ਤਾਜਾ ਖ਼ਬਰਾਂ


ਬਤੌਰ ਲੋਕ ਸਭਾ ਮੈਂਬਰ ਹਮੇਸ਼ਾ ਨਜ਼ਰਅੰਦਾਜ਼ ਕੀਤਾ ਗਿਆ- ਸਿੱਧੂ
. . .  10 minutes ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)- ਅਕਾਲੀ-ਭਾਜਪਾ ਸਰਕਾਰ ਵੇਲੇ ਉਨ੍ਹਾਂ ਦੀ ਕੋਈ ਪੁੱਛ-ਪ੍ਰਤੀਤ ਨਹੀਂ ਹੁੰਦੀ ਸੀ ਤੇ ਉਨ੍ਹਾਂ ਨੂੰ ਹਮੇਸ਼ਾ ਹੀ ਨਜ਼ਰਅੰਦਾਜ਼ ਕੀਤਾ ਗਿਆ। ਇਹ ਖ਼ੁਲਾਸਾ ਅੱਜ ਇੱਥੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਰਾਜ ਪੱਧਰੀ...
ਨਗਰ ਨਿਗਮ ਚੋਣਾਂ ਦੇ ਨਤੀਜਿਆਂ 'ਚ ਤ੍ਰਿਣਮੂਲ ਕਾਂਗਰਸ ਅੱਗੇ
. . .  52 minutes ago
ਕੋਲਕਾਤਾ, 17 ਅਗਸਤ- ਪੱਛਮੀ ਬੰਗਾਲ 'ਚ 13 ਅਗਸਤ ਨੂੰ ਹੋਈਆਂ ਨਗਰ ਨਿਗਮ ਚੋਣਾ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਨਤੀਜਿਆਂ 'ਚ ਸੱਤਾਧਾਰੀ ਪਾਰਟੀ ਤ੍ਰਿਣਮੂਲ...
ਅਰੁਣਾਚਲ 'ਚ ਆਇਆ 3.8 ਤੀਬਰਤਾ ਦਾ ਭੁਚਾਲ
. . .  about 1 hour ago
ਸਤੰਬਰ ਦੇ ਆਖ਼ਰੀ ਹਫ਼ਤੇ ਅਮਰੀਕੀ ਕੱਚਾ ਤੇਲ ਪਹੁੰਚੇਗਾ ਭਾਰਤ
. . .  about 1 hour ago
ਵਾਸ਼ਿੰਗਟਨ, 17 ਅਗਸਤ- ਅਮਰੀਕੀ ਕੱਚੇ ਤੇਲ ਦੀ ਪਹਿਲੀ ਸਪਲਾਈ ਸਤੰਬਰ ਦੇ ਆਖ਼ਰੀ ਹਫ਼ਤੇ ਭਾਰਤ ਪਹੁੰਚ ਰਹੀ ਹੈ। ਇਸ ਨਾਲ ਭਾਰਤ-ਅਮਰੀਕਾ ਸੰਬੰਧਾਂ 'ਚ ਨਵੇਂ ਵਿਸਤਾਰ ਖੁੱਲ੍ਹਣ...
ਅਣਪਛਾਤੀ ਲਾਸ਼ ਨੂੰ ਕੁੱਤਿਆਂ ਨੋਚ ਕੇ ਕੀਤਾ ਬੇਪਛਾਣ
. . .  about 1 hour ago
ਮੌੜ ਮੰਡੀ, 17 ਅਗਸਤ (ਕਮਲਜੀਤ ਸਿੰਘ ਸਿੱਧੂ, ਗੁਰਜੀਤ ਸਿੰਘ ਕਮਾਲੂ)- ਬਠਿੰਡਾ ਦੇ ਮੌੜ ਮੰਡੀ ਵਿਖੇ ਰਾਹ ਜਾਂਦੇ ਲੋਕਾਂ ਨੇ ਕੱਤਿਆਂ ਵੱਲੋਂ ਇੱਕ ਅਣਪਛਾਤੀ ਲਾਸ਼ ਨੂੰ ਨੋਚਦਿਆਂ ਦੇਖਿਆ। ਕੁੱਤਿਆਂ ਨੇ ਲਾਸ਼ ਨੂੰ ਇਸ ਕਦਰ ਨੋਚਿਆ ਕਿ ਲਾਸ਼ ਦੀ ਪਛਾਣ ਕਰਨੀ...
ਬੀ.ਐੱਸ.ਐਫ. ਨੇ 10 ਕਰੋੜ ਦੀ ਹੈਰੋਇਨ ਕੀਤੀ ਬਰਾਮਦ
. . .  about 2 hours ago
ਅਜਨਾਲਾ/ਭਿੰਡੀ ਸੈਂਦਾ, 17 ਅਗਸਤ (ਐੱਸ.ਪ੍ਰਸ਼ੋਤਮ, ਪ੍ਰਿਤਪਾਲ ਸਿੰਘ ਸੂਫ਼ੀ)-ਅੱਜ ਅਜਨਾਲਾ ਉਪ-ਮੰਡਲ ਖੇਤਰ ਦੀ ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਚੌਂਕੀ ਛੰਨ ਮਲਾਹ ਨੇੜੇ ਬੀ.ਐੱਸ.ਐਫ. 17 ਬਟਾਲੀਅਨ ਦੇ ਜਵਾਨਾਂ ਨੇ ਤਸਕਰਾਂ ਦੀ...
ਯੂ.ਪੀ.'ਚ ਹੜ੍ਹ ਨਾਲ ਮਰਨ ਵਾਲਿਆਂ ਦੀ ਗਿਣਤੀ 33 ਹੋਈ
. . .  about 2 hours ago
ਲਖਨਊ, 17 ਅਗਸਤ- ਉੱਤਰ ਪ੍ਰਦੇਸ਼ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 33 ਹੋ ਗਈ ਹੈ। ਉੱਧਰ ਬਚਾਅ ਤੇ ਰਾਹਤ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚੋਂ ਲੋਕਾਂ ਨੂੰ ਬਾਹਰ...
ਸ਼ਰਦ ਯਾਦਵ ਦਾ ਸ਼ਕਤੀ ਪ੍ਰਦਰਸ਼ਨ ਅੱਜ
. . .  about 3 hours ago
ਨਵੀਂ ਦਿੱਲੀ,17 ਅਗਸਤ- ਜੇ.ਡੀ.ਯੂ.ਦੇ ਨਾਰਾਜ਼ ਆਗੂ ਸ਼ਰਦ ਯਾਦਵ ਅੱਜ ਦਿੱਲੀ ਵਿਖੇ ਆਪਣਾ ਸ਼ਕਤੀ ਪ੍ਰਦਰਸ਼ਨ ਕਰਨਗੇ। ਉਨ੍ਹਾਂ ਵੱਲੋਂ ਰੱਖੇ ਸਾਂਝੀ ਵਿਰਾਸਤ ਪ੍ਰੋਗਰਾਮ 'ਚ 17 ਪਾਰਟੀਆਂ ਦੇ ਆਗੂ ਪਹੁੰਚ ਰਹੇ ਹਨ। ਸੂਤਰਾਂ ਅਨੁਸਾਰ ਸ਼ਰਦ ਇੱਕ...
ਸ੍ਰੀਨਗਰ-ਬਨੀਹਾਲ ਰੇਲ ਸੇਵਾ ਮੁੜ ਬੰਦ
. . .  about 3 hours ago
ਲੇਹ ਦੇ ਚਿਸ਼ੁਲ ਵਿਖੇ ਭਾਰਤ-ਚੀਨ ਵਿਚਾਲੇ ਹੋਵੇਗੀ ਫਲੈਗ ਮੀਟਿੰਗ - ਸੂਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਮੈਲਬੌਰਨ, 20 ਅਪ੍ਰੈਲ (ਸਰਤਾਜ ਸਿੰਘ ਧੌਲ)- ਮੈਲਬੌਰਨ ਸ਼ਹਿਰ ਦੇ ਪੱਛਮੀ ਇਲਾਕੇ 'ਚ ਖਾਲਸਾ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ 'ਚ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ | ਹੌਪਰਸ ਕਰੌਸਿੰਗ ਗੁਰਦੁਵਾਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਟਾਰਨੇਟ ...

ਪੂਰੀ ਖ਼ਬਰ »

ਸਿੱਖ ਉਮੀਦਵਾਰ ਬਣਾਉਣ ਦਾ ਮੁੱਦਾ ਮੁੜ ਭਖਿਆ

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਬਰਤਾਨੀਆਂ ਦੀਆਂ ਸੰਸਦੀ ਚੋਣਾਂ ਦੇ ਐਲਾਨ ਨੇ ਇੱਥੋਂ ਦੀ ਸਿਆਸੀ ਮਾਹੌਲ ਨੂੰ ਇੱਕ ਵਾਰ ਫਿਰ ਗਰਮਾ ਦਿੱਤਾ ਹੈ | ਯੂ. ਕੇ. ਦੀ ਸਿਆਸਤ 'ਚ ਸਰਗਰਮੀ ਨਾਲ ਵਿਚਰਨ ਵਾਲੀ ਸਿੱਖ ਫੈਡਰੇਸ਼ਨ ਯੂ. ਕੇ. ਨੇ ਵੀ ਚੋਣਾਂ ਦੇ ਫੈਸਲੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਸਿਟੀਜ਼ਨਸ਼ਿਪ ਲੈਣੀ ਹੋਈ ਔਖੀ, ਚਾਰ ਸਾਲ ਦਾ ਲੱਗੇਗਾ ਸਮਾਂ

ਮੈਲਬੌਰਨ/ਬਿ੍ਸਬੇਨ, 20 ਅਪ੍ਰੈਲ (ਸਰਤਾਜ ਸਿੰਘ ਧੌਲ, ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੀ ਸਰਕਾਰ ਵੱਲੋਂ ਇਕ ਨਵਾਂ ਐਲਾਨ ਕਰਕੇ ਇਥੋਂ ਦੀ ਨਾਗਰਿਕਤਾ ਲਈ ਦਿੱਤਾ ਜਾਂਦਾ ਟੈਸਟ ਪਹਿਲਾਂ ਨਾਲੋਂ ਕਾਫ਼ੀ ਔਖਾ ਕਰ ਦਿੱਤਾ ਗਿਆ ਹੈ | ਸਿਟੀਜ਼ਨ ਲੈਣ ਲਈ ਦਿੱਤੇ ...

ਪੂਰੀ ਖ਼ਬਰ »

ਪੰਜਾਬੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਤੇਲ ਮਿਲਾ ਕੇ ਵੇਚਣ ਦੇ ਦੋਸ਼ 'ਚ ਦੋ ਸਾਲ ਦੀ ਕੈਦ

ਲੈਸਟਰ (ਇੰਗਲੈਂਡ), 20 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)- ਇਥੇ ਇਕ ਪੰਜਾਬੀ ਕਾਰੋਬਾਰੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਵੱਖ-ਵੱਖ ਤਰ੍ਹਾਂ ਦਾ ਤੇਲ ਮਿਲਾ ਕੇ ਵੇਚਣ ਅਤੇ ਟੈਕਸਾਂ ਰਾਹੀਂ 79,000 ਪੌਾਡ ਦੀ ਹੇਰਾਫੇਰੀ ਤਹਿਤ ਦੋ ਸਾਲ ਦੀ ਜੇਲ੍ਹ ਦੀ ਸਜਾ ਹੋਈ ਹੈ | ਸਥਾਨਕ ...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥੇ ਵੱਲੋਂ ਸਾਲਾਨਾ ਇੰਟਰਨੈਸ਼ਨਲ ਸਮਾਗਮ ਮੌਕੇ 'ਕੁਰਬਾਨੀ' ਪੁਸਤਕ ਰਿਲੀਜ਼

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਅਖੰਡ ਕੀਰਤਨੀ ਜਥੇ ਵੱਲੋਂ ਅੰਤਰਰਾਸ਼ਟਰੀ ਅਖੰਡ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ | ਹਫ਼ਤਾ ਭਰ ਚੱਲੇ ਇਨ੍ਹਾਂ ਸਮਾਗਮਾਂ ਮੌਕੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ...

ਪੂਰੀ ਖ਼ਬਰ »

ਇਟਲੀ ਦੇ ਸ਼ਹਿਰ ਬਿਤਰੀਤੋ (ਬਾਰੀ) ਵਿਖੇ ਮਨਾਇਆ ਖਾਲਸੇ ਦਾ ਸਾਜਨਾ ਦਿਵਸ

ਮਿਲਾਨ/ਰੋਮ (ਇਟਲੀ), 20 ਅਪ੍ਰੈਲ (ਲੁਗਾਣਾ,ਦੁਸਾਂਝ)- ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ(ਬਾਰੀ) ਵਿਖੇ ਖਾਲਸਾ ਪੰਥ ਦਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਮਤੇਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 23 ਨੂੰ

ਮਿਲਾਨ, 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ 23 ਅਪ੍ਰੈਲ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

'ਇਟਲੀ ਫੇਰੀ ਮੌਕੇ ਸਨਾਤਨ ਧਰਮ ਸਭਾ ਵੱਲੋਂ ਸ੍ਰੀ ਸੰਜੀਵ ਲਾਂਬਾ ਦਾ ਵਿਸ਼ੇਸ਼ ਸਨਮਾਨ

ਮਿਲਾਨ (ਇਟਲੀ), 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਪਿਛਲੇ 10 ਸਾਲਾਂ ਤੋਂ ਇਟਲੀ ਅਤੇ ਪੰਜਾਬ (ਭਾਰਤ) 'ਚ ਭਾਰਤੀ ਭਾਈਚਾਰੇ ਦੀ ਪੰਜਾਬ ਸਰਵਿਸ ਦੁਆਰਾ ਸਹੀ ਅਤੇ ਜਲਦ ਸੇਵਾਵਾਂ ਪ੍ਰਦਾਨ ਕਰਨ ਵਾਲੇ ਸ੍ਰੀ ਸੰਜੀਵ ਲਾਂਬਾ ਅੱਜ -ਕਲ੍ਹ ਆਪਣੇ ਯੂਰਪ ਫੇਰੀ 'ਤੇ ਹਨ | ਇਸ ਫੇਰੀ ...

ਪੂਰੀ ਖ਼ਬਰ »

ਟੋਬਾ ਹਾਕੀ ਗੋਲਡ ਕੱਪ ਸੁਰਿੰਦਰ ਇਲੈਵਨ ਸਰੀ ਨੇ ਜਿੱਤਿਆ

ਕੈਲਗਰੀ, 20 ਅਪ੍ਰੈਲ (ਜਸਜੀਤ ਸਿੰਘ ਧਾਮੀ)-ਟੋਬਾ ਵਾਰੀਅਰਸ ਫ਼ੀਲਡ ਹਾਕੀ ਸਪੋਰਟਸ ਕਲੱਬ ਮੈਨੀਟੋਬਾ ਵੱਲੋਂ 1717 ਗੇਟ ਵੇਅ ਰਿਕਰੈਸ਼ਣ ਸੈਂਟਰ ਵਿਨੀਪੈਗ 'ਚ ਕਰਵਾਏ ਹਾਕੀ ਟੂਰਨਾਮੈਂਟ 'ਚ ਕੁੱਲ 8 ਟੀਮਾਂ ਨੇ ਹਿੱਸਾ ਲਿਆ | ਜਿਨ੍ਹਾਂ ਨੂੰ ਦੋ ਪੂਲਾਂ 'ਚ ਵੰਡਿਆ ਗਿਆ ¢ ਪੂਲ 'ਏ' 'ਚ ਟੋਬਾ ਵਾਰੀਅਰਸ, ਸੁਰਿੰਦਰ ਇਲੈਵਨ ਸੀਨੀਅਰ ਸਰੀ, ਕੈਲਗਰੀ ਰੈੱਡ, ਬਰੈਂਮਪਟਨ ਫ਼ੀਲਡ ਹਾਕੀ ਕਲੱਬ ਜਦ ਕਿ ਪੂਲ 'ਬੀ' 'ਚ ਟੋਬਾ ਗੋਲਡ, ਸੁਰਿੰਦਰ ਇਲੈਵਨ ਜੂਨੀਅਰ ਸਰੀ, ਕੈਲਗਰੀ ਬਲ਼ੂ ਅਤੇ ਵਿਨੀਪੈਗ ਕਿੰਗਜ਼ ਹਾਕੀ ਕਲੱਬ ਦੀਆਂ ਟੀਮਾਂ ਸ਼ਾਮਿਲ ਸਨ ¢ ਫਾਈਨਲ ਮੁਕਾਬਲਾ ਬਰੈਂਮਪਟਨ ਫ਼ੀਲਡ ਹਾਕੀ ਕਲੱਬ ਅਤੇ ਸੁਰਿੰਦਰ ਇਲੈਵਨ ਸੀਨੀਅਰ ਸਰੀ ਵਿਚਾਲੇ ਹੋਇਆ ਜੋ ਬਹੁਤ ਦਿਲਚਸਪ ਰਿਹਾ ¢ ਦੋਵਾਂ ਟੀਮਾਂ 'ਚ ਸ਼ਾਮਿਲ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੇਜ਼ ਤੇ ਤਕਨੀਕੀ ਖੇਡ ਖੇਡਦਿਆਂ ਸਮਾਂ ਬੰਨ੍ਹੀ ਰੱਖਿਆ¢ ਬਰਾੈਮਪਟਨ ਫ਼ੀਲਡ ਹਾਕੀ ਕਲੱਬ ਦੇ ਮਨਕੀਰਤ ਰਾਏ ਨੇ ਪਹਿਲੇ ਹਾਫ਼ ਦੇ ਪੰਜਵੇਂ ਮਿੰਟ 'ਚ ਗੋਲ ਕਰਕੇ ਆਪਣੀ ਟੀਮ ਨੂੰ ਬੜ੍ਹਤ ਦੁਆਈ ਪਰ ਸੁਰਿੰਦਰ ਇਲੈਵਨ ਸੀਨੀਅਰ ਸਰੀ ਦੇ ਜਸਵੀਰ ਸਰਾਂ ਨੇ ਫ਼ੀਲਡ ਗੋਲ਼ ਕਰਕੇ ਆਪਣੀ ਟੀਮ ਦੀ ਬਰਾਬਰੀ ਕਰਾਈ, ਲਖਨਪਾਲ ਦੇ ਗੋਲ ਨਾਲ ਸੁਰਿੰਦਰ ਇਲੈਵਨ ਸੀਨੀਅਰ ਸਰੀ ਨੇ ਪਹਿਲੇ ਹਾਫ਼ 'ਚ ਦੋ ਗੋਲਾਂ ਦੇ ਮੁਕਾਬਲੇ ਇਕ ਗੋਲ ਨਾਲ ਆਪਣੀ ਟੀਮ ਨੂੰ ਬੜ੍ਹਤ ਦੁਆਈ ¢ ਦੂਸਰੇ ਅੱਧ 'ਚ ਦੋਵਾਂ ਟੀਮਾਂ ਨੇ ਜਿੱਤਣ ਲਈ ਪੂਰੀ ਵਾਹ ਲਾਈ ਪਰ ਰੂਪ ਵਿਰਦੀ 'ਤੇ ਜਸਵੀਰ ਸਰਾਂ ਦੇ ਗੋਲ ਸਦਕਾ ਇਹ ਮੁਕਾਬਲਾ ਸੁਰਿੰਦਰ ਇਲੈਵਨ ਸਰੀ ਸੀਨੀਅਰ ਝੋਲੀ 'ਚ ਪਿਆ¢ ਇਸ ਸਮੇਂ ਗੁਰਿੰਦਰ ਸਿੰਘ, ਜ਼ੈਸਨ, ਜਗਸੀਰ ਸਿੰਘ, ਮਨਪ੍ਰੀਤ ਸਿੰਘ ਨੂੰ ਟੂਰਨਾਮੈਂਟ ਦੇ ਸਰਬੋਤਮ ਖਿਡਾਰੀਆਂ ਦੇ ਇਨਾਮਾਂ ਨਾਲ ਸਨਮਾਨਿਆ ਗਿਆ | ਸੁਰਿੰਦਰ ਇਲੈਵਨ ਸਰੀ ਜੂਨੀਅਰ ਨੇ ਤੀਜਾ ਸਥਾਨ ਹਾਸਲ ਕੀਤਾ ¢ਪਹਿਲੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 2500 ਡਾਲਰ, ਦੂਸਰੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 1500 ਡਾਲਰ ਦੇ ਨਕਦ ਇਨਾਮਾਂ ਤੋਂ ਇਲਾਵਾ ਮੈਡਲ ਤੇ ਟਰਾਫ਼ੀਆਂ ਦਿੱਤੀਆਂ ਗਈਆਂ ¢ਕਲੱਬ ਦੇ ਪ੍ਰਬੰਧਕਾਂ ਵੱਲੋਂ ਖਿਡਾਰੀਆਂ, ਦਰਸ਼ਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ¢


ਖ਼ਬਰ ਸ਼ੇਅਰ ਕਰੋ

ਮਨਮੀਤ ਅਲੀਸ਼ੇਰ ਨੂੰ ਸਮਰਪਿਤ ਕਿਤਾਬ 'ਸ਼ਬਦਾਂ ਦੀ ਪਰਵਾਜ਼' ਲੋਕ ਅਰਪਣ ਅਤੇ ਕਵੀ ਦਰਬਾਰ

ਬਿ੍ਸਬੇਨ, 20 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)- ਬਿ੍ਸਬੇਨ ਦੀ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਸਭਾ ਵੱਲੋਂ ਮਿਤੀ 23 ਅਪ੍ਰੈਲ ਦੀ ਸ਼ਾਮ ਇੰਡੋਜ਼ ਕਮਿਊਨਿਟੀ ਸੈਂਟਰ ਇਨਾਲਾ ਵਿਖੇ ਮਰਹੂਮ ਮਨਮੀਤ ਅਲੀਸ਼ੇਰ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਇਕ ਵਿਸ਼ਾਲ ...

ਪੂਰੀ ਖ਼ਬਰ »

ਸਿਆਟਲ 'ਚ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਨਮਾਨ

ਸਿਆਟਲ, 20 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਨਕੋਦਰ ਤੋਂ ਸੀਨੀਅਰ ਅਕਾਲੀ ਨੇਤਾ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ, ਨਕੋਦਰ ਤੋਂ ਅਕਾਲੀ ਦਲ ਦੇ ਜੇਤੂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਿਆਟਲ ਵਿਚ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ | ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

ਅਲਬੂਫੇਰਾ 'ਚ ਵਿਸਾਖੀ ਦਾ ਦਿਹਾੜਾ ਮਨਾਇਆ

(ਲਿਸਬਨ), ਪੁਰਤਗਾਲ, 20 ਅਪ੍ਰੈਲ (ਤੇਜਪਾਲ ਸਿੰਘ)- ਗੁਰਦੁਆਰਾ ਸੀ੍ਰ ਗੁਰੂ ਤੇਗ ਬਹਾਦਰ ਅਲਬੂਫੇਰਾ (ਅਲਗਾਰਵੇ) ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਮੁਖ ਸਿੰਘ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX