ਤਾਜਾ ਖ਼ਬਰਾਂ


ਭਾਰਤ ਇਸ ਸਾਲ ਵੀ ਸਾਰਕ ਸੰਮੇਲਨ 'ਚ ਨਹੀ ਲਵੇਗਾ ਹਿੱਸਾ
. . .  8 minutes ago
ਨਵੀਂ ਦਿੱਲੀ, 24 ਅਪ੍ਰੈਲ - ਭਾਰਤ ਇਸ ਸਾਲ ਵੀ ਪਾਕਿਸਤਾਨ ਵਿਖੇ ਹੋਣ ਵਾਲੇ ਸਾਰਕ ਸੰਮੇਲਨ ਵਿਚ ਹਿੱਸਾ ਨਹੀ ਲਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਅੱਤਵਾਦ ਤੇ ਗੱਲਬਾਤ ਇਕੱਠੇ...
ਸਥਾਨਕ ਚੋਣਾਂ 'ਚ ਹਿੱਸਾ ਲਵੇਗੀ ਕਮਲ ਹਸਨ ਦੀ ਪਾਰਟੀ
. . .  13 minutes ago
ਚੇਨਈ, 24 ਅਪ੍ਰੈਲ - ਫ਼ਿਲਮੀ ਅਦਾਕਾਰ ਤੋਂ ਸਿਆਸਤਦਾਨ ਬਣੇ ਕਮਲ ਹਸਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਤਾਮਿਲਨਾਡੂ 'ਚ ਆਉਣ ਵਾਲੀਆਂ ਸਥਾਨਕ ਚੋਣਾਂ 'ਚ ਹਿੱਸਾ...
ਭਾਜਪਾ ਵਰਕਰਾਂ ਵੱਲੋਂ ਮਮਤਾ ਬੈਨਰਜੀ ਤੇ ਟੀ.ਐੱਮ.ਸੀ ਖ਼ਿਲਾਫ਼ ਪ੍ਰਦਰਸ਼ਨ
. . .  25 minutes ago
ਕੋਲਕਾਤਾ, 24 ਅਪ੍ਰੈਲ - ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਮਮਤਾ ਬੈਨਰਜੀ ਤੇ ਤ੍ਰਿਣਮੂਲ ਕਾਂਗਰਸ ਖ਼ਿਲਾਫ਼...
ਸੁਸ਼ਮਾ ਸਵਰਾਜ ਪਹੁੰਚੀ ਮੰਗੋਲੀਆ
. . .  30 minutes ago
ਉਲਾਨਬਾਤਰ, 24 ਅਪ੍ਰੈਲ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਮੰਗੋਲੀਆ ਪਹੁੰਚ ਗਏ ਹਨ। ਹਵਾਈ ਅੱਡੇ 'ਤੇ ਮੰਗੋਲੀਆ ਦੇ ਉਪ ਵਿਦੇਸ਼ ਮੰਤਰੀ ਵੱਲੋਂ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ। ਕਿਸੇ ਵੀ...
ਦਿੱਲੀ ਦੇ ਮੈਟਰੋ ਵਿਹਾਰ 'ਚ ਕੈਸ਼ ਵੈਨ ਲੁੱਟਣ ਦੀ ਅਸਫਲ ਕੋਸ਼ਿਸ਼
. . .  33 minutes ago
ਨਵੀਂ ਦਿੱਲੀ, 26 ਅਪ੍ਰੈਲ - ਦਿੱਲੀ ਦੇ ਮੈਟਰੋ ਵਿਹਾਰ 'ਚ ਹਥਿਆਰਬੰਦ ਵਿਅਕਤੀਆਂ ਵੱਲੋਂ ਕੈਸ਼ ਵੈਨ ਲੁੱਟਣ ਦੀ ਅਸਫਲ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਕੈਸ਼ ਵੈਨ ਦੇ ਦੋ ਸਟਾਫ਼ ਮੈਂਬਰ...
ਮੁੱਠਭੇੜ 'ਚ ਤਿੰਨ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 24 ਅਪ੍ਰੈਲ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਪੈਂਦੇ ਤਰਾਲ ਵਿਖੇ ਭਾਰਤੀ ਫ਼ੌਜ ਦੇ ਜਵਾਨਾਂ ਨੇ ਮੁੱਠਭੇੜ 'ਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫ਼ੌਜ ਦਾ ਸਰਚ ਆਪ੍ਰੇਸ਼ਨ ਜਾਰੀ...
ਜਨਮ ਦਿਨ ਮਨਾਉਣ ਲਈ ਸਚਿਨ ਤੇਂਦੁਲਕਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਪ੍ਰਸੰਸਕ
. . .  56 minutes ago
ਮੁੰਬਈ, 24 ਅਪ੍ਰੈਲ - ਲਿਟਿਲ ਮਾਸਟਰ ਦੇ ਨਾਂਅ ਨਾਲ ਜਾਣੇ ਜਾਂਦੇ ਸਚਿਨ ਤੇਂਦੁਲਕਰ ਦਾ ਅੱਜ 45ਵਾਂ ਜਨਮ ਦਿਨ ਹੈ। ਉਨ੍ਹਾਂ ਦਾ ਜਨਮ ਦਿਨ ਮਨਾਉਣ ਲਈ ਪ੍ਰਸੰਸਕ ਮੁੰਬਈ ਵਿਖੇ ਉਨ੍ਹਾਂ...
ਦਲਿਤਾਂ ਦਾ ਸਿਆਸੀ ਇਸਤੇਮਾਲ ਕਰ ਰਹੀ ਹੈ ਭਾਜਪਾ - ਮਾਇਆਵਤੀ
. . .  about 1 hour ago
ਲਖਨਊ, 24 ਅਪ੍ਰੈਲ - ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੱਲੋਂ ਦਲਿਤ ਦੇ ਘਰ ਖਾਣਾ ਖਾਣ 'ਤੇ ਬੋਲਦਿਆਂ ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਭਾਜਪਾ ਦਲਿਤਾਂ ਦੇ ਘਰ...
ਕਠੂਆ ਮਾਮਲਾ : ਨਾਬਾਲਗ ਦੋਸ਼ੀ ਦੀ ਜ਼ਮਾਨਤ ਖ਼ਾਰਜ
. . .  about 1 hour ago
ਕਠੂਆ,24 ਅਪ੍ਰੈਲ - ਕਠੂਆ ਵਿਖੇ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਦੇ ਮਾਮਲੇ 'ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਠੂਆ ਨੇ ਨਾਬਾਲਗ ਦੋਸ਼ੀ ਦੀ ਜ਼ਮਾਨਤ ਪਟੀਸ਼ਨ...
ਜਥੇ 'ਚੋਂ ਲਾਪਤਾ ਨੌਜਵਾਨ ਅਟਾਰੀ ਪਹੁੰਚਿਆ
. . .  about 2 hours ago
ਅੰਮ੍ਰਿਤਸਰ, 24 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਜਥੇ ਨਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੇ ਦੌਰਾਨ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਤੋਂ ਸ਼ੱਕੀ ਹਾਲਤ 'ਚ ਲਾਪਤਾ ਹੋਏ ਅੰਮ੍ਰਿਤਸਰ ਦੇ ਪਿੰਡ ਨਿਰੰਜਨਪੁਰ ਦੇ ਨਿਵਾਸੀ ਅਮਰਜੀਤ ਸਿੰਘ (24 ਸਾਲ) ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਮੈਲਬੌਰਨ, 20 ਅਪ੍ਰੈਲ (ਸਰਤਾਜ ਸਿੰਘ ਧੌਲ)- ਮੈਲਬੌਰਨ ਸ਼ਹਿਰ ਦੇ ਪੱਛਮੀ ਇਲਾਕੇ 'ਚ ਖਾਲਸਾ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ 'ਚ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ | ਹੌਪਰਸ ਕਰੌਸਿੰਗ ਗੁਰਦੁਵਾਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਟਾਰਨੇਟ ...

ਪੂਰੀ ਖ਼ਬਰ »

ਸਿੱਖ ਉਮੀਦਵਾਰ ਬਣਾਉਣ ਦਾ ਮੁੱਦਾ ਮੁੜ ਭਖਿਆ

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਬਰਤਾਨੀਆਂ ਦੀਆਂ ਸੰਸਦੀ ਚੋਣਾਂ ਦੇ ਐਲਾਨ ਨੇ ਇੱਥੋਂ ਦੀ ਸਿਆਸੀ ਮਾਹੌਲ ਨੂੰ ਇੱਕ ਵਾਰ ਫਿਰ ਗਰਮਾ ਦਿੱਤਾ ਹੈ | ਯੂ. ਕੇ. ਦੀ ਸਿਆਸਤ 'ਚ ਸਰਗਰਮੀ ਨਾਲ ਵਿਚਰਨ ਵਾਲੀ ਸਿੱਖ ਫੈਡਰੇਸ਼ਨ ਯੂ. ਕੇ. ਨੇ ਵੀ ਚੋਣਾਂ ਦੇ ਫੈਸਲੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਸਿਟੀਜ਼ਨਸ਼ਿਪ ਲੈਣੀ ਹੋਈ ਔਖੀ, ਚਾਰ ਸਾਲ ਦਾ ਲੱਗੇਗਾ ਸਮਾਂ

ਮੈਲਬੌਰਨ/ਬਿ੍ਸਬੇਨ, 20 ਅਪ੍ਰੈਲ (ਸਰਤਾਜ ਸਿੰਘ ਧੌਲ, ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੀ ਸਰਕਾਰ ਵੱਲੋਂ ਇਕ ਨਵਾਂ ਐਲਾਨ ਕਰਕੇ ਇਥੋਂ ਦੀ ਨਾਗਰਿਕਤਾ ਲਈ ਦਿੱਤਾ ਜਾਂਦਾ ਟੈਸਟ ਪਹਿਲਾਂ ਨਾਲੋਂ ਕਾਫ਼ੀ ਔਖਾ ਕਰ ਦਿੱਤਾ ਗਿਆ ਹੈ | ਸਿਟੀਜ਼ਨ ਲੈਣ ਲਈ ਦਿੱਤੇ ...

ਪੂਰੀ ਖ਼ਬਰ »

ਪੰਜਾਬੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਤੇਲ ਮਿਲਾ ਕੇ ਵੇਚਣ ਦੇ ਦੋਸ਼ 'ਚ ਦੋ ਸਾਲ ਦੀ ਕੈਦ

ਲੈਸਟਰ (ਇੰਗਲੈਂਡ), 20 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)- ਇਥੇ ਇਕ ਪੰਜਾਬੀ ਕਾਰੋਬਾਰੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਵੱਖ-ਵੱਖ ਤਰ੍ਹਾਂ ਦਾ ਤੇਲ ਮਿਲਾ ਕੇ ਵੇਚਣ ਅਤੇ ਟੈਕਸਾਂ ਰਾਹੀਂ 79,000 ਪੌਾਡ ਦੀ ਹੇਰਾਫੇਰੀ ਤਹਿਤ ਦੋ ਸਾਲ ਦੀ ਜੇਲ੍ਹ ਦੀ ਸਜਾ ਹੋਈ ਹੈ | ਸਥਾਨਕ ...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥੇ ਵੱਲੋਂ ਸਾਲਾਨਾ ਇੰਟਰਨੈਸ਼ਨਲ ਸਮਾਗਮ ਮੌਕੇ 'ਕੁਰਬਾਨੀ' ਪੁਸਤਕ ਰਿਲੀਜ਼

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਅਖੰਡ ਕੀਰਤਨੀ ਜਥੇ ਵੱਲੋਂ ਅੰਤਰਰਾਸ਼ਟਰੀ ਅਖੰਡ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ | ਹਫ਼ਤਾ ਭਰ ਚੱਲੇ ਇਨ੍ਹਾਂ ਸਮਾਗਮਾਂ ਮੌਕੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ...

ਪੂਰੀ ਖ਼ਬਰ »

ਇਟਲੀ ਦੇ ਸ਼ਹਿਰ ਬਿਤਰੀਤੋ (ਬਾਰੀ) ਵਿਖੇ ਮਨਾਇਆ ਖਾਲਸੇ ਦਾ ਸਾਜਨਾ ਦਿਵਸ

ਮਿਲਾਨ/ਰੋਮ (ਇਟਲੀ), 20 ਅਪ੍ਰੈਲ (ਲੁਗਾਣਾ,ਦੁਸਾਂਝ)- ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ(ਬਾਰੀ) ਵਿਖੇ ਖਾਲਸਾ ਪੰਥ ਦਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਮਤੇਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ | ਇਸ ਮੌਕੇ ਆਰੰਭੇ ਸ੍ਰੀ ਅਖੰਡ ਪਾਠ ਦੇ ਭੋਗ ਉਪੰਰਤ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਦੀ ਸ਼ਰੂਆਤ ਭਾਈ ਪਰਮਜੀਤ ਸਿੰਘ ਖਾਲਸਾ (ਹੈੱਡ ਗ੍ਰੰਥੀ )ਵੱਲੋਂ ਰਸ ਭਿੰਨੇ ਕੀਰਤਨ ਦੁਆਰਾ ਕੀਤੀ ਗਈ | ਉਪੰਰਤ ਇਟਲੀ ਦੇ ਪ੍ਰਸਿੱਧ ਕਵੀਸ਼ਰ ਜਥੇ ਭਾਈ ਕੁਲਵੰਤ ਸਿੰਘ ਖਾਲਸਾ, ਭਾਈ ਪਰਮਜੀਤ ਸਿੰਘ ਖੱਸਣ, ਭਾਈ ਨਵਜੀਤ ਸਿੰਘ ਅਤੇ ਭਾਈ ਪੂਰਨ ਸਿੰਘ ਪ੍ਰੀਤ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਖਾਲਸਾ ਪੰਥ ਦੇ ਸਾਜਨਾ ਦਿਵਸ ਦਾ ਵਰਣਨ ਆਪਣੀਆਂ ਬੁਲੰਦ ਅਤੇ ਸੁਰੀਲੀਆਂ ਆਵਾਜ਼ਾਂ 'ਚ ਸੰਗਤਾਂ ਦੇ ਸਨਮੁੱਖ ਕੀਤਾ | ਇਸ ਮੌਕੇ ਭਾਈ ਜਸਵੀਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਬਿਤਰੀਤੋ(ਬਾਰੀ)ਨੇ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਮੇਲ ਸਿੰਘ ਖਾਲਸਾ, ਸਵਰਨ ਸਿੰਘ, ਮਲਕੀਤ ਸਿੰਘ ਮੀਤਾ, ਮਲਕੀਤ ਸਿੰਘ ਕਾਲਾ, ਹਰਮਿੰਦਰ ਸਿੰਘ, ਬੀਬੀ ਜਸਵਿੰਦਰ ਕੌਰ ਆਦਿ ਤੋਂ ਇਲਾਵਾ ਸੇਵਾਦਾਰ ਬਹਾਦਰ ਸਿੰਘ, ਜਗਜੀਤ ਸਿੰਘ, ਤੇਜਾ ਸਿੰਘ, ਤਰਲੋਚਨ ਸਿੰਘ ਤੋਚੀ, ਜਸਪਾਲ ਸਿੰਘ ਜੱਸੀ ਬਾਰੀ, ਤਰਨਜੀਤ ਸਿੰਘ ਮਾਨ, ਨਰਿੰਦਰ ਸਿੰਘ ਗਿੱਲ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 23 ਨੂੰ

ਮਿਲਾਨ, 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ 23 ਅਪ੍ਰੈਲ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

'ਇਟਲੀ ਫੇਰੀ ਮੌਕੇ ਸਨਾਤਨ ਧਰਮ ਸਭਾ ਵੱਲੋਂ ਸ੍ਰੀ ਸੰਜੀਵ ਲਾਂਬਾ ਦਾ ਵਿਸ਼ੇਸ਼ ਸਨਮਾਨ

ਮਿਲਾਨ (ਇਟਲੀ), 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਪਿਛਲੇ 10 ਸਾਲਾਂ ਤੋਂ ਇਟਲੀ ਅਤੇ ਪੰਜਾਬ (ਭਾਰਤ) 'ਚ ਭਾਰਤੀ ਭਾਈਚਾਰੇ ਦੀ ਪੰਜਾਬ ਸਰਵਿਸ ਦੁਆਰਾ ਸਹੀ ਅਤੇ ਜਲਦ ਸੇਵਾਵਾਂ ਪ੍ਰਦਾਨ ਕਰਨ ਵਾਲੇ ਸ੍ਰੀ ਸੰਜੀਵ ਲਾਂਬਾ ਅੱਜ -ਕਲ੍ਹ ਆਪਣੇ ਯੂਰਪ ਫੇਰੀ 'ਤੇ ਹਨ | ਇਸ ਫੇਰੀ ...

ਪੂਰੀ ਖ਼ਬਰ »

ਟੋਬਾ ਹਾਕੀ ਗੋਲਡ ਕੱਪ ਸੁਰਿੰਦਰ ਇਲੈਵਨ ਸਰੀ ਨੇ ਜਿੱਤਿਆ

ਕੈਲਗਰੀ, 20 ਅਪ੍ਰੈਲ (ਜਸਜੀਤ ਸਿੰਘ ਧਾਮੀ)-ਟੋਬਾ ਵਾਰੀਅਰਸ ਫ਼ੀਲਡ ਹਾਕੀ ਸਪੋਰਟਸ ਕਲੱਬ ਮੈਨੀਟੋਬਾ ਵੱਲੋਂ 1717 ਗੇਟ ਵੇਅ ਰਿਕਰੈਸ਼ਣ ਸੈਂਟਰ ਵਿਨੀਪੈਗ 'ਚ ਕਰਵਾਏ ਹਾਕੀ ਟੂਰਨਾਮੈਂਟ 'ਚ ਕੁੱਲ 8 ਟੀਮਾਂ ਨੇ ਹਿੱਸਾ ਲਿਆ | ਜਿਨ੍ਹਾਂ ਨੂੰ ਦੋ ਪੂਲਾਂ 'ਚ ਵੰਡਿਆ ਗਿਆ ¢ ਪੂਲ 'ਏ' ...

ਪੂਰੀ ਖ਼ਬਰ »

ਮਨਮੀਤ ਅਲੀਸ਼ੇਰ ਨੂੰ ਸਮਰਪਿਤ ਕਿਤਾਬ 'ਸ਼ਬਦਾਂ ਦੀ ਪਰਵਾਜ਼' ਲੋਕ ਅਰਪਣ ਅਤੇ ਕਵੀ ਦਰਬਾਰ

ਬਿ੍ਸਬੇਨ, 20 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)- ਬਿ੍ਸਬੇਨ ਦੀ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਸਭਾ ਵੱਲੋਂ ਮਿਤੀ 23 ਅਪ੍ਰੈਲ ਦੀ ਸ਼ਾਮ ਇੰਡੋਜ਼ ਕਮਿਊਨਿਟੀ ਸੈਂਟਰ ਇਨਾਲਾ ਵਿਖੇ ਮਰਹੂਮ ਮਨਮੀਤ ਅਲੀਸ਼ੇਰ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਇਕ ਵਿਸ਼ਾਲ ...

ਪੂਰੀ ਖ਼ਬਰ »

ਸਿਆਟਲ 'ਚ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਨਮਾਨ

ਸਿਆਟਲ, 20 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਨਕੋਦਰ ਤੋਂ ਸੀਨੀਅਰ ਅਕਾਲੀ ਨੇਤਾ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ, ਨਕੋਦਰ ਤੋਂ ਅਕਾਲੀ ਦਲ ਦੇ ਜੇਤੂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਿਆਟਲ ਵਿਚ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ | ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

ਅਲਬੂਫੇਰਾ 'ਚ ਵਿਸਾਖੀ ਦਾ ਦਿਹਾੜਾ ਮਨਾਇਆ

(ਲਿਸਬਨ), ਪੁਰਤਗਾਲ, 20 ਅਪ੍ਰੈਲ (ਤੇਜਪਾਲ ਸਿੰਘ)- ਗੁਰਦੁਆਰਾ ਸੀ੍ਰ ਗੁਰੂ ਤੇਗ ਬਹਾਦਰ ਅਲਬੂਫੇਰਾ (ਅਲਗਾਰਵੇ) ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਮੁਖ ਸਿੰਘ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX