ਤਾਜਾ ਖ਼ਬਰਾਂ


ਸਹਾਰਨਪੁਰ : ਹਿੰਸਾ 'ਤੇ ਕਾਬੂ ਪਾਉਣ ਤੱਕ ਇੰਟਰਨੈੱਟ ਸਰਵਿਸ ਬੰਦ
. . .  10 minutes ago
ਸਹਾਰਨਪੁਰ, 24 ਮਈ- ਉੱਤਰ ਪ੍ਰਦੇਸ਼ ਦੇ ਸਹਾਰਨਪੁਰ 'ਚ ਦੋ ਜਾਤੀਆਂ ਵਿਚਾਲੇ ਹੋਈ ਹਿੰਸਾ ਕਾਰਨ ਇੱਥੇ ਸਥਿਤੀ ਤਣਾਅ ਵਾਲੀ ਬਣੀ ਹੋਈ ਹੈ। ਪ੍ਰਸ਼ਾਸਨ ਵੱਲੋਂ ਹਿੰਸਾ 'ਤੇ ਕਾਬੂ ਪਾਉਣ ਤੱਕ ਇੱਥੇ ਇੰਟਰਨੈੱਟ, ਐੱਸ.ਐਮ.ਐੱਸ...
ਜੰਮੂ-ਕਸ਼ਮੀਰ : ਪੁਲਿਸ ਕੈਂਪ 'ਤੇ ਅੱਤਵਾਦੀ ਹਮਲਾ, 3 ਨਾਗਰਿਕ ਜ਼ਖ਼ਮੀ
. . .  19 minutes ago
ਸ਼ੋਪੀਆਂ, 24 ਮਈ- ਅੱਤਵਾਦੀਆਂ ਨੇ ਇੱਥੇ ਪੁਲਿਸ ਕੈਂਪ 'ਚ ਹਮਲਾ ਕੀਤਾ ਹੈ। ਇਸ ਹਾਦਸੇ 'ਚ 3 ਨਾਗਰਿਕ ਦੇ ਜ਼ਖ਼ਮੀ ਹੋਣ...
ਹਵਾਈ ਅੱਡੇ ਤੋਂ 5 ਜਿੰਦਾ ਕਾਰਤੂਸਾਂ ਸਮੇਤ ਅਮਰੀਕੀ ਨਾਗਰਿਕ ਕਾਬੂ
. . .  about 1 hour ago
ਰਾਜਾਸਾਂਸੀ, 24 ਮਈ (ਹੇਰ)- ਸੀ.ਆਈ.ਐੱਸ.ਐਫ. ਨੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਰਾਜਾਸਾਂਸੀ ਤੋਂ ਇੱਕ ਅਮਰੀਕੀ ਨਾਗਰਿਕ ਨੂੰ 5 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਸੁਰੱਖਿਆ ਅਧਿਕਾਰੀ ਇਸ ਮਾਮਲੇ...
29 ਮਈ ਨੂੰ ਚਾਰ ਦੇਸ਼ਾਂ ਦੀ ਯਾਤਰਾ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਮਈ ਤੋਂ ਚਾਰ ਦੇਸ਼ਾਂ ਦੀ ਯਾਤਰਾ 'ਤੇ ਜਾਣਗੇ। ਪ੍ਰਧਾਨ ਮੰਤਰੀ 3 ਜੂਨ ਤੱਕ ਰੂਸ, ਜਰਮਨੀ, ਫਰਾਂਸ ਤੇ ਸਪੇਨ ਦਾ ਦੌਰਾ...
ਕੈਬਿਨਟ ਵੱਲੋਂ ਗ੍ਰੇਟਰ ਨੌਇਡਾ ਮੈਟਰੋ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 24 ਮਈ- ਕੇਂਦਰ ਸਰਕਾਰ ਨੇ ਗ੍ਰੇਟਰ ਨੌਇਡਾ ਮੈਟਰੋ ਰੇਲ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਹੈ। 29.707 ਕਿੱਲੋਮੀਟਰ ਲੰਬੇ ਇਸ ਪ੍ਰਾਜੈਕਟ 'ਤੇ 5.503 ਕਰੋੜ ਰੁਪਏ ਖਰਚੇ ਜਾਣਗੇ। ਇਸ ਦੇ ਨਾਲ ਹੀ ਕੇਂਦਰੀ ਕੈਬਿਨਟ ਨੇ ਆਸਾਮ 'ਚ ਏਮਜ਼...
ਨੀਟ ਦੇ ਨਤੀਜਿਆਂ 'ਤੇ ਹਾਈ ਕੋਰਟ ਦਾ ਸਟੇਅ
. . .  about 2 hours ago
ਮਦਰਾਸ, 24 ਮਈ- ਮਦਰਾਸ ਹਾਈ ਕੋਰਟ ਦੇ ਬੈਂਚ ਨੇ ਨੀਟ ਦੀ ਪ੍ਰੀਖਿਆ ਦੇ ਨਤੀਜਿਆਂ ਦੇ ਐਲਾਨ ਕਰਨ 'ਤੇ ਰੋਕ ਲਗਾ...
ਮਮਤਾ ਬੈਨਰਜੀ ਕੱਲ੍ਹ ਕਰਨਗੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 24 ਮਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ...
ਲੁਟੇਰਿਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟ ਦੀ ਕੋਸ਼ਿਸ਼ ਕੀਤੀ ਨਾਕਾਮ
. . .  about 3 hours ago
ਸ਼ੋਪੀਆਂ, 24 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਜੇ.ਐਂਡ.ਕੇ.ਬੈਂਕ ਦੇ ਸੁਰੱਖਿਆ ਗਾਰਡ ਨੇ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮਯਾਬ ਕਰ ਦਿੱਤਾ। ਗਾਰਡ ਨੇ ਲੁਟੇਰਿਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟ ਦੀ ਕੋਸ਼ਿਸ਼...
ਲਖਵਿੰਦਰ ਜੌਹਲ ਬਣੇ ਜਲੰਧਰ ਪ੍ਰੈੱਸ ਕਲੱਬ ਦੇ ਪ੍ਰਧਾਨ
. . .  about 3 hours ago
ਜਲਾਲਾਬਾਦ ਤੋਂ ਦੋ ਬੱਚੇ ਲਾਪਤਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਮੈਲਬੌਰਨ, 20 ਅਪ੍ਰੈਲ (ਸਰਤਾਜ ਸਿੰਘ ਧੌਲ)- ਮੈਲਬੌਰਨ ਸ਼ਹਿਰ ਦੇ ਪੱਛਮੀ ਇਲਾਕੇ 'ਚ ਖਾਲਸਾ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ 'ਚ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ | ਹੌਪਰਸ ਕਰੌਸਿੰਗ ਗੁਰਦੁਵਾਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਟਾਰਨੇਟ ...

ਪੂਰੀ ਖ਼ਬਰ »

ਸਿੱਖ ਉਮੀਦਵਾਰ ਬਣਾਉਣ ਦਾ ਮੁੱਦਾ ਮੁੜ ਭਖਿਆ

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਬਰਤਾਨੀਆਂ ਦੀਆਂ ਸੰਸਦੀ ਚੋਣਾਂ ਦੇ ਐਲਾਨ ਨੇ ਇੱਥੋਂ ਦੀ ਸਿਆਸੀ ਮਾਹੌਲ ਨੂੰ ਇੱਕ ਵਾਰ ਫਿਰ ਗਰਮਾ ਦਿੱਤਾ ਹੈ | ਯੂ. ਕੇ. ਦੀ ਸਿਆਸਤ 'ਚ ਸਰਗਰਮੀ ਨਾਲ ਵਿਚਰਨ ਵਾਲੀ ਸਿੱਖ ਫੈਡਰੇਸ਼ਨ ਯੂ. ਕੇ. ਨੇ ਵੀ ਚੋਣਾਂ ਦੇ ਫੈਸਲੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਸਿਟੀਜ਼ਨਸ਼ਿਪ ਲੈਣੀ ਹੋਈ ਔਖੀ, ਚਾਰ ਸਾਲ ਦਾ ਲੱਗੇਗਾ ਸਮਾਂ

ਮੈਲਬੌਰਨ/ਬਿ੍ਸਬੇਨ, 20 ਅਪ੍ਰੈਲ (ਸਰਤਾਜ ਸਿੰਘ ਧੌਲ, ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੀ ਸਰਕਾਰ ਵੱਲੋਂ ਇਕ ਨਵਾਂ ਐਲਾਨ ਕਰਕੇ ਇਥੋਂ ਦੀ ਨਾਗਰਿਕਤਾ ਲਈ ਦਿੱਤਾ ਜਾਂਦਾ ਟੈਸਟ ਪਹਿਲਾਂ ਨਾਲੋਂ ਕਾਫ਼ੀ ਔਖਾ ਕਰ ਦਿੱਤਾ ਗਿਆ ਹੈ | ਸਿਟੀਜ਼ਨ ਲੈਣ ਲਈ ਦਿੱਤੇ ...

ਪੂਰੀ ਖ਼ਬਰ »

ਪੰਜਾਬੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਤੇਲ ਮਿਲਾ ਕੇ ਵੇਚਣ ਦੇ ਦੋਸ਼ 'ਚ ਦੋ ਸਾਲ ਦੀ ਕੈਦ

ਲੈਸਟਰ (ਇੰਗਲੈਂਡ), 20 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)- ਇਥੇ ਇਕ ਪੰਜਾਬੀ ਕਾਰੋਬਾਰੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਵੱਖ-ਵੱਖ ਤਰ੍ਹਾਂ ਦਾ ਤੇਲ ਮਿਲਾ ਕੇ ਵੇਚਣ ਅਤੇ ਟੈਕਸਾਂ ਰਾਹੀਂ 79,000 ਪੌਾਡ ਦੀ ਹੇਰਾਫੇਰੀ ਤਹਿਤ ਦੋ ਸਾਲ ਦੀ ਜੇਲ੍ਹ ਦੀ ਸਜਾ ਹੋਈ ਹੈ | ਸਥਾਨਕ ...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥੇ ਵੱਲੋਂ ਸਾਲਾਨਾ ਇੰਟਰਨੈਸ਼ਨਲ ਸਮਾਗਮ ਮੌਕੇ 'ਕੁਰਬਾਨੀ' ਪੁਸਤਕ ਰਿਲੀਜ਼

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਅਖੰਡ ਕੀਰਤਨੀ ਜਥੇ ਵੱਲੋਂ ਅੰਤਰਰਾਸ਼ਟਰੀ ਅਖੰਡ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ | ਹਫ਼ਤਾ ਭਰ ਚੱਲੇ ਇਨ੍ਹਾਂ ਸਮਾਗਮਾਂ ਮੌਕੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ...

ਪੂਰੀ ਖ਼ਬਰ »

ਇਟਲੀ ਦੇ ਸ਼ਹਿਰ ਬਿਤਰੀਤੋ (ਬਾਰੀ) ਵਿਖੇ ਮਨਾਇਆ ਖਾਲਸੇ ਦਾ ਸਾਜਨਾ ਦਿਵਸ

ਮਿਲਾਨ/ਰੋਮ (ਇਟਲੀ), 20 ਅਪ੍ਰੈਲ (ਲੁਗਾਣਾ,ਦੁਸਾਂਝ)- ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ(ਬਾਰੀ) ਵਿਖੇ ਖਾਲਸਾ ਪੰਥ ਦਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਮਤੇਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 23 ਨੂੰ

ਮਿਲਾਨ, 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ 23 ਅਪ੍ਰੈਲ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

'ਇਟਲੀ ਫੇਰੀ ਮੌਕੇ ਸਨਾਤਨ ਧਰਮ ਸਭਾ ਵੱਲੋਂ ਸ੍ਰੀ ਸੰਜੀਵ ਲਾਂਬਾ ਦਾ ਵਿਸ਼ੇਸ਼ ਸਨਮਾਨ

ਮਿਲਾਨ (ਇਟਲੀ), 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਪਿਛਲੇ 10 ਸਾਲਾਂ ਤੋਂ ਇਟਲੀ ਅਤੇ ਪੰਜਾਬ (ਭਾਰਤ) 'ਚ ਭਾਰਤੀ ਭਾਈਚਾਰੇ ਦੀ ਪੰਜਾਬ ਸਰਵਿਸ ਦੁਆਰਾ ਸਹੀ ਅਤੇ ਜਲਦ ਸੇਵਾਵਾਂ ਪ੍ਰਦਾਨ ਕਰਨ ਵਾਲੇ ਸ੍ਰੀ ਸੰਜੀਵ ਲਾਂਬਾ ਅੱਜ -ਕਲ੍ਹ ਆਪਣੇ ਯੂਰਪ ਫੇਰੀ 'ਤੇ ਹਨ | ਇਸ ਫੇਰੀ ...

ਪੂਰੀ ਖ਼ਬਰ »

ਟੋਬਾ ਹਾਕੀ ਗੋਲਡ ਕੱਪ ਸੁਰਿੰਦਰ ਇਲੈਵਨ ਸਰੀ ਨੇ ਜਿੱਤਿਆ

ਕੈਲਗਰੀ, 20 ਅਪ੍ਰੈਲ (ਜਸਜੀਤ ਸਿੰਘ ਧਾਮੀ)-ਟੋਬਾ ਵਾਰੀਅਰਸ ਫ਼ੀਲਡ ਹਾਕੀ ਸਪੋਰਟਸ ਕਲੱਬ ਮੈਨੀਟੋਬਾ ਵੱਲੋਂ 1717 ਗੇਟ ਵੇਅ ਰਿਕਰੈਸ਼ਣ ਸੈਂਟਰ ਵਿਨੀਪੈਗ 'ਚ ਕਰਵਾਏ ਹਾਕੀ ਟੂਰਨਾਮੈਂਟ 'ਚ ਕੁੱਲ 8 ਟੀਮਾਂ ਨੇ ਹਿੱਸਾ ਲਿਆ | ਜਿਨ੍ਹਾਂ ਨੂੰ ਦੋ ਪੂਲਾਂ 'ਚ ਵੰਡਿਆ ਗਿਆ ¢ ਪੂਲ 'ਏ' ...

ਪੂਰੀ ਖ਼ਬਰ »

ਮਨਮੀਤ ਅਲੀਸ਼ੇਰ ਨੂੰ ਸਮਰਪਿਤ ਕਿਤਾਬ 'ਸ਼ਬਦਾਂ ਦੀ ਪਰਵਾਜ਼' ਲੋਕ ਅਰਪਣ ਅਤੇ ਕਵੀ ਦਰਬਾਰ

ਬਿ੍ਸਬੇਨ, 20 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)- ਬਿ੍ਸਬੇਨ ਦੀ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਸਭਾ ਵੱਲੋਂ ਮਿਤੀ 23 ਅਪ੍ਰੈਲ ਦੀ ਸ਼ਾਮ ਇੰਡੋਜ਼ ਕਮਿਊਨਿਟੀ ਸੈਂਟਰ ਇਨਾਲਾ ਵਿਖੇ ਮਰਹੂਮ ਮਨਮੀਤ ਅਲੀਸ਼ੇਰ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਇਕ ਵਿਸ਼ਾਲ ...

ਪੂਰੀ ਖ਼ਬਰ »

ਸਿਆਟਲ 'ਚ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਨਮਾਨ

ਸਿਆਟਲ, 20 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਨਕੋਦਰ ਤੋਂ ਸੀਨੀਅਰ ਅਕਾਲੀ ਨੇਤਾ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ, ਨਕੋਦਰ ਤੋਂ ਅਕਾਲੀ ਦਲ ਦੇ ਜੇਤੂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਿਆਟਲ ਵਿਚ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ | ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

ਅਲਬੂਫੇਰਾ 'ਚ ਵਿਸਾਖੀ ਦਾ ਦਿਹਾੜਾ ਮਨਾਇਆ

(ਲਿਸਬਨ), ਪੁਰਤਗਾਲ, 20 ਅਪ੍ਰੈਲ (ਤੇਜਪਾਲ ਸਿੰਘ)- ਗੁਰਦੁਆਰਾ ਸੀ੍ਰ ਗੁਰੂ ਤੇਗ ਬਹਾਦਰ ਅਲਬੂਫੇਰਾ (ਅਲਗਾਰਵੇ) ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਮੁਖ ਸਿੰਘ, ਸੇਵਦਾਰ ਲਖਵਿੰਦਰ ਸਿੰਘ, ਭਾਈ ਦਿਲਾਵਰ ਸਿੰਘ, ਬੀਬੀ ਰਚਨਦੀਪ ਕੌਰ, ਬੀਬੀ ਜਸ਼ਨਦੀਪ ਕੌਰ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਇਲਾਕੇ ਭਰ ਦੀ ਸੰਗਤ ਤੇ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਘਰ ਵਿਚ ਹਾਜ਼ਰੀ ਲਗਾਈ ਗਈ | ਇਸ ਮੌਕੇ ਮੁੱਖ ਸੇਵਾਦਾਰ ਭਾਈ ਗੁਰਮੁਖ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX