ਤਾਜਾ ਖ਼ਬਰਾਂ


ਜੰਮੂ ਕਸ਼ਮੀਰ : ਪੀਰ ਪੰਜਾਲ਼ 'ਚ ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  14 minutes ago
ਸ੍ਰੀਨਗਰ, 1 ਮਈ - ਜੰਮੂ-ਕਸ਼ਮੀਰ ਦੇ ਪੀਰ ਪੰਜਾਲ਼ 'ਚ ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ ਕਰ ਦਿੱਤਾ...
ਮਜ਼ਦੂਰ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਮਜ਼ਦੂਰਾ ਨੂੰ ਕੀਤਾ ਸਲਾਮ
. . .  15 minutes ago
ਨਵੀਂ ਦਿੱਲੀ, 1 ਮਈ - ਮਜ਼ਦੂਰ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਜ਼ਦੂਰਾਂ ਨੂੰ ਸਲਾਮ ਕੀਤਾ ਹੈ। ਉਨ੍ਹਾਂ ਦੇਸ਼ ਦੇ ਵਿਕਾਸ 'ਚ ਮਜ਼ਦੂਰਾਂ ਦੇ ਯੋਗਦਾਨ...
ਨੇਪਾਲ 'ਚ ਗਹਿਰਾਇਆ ਸਿਆਸੀ ਸੰਕਟ
. . .  58 minutes ago
ਕਾਠਮਾਂਡੂ, 1 ਮਈ - ਨੇਪਾਲ 'ਚ ਸਿਆਸੀ ਸੰਕਟ ਹੋਰ ਗਹਿਰਾ ਗਿਆ ਹੈ ਜਿਸ ਨੂੰ ਦੇਖਦੇ ਹੋਏ ਫ਼ੌਜ ਨੇ ਐਮਰਜੈਂਸੀ...
ਤੁਰਕੀ ਦੇ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 1 ਮਈ - ਤੁਰਕੀ ਦੇ ਰਾਸ਼ਟਰਪਤੀ ਰਜਬ ਤਈਅਬ ਐਰਦੋਗਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਰਾਜਸਥਾਨ : ਟ੍ਰੈਕਟਰ-ਟਰਾਲੀ ਪਲਟਣ ਕਾਰਨ 4 ਮੌਤਾਂ
. . .  about 1 hour ago
ਜੈਪੁਰ, 1 ਮਈ - ਰਾਜਸਥਾਨ ਦੇ ਕਲਮੰਡਾ ਪਿੰਡ ਨੇੜੇ ਵਿਆਹ ਸਮਾਰੋਹ ਤੋਂ ਵਾਪਸ ਆ ਰਹੀ ਟ੍ਰੈਕਟਰ-ਟਰਾਲੀ ਪਲਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ...
ਦਿੱਲੀ ਦੀ ਅਦਾਲਤ 'ਚ ਵੀਰਭੱਦਰ ਮਾਮਲੇ ਦੀ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 1 ਮਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਦਿੱਲੀ ਦੀ ਅਦਾਲਤ 'ਚ ਅੱਜ ਸੁਣਵਾਈ ਹੋਵੇਗੀ। ਵੀਰਭੱਦਰ...
ਬਿਹਾਰ : ਟਰੇਨ ਹੇਠਾਂ ਕੁਚਲੇ ਜਾਣ ਕਾਰਨ 7 ਮੌਤਾਂ, 10 ਜਖਮੀ
. . .  about 1 hour ago
ਪਟਨਾ, 1 ਮਈ - ਬਿਹਾਰ ਦੇ ਸਿਰਾੜੀ ਰੇਲਵੇ ਸਟੇਸ਼ਨ ਨੇੜੇ ਟਰੇਨ ਹੇਠਾਂ ਕੁਚਲੇ ਜਾਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕ...
ਨਵੀਂ ਦਿੱਲੀ : ਏ.ਐੱਸ.ਆਈ ਸਮੇਤ 3 ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਨਵੀਂ ਦਿੱਲੀ, 1 ਮਈ - ਦਿੱਲੀ ਦੇ ਮਿਆਂਵਾਲੀ ਇਲਾਕੇ 'ਚ ਬੀਤੀ ਰਾਤ ਹਮਲਾਵਰਾਂ ਨੇ ਇੱਕ ਏ.ਐੱਸ.ਆਈ ਸਮੇਤ 3 ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ...
ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉੱਤਰੇ
. . .  about 1 hour ago
ਨਵੀਂ ਦਿੱਲੀ : ਭਾਜਪਾ ਪ੍ਰਧਾਨ ਮਨੋਜ ਤਿਵਾਰੀ ਦੇ ਘਰ 'ਤੇ ਹੋਇਆ ਹਮਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਤਾਜ਼ਾ ਖ਼ਬਰਾਂ

ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ 8 ਫ਼ੌਜੀਆਂ ਸਮੇਤ 9 ਦੀ ਮੌਤ

ਕਾਬੁਲ, 21 ਅਪ੍ਰੈਲ- ਅਫ਼ਗ਼ਾਨਿਸਤਾਨ 'ਚ ਤਾਲਿਬਾਨ ਅੱਤਵਾਦੀਆਂ ਨੇ ਸੈਨਾ ਦੀ ਇੱਕ ਟੁਕੜੀ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ 8 ਸੈਨਾ ਦੇ ਜਵਾਨਾਂ ਸਮੇਤ 9 ਲੋਕਾਂ ਦੀ ਮੌਤ ਹੋ ...

ਪੂਰੀ ਖ਼ਬਰ »

ਪੱਛਮੀ ਬੰਗਾਲ : ਬੰਬ ਬਣਾਉਂਦੇ ਸਮੇਂ ਹੋਏ ਧਮਾਕੇ 'ਚ 8 ਮੌਤਾਂ, 10 ਜ਼ਖਮੀ

 ਕੋਲਕਾਤਾ, 21 ਅਪ੍ਰੈਲ - ਪੱਛਮੀ ਬੰਗਾਲ ਦੇ ਬੀਰਭੂਮ 'ਚ ਬੰਬ ਬਣਾਉਂਦੇ ਸਮੇਂ ਹੋਏ ਧਮਾਕੇ 'ਚ 8 ਲੋਕਾਂ ਦੀ ਮੌਤ ਹੋ ਗਈ ਜਦਕਿ 10 ਜ਼ਖਮੀ ਹੋ ...

ਪੂਰੀ ਖ਼ਬਰ »

ਗੋਆ ਦੇ ਸਾਬਕਾ ਮੁੱਖ ਮੰਤਰੀ ਦਿਗੰਬਰ ਕਾਮਤ ਨੂੰ ਫਿਰ ਸੰਮਨ ਜਾਰੀ

 ਨਵੀਂ ਦਿੱਲੀ, 21 ਅਪ੍ਰੈਲ- ਗੋਆ ਦੇ ਸਾਬਕਾ ਮੁੱਖ ਮੰਤਰੀ ਦਿਗੰਬਰ ਕਾਮਤ ਨੂੰ ਗ਼ੈਰਕਾਨੂੰਨੀ ਖੁਦਾਈ ਦੇ ਮਾਮਲੇ 'ਚ ਫਿਰ ਸੰਮਨ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ 24 ਅਪ੍ਰੈਲ ਨੂੰ ਐੱਸ.ਆਈ.ਟੀ.ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਹੋਏ ...

ਪੂਰੀ ਖ਼ਬਰ »

ਏਅਰ ਇੰਡੀਆ ਨੇ ਸੀਨੀਅਰ ਨਾਗਰਿਕਾਂ ਦੀ ਘੱਟੋ-ਘੱਟ ਉਮਰ ਹੱਦ ਘਟਾਈ

 ਨਵੀਂ ਦਿੱਲੀ, 21 ਅਪ੍ਰੈਲ- ਏਅਰ ਇੰਡੀਆ ਨੇ ਸੀਨੀਅਰ ਨਾਗਰਿਕਾਂ ਨੂੰ ਰਾਹਤ ਦਿੰਦਿਆਂ ਟਿਕਟ 'ਚ ਛੋਟ ਦੇਣ ਲਈ ਉਮਰ ਹੱਦ ਘਟਾ ਦਿੱਤੀ ਹੈ। ਏਅਰ ਇੰਡੀਆ ਨੇ ਹੁਣ 60 ਸਾਲ ਉਮਰ ਹੱਦ ਕੀਤੀ ਹੈ ਜਦਕਿ ਪਹਿਲਾਂ ਇਹ 63 ਸਾਲ ...

ਪੂਰੀ ਖ਼ਬਰ »

ਭਾਰਤ ਨੇ ਸੰਯੁਕਤ ਰਾਸ਼ਟਰ ਦੀਆਂ ਦੋ ਇਕਾਈਆਂ ਦੀਆਂ ਜਿੱਤੀਆਂ ਚੋਣਾ

 ਨਵੀਂ ਦਿੱਲੀ, 21 ਅਪ੍ਰੈਲ- ਭਾਰਤ ਨੇ ਸਮਾਜਿਕ ਤੇ ਆਰਥਿਕ ਮਾਮਲਿਆਂ 'ਤੇ ਕੇਂਦਰਿਤ ਸੰਯੁਕਤ ਰਾਸ਼ਟਰ ਦੀ ਇੱਕ ਸੰਸਥਾ ਦੀਆਂ ਦੋ ਸਹਾਇਕ ਇਕਾਈਆਂ ਦੀ ਚੋਣ ਜਿੱਤ ਲਈ ...

ਪੂਰੀ ਖ਼ਬਰ »

ਹਰਜੀਤ ਸਿੰਘ ਸੱਜਣ ਵੱਲੋਂ ਕੈਨੇਡਾ ਦੇ ਕੌਂਸਲ ਜਨਰਲ ਅਤੇ ਵੀਜ਼ਾ ਆਫ਼ਿਸ ਚੰਡੀਗੜ੍ਹ ਦਫ਼ਤਰ ਦਾ ਉਦਘਾਟਨ

 ਚੰਡੀਗੜ੍ਹ, 21 ਅਪ੍ਰੈਲ (ਹਰਕੰਵਲਜੀਤ)- ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਵੱਲੋਂ ਅੱਜ ਚੰਡੀਗੜ੍ਹ ਦੇ ਏਲਾਂਤੇ ਮਾਲ ਵਿਖੇ ਕੈਨੇਡਾ ਦੇ ਕੌਂਸਲ ਜਨਰਲ ਅਤੇ ਵੀਜ਼ਾ ਆਫ਼ਿਸ ਦੇ ਬਣਾਏ ਗਏ ਨਵੇਂ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਇਸ ਤੋਂ ਬਾਅਦ ਸ. ਸੱਜਣ ਨੇ ...

ਪੂਰੀ ਖ਼ਬਰ »

ਸੁਲਖਾਨ ਸਿੰਘ ਹੋਣਗੇ ਉੱਤਰ ਪ੍ਰਦੇਸ਼ ਦੇ ਨਵੇਂ ਡੀ.ਜੀ.ਪੀ.

 ਲਖਨਊ, 21 ਅਪ੍ਰੈਲ- 1980 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਸੁਲਖਾਨ ਸਿੰਘ ਉਤਰ ਪ੍ਰਦੇਸ਼ ਦੇ ਨਵੇਂ ਡੀ.ਜੀ.ਪੀ.ਨਿਯੁਕਤ ਕੀਤੇ ਗਏ ...

ਪੂਰੀ ਖ਼ਬਰ »

ਰਾਸ਼ਨ ਸਟੋਰ 'ਚ ਲੱਗੀ ਅੱਗ, 14 ਲੋਕਾਂ ਦੀ ਮੌਤ

 ਛਿੰਦਵਾੜਾ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਛਿੰਦਵਾਡਾ ਜ਼ਿਲ੍ਹੇ 'ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਦਾ ਸਮਾਚਾਰ ...

ਪੂਰੀ ਖ਼ਬਰ »

12 ਸਾਲਾਂ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ

 ਗਿੱਦੜਬਾਹਾ, 21 ਅਪ੍ਰੈਲ (ਸ਼ਿਵਰਾਜ ਸਿੰਘ ਰਾਜੂ) -ਗਿੱਦੜਬਾਹਾ ਦੇ ਪਿੰਡ ਕੋਠੇ ਹਜ਼ੂਰਾ ਸਿੰਘ ਵਾਲੇ ਅਤੇ ਪਿੰਡ ਕੋਟਲੀ ਅਬਲੂ ਦਰਮਿਆਨ ਵਾਪਰੇ ਇਕ ਸੜਕ ਹਾਦਸੇ 'ਚ 12 ਸਾਲਾਂ ਛੇਵੀਂ ਜਮਾਤ ਦੀ ਵਿਦਿਆਰਥਣ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।


ਖ਼ਬਰ ਸ਼ੇਅਰ ਕਰੋ

ਨਵਾਂਸ਼ਹਿਰ 'ਚ ਬਣੇਗਾ ਪਾਸਪੋਰਟ ਦਫ਼ਤਰ

 ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਕੈਪਟਨ ਵੱਲੋਂ ਨਵਾਂਸ਼ਹਿਰ ਵਿਖੇ ਪਾਸਪੋਰਟ ਕੇਂਦਰ ਖੋਲ੍ਹਣ ਦੀ ਮੰਗ ਨੂੰ ਵਿਦੇਸ਼ ...

ਪੂਰੀ ਖ਼ਬਰ »

ਮੁਸਲਮਾਨ ਭਾਜਪਾ ਨੂੰ ਵੋਟ ਨਹੀ ਪਾਉਂਦੇ, ਪਰ ਸਰਕਾਰ ਕਰ ਰਹੀ ਹੈ ਉਨ੍ਹਾਂ ਦੀ ਸਹੀ ਹਿਫ਼ਾਜ਼ਤ - ਰਵੀ ਸ਼ੰਕਰ ਪ੍ਰਸ਼ਾਦ

 ਨਵੀਂ ਦਿੱਲੀ, 21 ਅਪ੍ਰੈਲ - ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮੁਸਲਮਾਨ ਭਾਜਪਾ ਨੂੰ ਵੋਟ ਨਹੀ ਪਾਉਂਦੇ ਪਰੰਤੂ ਸਰਕਾਰ ਮੁਸਲਮਾਨਾਂ ਦੀ ਹਿਫ਼ਾਜ਼ਤ ਕਰਨਾ ਚੰਗੀ ਤਰਾਂ ਜਾਣਦੀ ...

ਪੂਰੀ ਖ਼ਬਰ »

ਜਲੰਧਰ : ਵੱਡੀ ਕਾਰਵਾਈ 'ਚ 4 ਬੰਦੇ ਕਾਬੂ

ਜਲੰਧਰ, 21 ਅਪ੍ਰੈਲ (ਐਮ.ਐਸ.ਲੋਹੀਆ) - ਛੋਟੀ ਬਾਰਾਦਾਰੀ ਦੇ ਇਲਾਕੇ 'ਚ ਪੁਲਿਸ ਵਲੋਂ ਕੀਤੀ ਗਈ ਕਾਰਵਾਈ 'ਚ ਕਾਫੀ ਜੱਦੋ ਜਹਿਦ ਤੋਂ ਬਾਅਦ 4 ਬੰਦੇ ਹਿਰਾਸਤ 'ਚ ਲਏ ਗਏ ਹਨ। ਰਿਪੋਰਟਾਂ ਮੁਤਾਬਿਕ ਇਹ ਮਾਮਲਾ ਵਿੱਕੀ ਗੌਂਡਰ ਗੈਂਗਸਟਰ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਪਰ ...

ਪੂਰੀ ਖ਼ਬਰ »

ਯੂ.ਪੀ : ਡੀ.ਜੀ.ਪੀ ਸਮੇਤ 262 ਆਈ.ਪੀ.ਐੱਸ ਅਫ਼ਸਰਾਂ ਨੇ ਆਪਣੀ ਜਾਇਦਾਦ ਦਾ ਦਿੱਤਾ ਬਿਉਰਾ

 ਲਖਨਊ, 21 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਆਨਾਥ ਦੇ ਹੁਕਮਾਂ ਤੋਂ ਬਾਅਦ ਡੀ.ਜੀ.ਪੀ ਸਮੇਤ 262 ਆਈ.ਪੀ.ਐੱਸ ਅਫ਼ਸਰਾਂ ਨੇ ਆਪਣੀ ਜਾਇਦਾਦ ਦਾ ਬਿਉਰਾ ਦੇ ਦਿੱਤਾ ...

ਪੂਰੀ ਖ਼ਬਰ »

ਕੱਪੜਿਆਂ ਦੇ ਗੋਦਾਮ ਤੋਂ ਔਰਤਾਂ ਨੇ ਉਡਾਇਆ 50 ਹਜ਼ਾਰ ਦਾ ਕੱਪੜਾ

 ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਇੱਥੋਂ ਦੇ ਇੱਕ ਕੱਪੜਿਆਂ ਦੇ ਗੋਦਾਮ ਤੋਂ 5-6 ਔਰਤਾਂ ਜੋ ਕਿ ਰਾਜਸਥਾਨੀ ਪਹਿਰਾਵੇ 'ਚ ਸਨ, ਚਿੱਟੇ ਦਿਨ 50 ਹਜ਼ਾਰ ਦਾ ਕੱਪੜਾ ਚੋਰੀ ਕਰਕੇ ਲੈ ਗਈਆਂ। ਇਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ 23 ਨੂੰ ਕਰਨਗੇ ਮੀਟਿੰਗ

 ਨਵੀਂ ਦਿੱਲੀ, 21 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ 23 ਅਪ੍ਰੈਲ ਨੂੰ ਦਿੱਲੀ 'ਚ ਮੀਟਿੰਗ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬੈਂਕਾਂ ਅਤੇ ਰੈਸਟੋਰੈਂਟਾਂ ਦੇ ਸਰਵਿਸ ਚਾਰਜ਼ਾਂ 'ਤੇ ਦਿਸ਼ਾ ਨਿਰਦੇਸ਼ਾਂ ਨੂੰ ਮਨਜ਼ੂਰੀ

 ਨਵੀਂ ਦਿੱਲੀ, 21 ਅਪ੍ਰੈਲ - ਕੇਂਦਰ ਸਰਕਾਰ ਨੇ ਬੈਂਕਾਂ ਅਤੇ ਰੈਸਟੋਰੈਂਟਾਂ ਦੇ ਸਰਵਿਸ ਚਾਰਜ਼ਾਂ 'ਤੇ ਦਿਸ਼ਾ ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਕਹਿਣਾ ਹੈ ਕਿ ਗ੍ਰਾਹਕ ਆਪਣੀ ਮਰਜ਼ੀ ਨਾਲ ਸਰਵਿਸ ਚਾਰਜ ਦੇ ਸਕਦਾ ਹੈ ਤੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਸਾਰੀਆਂ ਗੱਡੀਆਂ ਤੋਂ ਹਟਾਈ ਗਈ ਲਾਲ-ਨੀਲੀ ਬੱਤੀ

 ਨਵੀਂ ਦਿੱਲੀ, 21 ਅਪ੍ਰੈਲ - ਮੋਦੀ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਚੋਣ ਕਮਿਸ਼ਨ ਨੇ ਆਪਣੀਆਂ ਸਾਰੀਆਂ ਗੱਡੀਆਂ ਤੋਂ ਲਾਲ ਅਤੇ ਨੀਲੀਆਂ ਬੱਤੀਆਂ ਨੂੰ ਹਟਾ ਲਿਆ ਹੈ। ਦੱਸਣਯੋਗ ਹੈ ਕਿ ਮੋਦੀ ਸਰਕਾਰ 1 ਮਈ ਤੋਂ ਇਹ ਫ਼ੈਸਲਾ ਲਾਗੂ ਕਰਨ ਜਾ ਰਹੀ ...

ਪੂਰੀ ਖ਼ਬਰ »

ਮੁੰਬਈ : ਬੈਂਕ ਦੀ ਇਮਾਰਤ ਨੂੰ ਲੱਗੀ ਅੱਗ

 ਮੁੰਬਈ, 21 ਅਪ੍ਰੈਲ - ਮੁੰਬਈ 'ਚ ਬੈਂਕ ਆਫ਼ ਇੰਡੀਆ ਦੀ ਇਮਾਰਤ ਨੂੰ ਅੱਗ ਲੱਗ ਗਈ। ਅੱਗ ਬੁਝਾਉਣ ਲਈ ਅੱਗ ਬੁਝਾਊ ਦਸਤੇ ਦੀਆਂ 4 ਟੀਮਾਂ ਮੌਕੇ 'ਤੇ ਮੌਜੂਦ ...

ਪੂਰੀ ਖ਼ਬਰ »

ਸੇਬੀ ਸਪੈਸ਼ਲ ਅਦਾਲਤ ਨੇ ਸੁਬਰਤੋ ਰਾਏ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਕੀਤਾ ਰੱਦ

 ਮੁੰਬਈ, 21 ਅਪ੍ਰੈਲ - ਸੇਬੀ ਅਤੇ ਸਹਾਰਾ ਮਾਮਲੇ 'ਚ ਸਹਾਰਾ ਪ੍ਰਮੁੱਖ ਸੁਬਰਤੋ ਰਾਏ ਅੱਜ ਸੇਬੀ ਦੀ ਸਪੈਸ਼ਲ ਅਦਾਲਤ 'ਚ ਪੇਸ਼ ਹੋਏ ਜਿੱਥੇ ਕਿ ਅਦਾਲਤ ਨੇ ਸੁਬਰਤੋ ਰਾਏ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਰੱਦ ਕਰ ...

ਪੂਰੀ ਖ਼ਬਰ »

ਛੱਤੀਸਗੜ੍ਹ : ਇੱਕ ਮਹਿਲਾ ਸਮੇਤ 5 ਨਕਸਲੀਆਂ ਨੇ ਕੀਤਾ ਆਤਮ ਸਮਰਪਣ

 ਬੀਜਾਪੁਰ, 21 ਅਪ੍ਰੈਲ - ਛੱਤੀਸਗੜ੍ਹ ਦੇ ਬੀਜਾਪੁਰ 'ਚ ਇੱਕ ਮਹਿਲਾ ਸਮੇਤ 5 ਨਕਸਲੀਆਂ ਨੇ ਆਤਮ ਸਮਰਪਣ ਕਰ ...

ਪੂਰੀ ਖ਼ਬਰ »

ਸੈਲਫੀ ਲੈਣ ਦੇ ਚੱਕਰ 2 ਨੌਜਵਾਨਾਂ ਦੀ ਮੌਤ

 ਕਟਿਹਾਰ, 21 ਅਪ੍ਰੈਲ - ਬਿਹਾਰ ਦੇ ਕਟਿਹਾਰ ਰੇਲਵੇ ਸਟੇਸ਼ਨ ਨੇੜੇ ਚੱਲਦੀ ਟਰੇਨ ਨਾਲ ਸੈਲਫੀ ਲੈਣ ਦੇ ਚੱਕਰ 'ਚ 2 ਨੌਜਵਾਨਾਂ ਦੀ ਟਰੇਨ ਦੀ ਚਪੇਟ 'ਚ ਆਉਣ ਨਾਲ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਬੁਰੀ ਤਰਾਂ ਜ਼ਖਮੀ ਹੋ ...

ਪੂਰੀ ਖ਼ਬਰ »

ਭਾਰਤੀ ਜਲ ਸੈਨਾ ਨੇ ਕੀਤਾ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਸਫਲ ਪਰੀਖਣ

 ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਲ ਸੈਨਾ ਨੇ ਬੰਗਾਲ ਦੀ ਖਾੜੀ 'ਚ ਬ੍ਰਹਮੋਸ ਦੀ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਸਫਲ ਪਰੀਖਣ ਕੀਤਾ ...

ਪੂਰੀ ਖ਼ਬਰ »

ਚੋਰਾਂ ਵੱਲੋਂ ਬਜ਼ੁਰਗ ਦਾ ਕਤਲ

ਬਟਾਲਾ, 21 ਅਪ੍ਰੈਲ (ਕਾਹਲੋਂ)-ਬੀਤੀ ਰਾਤ ਚੋਰਾਂ ਵੱਲੋਂ ਨਜ਼ਦੀਕੀ ਪਿੰਡ ਤਲਵੰਡੀ ਝਿਉਂਰਾਂ 'ਚ ਇਕ ਬਜ਼ੁਰਗ ਦਾ ਕਤਲ ਕਰਕੇ 2 ਕੀਮਤੀ ਮੱਝਾਂ ਚੋਰੀ ਕਰਨ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਤੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਕਪੂਰ ...

ਪੂਰੀ ਖ਼ਬਰ »

ਨੋ ਪਾਰਕਿੰਗ ਜ਼ੋਨ 'ਚ ਖੜੀ ਯੋਗੀ ਦੇ ਮੰਤਰੀ ਦੀ ਗੱਡੀ ਉਠਾਈ

 ਝਾਂਸੀ, 21 ਅਪ੍ਰੈਲ - ਉੱਤਰ ਪ੍ਰਦੇਸ਼ 'ਚ ਲਾਲ ਬੱਤੀ ਨਾ ਲੱਗੀ ਹੋਣ ਦਾ ਅਸਰ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਝਾਂਸੀ 'ਚ ਨੋ ਪਾਰਕਿੰਗ 'ਚ ਖੜੀ ਯੋਗੀ ਸਰਕਾਰ ਦੇ ਇੱਕ ਮੰਤਰੀ ਦੀ ਗੱਡੀ ਨੂੰ ਉਠਾ ਕੇ ਪਾਰਕਿੰਗ 'ਚ ਖੜ੍ਹਾ ਕਰ ਦਿੱਤਾ ...

ਪੂਰੀ ਖ਼ਬਰ »

ਸ਼ੱਕੀਆਂ ਦੀ ਭਾਲ ਲਈ ਜਲੰਧਰ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ ਜਾਰੀ

ਜਲੰਧਰ, 21 ਅਪ੍ਰੈਲ (ਐਮ.ਐਸ. ਲੋਹੀਆ / ਹੇਮੰਤ) - ਸਥਾਨਕ ਛੋਟੀ ਬਾਰਾਦਰੀ ਦੇ ਖੇਤਰ 'ਚ ਪੁਲਿਸ ਵਲੋਂ ਭਾਰੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਰਿਪੋਰਟਾਂ ਮੁਤਾਬਿਕ ਪੁਲਿਸ ਵਲੋਂ ਕੁਝ ਸ਼ੱਕੀ ਵਿਅਕਤੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਜਿਨ੍ਹਾਂ ਵਿਚੋਂ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਹਾਦਸੇ ਵਿਚ ਪਿਓ-ਪੁਤਰ ਦੀ ਮੌਤ

ਭਵਾਨੀਗੜ੍ਹ 21 ਅਪ੍ਰੈਲ (ਰਣਧੀਰਸਿੰਘ ਫੱਗੂਵਾਲਾ)-ਜਿਲ੍ਹਾ ਸੰਗਰੂਰ ਦੇ ਪਿੰਡ ਬਾਲਦਕਲਾਂ ਦੇ ਬੱਸ ਅੱਡੇ ਤੇ ਇਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਵਿੱਚ ਪਿਤਾ-ਪੁਤਰ ਦੀ ਮੌਕੇ ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਈ.ਵੀ.ਐਮ. 'ਤੇ ਆਪ ਨੂੰ ਹਾਈਕੋਰਟ ਦਾ ਝਟਕਾ

ਨਵੀਂ ਦਿੱਲੀ, 21 ਅਪ੍ਰੈਲ - ਦਿੱਲੀ ਹਾਈਕੋਰਟ ਨੇ ਐਮ.ਸੀ.ਡੀ. ਚੋਣਾਂ 'ਚ ਵੀ.ਵੀ.ਪੈਟ ਵਾਲੀਆਂ ਈ.ਵੀ.ਐਮ. ਮਸ਼ੀਨਾਂ ਦੇ ਇਸਤੇਮਾਲ ਕੀਤੇ ਜਾਣ ਦੀ ਆਮ ਆਦਮੀ ਪਾਰਟੀ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ...

ਪੂਰੀ ਖ਼ਬਰ »

ਟਰੈਕਟਰ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ

ਮੋਗਾ, ਗੁਰਤੇਜ ਬੱਬੀ - ਅੱਜ ਦੁਪਹਿਰ ਮੋਗਾ-ਦੁਸਾਂਝ ਮਾਰਗ 'ਤੇ ਇਕ ਟਰੈਕਟਰ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਰਣਜੀਤ ਸਿੰਘ (47) , ਹੰਸਾ ਸਿੰਘ (42) ਵਾਸੀ ਵਾਲੀਆਂ ਜ਼ਿਲ੍ਹਾ ਸੰਗਰੂਰ ਤੋਂ ਸਬੰਧਿਤ ਸਨ ਤੇ ਇਹ ਤਰਨ ਤਾਰਨ ਕੋਲ ਵਡਾਲਾ ਵਿਖੇ ਤੂੜੀ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਨਵ ਵਿਆਹੁਤਾ ਵਲੋਂ ਖੁਦਕੁਸ਼ੀ

ਦੀਨਾਨਗਰ, 21 ਅਪ੍ਰੈਲ (ਸ਼ਰਮਾ, ਸੰਧੂ)-ਘਰੇਲੂ ਕਲੇਸ਼ ਤੋਂ ਤੰਗ ਆ ਕੇ ਇਕ ਨਵ ਵਿਆਹੁਤਾ ਵੱਲੋਂ ਰੇਲਗੱਡੀ ਹੇਠਾਂ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਦਾ ਕਰੀਬ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਘਰ ਵਿਚ ਕਲੇਸ਼ ਰਹਿਣ ਕਾਰਨ ਉਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਪੰਜਾਬ ਯੂਨੀਵਰਸਿਟੀ ਪਹੁੰਚੇ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ) - ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪਹੁੰਚੇ ਤੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਤੇ ਪੰਜਾਬ ਯੂਨੀਵਰਸਿਟੀ ਅਥਾਰਿਟੀ ਨਾਲ 25 ਅਪ੍ਰੈਲ ਨੂੰ ਮੀਟਿੰਗ ਪੱਕੀ ਕਰਵਾਈ ਗਈ ...

ਪੂਰੀ ਖ਼ਬਰ »

ਬਰਤਾਨੀਆ ਨੂੰ ਕੋਹਿਨੂਰ ਹੀਰਾ ਵਾਪਸ ਕਰਨ ਦਾ ਆਦੇਸ਼ ਨਹੀਂ ਦੇ ਸਕਦੇ

ਨਵੀਂ ਦਿੱਲੀ, 21 ਅਪ੍ਰੈਲ - ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਬਰਤਾਨੀਆ ਨੂੰ ਕੋਹਿਨੂਰ ਹੀਰਾ ਵਾਪਸ ਕਰਨ ਜਾਂ ਨਿਲਾਮ ਨਾ ਕਰਨ ਦਾ ਆਦੇਸ਼ ਨਹੀਂ ਦੇ ਸਕਦੇ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਜਗਦੀਸ਼ ਸਿੰਘ ਕੇਹਰ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਭਾਰਤੀ ਅਦਾਲਤ ...

ਪੂਰੀ ਖ਼ਬਰ »

ਹੇਮਾ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਨੂੰ ਧਰਮਿੰਦਰ ਚਾਹੁੰਦੇ ਹਨ 'ਕੁੱਟਣਾ'

ਨਵੀਂ ਦਿੱਲੀ, 21 ਅਪ੍ਰੈਲ - ਮਕਬੂਲ ਅਦਾਕਾਰ ਤੇ ਬਾਲੀਵੁੱਡ ਦੇ ਹੀ-ਮੈਨ ਵਜੋਂ ਜਾਂਦੇ ਧਰਮਿੰਦਰ ਆਪਣੀ ਪਤਨੀ ਤੇ ਸੰਸਦ ਮੈਂਬਰ ਹੇਮਾ ਮਾਲਿਨੀ 'ਤੇ ਇਕ ਆਜ਼ਾਦ ਵਿਧਾਇਕ ਵਲੋਂ ਦਿੱਤੇ ਗਏ ਇਤਰਾਜ਼ਯੋਗ ਬਿਆਨ ਨੂੰ ਲੈ ਕੇ ਬੇਹੱਦ ਗੁੱਸੇ 'ਚ ਹਨ। ਹਾਲ ਹੀ 'ਚ ਮਹਾਰਾਸ਼ਟਰ ਦੇ ...

ਪੂਰੀ ਖ਼ਬਰ »

ਪਿਆਰ ਤੇ ਜੰਗ 'ਚ ਸਭ ਕੁੱਝ ਜਾਇਜ਼

ਨਵੀਂ ਦਿੱਲੀ, 21 ਅਪ੍ਰੈਲ - ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਜੰਮੂ ਕਸ਼ਮੀਰ 'ਚ ਭਾਜਪਾ ਤੇ ਪੀ.ਡੀ.ਪੀ. ਗੱਠਜੋੜ ਦੇ ਸੂਤਰਧਾਰ ਰਾਮ ਮਾਧਵ ਦਾ ਕਸ਼ਮੀਰ ਦੀ ਸਥਿਤੀ ਨੂੰ ਲੈ ਕੇ ਕਹਿਣਾ ਹੈ ਕਿ ਪਿਆਰ ਤੇ ਜੰਗ ਵਿਚ ਸਭ ਕੁੱਝ ਜਾਇਜ਼ ਹੁੰਦਾ ਹੈ। ਉਨ੍ਹਾਂ ਨੇ ਇਹ ਗੱਲ ਹਾਲ ਹੀ 'ਚ ...

ਪੂਰੀ ਖ਼ਬਰ »

ਕਲਾਨੌਰ 'ਚ ਸ਼ੱਕੀ ਪਾਕਿਸਤਾਨੀ ਕਬੂਤਰ ਮਿਲਿਆ

ਕਲਾਨੌਰ, 21 ਅਪ੍ਰੈਲ (ਗੁਰਸ਼ਰਨਜੀਤ ਸਿੰਘ ਪੁਰੇਵਾਲ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਸਥਿਤ ਇਤਿਹਾਸਕ ਕਸਬਾ ਕਲਾਨੌਰ 'ਚ ਇਕ ਸ਼ੱਕੀ ਕਬੂਤਰ ਮਿਲਿਆ ਹੈ। ਕਬੂਤਰ ਦੇ ਇਕ ਪੈਰ 'ਚ ਊਰਦੂ 'ਚ ਕੁਝ ਅੱਖਰ ਤੇ ਹਿੰਸਿਆਂ ਵਾਲਾ ਛੱਲਾ ਪਾਇਆ ਹੋਇਆ ਹੈ। ਇਸ ਨੂੰ ਇਕ ਇਤਿਹਾਸਕ ...

ਪੂਰੀ ਖ਼ਬਰ »

ਵੀ.ਸੀ. ਦਫ਼ਤਰ ਬਾਹਰ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ) - ਫੀਸਾਂ ਦੇ ਵਾਧੇ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਪ ਕੁਲਪਤੀ ਦੇ ਦਫ਼ਤਰ ਅੱਗੇ ਜੁਆਇੰਟ ਸਟੂਡੈਂਟ ਕਮੇਟੀ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX