ਤਾਜਾ ਖ਼ਬਰਾਂ


ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  3 minutes ago
ਲੋਪੋਕੇ, 17 (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਲੋਪੋਕੇ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਚੋਰ ਗੁਰਦੁਆਰੇ ਸਾਹਿਬ ਦੀ ਗੋਲਕ ਭੰਨ ਕੇ ਇੱਕ ਲੱਖ ਦੇ ਕਰੀਬ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਸਬੰਧੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  11 minutes ago
ਪਟਨਾ, 17 ਜੂਨ- ਬਿਹਾਰ ਦਾ ਰਾਸ਼ਟਰਪਤੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ....
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  13 minutes ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  11 minutes ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ .....
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  39 minutes ago
ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ...
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  42 minutes ago
ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ .....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  58 minutes ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  59 minutes ago
ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ....
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 1 hour ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ...
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਸਤੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ...
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 1 hour ago
ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ....
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ....
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 2 hours ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 1 hour ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 2 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 3 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਖੇਡ ਸੰਸਾਰ

ਮੁੰਬਈ ਨੇ ਪੰਜਾਬ ਨੂੰ 8 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ

ਬਟਲਰ 'ਮੈਨ ਆਫ਼ ਦਿ ਮੈਚ' ਬਣੇ

ਇੰਦੌਰ, 20 ਅਪ੍ਰੈਲ (ਰਤਨਜੀਤ ਸਿੰਘ ਸ਼ੈਰੀ, ਏਜੰਸੀ)-ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਆਈ. ਪੀ. ਐਲ. ਦੇ 22ਵੇਂ ਮੁਕਾਬਲੇ 'ਚ ਮੁੰਬਈ ਇੰਡੀਅਨਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 8 ਵਿਕਟਾਂ ਨਾਲ ਹਰਾਇਆ | ਅਮਲਾ ਦੀ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਪੰਜਾਬ ਵੱਲੋਂ ...

ਪੂਰੀ ਖ਼ਬਰ »

ਪੀ. ਕਸ਼ਅਪ ਚਾਈਨਾ ਮਾਸਟਰਜ਼ ਦੇ ਪ੍ਰੀ ਕੁਆਰਟਰ 'ਚੋਂ ਬਾਹਰ

ਬੀਜਿੰਗ, 20 ਅਪ੍ਰੈਲ (ਏਜੰਸੀ)-ਰਾਸ਼ਟਰ ਮੰਡਲ ਖੇਡਾਂ ਦੇ ਸਾਬਕਾ ਚੈਂਪੀਅਨ ਪੀ. ਕਸ਼ਅਪ 150,000 ਡਾਲਰ ਇਨਾਮੀ ਰਾਸ਼ੀ ਦੇ ਚਾਈਨਾ ਮਾਸਟਰਜ਼ ਗ੍ਰਾ ਪ੍ਰੀ ਗੋਲਡ ਦੇ ਚੁਣੌਤੀਪੂਰਨ ਪੁਰਸ਼ਾਂ ਦੇ ਸਿੰਗਲਜ਼ ਪ੍ਰੀ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ ਹੋ ਗਏ | ਕਸ਼ਅਪ ਚੀਨ ਦੇ ...

ਪੂਰੀ ਖ਼ਬਰ »

ਆਈ. ਪੀ. ਐਲ-10 : ਸਫਲ ਕਪਤਾਨਾਂ ਦੀ ਸੂਚੀ 'ਚ ਕੋਹਲੀ ਤੋਂ ਅੱਗੇ ਹੈ ਗੰਭੀਰ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਆਈ. ਪੀ. ਐਲ. 'ਚ ਕੋਲਕਾਤਾ ਨਾਈਟ ਰਾਈਡਰਸ ਦੇ ਕਪਤਾਨ ਗੌਤਮ ਗੰਭੀਰ ਪੰਜ 'ਚੋਂ ਚਾਰ ਮੈਚ ਜਿੱਤ ਕੇ ਸਭ ਤੋਂ ਅੱਗੇ ਹੈ | ਇਸ ਟੂਰਨਾਮੈਂਟ 'ਚ ਕੋਲਕਾਤਾ ਨੂੰ ਹੁਣ ਤੱਕ ਸਿਰਫ ਇਕ ਮੈਚ 'ਚ ਮੁੰਬਈ ਦੇ ਖਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ | ...

ਪੂਰੀ ਖ਼ਬਰ »

ਚੈਂਪੀਅਨਜ਼ ਟਰਾਫੀ ਲਈ ਆਸਟ੍ਰੇਲੀਆ ਵੱਲੋਂ ਟੀਮ ਦਾ ਐਲਾਨ

ਸਟਾਰਕ ਤੇ ਲਿਨ ਨੂੰ ਵੀ ਕੀਤਾ ਸ਼ਾਮਿਲ

ਸਿਡਨੀ, 20 ਅਪ੍ਰੈਲ (ਏਜੰਸੀ)-ਇੰਗਲੈਂਡ 'ਚ 1 ਜੂਨ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਆਸਟ੍ਰੇਲੀਆ ਨੇ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ | ਟੀਮ ਦੀ ਕਮਾਨ ਸਟੀਵ ਸਮਿਥ ਨੂੰ ਦਿੱਤੀ ਗਈ ਹੈ | ਸੱਟ ਲੱਗਣ ਕਾਰਨ ਅਜੇ ਟੀਮ 'ਚੋਂ ਬਾਹਰ ਚੱਲ ਰਹੇ ਮਿਚੇਲ ਸਟਾਰਕ ...

ਪੂਰੀ ਖ਼ਬਰ »

ਪੀ. ਵੀ. ਸਿੰਧੂ ਤੀਸਰੇ ਸਥਾਨ 'ਤ

ਸ੍ਰੀਕਾਂਤ ਤੇ ਪ੍ਰਨੀਤ ਦੀ ਰੈਕਿੰਗ 'ਚ ਸੁਧਾਰੇ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਰੀਓ ਉਲੰਪਿਕ 'ਚ ਚਾਂਦੀ ਦਾ ਤਗਮਾ ਜੇਤੂ ਪੀ. ਵੀ. ਸਿੰਧੂ ਦੋ ਦਰਜੇ ਉੱਪਰ ਆ ਕੇ ਤਾਜ਼ਾ ਬੀ. ਡਬਲਿਊ. ਐਫ ਰੈਕਿੰਗ 'ਚ ਤੀਸਰੇ ਸਥਾਨ 'ਤੇ ਆ ਗਈ ਹੈ | ਸਿੰਧੂ ਪਿਛਲੇ ਹਫ਼ਤੇ ਪੰਜਵੇਂ ਸਥਾਨ 'ਤੇ ਪਹੁੰਚ ਗਈ ਸੀ | ਸਿੰਗਾਪੁਰ ਓਪਨ ਸੁਪਰ ਸੀਰੀਜ਼ ...

ਪੂਰੀ ਖ਼ਬਰ »

ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਵੱਲੋਂ ਸਰਬੋਤਮ ਕਬੱਡੀ ਖਿਡਾਰੀਆਂ ਦਾ ਮੋਟਰਸਾਈਕਲਾਂ ਨਾਲ ਸਨਮਾਨ

ਜਲੰਧਰ, 20 ਅਪ©ੈਲ (ਜਤਿੰਦਰ ਸਾਬੀ)- ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀ ਬੈਠਕ ਸੁਰਜਨ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਬਾਸੀ ਪੈਲਸ ਵਿਖੇ ਹੋਈ | ਇਸ ਵਿਚ ਫੈਡਰੇਸ਼ਨ ਵੱਲੋਂ ਸੀਜ਼ਨ (2016-17) ਦੇ ਦੌਰਾਨ ਕਬੱਡੀ ਕੱਪਾਂ ਵਿਚੋਂ ਸੀਜ਼ਨ ਦੇ ਬੈਸਟ ਪਲੇਅਰ ਐਲਾਨੇ ਗਏ | ਬੈਸਟ ...

ਪੂਰੀ ਖ਼ਬਰ »

ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਦੋ ਅਭਿਆਸ ਮੈਚ ਖੇਡੇਗਾ ਭਾਰਤ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਪਿਛਲੇ ਸਾਲ ਦਾ ਚੈਂਪੀਅਨ ਭਾਰਤ ਜੂਨ 'ਚ ਇੰਗਲੈਂਡ ਵਿਚ ਹੋਣ ਵਾਲੀ ਆਈ. ਸੀ. ਸੀ. ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਤੋਂ ਪਹਿਲਾਂ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਦੇ ਨਾਲ ਦੋ ਅਭਿਆਸ ਮੈਚ ਖੇਡੇਗਾ | ਟੂਰਨਾਮੈਂਟ ਦੀ ਸ਼ੁਰੂਆਤ 1 ਜੂਨ ...

ਪੂਰੀ ਖ਼ਬਰ »

ਪੰਜਾਬ ਸਟੇਟ ਸਬ ਜੂਨੀਅਰ ਪਾਵਰਲਿਫਟਿੰਗ ਚੈਂਪੀਅਨਸ਼ਿਪ 23 ਨੂੰ

ਜਲੰਧਰ, 20 ਅਪ©ੈਲ (ਜਤਿੰਦਰ ਸਾਬੀ)-ਪੰਜਾਬ ਸਟੇਟ ਸਬ ਜੂਨੀਅਰ ਪਾਵਰਲਿਫਟਿੰਗ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੇ ਵਰਗ ਵਿੱਚ 23 ਅਪ੍ਰੈਲ ਨੂੰ ਪਿੰਡ ਘੋੜੇਵਾਹੀ (ਜਲੰਧਰ) ਵਿਖੇ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਪੰਜਾਬ ਪਾਵਰਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਕੋਈ ਮੇਰਾ ਮੁਕਾਬਲਾ ਨਹੀਂ ਕਰ ਸਕਦਾ- ਯੁਸੂਫ ਪਠਾਨ

ਕੋਲਕਾਤਾ, 20 ਅਪ੍ਰੈਲ (ਏਜੰਸੀ)-ਕੋਲਕਾਤਾ ਨਾਈਟ ਰਾਈਡਰਸ ਵੱਲੋਂ ਖੇਡ ਰਹੇ ਯੁਸੂਫ ਪਠਾਨ ਜਦੋਂ ਮੈਦਾਨ 'ਚ ਆਉਂਦੇ ਹਨ ਤਾਂ ਦਰਸ਼ਕਾਂ 'ਚ ਚੌਕਿਆਂ-ਛੱਕਿਆਂ ਦੀ ਉਮੀਦ ਵਧ ਜਾਂਦੀ ਹੈ | ਗੁਜਰਾਤ ਦੇ ਯੁਸੂਫ ਪਠਾਨ ਦੀ ਪਛਾਣ ਵੱਡੇ-ਵੱਡੇ ਛੱਕੇ ਮਾਰਨ ਵਾਲੇ ਬੱਲੇਬਾਜ਼ ਦੀ ਹੈ | ...

ਪੂਰੀ ਖ਼ਬਰ »

ਮਾਂ ਬਣਨ ਵਾਲੀ ਹੈ ਸੇਰੇਨਾ ਵਿਲੀਅਮਸ

ਨਿਊਯਾਰਕ, 20 ਅਪ੍ਰੈਲ (ਏਜੰਸੀ)-23 ਗਰੈਂਡ ਸਲੈਮ ਖਿਤਾਬ ਜਿੱਤ ਚੁੱਕੀ ਵਿਸ਼ਵ ਦੀ ਟੈਨਿਸ ਸਟਾਰ ਸੇਰੇਨਾ ਵਿਲੀਅਮਸ ਇਸ ਸਾਲ ਮਾਂ ਬਣਨ ਵਾਲੀ ਹੈ ਅਤੇ ਉਹ 20 ਹਫ਼ਤਿਆਂ ਦੀ ਗਰਭਵਤੀ ਹੈ | ਸੇਰੇਨਾ ਨੇ ਸਨੈਪ ਚੈਟ ਰਾਹੀ ਇਸ ਦਾ ਖੁਲਾਸਾ ਕੀਤਾ ਹੈ, ਜਿਸ ਦੀ ਕੈਪਸ਼ਨ ਹੈ '20 ਵੀਕ' | ਇਸ ...

ਪੂਰੀ ਖ਼ਬਰ »

ਕੋਲਕਾਤਾ ਨਾਲ ਹਿਸਾਬ ਬਰਾਬਰ ਕਰਨ ਲਈ ਮੈਦਾਨ 'ਚ ਉਤਰੇਗੀ ਗੁਜਰਾਤ ਦੀ ਟੀਮ

ਕੋਲਕਾਤਾ, 20 ਅਪ੍ਰੈਲ (ਏਜੰਸੀ)-ਆਈ. ਪੀ. ਐਲ-10 ਦੌਰਾਨ ਸ਼ੁੱਕਰਵਾਰ ਨੂੰ ਇਕ ਵਾਰ ਮੁੜ ਸ਼ਾਨਦਾਰ ਫਾਰਮ 'ਚ ਚੱਲ ਰਹੀ ਕੋਲਕਾਤਾ ਨਾਈਟ ਰਾਈਡਰਸ ਦਾ ਸਾਹਮਣਾ ਗੁਜਰਾਤ ਲਾਇਨਜ਼ ਨਾਲ ਹੋਵੇਗਾ | ਕੋਲਕਾਤਾ ਨਾਲ ਉਸ ਦੇ ਘਰ 'ਚ ਭਿੜਨ ਵਾਲੀ ਗੁਜਰਾਤ ਲਾਇਨਜ਼ ਦੀ ਕੋਸ਼ਿਸ਼ ਕੋਲਕਾਤਾ ਖਿਲਾਫ਼ ਇਸੇ ਟੂਰਨਾਮੈਂਟ ਦੇ ਪਹਿਲੇ ਮੈਚ 'ਚ ਮਿਲੀ ਹਾਰ ਦਾ ਹਿਸਾਬ ਬਰਾਬਰ ਕਰਨ ਦੀ ਹੋਵੇਗੀ | ਆਈ. ਪੀ. ਐਲ. ਦੇ ਸ਼ੁਰੂਆਤੀ ਮੁਕਾਬਲਿਆਂ 'ਚ 7 ਅਪ੍ਰੈਲ ਨੂੰ ਇਹ ਦੋਵੇਂ ਟੀਮਾਂ ਭਿੜੀਆਂ ਸਨ ਅਤੇ ਕੋਲਕਾਤਾ ਨੇ ਗੁਜਰਾਤ ਨੂੰ 10 ਵਿਕਟਾਂ ਨਾਲ ਮਾਤ ਦਿੱਤੀ ਸੀ | ਕੋਲਕਾਤਾ ਦੇ ਕਪਤਾਨ ਗੌਤਮ ਗੰਭੀਰ ਅਤੇ ਕ੍ਰਿਸ ਲਿਨ ਦੀ ਸਲਾਮੀ ਜੋੜੀ ਨੇ ਗੁਜਰਾਤ ਵੱਲੋਂ ਦਿੱਤੇ 183 ਦੌੜਾਂ ਦੇ ਟੀਚੇ ਨੂੰ ਬਿਨਾਂ ਕਿਸੇ ਵਿਕਟ ਦੇ ਨੁਕਸਾਨ ਦੇ ਪ੍ਰਾਪਤ ਕਰ ਲਿਆ ਸੀ | ਗੰਭੀਰ ਨੇ ਉਸ ਮੈਚ 'ਚ 76 ਅਤੇ ਲਿਨ ਨੇ 93 ਦੌੜਾਂ ਦੀ ਪਾਰੀ ਖੇਡੀ ਸੀ | ਕੋਲਕਾਤਾ ਮੌਜੂਦਾ ਟੂਰਨਾਮੈਂਟ 'ਚ ਹੁਣ ਤੱਕ ਚਾਰ ਮੈਚ ਜਿੱਤ ਚੁੱਕੀ ਹੈ, ਜਦੋਂਕਿ ਗੁਜਰਾਤ ਨੂੰ ਸਿਰਫ ਇਕ ਹੀ ਜਿੱਤ ਮਿਲੀ ਹੈ | ਗੁਜਰਾਤ ਦਾ ਪ੍ਰਦਰਸ਼ਨ ਅਜੇ ਤੱਕ ਕਾਫੀ ਖਰਾਬ ਰਿਹਾ ਹੈ | ਉਸ ਦੇ ਕੋਲ ਬ੍ਰੈਂਡਨ ਮੈਕਲਮ, ਕਪਤਾਨ ਸੁਰੇਸ਼ ਰੈਨਾ, ਡਵੇਨ ਸਮਿਥ, ਐਰਨ ਫਿੰਚ, ਦਿਨੇਸ਼ ਕਾਰਤਿਕ ਵਰਗੇ ਟੀ-20 ਦੇ ਮਾਹਿਰਾਂ ਨਾਲ ਭਰੇ ਬੱਲੇਬਾਜ਼ ਹਨ ਪਰ ਫਿਰ ਵੀ ਉਹ ਜਿੱਤ ਤੋਂ ਵਾਂਝੀ ਰਹੀ ਹੈ | ਗੁਜਰਾਤ ਦੀ ਗੇਂਦਬਾਜ਼ੀ ਉਸ ਦੀ ਸਭ ਤੋਂ ਵੱਡੀ ਕਮਜ਼ੋਰੀ ਹੈ | ਰਾਇਲ ਚੈਲੇਜ਼ਰਸ ਬੈਂਗਲੁਰੂ ਖਿਲਾਫ਼ ਹੋਏ ਮੈਚ 'ਚ ਕਿ੍ਸ ਗੇਲ ਅਤੇ ਵਿਰਾਟ ਕੋਹਲੀ ਨੇ ਗੁਜਰਾਤ ਦੇ ਗੇਂਦਬਾਜ਼ਾਂ ਦੀ ਜੰਮ ਕੇ ਧੁਲਾਈ ਕੀਤੀ ਸੀ | ਪਹਿਲੇ ਦੋ ਮੈਚਾਂ 'ਚ ਨਾ ਖੇਡਣ ਵਾਲੇ ਰਵਿੰਦਰ ਜਡੇਜਾ ਦੀ ਵਾਪਸੀ ਨਾਲ ਟੀਮ ਨੂੰ ਵਧੀਆ ਉਮੀਦਾਂ ਸਨ ਪਰ ਉਹ ਅਜੇ ਤੱਕ ਉਮੀਦਾਂ 'ਤੇ ਪੂਰੇ ਨਹੀਂ ਉਤਰੇ | ਐਡਰਿਊ ਟਾਈ ਨੇ ਰਾਈਜਿੰਗ ਪੁਣੇ ਸੁਪਰਜਾਇੰਟ ਦੇ ਖਿਲਾਫ਼ ਹੈਟਿ੍ਕ ਮਾਰੀ ਸੀ ਪਰ ਪ੍ਰਦਰਸ਼ਨ 'ਚ ਨਿਰੰਤਰਤਾ ਕਾਇਮ ਰੱਖਣ 'ਚ ਉਹ ਅਸਫਲ ੇ ਬੱਰਹੇ | ਕੋਲਕਾਤਾ ਦਲੇਬਾਜ਼ ਅਤੇ ਗੇਂਦਬਾਜ਼ ਦੋਵੇਂ ਮਜਬੂਤ ਹਨ | ਕਪਤਾਨ ਗੰਭੀਰ ਨੇ ਅੱਗੇ ਆ ਕੇ ਟੀਮ ਦੀ ਅਗਵਾਈ ਕੀਤੀ ਹੈ ਅਤੇ ਇਸ ਟੂਰਨਾਮੈਂਟ 'ਚ ਲਗਾਤਾਰ ਦੌੜਾਂ ਬਣਾ ਰਹੇ ਹਨ | ਕ੍ਰਿਸ ਲਿਨ ਦੇ ਜ਼ਖਮੀ ਹੋਣ ਨਾਲ ਟੀਮ ਨੂੰ ਵੱਡਾ ਝਟਕਾ ਲੱਗਾ ਸੀ ਪਰ ਬੀਤੇ ਮੈਚਾਂ 'ਚ ਟੀਮ ਦੇ ਪ੍ਰਦਰਸ਼ਨ ਨੂੰ ਦੇਖ ਕੇ ਲੱਗ ਨਹੀਂ ਕਿ ਟੀਮ ਲਿਨ ਨੂੰ ਯਾਦ ਕਰ ਰਹੀ ਹੈ | ਪਿਛਲੇ ਮੈਚ 'ਚ ਦਿੱਲੀ ਖਿਲਾਫ਼ ਤਿੰਨ ਵਿਕਟਾਂ ਜਲਦ ਗੁਆ ਦੇਣ ਦੇ ਬਾਅਦ ਵੀ ਕੋਲਕਾਤਾ ਨੇ ਆਖਰੀ ਓਵਰ 'ਚ ਮੈਚ ਆਪਣੇ ਨਾਂਅ ਕਰ ਲਿਆ ਸੀ | ਯੁਸੂਫ ਪਠਾਨ ਤੇ ਮੁਨੀਸ਼ ਪਾਂਡੇ ਨੇ ਉਸ ਨੂੰ ਜਿੱਤ ਦਿਵਾਈ ਸੀ |


ਖ਼ਬਰ ਸ਼ੇਅਰ ਕਰੋ

ਭਾਰਤੀ ਮੁੱਕੇਬਾਜ਼ੀ ਟੀਮ ਕਜ਼ਾਕਿਸਤਾਨ ਰਵਾਨਾ

ਪਟਿਆਲਾ, 20 ਅਪ੍ਰੈਲ (ਚਹਿਲ)-ਤਾਸ਼ਕੰਦ (ਉਜਬੇਕਿਸਤਾਨ) 'ਚ 30 ਅਪ੍ਰੈਲ ਤੋਂ 7 ਮਈ ਤੱਕ ਹੋਣ ਵਾਲੀ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਰਵਾਨਾ ਹੋ ਗਈ ਹੈ | ਦਸ ਮੈਂਬਰੀ ਇਹ ਟੀਮ ਪਹਿਲਾਂ ਦੋ ਹਫ਼ਤੇ ਕਜ਼ਾਕਿਸਤਾਨ ਦੇ ਸ਼ਹਿਰ ਅਸਤਨਾ ਵਿਖੇ ਕਜਾਕ ਟੀਮ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX