ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਖੇਡ ਸੰਸਾਰ

ਮੁੰਬਈ ਨੇ ਪੰਜਾਬ ਨੂੰ 8 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ

ਬਟਲਰ 'ਮੈਨ ਆਫ਼ ਦਿ ਮੈਚ' ਬਣੇ

ਇੰਦੌਰ, 20 ਅਪ੍ਰੈਲ (ਰਤਨਜੀਤ ਸਿੰਘ ਸ਼ੈਰੀ, ਏਜੰਸੀ)-ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਆਈ. ਪੀ. ਐਲ. ਦੇ 22ਵੇਂ ਮੁਕਾਬਲੇ 'ਚ ਮੁੰਬਈ ਇੰਡੀਅਨਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 8 ਵਿਕਟਾਂ ਨਾਲ ਹਰਾਇਆ | ਅਮਲਾ ਦੀ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਪੰਜਾਬ ਵੱਲੋਂ ...

ਪੂਰੀ ਖ਼ਬਰ »

ਪੀ. ਕਸ਼ਅਪ ਚਾਈਨਾ ਮਾਸਟਰਜ਼ ਦੇ ਪ੍ਰੀ ਕੁਆਰਟਰ 'ਚੋਂ ਬਾਹਰ

ਬੀਜਿੰਗ, 20 ਅਪ੍ਰੈਲ (ਏਜੰਸੀ)-ਰਾਸ਼ਟਰ ਮੰਡਲ ਖੇਡਾਂ ਦੇ ਸਾਬਕਾ ਚੈਂਪੀਅਨ ਪੀ. ਕਸ਼ਅਪ 150,000 ਡਾਲਰ ਇਨਾਮੀ ਰਾਸ਼ੀ ਦੇ ਚਾਈਨਾ ਮਾਸਟਰਜ਼ ਗ੍ਰਾ ਪ੍ਰੀ ਗੋਲਡ ਦੇ ਚੁਣੌਤੀਪੂਰਨ ਪੁਰਸ਼ਾਂ ਦੇ ਸਿੰਗਲਜ਼ ਪ੍ਰੀ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ ਹੋ ਗਏ | ਕਸ਼ਅਪ ਚੀਨ ਦੇ ...

ਪੂਰੀ ਖ਼ਬਰ »

ਆਈ. ਪੀ. ਐਲ-10 : ਸਫਲ ਕਪਤਾਨਾਂ ਦੀ ਸੂਚੀ 'ਚ ਕੋਹਲੀ ਤੋਂ ਅੱਗੇ ਹੈ ਗੰਭੀਰ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਆਈ. ਪੀ. ਐਲ. 'ਚ ਕੋਲਕਾਤਾ ਨਾਈਟ ਰਾਈਡਰਸ ਦੇ ਕਪਤਾਨ ਗੌਤਮ ਗੰਭੀਰ ਪੰਜ 'ਚੋਂ ਚਾਰ ਮੈਚ ਜਿੱਤ ਕੇ ਸਭ ਤੋਂ ਅੱਗੇ ਹੈ | ਇਸ ਟੂਰਨਾਮੈਂਟ 'ਚ ਕੋਲਕਾਤਾ ਨੂੰ ਹੁਣ ਤੱਕ ਸਿਰਫ ਇਕ ਮੈਚ 'ਚ ਮੁੰਬਈ ਦੇ ਖਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ | ਗੰਭੀਰ ਨੇ ਇਸ ਵਾਰ ਸਲਾਮੀ ਬੱਲੇਬਾਜ਼ੀ 'ਚ ਵੱਖ-ਵੱਖ ਖਿਡਾਰੀਆਂ ਦੀ ਪਰਖ ਕਰਨ ਤੋਂ ਲੈ ਕੇ ਵੱਖ-ਵੱਖ ਮੈਚਾਂ 'ਚ ਕਈ ਛੋਟੇ ਵੱਡੇ ਦਾਅ ਖੇਡੇ, ਜੋ ਕਈ ਵਾਰ ਇਕ ਦਮ ਸਟੀਕ ਪਏ | ਕਪਤਾਨ ਵਜੋਂ ਗੰਭੀਰ ਨੂੰ ਹੁਣ ਤੱਕ 65 ਮੈਚਾਂ (ਕੁੱਲ ਮੈਚ 112) 'ਚ ਜਿੱਤ ਪ੍ਰਾਪਤ ਹੋਈ ਹੈ ਪਰ ਇਸ ਮਾਮਲੇ 'ਚ ਚੇਨਈ ਸੁਪਰਕਿੰਗਜ਼ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਕੋਈ ਮੁਕਾਬਲਾ ਨਹੀਂ | ਉਨ੍ਹਾਂ 83 (ਕੁੱਲ ਮੈਚ 143) ਮੈਚਾਂ 'ਚ ਆਪਣੀ ਟੀਮ ਨੂੰ ਜਿੱਤ ਦਿਵਾਈ ਅਤੇ ਦੋ ਵਾਰ ਆਪਣੀ ਟੀਮ ਨੂੰ ਚੈਂਪੀਅਨ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ | ਆਈ. ਪੀ. ਐਲ. 'ਚੋਂ ਬਾਹਰ ਭਾਵੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਤੂਤੀ ਬੋਲ ਰਹੀ ਹੈ ਪਰ ਆਈ. ਪੀ. ਐਲ. ਵਿਚ ਕਪਤਾਨੀ ਦੀ ਦੌੜ 'ਚ ਉਹ ਧੋਨੀ ਅਤੇ ਗੰਭੀਰ ਦੇ ਬਾਅਦ ਹੀ ਆਉਂਦੇ ਹਨ | ਵਿਰਾਟ ਦੀ ਟੀਮ ਨੂੰ 35 ਮੈਚਾਂ (ਕੁੱਲ ਮੈਚ 75) ਵਿਚ ਜਿੱਤ ਪ੍ਰਾਪਤ ਹੋਈ ਹੈ | ਇਸ ਵਾਰ ਤਾਂ ਵਿਰਾਟ ਦੀ ਟੀਮ ਰਾਇਲ ਚੈਲੇਜ਼ਰਸ ਬੈਂਗਲੁਰੂ ਛੇ 'ਚੋਂ ਸਿਰਫ ਦੋ ਮੈਚ ਹੀ ਜਿੱਤ ਸਕੀ ਹੈ |


ਖ਼ਬਰ ਸ਼ੇਅਰ ਕਰੋ

ਚੈਂਪੀਅਨਜ਼ ਟਰਾਫੀ ਲਈ ਆਸਟ੍ਰੇਲੀਆ ਵੱਲੋਂ ਟੀਮ ਦਾ ਐਲਾਨ

ਸਟਾਰਕ ਤੇ ਲਿਨ ਨੂੰ ਵੀ ਕੀਤਾ ਸ਼ਾਮਿਲ

ਸਿਡਨੀ, 20 ਅਪ੍ਰੈਲ (ਏਜੰਸੀ)-ਇੰਗਲੈਂਡ 'ਚ 1 ਜੂਨ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਆਸਟ੍ਰੇਲੀਆ ਨੇ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ | ਟੀਮ ਦੀ ਕਮਾਨ ਸਟੀਵ ਸਮਿਥ ਨੂੰ ਦਿੱਤੀ ਗਈ ਹੈ | ਸੱਟ ਲੱਗਣ ਕਾਰਨ ਅਜੇ ਟੀਮ 'ਚੋਂ ਬਾਹਰ ਚੱਲ ਰਹੇ ਮਿਚੇਲ ਸਟਾਰਕ ...

ਪੂਰੀ ਖ਼ਬਰ »

ਪੀ. ਵੀ. ਸਿੰਧੂ ਤੀਸਰੇ ਸਥਾਨ 'ਤ

ਸ੍ਰੀਕਾਂਤ ਤੇ ਪ੍ਰਨੀਤ ਦੀ ਰੈਕਿੰਗ 'ਚ ਸੁਧਾਰੇ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਰੀਓ ਉਲੰਪਿਕ 'ਚ ਚਾਂਦੀ ਦਾ ਤਗਮਾ ਜੇਤੂ ਪੀ. ਵੀ. ਸਿੰਧੂ ਦੋ ਦਰਜੇ ਉੱਪਰ ਆ ਕੇ ਤਾਜ਼ਾ ਬੀ. ਡਬਲਿਊ. ਐਫ ਰੈਕਿੰਗ 'ਚ ਤੀਸਰੇ ਸਥਾਨ 'ਤੇ ਆ ਗਈ ਹੈ | ਸਿੰਧੂ ਪਿਛਲੇ ਹਫ਼ਤੇ ਪੰਜਵੇਂ ਸਥਾਨ 'ਤੇ ਪਹੁੰਚ ਗਈ ਸੀ | ਸਿੰਗਾਪੁਰ ਓਪਨ ਸੁਪਰ ਸੀਰੀਜ਼ ...

ਪੂਰੀ ਖ਼ਬਰ »

ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਵੱਲੋਂ ਸਰਬੋਤਮ ਕਬੱਡੀ ਖਿਡਾਰੀਆਂ ਦਾ ਮੋਟਰਸਾਈਕਲਾਂ ਨਾਲ ਸਨਮਾਨ

ਜਲੰਧਰ, 20 ਅਪ©ੈਲ (ਜਤਿੰਦਰ ਸਾਬੀ)- ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀ ਬੈਠਕ ਸੁਰਜਨ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਬਾਸੀ ਪੈਲਸ ਵਿਖੇ ਹੋਈ | ਇਸ ਵਿਚ ਫੈਡਰੇਸ਼ਨ ਵੱਲੋਂ ਸੀਜ਼ਨ (2016-17) ਦੇ ਦੌਰਾਨ ਕਬੱਡੀ ਕੱਪਾਂ ਵਿਚੋਂ ਸੀਜ਼ਨ ਦੇ ਬੈਸਟ ਪਲੇਅਰ ਐਲਾਨੇ ਗਏ | ਬੈਸਟ ...

ਪੂਰੀ ਖ਼ਬਰ »

ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਦੋ ਅਭਿਆਸ ਮੈਚ ਖੇਡੇਗਾ ਭਾਰਤ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਪਿਛਲੇ ਸਾਲ ਦਾ ਚੈਂਪੀਅਨ ਭਾਰਤ ਜੂਨ 'ਚ ਇੰਗਲੈਂਡ ਵਿਚ ਹੋਣ ਵਾਲੀ ਆਈ. ਸੀ. ਸੀ. ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਤੋਂ ਪਹਿਲਾਂ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਦੇ ਨਾਲ ਦੋ ਅਭਿਆਸ ਮੈਚ ਖੇਡੇਗਾ | ਟੂਰਨਾਮੈਂਟ ਦੀ ਸ਼ੁਰੂਆਤ 1 ਜੂਨ ...

ਪੂਰੀ ਖ਼ਬਰ »

ਪੰਜਾਬ ਸਟੇਟ ਸਬ ਜੂਨੀਅਰ ਪਾਵਰਲਿਫਟਿੰਗ ਚੈਂਪੀਅਨਸ਼ਿਪ 23 ਨੂੰ

ਜਲੰਧਰ, 20 ਅਪ©ੈਲ (ਜਤਿੰਦਰ ਸਾਬੀ)-ਪੰਜਾਬ ਸਟੇਟ ਸਬ ਜੂਨੀਅਰ ਪਾਵਰਲਿਫਟਿੰਗ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੇ ਵਰਗ ਵਿੱਚ 23 ਅਪ੍ਰੈਲ ਨੂੰ ਪਿੰਡ ਘੋੜੇਵਾਹੀ (ਜਲੰਧਰ) ਵਿਖੇ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਪੰਜਾਬ ਪਾਵਰਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਕੋਈ ਮੇਰਾ ਮੁਕਾਬਲਾ ਨਹੀਂ ਕਰ ਸਕਦਾ- ਯੁਸੂਫ ਪਠਾਨ

ਕੋਲਕਾਤਾ, 20 ਅਪ੍ਰੈਲ (ਏਜੰਸੀ)-ਕੋਲਕਾਤਾ ਨਾਈਟ ਰਾਈਡਰਸ ਵੱਲੋਂ ਖੇਡ ਰਹੇ ਯੁਸੂਫ ਪਠਾਨ ਜਦੋਂ ਮੈਦਾਨ 'ਚ ਆਉਂਦੇ ਹਨ ਤਾਂ ਦਰਸ਼ਕਾਂ 'ਚ ਚੌਕਿਆਂ-ਛੱਕਿਆਂ ਦੀ ਉਮੀਦ ਵਧ ਜਾਂਦੀ ਹੈ | ਗੁਜਰਾਤ ਦੇ ਯੁਸੂਫ ਪਠਾਨ ਦੀ ਪਛਾਣ ਵੱਡੇ-ਵੱਡੇ ਛੱਕੇ ਮਾਰਨ ਵਾਲੇ ਬੱਲੇਬਾਜ਼ ਦੀ ਹੈ | ...

ਪੂਰੀ ਖ਼ਬਰ »

ਮਾਂ ਬਣਨ ਵਾਲੀ ਹੈ ਸੇਰੇਨਾ ਵਿਲੀਅਮਸ

ਨਿਊਯਾਰਕ, 20 ਅਪ੍ਰੈਲ (ਏਜੰਸੀ)-23 ਗਰੈਂਡ ਸਲੈਮ ਖਿਤਾਬ ਜਿੱਤ ਚੁੱਕੀ ਵਿਸ਼ਵ ਦੀ ਟੈਨਿਸ ਸਟਾਰ ਸੇਰੇਨਾ ਵਿਲੀਅਮਸ ਇਸ ਸਾਲ ਮਾਂ ਬਣਨ ਵਾਲੀ ਹੈ ਅਤੇ ਉਹ 20 ਹਫ਼ਤਿਆਂ ਦੀ ਗਰਭਵਤੀ ਹੈ | ਸੇਰੇਨਾ ਨੇ ਸਨੈਪ ਚੈਟ ਰਾਹੀ ਇਸ ਦਾ ਖੁਲਾਸਾ ਕੀਤਾ ਹੈ, ਜਿਸ ਦੀ ਕੈਪਸ਼ਨ ਹੈ '20 ਵੀਕ' | ਇਸ ...

ਪੂਰੀ ਖ਼ਬਰ »

ਕੋਲਕਾਤਾ ਨਾਲ ਹਿਸਾਬ ਬਰਾਬਰ ਕਰਨ ਲਈ ਮੈਦਾਨ 'ਚ ਉਤਰੇਗੀ ਗੁਜਰਾਤ ਦੀ ਟੀਮ

ਕੋਲਕਾਤਾ, 20 ਅਪ੍ਰੈਲ (ਏਜੰਸੀ)-ਆਈ. ਪੀ. ਐਲ-10 ਦੌਰਾਨ ਸ਼ੁੱਕਰਵਾਰ ਨੂੰ ਇਕ ਵਾਰ ਮੁੜ ਸ਼ਾਨਦਾਰ ਫਾਰਮ 'ਚ ਚੱਲ ਰਹੀ ਕੋਲਕਾਤਾ ਨਾਈਟ ਰਾਈਡਰਸ ਦਾ ਸਾਹਮਣਾ ਗੁਜਰਾਤ ਲਾਇਨਜ਼ ਨਾਲ ਹੋਵੇਗਾ | ਕੋਲਕਾਤਾ ਨਾਲ ਉਸ ਦੇ ਘਰ 'ਚ ਭਿੜਨ ਵਾਲੀ ਗੁਜਰਾਤ ਲਾਇਨਜ਼ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਭਾਰਤੀ ਮੁੱਕੇਬਾਜ਼ੀ ਟੀਮ ਕਜ਼ਾਕਿਸਤਾਨ ਰਵਾਨਾ

ਪਟਿਆਲਾ, 20 ਅਪ੍ਰੈਲ (ਚਹਿਲ)-ਤਾਸ਼ਕੰਦ (ਉਜਬੇਕਿਸਤਾਨ) 'ਚ 30 ਅਪ੍ਰੈਲ ਤੋਂ 7 ਮਈ ਤੱਕ ਹੋਣ ਵਾਲੀ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਰਵਾਨਾ ਹੋ ਗਈ ਹੈ | ਦਸ ਮੈਂਬਰੀ ਇਹ ਟੀਮ ਪਹਿਲਾਂ ਦੋ ਹਫ਼ਤੇ ਕਜ਼ਾਕਿਸਤਾਨ ਦੇ ਸ਼ਹਿਰ ਅਸਤਨਾ ਵਿਖੇ ਕਜਾਕ ਟੀਮ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX