ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਜਗਾਏ ਦੀਵੇ
. . .  1 day ago
ਨਵੀਂ ਦਿੱਲੀ, 5 ਅਪ੍ਰੈਲ - ਪੂਰੇ ਦੇਸ਼ ਭਰ ਦੇ ਨਾਲ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵੇ ਜਗ੍ਹਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ...
ਹਰਸਿਮਰਤ ਬਾਦਲ ਤੇ ਗੁਰਜੀਤ ਔਜਲਾ ਨੇ ਵੀ ਜਗਾਏ ਦੀਵੇ
. . .  1 day ago
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਕੇਂਦਰ ਮੰਤਰੀ ਹਰਸਿਮਰਤ ਕੋਰ ਬਾਦਲ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਵੀ ਦੀਵੇ ਜਗਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ ਦਾ ਸਬੂਤ ਦਿੱਤਾ।ਇਸ ਮੌਕੇ ਹਰਸਿਮਰਤ ਕੌਰ ਬਾਦਲ...
ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਜਗਾਈਆਂ ਮੋਮਬਤੀਆਂ, ਦੀਵੇ ਤੇ ਮੋਬਾਈਲ ਲਾਈਟਾਂ
. . .  1 day ago
ਫ਼ਾਜ਼ਿਲਕਾ/ਬੰਗਾ/ਮਾਧੋਪੁਰ/ਛਾਹੜ(ਸੰਗਰੂਰ)/ਤਪਾ ਮੰਡੀ/ਘਨੌਰ/ਬਟਾਲਾ/ਬਾਘਾ ਪੁਰਾਣਾ/ਪਾਤੜਾਂ/ਜਲਾਲਾਬਾਦ/ਹੁਸ਼ਿਆਰਪੁਰ, 5 ਅਪ੍ਰੈਲ (ਪ੍ਰਦੀਪ ਕੁਮਾਰ, ਜਸਵੀਰ ਸਿੰਘ ਨੂਰਪੁਰ, ਨਰੇਸ਼ ਮਹਿਰਾਪੁਰ/ਪ੍ਰਵੀਨ ਗਰਗ, ਕਾਹਲੋਂ,ਪੁਰੇਵਾਲ, ਜਸਵੀਰ ਸਿੰਘ ਔਜਲਾ, ਬਲਜਿੰਦਰ ਸਿੰਘ ਗਿੱਲ, ਬਲਰਾਜ ਸਿੰਗਲਾ, ਕਰਨ ਚੁਚਰਾ, ਗੁਰਇਕਬਾਲ ਸਿੰਘ ਖ਼ਾਲਸਾ, ਹਰਜਾਪ ਸਿੰਘ) ਪ੍ਰਧਾਨ ਮੰਤਰੀ ਦੀ ਅਪੀਲ 'ਤੇ ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਦੀਵੇ, ਮੋਮਬਤੀਆਂ ਅਤੇ ਮੋਬਾਈਲਾਂ ਦੀਆਂ ਲਾਈਟਾਂ ਜਗ੍ਹਾ ਕੇ ਇੱਕਜੁੱਟਤਾ...
ਪੰਜਾਬ 'ਚ ਲੋਕਾਂ ਨੇ ਵੱਖ ਵੱਖ ਥਾਵਾਂ 'ਤੇ ਜਗਾਈਆਂ ਮੋਮਬਤੀਆਂ, ਦੀਵੇ
. . .  1 day ago
ਅੰਮ੍ਰਿਤਸਰ/ਤਪਾ ਮੰਡੀ/ ਭਦੌੜ/ਫਿਰੋਜ਼ਪੁਰ, 5 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ, ਵਿਜੇ ਸ਼ਰਮਾ, ਜਸਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ, ਵਿਨੋਦ ਕਲਸੀ, ਰਜਿੰਦਰ ਬੱਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪ੍ਰਧਾਨ ਮੰਤਰੀ ਦੀ ਅਪੀਲ 'ਤੇ ਲੋਕਾਂ ਨੇ ਜਗਾਏ ਦੀਵੇ, ਮੋਮਬਤੀਆਂ
. . .  1 day ago
ਜਲੰਧਰ, 5 ਅਪ੍ਰੈਲ (ਅ.ਬ) - ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਦੇਸ਼ ਭਰ 'ਚ ਲੋਕਾਂ ਨੇ ਆਪਣੇ ਆਪਣੇ ਘਰਾਂ ਦੀ ਬੱਤੀਆਂ ਬੰਦ ਕਰ ਕੇ ਮੋਮਬਤੀਆਂ ਤੇ ਦੀਵੇ ਜਗਾ ਕੇ ਇੱਕਜੁੱਟਤਾ ਦਾ ਸਬੂਤ...
ਬੱਤੀਆਂ ਬੰਦ ਕਰਕੇ ਦੀਵੇ ਬਾਲਣ ਤੋਂ ਪਹਿਲਾਂ ਹੀ ਤੇਜ਼ ਹਨੇਰੀ ਕਾਰਨ ਸਰਹੱਦੀ ਖੇਤਰ ਦੀ ਬੱਤੀ ਹੋਈ ਗੁੱਲ
. . .  1 day ago
ਬਟਾਲਾ, 5 ਅਪ੍ਰੈਲ (ਕਾਹਲੋਂ) - ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀਂ ਨਰਿੰਦਰ ਮੋਦੀ ਵਲੋਂ ਅੱਜ ਰਾਤ ਨੂੰੰ 9 ਵਜੇ ਬੱਤੀਆਂ ਬੰਦ ਕਰਕੇ ਦੀਵੇ ਬਾਲਣ ਦੇ ਕੀਤੇ ਗਏ ਐਲਾਨ ਨੂੰ ਲੋਕਾਂ ਵਲੋਂ ਅਮਲੀਜਾਮਾਂ ਪਹਿਨਾਉਣ ਤੋਂ ਪਹਿਲਾਂ...
ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ
. . .  1 day ago
ਪਠਾਨਕੋਟ, 5 ਅਪ੍ਰੈਲ (ਸੁਜਾਨਪੁਰ) - ਪਠਾਨਕੋਟ ਦੇ ਕਸਬਾ ਸੁਜਾਨਪੁਰ 'ਚ ਪੈਂਦੇ ਮੁਹੱਲਾ ਸ਼ੇਖਾਂ ਵਿਖੇ ਕੋਰੋਨਾ ਵਾਇਰਸ ਦੀ ਪਾਈ ਗਈ ਪੀੜਤ ਮਹਿਲਾ ਦੀ ਅੱਜ ਅੰਮ੍ਰਿਤਸਰ ਵਿਖੇ ਇਲਾਜ...
ਯੁਵਰਾਜ ਸਿੰਘ ਨੇ ਕੋਰੋਨਾ ਲਈ ਦਿੱਤੇ 50 ਲੱਖ
. . .  1 day ago
ਜਲੰਧਰ, 5 ਅਪ੍ਰੈਲ (ਅ.ਬ) - ਕ੍ਰਿਕਟਰ ਯੁਵਰਾਜ ਸਿੰਘ ਨੇ ਕੋਰੋਨਾ ਵਾਇਰਸ ਲਈ ਆਪਣੇ ਵੱਲੋਂ 50 ਲੱਖ ਰੁਪਏ ਪੀ.ਐਮ ਕੇਅਰਸ ਨੂੰ ਦਾਨ ਵਜੋਂ ਦਿੱਤੇ...
ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਦੇ 6 ਮਾਮਲਿਆਂ ਦੀ ਪੁਸ਼ਟੀ
. . .  1 day ago
ਚੰਡੀਗੜ੍ਹ, 5 ਅਪ੍ਰੈਲ (ਵਿਕਰਮਜੀਤ ਮਾਨ) - ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ 350 ਲੋਕਾਂ ਦੇ ਕੋਰੋਨਾ ਵਾਇਰਸ ਨੂੰ ਲੈ ਕੇ ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 6 ਦੀ...
ਕੋਰੋਨਾ ਵਾਇਰਸ : ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਮੌਤਾਂ
. . .  1 day ago
ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੋਰੋਨਾ ਵਾਇਰਸ ਕਾਰਨ...
ਮਾਨਸਿਕ ਪ੍ਰੇਸ਼ਾਨੀ ਦੀ ਸ਼ਿਕਾਰ ਔਰਤ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਪਾਤੜਾਂ, 5 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ ) - ਪੁਰਾਣੀਆਂ ਕਾਰਾਂ ਦੀ ਵੇਚ ਖਰੀਦ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਦੀ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਦੀ...
ਸਰਹੱਦੀ ਖੇਤਰ ਦੇ ਪਿੰਡਾਂ 'ਚ ਬਾਰਸ਼ ਅਤੇ ਗੜੇਮਾਰੀ ਸ਼ੁਰੂ
. . .  1 day ago
ਬੱਚੀ ਵਿੰਡ, 5 ਅਪ੍ਰੈਲ (ਬਲਦੇਵ ਸਿੰਘ ਕੰਬੋ)- ਪਿਛਲੇ ਕਈ ਦਿਨਾਂ ਤੋਂ ਤਿੱਖੀ ਧੁੱਪ ਅਤੇ ਸਾਫ਼ ਮੌਸਮ ਦੇ ਚੱਲਦਿਆਂ ਵੱਧ ਰਿਹਾ...
ਗੁਰੂਹਰਸਹਾਏ ਵਿਖੇ ਨਜਾਇਜ਼ ਕਬਜ਼ਿਆਂ 'ਤੇ ਨਗਰ ਕੌਂਸਲ ਦਾ ਚਲਿਆ ਬੁਲਡੋਜ਼ਰ
. . .  1 day ago
ਗੁਰੂਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਗੁਰੂਹਰਸਹਾਏ....
ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ 29 ਹਾਜ਼ਰ ਲੋਕਾਂ ਤੱਕ ਮੁਹੱਈਆ ਕਰਵਾ ਰਿਹਾ ਹੈ ਖਾਣਾ - ਡੀ.ਸੀ
. . .  1 day ago
ਫ਼ਾਜ਼ਿਲਕਾ, 5 ਅਪ੍ਰੈਲ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਹਰ ਰੋਜ਼ ਕਰੀਬ 29 ਹਾਜ਼ਰ ਲੋਕਾਂ....
ਸੰਤ ਗੁਰਬਚਨ ਸਿੰਘ ਪਠਲਾਵਾ ਸਮੇਤ ਸੱਤ ਵਿਅਕਤੀਆਂ ਦੀ ਕੋਰੋਨਾ ਵਾਰਸ ਰਿਪੋਰਟ ਦੁਬਾਰਾ ਆਈ ਨੈਗੇਟਿਵ
. . .  1 day ago
ਢਕੋਲੀ ਹਸਪਤਾਲ 'ਚ ਦਾਖਲ ਕੋਰੋਨਾ ਵਾਇਰਸ ਦੇ ਸਾਰੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ
. . .  1 day ago
ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਕਰਨਾਂ ਦੀ ਖ਼ਰੀਦ ਲਈ 50 ਕਰੋੜ ਦਿੱਤੇ ਗਏ - ਮਨਪ੍ਰੀਤ ਬਾਦਲ
. . .  1 day ago
ਪਾਜ਼ੀਟਿਵ ਪਾਏ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 13 ਹੋਰਨਾਂ ਦੇ ਖੂਨ ਦੇ ਨਮੂਨੇ ਲਏ
. . .  1 day ago
ਰਾਸ਼ਨ ਨਾ ਮਿਲਣ 'ਤੇ ਕੌਂਸਲਰ ਵੱਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਹਰਿਆਣਾ / ਹਿਮਾਚਲ

ਹਰ ਪਿੰਡ ਤੇ ਵਾਰਡ ਤੋਂ ਇਕੱਠਾ ਕੀਤਾ ਜਾਵੇਗਾ ਦਿਵਿਆਂਗਾ ਦਾ ਡਾਟਾ-ਡੀ. ਸੀ.

ਕੁਰੂਕਸ਼ੇਤਰ, 20 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਆਪਣੀ ਕਲਮ ਨਾਲ ਕਾਨੂੰਨੀ ਵਾਰਿਸ ਅਤੇ ਪੈਨਸ਼ਨ ਲਈ ਚੱਕਰ ਕੱਟਣ ਵਾਲੇ ਦਿਵਿਆਂਗ ਵਿਜੈ ਕੁਮਾਰ ਨੂੰ ਕਾਨੂੰਨੀ ਵਾਰਿਸ ਨਿਯੁਕਤ ਕਰਨ ਦੇ ਨਾਲ-ਨਾਲ ਫੋਰੀ ਪ੍ਰਭਾਓ ਤੋਂ ਪੈਨਸ਼ਨ ...

ਪੂਰੀ ਖ਼ਬਰ »

ਘਰਾਂ, ਦੁਕਾਨਾਂ ਤੇ ਮੋਟਰਸਾਈਕਲ ਚੋਰੀ ਦੇ ਸਬੰਧ 'ਚ 3 ਦੋਸ਼ੀ ਕਾਬੂ

ਯਮੁਨਾਨਗਰ/ਜਗਾਧਰੀ, 20 ਅਪ੍ਰੈਲ (ਜੀ.ਐਸ. ਨਿਮਰ/ਜਗਜੀਤ ਸਿੰਘ)-ਪੁਲਿਸ ਮੁਖੀ ਰਾਜੇਸ਼ ਕਾਲੀਆ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੇ ਜੁਰਮ ਵਿਚ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਸ ਿਖ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕਬੱਡੀ ਵਿਚ ਜਿੱਤਿਆ ਗੋਲਡ ਮੈਡਲ, ਪਿੰਡ ਵਾਸੀਆਂ ਨੇ ਕੀਤਾ ਸਵਾਗਤ

ਸਮਾਲਖਾ, 20 ਅਪ੍ਰੈਲ (ਅਜੀਤ ਬਿਊਰੋ)-ਤਮਿਲਨਾਡੂ ਵਿਚ ਹੋਏ ਸਬ ਜੂਨੀਅਨ ਨੈਸ਼ਨਲ ਮੁਕਾਬਲੇ 'ਚ ਹਰਿਆਣਾ ਦੀ ਟੀਮ ਨੇ ਸ਼ਾਨਦਾਰ ਵਿਖਾਵਾ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ | ਟੀਮ ਦੀ ਅਗਵਾਈ ਕਰਨ ਵਾਲੇ ਕੇ.ਪੀ. ਸਪੋਰਟਸ ਕਲੱਬ, ਡਿਕਾਡਲਾ ਦੀ ਖਿਡਾਰਨ ਕੀਰਤੀ ਸ਼ਰਮਾ ...

ਪੂਰੀ ਖ਼ਬਰ »

ਫਸਲ ਦਾ ਨਾੜ ਨਾ ਸਾੜਨ ਬਾਰੇ ਕੀਤਾ ਜਾਗਰੂਕ

ਅੰਬਾਲਾ ਸ਼ਹਿਰ, 20 ਅਪ੍ਰੈਲ (ਚਰਣਜੀਤ ਸਿੰਘ ਟੱਕਰ)-ਚੌਧਰੀ ਚਰਣ ਸਿੰਘ ਹਰਿਆਣਾ ਖੇਤੀ ਯੂਨੀਵਰਸਿਟੀ ਤਹਿਤ ਖੇਤੀ ਵਿਗਿਆਨ ਕੇਂਦਰ ਅੰਬਾਲਾ ਵੱਲੋਂ ਆਯੋਜਿਤ ਮੁਹਿੰਮ 'ਫਸਲ ਨਾੜ ਨਾ ਸਾੜਨ' ਜਾਗਰੂਕਤਾ ਪੰਦਰਵਾੜਾ ਤਹਿਤ ਪਿੰਡ ਬਲਾਨਾ, ਨੱਗਲ ਅਤੇ ਕੇਂਦਰ ਕੰਪਲੈਕਸ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦੀ ਖਰੀਦ ਵਿਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ-ਕੰਬੋਜ

ਬਾਬੈਨ, 20 ਅਪ੍ਰੈਲ (ਅਜੀਤ ਬਿਊਰੋ)-ਹਰਿਆਣਾ ਦੇ ਖੁਰਾਕ, ਨਾਗਰਿਕ ਅਤੇ ਖਪਤਕਾਰ ਮੰਤਰੀ ਕਰਨਦੇਵ ਕੰਬੋਜ ਨੇ ਕਿਹਾ ਕਿ ਸੂਬਾਈ ਸਰਕਾਰ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦੇਗੀ | ਇਸ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ, ਤਾਂ ਜੋ ਕਿਸਾਨਾਂ ਅਤੇ ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਨ ਤੋਂ ਡੇਢ ਮਹੀਨੇ ਬਾਅਦ ਹੀ ਪਤੀ ਵੱਲੋਂ ਛੱਡਣ 'ਤੇ ਪਤਨੀ ਵੱਲੋਂ ਐੱਸ. ਪੀ. ਦਫਤਰ ਦੇ ਬਾਹਰ ਖੁਦਕੁਸ਼ੀ ਦੀ ਕੋਸ਼ਿਸ਼

ਕਰਨਾਲ, 20 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਕਰੀਬ ਡੇਢ ਮਹੀਨਾ ਪਹਿਲਾਂ ਹੀ ਪ੍ਰੇਮ ਵਿਆਹ ਕਰਵਾਉਣ ਵਾਲੀ ਵਿਆਹੁਤਾ ਨੂੰ ਉਸ ਦੇ ਪਤੀ ਵੱਲੋਂ ਛੱਡ ਕੇ ਚਲੇ ਜਾਣ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਐਸ.ਪੀ. ਦਫ਼ਤਰ ਦੇ ਬਾਹਰ ਜਹਿਰ ਖਾ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ, ...

ਪੂਰੀ ਖ਼ਬਰ »

ਪ੍ਰਧਾਨ ਬਰਾਲਾ ਸਮੇਤ ਹੋਰ ਭਾਜਪਾ ਆਗੂਆਂ ਨੇ ਆਪਣੀਆਂ ਗੱਡੀਆਂ ਤੋਂ ਉਤਾਰੀਆਂ ਲਾਲ ਬੱਤੀਆਂ

ਕਰਨਾਲ, 20 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਭਾਜਪਾ ਦੇ ਸੂਬਾਈ ਪ੍ਰਧਾਨ ਅਤੇ ਟੋਹਾਨਾ ਤੋਂ ਭਾਜਪਾ ਵਿਧਾਇਕ ਸੁਭਾਸ਼ ਬਰਾਲਾ ਨੇ ਕਰਨਾਲ ਪੁੁੱਜਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਮ ਲੋਕਾਂ ਅਤੇ ਵੀ.ਆਈ.ਪੀ. ਲੋਕਾਂ ਦਰਮਿਆਨ ਹੋਰ ਚੰਗੇ ਸਬੰਧ ਕਾਇਮ ਕੀਤੇ ਜਾਣ ...

ਪੂਰੀ ਖ਼ਬਰ »

ਕੇਯੂ ਨੇ ਐਲਾਨ ਕੀਤੇ ਪ੍ਰੀਖਿਆ ਦੇ ਨਤੀਜੇ

ਕੁਰੂਕਸ਼ੇਤਰ, 20 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ 3 ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕੀਤੇ ਹਨ | ਪ੍ਰੀਖਿਆ ਕੰਟਰੋਲਰ ਡਾ. ਓ.ਪੀ. ਆਹੂਜਾ ਨੇ ਦੱਸਿਆ ਕਿ ਦਸੰਬਰ 2016 ਸੈਸ਼ਨ ਵਿਚ ਆਯੋਜਿਤ 3 ਪ੍ਰੀਖਿਆਵਾਂ ਦੇ ਨਤੀਜੇ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਸੇਵਾ ਮੁਕਤ ਕਰਮਚਾਰੀਆਂ ਨੇ ਕੀਤੀ ਸਰਕਾਰ ਿਖ਼ਲਾਫ਼ ਨਾਅਰੇਬਾਜੀ

ਸਿਰਸਾ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਆਲ ਇੰਡੀਆ ਬੀ.ਐਸ.ਐਨ.ਐਲ. ਅਤੇ ਡੀ.ਓ.ਟੀ. ਪੈਨਸ਼ਰਜ਼ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਰਸਾ ਦੇ ਟੈਲੀਫੋਨ ਐਕਸਚੇਂਜ ਦੇ ਸਾਹਮਣੇ ਗੇਟ ਮੀਟਿੰਗ ਕਰਕੇ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ...

ਪੂਰੀ ਖ਼ਬਰ »

ਖੁਰਾਕ ਤੇ ਸਪਲਾਈ ਮੰਤਰੀ ਨੇ ਦਾਣਾ ਮੰਡੀ ਦਾ ਕੀਤਾ ਨਿਰੀਖਣ

ਸ਼ਾਹਬਾਦ ਮਾਰਕੰਡਾ, 20 ਅਪ੍ਰੈਲ (ਅਜੀਤ ਬਿਊਰੋ)-ਹਰਿਆਣਾ ਦੇ ਖੁਰਾਕ ਅਤੇ ਸਪਲਾਈ ਬੂਬਾਈ ਮੰਤਰੀ ਕਰਨ ਦੇਵ ਕੰਬੋਜ ਨੇ ਸ਼ਾਹਾਬਾਦ ਦਾਣਾ ਮੰਡੀ ਦਾ ਅਚਾਨਕ ਨਿਰੀਖਣ ਕਰਦੇ ਹੋਏ ਕਣਕ ਖਰੀਦ ਦੇ ਕੰਮਾਂ ਦਾ ਜਾਇਜਾ ਲਿਆ | ਇਸ ਮੌਕੇ 'ਤੇ ਉਨ੍ਹਾਂ ਨੇ ਆੜ੍ਹਤੀਆਂ ਨੂੰ ਚਿਤਾਵਨੀ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਪ੍ਰੋਗਰਾਮ 23 ਨੂੰ

ਕੁਰੂਕਸ਼ੇਤਰ/ਸ਼ਾਹਾਬਾਦ, 20 ਅਪ੍ਰੈਲ (ਸਟਾਫ ਰਿਪੋਰਟਰ)-ਆਰਿਆ ਕੰਨਿਆ ਕਾਲਜ ਦਾ ਸਾਲਾਨਾ ਇਨਾਮ ਵੰਡ ਪ੍ਰੋਗਰਾਮ 23 ਅਪ੍ਰੈਲ ਨੂੰ ਹੋਵੇਗਾ | ਕਾਲਜ ਦੀ ਪਿ੍ੰਸੀਪਲ ਡਾ. ਭਾਰਤੀ ਬੰਧੂ ਨੇ ਦੱਸਿਆ ਕਿ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਾਜਾਇਜ਼ ਅਸਲੇ੍ਹ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਸਿਰਸਾ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀ ਸਪੈਸ਼ਲ ਸਟਾਫ ਪੁਲਿਸ ਨੇ ਨਜਾਇਜ਼ ਅਸਲੇ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਕਿ੍ਸ਼ਨ ਲਾਲ ਵਾਸੀ ਖਿਓਵਾਲੀ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੜਕਾਂ ਦੀ ਸਫ਼ਾਈ ਲਈ ਲਿਆਂਦੀ ਗਈ ਮਸ਼ੀਨ ਦਾ ਕੀਤਾ ਪ੍ਰਦਰਸ਼ਨ

ਅੰਬਾਲਾ ਸ਼ਹਿਰ, 20 ਅਪ੍ਰੈਲ (ਚਰਣਜੀਤ ਸਿੰਘ ਟੱਕਰ)-ਸਿਹਤ, ਖੇਡ ਅਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਦੇ ਹੁਕਮਾਂ ਮੁਤਾਬਕ ਨਗਰ ਨਿਗਮ ਦੇ ਅਧਿਕਾਰੀਆਂ ਨੇ ਅੰਬਾਲਾ ਕੈਂਟ ਵਿਚ ਸੜਕਾਂ ਦੀ ਸਫ਼ਾਈ ਲਈ ਲਿਆਂਦੀ ਗਈ ਮਸ਼ੀਨ ਦਾ ਪ੍ਰਦਰਸ਼ਨ ਕੀਤਾ ਗਿਆ | ਸਿਹਤ ਮੰਤਰੀ ਨੇ ਕਿਹਾ ਕਿ ਉਹ ਮਸ਼ੀਨ ਦੇ ਸਾਰੇ ਤਕਨੀਕੀ ਪਹਿਲੂਆਂ 'ਤੇ ਚਰਚਾ ਕਰਨ ਤੋਂ ਬਾਅਦ ਅੰਤਿਮ ਫੈਸਲਾ ਲੈਣਗੇ | ਨਿਗਮ ਕਮਿਸ਼ਨਰ ਸੱਤਿੰਦਰ ਦੂਹਨ ਨੇ ਦੱਸਿਆ ਕਿ ਮਸ਼ੀਨ ਦਾ ਸਫ਼ਾਈ ਕੰਮ ਪਹਿਲਾਂ ਲਿਆਂਦੀ ਗਈ ਮਸ਼ੀਨ ਤੋਂ ਕਾਫੀ ਬਿਹਤਰ ਸੀ | ਇਸ ਤੋਂ ਇਲਾਵਾ ਗੁਰੂਗ੍ਰਾਮ ਨਗਰ ਨਿਗਮ ਦੇ ਪ੍ਰਦਰਸ਼ਲ ਲਈ ਲਿਆਂਦੀ ਗਈ ਮਸ਼ੀਨ ਦੀ ਕੀਮਤ ਕਰੀਬ 65 ਲੱਖ ਰੁਪਏ ਸੀ, ਜਦਕਿ ਲੁਧਿਆਨਾ ਤੋਂ ਸਫ਼ਾਈ ਮਸ਼ੀਨ ਬਣਾਉਣ ਵਾਲੀ ਕੰਪਨੀ ਵੱਲੋਂ ਭੇਜੀ ਗਈ ਇਸ ਮਸ਼ੀਨ ਦੀ ਕੀਮਤ 30 ਤੋਂ 35 ਲੱਖ ਰੁਪਏ ਹੈ | ਉਨ੍ਹਾਂ ਦੱਸਿਆ ਕਿ ਇਹ ਮਸ਼ੀਨ ਇਕ ਘੰਟੇ ਵਿਚ 6 ਤੋਂ 7 ਕਿਲੋਮੀਟਰ ਸੜਕ ਸਾਫ਼ ਕਰਦੀ ਹੈ ਅਤੇ 8 ਫੁੱਟ ਚੌੜਾਈ ਵਿਚ ਸਫ਼ਾਈ ਕਰਦੀ ਹੈ | ਉਨ੍ਹਾਂ ਕਿਹਾ ਕਿ ਸੜਕਾਂ 'ਤੇ ਜਿਆਦਾ ਅਤੇ ਪੁਰਾਣੀ ਧੂਲ ਜਮੀ ਹੋਣ ਕਾਰਣ ਮਸ਼ੀਨ ਨੂੰ ਸਫ਼ਾਹੀ ਕਰਨ ਵਿਚ ਜਿਆਦਾ ਸਮਾਂ ਲਗ ਰਿਹਾ ਹੈ ਅਤੇ ਲਗਾਤਾਰ ਸਫ਼ਾਈ ਤੋਂ ਬਾਅਦ ਇਹ ਹੋਰ ਵੀ ਪ੍ਰਭਾਵੀ ਢੰਗ ਨਾਲ ਕੰਮ ਕਰੇਗੀ | ਉਨ੍ਹਾਂ ਦੱਸਿਆ ਕਿ ਉਹ ਇਸ ਮਸ਼ੀਨ ਦੀ ਕਾਰਜ ਪ੍ਰਣਾਲੀ ਅਤੇ ਤਕਨੀਕੀ ਪਹਿਲੂਆਂ 'ਤੇ ਸਿਹਤ ਮੰਤਰੀ ਨਾਲ ਚਰਚਾ ਕਰਨਗੇ | ਉਨ੍ਹਾਂ ਕਿਹਾ ਕਿ ਕੰਪਨੀ ਨਾਲ ਇਸ ਮਸ਼ੀਨ ਦੇ ਰਖ-ਰਖਾਅ ਸੰਬਧੀ ਸ਼ਰਤਾਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਹੀ ਅੰਤਿਮ ਫੈਸਲਾ ਲਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਕੈਂਪ ਵਿਚ 120 ਲੋਕਾਂ ਦੀ ਕੀਤੀ ਸਿਹਤ ਜਾਂਚ

ਨੀਲੋਖੇੜੀ, 20 ਅਪ੍ਰੈਲ (ਆਹੂਜਾ)-ਤਪਨ ਅਪਾਹਜ ਸੰਸਥਾਨ ਕੰਪਲੈਕਸ਼ ਵਿਚ ਭਾਰਤ ਸਰਕਾਰ ਅਧਿਕਾਰਤਾ ਸਮਾਜਿਕ ਨਿਆਂ ਅਧਿਕਾਰਤਾ ਮੰਤਰਾਲਾ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ 40 ਸਾਲ ਤੋਂ ਵੱਧ ਮਰਦਾਂ ਅਤੇ ਔਰਤਾਂ ਦੀ ਸਰਵਾਈਕਲ, ਸੇਰਗਾ ਜੋੜ ਅਤੇ ਹੱਡੀਆਂ ...

ਪੂਰੀ ਖ਼ਬਰ »

ਸਕੂਲ 'ਚ ਲਾਏ ਤਿ੍ਵੈਣੀ ਦੇ ਬੂਟੇ ਲਾਏ

ਏਲਨਾਬਾਦ, 20 ਅਪ੍ਰੈਲ (ਜਗਤਾਰ ਸਮਾਲਸਰ)-ਨੇੜਲੇ ਪਿੰਡ ਚੱਕਰਾਈਆਂ ਦੇ ਸਰਕਾਰੀ ਪ੍ਰਾਈਮਰੀ ਸਕੂਲ ਵਿੱਚ ਇੱਕ ਵਿਚਾਰ ਗੋਸ਼ਟੀ ਕੀਤੀ ਗਈ, ਜਿਸ ਵਿੱਚ ਤਿ੍ਵੈਣੀ ਬਾਬਾ ਵਿਸ਼ੇਸ ਰੂਪ ਵਿੱਚ ਸ਼ਾਮਿਲ ਹੋਏ | ਇਸ ਮੌਕੇ ਤਿ੍ਵੈਣੀ ਬਾਬਾ ਨੇ ਸਕੂਲ ਗ੍ਰਾਉਂਡ ਵਿੱਚ ਤਿ੍ਵੈਣੀ ...

ਪੂਰੀ ਖ਼ਬਰ »

ਸਵੈ ਸੇਵਿਕਾਵਾਂ ਨੇ ਰੈਲੀ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ

ਪਲਵਲ, 20 ਅਪ੍ਰੈਲ (ਅਜੀਤ ਬਿਊਰੋ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਲਵਲ (ਕੈਂਪ) ਵੱਲੋਂ 7 ਰੋਜ਼ਾ ਕੌਮੀ ਸੇਵਾ ਯੋਜਨਾ ਦੇ ਵਿਸ਼ੇਸ਼ ਕੈਂਪ ਦੀ ਅੱਜ ਤੀਜੇ ਦਿਨ ਸਵੈ ਸੇਵਿਕਾਵਾਂ ਨੇ ਸ਼ਮਾਂ ਰੋਸ਼ਣ ਕਰਕੇ ਸ਼ੁਰੂਆਤ ਕੀਤੀ | ਪ੍ਰੋਗਰਾਮ ਅਧਿਕਾਰੀ ਰਾਜ ਰਾਣੀ ਦੀ ...

ਪੂਰੀ ਖ਼ਬਰ »

99 ਲੋੜਵੰਦ ਵਿਦਿਆਰਥੀਆਂ ਨੂੰ ਵੰਡੀ ਪਾਠ ਸਮੱਗਰੀ ਅਤੇ ਬੈਗ

ਅੰਬਾਲਾ ਕੈਂਟ, 20 ਅਪ੍ਰੈਲ (ਅਜੀਤ ਬਿਊਰੋ)-ਕੈਂਪ ਵਿਖੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਲਈ ਸ਼ਹਿਰ ਦੇ ਦਾਨਵੀਰ ਸੁਧੀਰ ਗੁਪਤਾ ਨੇ ਆਪਦੇ ਖਜਾਨੇ ਦੇ ਬੂਹੇ ਖੋਲੇ | ਸਕੂਲ ਦੇ ਉਪ ਪਿ੍ੰਸੀਪਲ ਰਾਜੀਵ ਗੋਇਲ ਨੇ ਦੱਸਿਆ ਕਿ ਰਾਣੀ ਐਲ.ਸੀ. ਗੁਪਤਾ ...

ਪੂਰੀ ਖ਼ਬਰ »

ਕੈਂਪ ਵਿਚ 25 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਕੁਰੂਕਸ਼ੇਤਰ, 20 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਖ਼ੂਨ ਦੀ ਮੰਗ ਦੀ ਪੂਰਤੀ ਕਰਨ ਲਈ ਲਗਾਤਾਰ ਯਤਨਸ਼ੀਲ ਪ੍ਰੇਰਣਾ ਸਮਿਤੀ ਹਰਿਆਣਾ ਦੇ ਕਨਵੀਨਰ ਅਤੇ ਸੋਨਾ ਮੈਡਲ ਜੇਤੂ ਡਾ. ਅਸ਼ੋਕ ਕੁਮਾਰ ਵਰਮਾ ਵੱਲੋਂ ਲੋਕਨਾਇਕ ਜੈਪ੍ਰਕਾਸ਼ ਹਸਪਤਾਲ ਵਿਚ ਖ਼ੂਨਦਾਨ ਕੈਂਪ ਲਾਇਆ ...

ਪੂਰੀ ਖ਼ਬਰ »

ਜਨ ਸਿਹਤ ਵਿਭਾਗ ਦੀ ਟੀਮ ਨੇ ਦਿੱਤਾ ਪਾਣੀ ਬਚਾਓ ਦਾ ਸੁਨੇਹਾ

ਸਿਰਸਾ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਪਾਣੀ ਬਚਾਓ-ਪਾਣੀ ਸੁਰੱਖਿਆ ਮੁਹਿੰਮ ਦੇ ਤਹਿਤ ਜਨ ਸਿਹਤ ਵਿਭਾਗ ਵੱਲੋਂ ਪਿੰਡ ਖੈਰੇਕਾਂ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਮੁਹਿੰਮ ਵਿੱਚ ਯੁਵਾ ਕਲੱਬ ਲਕਸ਼ 2020 ਖੈਰੇਕਾਂ ਅਤੇ ਰਿੱਧੀ-ਸਿੱਧੀ ਚੈਰੀਟੈਬਲ ...

ਪੂਰੀ ਖ਼ਬਰ »

ਚੇਅਰਪਰਸਨ ਰੇਣੂ ਸ਼ਰਮਾ ਨੇ ਆਪਣੀ ਗੱਡੀ ਤੋਂ ਉਤਾਰੀ ਬੱਤੀ

ਕਾਲਾਂਵਾਲੀ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀਆਈਪੀ ਕਲਚਰ ਨੂੰ ਖਤਮ ਕਰਕੇ ਬੱਤੀ ਨਾ ਲਗਾਉਣ ਦੇ ਫੈਸਲੇ ਦਾ ਸਵਾਗਤ ਅਤੇ ਸਨਮਾਨ ਕਰਦੇ ਹੋਏ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਚੇਅਰਪਰਸਨ ਸ਼੍ਰੀਮਤੀ ਰੇਣੂ ਸ਼ਰਮਾ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਹੋਇਆ ਭਾਸ਼ਣ ਤੇ ਸ਼ਬਦ ਗਾਇਨ ਮੁਕਾਬਲਾ

ਸਿਰਸਾ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਡੀ.ਏ.ਵੀ. ਸਕੂਲ ਵਿੱਚ ਮਹਾਤਮਾ ਹੰਸ ਰਾਜ ਦੇ ਜਨਮ ਦਿਨ ਦੇ ਸੰਬੰਧ ਵਿੱਚ ਭਾਸ਼ਣ ਅਤੇ ਭਜਨ ਗਾਇਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ'ਚ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ 'ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਖੇਤੀ ਵਿਗਿਆਨਕਾਂ ਨੇ ਦਿੱਤਾ ਤਿਲਹਨ ਦੀਆਂ ਫ਼ਸਲਾਂ ਦੇ ਉਤਪਾਦਨ 'ਤੇ ਜ਼ੋਰ

ਟੋਹਾਣਾ, 20 ਅਪ੍ਰੈਲ (ਗੁਰਦੀਪ ਭੱਟੀ)-ਭਾਰਤੀ ਖੇਤੀ ਖ਼ੋਜ ਪ੍ਰੀਸ਼ਦ ਦੇ ਭਾਰਤੀ ਤਿਲਹਨ ਖ਼ੋਜ ਸੰਸਥਾਨ ਹੈਦਰਾਬਾਦ ਦੇ ਸਹਿਯੋਗ ਨਾਲ ਹਰਿਆਣਾ ਖੇਤੀਬਾੜੀ 'ਵਰਸਿਟੀ ਹਿਸਾਰ ਵਿੱਚ ਖਾਣ ਵਾਲੇ ਤੇਲ ਵਾਲੀਆਂ ਫ਼ਸਲਾਂ ਸੂਰਜਮੁੱਖੀ, ਤਿਲ ਤੇ ਰਾਮਤਿਲ ਫ਼ਸਲਾਂ 'ਤੇ ਕਰਵਾਈ ...

ਪੂਰੀ ਖ਼ਬਰ »

ਹਰਿਆਣਾ ਦੀਆਂ ਮੰਡੀਆਾ 'ਚ ਕਣਕ ਦੀ 53.36 ਲੱਖ ਮੀਟਿ੍ਕ ਟਨ ਆਮਦ

ਕੁਰੂਕਸ਼ੇਤਰ, 20 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੀ ਮੰਡੀਆਂ ਵਿਚ ਚਾਲੂ ਖਰੀਦ ਮੌਸਮ ਦੌਰਾਨ ਕਲ੍ਹ ਤਕ ਕੁਲ 53.36 ਲੱਖ ਮੀਟਿ੍ਕ ਟਨ ਆਮਦ ਹੋਈ, ਜਿਸ ਵਿਚੋਂ 53.32 ਲੱਖ ਮੀਟਿ੍ਕ ਟਨ ਤੋਂ ਵੱਧ ਕਣਕ ਦੀ ਖਰੀਦ ਘੱਟੋਂ ਘੱਟ ਸਹਾਇਕ ਮੁੱਲ 'ਤੇ 5 ਸਰਕਾਰੀ ਖਰੀਦ ਏਜੰਸੀਆਾ ...

ਪੂਰੀ ਖ਼ਬਰ »

ਸਮਾਜ ਨੂੰ ਜੋੜੀ ਰੱਖਣਾ ਹੀ ਉਦੇਸ਼ ਹੋਣਾ ਚਾਹੀਦੈ-ਬਾਤਿਸ਼

ਕੁਰੂਕਸ਼ੇਤਰ, 20 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਿਦਿਆਰਥੀ ਕਲਿਆਣ ਡੀਨ ਵਿਭਾਗ ਵੱਲੋਂ ਵਿਦਿਆਰਥੀ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਕਨਵੀਨਰ ਡਾ. ਨੀਰਜ ਬਾਤਿਸ਼ ਨੇ ਦੱਸਿਆ ਕਿ ਪਰਿਚਰਚਾ ਦਾ ਵਿਸ਼ਾ ਭਾਰਤ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਔਰਤ ਸਮੇਤ 3 ਦੀ ਮੌਤ

ਕਰਨਾਲ, 20 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ਵਿਚ ਹੋਏ 3 ਸੜਕ ਹਾਦਸਿਆਂ ਵਿਚ ਇਕ ਔਰਤ ਸਮੇਤ 3 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਿਤਾ-ਪੱੁਤਰ ਗੰਭੀਰ ਫੱਟੜ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ | ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ...

ਪੂਰੀ ਖ਼ਬਰ »

ਸਕਿੱਲ ਵਿਕਾਸ ਸੈਂਟਰ ਦਾ ਮੰਤਰੀ ਨਾਇਬ ਸੈਣੀ ਨੇ ਕੀਤਾ ਨਿਰੀਖਣ

ਨਰਾਇਣਗੜ੍ਹ, 20 ਅਪ੍ਰੈਲ (ਪੀ. ਸਿੰਘ)-ਕਾਲਾ ਅੰਬ ਸਥਿਤ ਹਿਮਾਲੀਅਨ ਸਿੱਖਿਆ ਸੰਸਥਾਨ ਵਿੱਚ ਖੋਲ੍ਹੇ ਗਏ ਸਕਿੱਲ ਵਿਕਾਸ ਸੈਂਟਰ ਦਾ ਮੰਤਰੀ ਨਾਇਬ ਸੈਣੀ ਨੇ ਨਿਰੀਖਣ ਕੀਤਾ | ਇਸ ਮੌਕੇ 'ਤੇ ਮੰਤਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੈਂਟਰ ਵਿੱਚੋਂ ...

ਪੂਰੀ ਖ਼ਬਰ »

ਕਿਸਾਨ ਤੇ ਉਸਦੀ ਪਤਨੀ ਤੋਂ 50 ਹਜ਼ਾਰ ਖੋਹ ਕੇ ਫਰਾਰ ਹੋਏ ਬਾਈਕ ਸਵਾਰ

ਪਿਹੋਵਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਲਕੇ ਵਿੱਚ ਮਾਡਲ ਟਾਉਨ ਵਿੱਚ ਪ੍ਰਾਂਚੀ ਰੋਡ ਦੇ ਨੇੜੇ ਬਾਈਕ ਸਵਾਰ ਬਦਮਾਸ਼ ਇੱਕ ਕਿਸਾਨ ਅਤੇ ਉਸ ਦੇ ਪਤਨੀ ਤੋਂ 50 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ | ਕਿਸਾਨ ਦੇ ਰੋਲਾ ਪਾਉਣ 'ਤੇ ਨੇੜੇ-ਤੇੜੇ ਦੇ ਲੋਕ ਇਕੱਠੇ ਹੋਏ ...

ਪੂਰੀ ਖ਼ਬਰ »

ਸੱਟਾ ਰਾਸ਼ੀ ਸਮੇਤ ਇਕ ਕਾਬੂ

ਏਲਨਾਬਾਦ, 20 ਅਪ੍ਰੈਲ (ਜਗਤਾਰ ਸਮਾਲਸਰ)-ਪੁਲਿਸ ਨੇ ਜਨਤਕ ਥਾਂ 'ਤੇ ਸੱਟਾ ਲਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਦੋਸ਼ੀ ਦੀ ਪਛਾਣ ਸ਼ੁਰੇਸ ਕੁਮਾਰ ਪੁੱਤਰ ਰਣਜੀਤ ਸਿੰਘ ਨਿਵਾਸੀ ਵਾਰਡ-11 ਰਾਣੀਆ ਦੇ ਰੂਪ ਵਿੱਚ ਹੋਈ ਹੈ | ਪੁਲਿਸ ਵੱਲੋਂ ਦੋਸ਼ੀ ਕੋਲੋਂ ਮੌਕੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਿਸਾਨ ਦੇ ਖੇਤ 'ਚ ਨਾੜ ਸੜ ਕੇ ਰਾਖ

ਕਾਲਾਂਵਾਲੀ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਪਿੰਡ ਦੇਸੂ ਮਲਕਾਣਾ ਵਿੱਚ ਬੀਤੀ ਰਾਤ ਕਣਕ ਦੇ ਕਈ ਏਕੜ ਨਾੜ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ | ਕਿਸਾਨਾਂ ਨੇ ਫਾਇਰ ਬਿ੍ਗੇਡ ਗੱਡੀ ਦੀ ਸਹਾਇਤਾ ਨਾਲ ਅੱਗ ਉੱਤੇ ਕਾਬੂ ਪਾਇਆ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਅਲਮਾਰੀ ਦਾ ਤਾਲਾ ਠੀਕ ਕਰਨ ਆਏ ਦੋ ਨੌਜਵਾਨ 3.75 ਲੱਖ ਦੀ ਨਕਦੀ ਚੋਰੀ ਕਰਕੇ ਫਰਾਰ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਾਹਪੁਰ ਸੜਕ ਤੇ ਅੱਜ ਸਵੇਰੇ ਦਿਨ ਦਿਹਾੜੇ ਡੇਅਰੀ ਮਾਲਕ ਦੇ ਘਰ ਅਲਮਾਰੀ ਦਾ ਤਾਲਾ ਠੀਕ ਕਰਨ ਆਏ ਦੋ ਨੌਜਵਾਨ 3 ਲੱਖ 75 ਹਜ਼ਾਰ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਡੇਅਰੀ ਮਾਲਕ ਸ੍ਰੀ ਬਹਾਦਰ ...

ਪੂਰੀ ਖ਼ਬਰ »

ਤਾਪਮਾਨ ਵਧਣ ਕਾਰਨ ਆਉਣ ਵਾਲੇ ਦਿਨਾਂ 'ਚ ਤੱਤੀਆਂ ਹਵਾਵਾਂ ਚਲਣ ਦੀ ਉਮੀਦ

ਲੁਧਿਆਣਾ, 20 ਅਪੈ੍ਰਲ (ਬੀ.ਐਸ.ਬਰਾੜ)-ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ ¢ ਮੌਸਮ ਵਿਭਾਗ ਦੇ ਪੀ.ਏ.ਯੂ ਮਾਹਿਰਾਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਕਈ ਜਗਾ੍ਹ 'ਤੇ ਗਰਮ ਲਹਿਰ ਚੱਲਣ ਦਾ ਅਨੁਮਾਨ ਹੈ | ਇਨ੍ਹਾਂ ਦਿਨਾਂ ਵਿਚ ...

ਪੂਰੀ ਖ਼ਬਰ »

ਪੀ.ਯੂ. ਵਿਖੇ ਫ਼ੀਸਾਂ ਦੇ ਵਾਧੇ ਖਿਲਾਫ਼ ਜਨਤਕ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਯੂਨੀਵਰਸਿਟੀ ਸੰਘਰਸ਼ ਹਮਾਇਤ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਪੂਰੇ ਪੰਜਾਬ ਵਾਂਗ ਲੁਧਿਆਣਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੰਜਾਬ ਦੇ ਮਜ਼ਦੂਰਾਂ, ਕਿਸਾਨਾਂ, ਵਿਦਿਆਰਥੀਆਂ, ਨੌਜਵਾਨਾਂ, ਸਰਕਾਰੀ ਮੁਲਾਜਮਾਂ, ...

ਪੂਰੀ ਖ਼ਬਰ »

ਸਾਈਾ ਪਬਲਿਕ ਸਕੂਲ ਸ਼ਿਮਲਾਪੁਰੀ ਵਿਖੇ ਵਰਲਡ ਹੈਲਥ ਡੇਅ ਮਨਾਇਆ

ਡਾਬਾ/ਲੁਹਾਰਾ, 20 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸਾਂਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਿਊ ਸ਼ਿਮਲਾਪੁਰੀ ਵਿਖੇ ਵਰਲਡ ਹੈਲਥ ਡੇ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਿਚ ਫੈਂਸੀ ਡਰੈਸ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀ ...

ਪੂਰੀ ਖ਼ਬਰ »

ਮਜੀਠੀਆ-ਸੰਜੇ ਸਿੰਘ ਮਾਨਹਾਨੀ ਮਾਮਲੇ ਦੀ ਸੁਣਵਾਈ 3 ਮਈ ਤੱਕ ਮੁਲਤਵੀ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਖਿਲਾਫ਼ ਦਾਇਰ ਕੀਤੇ ਮਾਨਹਾਨੀ ਮਾਮਲੇ ਦੀ ਸੁਣਵਾਈ 3 ਮਈ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅੰਬਾਲਾ-ਸਹਾਰਨਪੁਰ ਰੇਲਵੇ ਟਰੈਕ 'ਤੇ ਮਾਰਕੰਡਾ ਨਦੀ ਦੇ ਪੁਲ 'ਤੇ ਪਲਟੀ ਮਾਲ ਗੱਡੀ

ਅੰਬਾਲਾ/ਬਰਾੜਾ, 20 ਅਪ੍ਰੈਲ (ਅਜੀਤ ਬਿਊਰੋ)-ਅਸਾਮ ਤੋਂ ਜੰਮੂ-ਕਸ਼ਮੀਰ ਲਈ ਜਾ ਰਹੀ ਕੋਲੇ ਨਾਲ ਭਰੀ ਮਾਲ ਗੱਡੀ ਵੀਰਵਾਰ ਦੁਪਹਿਰ ਪਿੰਡ ਤੰਦਵਾਲ ਸਥਿਤ ਮਾਰਕੰਡਾ ਪੁਲ ਨੇੜੇ ਪਟਰੀ ਤੋਂ ਉਤਰ ਗਈ | ਹਾਦਸੇ ਵਿਚ ਮਾਲ ਗੱਡੀ ਦੇ ਕੁਲ 58 ਡਿੱਬਿਆਂ ਵਿਚੋਂ ਕਰੀਬ 13 ਡਿੱਬੇ ਬੁਰੀ ...

ਪੂਰੀ ਖ਼ਬਰ »

ਸਹਾਰਨਪੁਰ-ਅੰਬਾਲਾ ਰੂਟ ਦੀਆਂ ਸਾਰੀਆਂ ਟ੍ਰੇਨਾਂ ਰੱਦ

ਤੰਦਵਾਲ ਰੇਲਵੇ ਸਟੇਸ਼ਨ ਨੇੜੇ ਮਾਰਕੰਡਾ ਪੁਲ ਰੇਲਵੇ ਟਰੈਕ ਤੋਂ ਮਾਲ ਗੱਡੀ ਉਤਰਣ ਕਾਰਨ ਪਟਰੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ | ਇੰਨਾ ਹੀ ਨਹੀਂ ਅੰਬਾਲਾ ਤੋਂ ਸਹਾਰਨਪੁਰ ਜਾਣ ਵਾਲੀ ਰੇਲਵੇ ਲਾਈਨ ਨੂੰ ਵੀ ਭਾਰੀ ਨੁਕਸਾਨ ਹੋਇਆ, ਕਿਉਂਕਿ ਅੰਬਾਲਾ-ਸਹਾਰਨਪੁਰ ...

ਪੂਰੀ ਖ਼ਬਰ »

ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ 'ਤੇ ਪੰਚਾਇਤਾਂ, ਬਲਾਕ ਸਮਿਤੀਆਂ ਤੇ ਸੰਗਠਨ ਕਰਨਗੇ ਮੰਥਨ

ਕੁਰੂਕਸ਼ੇਤਰ, 20 ਅਪ੍ਰੈਲ (ਸਟਾਫ਼ ਰਿਪੋਰਟਰ)-ਡਿਗਦੇ ਜਮੀਨ ਹੇਠਲੇ ਪਾਣੀ ਦੇ ਪੱਧਰ 'ਤੇ ਮੰਥਨ ਲਈ ਜ਼ਿਲ੍ਹੇ ਦੀ ਸਾਰੀਆਂ ਪੰਚਾਇਤਾਂ, ਬਲਾਕ ਕਮੇਟੀਆਂ ਅਤੇ ਹੋਰ ਸਮਾਜਿਕ ਸੰੰਗਠਨ ਇਕੱਠੇ ਹੋਣਗੇ | ਇਹ ਕਦਮ ਨੀਰ ਸੰਸਥਾ ਦੇ ਬੈਨਰ ਹੇਠ ਚੁੱਕਿਆ ਜਾ ਰਿਹਾ ਹੈ | ਨੀਰ ਸੰਸਥਾ ...

ਪੂਰੀ ਖ਼ਬਰ »

ਐੱਸ. ਵਾਈ. ਐੱਲ. ਨਹਿਰ ਨੂੰ ਲੈ ਕੇ ਹਰਿਆਣਾ ਨੇ ਕੇਂਦਰ ਸਾਹਮਣੇ ਰੱਖਿਆ ਪੱਖ

ਕੁਰੂਕਸ਼ੇਤਰ, 20 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਗੁਆਂਢੀ ਸੂਬੇ ਪੰਜਾਬ ਵਿਚ ਐਸ.ਵਾਈ.ਐਲ. ਨਹਿਰ ਵਿਵਾਦ ਸੁਲਝਾਉਣ ਲਈ ਹਰਿਆਣਾ ਸਰਕਾਰ ਕੇਂਦਰ ਸਰਕਾਰ ਨਾਲ ਮੰਥਨ ਕਰ ਰਹੀ ਹੈ | ਇਸੇ ਨੂੰ ਧਿਆਨ ਵਿਚ ਰਖਦਿਆਂ ਹਰਿਆਣਾ ਦੇ ਮੁੱਖ ਸਕੱਤਰ ਡੀ.ਐਸ. ਢੇਸੀ ਨੇ ਜਲ ਸੰੰਸਾਧਨ, ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਦਿਖਾਇਆ ਜੌਹਰ

ਕੁਰੂਕਸ਼ੇਤਰ/ਸ਼ਾਹਾਬਾਦ, 20 ਅਪ੍ਰੈਲ (ਸਟਾਫ ਰਿਪੋਰਟਰ)-ਸ਼ਿਵ ਮੰਦਿਰ ਧਰਮਸ਼ਾਲਾ ਵਿਚ ਪਹਿਲੀ ਬਾਡੀ ਬਿਲਡਿੰਗ ਮੁਕਾਬਲਾ ਬਾਡੀ ਫੋਰਸ ਜਿਮ ਵੱਲੋਂ ਕਰਵਾਇਆ ਗਿਆ, ਜਿਸਦੀ ਸ਼ੁਰੂਆਤ ਸੂਬਾਈ ਮੰਤਰੀ ਦੇ ਪੁੱਤਰ ਬੇਦੀ ਗੌਰਵ ਬੇਦੀ ਨੇ ਸ਼ਮਾਂ ਰੋਸ਼ਨ ਕਰਕੇ ਕੀਤੀ | ਗੌਰਵ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਧਿਕਾਰੀ ਨੇ 16 ਗੈਰ-ਮਾਨਤਾ ਪ੍ਰਾਪਤ ਸਕੂਲਾਂ ਨੂੰ ਬੰਦ ਕਰਵਾਉਣ ਲਈ ਜਾਰੀ ਕੀਤਾ ਨੋਟਿਸ

ਕਾਲਾਂਵਾਲੀ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਬਲਾਕ ਸਿੱਖਿਆ ਅਧਿਕਾਰੀ ਦਫ਼ਤਰ ਔਢਾਂ ਵੱਲੋਂ ਅੱਜ ਬਲਾਕ ਔਢਾਂ ਵਿੱਚ ਪੈਂਦੇ ਗੈਰਮਾਨਤਾ ਪ੍ਰਾਪਤ ਕਰੀਬ 16 ਪ੍ਰਾਈਵੇਟ ਸਕੂਲਾਂ 'ਤੇ ਕਾਰਵਾਈ ਕਰਦੇ ਹੋਏ, ਉਨ੍ਹਾਂ ਨੂੰ ਬੰਦ ਕਰਨ ਹੇਤੂ ਨੋਟਿਸ ਜਾਰੀ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

ਸਕੂਲ 'ਚ ਸੱਤ ਦਿਨਾ ਐੱਨ. ਐੱਸ. ਐੱਸ. ਕੈਂਪ ਦੀ ਹੋਈ ਸ਼ੁਰੂਆਤ

ਕਾਲਾਂਵਾਲੀ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰੋਗਰਾਮ ਅਧਿਕਾਰੀ ਮਨੋਹਰ ਖਣਗਵਾਲ ਦੇ ਦਿਸ਼ਾ ਨਿਰਦੇਸ਼ ਵਿੱਚ ਸੱਤ ਦਿਨਾ ਰਾਸ਼ਟਰੀ ਸੇਵਾ ਯੋਜਨਾ ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਵਿੱਚ ਵਲੰਟੀਅਰਾਂ ਵੱਲੋਂ ਸਕੂਲ ...

ਪੂਰੀ ਖ਼ਬਰ »

ਵੱਖ-ਵੱਖ ਘਟਨਾਵਾਂ 'ਚ ਚੋਰ ਲੱਖਾਂ ਦਾ ਸਮਾਨ ਲੈ ਕੇ ਫਰਾਰ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਚੋਰੀ ਦੀਆਂ ਦੋ ਵਾਰਦਾਤਾਂ ਵਿਚ ਚੋਰ ਲੱਖਾਂ ਰੁਪਏ ਮੁੱਲ ਦਾ ਸਮਾਨ ਚੋਰੀ ਕਰਕੇ ਫਰਾਰ ਹੋ ਗਏ ਹਨ | ਜਾਣਕਾਰੀ ਅਨੁਸਾਰ ਪਹਿਲੀ ਵਾਰਦਾਤ ਵਿਚ ਚੋਰ ਅਰਵਿੰਦਰ ਸਿੰਘ ਲਵਲੀ ਦੇ ਵਿਸ਼ਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX