ਤਾਜਾ ਖ਼ਬਰਾਂ


ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ
. . .  10 minutes ago
ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
. . .  14 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
ਵਿਸ਼ਵ ਕੱਪ 2019 : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  16 minutes ago
ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  20 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  33 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  41 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  43 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  54 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  50 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  58 minutes ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  about 1 hour ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 2 hours ago
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 2 hours ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਬਰਨਾਲਾ

ਸੜਕ ਹਾਦਸਿਆਂ 'ਚ ਇਕ ਔਰਤ ਸਮੇਤ ਤਿੰਨ ਗੰਭੀਰ ਜ਼ਖ਼ਮੀ

ਬਰਨਾਲਾ, 20 ਅਪ੍ਰੈਲ (ਧਰਮਪਾਲ ਸਿੰਘ)-ਅੱਜ ਸਵੇਰੇ ਬਰਨਾਲਾ ਵਿਖੇ ਵਾਪਰੇ ਦੋ ਸੜਕ ਹਾਦਸਿਆਂ 'ਚ ਇਕ ਔਰਤ ਸਮੇਤ ਤਿੰਨ ਜਾਣੇ ਗੰਭੀਰ ਜ਼ਖਮੀ ਹੋ ਗਏ | ਪਹਿਲੀ ਘਟਨਾ ਦੀ ਜਾਣਕਾਰੀ ਅਨੁਸਾਰ ਬਰਨਾਲਾ-ਹੰਡਿਆਇਆ ਰੋਡ 'ਤੇ ਸਰਕਾਰੀ ਪ੍ਰਾਇਮਰੀ ਜੁਮਲਾ ਮਾਲਕਨ ਸਕੂਲ ਸਾਹਮਣੇ ਇਕ ...

ਪੂਰੀ ਖ਼ਬਰ »

ਬਜ਼ੁਰਗ ਵਪਾਰੀ ਨੂੰ ਅਣਜਾਣ ਜਗ੍ਹਾ 'ਤੇ ਬੁਲਾ ਕੇ ਬਲੈਕ ਮੇਲ ਕਰਨ ਵਾਲੇ ਗਰੋਹ ਦੀ ਇਕ ਔਰਤ ਸਮੇਤ ਚਾਰ ਪੁਲਿਸ ਅੜਿੱਕੇ

ਬਰਨਾਲਾ, 20 ਅਪ੍ਰੈਲ (ਰਾਜ ਪਨੇਸਰ)-ਇਕ ਵਪਾਰੀ ਬਜ਼ੁਰਗ ਨੂੰ ਅਣਜਾਣ ਜਗ੍ਹਾ 'ਤੇ ਬੁਲਾ ਕੇ ਬਲੈਕ ਮੇਲ ਕਰਨ ਅਤੇ ਹੋਰ ਪੈਸੇ ਲੈਣ ਦੇ ਲਾਲਚ ਵਿਚ ਕਿਡਨੈਪ ਕਰਕੇ ਲਿਜਾਣ ਵਾਲੇ ਗਰੋਹ ਦੀ ਇਕ ਔਰਤ ਸਮੇਤ ਚਾਰ ਵਿਅਕਤੀਆਂ 'ਤੇ ਥਾਣਾ ਸਿਟੀ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਕਿਸਾਨ ਦੀ ਮੌਤ

ਧਰਮਗੜ੍ਹ, 20 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਪਿੰਡ ਰੱਤਾਖੇੜਾ ਵਿਖੇ ਇੱਕ ਕਿਸਾਨ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਪ੍ਰੇਸ਼ਾਨੀ ਦੇ ਆਲਮ ਵਿਚੋਂ ਗੁਜ਼ਰ ਰਿਹਾ ਸੀ, ਜਿਸ ਦੀ ਅੱਜ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਸਰਪੰਚ ਨਵਜੋਤ ਸਿੰਘ ਵਿਰਕ ਰੱਤਾਖੇੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 16 ਏਕੜ ਟਾਂਗਰ ਸੜਿਆ-ਡੀ.ਸੀ. ਤੋਂ ਮੁਆਵਜ਼ੇ ਦੀ ਮੰਗ

ਹੰਡਿਆਇਆ, 20 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਬਿਜਲੀ ਦੀ ਤਾਰ ਸਪਾਰਕ ਹੋਣ ਨਾਲ ਕਿਸਾਨਾਂ ਦਾ 16 ਏਕੜ ਟਾਂਗਰ ਸੜਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿਆਰਾ ਸਿੰਘ ਪੁੱਤਰ ਬਚਨ ਸਿੰਘ ਦੀ 7 ਏਕੜ, ਗੁਰਜੰਟ ਸਿੰਘ ਪੁੱਤਰ ਭਗਵੰਤ ਸਿੰਘ 2 ਏਕੜ, ਬਲਵਿੰਦਰ ਸਿੰਘ ਪੁੱਤਰ ਬੰਤ ...

ਪੂਰੀ ਖ਼ਬਰ »

ਸਹਿਯੋਗ ਨਾਲ ਸਵੱਛ ਵਾਤਾਵਰਨ ਸਿਰਜਿਆ ਜਾ ਸਕਦਾ ਹੈ-ਸਰਦਾਰਾ ਸਿੰਘ

ਧਨੌਲਾ, 20 ਅਪ੍ਰੈਲ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਨਸ਼ਿਆਂ ਦੇ ਵੇਚਣ ਵਾਲੇ ਅਤੇ ਸੇਵਨ ਕਰਨ ਵਾਲਿਆਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ | ਇਹ ਪ੍ਰਗਟਾਵਾ ਥਾਣਾ ਧਨੌਲਾ ਦੇ ਨਵ ਨਿਯੁਕਤ ਐੱਸ.ਐੱਚ.ਓ. ਸਰਦਾਰਾ ਸਿੰਘ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਨਵੀਆਂ ਵੋਟਾਂ ਬਣਾਉਣ ਤੇ ਵੋਟਾਂ ਦੀ ਸੁਧਾਈ ਸਬੰਧੀ ਅਹਿਮ ਮੀਟਿੰਗ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਨਵੀਂ ਵੋਟਾਂ ਬਣਾਉਣ, ਬਣੀਆਂ ਹੋਈਆਂ ਵੋਟਾਂ ਦੀ ਸੁਧਾਈ ਅਤੇ ਇਕ ਥਾਂ ਤੋਂ ਦੂਸਰੀ ਜਗ੍ਹਾ ਵੋਟ ਬਦਲੀ ਕਰਨ ਸਬੰਧੀ ਵਿਧਾਨ ਸਭਾ ਹਲਕਾ 104 (ਰਾਖਵਾਂ) ਮਹਿਲ ਕਲਾਂ ਨਾਲ ਸਬੰਧਿਤ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਅਹਿਮ ...

ਪੂਰੀ ਖ਼ਬਰ »

ਚੈੱਕ ਬਾਉਂਸ ਹੋਣ ਦੇ ਮਾਮਲੇ 'ਚੋਂ ਬਾਇੱਜ਼ਤ ਬਰੀ

ਬਰਨਾਲਾ, 20 ਅਪ੍ਰੈਲ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਰੰਜੀਵਪਾਲ ਸਿੰਘ ਚੀਮਾ ਦੀ ਅਦਾਲਤ ਨੇ ਚੈੱਕ ਬਾਉਂਸ ਹੋਣ ਦੇ ਮਾਮਲੇ ਵਿਚ ਨਾਮਜ਼ਦ ਨਿਰਮਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਧਨੌਲਾ ਖ਼ੁਰਦ ਨੂੰ ਐਡਵੋਕੇਟ ਸ: ਹਰਿੰਦਰਪਾਲ ਸਿੰਘ ਰਾਣੂੰ ...

ਪੂਰੀ ਖ਼ਬਰ »

ਨੌਰੰਗ ਸਿੰਘ ਬਾਠ ਲੋਹ ਪੁਰਸ਼ ਵਿਅਕਤੀਆਂ 'ਚੋਂ ਇਕ ਸਨ-ਭਾਈ ਗੋਬਿੰਦ ਸਿੰਘ ਲੌ ਾਗੋਵਾਲ

ਧਨੌਲਾ, 20 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਜਥੇ: ਨੌਰੰਗ ਸਿੰਘ ਬਾਠ ਗੁਰਮਤਿ ਦੇ ਮਾਰਗ ਦਰਸ਼ਨ ਹੇਠ ਚੱਲਣ ਵਾਲੇ ਲੋਹ ਪੁਰਸ਼ ਵਿਅਕਤੀਆਂ ਵਿਚੋਂ ਸਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਸ: ਸੁਰਿੰਦਰਪਾਲ ...

ਪੂਰੀ ਖ਼ਬਰ »

ਸਿਬੀਆ ਨੇ ਧਾਰਮਿਕ ਸਜ਼ਾ ਤਹਿਤ ਗੁਰਦੁਆਰਾ ਸਿੰਘ ਸਭਾ ਵਿਖੇ ਕੀਤੀ ਸੇਵਾ

ਬਰਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡੇਰਾ ਸਿਰਸਾ ਜਾ ਕੇ ਵੋਟਾਂ ਮੰਗਣ ਵਾਲੇ ਸਿੱਖ ਸਿਆਸੀ ਆਗੂਆਂ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ...

ਪੂਰੀ ਖ਼ਬਰ »

ਭੰੂਗ ਵਾਲੀ ਟਰਾਲੀ ਹੇਠਾਂ ਆਉਣ ਕਰਕੇ ਨੌਜਵਾਨ ਦੀ ਮੌਤ

ਤਪਾ ਮੰਡੀ, 20 ਅਪੈ੍ਰਲ (ਵਿਜੇ ਸ਼ਰਮਾ)-ਰਾਸ਼ਟਰੀ ਮਾਰਗ ਬਰਨਾਲਾ-ਬਠਿੰਡਾ 'ਤੇ ਤੂੜੀ ਵਾਲੀ ਟਰਾਲੀ ਹੇਠਾਂ ਆਉਣ ਕਰਕੇ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਪੁੱਤਰ ਕੇਵਲ ...

ਪੂਰੀ ਖ਼ਬਰ »

ਨਿੱਜੀ ਸਕੂਲ ਿਖ਼ਲਾਫ਼ ਬੱਚਿਆਂ ਦੇ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ (ਧਾਲੀਵਾਲ, ਭੁੱਲਰ) -ਸਥਾਨਕ ਸਿਨੇਮਾ ਰੋਡ 'ਤੇ ਇਕ ਨਿੱਜੀ ਸਕੂਲ ਵੱਲੋਂ ਕਥਿਤ ਤੌਰ 'ਤੇ ਪਿਛਲਾ ਬਕਾਇਆ ਨਾਂ ਭਰਨ 'ਤੇ ਚਾਰ ਬੱਚਿਆਂ ਦੇ ਨਾਂਅ ਕੱਟ ਦਿੱਤੇ ਜਾਣ 'ਤੇ ਉਨ੍ਹਾਂ ਦੀ ਹਮਾਇਤ ਵਿਚ ਅੱਜ ਸਕੂਲ ਦੇ ਕਰੀਬ ਤਿੰਨ ਦਰਜਨ ਬੱਚਿਆਂ ...

ਪੂਰੀ ਖ਼ਬਰ »

ਮਾਤਾ ਦਲੀਪ ਕੌਰ ਨੂੰ ਸ਼ਰਧਾਂਜਲੀਆਂ

ਮਸਤੂਆਣਾ ਸਾਹਿਬ, 20 ਅਪ੍ਰੈਲ (ਦਮਦਮੀ) -ਸੰਤ ਬਾਬਾ ਬਲਜੀਤ ਸਿੰਘ ਫ਼ੱਕਰ ਦੀ ਮਾਤਾ ਦਲੀਪ ਕੌਰ ਸੁਪਤਨੀ ਦਰਵਾਰਾ ਸਿੰਘ ਵਾਸੀ ਅਕੋਈ ਸਾਹਿਬ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ | ਸਵ: ਮਾਤਾ ਦਲੀਪ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਗੁਰਦੁਆਰਾ ਅਕੋਈ ਸਾਹਿਬ ਵਿਖੇ ਪਾਏ ਗਏ | ਇਸ ਮੌਕੇ ਵੱਖ ਵੱਖ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸੰਤ ਸੇਵਕ ਜਥੇ ਦੇ ਪ੍ਰਧਾਨ ਸੰਤ ਸੁਖਦੇਵ ਸਿੰਘ, ਸੰਤ ਸੁਰਜੀਤ ਸਿੰਘ ਗੁ. ਅੰਗੀਠਾ ਸਾਹਿਬ ਵਾਲੇ, ਸੰਤ ਦਲੀਪ ਸਿੰਘ ਸਿਧਾਨਾ ਸਾਹਿਬ ਵਾਲੇ, ਸੰਤ ਛੋਟਾ ਸਿੰਘ ਮਸਤੂਆਣਾ ਸਾਹਿਬ ਵਾਲੇ, ਸੰਤ ਕਾਕਾ ਸਿੰਘ, ਸੰਤ ਜੰਗ ਸਿੰਘ ਕੁੱਪ ਕਲਾਂ ਵਾਲੇ, ਗਿਆਨੀ ਭਗਵਾਨ ਸਿੰਘ ਭਿੰਡਰਾਂ ਵਾਲੇ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਮਲਕੀਤ ਸਿੰਘ ਚੰਗਾਲ, ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਵੱਲੋਂ ਸੀਨੀਅਰ ਕਾਂਗਰਸੀ ਆਗੂ ਸ੍ਰ. ਗੁਰਵਿੰਦਰ ਸਿੰਘ ਖੰਗੂੜਾ, ਭਾਜਪਾ ਆਗੂ ਅਮਨਦੀਪ ਸਿੰਘ ਪੂਨੀਆ, ਸਾਬਕਾ ਵਿਧਾਇਕ ਗੋਬਿੰਦ ਸਿੰਘ ਲੌਾਗੋਵਾਲ ਵੱਲੋਂ ਬਲਵਿੰਦਰ ਸਿੰਘ, ਸੰਤ ਸੁਖਦੇਵ ਸਿੰਘ ਸਿਧਾਨਾ ਸਾਹਿਬ, ਸੰਤ ਹਰਬੇਅੰਤ ਸਿੰਘ, ਸੰਤ ਦਰਸ਼ਨ ਸਿੰਘ ਬਾਠਾਂ ਵਾਲੇ, ਸੰਤ ਗੁਰਚਰਨ ਸਿੰਘ ਰੋੜੇਵਾਲ ਵਾਲੇ, ਸੰਤ ਜਸਵੰਤ ਸਿੰਘ ਜੋਤੀ ਸਰੂਪ ਵਾਲੇ, ਜਥੇਦਾਰ ਸੁਰਜੀਤ ਸਿੰਘ ਕਾਲਾ ਬੂਲਾ, ਜਥੇਦਾਰ ਗੁਰਨੈਬ ਸਿੰਘ, ਜਥੇਦਾਰ ਬਹਾਦਰ ਸਿੰਘ ਭਸੌੜ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਬਾਬਾ ਬਚਿੱਤਰ ਸਿੰਘ, ਬਾਬਾ ਜਗਰੂਪ ਸਿੰਘ ਕੱਟੂ ਵਾਲੇ, ਬਾਬਾ ਇਕਬਾਲ ਸਿੰਘ ਬਰੇਟੇ ਵਾਲੇ, ਬਾਬਾ ਬਲਵਿੰਦਰ ਸਿੰਘ ਛੰਨਾ ਵਾਲੇ, ਬਾਬਾ ਬਲਬੀਰ ਸਿੰਘ ਬਰਨਾਲੇ ਵਾਲੇ, ਬਾਬਾ ਭੀਮ ਸਿੰਘ ਮੌੜਾ ਵਾਲੇ, ਬਾਬਾ ਰਾਜਾ ਰਾਜ ਸਿੰਘ ਤਰਨਾ ਦਲ ਵਾਲੇ, ਬਾਬਾ ਨੰਦ ਸਿੰਘ ਹਰਚੰਦਪੁਰ ਵਾਲੇ, ਰਣਜੀਤ ਸਿੰਘ ਢੀਂਗੀਵਾਲੇ, ਬਾਬਾ ਪਿਆਰਾ ਸਿੰਘ, ਬਾਬਾ ਜਗਦੇਵ ਸਿੰਘ ਲੋਹਟਵੱਦੀ ਵਾਲੇ, ਬਾਬਾ ਮੋਹਣ ਸਿੰਘ ਮੁਕੰਦਪੁਰ ਵਾਲੇ, ਬਾਬਾ ਸਾਧੂ ਸਿੰਘ, ਬਾਬਾ ਸੁਖਵਿੰਦਰ ਸਿੰਘ ਸਿਹੋੜਾ ਸਾਹਿਬ ਵਾਲੇ, ਬਾਬਾ ਅਮਰੀਕ ਸਿੰਘ ਪੁੜੈਲ ਵਾਲੇ, ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਬਾਬਾ ਸਰਬਜੀਤ ਸਿੰਘ ਸੰਗਰੂਰ ਵਾਲੇ, ਬਾਬਾ ਅਵਤਾਰ ਸਿੰਘ ਲੌਾਗੋਵਾਲ ਵਾਲੇ, ਭਾਈ ਗੁਰਜੰਟ ਸਿੰਘ, ਗਿਆਨੀ ਗੁਰਤੇਜ ਸਿੰਘ, ਭਾਈ ਮੰਗਾ ਸਿੰਘ, ਭਾਈ ਅਵਤਾਰ ਸਿੰਘ ਬਡਰੁੱਖਾਂ ਵਾਲੇ, ਭਾਈ ਸੁਖਰਾਜ ਸਿੰਘ, ਭਾਈ ਸੇਵਕ ਸਿੰਘ, ਜਥੇਦਾਰ ਦਰਸ਼ਨ ਸਿੰਘ ਕਲੇਰ, ਮਲਕੀਤ ਸਿੰਘ ਢਿੱਲੋਂ, ਬਾਬਾ ਕੁਲਵੰਤ ਸਿੰਘ, ਬਾਬਾ ਗੁਰਸੇਵਕ ਸਿੰਘ, ਬਾਬਾ ਦਰਸ਼ਨ ਸਿੰਘ ਚੱਠਿਆਂ ਵਾਲੇ, ਬਾਬਾ ਕੇਵਲ ਸਿੰਘ, ਬਾਬਾ ਸਾਧੂ ਸਿੰਘ ਅਕੋਈ ਸਾਹਿਬ ਵਾਲੇ, ਜਥੇਦਾਰ ਹਰਬੰਸ ਸਿੰਘ ਅਕੋਈ ਸਾਹਿਬ, ਬਾਬਾ ਨਾਜਰ ਸਿੰਘ, ਬਾਬਾ ਸੁੰਦਰ ਸਿੰਘ, ਕਾਮਰੇਡ ਰਾਜ ਸਿੰਘ ਆਦਿ ਵੱਲੋਂ ਸ਼ਰਧਾਂਜਲੀ ਸਮਾਰੋਹ ਵਿਚ ਹਾਜ਼ਰੀਆਂ ਭਰੀਆਂ ਅਤੇ ਬਾਬਾ ਜੀ ਨਾਲ ਗਹਿਰਾ ਦੁੱਖ ਸਾਂਝਾ ਕੀਤਾ | ਇਸ ਮੌਕੇ ਸੰਤ ਬਲਜੀਤ ਸਿੰਘ ਫ਼ੱਕਰ ਨੂੰ ਸਾਧੂ, ਸੰਤਾਂ ਅਤੇ ਮਹਾਂਪੁਰਖਾਂ ਵੱਲੋਂ ਦਸਤਾਰਾਂ ਵੀ ਭੇਟ ਕੀਤੀਆਂ ਗਈਆਂ |


ਖ਼ਬਰ ਸ਼ੇਅਰ ਕਰੋ

ਵਾਰਡਾਂ ਲਈ ਲਿਆਂਦੇ ਨਵੇਂ ਏ.ਸੀਆਂ ਦੀ ਠੰਢਕ ਮਾਨਣ ਲੱਗੇ ਐਸ.ਐਮ.ਓ. ਤੇ ਡਾਕਟਰ

ਅਮਰਗੜ੍ਹ, 20 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਅਕਸਰ ਕਿਹਾ ਜਾਂਦਾ ਹੈ ਕਿ ਆਮ ਜਨਤਾ ਨੰੂ ਮਿਲਣ ਵਾਲੀਆਂ ਸਹੂਲਤਾਂ ਜਨਤਾ ਤੱਕ ਪਹੁੰਚਦੇ ਪਹੁੰਚਦੇ ਵਿਚਲੇ ਰਸਤਿਆਂ ਵਿਚ ਹੀ ਖੁਰ ਜਾਂਦੀਆਂ ਹਨ, ਅਜਿਹੀ ਹੀ ਇਕ ਉਦਾਹਰਨ ਸੀ.ਐਚ.ਸੀ. ਅਮਰਗੜ੍ਹ ਵਿਖੇ ਸਾਹਮਣੇ ਆਈ ਜਿੱਥੇ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵੱਲੋਂ ਨੌਜਵਾਨਾਂ ਦਾ ਸਨਮਾਨ

ਅਹਿਮਦਗੜ੍ਹ, 20 ਅਪ੍ਰੈਲ (ਸੋਢੀ) - ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਵਾਏ ਜਾਂਦੇ ਗੁਰਮਿਤ ਸਮਾਗਮਾਂ ਦੌਰਾਨ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ, ਲੰਗਰ ਦੇ ਪ੍ਰਬੰਧਾਂ ਤੋ ਸਮਾਗਮਾਂ ਦੌਰਾਨ ਆਪਣਾ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਨੌਰਥ ਬਿਲਡਿੰਗ ਫਾੳਾੂਡੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਠੇਕੇਦਾਰਾਂ ਨੇ ਆਪਣੇ ਮਸਲੇ ਵਿਚਾਰੇ

ਭਵਾਨੀਗੜ੍ਹ, 20 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਸਰਕਾਰ ਇਮਾਰਤਾਂ ਵਿਚ ਕੰਮ ਕਰਦੇ ਮਜ਼ਦੂਰਾਂ ਨੂੰ ਹਾਦਸਾ ਹੋਣ 'ਤੇ ਪੂਰਾ ਮੁਆਵਜ਼ਾ ਦੇਵੇ | ਇਹ ਵਿਚਾਰ ਸਥਾਨਕ ਸ਼ਹਿਰ ਵਿਖੇ ਨੌਰਥ ਬਿਲਡਿੰਗ ਫਾੳਾੂਡੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ (ਭੁੱਲਰ, ਧਾਲੀਵਾਲ) - ਸਥਾਨਕ ਸ੍ਰੀ ਸ਼ਿਵ ਮੰਦਿਰ ਧਰਮਸ਼ਾਲਾ ਕਮੇਟੀ ਮਹੱਲਾ ਮੱਲਕਾਂ ਵਾਲਾ ਵੱਲੋਂ 21ਵਾਂ ਸ੍ਰੀ ਮਦ ਭਗਵਤ ਮਹਾਂਪੁਰਾਤਨ ਸਪਤਾਹ ਗਿਆਨ ਯੱਗ ਬੱਲੀ ਵਾਲੀ ਰਾਮ-ਲੀਲ੍ਹਾ ਗਰਾਊਾਡ ਵਿਖੇ ਵਰਿੰਦਾਵਨ ਵਾਲੇ ਸਵਾਮੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਹੋਰਨਾਂ ਸੂਬਿਆਂ 'ਚ ਵਸਦੇ ਸਿੱਖਾਂ ਦੀ ਸਾਰ ਲਵੇ-ਜਥੇ ਸਰੌਦ

ਅਮਰਗੜ੍ਹ, 20 ਅਪ੍ਰੈਲ (ਝੱਲ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਕਿਰਪਾਲ ਸਿੰਘ ਬੰਡੂਗਰ ਨੂੰ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵਸਦੇ ਸਿੱਖ ਭਾਈਚਾਰੇ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਸਾਰਥਿਕ ਕਦਮ ਚੁੱਕਣੇ ...

ਪੂਰੀ ਖ਼ਬਰ »

ਹਵਾਲਾਤੀ ਤੋਂ ਮੋਬਾਈਲ ਬਰਾਮਦ

ਸੰਗਰੂਰ, 20 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਇਕ ਹਵਾਲਾਤੀ ਤੋਂ ਇਕ ਮੋਬਾਈਲ ਫੋਨ ਸਿਮ ਸਮੇਤ ਬਰਾਮਦ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਥਾਣਾ ਸਿਟੀ ਸੰਗਰੂਰ ਵਿਖੇ ਮੁਕੱਦਮਾ ਵੀ ਦਰਜ ਕੀਤਾ ਗਿਆ ਹੈ | ਮਾਮਲੇ ਦੀ ਤਫਤੀਸ ...

ਪੂਰੀ ਖ਼ਬਰ »

ਨਰਮੇ ਤੇ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਲਈ ਸਿਖਲਾਈ ਕੈਂਪ

ਸ਼ੇਰਪੁਰ, 20 ਅਪ੍ਰੈਲ (ਦਰਸ਼ਨ ਸਿੰਘ ਖੇੜੀ) - ਡਾ. ਜਗਤਾਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਸ਼ੇਰਪੁਰ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮਾਹਿਰਾਂ ਦੀ ਟੀਮ ਵਿਚ ਡਾ. ਸਤਪਾਲ ਸਿੰਘ ਖੇਤੀਬਾੜੀ ...

ਪੂਰੀ ਖ਼ਬਰ »

ਸ਼ਹੀਦ ਹੋਏ ਫ਼ੌਜੀ ਰਵਿੰਦਰ ਰਵੀ ਨੂੰ ਅੰਤਿਮ ਵਿਦਾਇਗੀ

ਧਰਮਗੜ੍ਹ, 20 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਜੰਮੂ ਦੇ ਪੁੱਛ ਇਲਾਕੇ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਕਣਕਵਾਲ ਭੰਗੂਆਂ ਦਾ ਭਾਰਤੀ ਫ਼ੌਜ 'ਚ ਸੇਵਾ ਨਿਭਾਅ ਰਿਹਾ ਨੌਜਵਾਨ ਰਵਿੰਦਰ ਸਿੰਘ ਰਵੀ ਜੋ ਕਿ ਸ਼ਹੀਦ ਹੋ ਗਿਆ ਸੀ ਦਾ ...

ਪੂਰੀ ਖ਼ਬਰ »

ਬੈਂਕ ਕਰਮਚਾਰੀ ਬਣ ਕੇ ਆਈ ਕਾਲ ਨਾਲ 75 ਹਜ਼ਾਰ ਦੀ ਵੱਜੀ ਠੱਗੀ

ਭਵਾਨੀਗੜ੍ਹ, 20 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਦੇ ਇੱਕ ਬਿਜਲੀ ਦੇ ਮਕੈਨਿਕ ਤੋਂ ਮੋਬਾਈਲ ਫ਼ੋਨ ਰਾਹੀਂ ਆਪਣੇ ਆਪ ਨੂੰ ਬੈਂਕ ਦਾ ਅਧਿਕਾਰੀ ਦੱਸ ਕੇ ਏ.ਟੀ.ਐਮ ਦਾ ਨੰਬਰ ਪੁੱਛ ਕੇ 75 ਹਜ਼ਾਰ ਅਕਾਉਂਟ ਵਿਚੋਂ ਕਢਵਾ ਕੇ ਠੱਗੀ ਮਾਰ ਦੇਣ ਦਾ ਸਮਾਚਾਰ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ (ਮਾਨ ਦਲ) ਵੱਲੋਂ ਅੱਜ ਧਰਨਾ ਦੇਣ ਦਾ ਐਲਾਨ

ਮੰਡਵੀਂ, 20 ਅਪ੍ਰੈਲ (ਰਣਜੀਤ ਸਿੰਘ ਧਾਲੀਵਾਲ)- ਦਿਨ ਵੇਲੇ ਬਿਜਲੀ ਦੇ ਲੱਗ ਰਹੇ ਵੱਡੇ ਵੱਡੇ ਕੱਟਾਂ ਤੋਂ ਇਲਾਕਾ ਨਿਵਾਸੀਆਂ ਨੰੂ ਰਾਹਤ ਦਿਵਾਉਣ ਦੇ ਮਕਸਦ ਨਾਲ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ (ਮਾਨ ਦਲ) ਵੱਲੋਂ ਪਿੰਡ ਬੰਗਾਂ ਦੇ ਬਿਜਲੀ ਗਰਿੱਡ ਅੱਗੇ ਧਰਨਾ ਦੇਣ ਦਾ ...

ਪੂਰੀ ਖ਼ਬਰ »

ਰਾਮਨਗਰ ਛੰਨਾਂ ਵਿਖੇ 50 ਵਿੱਘੇ ਕਣਕ ਅੱਗ ਲੱਗਣ ਨਾਲ ਸੜੀ

ਸ਼ੇਰਪੁਰ, 20 ਅਪ੍ਰੈਲ (ਦਰਸ਼ਨ ਸਿੰਘ ਖੇੜੀ) - ਸ਼ੇਰਪੁਰ ਤੋਂ ਰਾਮਨਗਰ ਛੰਨਾਂ ਰੋਡ ਵਿਖੇ ਇਕ ਕਿਸਾਨ ਦੀ 50 ਵਿੱਘੇ ਖੜੀ ਕਣਕ ਦੀ ਫ਼ਸਲ ਅੱਗ ਲੱਗਣ ਨਾਲ ਸੜ ਗਈ | ਕਿਸਾਨ ਸੁਖਵਿੰਦਰ ਸਿੰਘ ਪੁੱਤਰ ਸੋਹਣ ਸਿੰਘ (ਕੁਰੜ ਵਾਲੇ) ਵਾਸੀ ਸ਼ੇਰਪੁਰ ਨੇ ਦੱਸਿਆ ਕਿ ਉਸ ਦਾ ਖੇਤ ...

ਪੂਰੀ ਖ਼ਬਰ »

ਮਸਲਿਆਂ ਦੇ ਹੱਲ ਲਈ ਨਦੀਮ ਅਨਵਾਰ ਖਾਂ ਦੀ ਅਗਵਾਈ ਹੇਠ ਸੱਤ ਮੈਂਬਰੀ ਵਫ਼ਦ ਦਾ ਗਠਨ

ਮਲੇਰਕੋਟਲਾ, 20 ਅਪ੍ਰੈਲ (ਪਾਰਸ ਜੈਨ) -ਪੰਜਾਬ ਵਕਫ਼ ਬੋਰਡ ਦੇ ਅਧੀਨ ਕੰਮ ਕਰ ਰਹੇ ਮਸਜਿਦਾਂ ਦੇ ਇਮਾਮਾਂ ਦੀ ਮੀਟਿੰਗ ਵਕਫ਼ ਬੋਰਡ ਦੇ ਸਾਬਕਾ ਮੈਂਬਰ ਸਾਹਿਬਜਾਦਾ ਨਦੀਮ ਅਨਵਾਰ ਖਾਂ ਦੀ ਰਿਹਾਇਸ਼ਗਾਹ ਵਿਖੇ ਸਥਿਤ ਮਸਜਿਦ ਵਿਖੇ ਮੌਲਾਨਾ ਹਾਮਿਦ ਹੁਸੈਨ ਅੰਮਿ੍ਤਸਰ ਤੇ ...

ਪੂਰੀ ਖ਼ਬਰ »

ਬਾਥਰੂਮਾਂ ਦਾ ਗੋਲਡੀ ਵੱਲੋਂ ਉਦਘਾਟਨ

ਸੰਗਰੂਰ, 20 ਅਪ੍ਰੈਲ (ਧੀਰਜ ਪਸ਼ੌਰੀਆ) - ਰਾਈਸੀਲਾ ਫਾਊਾਡੇਸ਼ਨ ਧੂਰੀ ਦੇ ਮੁਖੀ ਸ੍ਰੀ ਏ.ਆਰ. ਸ਼ਰਮਾ ਦੀ ਸਮਾਜ ਸੇਵੀ ਸੋਚ ਸਦਕਾ ਸ੍ਰੀ ਵਿਜੈ ਕੁਮਾਰ ਗੋਇਲ ਡਾਇਰੈਕਟਰ ਦੇ ਯਤਨਾਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਨਿਰਮਾਣ ਕੀਤੇ ਲੜਕੀਆਂ ਦੇ ...

ਪੂਰੀ ਖ਼ਬਰ »

ਠਾਠ ਨਾਨਕਸਰ ਮਹਿਲ ਕਲਾਂ ਦੇ ਮੁੱਖ ਸੇਵਾਦਾਰ ਸੰਤ ਹਰਨਾਮ ਸਿੰਘ ਨਹੀਂ ਰਹੇ-ਅੰਤਿਮ ਸੰਸਕਾਰ ਅੱਜ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਦੇ ਮੁੱਖ ਸੇਵਾਦਾਰ ਸੰਤ ਹਰਨਾਮ ਸਿੰਘ ਬੀਤੀ ਰਾਤ ਅਕਾਲ ਚਲਾਣਾ ਕਰ ਗਏ | ਉਹ 70 ਵਰਿ੍ਹਆਂ ਦੇ ਸਨ | ਪਿਛਲੇ ਲੰਮੇ ਸਮੇਂ ਤੋਂ ਗੁਰਦਿਆਂ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸੰਤ ਹਰਨਾਮ ਸਿੰਘ ਨੇ ਠਾਠ ...

ਪੂਰੀ ਖ਼ਬਰ »

ਉਦਯੋਗਿਕ ਸਿਖਲਾਈ ਸੰਸਥਾ ਵਿਖੇ ਰੁਜ਼ਗਾਰ ਮੇਲਾ ਲਾਇਆ

ਬਰਨਾਲਾ, 20 ਅਪ੍ਰੈਲ (ਅਸ਼ੋਕ ਭਾਰਤੀ)-ਉਦਯੋਗਿਕ ਸਿਖਲਾਈ ਸੰਸਥਾ (ਲੜਕੇ) ਬਰਨਾਲਾ ਵਿਖੇ ਟਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਰੁਜ਼ਗਾਰ ਮੇਲਾ ਲਾਇਆ ਗਿਆ | ਜਿਸ ਵਿਚ ਵੱਖ-ਵੱਖ ਟਰੇਡਾਂ ਦੇ 100 ਲੜਕੇ-ਲੜਕੀਆਂ ਨੇ ਭਾਗ ਲਿਆ | ਇਸ ਰੁਜ਼ਗਾਰ ਮੇਲੇ ਵਿਚ ਟਰਾਈਡੈਂਟ ਗਰੁੱਪ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ 'ਸਕਿੱਲ ਡਿਵੈੱਲਪਮੈਂਟ ਗਤੀਵਿਧੀਆਂ' ਦਾ ਕੈਲੰਡਰ ਰਿਲੀਜ਼

ਬਰਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਵਾਈ.ਐੱਸ. ਸਕੂਲ ਬਰਨਾਲਾ ਵਿਖੇ ਕੋਆਰਡੀਨੇਟਰ ਮੈਡਮ ਵਿੰਮੀ ਪੁਰੀ ਦੀ ਅਗਵਾਈ ਹੇਠ ਡਾਇਰੈਕਟਰ ਵਰੁਨ ਭਾਰਤੀ ਅਤੇ ਵਾਇਸ ਪਿੰ੍ਰਸੀਪਲ ਕਿਰਨ ਸ਼ਰਮਾ ਵੱਲੋਂ ਵਿਦਿਆਰਥੀਆਂ ਲਈ ਸਕਿੱਲ ਡਿਵੈਲਪਮੈਂਟ ਗਤੀਵਿਧੀਆਂ ਦਾ ...

ਪੂਰੀ ਖ਼ਬਰ »

ਮੰਗਾਂ ਸਬੰਧੀ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 20 ਅਪ੍ਰੈਲ (ਧਰਮਪਾਲ ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਰਾਜ ਦੀ ਅਗਵਾਈ ਹੇਠ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਠੁੱਲੀਵਾਲ ਪੁਲਿਸ ਨੇ ਪੰਚਾਇਤ, ਸਮਾਜ ਸੇਵੀ ਸੰਸਥਾਵਾਂ ਤੋਂ ਸਹਿਯੋਗ ਮੰਗਿਆ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਇਲਾਕੇ 'ਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ 'ਚ ਆਮ ਲੋਕਾਂ, ...

ਪੂਰੀ ਖ਼ਬਰ »

ਵਾਰਡ ਨੰ: 5 ਤੇ 1 'ਚ ਲੋਕ ਸੀਵਰੇਜ ਬੰਦ ਕਰਕੇ ਨਾਲੀਆਂ ਬਣਾਉਣ ਲਈ ਮਜਬੂਰ

ਭਦੌੜ, 20 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਵਾਰਡ ਨੰ: 5 ਅਤੇ 1 ਦੇ ਵਸਨੀਕ ਸੀਵਰੇਜ ਤੋਂ ਬੇ ਹੱਦ ਦੁਖੀ ਹਨ | ਲੋਕ ਸੀਵਰੇਜ ਬੰਦ ਕਰਕੇ ਨਾਲੀਆਂ ਬਣਾਉਣ ਦੀਆਂ ਵਿਉਂਤਾਂ ਬਣਾਉਣ ਲੱਗੇ ਹਨ | ਵਾਰਡ ਵਾਸੀਆਂ ਨੇ ਅੱਜ ਇਕੱਠੇ ਹੋਕੇ ਬੰਦ ਸੀਵਰੇਜ ਬਾਰੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਲਿਆ ਕੈਟਲ ਪਾਊਾਡ ਮਨਾਲ ਦੇ ਪ੍ਰਬੰਧਾਂ ਦਾ ਜਾਇਜ਼ਾ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਮਨਾਲ ਵਿਖੇ ਪੰਜਾਬ ਸਰਕਾਰ ਬਣਾਏ ਕੈਟਲ ਪਾਊਾਡ (ਜ਼ਿਲ੍ਹਾ ਪੱਧਰੀ ਗਊਸ਼ਾਲਾ) ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਸੀ. ਬਰਨਾਲਾ ਘਣਸ਼ਿਆਮ ਥੋਰੀ ਵੱਲੋਂ ਆਪਣੀ ਟੀਮ ਸਮੇਤ ਦੌਰਾ ਕੀਤਾ ਗਿਆ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

ਬਜ਼ੁਰਗ ਵਪਾਰੀ ਨੂੰ ਅਣਜਾਣ ਜਗ੍ਹਾ 'ਤੇ ਬੁਲਾ ਕੇ ਬਲੈਕ ਮੇਲ ਕਰਨ ਵਾਲੇ ਗਰੋਹ ਦੀ ਇਕ ਔਰਤ ਸਮੇਤ ਚਾਰ ਪੁਲਿਸ ਅੜਿੱਕੇ

ਜਿਸ ਵਿਚ ਨਿਰਮਲ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਮਾਖਾ (ਮਾਨਸਾ), ਪਿੰਕੀ ਪਤਨੀ ਰਾਮ ਵਾਸੀ ਪੁਰਾਣੀ ਅਨਾਜ ਮੰਡੀ (ਸੰਗਰੂਰ), ਗੁਰਜੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਧਾਲੀਵਾਲ ਪੱਤੀ ਠੀਕਰੀਵਾਲਾ, ਗੁਰਮੁਖ ਸਿੰਘ ਉਰਫ਼ ਕਰਣ ਪੁੱਤਰ ਰਾਮ ਸਿੰਘ ਵਾਸੀ 22 ਏਕੜ ...

ਪੂਰੀ ਖ਼ਬਰ »

ਕੈਪਟਨ ਦੇ ਬਿਜਲੀ ਸਰਪਲੱਸ ਵਾਲੇ ਬਿਆਨ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ 'ਤੇ ਮੋਹਰ ਲਾਈ-ਸਿਬੀਆ

ਬਰਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਅਤੇ ਨੇਪਾਲ ਨੂੰ ਬਿਜਲੀ ਵੇਚਣ ਦੀਆਂ ਗੱਲਾਂ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਸੂਬੇ ਵਿਚ 10 ਸਾਲ ਸੇਵਾ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਬਿਜਲੀ ਸਰਪਲੱਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਵਫ਼ਦ ਐੱਸ.ਐੱਚ.ਓ. ਨੂੰ ਮਿਲਿਆ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਮਹਿਲ ਕਲਾਂ ਦੇ ਨਵੇਂ ਐੱਸ.ਐੱਚ.ਓ. ਸ਼ਸ਼ੀ ਕਪੂਰ ਨੂੰ ਮਿਲਿਆ | ਇਸ ਸਮੇਂ ਜ਼ਿਲ੍ਹਾ ਪ੍ਰੈੱਸ ਸਕੱਤਰ ਨਿਰਭੈ ਸਿੰਘ ...

ਪੂਰੀ ਖ਼ਬਰ »

ਬਲਾਕ ਪੱਧਰੀ ਕਿਸਾਨ ਮੇਲਾ ਲਗਾਇਆ

ਮੂਣਕ, 20 ਅਪ੍ਰੈਲ (ਕੇਵਲ ਸਿੰਗਲਾ)-ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਗਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਛੋਈ ਵਾਲੇ ਮੰਦਰ ਮੂਣਕ ਵਿਖੇ ਨਰਮੇ ਦੀ ਕਾਸ਼ਤ ਅਤੇ ਸਾਉਣੀ ਦੀਆਂ ਹੋਰ ਫ਼ਸਲਾਂ ਸੰਬੰਧੀ ਬਲਾਕ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ | ਤਕਨੀਕੀ ਟੀਮ ਦੀ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਿਖ਼ਲਾਫ਼ ਮਜ਼ਦੂਰ ਦਿਵਸ 'ਤੇ ਵੱਡਾ ਸੰਘਰਸ਼ ਕਰਨ ਦਾ ਕੀਤਾ ਐਲਾਨ

ਭਵਾਨੀਗੜ੍ਹ, 20 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਮਜਦੂਰ ਦਿਵਸ 'ਤੇ ਨਿੱਜੀ ਸਕੂਲਾਂ ਿਖ਼ਲਾਫ਼ ਇੱਕ ਵੱਡਾ ਸੰਘਰਸ਼ ਕੀਤਾ ਜਾਵੇਗਾ ਇਹ ਵਿਚਾਰ ਨਿੱਜੀ ਸਕੂਲਾਂ ਿਖ਼ਲਾਫ਼ ਬਣੀ ਸੰਘਰਸ਼ ਕਮੇਟੀ ਅਤੇ ਬੱਚਿਆਂ ਦੀ ਮਾਪਿਆਂ ਵੱਲੋਂ ਇੱਕ ਸਾਂਝੀ ਮੀਟਿੰਗ ਗੁਰੂ ਘਰ ਵਿਖੇ ...

ਪੂਰੀ ਖ਼ਬਰ »

ਬਾਕਸਿੰਗ ਮੁਕਾਬਲੇ 'ਚ ਸੰਗਰੂਰ ਦੇ ਤਿੰਨ ਖਿਡਾਰੀ ਨਿੱਤਰੇ

ਸੰਗਰੂਰ, 20 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਸੰਗਰੂਰ ਦੇ ਅੰਡਰ 14 ਵਰਗ ਵਿਚ ਦੋ ਲੜਕੀਆਂ ਅਤੇ 1 ਲੜਕੇ ਨੇ ਰਾਜ ਅਤੇ ਰਾਸ਼ਟਰ ਪੱਧਰ ਦੇ ਬਾਕਸਿੰਗ ਮੁਕਾਬਲੇ ਵਿਚ ਸ਼ਾਮਲ ਹੋ ਕੇ ਸ਼ਹਿਰ ਦਾ ਨਾਂਅ ਚਮਕਾਇਆ ਹੈ | ਪੰਜਾਬ ਸਰਕਾਰ ਦੇ ਖੇਡ ਵਿਭਾਗ ਵਿਚ ਬਾਕਸਿੰਗ ਕੋਚ ਵਜੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੇ ਸਿੰਗਲਾ ਨੰੂ ਦਿੱਤਾ ਮੰਗ-ਪੱਤਰ

ਸੰਗਰੂਰ, 20 ਅਪੈ੍ਰਲ (ਅਮਨਦੀਪ ਸਿੰਘ ਬਿੱਟਾ)-ਬੀ. ਐਡ ਟੈੱਟ ਤੇ ਸਬਜੈਕਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਇੱਕ ਵਫ਼ਦ ਮਨਜੀਤ ਕੌਰ ਅਮਰਗੜ੍ਹ ਅਤੇ ਸੁਰਜੀਤ ਭੁਮਸੀ ਦੀ ਅਗਵਾਈ ਹੇਠ ਹਲਕਾ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਨੂੰ ਮਿਲਿਆ | ਉਨ੍ਹਾਂ ਆਪਣੀਆਂ ਇੱਕ ਮੰਗ ...

ਪੂਰੀ ਖ਼ਬਰ »

ਹਾਰਦਿਕ ਕਾਲਜ ਦੇ ਵਿਦਿਆਰਥੀਆਂ ਨੇ ਟੂਰ ਲਗਾਇਆ

ਭਵਾਨੀਗੜ੍ਹ, 20 ਅਪ੍ਰੈਲ (ਜਰਨੈਲ ਸਿੰਘ ਮਾਝੀ)-ਹਾਰਦਿਕ ਕਾਲਜ ਆਫ਼ ਐਜੂਕੇਸ਼ਨ ਭਵਾਨੀਗੜ੍ਹ ਨੇ ਬੀ. ਐਡ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ 3 ਦਿਨਾਂ ਦੇ ਐਜੂਕੇਸ਼ਨ ਟੂਰ ਦਾ ਆਯੋਜਨ ਕੀਤਾ | 12 ਅਪੈ੍ਰਲ ਨੂੰ ਖ਼ਾਸ ਤੋਰ 'ਤੇ ਸ਼੍ਰੀ ...

ਪੂਰੀ ਖ਼ਬਰ »

ਨਵੇਂ ਆਏ ਚੌਕੀ ਇੰਚਾਰਜ ਵੱਲੋਂ ਪਤਵੰਤਿਆਂ ਨਾਲ ਮੀਟਿੰਗ

ਨਦਾਮਪੁਰ/ਚੰਨੋ, 20 ਅਪ੍ਰੈਲ (ਹਰਜੀਤ ਸਿੰਘ ਨਿਰਮਾਣ) - ਸਥਾਨਕ ਕਾਲਾਝਾੜ/ਚੰਨੋਂ ਚੌਕੀ ਵਿਖੇ ਨਵੇਂ ਆਏ ਐਸ ਆਈ ਬਲਵਿੰਦਰ ਸਿੰਘ ਨੇ ਆਪਣਾ ਸੰਭਾਲਣ ਉਪਰੰਤ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਐਸ. ਆਈ. ਬਲਵਿੰਦਰ ਸਿੰਘ ਚੌਕੀ ਇੰਚਾਰਜ ਕਾਲਾਝਾੜ ਚੰਨੋ ਵੱਲੋਂ ...

ਪੂਰੀ ਖ਼ਬਰ »

ਆੜ੍ਹਤੀ ਵਫ਼ਦ ਰਾਜਾ ਬੀਰ ਕਲਾਂ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ (ਭੁੱਲਰ, ਧਾਲੀਵਾਲ)-ਆੜ੍ਹਤੀ ਐਸੋਸੀਏਸ਼ਨ ਚੀਮਾ ਮੰਡੀ ਦਾ ਇੱਕ ਵਫ਼ਦ ਐਸੋਸੀਏਸ਼ਨ ਦੇ ਨਵ ਨਿਯੁਕਤ ਪ੍ਰਧਾਨ ਹਕੂਮਤ ਰਾਏ ਜਿੰਦਲ ਦੀ ਅਗਵਾਈ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਨੂੰ ਮਿਲਿਆ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਖੱਟਰਪੱਤੀ ਸਕੂਲ ਨੂੰ ਵਾਟਰ ਕੂਲਰ ਦਿੱਤਾ ਦਾਨ

ਤਪਾ ਮੰਡੀ, 20 ਅਪ੍ਰੈਲ (ਯਾਦਵਿੰਦਰ ਸਿੰਘ ਤਪਾ)-ਸਰਕਾਰੀ ਪ੍ਰਾਇਮਰੀ ਸਕੂਲ(ਖੱਤਰਪੱਤੀ) ਦੀ ਹੈੱਡ ਟੀਚਰ ਮੈਡਮ ਸੁਮਨ ਲਤਾ ਨੇ ਪੈੱ੍ਰਸ ਨੰੂ ਜਾਣਕਾਰੀ ਦਿੱਤੀ ਕਿ ਇਕ ਸਮਾਜ ਸੇਵੀ ਪਰਿਵਾਰ ਸੰਜੀਵ ਕੁਮਾਰ ਉਗੋਕੇ ਵਾਲਿਆਂ ਨੇ ਸਕੂਲ ਨੂੰ ਵਾਟਰ ਕੂਲਰ ਦਾਨ ਦਿੱਤਾ ਹੈ | ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਨੇ 'ਧਾਰਮਿਕ ਪ੍ਰੀਖਿਆ 2016' ਦਾ ਨਤੀਜਾ ਐਲਾਨਿਆ

ਅੰਮਿ੍ਤਸਰ, 20 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਧਾਰਮਿਕ ਵਿਦਿਆ ਦੇਣ ਲਈ ਸਕੂਲਾਂ-ਕਾਲਜਾਂ 'ਚ ਲਈ ਜਾਂਦੀ 'ਧਾਰਮਿਕ ਪ੍ਰੀਖਿਆ 2016' ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਹਰਭਜਨ ਸਿੰਘ ...

ਪੂਰੀ ਖ਼ਬਰ »

ਪੰਛੀਆਂ ਲਈ ਲੱਕੜੀ ਦੇ ਆਲ੍ਹਣੇ ਟੰਗੇ ਤੇ ਪਾਣੀ ਲਈ ਰੱਖੇ ਕਟੋਰੇ

ਤਪਾ ਮੰਡੀ, 20 ਅਪ੍ਰੈਲ (ਯਾਦਵਿੰਦਰ ਸਿੰਘ ਤਪਾ)-ਨਜ਼ਦੀਕੀ ਪਿੰਡ ਘੁੰਨਸ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈੱਡ ਟੀਚਰ ਸੁਖਚੈਨ ਸਿੰਘ ਜੇਠੂਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਕੂਲ ਵਿਖੇ ਗਾਰਗੀ ਫਾੳਾੂਡੇਸ਼ਨ ਵੱਲੋਂ ਦਰਖਤਾਂ 'ਤੇ ਪੰਛੀਆਂ ਦੇ ਰਹਿਣ ਵਸੇਰੇ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX