ਤਾਜਾ ਖ਼ਬਰਾਂ


ਨਰਿੰਦਰ ਭਾਈ ਦੀ ਜੱਫੀਆਂ ਪਾਉਣ ਦੀ ਨੀਤੀ ਕੰਮ ਨਹੀਂ ਆਈ - ਰਾਹੁਲ
. . .  6 minutes ago
ਨਵੀਂ ਦਿੱਲੀ, 25 ਨਵੰਬਰ - ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਅੱਜ ਟਵੀਟ ਕਰਕੇ ਪਾਕਿਸਤਾਨ 'ਚ ਅੱਤਵਾਦੀ ਹਾਫਿਜ ਸਈਦ ਦੀ ਰਿਹਾਈ ਤੇ...
ਲਾਲੂ ਪ੍ਰਸਾਦ ਯਾਦਵ ਦੇ ਮੁੰਡੇ ਦੇ ਜੋ ਵੀ ਥੱਪੜ ਮਾਰੇਗਾ ਉਸ ਨੂੰ ਇਕ ਕਰੋੜ ਇਨਾਮ - ਭਾਜਪਾ ਨੇਤਾ
. . .  52 minutes ago
ਪਟਨਾ, 25 ਨਵੰਬਰ - ਆਰ.ਜੇ.ਡੀ. ਪ੍ਰਮੁੱਖ ਲਾਲੂ ਪ੍ਰਸਾਦ ਯਾਦਵ ਦੇ ਬੇਟੇ ਤੇ ਬਿਹਾਰ ਦੇ ਸਾਬਕਾ ਸਿਹਤ ਮੰਤਰੀ ਤੇਜਪ੍ਰਤਾਪ ਯਾਦਵ ਵੱਲੋਂ ਸੁਸ਼ੀਲ ਮੋਦੀ 'ਤੇ ਦਿੱਤੇ ਗਏ ਇਤਰਾਜ਼ਯੋਗ ਬਿਆਨ ਤੋਂ ਬਾਅਦ ਖ਼ੁਦ ਲਾਲੂ ਨੇ ਸੁਸ਼ੀਲ ਮੋਦੀ ਨੂੰ ਯਕੀਨ ਦਿਵਾਇਆ ਸੀ ਕਿ ਉਹ ਬੇਟੇ ਦਾ...
ਭਾਰਤ ਸ੍ਰੀਲੰਕਾ ਨਾਗਪੁਰ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਸ਼ੁਰੂ, ਭਾਰਤ 27/1 'ਤੇ
. . .  about 1 hour ago
ਮੁੰਬਈ : ਇਮਾਰਤ ਡਿੱਗਣ ਕਾਰਨ ਵਾਪਰੇ ਹਾਦਸੇ 'ਚ ਮੌਤਾਂ ਦੀ ਗਿਣਤੀ ਚਾਰ ਹੋਈ
. . .  about 2 hours ago
ਮੁੰਬਈ, 25 ਨਵੰਬਰ - ਮੁੰਬਈ ਦੇ ਭਿਵੰਡੀ 'ਚ ਬੀਤੇ ਦਿਨ ਇਕ ਇਮਾਰਤ ਡਿੱਗ ਗਈ ਸੀ, ਜਿਸ ਤੋਂ ਬਾਅਦ ਮਲਬੇ ਹੇਠਾਂ ਕਈ ਲੋਕ ਫਸ ਗਏ ਸਨ। ਰਿਪੋਰਟਾਂ ਮੁਤਾਬਿਕ ਇਸ ਹਾਦਸੇ ਵਿਚ ਹੁਣ ਤੱਕ ਚਾਰ ਲੋਕਾਂ ਦੀ ਜਾਨ ਜਾ ਚੁੱਕੀ...
ਮਿਸਰ ਦੀ ਹਵਾਈ ਫ਼ੌਜ ਨੇ ਅੱਤਵਾਦੀਆਂ 'ਤੇ ਕੀਤਾ ਹਮਲਾ
. . .  about 2 hours ago
ਕਾਇਰੋ, 25 ਨਵੰਬਰ - ਬੀਤੇ ਦਿਨ ਮਿਸਰ ਦੇ ਅਸ਼ਾਂਤ ਉਤਰੀ ਖੇਤਰ ਸਿਨਾਈ 'ਚ ਜੁਮੇ ਦੀ ਨਮਾਜ਼ ਦੌਰਾਨ ਇਕ ਮਸਜਿਦ 'ਤੇ ਭਾਰੀ ਅਸਲੇ ਨਾਲ ਲੈਸ ਅੱਤਵਾਦੀਆਂ ਵੱਲੋਂ ਭਿਆਨਕ ਹਮਲਾ ਕਰਕੇ 235 ਸ਼ਰਧਾਲੂਆਂ ਦੀ ਜਾਨ ਲੈ ਲਈ, ਇਸ ਹਮਲੇ ਦੇ ਕੁੱਝ ਘੰਟਿਆਂ ਮਗਰੋਂ...
ਜਾਰਜੀਆ ਦੇ ਇਕ ਹੋਟਲ 'ਚ ਭਿਆਨਕ ਅੱਗ, 11 ਮੌਤਾਂ
. . .  about 2 hours ago
ਤਬਿਲੀਸੀ, 25 ਨਵੰਬਰ - ਜਾਰਜੀਆ ਦੇ ਕਾਲੇ ਸਾਗਰ ਤਟ 'ਤੇ ਬਣੀ ਰਿਜ਼ਾਰਟ ਸਿਟੀ ਬਾਟੂਮੀ ਦੇ ਇਕ ਹੋਟਲ ਵਿਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 11 ਲੋਕਾਂ ਦੀ ਮੌਤ ਹੋ ਗਈ ਤੇ 19 ਜ਼ਖਮੀ ਹੋ ਗਏ। ਇਸ ਹੋਟਲ 'ਚ ਐਤਵਾਰ ਨੂੰ ਮਿਸ ਜਾਰਜੀਆ ਦਾ...
ਦਿੱਲੀ : 33 ਟਰੇਨਾਂ ਦੇਰੀ 'ਚ, 3 ਰੱਦ
. . .  about 2 hours ago
ਨਵੀਂ ਦਿੱਲੀ, 25 ਨਵੰਬਰ - ਦ੍ਰਿਸ਼ਟਤਾ ਦੀ ਸਪਸ਼ਟਤਾ ਵਿਚ ਕਮੀ ਦੇ ਚਲਦਿਆਂ ਤੇ ਹੋਰ ਪ੍ਰਬੰਧਕੀ ਕਾਰਨਾਂ ਕਰਕੇ ਦਿੱਲੀ ਆਉਣ ਵਾਲੀਆਂ 33 ਟਰੇਨਾਂ ਦੇਰੀ 'ਚ ਚੱਲ ਰਹੀਆਂ ਹਨ। ਪੰਜ ਟਰੇਨਾਂ ਦਾ ਸਮਾਂ ਦੁਬਾਰਾ ਤੈਅ ਕੀਤਾ ਗਿਆ ਤੇ ਤਿੰਨ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ...
ਹਰਿਆਣਾ ਦੇ 11 ਜ਼ਿਲ੍ਹਿਆਂ 'ਚ ਤਿੰਨ ਦਿਨਾਂ ਤੱਕ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਚੰਡੀਗੜ੍ਹ, 24 ਨਵੰਬਰ (ਬਰਾੜ) - ਜੀਂਦ 'ਚ ਹੋਏ ਟਕਰਾਅ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ 11 ਜ਼ਿਲ੍ਹਿਆਂ 'ਚ ਅਗਲੇ ਤਿੰਨ ਦਿਨ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤਿਆਂ...
ਲੰਡਨ ਦੇ ਆਕਸਫੋਰਡ ਸਰਕਸ ਸਟੇਸ਼ਨ 'ਤੇ ਹਾਦਸਾ
. . .  1 day ago
ਬ੍ਰਿਟਿਸ਼ ਹਾਈ ਕਮਿਸ਼ਨ ਦੀ ਟੀਮ ਨੇ ਜੌਹਲ ਤੇ ਜਿੰਮੀ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ
  •     Confirm Target Language  

ਮਾਨਸਾ

ਦਲਿਤ ਅਕਾਲੀ ਆਗੂ ਦੇ ਪੁੱਤਰ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਅਕਾਲੀ ਵਰਕਰਾਂ ਨੇ ਲਗਾਇਆ ਜਾਮ

ਝੁਨੀਰ, 20 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ 'ਚ ਸਿਰਸਾ-ਮਾਨਸਾ ਮੁੱਖ ਸੜਕ 'ਤੇ ਅਕਾਲੀ ਵਰਕਰਾਂ ਵੱਲੋਂ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਦੀ ਅਗਵਾਈ 'ਚ ਪਿੰਡ ਖਿਆਲੀ ਚਹਿਲਾਂਵਾਲੀ ਦੇ ਸੋਲਰ ਪਲਾਂਟ ਵਿਖੇ ਦਲਿਤ ਅਕਾਲੀ ਆਗੂ ਪ੍ਰੇਮ ਸਿੰਘ 'ਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਦੇ ਵਿਰੋਧ ਸਦਕਾ ਕਿਸਾਨ ਦੀ ਜ਼ਮੀਨ ਦੀ ਕੁਰਕੀ ਟਲੀ

ਮਾਨਸਾ, 20 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਮਾਨਸਾ ਦੇ ਵਿਰੋਧ ਸਦਕਾ ਇੱਕ ਕਿਸਾਨ ਦੀ ਜ਼ਮੀਨ ਦੀ ਕੁਰਕੀ ਟਲ ਗਈ | ਮਾਨਸਾ ਦੇ ਇਕ ਆੜ੍ਹਤੀਏ ਵੱਲੋਂ ਪਿੰਡ ਖਿੱਲਣ ਦੇ ਕਿਸਾਨ ਗੁਰਦੇਵ ਸਿੰਘ ਦੀ 22 ਕਨਾਲਾਂ ਜ਼ਮੀਨ ਦੀ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਨਿਗਲਣ ਨਾਲ ਮੌਤ

ਬਰੇਟਾ, 20 ਅਪ੍ਰੈਲ (ਰਵਿੰਦਰ ਕੌਰ ਮੰਡੇਰ)- ਪਿੰਡ ਕਿਸ਼ਨਗੜ੍ਹ ਵਿਖੇ ਇਕ 70 ਸਾਲ ਦੀ ਉਮਰ ਦੇ ਵਿਅਕਤੀ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ | ਪੁਲਿਸ ਨੂੰ ਗੁਰਤੇਜ ਸਿੰਘ ਪੁੱਤਰ ਰਾਮਦਿੱਤਾ ਸਿੰਘ ਵੱਲੋਂ ਲਿਖਾਏ ਬਿਆਨਾਂ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਨਿਗਲਣ ਨਾਲ ਮੌਤ

ਬਰੇਟਾ, 20 ਅਪ੍ਰੈਲ (ਰਵਿੰਦਰ ਕੌਰ ਮੰਡੇਰ)- ਪਿੰਡ ਕਿਸ਼ਨਗੜ੍ਹ ਵਿਖੇ ਇਕ 70 ਸਾਲ ਦੀ ਉਮਰ ਦੇ ਵਿਅਕਤੀ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ | ਪੁਲਿਸ ਨੂੰ ਗੁਰਤੇਜ ਸਿੰਘ ਪੁੱਤਰ ਰਾਮਦਿੱਤਾ ਸਿੰਘ ਵੱਲੋਂ ਲਿਖਾਏ ਬਿਆਨਾਂ ...

ਪੂਰੀ ਖ਼ਬਰ »

ਸਰਕਾਰ ਕੱਚੇ ਜੰਗਲਾਤ ਕਾਮਿਆਂ ਨੂੰ ਫ਼ੌਰੀ ਤੌਰ 'ਤੇ ਪੱਕਾ ਕਰੇ- ਉਡਤ

ਮਾਨਸਾ, 20 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਜੰਗਲਾਤ ਵਿਭਾਗ ਫ਼ੀਲਡ ਵਰਕਰ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਇਕਾਈ ਮਾਨਸਾ ਦੀ ਮੀਟਿੰਗ ਸਥਾਨਕ ਬਾਬਾ ਗੱਜਣ ਸਿੰਘ ਟਾਂਡੀਆ ਭਵਨ ਮਾਨਸਾ ਵਿਖੇ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵਾਰਡ ਨੰ: 19 ਦੇ ਵਾਸੀਆਂ ਵੱਲੋਂ ਸੀਵਰੇਜ ਸਮੱਸਿਆ ਨੂੰ ਲੈ ਕੇ ਪ੍ਰਸ਼ਾਸਨ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਬੁਢਲਾਡਾ, 20 ਅਪ੍ਰੈਲ (ਕੁਲਦੀਪ ਗੋਇਲ)- ਨਾਲੀਆਂ ਤੇ ਸੀਵਰੇਜ ਦਾ ਜ਼ਹਿਰੀਲਾ ਪਾਣੀ ਓਵਰ ਫਲੋਅ ਹੋ ਕੇ ਗਲੀਆਂ ਵਿਚ ਕਈ ਕਈ ਫੁੱਟ ਜਮਾਂ ਹੋਣ ਤੇ ਬਾਰ-ਬਾਰ ਸ਼ਿਕਾਇਤਾਂ ਕਰਨ ਉਪਰੰਤ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਾ ਕੀਤੇ ਜਾਣ ਦੇ ਦੋਸ਼ ਹੇਠ ਸਥਾਨਕ ਸ਼ਹਿਰ ਦੇ ਵਾਰਡ ...

ਪੂਰੀ ਖ਼ਬਰ »

ਕਾਂਗਰਸੀ ਪੰਜਾਬ 'ਚ ਦਹਿਸ਼ਤ ਦਾ ਮਾਹੌਲ ਸਿਰਜ ਰਹੇ ਹਨ- ਪਿ੍ੰ: ਬੁੱਧ ਰਾਮ

ਮਾਨਸਾ, 20 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ 'ਚ ਪਿਛਲੀ ਸਰਕਾਰ ਦੇ ਕੁਸ਼ਾਸਨ ਤੇ ਦਹਿਸ਼ਤਗਰਦੀ ਦੇ ਮਾਹੌਲ ਤੋਂ ਤੰਗ ਆ ਕੇ ਅਕਾਲੀ-ਭਾਜਪਾ ਗਠਜੋੜ ਨੂੰ ਨਕਾਰ ਦਿੱਤਾ ਸੀ, ਤੇ ਲੋਕਾਂ ਨੂੰ ਆਸ ਬੱਝੀ ਸੀ ਕਿ ਨਵੀਂ ਸਰਕਾਰ ...

ਪੂਰੀ ਖ਼ਬਰ »

ਨਿੱਤ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਨਹੀਂ ਲੈ ਰਹੀ ਸਰਕਾਰ ਸਬਕ

ਬਰੇਟਾ, 20 ਅਪ੍ਰੈਲ (ਜੀਵਨ ਸ਼ਰਮਾ)- ਨਿੱਤ ਦਿਨ ਖੇਤਾਂ ਵਿਚ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਵਧ ਰਹੀਆਂ ਘਟਨਾਵਾਂ ਨਾਲ ਜਿੱਥੇ ਕਿਸਾਨਾਂ ਵਿਚ ਡਰ ਦਾ ਮਾਹੌਲ ਹੈ ਉੱਥੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਜਾਂ ਪ੍ਰਸ਼ਾਸਨ ਵੀ ਕੋਈ ਬਹੁਤਾ ਗੰਭੀਰ ਨਜ਼ਰ ਨਹੀਂ ...

ਪੂਰੀ ਖ਼ਬਰ »

ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ

ਮਾਨਸਾ, 20 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ (ਏਕਟੂ) ਵੱਲੋਂ ਹੱਕੀ ਮੰਗਾਂ ਮਨਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਏਕਟੂ ਦੇ ਸੂਬਾ ਪ੍ਰਧਾਨ ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਅਮਰੀਕ ਸਿੰਘ ਸਮਾਉਂ ਤੇ ਜੀਤ ਸਿੰਘ ਬੋਹਾ ਨੇ ਕਿਹਾ ਕਿ ਜਦੋਂ ਦੀ ਕੇਂਦਰ ਦੀ ਸੱਤਾ 'ਤੇ ਮੋਦੀ ਸਰਕਾਰ ਕਾਬਜ਼ ਹੋਈ ਹੈ, ਉਦੋਂ ਤੋਂ ਹੀ ਦੇਸ਼ ਅੰਦਰ ਕਾਰਪੋਰੇਟ ਅਤੇ ਮਾਲਕ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਕਿ੍ਤ ਕਾਨੂੰਨਾਂ ਨੂੰ ਖੋਖਲੇ ਅਤੇ ਮਾਲਕ ਪੱਖੀ ਬਣਾਇਆ ਜਾ ਰਿਹਾ ਹੈ ਜਿਸ ਕਾਰਨ ਮਜ਼ਦੂਰਾਂ ਦੀ ਵੱਡੀ ਪੱਧਰ 'ਤੇ ਆਰਥਿਕ ਤੇ ਮਾਨਸਿਕ ਲੁੱਟ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਕੈਪਟਨ ਸਰਕਾਰ ਦੇ ਰਾਜ ਵਿੱਚ ਭੱਠਾ ਮਾਲਕਾਂ ਵੱਲੋਂ ਮਜ਼ਦੂਰਾਂ ਦੀ ਆਰਥਿਕ ਲੁੱਟ ਜਾਰੀ ਹੈ ਅਤੇ ਭੱਠਾ ਮਾਲਕ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾ ਰਹੇ ਹਨ | ਨਾਇਬ ਤਹਿਸੀਲਦਾਰ ਮਾਨਸਾ ਅਤੇ ਕਿ੍ਤ ਕਮਿਸ਼ਨਰ ਬਠਿੰਡਾ ਵੱਲੋਂ ਮੰਗ ਪੱਤਰ ਦੇ ਨਿਪਟਾਰੇ ਲਈ ਭੱਠਾ ਮਾਲਕਾਂ ਨਾਲ 26 ਅਪ੍ਰੈਲ ਨੂੰ ਗਊਸ਼ਾਲਾ ਭਵਨ ਮਾਨਸਾ ਵਿਖੇ ਮੀਟਿੰਗ ਤਹਿ ਕਰਨ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ | ਉਕਤ ਆਗੂਆਂ ਕਿਹਾ ਜੇਕਰ ਭੱਠਾ ਮਾਲਕਾਂ ਵੱਲੋਂ 26 ਦੀ ਮੀਟਿੰਗ ਵਿੱਚ ਕਿਰਤੀਆਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਮੌਕੇ ਕਾਮਰੇਡ ਗੁਰਸੇਵਕ ਸਿੰਘ ਮਾਨ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਮਾਉਂ, ਗੁਰਮੀਤ ਸਿੰਘ ਨੰਦਗੜ੍ਹ, ਰੇਹੜੀ ਮਜ਼ਦੂਰ ਯੂਨੀਅਨ ਦੇ ਜਰਨੈਲ ਸਿੰਘ ਮਾਨਸਾ, ਸੁਖਵਿੰਦਰ ਬੋਹਾ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਵਿੰਦਰ ਬੋਹਾ, ਹੈਪੀ ਉ ੱਭਾ, ਭੀਮ ਸਿੰਘ ਖੀਵਾ, ਭੋਲਾ ਸਿੰਘ ਖੀਵਾ, ਕੁਲਦੀਪ ਸਿੰਘ, ਰਾਮ ਪ੍ਰਕਾਸ਼ ਅਤੇ ਮਿੱਠੂ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਨ. ਪੀ. ਐਸ. ਬੱਛੋਆਣਾ ਦੇ ਵਿਦਿਆਰਥੀਆਂ ਵੱਲੋਂ ਟੂਰ

ਹੀਰੋਂ ਖੁਰਦ, 20 ਅਪੈ੍ਰਲ (ਚਹਿਲ)- ਵਿੱਦਿਅਕ ਸੰਸਥਾ ਐਨ.ਪੀ.ਐਸ. ਬੱਛੋਆਣਾ ਦੇ ਪ੍ਰਬੰਧਕ ਹਰੀ ਗੋਪਾਲ ਸ਼ਰਮਾ ਤੇ ਮਨਦੀਪ ਵਰਧਨ ਗੌੜ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਵਿਦਿਆਰਥੀਆਂ ਦਾ ਧਾਰਮਿਕ ਤੇ ਵਿੱਦਿਅਕ ਟੂਰ ਲਗਾਉਣ ਤੋਂ ਬਾਅਦ ...

ਪੂਰੀ ਖ਼ਬਰ »

ਧਾਰਮਿਕ ਤੇ ਨੈਤਿਕ ਪ੍ਰੀਖਿਆ 'ਚੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਬੁਢਲਾਡਾ, 20 ਅਪ੍ਰੈਲ (ਸਵਰਨ ਸਿੰਘ ਰਾਹੀ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਹਰ ਸਾਲ ਲਈ ਜਾਣ ਵਾਲੀ ਧਾਰਮਿਕ ਅਤੇ ਨੈਤਿਕ ਪ੍ਰੀਖਿਆ 'ਚੋਂ ਅੱਵਲ ਰਹਿਣ ਵਾਲੇ ਸ਼ਹੀਦ ਕੈਪਟਨ ਕੇ. ਕੇ. ਗੌੜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੀ ਮੀਟਿੰਗ

ਬੁਢਲਾਡਾ, 20 ਅਪ੍ਰੈਲ (ਕੁਲਦੀਪ ਗੋਇਲ)- ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਬਲਾਕ ਬੁਢਲਾਡਾ ਦੀ ਇਕੱਤਰਤਾ ਇਥੇ ਜਥੇਬੰਦੀ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਜ਼ਿਲ੍ਹਾ ਪ੍ਰਧਾਨ ਤਾਰਾ ਚੰਦ ਭਾਵਾ ਨੇ ਫ਼ੀਸਾਂ ਵਿਚ ...

ਪੂਰੀ ਖ਼ਬਰ »

ਡਾ: ਸਰਬਜੀਤ ਕੌਰ ਸੋਹਲ ਦੀ ਪੁਸਤਕ 'ਮੁਹੱਬਤਗਿਰੀ' ਉਤੇ ਗੋਸ਼ਟੀ ਕੱਲ੍ਹ

ਮਾਨਸਾ, 20 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਅਦਬ ਲੋਕ ਮਾਨਸਾ ਵੱਲੋਂ ਲੜੀਵਾਰ ਰੂ-ਬ-ਰੂ ਸਮਾਗਮ 'ਬੈਠਕ' ਦੌਰਾਨ ਪੰਜਾਬੀ ਦੀ ਉਘੀ ਕਵਿੱਤਰੀ ਡਾ: ਸਰਬਜੀਤ ਕੌਰ ਸੋਹਲ ਦੀ ਨਵ-ਪ੍ਰਕਾਸ਼ਿਤ ਕਾਵਿ ਪੁਸਤਕ 'ਮੁਹੱਬਤਗਿਰੀ' ਉਤੇ ਗੋਸ਼ਟੀ 22 ਅਪ੍ਰੈਲ ਨੂੰ ਬਾਅਦ ਦੁਪਹਿਰ 2:30 ...

ਪੂਰੀ ਖ਼ਬਰ »

204 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਰਾਮਾਂ ਮੰਡੀ, 20 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਕਾਰ ਤੇ 17 ਡੱਬੇ ਹਰਿਆਣਾ ਦੀ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਥਾਨਕ ਰਾਮਾਂ ਮੰਡੀ ਥਾਣਾ ਦੇ ਐਸ.ਐਚ.ਓ. ਰਾਮਾਂ ਮਨੋਜ ਕੁਮਾਰ ਦੀਆਂ ...

ਪੂਰੀ ਖ਼ਬਰ »

ਪਾਵਰਕਾਮ ਵੱਲੋਂ ਰੁਪਏ ਭਰ ਚੁੱਕੇ ਕਿਸਾਨਾਂ ਨੂੰ ਮੋਟਰ ਕੁਨੈਕਸ਼ਨਾਂ ਦਾ ਸਾਮਾਨ ਦੇਣ ਦਾ ਹੁਕਮ ਜਾਰੀ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਰੁਪਏ ਭਰ ਚੁੱਕੇ ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਦਾ ਸਮਾਨ ਦੇਣ ਦੀ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਚ 'ਸੈਲਫ ਡਿਫੈਂਸ'

ਚਾਉਕੇ, 20 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ (ਆਈ.ਸੀ.ਐਸ.ਸੀ. ਪੈਟਰਨ) ਪੱਖੋ ਕਲਾਂ ਵਿਖੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਬਾਬਾ ਚਰਨਪੁਰੀ ਤੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੇ ਸਹਿਯੋਗ ਨਾਲ ਸਕੂਲ ਵਿਚ “'ਸੈਲਫ ...

ਪੂਰੀ ਖ਼ਬਰ »

ਉਸਾਰੀ ਸਮੱਗਰੀ ਦੀਆਂ ਕੀਮਤਾਂ 'ਚ ਹੋਏ ਭਾਰੀ ਵਾਧੇ ਨੇ ਮਕਾਨ ਬਣਾਉਣ ਦੇ ਚਾਹਵਾਨਾਂ ਦੇ ਬਜਟ ਹਿਲਾਏ

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਨੋਟਬੰਦੀ ਦੇ ਬਾਅਦ ਸੀਮਿੰਟ, ਸਰੀਆ, ਇੱਟਾਂ ਤੇ ਰੇਤ ਬੱਜਰੀ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਣ ਨਾਲ ਉਸਾਰੀ ਦੇ ਕੰਮਾਂ ਵਾਲੇ ਠੇਕੇਦਾਰਾਂ, ਰੀਅਲ ਅਸਟੇਟ ਕੰਪਨੀਆਂ ਤੇ ਮਕਾਨ ਬਣਾਉਣ ਦੇ ਚਾਹਵਾਨ ਆਮ ਲੋਕਾਂ ਦੇ ਬਜਟ ਪੂਰੀ ...

ਪੂਰੀ ਖ਼ਬਰ »

ਐਸ. ਡੀ. ਐਮ. ਵੱਲੋਂ ਦਾਣਾ ਮੰਡੀ ਦਾ ਦੌਰਾ

ਮਹਿਮਾ ਸਰਜਾ, 20 ਅਪ੍ਰੈਲ (ਰਾਮਜੀਤ ਸ਼ਰਮਾ)- ਦਾਣਾ ਮੰਡੀ ਮਹਿਮਾ ਸਰਜਾ ਵਿਖੇ ਐਸ. ਡੀ. ਐਮ. ਸਾਕਸ਼ੀ ਸ਼ਾਹਨੀ ਵੱਲੋਂ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕਿਸਾਨਾਂ ਨੇ ਦੁੱਖੜਾ ਰੋਂਦਿਆਂ ਕਿਹਾ ਕਿ ਮੰਡੀ ਵਿਚ ਨਾ ਤਾਂ ਸਮੇਂ ਸਿਰ ਕਣਕ ਦੀ ਬੋਲੀ ਲੱਗਦੀ ਹੈ, ਤੇ ਨਾ ਹੀ ...

ਪੂਰੀ ਖ਼ਬਰ »

ਗਰਮੀ ਲੱਗਣ ਨਾਲ ਰਿਕਸ਼ਾ ਚਾਲਕ ਬੇਹੋਸ਼

ਬਠਿੰਡਾ, 20 ਅਪ੍ਰੈਲ (ਹੁਕਮ ਚੰਦ ਸ਼ਰਮਾ)- ਸਥਾਨਕ ਸ਼ਹੀਦ ਭਗਤ ਸਿੰਘ ਚੌਕ ਵਿਖੇ ਗਰਮੀ ਲੱਗਣ ਨਾਲ ਇਕ ਰਿਕਸ਼ਾ ਚਾਲਕ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਿਆ | ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ 'ਤੇ ਪਹੁੰਚੇ, ਤੇ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ...

ਪੂਰੀ ਖ਼ਬਰ »

ਕੈਪਟਨ ਦੇ ਪੁਰਖਿਆਂ ਦਾ ਪਿੰਡ ਮਹਿਰਾਜ ਬਣੇਗਾ ਡਿਜੀਟਲ ਪਿੰਡ

ਮਹਿਰਾਜ, 20 ਅਪ੍ਰੈਲ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਨਿਤਰੇ ਉਨ੍ਹਾਂ ਦੇ ਜੱਦੀ ਪਿੰਡ ਮਹਿਰਾਜ ਦੇ ਵਸਨੀਕਾਂ ਨੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਵੱਡੇ ਪੱਧਰ 'ਤੇ ਜਿੱਤਾ ਕੇ ਵਿਸ਼ਵਾਸ਼ ਪ੍ਰਗਟਾਇਆ ਸੀ, ਤੇ ਹੁਣ ...

ਪੂਰੀ ਖ਼ਬਰ »

ਨਥੇਹਾ ਦੇ ਖਰੀਦ ਕੇਂਦਰ ਵਿਖੇ ਕਿਸਾਨਾਂ ਵੱਲੋਂ ਰੋਸ ਪ੍ਰਦਰਸਨ

ਸੀਂਗੋ ਮੰਡੀ, 20 ਅਪ੍ਰੈਲ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ ਦੇ ਖਰੀਦ ਕੇਂਦਰ ਵਿਚ ਬਾਰਦਾਨਾ ਨਾ ਆਉਣ 'ਤੇ ਕਿਸਾਨਾਂ ਨੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸਨ ਕਰਦਿਆਂ ਪ੍ਰਸ਼ਾਸਨ ਤੋਂ ਜਲਦੀ ਤੋਂ ਜਲਦੀ ਬਾਰਦਾਨਾ ਭੇਜਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸੀਂਗੋ ਮੰਡੀ, 20 ਅਪ੍ਰੈਲ (ਲੱਕਵਿੰਦਰ ਸ਼ਰਮਾ)- ਥਾਣਾ ਤਲਵੰਡੀ ਸਾਬੋ ਦੇ ਐਸ.ਆਈ. ਜਗਰੂਪ ਸਿੰਘ ਵੱਲੋਂ ਦਰਜ ਮਾਮਲੇ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨਸੀਬਪੁਰਾ ਨੂੰ ਉਸ ਦੇ ਪਿੰਡ ਤੋਂ ਹੀ 300 ਗੋਲੀਆਂ ਐਲਪਰੈਕਸ ਤੇ 1610 ਹੋਰ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਡੇਢ ਏਕੜ ਕਣਕ ਦੀ ਫ਼ਸਲ ਸੜੀ

ਬੱਲੂਆਣਾ, 20 ਅਪ੍ਰੈਲ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਵਿਰਕ ਕਲਾਂ ਦੇ ਨਾਲ ਲੱਗਦੇ ਖੇਤਾਂ ਵਿਚ ਅੱਗ ਲੱਗਣ ਕਾਰਨ ਕਿਸਾਨ ਦੀ ਡੇਢ ਏਕੜ ਖੜ੍ਹੀ ਕਣਕ ਦੀ ਫ਼ਸਲ ਸੜਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਜਸਪਾਲ ਸਿੰਘ ਪੁੱਤਰ ਦਰਸ਼ਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX