ਇੰਦੌਰ, 20 ਅਪ੍ਰੈਲ (ਰਤਨਜੀਤ ਸਿੰਘ ਸ਼ੈਰੀ, ਏਜੰਸੀ)-ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਆਈ. ਪੀ. ਐਲ. ਦੇ 22ਵੇਂ ਮੁਕਾਬਲੇ 'ਚ ਮੁੰਬਈ ਇੰਡੀਅਨਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 8 ਵਿਕਟਾਂ ਨਾਲ ਹਰਾਇਆ | ਅਮਲਾ ਦੀ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਪੰਜਾਬ ਵੱਲੋਂ ...
ਬੀਜਿੰਗ, 20 ਅਪ੍ਰੈਲ (ਏਜੰਸੀ)-ਰਾਸ਼ਟਰ ਮੰਡਲ ਖੇਡਾਂ ਦੇ ਸਾਬਕਾ ਚੈਂਪੀਅਨ ਪੀ. ਕਸ਼ਅਪ 150,000 ਡਾਲਰ ਇਨਾਮੀ ਰਾਸ਼ੀ ਦੇ ਚਾਈਨਾ ਮਾਸਟਰਜ਼ ਗ੍ਰਾ ਪ੍ਰੀ ਗੋਲਡ ਦੇ ਚੁਣੌਤੀਪੂਰਨ ਪੁਰਸ਼ਾਂ ਦੇ ਸਿੰਗਲਜ਼ ਪ੍ਰੀ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ ਹੋ ਗਏ | ਕਸ਼ਅਪ ਚੀਨ ਦੇ ...
ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਆਈ. ਪੀ. ਐਲ. 'ਚ ਕੋਲਕਾਤਾ ਨਾਈਟ ਰਾਈਡਰਸ ਦੇ ਕਪਤਾਨ ਗੌਤਮ ਗੰਭੀਰ ਪੰਜ 'ਚੋਂ ਚਾਰ ਮੈਚ ਜਿੱਤ ਕੇ ਸਭ ਤੋਂ ਅੱਗੇ ਹੈ | ਇਸ ਟੂਰਨਾਮੈਂਟ 'ਚ ਕੋਲਕਾਤਾ ਨੂੰ ਹੁਣ ਤੱਕ ਸਿਰਫ ਇਕ ਮੈਚ 'ਚ ਮੁੰਬਈ ਦੇ ਖਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ | ...
ਸਿਡਨੀ, 20 ਅਪ੍ਰੈਲ (ਏਜੰਸੀ)-ਇੰਗਲੈਂਡ 'ਚ 1 ਜੂਨ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਆਸਟ੍ਰੇਲੀਆ ਨੇ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ | ਟੀਮ ਦੀ ਕਮਾਨ ਸਟੀਵ ਸਮਿਥ ਨੂੰ ਦਿੱਤੀ ਗਈ ਹੈ | ਸੱਟ ਲੱਗਣ ਕਾਰਨ ਅਜੇ ਟੀਮ 'ਚੋਂ ਬਾਹਰ ਚੱਲ ਰਹੇ ਮਿਚੇਲ ਸਟਾਰਕ ...
ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਰੀਓ ਉਲੰਪਿਕ 'ਚ ਚਾਂਦੀ ਦਾ ਤਗਮਾ ਜੇਤੂ ਪੀ. ਵੀ. ਸਿੰਧੂ ਦੋ ਦਰਜੇ ਉੱਪਰ ਆ ਕੇ ਤਾਜ਼ਾ ਬੀ. ਡਬਲਿਊ. ਐਫ ਰੈਕਿੰਗ 'ਚ ਤੀਸਰੇ ਸਥਾਨ 'ਤੇ ਆ ਗਈ ਹੈ | ਸਿੰਧੂ ਪਿਛਲੇ ਹਫ਼ਤੇ ਪੰਜਵੇਂ ਸਥਾਨ 'ਤੇ ਪਹੁੰਚ ਗਈ ਸੀ | ਸਿੰਗਾਪੁਰ ਓਪਨ ਸੁਪਰ ਸੀਰੀਜ਼ ...
ਜਲੰਧਰ, 20 ਅਪ©ੈਲ (ਜਤਿੰਦਰ ਸਾਬੀ)- ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀ ਬੈਠਕ ਸੁਰਜਨ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਬਾਸੀ ਪੈਲਸ ਵਿਖੇ ਹੋਈ | ਇਸ ਵਿਚ ਫੈਡਰੇਸ਼ਨ ਵੱਲੋਂ ਸੀਜ਼ਨ (2016-17) ਦੇ ਦੌਰਾਨ ਕਬੱਡੀ ਕੱਪਾਂ ਵਿਚੋਂ ਸੀਜ਼ਨ ਦੇ ਬੈਸਟ ਪਲੇਅਰ ਐਲਾਨੇ ਗਏ | ਬੈਸਟ ਰੇਡਰ ਦਾ ਿਖ਼ਤਾਬ ਸੁਲਤਾਨ ਸਿੰਘ ਸ਼ਮਸ਼ਪੁਰ ਤੇ ਬੈਸਟ ਸਟਾਪਰ ਦਾ ਿਖ਼ਤਾਬ ਸਲਾਮਦੀਨ ਸਲਾਮੂ ਸ਼ਾਮ ਚੁਰਾਸੀ ਤੇ 'ਬੈਸਟ ਪਲੇਅਰ ਆਫ਼ ਸੀਜ਼ਨ' ਦਾ ਿਖ਼ਤਾਬ ਫ਼ਰਿਆਦ ਅਲੀ ਨੂੰ ਐਲਾਨਿਆ ਗਿਆ | ਇਨ੍ਹਾਂ ਤਿੰਨ ਪਲੇਅਰਾਂ ਨੂੰ ਫੈਡਰੇਸ਼ਨ ਵੱਲੋਂ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਗਿਆ | ਖਿਡਾਰੀਆਂ ਦੇ ਸਨਮਾਨ ਮੌਕੇ ਪ੍ਰਧਾਨ ਸੁਰਜਨ ਸਿੰਘ ਚੱਠਾ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਬਿੱਟੂ, ਜਨਰਲ ਸਕੱਤਰ ਸੁਖਮਿੰਦਰ ਸਿੰਘ ਬਰਾੜ, ਕੈਸ਼ੀਅਰ ਜਸਵੀਰ ਸਿੰਘ ਧਨੋਆ, ਸੀਨੀਅਰ ਵਾਈਸ ਪ੍ਰਧਾਨ ਇੰਦਰਪਾਲ ਸਿੰਘ ਬਾਜਵਾ, ਵਾਈਸ ਪ੍ਰਧਾਨ ਸੁਖਦੇਵ ਸਿੰਘ ਬਾਊ, ਕਬੱਡੀ ਕੋਚ ਹਰਬੰਸ ਸਿੰਘ, ਕੁਲਵੀਰ ਸਿੰਘ ਬਿਜਲੀਨੰਗਲ, ਹਰਪ੍ਰੀਤ ਸਿੰਘ ਹੈਪੀ ਨਕੋਦਰ, ਦਵਿੰਦਰ ਸਿੰਘ ਚਮਕੌਰ ਸਾਹਿਬ, ਗੁਰਮੇਲ ਦਿੜ੍ਹਬਾ, ਬਿੰਦੂ ਫਰਾਲਾ, ਹਾਕਮ ਸਿੰਘ ਟੋਨਾ ਬਾਰੇਆਲਾ, ਲਾਲੀ ਸੁਰਖਪੁਰ, ਕਾਲਾ ਕੁਲਥਮ, ਪਰਮਜੀਤ ਸਿੰਘ ਬਾਗੜੀਆ, ਅਮਨ ਦੁੱਗਾ, ਜੰਡ ਕੋਚ ਕੋਹਾਲਾ ਤੇ ਕੁਲਦੀਪ ਸਿੰਘ ਬਾਸੀ ਪੈਲੇਸ ਵਾਲੇ ਹਾਜ਼ਰ ਸਨ |
ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਪਿਛਲੇ ਸਾਲ ਦਾ ਚੈਂਪੀਅਨ ਭਾਰਤ ਜੂਨ 'ਚ ਇੰਗਲੈਂਡ ਵਿਚ ਹੋਣ ਵਾਲੀ ਆਈ. ਸੀ. ਸੀ. ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਤੋਂ ਪਹਿਲਾਂ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਦੇ ਨਾਲ ਦੋ ਅਭਿਆਸ ਮੈਚ ਖੇਡੇਗਾ | ਟੂਰਨਾਮੈਂਟ ਦੀ ਸ਼ੁਰੂਆਤ 1 ਜੂਨ ...
ਜਲੰਧਰ, 20 ਅਪ©ੈਲ (ਜਤਿੰਦਰ ਸਾਬੀ)-ਪੰਜਾਬ ਸਟੇਟ ਸਬ ਜੂਨੀਅਰ ਪਾਵਰਲਿਫਟਿੰਗ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੇ ਵਰਗ ਵਿੱਚ 23 ਅਪ੍ਰੈਲ ਨੂੰ ਪਿੰਡ ਘੋੜੇਵਾਹੀ (ਜਲੰਧਰ) ਵਿਖੇ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਪੰਜਾਬ ਪਾਵਰਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ...
ਕੋਲਕਾਤਾ, 20 ਅਪ੍ਰੈਲ (ਏਜੰਸੀ)-ਕੋਲਕਾਤਾ ਨਾਈਟ ਰਾਈਡਰਸ ਵੱਲੋਂ ਖੇਡ ਰਹੇ ਯੁਸੂਫ ਪਠਾਨ ਜਦੋਂ ਮੈਦਾਨ 'ਚ ਆਉਂਦੇ ਹਨ ਤਾਂ ਦਰਸ਼ਕਾਂ 'ਚ ਚੌਕਿਆਂ-ਛੱਕਿਆਂ ਦੀ ਉਮੀਦ ਵਧ ਜਾਂਦੀ ਹੈ | ਗੁਜਰਾਤ ਦੇ ਯੁਸੂਫ ਪਠਾਨ ਦੀ ਪਛਾਣ ਵੱਡੇ-ਵੱਡੇ ਛੱਕੇ ਮਾਰਨ ਵਾਲੇ ਬੱਲੇਬਾਜ਼ ਦੀ ਹੈ | ...
ਨਿਊਯਾਰਕ, 20 ਅਪ੍ਰੈਲ (ਏਜੰਸੀ)-23 ਗਰੈਂਡ ਸਲੈਮ ਖਿਤਾਬ ਜਿੱਤ ਚੁੱਕੀ ਵਿਸ਼ਵ ਦੀ ਟੈਨਿਸ ਸਟਾਰ ਸੇਰੇਨਾ ਵਿਲੀਅਮਸ ਇਸ ਸਾਲ ਮਾਂ ਬਣਨ ਵਾਲੀ ਹੈ ਅਤੇ ਉਹ 20 ਹਫ਼ਤਿਆਂ ਦੀ ਗਰਭਵਤੀ ਹੈ | ਸੇਰੇਨਾ ਨੇ ਸਨੈਪ ਚੈਟ ਰਾਹੀ ਇਸ ਦਾ ਖੁਲਾਸਾ ਕੀਤਾ ਹੈ, ਜਿਸ ਦੀ ਕੈਪਸ਼ਨ ਹੈ '20 ਵੀਕ' | ਇਸ ...
ਕੋਲਕਾਤਾ, 20 ਅਪ੍ਰੈਲ (ਏਜੰਸੀ)-ਆਈ. ਪੀ. ਐਲ-10 ਦੌਰਾਨ ਸ਼ੁੱਕਰਵਾਰ ਨੂੰ ਇਕ ਵਾਰ ਮੁੜ ਸ਼ਾਨਦਾਰ ਫਾਰਮ 'ਚ ਚੱਲ ਰਹੀ ਕੋਲਕਾਤਾ ਨਾਈਟ ਰਾਈਡਰਸ ਦਾ ਸਾਹਮਣਾ ਗੁਜਰਾਤ ਲਾਇਨਜ਼ ਨਾਲ ਹੋਵੇਗਾ | ਕੋਲਕਾਤਾ ਨਾਲ ਉਸ ਦੇ ਘਰ 'ਚ ਭਿੜਨ ਵਾਲੀ ਗੁਜਰਾਤ ਲਾਇਨਜ਼ ਦੀ ਕੋਸ਼ਿਸ਼ ...
ਪਟਿਆਲਾ, 20 ਅਪ੍ਰੈਲ (ਚਹਿਲ)-ਤਾਸ਼ਕੰਦ (ਉਜਬੇਕਿਸਤਾਨ) 'ਚ 30 ਅਪ੍ਰੈਲ ਤੋਂ 7 ਮਈ ਤੱਕ ਹੋਣ ਵਾਲੀ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਰਵਾਨਾ ਹੋ ਗਈ ਹੈ | ਦਸ ਮੈਂਬਰੀ ਇਹ ਟੀਮ ਪਹਿਲਾਂ ਦੋ ਹਫ਼ਤੇ ਕਜ਼ਾਕਿਸਤਾਨ ਦੇ ਸ਼ਹਿਰ ਅਸਤਨਾ ਵਿਖੇ ਕਜਾਕ ਟੀਮ ਨਾਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX