ਤਾਜਾ ਖ਼ਬਰਾਂ


ਐਨ.ਜੀ.ਟੀ ਵੱਲੋਂ ਦਿੱਲੀ ਸਰਕਾਰ ਤੇ ਦਿੱਲੀ ਜਲ ਬੋਰਡ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  13 minutes ago
ਨਵੀਂ ਦਿੱਲੀ, 23 ਅਕਤੂਬਰ - ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਯਮੁਨਾ ਨਦੀ ਮਾਮਲੇ ਨੂੰ ਲੈ ਕੇ ਦਿੱਲੀ ਸਰਕਾਰ ਤੇ ਦਿੱਲੀ ਜਲ ਬੋਰਡ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ...
ਕਾਂਗਰਸੀ ਆਗੂ ਵਿੱਦਿਆ ਸਟੋਕਸ ਵੱਲੋਂ ਨਾਮਜ਼ਦਗੀ ਪੇਪਰ ਦਾਖਲ
. . .  19 minutes ago
ਸ਼ਿਮਲਾ, 23 ਅਕਤੂਬਰ - ਸੀਨੀਅਰ ਕਾਂਗਰਸੀ ਆਗੂ ਵਿੱਦਿਆ ਸਟੋਕਸ ਨੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਥਿਓਗ ਤੋਂ ਆਪਣੇ ਨਾਮਜ਼ਦਗੀ ਪੇਪਰ ਦਾਖਲ...
ਸਰਕਾਰ ਜੰਮੂ-ਕਸ਼ਮੀਰ 'ਚ ਗੱਲਬਾਤ ਸ਼ੁਰੂ ਕਰੇਗੀ - ਰਾਜਨਾਥ
. . .  37 minutes ago
ਨਵੀਂ ਦਿੱਲੀ, 23 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ 'ਚ ਸਾਰੀਆਂ ਧਿਰਾਂ ਨਾਲ ਗੱਲਬਾਤ ਸ਼ੁਰੂ ਕਰੇਗੀ...
ਜਾਮਾ ਮਸਜਿਦ ਕਾਰ ਧਮਾਕਾ ਮਾਮਲੇ ਦੀ ਸੁਣਵਾਈ 29 ਨਵੰਬਰ ਤੱਕ ਮੁਲਤਵੀ
. . .  40 minutes ago
ਨਵੀਂ ਦਿੱਲੀ, 23 ਅਕਤੂਬਰ - ਪਟਿਆਲਾ ਹਾਊਸ ਕੋਰਟ ਨੇ ਸਰਕਾਰੀ ਵਕੀਲ ਦੀ ਅਣਉਪਲਬਧਤਾ ਦੇ ਚੱਲਦਿਆਂ 2010 ਜਾਮਾ ਮਸਜਿਦ ਕਾਰ ਧਮਾਕਾ ਮਾਮਲੇ ਦੀ ਸੁਣਵਾਈ...
ਵਿਕਾਸ ਬਰਾਲਾ ਦੀ ਜ਼ਮਾਨਤ ਅਰਜ਼ੀ ਮੁੜ ਤੋਂ ਖ਼ਾਰਜ
. . .  about 1 hour ago
ਚੰਡੀਗੜ੍ਹ, 23 ਅਕਤੂਬਰ (ਰਣਜੀਤ) - ਵਰਣਿਕਾ ਕੁੰਡੂ ਛੇੜਛਾੜ ਮਾਮਲੇ 'ਚ ਵਿਕਾਸ ਬਰਾਲਾ ਤੇ ਉਸ ਦੇ ਦੋਸਤ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ ਤੀਸਰੀ ਵਾਰ ਮੁੜ...
ਗੁਜਰਾਤ 'ਚ ਸਿਰਫ਼ 5-6 ਉਦਯੋਗਪਤੀਆਂ ਦੀ ਸਰਕਾਰ - ਰਾਹੁਲ
. . .  about 1 hour ago
ਅਹਿਮਦਾਬਾਦ, 23 ਅਕਤੂਬਰ - ਗੁਜਰਾਤ ਦੇ ਗਾਂਧੀਨਗਰ 'ਚ ਓ.ਬੀ.ਸੀ ਆਗੂ ਅਲਪੇਸ਼ ਠਾਕੁਰ ਵੱਲੋਂ ਆਯੋਜਿਤ 'ਨਵਸਰਜਨ ਗੁਜਰਾਤ ਜਨਸੰਦੇਸ਼' ਰੈਲੀ ਨੂੰ ਸੰਬੋਧਨ ਕਰਦਿਆ...
ਅੱਜ ਰਾਹੁਲ ਨੂੰ ਨਹੀਂ ਮਿਲੇ ਹਾਰਦਿਕ ਪਟੇਲ - ਦਿਨੇਸ਼ ਪਟੇਲ
. . .  about 1 hour ago
ਅਹਿਮਦਾਬਾਦ, 23 ਅਕਤੂਬਰ - ਪਾਟੀਦਾਰ ਆਗੂ ਦਿਨੇਸ਼ ਪਾਟਿਲ ਦਾ ਕਹਿਣਾ ਹੈ ਕਿ ਹਾਰਦਿਕ ਪਟੇਲ ਅੱਜ ਰਾਹੁਲ ਗਾਂਧੀ ਨੂੰ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ 1 ਤੋਂ 3 ਨਵੰਬਰ ਦੇ ਗੁਜਰਾਤ ਦੌਰੇ ਦੌਰਾਨ ਹਾਰਦਿਕ ਪਟੇਲ ਉਨ੍ਹਾਂ ਨੂੰ ਮਿਲਣਗੇ।
ਕਾਂਗਰਸ ਨਾਲ ਵਿਚਾਰਧਾਰਾ ਕਾਰਨ ਜੁੜਿਆ - ਅਲਪੇਸ਼ ਠਾਕੁਰ
. . .  about 1 hour ago
ਅਹਿਮਦਾਬਾਦ, 23 ਅਕਤੂਬਰ - ਗੁਜਰਾਤ ਦੇ ਅਹਿਮਦਾਬਾਦ ਵਿਖੇ ਓ.ਬੀ.ਸੀ 'ਨਵਸਰਜਨ ਗੁਜਰਾਤ ਜਨਸੰਦੇਸ਼' ਰੈਲੀ ਨੂੰ ਸੰਬੋਧਨ ਕਰਦਿਆ ਅਲਪੇਸ਼ ਠਾਕੁਰ ਨੇ ਕਿਹਾ...
ਹਿਮਾਚਲ ਚੋਣਾਂ ਦਾ ਗੁਜਰਾਤ ਚੋਣਾਂ 'ਤੇ ਨਹੀ ਪਵੇਗਾ ਅਸਰ - ਮੁੱਖ ਚੋਣ ਕਮਿਸ਼ਨਰ
. . .  about 2 hours ago
ਰਾਹੁਲ ਗਾਂਧੀ ਮਿਲੇ ਹਾਰਦਿਕ ਪਟੇਲ ਨੂੰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਮੈਲਬੌਰਨ, 20 ਅਪ੍ਰੈਲ (ਸਰਤਾਜ ਸਿੰਘ ਧੌਲ)- ਮੈਲਬੌਰਨ ਸ਼ਹਿਰ ਦੇ ਪੱਛਮੀ ਇਲਾਕੇ 'ਚ ਖਾਲਸਾ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ 'ਚ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ | ਹੌਪਰਸ ਕਰੌਸਿੰਗ ਗੁਰਦੁਵਾਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਟਾਰਨੇਟ ...

ਪੂਰੀ ਖ਼ਬਰ »

ਸਿੱਖ ਉਮੀਦਵਾਰ ਬਣਾਉਣ ਦਾ ਮੁੱਦਾ ਮੁੜ ਭਖਿਆ

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਬਰਤਾਨੀਆਂ ਦੀਆਂ ਸੰਸਦੀ ਚੋਣਾਂ ਦੇ ਐਲਾਨ ਨੇ ਇੱਥੋਂ ਦੀ ਸਿਆਸੀ ਮਾਹੌਲ ਨੂੰ ਇੱਕ ਵਾਰ ਫਿਰ ਗਰਮਾ ਦਿੱਤਾ ਹੈ | ਯੂ. ਕੇ. ਦੀ ਸਿਆਸਤ 'ਚ ਸਰਗਰਮੀ ਨਾਲ ਵਿਚਰਨ ਵਾਲੀ ਸਿੱਖ ਫੈਡਰੇਸ਼ਨ ਯੂ. ਕੇ. ਨੇ ਵੀ ਚੋਣਾਂ ਦੇ ਫੈਸਲੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਸਿਟੀਜ਼ਨਸ਼ਿਪ ਲੈਣੀ ਹੋਈ ਔਖੀ, ਚਾਰ ਸਾਲ ਦਾ ਲੱਗੇਗਾ ਸਮਾਂ

ਮੈਲਬੌਰਨ/ਬਿ੍ਸਬੇਨ, 20 ਅਪ੍ਰੈਲ (ਸਰਤਾਜ ਸਿੰਘ ਧੌਲ, ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੀ ਸਰਕਾਰ ਵੱਲੋਂ ਇਕ ਨਵਾਂ ਐਲਾਨ ਕਰਕੇ ਇਥੋਂ ਦੀ ਨਾਗਰਿਕਤਾ ਲਈ ਦਿੱਤਾ ਜਾਂਦਾ ਟੈਸਟ ਪਹਿਲਾਂ ਨਾਲੋਂ ਕਾਫ਼ੀ ਔਖਾ ਕਰ ਦਿੱਤਾ ਗਿਆ ਹੈ | ਸਿਟੀਜ਼ਨ ਲੈਣ ਲਈ ਦਿੱਤੇ ...

ਪੂਰੀ ਖ਼ਬਰ »

ਪੰਜਾਬੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਤੇਲ ਮਿਲਾ ਕੇ ਵੇਚਣ ਦੇ ਦੋਸ਼ 'ਚ ਦੋ ਸਾਲ ਦੀ ਕੈਦ

ਲੈਸਟਰ (ਇੰਗਲੈਂਡ), 20 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)- ਇਥੇ ਇਕ ਪੰਜਾਬੀ ਕਾਰੋਬਾਰੀ ਨੂੰ ਆਪਣੇ ਗੈਸ ਸਟੇਸ਼ਨ 'ਤੇ ਵੱਖ-ਵੱਖ ਤਰ੍ਹਾਂ ਦਾ ਤੇਲ ਮਿਲਾ ਕੇ ਵੇਚਣ ਅਤੇ ਟੈਕਸਾਂ ਰਾਹੀਂ 79,000 ਪੌਾਡ ਦੀ ਹੇਰਾਫੇਰੀ ਤਹਿਤ ਦੋ ਸਾਲ ਦੀ ਜੇਲ੍ਹ ਦੀ ਸਜਾ ਹੋਈ ਹੈ | ਸਥਾਨਕ ...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥੇ ਵੱਲੋਂ ਸਾਲਾਨਾ ਇੰਟਰਨੈਸ਼ਨਲ ਸਮਾਗਮ ਮੌਕੇ 'ਕੁਰਬਾਨੀ' ਪੁਸਤਕ ਰਿਲੀਜ਼

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਅਖੰਡ ਕੀਰਤਨੀ ਜਥੇ ਵੱਲੋਂ ਅੰਤਰਰਾਸ਼ਟਰੀ ਅਖੰਡ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ | ਹਫ਼ਤਾ ਭਰ ਚੱਲੇ ਇਨ੍ਹਾਂ ਸਮਾਗਮਾਂ ਮੌਕੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਦੇ ਪ੍ਰਵਾਹ ਤੋਂ ਇਲਾਵਾ ਅੰਮਿ੍ਤ ਸੰਚਾਰ ਵੀ ਕੀਤਾ ਗਿਆ | ਸਮਾਗਮ ਦੇ ਆਖਰੀ ਦਿਨ ਰੈਣ ਸਬਾਈ ਕੀਰਤਨ ਸਮਾਗਮ 'ਚ ਭਾਈ ਰਵਿੰਦਰ ਸਿੰਘ ਦਿੱਲੀ ਵਾਲੇ, ਭਾਈ ਜਸਬੀਰ ਸਿੰਘ ਬੀਰ ਮਾਨਚੈਸਟਰ ਵਾਲੇ, ਭਾਈ ਹਰਪ੍ਰੀਤ ਸਿੰਘ ਟੋਰਾਂਟੋ, ਭਾਈ ਜਗਦੇਵ ਸਿੰਘ ਫਰਾਂਸ, ਬੀਬੀ ਦਿਵਜੋਤ ਕੌਰ, ਭਾਈ ਅਮੋਲਕ ਸਿੰਘ, ਬੀਬੀ ਜਤਨ ਕੌਰ, ਬੀਬੀ ਇੰਦਰਮੋਹਣ ਕੌਰ, ਭਾਈ ਅਮਨਦੀਪ ਸਿੰਘ, ਭਾਈ ਦਇਆ ਸਿੰਘ, ਭਾਈ ਹਰੀ ਸਿੰਘ, ਭਾਈ ਕੀਰਤ ਸਿੰਘ ਆਦਿ ਨੇ ਹਾਜ਼ਰੀ ਭਰੀ | ਡਾ: ਗੁਰਨਾਮ ਸਿੰਘ ਵੱਲੋਂ ਪੇਸ਼ ਕੀਤੇ ਗਏ 'ਪੰਥ ਟਾਈਮ' ਪ੍ਰੋਗਰਾਮ 'ਚ ਸ: ਰਾਜਿੰਦਰ ਸਿੰਘ ਪੁਰੇਵਾਲ, ਭਾਈ ਮਨਪ੍ਰੀਤ ਸਿੰਘ, ਭਾਈ ਗੁਰਪਾਲ ਸਿੰਘ, ਬੀਬੀ ਮਨਦੀਪ ਕੌਰ, ਡਾ: ਦਲਜੀਤ ਸਿੰਘ ਵਿਰਕ ਅਤੇ ਤਜਿੰਦਰ ਸਿੰਘ ਸ਼ਾਮਿਲ ਹੋਏ | ਇਨ੍ਹਾਂ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਸ: ਹਰਜੀਤ ਸਿੰਘ ਸੱਜਣ ਸਬੰਧੀ ਫੈਸਲੇ ਦੀ ਨਿਖੇਧੀ ਕੀਤੀ | ਸਮਾਗਮ ਦੌਰਾਨ ਵਿਸਾਖੀ 1978 ਦੇ 13 ਸ਼ਹੀਦਾਂ ਦੀ ਯਾਦ 'ਚ ਪੰਜਾਬੀ ਤੇ ਅੰਗਰੇਜ਼ੀ 'ਚ ਲਿਖੀ ਇਕ ਨਵੀਂ ਪੁਸਤਕ 'ਕੁਰਬਾਨੀ' ਰਿਲੀਜ਼ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਇਟਲੀ ਦੇ ਸ਼ਹਿਰ ਬਿਤਰੀਤੋ (ਬਾਰੀ) ਵਿਖੇ ਮਨਾਇਆ ਖਾਲਸੇ ਦਾ ਸਾਜਨਾ ਦਿਵਸ

ਮਿਲਾਨ/ਰੋਮ (ਇਟਲੀ), 20 ਅਪ੍ਰੈਲ (ਲੁਗਾਣਾ,ਦੁਸਾਂਝ)- ਗੁਰਦੁਆਰਾ ਸਾਹਿਬ ਸਿੰਘ ਸਭਾ ਬਿਤਰੀਤੋ(ਬਾਰੀ) ਵਿਖੇ ਖਾਲਸਾ ਪੰਥ ਦਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਮਤੇਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 23 ਨੂੰ

ਮਿਲਾਨ, 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ 23 ਅਪ੍ਰੈਲ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

'ਇਟਲੀ ਫੇਰੀ ਮੌਕੇ ਸਨਾਤਨ ਧਰਮ ਸਭਾ ਵੱਲੋਂ ਸ੍ਰੀ ਸੰਜੀਵ ਲਾਂਬਾ ਦਾ ਵਿਸ਼ੇਸ਼ ਸਨਮਾਨ

ਮਿਲਾਨ (ਇਟਲੀ), 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਪਿਛਲੇ 10 ਸਾਲਾਂ ਤੋਂ ਇਟਲੀ ਅਤੇ ਪੰਜਾਬ (ਭਾਰਤ) 'ਚ ਭਾਰਤੀ ਭਾਈਚਾਰੇ ਦੀ ਪੰਜਾਬ ਸਰਵਿਸ ਦੁਆਰਾ ਸਹੀ ਅਤੇ ਜਲਦ ਸੇਵਾਵਾਂ ਪ੍ਰਦਾਨ ਕਰਨ ਵਾਲੇ ਸ੍ਰੀ ਸੰਜੀਵ ਲਾਂਬਾ ਅੱਜ -ਕਲ੍ਹ ਆਪਣੇ ਯੂਰਪ ਫੇਰੀ 'ਤੇ ਹਨ | ਇਸ ਫੇਰੀ ...

ਪੂਰੀ ਖ਼ਬਰ »

ਟੋਬਾ ਹਾਕੀ ਗੋਲਡ ਕੱਪ ਸੁਰਿੰਦਰ ਇਲੈਵਨ ਸਰੀ ਨੇ ਜਿੱਤਿਆ

ਕੈਲਗਰੀ, 20 ਅਪ੍ਰੈਲ (ਜਸਜੀਤ ਸਿੰਘ ਧਾਮੀ)-ਟੋਬਾ ਵਾਰੀਅਰਸ ਫ਼ੀਲਡ ਹਾਕੀ ਸਪੋਰਟਸ ਕਲੱਬ ਮੈਨੀਟੋਬਾ ਵੱਲੋਂ 1717 ਗੇਟ ਵੇਅ ਰਿਕਰੈਸ਼ਣ ਸੈਂਟਰ ਵਿਨੀਪੈਗ 'ਚ ਕਰਵਾਏ ਹਾਕੀ ਟੂਰਨਾਮੈਂਟ 'ਚ ਕੁੱਲ 8 ਟੀਮਾਂ ਨੇ ਹਿੱਸਾ ਲਿਆ | ਜਿਨ੍ਹਾਂ ਨੂੰ ਦੋ ਪੂਲਾਂ 'ਚ ਵੰਡਿਆ ਗਿਆ ¢ ਪੂਲ 'ਏ' ...

ਪੂਰੀ ਖ਼ਬਰ »

ਮਨਮੀਤ ਅਲੀਸ਼ੇਰ ਨੂੰ ਸਮਰਪਿਤ ਕਿਤਾਬ 'ਸ਼ਬਦਾਂ ਦੀ ਪਰਵਾਜ਼' ਲੋਕ ਅਰਪਣ ਅਤੇ ਕਵੀ ਦਰਬਾਰ

ਬਿ੍ਸਬੇਨ, 20 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)- ਬਿ੍ਸਬੇਨ ਦੀ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਸਭਾ ਵੱਲੋਂ ਮਿਤੀ 23 ਅਪ੍ਰੈਲ ਦੀ ਸ਼ਾਮ ਇੰਡੋਜ਼ ਕਮਿਊਨਿਟੀ ਸੈਂਟਰ ਇਨਾਲਾ ਵਿਖੇ ਮਰਹੂਮ ਮਨਮੀਤ ਅਲੀਸ਼ੇਰ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਇਕ ਵਿਸ਼ਾਲ ...

ਪੂਰੀ ਖ਼ਬਰ »

ਸਿਆਟਲ 'ਚ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਨਮਾਨ

ਸਿਆਟਲ, 20 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਨਕੋਦਰ ਤੋਂ ਸੀਨੀਅਰ ਅਕਾਲੀ ਨੇਤਾ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ, ਨਕੋਦਰ ਤੋਂ ਅਕਾਲੀ ਦਲ ਦੇ ਜੇਤੂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਿਆਟਲ ਵਿਚ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ | ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

ਅਲਬੂਫੇਰਾ 'ਚ ਵਿਸਾਖੀ ਦਾ ਦਿਹਾੜਾ ਮਨਾਇਆ

(ਲਿਸਬਨ), ਪੁਰਤਗਾਲ, 20 ਅਪ੍ਰੈਲ (ਤੇਜਪਾਲ ਸਿੰਘ)- ਗੁਰਦੁਆਰਾ ਸੀ੍ਰ ਗੁਰੂ ਤੇਗ ਬਹਾਦਰ ਅਲਬੂਫੇਰਾ (ਅਲਗਾਰਵੇ) ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਮੁਖ ਸਿੰਘ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX