( ਗੁਰਮੀਤ ਸਿੰਘ ਸੱਗੂ ) - ਸੀ ਐਮ ਸਿਟੀ ਵਿਖੇ ਕੋਰੋਨਾ ਪਾਜੀਟਿਵ ਪੀੜਤਾਂ ਦੀ ਗਿਣਤੀ ਹਰ ਰੋਜ਼ ਲਗਾਤਾਰ ਵਧਦੀ ਜਾ ਰਹੀ ਹੈ। ਅੱਜ 2 ਹੋਰ ਕੋਰੋਨਾ ਪਾਜੀਟਿਵ ਮਾਮਲੇ ਆਉਣ ਤੋਂ ਬਾਅਦ ਹੁਣ ਜਿਲੇ ਅੰਦਰ ਕੋਰੋਨਾ ਮਰੀਜਾਂ ਦੀ ਗਿਣਤੀ 50 ਹੋ ਗਈ ਹੈ। ਅੱਜ...
ਪਸ਼ੂ ਪਾਲਣ ਮੰਤਰੀ ਦੀ ਅਗਵਾਈ 'ਚ ਪਸ਼ੂਆਂ ਨੂੰ ਗੱਲਘੋਟੂ ਦੇ ਟੀਕੇ ਲਾਉਣ ਦੀ ਮੁਹਿੰਮ ਸਿਖਰਾਂ 'ਤੇ ਪਹੁੰਚੀ
. . .  23 minutes ago
ਪਠਾਨਕੋਟ, 30 ਮਈ (ਸੰਧੂ) - ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਆਗੂਆਂ ਸੂਬਾ ਪਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ,ਰਜੀਵ ਮਲਹੋਤਰਾ, ਕੇਵਲ ਸਿੰਘ ਸਿੱਧੂ ,ਬਰਿੰਦਰਪਾਲ ਸਿੰਘ ਕੈਰੋਂ, ਹਰਪ੍ਰੀਤ ਸਿੰਘ, ਮਨਦੀਪ ਸਿੰਘ ਗਿੱਲ, ਹਰਪ੍ਰੀਤ ਸਿੰਘ ਜੀਰਾ...
ਦੇਸ਼ ਦੇ 8.50 ਲੱਖ ਕੈਮਿਸਟਾਂ ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਅਰੋਗਿਆ ਸੇਤੂ ਐਪ ਤੋਂ ਹਟਾਈ ਈ.ਫਾਰਮੇਸੀ ਕੰਪਨੀਆਂ ਦੀ ਇਸ਼ਤਿਹਾਰਬਾਜੀ
. . .  41 minutes ago
ਸੀ.ਬੀ.ਆਈ. ਦੀ ਟੀਮ ਨੇ ਪਟਿਆਲਾ ਦੇ ਪੰਜਾਬੀ ਬਾਗ ਵਿਖੇ ਕੀਤੀ ਰੇਡ
. . .  53 minutes ago
ਪਟਿਆਲਾ, 30 ਮਈ (ਮਨਦੀਪ ਸਿੰਘ ਖਰੋੜ) - ਸਥਾਨਕ ਪੰਜਾਬੀ ਬਾਗ ਵਖੇ ਇਕ ਘਰ 'ਚ ਛਾਪੇਮਾਰੀ ਕਰਕੇ ਪਿਛਲੇ ਤਿੰਨ ਦਹਾਈਆਂ ਤੋ ਵੱਧ ਸਮੇਂ ਤੋਂ ਭਗੌੜਾ ਚਲੇ ਆ ਰਹੇ ਨਿਰਮਲ ਸਿੰਘ ਬਾਠ ਨੂੰ ਸੀ.ਬੀ.ਆਈ. ਦੀ ਟੀਮ ਵਲੋਂ ਗ੍ਰਿਫ਼ਤਾਰ ਕਰਨ ਬਾਰੇ ਦੱਸਿਆ ਜਾ ਰਹਾ ਹੈ। ਸੂਤਰਾਂ...
ਪੀ.ਆਰ.128 ਤੇ ਪੀ.ਆਰ.129 ਦੇ ਨਮੂਨੇ ਫ਼ੇਲ੍ਹ
. . .  59 minutes ago
ਲੁਧਿਆਣਾ, 30 ਮਈ (ਪੁਨੀਤ ਬਾਵਾ) - ਪੀ.ਏ.ਯੂ. ਦੀ ਝੋਨੇ ਦੀ ਨਵੀਂ ਕਿਸਮ ਪੀ.ਆਰ.128 ਤੇ ਪੀ.ਆਰ.129 ਦੇ ਬੀਜ ਦੇ ਘਪਲੇ ਵਿਚ ਨਵਾਂ ਮੋੜ ਆ ਗਿਆ ਹੈ.ਖੇਤੀਬਾੜੀ ਵਿਭਾਗ ਵਲੋਂ ਪੀ.ਏ.ਯੂ. ਦੇ ਸਾਹਮਣੇ ਵਾਲੇ ਬੀਜ ਸਟੋਰ ਤੇ ਜਗਰਾਉਂ ਸਥਿਤ ਬੀਜ ਸਟੋਰ ਤੋਂ ਉਪਰੋਕਤ...
ਬਦਰਪੁਰ-ਫਰੀਦਾਬਾਦ ਸਰਹੱਦ 'ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 1 hour ago
ਨਵੀਂ ਦਿੱਲੀ, 30 ਮਈ- ਬਦਰਪੁਰ-ਫਰੀਦਾਬਾਦ ਸਰਹੱਦ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ...
ਦਿੱਲੀ ਸਰਕਾਰ ਨੇ ਜੀ.ਟੀ.ਬੀ ਹਸਪਤਾਲ ਨੂੰ ਕੋਵਿਡ ਹਸਪਤਾਲ ਐਲਾਨਿਆ
. . .  about 2 hours ago
ਨਵੀਂ ਦਿੱਲੀ, 30 ਮਈ- ਦਿੱਲੀ ਸਰਕਾਰ ਨੇ ਜੀ.ਟੀ.ਬੀ ਹਸਪਤਾਲ ਨੂੰ ਕੋਵਿਡ ਹਸਪਤਾਲ ਐਲਾਨ ਦਿੱਤਾ...
ਅਣਪਛਾਤੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼
. . .  about 2 hours ago
ਬਠਿੰਡਾ, 30 ਮਈ (ਨਾਇਬ ਸਿੱਧੂ)- ਅੱਜ ਬਠਿੰਡਾ ਦੀ ਕਾਲਾ ਸਿੰਘ ਸਿੱਧੂ ਕਾਲੋਨੀ ਕੋਲ ਇੱਕ ਅਣਪਛਾਤੇ ਨੌਜਵਾਨ ਦੀ ਸ਼ੱਕੀ ਹਾਲਤ 'ਚ...
ਸਮਰਾਲਾ ਨੇੜੇ ਰਿਸ਼ਤੇ 'ਚ ਭੈਣ ਭਰਾ ਲੱਗਦੇ ਮੁੰਡਾ- ਕੁੜੀ ਵੱਲੋਂ ਖ਼ੁਦਕੁਸ਼ੀ
. . .  about 2 hours ago
ਸਮਰਾਲਾ, 30 ਮਈ (ਗੋਪਾਲ ਸੋਫਤ)- ਇੱਥੋਂ ਨਜ਼ਦੀਕੀ ਪਿੰਡ ਨੋਲੜੀ ਕਲਾਂ ਵਿਖੇ ਬੀਤੀ ਰਾਤ ਇੱਕ ਮੁੰਡੇ ਅਤੇ ਕੁੜੀ ਨੇ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ ਦੌਰਾਨ ਮਾਰੇ ਗਏ ਲਸ਼ਕਰ ਦੇ ਦੋ ਅੱਤਵਾਦੀ
. . .  about 2 hours ago
ਸ੍ਰੀਨਗਰ, 30 ਮਈ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਵਾਨਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ...
ਬਠਿੰਡਾ 'ਚ ਨੌਜਵਾਨ ਦਾ ਕਤਲ
. . .  about 3 hours ago
ਅਮਰੀਕਾ 'ਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ਦੌਰਾਨ 1225 ਲੋਕਾਂ ਦੀ ਹੋਈ ਮੌਤ
. . .  about 3 hours ago
ਵਾਸ਼ਿੰਗਟਨ, 30 ਮਈ- ਅਮਰੀਕਾ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ । ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 1225...
ਟਰੰਪ ਨੇ ਕੀਤਾ ਐਲਾਨ : ਅਮਰੀਕਾ ਨੇ ਡਬਲਯੂ.ਐਚ.ਓ ਨਾਲ ਤੋੜੇ ਸਾਰੇ ਸੰਬੰਧ
. . .  about 4 hours ago
ਵਾਸ਼ਿੰਗਟਨ, 30 ਮਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡਬਲਯੂ.ਐਚ.ਓ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ...
ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬੱਲਾ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ
. . .  about 4 hours ago
ਸ੍ਰੀਨਗਰ, 30 ਮਈ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਵਾਨਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ...
ਅੱਜ ਦਾ ਵਿਚਾਰ
. . .  about 5 hours ago
ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਬਠਿੰਡਾ /ਮਾਨਸਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX