ਤਾਜਾ ਖ਼ਬਰਾਂ


ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  6 minutes ago
ਮੁੰਬਈ, 17 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ...
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  21 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  37 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 1 hour ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  36 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 4 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਖੇਡ ਸੰਸਾਰ

ਮੁੰਬਈ ਨੇ ਪੰਜਾਬ ਨੂੰ 8 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ

ਬਟਲਰ 'ਮੈਨ ਆਫ਼ ਦਿ ਮੈਚ' ਬਣੇ

ਇੰਦੌਰ, 20 ਅਪ੍ਰੈਲ (ਰਤਨਜੀਤ ਸਿੰਘ ਸ਼ੈਰੀ, ਏਜੰਸੀ)-ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਆਈ. ਪੀ. ਐਲ. ਦੇ 22ਵੇਂ ਮੁਕਾਬਲੇ 'ਚ ਮੁੰਬਈ ਇੰਡੀਅਨਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 8 ਵਿਕਟਾਂ ਨਾਲ ਹਰਾਇਆ | ਅਮਲਾ ਦੀ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਪੰਜਾਬ ਵੱਲੋਂ ...

ਪੂਰੀ ਖ਼ਬਰ »

ਪੀ. ਕਸ਼ਅਪ ਚਾਈਨਾ ਮਾਸਟਰਜ਼ ਦੇ ਪ੍ਰੀ ਕੁਆਰਟਰ 'ਚੋਂ ਬਾਹਰ

ਬੀਜਿੰਗ, 20 ਅਪ੍ਰੈਲ (ਏਜੰਸੀ)-ਰਾਸ਼ਟਰ ਮੰਡਲ ਖੇਡਾਂ ਦੇ ਸਾਬਕਾ ਚੈਂਪੀਅਨ ਪੀ. ਕਸ਼ਅਪ 150,000 ਡਾਲਰ ਇਨਾਮੀ ਰਾਸ਼ੀ ਦੇ ਚਾਈਨਾ ਮਾਸਟਰਜ਼ ਗ੍ਰਾ ਪ੍ਰੀ ਗੋਲਡ ਦੇ ਚੁਣੌਤੀਪੂਰਨ ਪੁਰਸ਼ਾਂ ਦੇ ਸਿੰਗਲਜ਼ ਪ੍ਰੀ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ ਹੋ ਗਏ | ਕਸ਼ਅਪ ਚੀਨ ਦੇ ...

ਪੂਰੀ ਖ਼ਬਰ »

ਆਈ. ਪੀ. ਐਲ-10 : ਸਫਲ ਕਪਤਾਨਾਂ ਦੀ ਸੂਚੀ 'ਚ ਕੋਹਲੀ ਤੋਂ ਅੱਗੇ ਹੈ ਗੰਭੀਰ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਆਈ. ਪੀ. ਐਲ. 'ਚ ਕੋਲਕਾਤਾ ਨਾਈਟ ਰਾਈਡਰਸ ਦੇ ਕਪਤਾਨ ਗੌਤਮ ਗੰਭੀਰ ਪੰਜ 'ਚੋਂ ਚਾਰ ਮੈਚ ਜਿੱਤ ਕੇ ਸਭ ਤੋਂ ਅੱਗੇ ਹੈ | ਇਸ ਟੂਰਨਾਮੈਂਟ 'ਚ ਕੋਲਕਾਤਾ ਨੂੰ ਹੁਣ ਤੱਕ ਸਿਰਫ ਇਕ ਮੈਚ 'ਚ ਮੁੰਬਈ ਦੇ ਖਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ | ...

ਪੂਰੀ ਖ਼ਬਰ »

ਚੈਂਪੀਅਨਜ਼ ਟਰਾਫੀ ਲਈ ਆਸਟ੍ਰੇਲੀਆ ਵੱਲੋਂ ਟੀਮ ਦਾ ਐਲਾਨ

ਸਟਾਰਕ ਤੇ ਲਿਨ ਨੂੰ ਵੀ ਕੀਤਾ ਸ਼ਾਮਿਲ

ਸਿਡਨੀ, 20 ਅਪ੍ਰੈਲ (ਏਜੰਸੀ)-ਇੰਗਲੈਂਡ 'ਚ 1 ਜੂਨ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਆਸਟ੍ਰੇਲੀਆ ਨੇ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ | ਟੀਮ ਦੀ ਕਮਾਨ ਸਟੀਵ ਸਮਿਥ ਨੂੰ ਦਿੱਤੀ ਗਈ ਹੈ | ਸੱਟ ਲੱਗਣ ਕਾਰਨ ਅਜੇ ਟੀਮ 'ਚੋਂ ਬਾਹਰ ਚੱਲ ਰਹੇ ਮਿਚੇਲ ਸਟਾਰਕ ...

ਪੂਰੀ ਖ਼ਬਰ »

ਪੀ. ਵੀ. ਸਿੰਧੂ ਤੀਸਰੇ ਸਥਾਨ 'ਤ

ਸ੍ਰੀਕਾਂਤ ਤੇ ਪ੍ਰਨੀਤ ਦੀ ਰੈਕਿੰਗ 'ਚ ਸੁਧਾਰੇ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਰੀਓ ਉਲੰਪਿਕ 'ਚ ਚਾਂਦੀ ਦਾ ਤਗਮਾ ਜੇਤੂ ਪੀ. ਵੀ. ਸਿੰਧੂ ਦੋ ਦਰਜੇ ਉੱਪਰ ਆ ਕੇ ਤਾਜ਼ਾ ਬੀ. ਡਬਲਿਊ. ਐਫ ਰੈਕਿੰਗ 'ਚ ਤੀਸਰੇ ਸਥਾਨ 'ਤੇ ਆ ਗਈ ਹੈ | ਸਿੰਧੂ ਪਿਛਲੇ ਹਫ਼ਤੇ ਪੰਜਵੇਂ ਸਥਾਨ 'ਤੇ ਪਹੁੰਚ ਗਈ ਸੀ | ਸਿੰਗਾਪੁਰ ਓਪਨ ਸੁਪਰ ਸੀਰੀਜ਼ ...

ਪੂਰੀ ਖ਼ਬਰ »

ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਵੱਲੋਂ ਸਰਬੋਤਮ ਕਬੱਡੀ ਖਿਡਾਰੀਆਂ ਦਾ ਮੋਟਰਸਾਈਕਲਾਂ ਨਾਲ ਸਨਮਾਨ

ਜਲੰਧਰ, 20 ਅਪ©ੈਲ (ਜਤਿੰਦਰ ਸਾਬੀ)- ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀ ਬੈਠਕ ਸੁਰਜਨ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਬਾਸੀ ਪੈਲਸ ਵਿਖੇ ਹੋਈ | ਇਸ ਵਿਚ ਫੈਡਰੇਸ਼ਨ ਵੱਲੋਂ ਸੀਜ਼ਨ (2016-17) ਦੇ ਦੌਰਾਨ ਕਬੱਡੀ ਕੱਪਾਂ ਵਿਚੋਂ ਸੀਜ਼ਨ ਦੇ ਬੈਸਟ ਪਲੇਅਰ ਐਲਾਨੇ ਗਏ | ਬੈਸਟ ...

ਪੂਰੀ ਖ਼ਬਰ »

ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਦੋ ਅਭਿਆਸ ਮੈਚ ਖੇਡੇਗਾ ਭਾਰਤ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਪਿਛਲੇ ਸਾਲ ਦਾ ਚੈਂਪੀਅਨ ਭਾਰਤ ਜੂਨ 'ਚ ਇੰਗਲੈਂਡ ਵਿਚ ਹੋਣ ਵਾਲੀ ਆਈ. ਸੀ. ਸੀ. ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਤੋਂ ਪਹਿਲਾਂ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਦੇ ਨਾਲ ਦੋ ਅਭਿਆਸ ਮੈਚ ਖੇਡੇਗਾ | ਟੂਰਨਾਮੈਂਟ ਦੀ ਸ਼ੁਰੂਆਤ 1 ਜੂਨ ...

ਪੂਰੀ ਖ਼ਬਰ »

ਪੰਜਾਬ ਸਟੇਟ ਸਬ ਜੂਨੀਅਰ ਪਾਵਰਲਿਫਟਿੰਗ ਚੈਂਪੀਅਨਸ਼ਿਪ 23 ਨੂੰ

ਜਲੰਧਰ, 20 ਅਪ©ੈਲ (ਜਤਿੰਦਰ ਸਾਬੀ)-ਪੰਜਾਬ ਸਟੇਟ ਸਬ ਜੂਨੀਅਰ ਪਾਵਰਲਿਫਟਿੰਗ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੇ ਵਰਗ ਵਿੱਚ 23 ਅਪ੍ਰੈਲ ਨੂੰ ਪਿੰਡ ਘੋੜੇਵਾਹੀ (ਜਲੰਧਰ) ਵਿਖੇ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਪੰਜਾਬ ਪਾਵਰਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਕੋਈ ਮੇਰਾ ਮੁਕਾਬਲਾ ਨਹੀਂ ਕਰ ਸਕਦਾ- ਯੁਸੂਫ ਪਠਾਨ

ਕੋਲਕਾਤਾ, 20 ਅਪ੍ਰੈਲ (ਏਜੰਸੀ)-ਕੋਲਕਾਤਾ ਨਾਈਟ ਰਾਈਡਰਸ ਵੱਲੋਂ ਖੇਡ ਰਹੇ ਯੁਸੂਫ ਪਠਾਨ ਜਦੋਂ ਮੈਦਾਨ 'ਚ ਆਉਂਦੇ ਹਨ ਤਾਂ ਦਰਸ਼ਕਾਂ 'ਚ ਚੌਕਿਆਂ-ਛੱਕਿਆਂ ਦੀ ਉਮੀਦ ਵਧ ਜਾਂਦੀ ਹੈ | ਗੁਜਰਾਤ ਦੇ ਯੁਸੂਫ ਪਠਾਨ ਦੀ ਪਛਾਣ ਵੱਡੇ-ਵੱਡੇ ਛੱਕੇ ਮਾਰਨ ਵਾਲੇ ਬੱਲੇਬਾਜ਼ ਦੀ ਹੈ | ...

ਪੂਰੀ ਖ਼ਬਰ »

ਮਾਂ ਬਣਨ ਵਾਲੀ ਹੈ ਸੇਰੇਨਾ ਵਿਲੀਅਮਸ

ਨਿਊਯਾਰਕ, 20 ਅਪ੍ਰੈਲ (ਏਜੰਸੀ)-23 ਗਰੈਂਡ ਸਲੈਮ ਖਿਤਾਬ ਜਿੱਤ ਚੁੱਕੀ ਵਿਸ਼ਵ ਦੀ ਟੈਨਿਸ ਸਟਾਰ ਸੇਰੇਨਾ ਵਿਲੀਅਮਸ ਇਸ ਸਾਲ ਮਾਂ ਬਣਨ ਵਾਲੀ ਹੈ ਅਤੇ ਉਹ 20 ਹਫ਼ਤਿਆਂ ਦੀ ਗਰਭਵਤੀ ਹੈ | ਸੇਰੇਨਾ ਨੇ ਸਨੈਪ ਚੈਟ ਰਾਹੀ ਇਸ ਦਾ ਖੁਲਾਸਾ ਕੀਤਾ ਹੈ, ਜਿਸ ਦੀ ਕੈਪਸ਼ਨ ਹੈ '20 ਵੀਕ' | ਇਸ ...

ਪੂਰੀ ਖ਼ਬਰ »

ਕੋਲਕਾਤਾ ਨਾਲ ਹਿਸਾਬ ਬਰਾਬਰ ਕਰਨ ਲਈ ਮੈਦਾਨ 'ਚ ਉਤਰੇਗੀ ਗੁਜਰਾਤ ਦੀ ਟੀਮ

ਕੋਲਕਾਤਾ, 20 ਅਪ੍ਰੈਲ (ਏਜੰਸੀ)-ਆਈ. ਪੀ. ਐਲ-10 ਦੌਰਾਨ ਸ਼ੁੱਕਰਵਾਰ ਨੂੰ ਇਕ ਵਾਰ ਮੁੜ ਸ਼ਾਨਦਾਰ ਫਾਰਮ 'ਚ ਚੱਲ ਰਹੀ ਕੋਲਕਾਤਾ ਨਾਈਟ ਰਾਈਡਰਸ ਦਾ ਸਾਹਮਣਾ ਗੁਜਰਾਤ ਲਾਇਨਜ਼ ਨਾਲ ਹੋਵੇਗਾ | ਕੋਲਕਾਤਾ ਨਾਲ ਉਸ ਦੇ ਘਰ 'ਚ ਭਿੜਨ ਵਾਲੀ ਗੁਜਰਾਤ ਲਾਇਨਜ਼ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਭਾਰਤੀ ਮੁੱਕੇਬਾਜ਼ੀ ਟੀਮ ਕਜ਼ਾਕਿਸਤਾਨ ਰਵਾਨਾ

ਪਟਿਆਲਾ, 20 ਅਪ੍ਰੈਲ (ਚਹਿਲ)-ਤਾਸ਼ਕੰਦ (ਉਜਬੇਕਿਸਤਾਨ) 'ਚ 30 ਅਪ੍ਰੈਲ ਤੋਂ 7 ਮਈ ਤੱਕ ਹੋਣ ਵਾਲੀ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਰਵਾਨਾ ਹੋ ਗਈ ਹੈ | ਦਸ ਮੈਂਬਰੀ ਇਹ ਟੀਮ ਪਹਿਲਾਂ ਦੋ ਹਫ਼ਤੇ ਕਜ਼ਾਕਿਸਤਾਨ ਦੇ ਸ਼ਹਿਰ ਅਸਤਨਾ ਵਿਖੇ ਕਜਾਕ ਟੀਮ ਨਾਲ ਕਰੀਬ ਦੋ ਹਫ਼ਤੇ ਅਭਿਆਸ ਕਰੇਗੀ | ਇਸ ਤੋਂ ਬਾਅਦ ਉੱਥੋਂ ਹੀ ਏਸ਼ੀਅਨ ਚੈਂਪੀਅਨਸ਼ਿਪ ਲਈ ਤਾਸ਼ਕੰਦ ਜਾਵੇਗੀ | ਦੱਸਣਯੋਗ ਹੈ ਕਿ ਭਾਰਤੀ ਟੀਮ ਦੀ ਚੋਣ ਐਨ.ਆਈ.ਐਸ. ਪਟਿਆਲਾ ਵਿਖੇ ਦੇਸ਼ ਦੇ ਚੋਟੀ ਦੇ 60 ਮੁੱਕੇਬਾਜ਼ਾਂ ਦੇ ਸਿਖਲਾਈ ਕੈਂਪ ਦੌਰਾਨ ਹੋਏ ਟਰਾਇਲਾਂ ਦੌਰਾਨ ਕੀਤੀ ਗਈ ਸੀ | ਏਸ਼ੀਅਨ ਚੈਂਪੀਅਨਸ਼ਿਪ, ਹੈਮਬਰਗ (ਜਰਮਨੀ) 'ਚ 25 ਅਗਸਤ ਤੋਂ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈਾਗ ਟੂਰਨਾਮੈਂਟ ਵੀ ਹੈ | ਏਸ਼ੀਆ ਦੇ 60 ਮੁੱਕੇਬਾਜ਼ਾਂ ਏਸ਼ੀਅਨ ਚੈਂਪੀਅਨਸ਼ਿਪ ਰਾਹੀਂ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ ਕਰਨਗੇ | ਇਸ ਤਰ੍ਹਾਂ ਹਰੇਕ ਭਾਰਤ ਵਰਗ 'ਚੋਂ ਸਿਖਰਲੇ 6 ਮੁੱਕੇਬਾਜ਼ਾਂ ਵਿਸ਼ਵ ਚੈਂਪੀਅਨਸ਼ਿਪ 'ਚ ਖੇਡਣ ਦੇ ਹੱਕਦਾਰ ਹੋਣਗੇ | ਇਸ ਤਰ੍ਹਾਂ ਭਾਰਤੀ ਟੀਮ ਕੋਲ ਮੁੜ ਵਿਸ਼ਵ ਪੱਧਰ 'ਤੇ ਆਪਣੀ ਪੁਰਾਣੀ ਸ਼ਾਖ ਬਹਾਲ ਕਰਨ ਦਾ ਸੁਨਹਿਰੀ ਮੌਕਾ ਹੈ | ਕੌਮੀ ਟੀਮ ਦੇ 49 ਕਿੱਲੋ ਭਾਰ ਵਰਗ 'ਚ ਅਮਿਤ ਪੰਘਲ, 52 ਕਿੱਲੋ ਵਰਗ 'ਚ ਕਵਿੰਦਰ ਸਿੰਘ, 56 ਕਿੱਲੋ ਗੌਰਵ ਵਿਧੂਰੀ, 60 ਕਿੱਲੋ 'ਚ ਸ਼ਿਵਾ ਥਾਪਾ, 64 ਕਿੱਲੋ ਵਰਗ 'ਚ ਅਸ਼ੀਸ਼ ਕੁਮਾਰ, 69 ਕਿੱਲੋ 'ਚ ਮਨੋਜ ਕੁਮਾਰ, 75 ਕਿੱਲੋ 'ਚ ਵਿਕਾਸ ਕਿ੍ਸ਼ਨ, 81 ਕਿੱਲੋ 'ਚ ਮਨੀਸ਼ ਪਨਵਰ, 91 ਕਿੱਲੋ 'ਚ ਸੁਮਿਤ ਸਾਗਵਾਨ ਤੇ 91 ਕਿੱਲੋ ਤੋਂ ਵੱਧ ਭਾਰ ਵਰਗ 'ਚ ਸਤੀਸ਼ ਕੁਮਾਰ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX