ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਸਵੀਡਨ ਨੇ ਦੱਖਣ ਕੋਰੀਆ ਨੂੰ 1-0 ਨਾਲ ਹਰਾਇਆ
. . .  55 minutes ago
ਸੀ.ਬੀ.ਆਈ. ਨੇ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਦਿੱਤੀ ਜਾਣਕਾਰੀ
. . .  58 minutes ago
ਨਵੀਂ ਦਿੱਲੀ, 18 ਜੂਨ - ਸੀ.ਬੀ.ਆਈ. ਨੇ 15 ਫਰਵਰੀ ਤੋਂ ਬਾਅਦ ਇਕ ਵਾਰ ਫਿਰ ਅਮਰੀਕਾ, ਫਰਾਂਸ , ਸਿੰਗਾਪੁਰ, ਯੂ.ਏ.ਈ ਅਤੇ ਇੰਗਲੈਂਡ ਨੂੰ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ...
ਦਾਤੀ ਮਹਾਰਾਜ ਨੂੰ ਪੇਸ਼ ਹੋਣ ਲਈ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਦਾ ਦਿੱਤਾ ਸਮਾਂ
. . .  about 1 hour ago
ਨਵੀਂ ਦਿੱਲੀ, 18 ਜੂਨ - ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਦਾਤੀ ਮਹਾਰਾਜ ਨੂੰ ਇਕ ਔਰਤ ਨਾਲ ਜਬਰ ਜਨਾਹ ਮਾਮਲੇ 'ਚ ਉਨ੍ਹਾਂ ਸਾਹਮਣੇ ਪੇਸ਼ ਹੋਣ ਲਈ ਬੁੱਧਵਾਰ ਦਾ ਸਮਾਂ ਦਿੱਤਾ...
25 ਜੂਨ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ ਭਾਜਪਾ
. . .  about 1 hour ago
ਨਵੀਂ ਦਿੱਲੀ, 18 ਜੂਨ -ਭਾਰਤੀ ਜਨਤਾ ਪਾਰਟੀ 25 ਜੂਨ ਦੇ ਦਿਨ ਨੂੰ ਕਾਲਾ ਦਿਵਸ ਦੇ ਰੂਪ 'ਚ ਮਨਾਏਗੀ। ਦੱਸ ਦੇਈਏ ਕਿ 25 ਜੂਨ 1975 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ਭਰ ਵਿਚ ਐਮਰਜੈਂਸੀ ਲਗਾਈ...
ਹੋਟਲ ਵਿਚ ਠਹਿਰੇ ਨੌਜਵਾਨ ਨੇ ਸ਼ੱਕੀ ਹਾਲਤਾਂ ਵਿਚ ਕੀਤੀ ਆਤਮ ਹੱਤਿਆ
. . .  about 2 hours ago
ਪਠਾਨਕੋਟ, 18 ਜੂਨ (ਆਰ. ਸਿੰਘ)-ਢਾਂਗੂ ਰੋਡ ਪਠਾਨਕੋਟ ਸਥਿਤ ਇਕ ਹੋਟਲ ਵਿਚ ਠਹਿਰੇ ਇਕ ਵਿਅਕਤੀ ਨੇ ਹੋਟਲ ਦੇ ਕਮਰੇ ਵਿਚ ਸ਼ੱਕੀ ਹਾਲਤਾਂ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਿਸ ...
ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਦਿੱਲੀ 'ਚ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕੁਮਾਰ ਸਵਾਮੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ...
ਚੰਡੀਗੜ੍ਹ ਤੋਂ ਸ਼ਿਮਲਾ ਵਿਚਾਲੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਹੈਲੀ ਟੈਕਸੀ ਸੇਵਾ
. . .  about 2 hours ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਤੋਂ ਸ਼ਿਮਲਾ ਦੇ ਵਿਚਕਾਰ 1 ਜੁਲਾਈ ਤੋਂ ਹੈਲੀ ਟੈਕਸੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਇਹ ਹੈਲੀ ਟੈਕਸੀ ਸੇਵਾ ਹਫ਼ਤੇ 'ਚ ਤਿੰਨ ਦਿਨ ...
ਹਰੀਕੇ ਪੱਤਣ 'ਤੇ ਖ਼ਰਚੇ ਜਾਣਗੇ 50 ਕਰੋੜ ਰੁਪਏ : ਨਵਜੋਤ ਸਿੰਘ ਸਿੱਧੂ
. . .  about 2 hours ago
ਹਰੀਕੇ ਪੱਤਣ, 18 ਜੂਨ- ਹਰੀਕੇ ਪੰਛੀ ਸੁਰੱਖਿਆ ਲਈ ਵਿਸ਼ਵ ਪੱਧਰੀ ਵਾਤਾਵਰਣ ਪੱਖੀ ਪ੍ਰਾਜੈਕਟ ਦੀ ਘੋਸ਼ਣਾ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਪੱਤਣ ਨੂੰ ਸੂਬੇ 'ਚ ਸੈਲਾਨੀਆਂ...
ਏਮਜ਼ ਦੀ ਪ੍ਰੀਖਿਆ 'ਚ ਚੰਡੀਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ
. . .  about 2 hours ago
ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਐਲਾਨੇ ਨਤੀਜੇ 'ਚ ਚੰਡੀਗੜ੍ਹ ਦੀ ਮਹਿਕ ਅਰੋੜਾ ਨੇ ਤੀਜਾ, ਸਾਗਰ ਮਿਸ਼ਰਾ ਨੇ 15ਵਾਂ, ਪਾਰੁਲ ਬੇਰੀ ਨੇ 30ਵਾਂ...
ਪੰਜਾਬ 'ਚ ਕੋਈ ਰੈਫਰੈਡੰਮ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ
. . .  about 3 hours ago
ਚੰਡੀਗੜ੍ਹ, 18 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 'ਤੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ...
ਈ. ਡੀ. ਨੇ ਵਿਜੇ ਮਾਲਿਆ ਵਿਰੁੱਧ ਦਾਇਰ ਕੀਤਾ ਦੋਸ਼-ਪੱਤਰ
. . .  about 3 hours ago
ਨਵੀਂ ਦਿੱਲੀ, 18 ਜੂਨ- ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਵਿਰੁੱਧ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼-ਪੱਤਰ ਦਾਇਰ ਕੀਤਾ ਹੈ...
ਏਮਜ਼ ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਪਹਿਲਾ ਸਥਾਨ
. . .  about 3 hours ago
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ) - ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ) ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਆਲੀਜ਼ਾ ਨੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਿਲ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਐਥਨਜ਼, 18 ਜੂਨ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਗ੍ਰੀਸ ਦੇ ਪ੍ਰਧਾਨ ਮੰਤਰੀ ਐਲਿਕਸ ਸਿਪਾਰਸ ਨਾਲ ਐਥਨਜ਼ 'ਚ ਮੁਲਾਕਾਤ ਕੀਤੀ। ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 16 ਜੂਨ ਨੂੰ ਗ੍ਰੀਸ, ਸੂਰੀਨਾਮ ਅਤੇ ਕਿਊਬਾ ਦੀ ਯਾਤਰਾ 'ਤੇ ਗਏ ਹਨ...
ਕਰਨਾਟਕ ਦੇ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਅੱਜ ਦਿੱਲੀ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ...
ਈ. ਡੀ. ਨੇ ਪੀ. ਚਿਦੰਬਰਮ ਦੀ ਪਤਨੀ ਨੂੰ ਭੇਜਿਆ ਸੰਮਨ
. . .  about 4 hours ago
ਨਵੀਂ ਦਿੱਲੀ, 18 ਜੂਨ- ਇਨਫੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਸਾਰਦਾ ਪੋਂਜੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਪਤਨੀ ਨਲਿਨੀ ਚਿਦੰਬਰਮ ਨੂੰ ਫਿਰ ਤੋਂ ਸੰਮਨ ਭੇਜਿਆ ਹੈ। ਅਧਿਕਾਰੀਆਂ ਨੇ...
6 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਮਨੀਸ਼ ਸਿਸੌਦੀਆ ਦੀ ਵਿਗੜੀ ਸਿਹਤ
. . .  about 4 hours ago
'ਆਪ' ਨੇ ਧਰਨੇ ਨੂੰ ਹੋਰ ਵਿਆਪਕ ਕਰਨ ਦਾ ਕੀਤਾ ਐਲਾਨ
. . .  about 4 hours ago
ਸੁਸ਼ਮਾ ਸਵਰਾਜ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ ਪੰਚਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਮੈਲਬੌਰਨ, 20 ਅਪ੍ਰੈਲ (ਸਰਤਾਜ ਸਿੰਘ ਧੌਲ)- ਮੈਲਬੌਰਨ ਸ਼ਹਿਰ ਦੇ ਪੱਛਮੀ ਇਲਾਕੇ 'ਚ ਖਾਲਸਾ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ 'ਚ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ | ਹੌਪਰਸ ਕਰੌਸਿੰਗ ਗੁਰਦੁਵਾਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਟਾਰਨੇਟ ...

ਪੂਰੀ ਖ਼ਬਰ »

ਸਿੱਖ ਉਮੀਦਵਾਰ ਬਣਾਉਣ ਦਾ ਮੁੱਦਾ ਮੁੜ ਭਖਿਆ

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਬਰਤਾਨੀਆਂ ਦੀਆਂ ਸੰਸਦੀ ਚੋਣਾਂ ਦੇ ਐਲਾਨ ਨੇ ਇੱਥੋਂ ਦੀ ਸਿਆਸੀ ਮਾਹੌਲ ਨੂੰ ਇੱਕ ਵਾਰ ਫਿਰ ਗਰਮਾ ਦਿੱਤਾ ਹੈ | ਯੂ. ਕੇ. ਦੀ ਸਿਆਸਤ 'ਚ ਸਰਗਰਮੀ ਨਾਲ ਵਿਚਰਨ ਵਾਲੀ ਸਿੱਖ ਫੈਡਰੇਸ਼ਨ ਯੂ. ਕੇ. ਨੇ ਵੀ ਚੋਣਾਂ ਦੇ ਫੈਸਲੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਸਿਟੀਜ਼ਨਸ਼ਿਪ ਲੈਣੀ ਹੋਈ ਔਖੀ, ਚਾਰ ਸਾਲ ਦਾ ਲੱਗੇਗਾ ਸਮਾਂ

ਮੈਲਬੌਰਨ/ਬਿ੍ਸਬੇਨ, 20 ਅਪ੍ਰੈਲ (ਸਰਤਾਜ ਸਿੰਘ ਧੌਲ, ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੀ ਸਰਕਾਰ ਵੱਲੋਂ ਇਕ ਨਵਾਂ ਐਲਾਨ ਕਰਕੇ ਇਥੋਂ ਦੀ ਨਾਗਰਿਕਤਾ ਲਈ ਦਿੱਤਾ ਜਾਂਦਾ ਟੈਸਟ ਪਹਿਲਾਂ ਨਾਲੋਂ ਕਾਫ਼ੀ ਔਖਾ ਕਰ ਦਿੱਤਾ ਗਿਆ ਹੈ | ਸਿਟੀਜ਼ਨ ਲੈਣ ਲਈ ਦਿੱਤੇ ...

ਪੂਰੀ ਖ਼ਬਰ »

ਪੰਜਾਬੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਤੇਲ ਮਿਲਾ ਕੇ ਵੇਚਣ ਦੇ ਦੋਸ਼ 'ਚ ਦੋ ਸਾਲ ਦੀ ਕੈਦ

ਲੈਸਟਰ (ਇੰਗਲੈਂਡ), 20 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)- ਇਥੇ ਇਕ ਪੰਜਾਬੀ ਕਾਰੋਬਾਰੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਵੱਖ-ਵੱਖ ਤਰ੍ਹਾਂ ਦਾ ਤੇਲ ਮਿਲਾ ਕੇ ਵੇਚਣ ਅਤੇ ਟੈਕਸਾਂ ਰਾਹੀਂ 79,000 ਪੌਾਡ ਦੀ ਹੇਰਾਫੇਰੀ ਤਹਿਤ ਦੋ ਸਾਲ ਦੀ ਜੇਲ੍ਹ ਦੀ ਸਜਾ ਹੋਈ ਹੈ | ਸਥਾਨਕ ...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥੇ ਵੱਲੋਂ ਸਾਲਾਨਾ ਇੰਟਰਨੈਸ਼ਨਲ ਸਮਾਗਮ ਮੌਕੇ 'ਕੁਰਬਾਨੀ' ਪੁਸਤਕ ਰਿਲੀਜ਼

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਅਖੰਡ ਕੀਰਤਨੀ ਜਥੇ ਵੱਲੋਂ ਅੰਤਰਰਾਸ਼ਟਰੀ ਅਖੰਡ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ | ਹਫ਼ਤਾ ਭਰ ਚੱਲੇ ਇਨ੍ਹਾਂ ਸਮਾਗਮਾਂ ਮੌਕੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ...

ਪੂਰੀ ਖ਼ਬਰ »

ਇਟਲੀ ਦੇ ਸ਼ਹਿਰ ਬਿਤਰੀਤੋ (ਬਾਰੀ) ਵਿਖੇ ਮਨਾਇਆ ਖਾਲਸੇ ਦਾ ਸਾਜਨਾ ਦਿਵਸ

ਮਿਲਾਨ/ਰੋਮ (ਇਟਲੀ), 20 ਅਪ੍ਰੈਲ (ਲੁਗਾਣਾ,ਦੁਸਾਂਝ)- ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ(ਬਾਰੀ) ਵਿਖੇ ਖਾਲਸਾ ਪੰਥ ਦਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਮਤੇਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 23 ਨੂੰ

ਮਿਲਾਨ, 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ 23 ਅਪ੍ਰੈਲ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

'ਇਟਲੀ ਫੇਰੀ ਮੌਕੇ ਸਨਾਤਨ ਧਰਮ ਸਭਾ ਵੱਲੋਂ ਸ੍ਰੀ ਸੰਜੀਵ ਲਾਂਬਾ ਦਾ ਵਿਸ਼ੇਸ਼ ਸਨਮਾਨ

ਮਿਲਾਨ (ਇਟਲੀ), 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਪਿਛਲੇ 10 ਸਾਲਾਂ ਤੋਂ ਇਟਲੀ ਅਤੇ ਪੰਜਾਬ (ਭਾਰਤ) 'ਚ ਭਾਰਤੀ ਭਾਈਚਾਰੇ ਦੀ ਪੰਜਾਬ ਸਰਵਿਸ ਦੁਆਰਾ ਸਹੀ ਅਤੇ ਜਲਦ ਸੇਵਾਵਾਂ ਪ੍ਰਦਾਨ ਕਰਨ ਵਾਲੇ ਸ੍ਰੀ ਸੰਜੀਵ ਲਾਂਬਾ ਅੱਜ -ਕਲ੍ਹ ਆਪਣੇ ਯੂਰਪ ਫੇਰੀ 'ਤੇ ਹਨ | ਇਸ ਫੇਰੀ ...

ਪੂਰੀ ਖ਼ਬਰ »

ਟੋਬਾ ਹਾਕੀ ਗੋਲਡ ਕੱਪ ਸੁਰਿੰਦਰ ਇਲੈਵਨ ਸਰੀ ਨੇ ਜਿੱਤਿਆ

ਕੈਲਗਰੀ, 20 ਅਪ੍ਰੈਲ (ਜਸਜੀਤ ਸਿੰਘ ਧਾਮੀ)-ਟੋਬਾ ਵਾਰੀਅਰਸ ਫ਼ੀਲਡ ਹਾਕੀ ਸਪੋਰਟਸ ਕਲੱਬ ਮੈਨੀਟੋਬਾ ਵੱਲੋਂ 1717 ਗੇਟ ਵੇਅ ਰਿਕਰੈਸ਼ਣ ਸੈਂਟਰ ਵਿਨੀਪੈਗ 'ਚ ਕਰਵਾਏ ਹਾਕੀ ਟੂਰਨਾਮੈਂਟ 'ਚ ਕੁੱਲ 8 ਟੀਮਾਂ ਨੇ ਹਿੱਸਾ ਲਿਆ | ਜਿਨ੍ਹਾਂ ਨੂੰ ਦੋ ਪੂਲਾਂ 'ਚ ਵੰਡਿਆ ਗਿਆ ¢ ਪੂਲ 'ਏ' ...

ਪੂਰੀ ਖ਼ਬਰ »

ਮਨਮੀਤ ਅਲੀਸ਼ੇਰ ਨੂੰ ਸਮਰਪਿਤ ਕਿਤਾਬ 'ਸ਼ਬਦਾਂ ਦੀ ਪਰਵਾਜ਼' ਲੋਕ ਅਰਪਣ ਅਤੇ ਕਵੀ ਦਰਬਾਰ

ਬਿ੍ਸਬੇਨ, 20 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)- ਬਿ੍ਸਬੇਨ ਦੀ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਸਭਾ ਵੱਲੋਂ ਮਿਤੀ 23 ਅਪ੍ਰੈਲ ਦੀ ਸ਼ਾਮ ਇੰਡੋਜ਼ ਕਮਿਊਨਿਟੀ ਸੈਂਟਰ ਇਨਾਲਾ ਵਿਖੇ ਮਰਹੂਮ ਮਨਮੀਤ ਅਲੀਸ਼ੇਰ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਇਕ ਵਿਸ਼ਾਲ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮਨਮੀਤ ਅਲੀਸ਼ੇਰ ਨੂੰ ਸਮਰਪਿਤ ਨੌਜਵਾਨ ਸ਼ਾਇਰ ਸਰਬਜੀਤ ਸੋਹੀ ਦੀ ਸੰਪਾਦਨਾ ਹੇਠ ਪ੍ਰਕਾਸ਼ਿਤ ਹੋਈ ਕਿਤਾਬ 'ਸ਼ਬਦਾਂ ਦੀ ਪਰਵਾਜ਼' ਲੋਕ-ਅਰਪਣ ਹੋਵੇਗੀ | ਇਸ ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਜਸਵੰਤ ਗਿੱਲ ਕਰਨਗੇ, ਜੋ ਕਿ ਸਿਡਨੀ ਤੋਂ ਆ ਕੇ ਪ੍ਰਧਾਨਗੀ ਮੰਡਲ ਦੀ ਅਗਵਾਈ ਕਰਨਗੇ | ਜ਼ਿਕਰਯੋਗ ਹੈ ਕਿ ਮਨਮੀਤ ਅਲੀਸ਼ੇਰ ਦੇ ਮਾਤਾ-ਪਿਤਾ ਜੀ ਭਾਈ ਅਮਿਤ ਅਲੀਸ਼ੇਰ ਅਤੇ ਪਰਿਵਾਰ ਦੇ ਕਰੀਬੀ ਅਕਾਲੀ ਆਗੂ ਵਿਨਰਜੀਤ ਗੋਲਡੀ ਆਸਟ੍ਰੇਲੀਆ ਆਏ ਹੋਏ ਹਨ | ਉਨ੍ਹਾਂ ਦੀ ਹਾਜ਼ਰੀ ਵਿਚ ਆਸਟ੍ਰੇਲੀਆ ਦੇ ਉੱਭਰਦੇ ਕਵੀਆਂ ਅਤੇ ਕਵਿੱਤਰੀਆਂ ਦੇ ਇਸ ਅਦਬੀ ਕਾਫਲੇ ਦਾ ਦੂਸਰਾ ਸਾਂਝਾ ਕਾਵਿ-ਸੰਗ੍ਰਹਿ ਲੋਕ-ਹੱਥਾਂ ਵਿਚ ਸੌਾਪਿਆ ਜਾਵੇਗਾ | ਇਸ ਸਬੰਧੀ ਮੀਡੀਆ ਨੂੰ ਪ੍ਰੈੱਸਨੋਟ ਜਾਰੀ ਕਰਦਿਆਂ ਸਭਾ ਦੇ ਪ੍ਰਧਾਨ ਜਰਨੈਲ ਬਾਸੀ ਅਤੇ ਇੰਡੋਜ਼ ਦੇ ਸੈਕਟਰੀ ਪਰਮਜੀਤ ਸਰਾਏ ਨੇ ਦੱਸਿਆ ਕਿ ਇਸ ਸਮਾਗਮ ਲਈ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਇਨਾਲਾ ਵੱਲੋਂ ਪ੍ਰਬੰਧ ਮੁਕੰਮਲ ਕਰ ਗਏ ਹਨ | ਇਸ ਕਿਤਾਬ ਦੇ ਰਿਲੀਜ਼ ਸਮਾਰੋਹ ਲਈ ਜਥੇਬੰਦੀ 'ਪੀਸ ਐਾਡ ਹਾਰਮੋਨੀ' ਅਤੇ ਫਾਈਵ ਵਾਟਰ ਕੰਪਨੀ ਦੇ ਡਾਇਰੈਕਟਰ ਸ: ਜਸਪਾਲ ਸਿੰਘ ਸੰਧੂ ਵੀ ਸਹਿਯੋਗੀ ਹੋਣਗੇ | ਇਸ ਮੌਕੇ ਸਵਰਗੀ ਮਨਮੀਤ ਅਲੀਸ਼ੇਰ ਦੇ ਪਰਿਵਾਰਕ ਮੈਂਬਰਾਂ ਤੇ ਲਿਖਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਸਿਆਟਲ 'ਚ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਨਮਾਨ

ਸਿਆਟਲ, 20 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਨਕੋਦਰ ਤੋਂ ਸੀਨੀਅਰ ਅਕਾਲੀ ਨੇਤਾ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ, ਨਕੋਦਰ ਤੋਂ ਅਕਾਲੀ ਦਲ ਦੇ ਜੇਤੂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਿਆਟਲ ਵਿਚ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ | ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

ਅਲਬੂਫੇਰਾ 'ਚ ਵਿਸਾਖੀ ਦਾ ਦਿਹਾੜਾ ਮਨਾਇਆ

(ਲਿਸਬਨ), ਪੁਰਤਗਾਲ, 20 ਅਪ੍ਰੈਲ (ਤੇਜਪਾਲ ਸਿੰਘ)- ਗੁਰਦੁਆਰਾ ਸੀ੍ਰ ਗੁਰੂ ਤੇਗ ਬਹਾਦਰ ਅਲਬੂਫੇਰਾ (ਅਲਗਾਰਵੇ) ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਮੁਖ ਸਿੰਘ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX