ਤਾਜਾ ਖ਼ਬਰਾਂ


ਅਰਵਿੰਦ ਕੇਜਰੀਵਾਲ ਭਲਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ
. . .  34 minutes ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 29 ਮਈ ਨੂੰ ਸਵੇਰੇ 10.30 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ...
ਉੱਤਰ ਪ੍ਰਦੇਸ਼ 'ਚ ਪੀ.ਸੀ.ਐੱਸ. ਅਧਿਕਾਰੀਆਂ ਦੇ ਵੱਡੀ ਪੱਧਰ 'ਤੇ ਤਬਾਦਲੇ
. . .  about 1 hour ago
ਲਖਨਊ, 28 ਮਈ- ਉੱਤਰ ਪ੍ਰਦੇਸ਼ ਸਰਕਾਰ ਨੇ ਹੁਕਮ ਜਾਰੀ ਕਰਦਿਆਂ 222 ਸੀਨੀਅਰ ਪੀ.ਸੀ.ਐੱਸ.ਅਧਿਕਾਰੀਆਂ ਦੇ ਤਬਾਦਲੇ...
ਕੇਜਰੀਵਾਲ ਖਿਲਾਫ ਤਿੰਨ ਜੂਨ ਤੋਂ ਕਪਿਲ ਸ਼ੁਰੂ ਕਰਨਗੇ ਅੰਦੋਲਨ
. . .  about 1 hour ago
ਨਵੀਂ ਦਿੱਲੀ, 28 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਤਿੰਨ ਜੂਨ ਤੋਂ ਦਿੱਲੀ ਦੇ ਸਾਬਕਾ ਮੰਤਰੀ ਤੇ ਆਪ ਤੋਂ ਮੁਅੱਤਲ ਕਪਿਲ ਮਿਸ਼ਰਾ ਅੰਦੋਲਨ ਸ਼ੁਰੂ ਕਰਨਗੇ ਤੇ ਕੇਜਰੀਵਾਲ ਖਿਲਾਫ ਸੰਵਿਧਾਨ ਕਲੱਬ 'ਚ ਸਬੂਤਾਂ ਦੀ ਪ੍ਰਦਰਸ਼ਨੀ...
ਜਗਰਉਂ ਨੇੜੇ ਪਿੰਡ ਲੰਮਾ ਵਿਖੇ ਹੋਈ ਬੇਅਦਬੀ ਦਾ ਮਾਮਲਾ ਸੁਲਝਿਆ, ਇਕ ਵਿਅਕਤੀ ਕਾਬੂ
. . .  about 2 hours ago
ਜਗਰਾਉਂ, 28 ਮਈ (ਅਜੀਤ ਸਿੰਘ ਅਖਾੜਾ) - ਜਗਰਾਉਂ ਨੇੜੇ ਪਿੰਡ ਲੰਮਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸੁਲਝਾ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਪੁੱਛਗਿਛ ਜਾਰੀ...
ਸੋਧੇ ਆਦੇਸ਼ ਤਹਿਤ 19 ਤਹਿਸੀਲਦਾਰਾਂ ਤੇ 2 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 28 ਮਈ (ਵਿਕਰਮਜੀਤ ਸਿੰਘ ਮਾਨ) - ਸੂਬਾ ਸਰਕਾਰ ਨੇ ਸੋਧੇ ਆਦੇਸ਼ ਤਹਿਤ 19 ਤਹਿਸੀਲਦਾਰ ਤੇ ਦੋ ਨਾਇਬ ਤਹਿਸੀਲਦਾਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਹਨ। ਇਸ ਤੋਂ ਪਹਿਲਾ ਤਬਾਦਲੇ ਦੇ ਆਦੇਸ਼ 26 ਮਈ ਨੂੰ ਜਾਰੀ ਹੋਏ...
ਅਦਾਲਤ ਵੱਲੋਂ ਸ਼ੱਕੀ ਖਾੜਕੂਆਂ ਨੂੰ ਮੁੜ ਦੋ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ
. . .  about 3 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਪਾਕਿਸਤਾਨ ਸਰਹੱਦ ਤੋਂ ਪਿਛਲੇ ਦਿਨੀਂ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਭਾਰੀ ਮਾਤਰਾ 'ਚ ਅਸਲੇ ਸਮੇਤ ਫੜੇ ਗਏ ਦੋ ਸ਼ੱਕੀ ਖਾੜਕੂਆਂ ਨੂੰ ਅੱਜ ਥਾਣਾ ਰਾਮਦਾਸ ਦੀ ਪੁਲਿਸ ਵੱਲੋਂ ਜੁਡੀਸ਼ੀਅਲ ਮੈਜਿਸਟ੍ਰੇਟ 'ਚ ਪੇਸ਼...
ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਤੁਰਿਆ ਜਾਵੇ - ਵੀ.ਪੀ. ਸਿੰਘ ਬਦਨੌਰ
. . .  about 3 hours ago
ਚੰਡੀਗੜ੍ਹ, 28 ਮਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਅਵਸਰ 'ਤੇ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਇਆ...
ਚੰਡੀਗੜ੍ਹ ਦੀ ਭੂਮੀ ਸਾਵੰਤ ਨੇ 99.4 ਫੀਸਦੀ ਅੰਕ ਹਾਸਲ ਕੀਤੇ, ਰਹੀ ਦੂਸਰੇ ਸਥਾਨ 'ਤੇ
. . .  about 3 hours ago
ਚੰਡੀਗੜ੍ਹ, 28 ਮਈ (ਗੁਰਸੇਵਕ ਸਿੰਘ ਸੋਹਲ) - ਅੱਜ ਸੀ.ਬੀ.ਐਸ.ਈ. ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਜਿਥੇ ਨੋਇਡਾ ਦੀ ਰਕਸ਼ਾ ਗੋਪਾਲ ਨੇ 99.6 ਫੀਸਦੀ ਨੰਬਰ ਲੈ ਕੇ ਦੇਸ਼ ਭਰ ਵਿਚੋਂ ਟਾਪ ਕੀਤਾ ਹੈ, ਉਥੇ ਹੀ ਚੰਡੀਗੜ੍ਹ ਡੀ.ਏ.ਵੀ. ਸਕੂਲ ਦੀ ਵਿਦਿਆਰਥਣ...
ਪਾਕਿ ਗੋਲੀਬਾਰੀ 'ਚ ਇਕ ਭਾਰਤੀ ਦੀ ਮੌਤ
. . .  about 4 hours ago
ਉਤਰ ਪ੍ਰਦੇਸ਼ 'ਚ ਨਹੀਂ ਰੁਕ ਰਹੇ ਜਿਸਮਾਨੀ ਛੇੜਛਾੜ ਦੇ ਮਾਮਲੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਮਾਨਸਾ

ਦਲਿਤ ਅਕਾਲੀ ਆਗੂ ਦੇ ਪੁੱਤਰ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਅਕਾਲੀ ਵਰਕਰਾਂ ਨੇ ਲਗਾਇਆ ਜਾਮ

ਝੁਨੀਰ, 20 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ 'ਚ ਸਿਰਸਾ-ਮਾਨਸਾ ਮੁੱਖ ਸੜਕ 'ਤੇ ਅਕਾਲੀ ਵਰਕਰਾਂ ਵੱਲੋਂ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਦੀ ਅਗਵਾਈ 'ਚ ਪਿੰਡ ਖਿਆਲੀ ਚਹਿਲਾਂਵਾਲੀ ਦੇ ਸੋਲਰ ਪਲਾਂਟ ਵਿਖੇ ਦਲਿਤ ਅਕਾਲੀ ਆਗੂ ਪ੍ਰੇਮ ਸਿੰਘ 'ਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਦੇ ਵਿਰੋਧ ਸਦਕਾ ਕਿਸਾਨ ਦੀ ਜ਼ਮੀਨ ਦੀ ਕੁਰਕੀ ਟਲੀ

ਮਾਨਸਾ, 20 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਮਾਨਸਾ ਦੇ ਵਿਰੋਧ ਸਦਕਾ ਇੱਕ ਕਿਸਾਨ ਦੀ ਜ਼ਮੀਨ ਦੀ ਕੁਰਕੀ ਟਲ ਗਈ | ਮਾਨਸਾ ਦੇ ਇਕ ਆੜ੍ਹਤੀਏ ਵੱਲੋਂ ਪਿੰਡ ਖਿੱਲਣ ਦੇ ਕਿਸਾਨ ਗੁਰਦੇਵ ਸਿੰਘ ਦੀ 22 ਕਨਾਲਾਂ ਜ਼ਮੀਨ ਦੀ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਨਿਗਲਣ ਨਾਲ ਮੌਤ

ਬਰੇਟਾ, 20 ਅਪ੍ਰੈਲ (ਰਵਿੰਦਰ ਕੌਰ ਮੰਡੇਰ)- ਪਿੰਡ ਕਿਸ਼ਨਗੜ੍ਹ ਵਿਖੇ ਇਕ 70 ਸਾਲ ਦੀ ਉਮਰ ਦੇ ਵਿਅਕਤੀ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ | ਪੁਲਿਸ ਨੂੰ ਗੁਰਤੇਜ ਸਿੰਘ ਪੁੱਤਰ ਰਾਮਦਿੱਤਾ ਸਿੰਘ ਵੱਲੋਂ ਲਿਖਾਏ ਬਿਆਨਾਂ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਨਿਗਲਣ ਨਾਲ ਮੌਤ

ਬਰੇਟਾ, 20 ਅਪ੍ਰੈਲ (ਰਵਿੰਦਰ ਕੌਰ ਮੰਡੇਰ)- ਪਿੰਡ ਕਿਸ਼ਨਗੜ੍ਹ ਵਿਖੇ ਇਕ 70 ਸਾਲ ਦੀ ਉਮਰ ਦੇ ਵਿਅਕਤੀ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ | ਪੁਲਿਸ ਨੂੰ ਗੁਰਤੇਜ ਸਿੰਘ ਪੁੱਤਰ ਰਾਮਦਿੱਤਾ ਸਿੰਘ ਵੱਲੋਂ ਲਿਖਾਏ ਬਿਆਨਾਂ ...

ਪੂਰੀ ਖ਼ਬਰ »

ਸਰਕਾਰ ਕੱਚੇ ਜੰਗਲਾਤ ਕਾਮਿਆਂ ਨੂੰ ਫ਼ੌਰੀ ਤੌਰ 'ਤੇ ਪੱਕਾ ਕਰੇ- ਉਡਤ

ਮਾਨਸਾ, 20 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਜੰਗਲਾਤ ਵਿਭਾਗ ਫ਼ੀਲਡ ਵਰਕਰ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਇਕਾਈ ਮਾਨਸਾ ਦੀ ਮੀਟਿੰਗ ਸਥਾਨਕ ਬਾਬਾ ਗੱਜਣ ਸਿੰਘ ਟਾਂਡੀਆ ਭਵਨ ਮਾਨਸਾ ਵਿਖੇ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵਾਰਡ ਨੰ: 19 ਦੇ ਵਾਸੀਆਂ ਵੱਲੋਂ ਸੀਵਰੇਜ ਸਮੱਸਿਆ ਨੂੰ ਲੈ ਕੇ ਪ੍ਰਸ਼ਾਸਨ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਬੁਢਲਾਡਾ, 20 ਅਪ੍ਰੈਲ (ਕੁਲਦੀਪ ਗੋਇਲ)- ਨਾਲੀਆਂ ਤੇ ਸੀਵਰੇਜ ਦਾ ਜ਼ਹਿਰੀਲਾ ਪਾਣੀ ਓਵਰ ਫਲੋਅ ਹੋ ਕੇ ਗਲੀਆਂ ਵਿਚ ਕਈ ਕਈ ਫੁੱਟ ਜਮਾਂ ਹੋਣ ਤੇ ਬਾਰ-ਬਾਰ ਸ਼ਿਕਾਇਤਾਂ ਕਰਨ ਉਪਰੰਤ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਾ ਕੀਤੇ ਜਾਣ ਦੇ ਦੋਸ਼ ਹੇਠ ਸਥਾਨਕ ਸ਼ਹਿਰ ਦੇ ਵਾਰਡ ...

ਪੂਰੀ ਖ਼ਬਰ »

ਕਾਂਗਰਸੀ ਪੰਜਾਬ 'ਚ ਦਹਿਸ਼ਤ ਦਾ ਮਾਹੌਲ ਸਿਰਜ ਰਹੇ ਹਨ- ਪਿ੍ੰ: ਬੁੱਧ ਰਾਮ

ਮਾਨਸਾ, 20 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ 'ਚ ਪਿਛਲੀ ਸਰਕਾਰ ਦੇ ਕੁਸ਼ਾਸਨ ਤੇ ਦਹਿਸ਼ਤਗਰਦੀ ਦੇ ਮਾਹੌਲ ਤੋਂ ਤੰਗ ਆ ਕੇ ਅਕਾਲੀ-ਭਾਜਪਾ ਗਠਜੋੜ ਨੂੰ ਨਕਾਰ ਦਿੱਤਾ ਸੀ, ਤੇ ਲੋਕਾਂ ਨੂੰ ਆਸ ਬੱਝੀ ਸੀ ਕਿ ਨਵੀਂ ਸਰਕਾਰ ...

ਪੂਰੀ ਖ਼ਬਰ »

ਨਿੱਤ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਨਹੀਂ ਲੈ ਰਹੀ ਸਰਕਾਰ ਸਬਕ

ਬਰੇਟਾ, 20 ਅਪ੍ਰੈਲ (ਜੀਵਨ ਸ਼ਰਮਾ)- ਨਿੱਤ ਦਿਨ ਖੇਤਾਂ ਵਿਚ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਵਧ ਰਹੀਆਂ ਘਟਨਾਵਾਂ ਨਾਲ ਜਿੱਥੇ ਕਿਸਾਨਾਂ ਵਿਚ ਡਰ ਦਾ ਮਾਹੌਲ ਹੈ ਉੱਥੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਜਾਂ ਪ੍ਰਸ਼ਾਸਨ ਵੀ ਕੋਈ ਬਹੁਤਾ ਗੰਭੀਰ ਨਜ਼ਰ ਨਹੀਂ ...

ਪੂਰੀ ਖ਼ਬਰ »

ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ

ਮਾਨਸਾ, 20 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ (ਏਕਟੂ) ਵੱਲੋਂ ਹੱਕੀ ਮੰਗਾਂ ਮਨਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਏਕਟੂ ਦੇ ਸੂਬਾ ...

ਪੂਰੀ ਖ਼ਬਰ »

ਐਨ. ਪੀ. ਐਸ. ਬੱਛੋਆਣਾ ਦੇ ਵਿਦਿਆਰਥੀਆਂ ਵੱਲੋਂ ਟੂਰ

ਹੀਰੋਂ ਖੁਰਦ, 20 ਅਪੈ੍ਰਲ (ਚਹਿਲ)- ਵਿੱਦਿਅਕ ਸੰਸਥਾ ਐਨ.ਪੀ.ਐਸ. ਬੱਛੋਆਣਾ ਦੇ ਪ੍ਰਬੰਧਕ ਹਰੀ ਗੋਪਾਲ ਸ਼ਰਮਾ ਤੇ ਮਨਦੀਪ ਵਰਧਨ ਗੌੜ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਵਿਦਿਆਰਥੀਆਂ ਦਾ ਧਾਰਮਿਕ ਤੇ ਵਿੱਦਿਅਕ ਟੂਰ ਲਗਾਉਣ ਤੋਂ ਬਾਅਦ ...

ਪੂਰੀ ਖ਼ਬਰ »

ਧਾਰਮਿਕ ਤੇ ਨੈਤਿਕ ਪ੍ਰੀਖਿਆ 'ਚੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਬੁਢਲਾਡਾ, 20 ਅਪ੍ਰੈਲ (ਸਵਰਨ ਸਿੰਘ ਰਾਹੀ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਹਰ ਸਾਲ ਲਈ ਜਾਣ ਵਾਲੀ ਧਾਰਮਿਕ ਅਤੇ ਨੈਤਿਕ ਪ੍ਰੀਖਿਆ 'ਚੋਂ ਅੱਵਲ ਰਹਿਣ ਵਾਲੇ ਸ਼ਹੀਦ ਕੈਪਟਨ ਕੇ. ਕੇ. ਗੌੜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੀ ਮੀਟਿੰਗ

ਬੁਢਲਾਡਾ, 20 ਅਪ੍ਰੈਲ (ਕੁਲਦੀਪ ਗੋਇਲ)- ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਬਲਾਕ ਬੁਢਲਾਡਾ ਦੀ ਇਕੱਤਰਤਾ ਇਥੇ ਜਥੇਬੰਦੀ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਜ਼ਿਲ੍ਹਾ ਪ੍ਰਧਾਨ ਤਾਰਾ ਚੰਦ ਭਾਵਾ ਨੇ ਫ਼ੀਸਾਂ ਵਿਚ ...

ਪੂਰੀ ਖ਼ਬਰ »

ਡਾ: ਸਰਬਜੀਤ ਕੌਰ ਸੋਹਲ ਦੀ ਪੁਸਤਕ 'ਮੁਹੱਬਤਗਿਰੀ' ਉਤੇ ਗੋਸ਼ਟੀ ਕੱਲ੍ਹ

ਮਾਨਸਾ, 20 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਅਦਬ ਲੋਕ ਮਾਨਸਾ ਵੱਲੋਂ ਲੜੀਵਾਰ ਰੂ-ਬ-ਰੂ ਸਮਾਗਮ 'ਬੈਠਕ' ਦੌਰਾਨ ਪੰਜਾਬੀ ਦੀ ਉਘੀ ਕਵਿੱਤਰੀ ਡਾ: ਸਰਬਜੀਤ ਕੌਰ ਸੋਹਲ ਦੀ ਨਵ-ਪ੍ਰਕਾਸ਼ਿਤ ਕਾਵਿ ਪੁਸਤਕ 'ਮੁਹੱਬਤਗਿਰੀ' ਉਤੇ ਗੋਸ਼ਟੀ 22 ਅਪ੍ਰੈਲ ਨੂੰ ਬਾਅਦ ਦੁਪਹਿਰ 2:30 ...

ਪੂਰੀ ਖ਼ਬਰ »

204 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਰਾਮਾਂ ਮੰਡੀ, 20 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਕਾਰ ਤੇ 17 ਡੱਬੇ ਹਰਿਆਣਾ ਦੀ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਥਾਨਕ ਰਾਮਾਂ ਮੰਡੀ ਥਾਣਾ ਦੇ ਐਸ.ਐਚ.ਓ. ਰਾਮਾਂ ਮਨੋਜ ਕੁਮਾਰ ਦੀਆਂ ...

ਪੂਰੀ ਖ਼ਬਰ »

ਪਾਵਰਕਾਮ ਵੱਲੋਂ ਰੁਪਏ ਭਰ ਚੁੱਕੇ ਕਿਸਾਨਾਂ ਨੂੰ ਮੋਟਰ ਕੁਨੈਕਸ਼ਨਾਂ ਦਾ ਸਾਮਾਨ ਦੇਣ ਦਾ ਹੁਕਮ ਜਾਰੀ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਰੁਪਏ ਭਰ ਚੁੱਕੇ ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਦਾ ਸਮਾਨ ਦੇਣ ਦੀ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਚ 'ਸੈਲਫ ਡਿਫੈਂਸ'

ਚਾਉਕੇ, 20 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ (ਆਈ.ਸੀ.ਐਸ.ਸੀ. ਪੈਟਰਨ) ਪੱਖੋ ਕਲਾਂ ਵਿਖੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਬਾਬਾ ਚਰਨਪੁਰੀ ਤੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੇ ਸਹਿਯੋਗ ਨਾਲ ਸਕੂਲ ਵਿਚ “'ਸੈਲਫ ਡਿਫੈਂਸ' ਪ੍ਰੋਗਰਾਮ ਦੌਰਾਨ ਬੱਚਿਆਾ ਨੂੰ ਸਮਾਜ ਵਿਚ ਵਾਪਰ ਰਹੀਆਂ ਅਨੈਤਿਕ ਘਟਨਾਵਾਂ ਤੋਂ ਜਾਗਰੂਕ ਕਰਨ ਤੇ ਸਮਾਜ ਦੇ ਦੁਸ਼ਮਣਾਂ ਤੋਂ ਆਪਣਾ ਬਚਾਅ ਕਰਨ ਲਈ ਸਕੂਲ ਵਿਚ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਆਪਣੀ ਰੱਖਿਆ ਕਰਨ ਤੇ ਇਨ੍ਹਾਂ ਲੋਕਾਂ ਦੀ ਪਹਿਚਾਣ ਬਾਰੇ ਜਾਣਕਾਰੀ ਦਿੱਤੀ |


ਖ਼ਬਰ ਸ਼ੇਅਰ ਕਰੋ

ਉਸਾਰੀ ਸਮੱਗਰੀ ਦੀਆਂ ਕੀਮਤਾਂ 'ਚ ਹੋਏ ਭਾਰੀ ਵਾਧੇ ਨੇ ਮਕਾਨ ਬਣਾਉਣ ਦੇ ਚਾਹਵਾਨਾਂ ਦੇ ਬਜਟ ਹਿਲਾਏ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਨੋਟਬੰਦੀ ਦੇ ਬਾਅਦ ਸੀਮਿੰਟ, ਸਰੀਆ, ਇੱਟਾਂ ਤੇ ਰੇਤ ਬੱਜਰੀ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਣ ਨਾਲ ਉਸਾਰੀ ਦੇ ਕੰਮਾਂ ਵਾਲੇ ਠੇਕੇਦਾਰਾਂ, ਰੀਅਲ ਅਸਟੇਟ ਕੰਪਨੀਆਂ ਤੇ ਮਕਾਨ ਬਣਾਉਣ ਦੇ ਚਾਹਵਾਨ ਆਮ ਲੋਕਾਂ ਦੇ ਬਜਟ ਪੂਰੀ ...

ਪੂਰੀ ਖ਼ਬਰ »

ਐਸ. ਡੀ. ਐਮ. ਵੱਲੋਂ ਦਾਣਾ ਮੰਡੀ ਦਾ ਦੌਰਾ

ਮਹਿਮਾ ਸਰਜਾ, 20 ਅਪ੍ਰੈਲ (ਰਾਮਜੀਤ ਸ਼ਰਮਾ)- ਦਾਣਾ ਮੰਡੀ ਮਹਿਮਾ ਸਰਜਾ ਵਿਖੇ ਐਸ. ਡੀ. ਐਮ. ਸਾਕਸ਼ੀ ਸ਼ਾਹਨੀ ਵੱਲੋਂ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕਿਸਾਨਾਂ ਨੇ ਦੁੱਖੜਾ ਰੋਂਦਿਆਂ ਕਿਹਾ ਕਿ ਮੰਡੀ ਵਿਚ ਨਾ ਤਾਂ ਸਮੇਂ ਸਿਰ ਕਣਕ ਦੀ ਬੋਲੀ ਲੱਗਦੀ ਹੈ, ਤੇ ਨਾ ਹੀ ...

ਪੂਰੀ ਖ਼ਬਰ »

ਗਰਮੀ ਲੱਗਣ ਨਾਲ ਰਿਕਸ਼ਾ ਚਾਲਕ ਬੇਹੋਸ਼

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਸਥਾਨਕ ਸ਼ਹੀਦ ਭਗਤ ਸਿੰਘ ਚੌਕ ਵਿਖੇ ਗਰਮੀ ਲੱਗਣ ਨਾਲ ਇਕ ਰਿਕਸ਼ਾ ਚਾਲਕ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਿਆ | ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ 'ਤੇ ਪਹੁੰਚੇ, ਤੇ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ...

ਪੂਰੀ ਖ਼ਬਰ »

ਕੈਪਟਨ ਦੇ ਪੁਰਖਿਆਂ ਦਾ ਪਿੰਡ ਮਹਿਰਾਜ ਬਣੇਗਾ ਡਿਜੀਟਲ ਪਿੰਡ

ਮਹਿਰਾਜ, 20 ਅਪ੍ਰੈਲ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਨਿਤਰੇ ਉਨ੍ਹਾਂ ਦੇ ਜੱਦੀ ਪਿੰਡ ਮਹਿਰਾਜ ਦੇ ਵਸਨੀਕਾਂ ਨੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਵੱਡੇ ਪੱਧਰ 'ਤੇ ਜਿੱਤਾ ਕੇ ਵਿਸ਼ਵਾਸ਼ ਪ੍ਰਗਟਾਇਆ ਸੀ, ਤੇ ਹੁਣ ...

ਪੂਰੀ ਖ਼ਬਰ »

ਨਥੇਹਾ ਦੇ ਖਰੀਦ ਕੇਂਦਰ ਵਿਖੇ ਕਿਸਾਨਾਂ ਵੱਲੋਂ ਰੋਸ ਪ੍ਰਦਰਸਨ

ਸੀਂਗੋ ਮੰਡੀ, 20 ਅਪ੍ਰੈਲ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ ਦੇ ਖਰੀਦ ਕੇਂਦਰ ਵਿਚ ਬਾਰਦਾਨਾ ਨਾ ਆਉਣ 'ਤੇ ਕਿਸਾਨਾਂ ਨੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸਨ ਕਰਦਿਆਂ ਪ੍ਰਸ਼ਾਸਨ ਤੋਂ ਜਲਦੀ ਤੋਂ ਜਲਦੀ ਬਾਰਦਾਨਾ ਭੇਜਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸੀਂਗੋ ਮੰਡੀ, 20 ਅਪ੍ਰੈਲ (ਲੱਕਵਿੰਦਰ ਸ਼ਰਮਾ)- ਥਾਣਾ ਤਲਵੰਡੀ ਸਾਬੋ ਦੇ ਐਸ.ਆਈ. ਜਗਰੂਪ ਸਿੰਘ ਵੱਲੋਂ ਦਰਜ ਮਾਮਲੇ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨਸੀਬਪੁਰਾ ਨੂੰ ਉਸ ਦੇ ਪਿੰਡ ਤੋਂ ਹੀ 300 ਗੋਲੀਆਂ ਐਲਪਰੈਕਸ ਤੇ 1610 ਹੋਰ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਡੇਢ ਏਕੜ ਕਣਕ ਦੀ ਫ਼ਸਲ ਸੜੀ

ਬੱਲੂਆਣਾ, 20 ਅਪ੍ਰੈਲ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਵਿਰਕ ਕਲਾਂ ਦੇ ਨਾਲ ਲੱਗਦੇ ਖੇਤਾਂ ਵਿਚ ਅੱਗ ਲੱਗਣ ਕਾਰਨ ਕਿਸਾਨ ਦੀ ਡੇਢ ਏਕੜ ਖੜ੍ਹੀ ਕਣਕ ਦੀ ਫ਼ਸਲ ਸੜਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਜਸਪਾਲ ਸਿੰਘ ਪੁੱਤਰ ਦਰਸ਼ਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX