ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  10 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  21 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  33 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  42 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 1 hour ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 4 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਕਪੂਰਥਲਾ / ਫਗਵਾੜਾ

ਨੌਸਰਬਾਜ਼ਾਂ ਨੇ ਸਫ਼ੈਦੇ ਲਗਾਉਣ ਦੇ ਨਾਂਅ 'ਤੇ ਕਿਸਾਨਾਂ ਪਾਸੋਂ ਹਜ਼ਾਰਾਂ ਰੁਪਏ ਲੁੱਟੇ

ਸਿਧਵਾਂ ਦੋਨਾ, 20 ਅਪ੍ਰੈਲ (ਅਵਿਨਾਸ਼ ਸ਼ਰਮਾ)- ਸੂਬੇ ਦਾ ਕਿਸਾਨ ਪਹਿਲਾਂ ਹੀ ਅਨੇਕਾਂ ਸਮੱਸਿਆਵਾਂ ਵਿਚੋਂ ਗੁਜ਼ਰ ਰਿਹਾ ਹੈ ਉਪਰੋਂ ਲੋਕਾਂ ਨੂੰ ਸਬਜ਼ਬਾਗ ਦਿਖਾਕੇ ਕੁੱਝ ਨੌਸਰਬਾਜ਼ ਵਿਅਕਤੀ ਕਿਸਾਨਾਂ ਨੂੰ ਦੋਵਾਂ ਹੱਥਾਂ ਨਾਲ ਲੁੱਟ ਰਹੇ ਹਨ | ਅਜਿਹੀ ਵਾਰਦਾਤ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਚੋਣ

ਕਪੂਰਥਲਾ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਬਰਾਂਚ ਕਪੂਰਥਲਾ ਦੀ ਚੋਣ ਸਥਾਨਕ ਗੁਰੂ ਨਾਨਕ ਲਾਇਬ੍ਰੇਰੀ ਦੇ ਸ਼ਹੀਦ ਊਧਮ ਸਿੰਘ ਹਾਲ ਵਿਚ ਹੋਈ ਜਿਸ ਵਿਚ ਯੂਨੀਅਨ ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

7-8 ਨੌਜਵਾਨ ਇਕ ਵਿਅਕਤੀ ਕੋਲੋਂ ਨਕਦੀ ਤੇ ਸਾਮਾਨ ਲੁੱਟ ਕੇ ਫ਼ਰਾਰ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਸੋਨੀਆ)- ਸਤਨਾਮ ਸਿੰਘ ਬਿੱਲਾ ਵਾਸੀ ਮੀਰੇ ਬੀਤੇ ਦਿਨ ਆਪਣਾ ਨਵ ਸਟੂਡੀਓ ਸੁਲਤਾਨਪੁਰ ਲੋਧੀ ਨੂੰ ਬੰਦ ਕਰਕੇ ਪਿੰਡ ਮੀਰੇ ਵੱਲ ਜਾ ਰਿਹਾ ਸੀ ਕਿ ਰਸਤੇ ਵਿਚ ਹਰਨਾਮਪੁਰ ਦੇ ਨੇੜੇ ਵੇਈਾ ਦਾ ਪੁਲ ਲੰਘਣ ਤੋਂ ਬਾਅਦ ਤਿੰਨ ਮੋਟਰਸਾਈਕਲਾਂ ...

ਪੂਰੀ ਖ਼ਬਰ »

ਹਫ਼ਤਾ ਬੀਤ ਜਾਣ 'ਤੇ ਵੀ ਸੁਰਖਪੁਰ, ਉੱਚਾ ਤੇ ਫੱਤੂਢੀਂਗਾ ਮੰਡੀਆਂ 'ਚੋਂ ਕਣਕ ਦੀ ਚੁਕਾਈ ਨਾ ਹੋਈ

ਕਪੂਰਥਲਾ, 20 ਅਪ੍ਰੈਲ (ਵਿ.ਪ੍ਰ.)- ਪੰਜਾਬ ਸਰਕਾਰ ਨੇ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ ਵਿਚੋਂ ਖ਼ਰੀਦੀ ਗਈ ਕਣਕ ਦੀ ਚੁਕਾਈ 72 ਘੰਟੇ ਵਿਚ ਕਰਨੀ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਹੋਈਆਂ ਹਨ ਪਰ 7 ਦਿਨ ਬੀਤ ਜਾਣ ਦੇ ਬਾਵਜੂਦ ਜ਼ਿਲ੍ਹੇ ...

ਪੂਰੀ ਖ਼ਬਰ »

ਸੀਮਿੰਟ ਨਾਲ ਭਰਿਆ ਟਰੱਕ ਪਲਟਿਆ, ਚਾਲਕ ਵਾਲ-ਵਾਲ ਬਚਿਆ

ਡਡਵਿੰਡੀ, 20 ਅਪ੍ਰੈਲ (ਬਲਬੀਰ ਸੰਧਾ)-ਅੱਜ ਸਵੇਰੇ 4 ਵਜੇ ਦੇ ਕਰੀਬ ਡਡਵਿੰਡੀ-ਤਾਸ਼ਪੁਰ ਰੋਡ 'ਤੇ ਆਵਾਰਾ ਪਸ਼ੂ ਨੂੰ ਬਚਾਉਂਦਿਆਂ ਡਡਵਿੰਡੀ ਫਾਟਕ ਦੇ ਬਿਲਕੁਲ ਨੇੜੇ ਸੀਮਿੰਟ ਦਾ ਭਰਿਆ ਟਰੱਕ ਪਲਟ ਗਿਆ ਪਰ ਖ਼ੁਸ਼ਕਿਸਮਤ ਨਾਲ ਟਰੱਕ ਦਾ ਚਾਲਕ ਵਾਲ-ਵਾਲ ਬਚ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਆਰ.ਸੀ.ਐਫ. ਜਲਦ ਹੀ 200 ਕਿੱਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੇ ਰੇਲ ਡੱਬਿਆਂ ਦਾ ਰੈਕ ਰਵਾਨਾ ਕਰੇਗੀ - ਨਿਬਾਰੀਆ

ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)- 62ਵੇਂ ਰੇਲਵੇ ਹਫ਼ਤੇ ਦੇ ਸਬੰਧ ਵਿਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਵਾਰਸ ਸ਼ਾਹ ਹਾਲ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸਦੀ ਉਦਘਾਟਨ ਰਵਾਇਤੀ ਢੰਗ ਨਾਲ ਦੀਪ ਜਗਾਕੇ ਸ੍ਰੀ ਆਰ.ਪੀ. ਨਿਬਾਰੀਆ ਜਨਰਲ ਮੈਨੇਜਰ ਰੇਲ ਕੋਚ ਫ਼ੈਕਟਰੀ ...

ਪੂਰੀ ਖ਼ਬਰ »

ਨੌਜਵਾਨ ਹਰਪ੍ਰੀਤ ਸਿੰਘ ਨੇ ਹੱਥਾਂ ਦੇ ਅੰਗੂਠਿਆਂ 'ਤੇ ਇਕ ਮਿੰਟ 'ਚ 59 ਡੰਡ ਮਾਰੇ

ਸੁਲਤਾਨਪੁਰ ਲੋਧੀ, 20 ਅਪੈ੍ਰਲ (ਨਰਿੰਦਰ ਸਿੰਘ ਸੋਨੀਆ)- ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਜੰਮਪਲ ਨੌਜਵਾਨ ਹਰਪ੍ਰੀਤ ਸਿੰਘ ਉਰਫ਼ ਵਿੱਕੀ ਦਿਉਲ ਪੁੱਤਰ ਹਰਮਿੰਦਰ ਸਿੰਘ ਦਿਉਲ ਨੇ ਹੱਥਾਂ ਦੇ ਅੰਗੂਠਿਆਂ ਉਪਰ ਇਕ ਮਿੰਟ ਵਿਚ 59 ਡੰਡ (ਪੁਸ਼ਅਪ) ਮਾਰਨ ਦਾ ਕਾਰਨਾਮਾ ...

ਪੂਰੀ ਖ਼ਬਰ »

ਫਗਵਾੜਾ ਦੇ ਵੱਖ-ਵੱਖ ਪਿੰਡਾਂ ਵਿਚ ਕਣਕ ਤੇ ਨਾੜ ਨੂੰ ਲੱਗੀ ਅੱਗ

ਫਗਵਾੜਾ, 20 ਅਪ੍ਰੈਲ (ਵਾਲੀਆ, ਕਿੰਨੜਾ)- ਸਬ ਡਵੀਜ਼ਨ ਫਗਵਾੜਾ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਵਿਚ ਕਣਕ ਦੀ ਫ਼ਸਲ ਅਤੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜਗਜੀਤਪੁਰ/ਹਰਬੰਸਪੁਰ ਦੇ ਕਿਸਾਨ ਗੁਰਦੀਪ ...

ਪੂਰੀ ਖ਼ਬਰ »

ਸਕੂਲਾਂ ਨੂੰ ਬੰਦ ਕਰਨ ਦੀ ਬਜਾਏ ਮੌਜੂਦਾ ਸਮੇਂ ਦਾ ਹਾਣੀ ਬਣਾਇਆ ਜਾਵੇ-ਡੀ.ਟੀ.ਐੱਫ.

ਸੁਲਤਾਨਪੁਰ ਲੋਧੀ, 20 ਅਪੈ੍ਰਲ (ਥਿੰਦ)- ਪੰਜਾਬ ਸਰਕਾਰ ਵੱਲੋਂ ਘੱਟ ਗਿਣਤੀ ਬੱਚਿਆਂ ਵਾਲੇ ਸਕੂਲਾਂ ਨੂੰ ਬੰਦ ਕਰਨ ਸਬੰਧੀ ਆਉਣ ਵਾਲੇ ਦਿਨਾਂ ਵਿਚ ਕੀਤੇ ਜਾ ਰਹੇ ਫ਼ੈਸਲੇ ਦੇ ਵਿਰੋਧ ਵਿਚ ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੀ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਸੁਖਚੈਨ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਤੇ ਸਟੋਰ ਕਰਨ 'ਤੇ ਪਾਬੰਦੀ

ਕਪੂਰਥਲਾ, 20 ਅਪ੍ਰੈਲ (ਅ.ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੇ ਹਦੂਦ ਅੰਦਰ ਪਤੰਗਾਂ ਆਦਿ ਲਈ ਵਰਤੀ ਜਾਂਦੀ ਚਾਈਨਾ ਡੋਰ ਵੇਚਣ ਤੇ ਸਟੋਰ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ ਜੋ 18 ਜੂਨ ਤੱਕ ਲਾਗੂ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਨਾ ਸਾੜਨ ਬਾਰੇ ਚਲਾਈ ਜਾਗਰੂਕਤਾ ਮੁਹਿੰਮ

ਸੁਲਤਾਨਪੁਰ ਲੋਧੀ/ਡਡਵਿੰਡੀ, 20 ਅਪ੍ਰੈਲ (ਨਰਿੰਦਰ ਸਿੰਘ ਸੋਨੀਆ, ਬਲਬੀਰ ਸੰਧਾ)- ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਸਰਬਜੀਤ ਕੌਰ ਨੇ ਅੱਜ ਸਬ ਡਵੀਜ਼ਨ ਸੁਲਤਾਨਪੁਰ ਲੋਧੀ 'ਚ ਪੈਂਦੀਆਂ 22 ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਕਣਕ ਦੇ ਨਾੜ ...

ਪੂਰੀ ਖ਼ਬਰ »

ਬਲਾਕ ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਹੋਈ ਤੇਜ਼

ਸੁਲਤਾਨਪੁਰ ਲੋਧੀ, 20 ਅਪੈ੍ਰਲ (ਥਿੰਦ)- ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਨਾਲ ਸੈਕਟਰੀ ਸੰਜੀਵ ਦੱਤਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ 50 ਹਜ਼ਾਰ ਕੁਵਿੰਟਲ ਤੋਂ ਉੱਪਰ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਸੁਲਤਾਨਪੁਰ ਲੋਧੀ ਮੰਡ ਵਿਚੋਂ ਮਾਰਕਫੈੱਡ ਨੇ 5000 ...

ਪੂਰੀ ਖ਼ਬਰ »

ਟਰੈਕਟਰ 'ਚ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗਣ ਕਰਕੇ ਟਰੈਕਟਰ ਸੜਿਆ

ਸੁਭਾਨਪੁਰ, 20 ਅਪ੍ਰੈਲ (ਸਤਨਾਮ ਸਿੰਘ)- ਨਜ਼ਦੀਕੀ ਪਿੰਡ ਧੰਮ ਵਿਖੇ ਟਰੈਕਟਰ 'ਚ ਸ਼ਾਰਟ ਸਰਕਟ ਹੋਣ ਕਰਕੇ ਅੱਗ ਲੱਗਣ ਨਾਲ ਐਗਰੀਕਲਚਰ ਸੁਸਾਇਟੀ ਧੰਮ ਦਾ ਟਰੈਕਟਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਤੇ ਪਿੰਡਾਂ ਦੇ ਕਿਸਾਨਾਂ ਵੱਲੋਂ ਬੜੀ ਜੱਦੋ ਜਹਿਦ ਕਰਕੇ ਅੱਗ 'ਤੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਕਾਲਾ ਸੰਘਿਆਂ, 20 ਅਪੈ੍ਰਲ (ਸੰਘਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪੈੱ੍ਰਸ ਸਕੱਤਰ ਜਸਵੀਰ ਸਿੰਘ ਸ਼ੀਰਾ ਦੀ ਅਗਵਾਈ ਹੇਠ ਬਰਾਂਚ ਕਪੂਰਥਲਾ ਦੀ ਸਰਬ-ਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਇੰਦਰਜੀਤ ਸਿੰਘ ਨੂੰ ਬਰਾਂਚ ...

ਪੂਰੀ ਖ਼ਬਰ »

ਕਿਸਾਨ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਦੱਬ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 20 ਅਪੈ੍ਰਲ (ਹੈਪੀ, ਸੋਨੀਆ, ਥਿੰਦ)- ਮੁੱਖ ਖੇਤੀਬਾੜੀ ਅਫ਼ਸਰ ਇੰਦਰਜੀਤ ਸਿੰਘ ਧੰਜੂ ਦੇ ਦਿਸ਼ਾ ਨਿਰਦੇਸ਼ਾਂ ਤੇ ਸਥਾਨਕ ਖੇਤੀਬਾੜੀ ਅਫ਼ਸਰ ਜਸਬੀਰ ਸਿੰਘ ਖਿੰਡਾ ਦੀ ਸਮੁੱਚੀ ਟੀਮ ਵੱਲੋਂ ਸਾਉਣੀ ਦੀਆਂ ਫ਼ਸਲਾਂ ਦਾ ਬਲਾਕ ਪੱਧਰੀ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਮੁੱਖ ਮੰਤਰੀ ਭਿ੍ਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਸਖ਼ਤ ਨੀਤੀ ਬਣਾਉਣ-ਕਟਾਰੀਆ

ਕਪੂਰਥਲਾ, 20 ਅਪ੍ਰੈਲ (ਵਿ.ਪ੍ਰ.)- ਸ਼ਿਵ ਸੈਨਾ ਬਾਲ ਠਾਕਰੇ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰੀ ਉਂਕਾਰ ਕਾਲੀਆ, ਸ਼ਹਿਰੀ ਪ੍ਰਧਾਨ ਪ੍ਰਦੀਪ ਕਾਲੀਆ ਤੇ ਯੁਵਾ ਇਕਾਈ ਦੇ ਪ੍ਰਧਾਨ ਸੰਦੀਪ ਪੰਡਿਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਪੀਰ ਬਾਬਾ ਭੋਲੇ ਸ਼ਾਹ ਦਾ ਸਾਲਾਨਾ ਮੇਲਾ ਮਨਾਇਆ

ਸੁਲਤਾਨਪੁਰ ਲੋਧੀ, 20 ਅਪੈ੍ਰਲ (ਨਰੇਸ਼ ਹੈਪੀ)-ਪੀਰ ਬਾਬਾ ਭੋਲੇ ਸ਼ਾਹ ਦਾ ਸਾਲਾਨਾ ਮੇਲਾ ਮੁਹੱਲਾ ਪੁਰੀਆਂ ਸੁਲਤਾਨਪੁਰ ਲੋਧੀ ਵਿਖੇ ਦਰਬਾਰ ਤੇ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ...

ਪੂਰੀ ਖ਼ਬਰ »

ਪੰਜਾਬ 'ਚ ਉਦਯੋਗਪਤੀਆਂ ਨੂੰ ਨਿਵੇਸ਼ ਕਰਨ ਲਈ ਸੱਦਾ ਦੇਣਾ ਸ਼ਲਾਘਾਯੋਗ ਉਪਰਾਲਾ-ਕਾਂਗਰਸੀ ਆਗੂ

ਸੁਲਤਾਨਪੁਰ ਲੋਧੀ, 20 ਅਪੈ੍ਰਲ (ਨਰੇਸ਼ ਹੈਪੀ)-ਮੰਡ ਖੇਤਰ ਦੇ ਦਰਿਆ ਬਿਆਸ ਕੰਢੇ ਵਸੇ ਪਿੰਡ ਸ਼ੇਰਪੁਰ ਡੋਗਰਾ ਦੇ ਸਿਰਕੱਢ ਕਿਸਾਨ ਆਗੂ ਅਤੇ ਕਾਂਗਰਸੀ ਨੇਤਾ ਸੁਖਵਿੰਦਰ ਸਿੰਘ ਜੌਹਲ ਸਾਬਕਾ ਸਰਪੰਚ ਅਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਮੰਤਰੀ ਨੇ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ-ਤਰਲੋਕ ਬੂਹ

ਫੱਤੂਢੀਂਗਾ, 20 ਅਪ੍ਰੈਲ (ਬਲਜੀਤ ਸਿੰਘ)- ਪੰਜਾਬ ਵਿਚ ਕਾਂਗਰਸ ਸਰਕਾਰ ਆਉਣ ਨਾਲ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਪੰਜਾਬ ਵਿਚ ਨਸ਼ੇ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਨਸ਼ੇ ਦੇ ਕਾਰੋਬਾਰੀਆਂ ਵਿਚ ਸਹਿਮ ਦਾ ਮਾਹੌਲ ਹੈ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ...

ਪੂਰੀ ਖ਼ਬਰ »

ਢਿੱਲਵਾਂ-ਨਡਾਲਾ ਸੜਕ 'ਤੇ ਪੁਲਿਸ ਪਾਰਟੀ ਵੱਲੋਂ ਸਪੈਸ਼ਲ ਚੈਕਿੰਗ

ਢਿਲਵਾਂ, 20 ਅਪ੍ਰੈਲ (ਗੋਬਿੰਦ ਸੁਖੀਜਾ/ਪਲਵਿੰਦਰ ਸਿੰਘ)- ਥਾਣਾ ਮੁਖੀ ਸ ਜਰਨੈਲ ਸਿੰਘ ਵੱਲੋਂ ਅੱਜ ਮਾੜੇ ਅਨਸਰਾਂ ਅਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਢਿਲਵਾਂ -ਨਡਾਲਾ ਸੜਕ ਤੇ ਪੁਲਿਸ ਪਾਰਟੀ ਸਮੇਤ ਨਾਕਾ ਲਗਾਇਆ ਗਿਆ | ਇਸ ਮੌਕੇ ਥਾਣਾ ਮੁਖੀ ਸਾਂ ਜਰਨੈਲ ...

ਪੂਰੀ ਖ਼ਬਰ »

ਧੱਕੇ ਨਾਲ ਕਣਕ ਵੱਢਣ ਵਾਲਿਆਂ ਵਿਰੁੱਧ ਕਾਰਵਾਈ ਲਈ ਐਸ.ਐਸ.ਪੀ. ਨੂੰ ਲਗਾਈ ਗੁਹਾਰ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਸੋਨੀਆ)- ਸਵਰਨ ਕੌਰ ਪਤਨੀ ਪਿਆਰਾ ਸਿੰਘ ਵਾਸੀ ਪਿੰਡ ਨਬੀਪੁਰ ਨੇ ਐਸ.ਐਸ.ਪੀ. ਕਪੂਰਥਲਾ ਸ੍ਰੀ ਸੰਦੀਪ ਸ਼ਰਮਾ ਨੂੰ ਦਰਖ਼ਾਸਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਬਾਊਪੁਰ ਕਦੀਮ ਵਿਖੇ ਉਨ੍ਹਾਂ ਦੀ ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸੇਵਾਵਾਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਫਗਵਾੜਾ, 20 ਅਪ੍ਰੈਲ (ਵਾਲੀਆ, ਕਿੰਨੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੁਰਾਣਾ ਡਾਕਖ਼ਾਨਾ ਰੋਡ ਫਗਵਾੜਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਮੁਫ਼ਤ ਕਾਨੂੰਨੀ ਸਹਾਇਤਾ ਦੀ ਸਹੂਲਤ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸ਼ੁਰੂ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)- ਧੰਨ-ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਫਗਵਾੜਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆ ਬੀਬੀਆਂ ਤੇ ...

ਪੂਰੀ ਖ਼ਬਰ »

ਅੰਬਾਲਾ ਤੋਂ ਲਾਪਤਾ ਹੋਇਆ ਨੌਜਵਾਨ ਫੱਤੂਢੀਂਗਾ ਪੁਲਿਸ ਨੇ ਲੱਭ ਕੇ ਵਾਰਸਾਂ ਹਵਾਲੇ ਕੀਤਾ

ਕਪੂਰਥਲਾ, 20 ਅਪ੍ਰੈਲ (ਸਡਾਨਾ)- ਥਾਣਾ ਫੱਤੂਢੀਂਗਾ ਮੁਖੀ ਸੁਰਜੀਤ ਸਿੰਘ ਪੱਤੜ ਨੇ ਬੀਤੇ ਕਰੀਬ 7-8 ਮਹੀਨੇ ਤੋਂ ਹਰਿਆਣਾ ਸੂਬੇ ਤੋਂ ਲਾਪਤਾ ਹੋਏ ਇਕ ਨੌਜਵਾਨ ਨੂੰ ਲੱਭ ਕੇ ਉਸਦੇ ਵਾਰਸਾਂ ਹਵਾਲੇ ਕੀਤਾ ਹੈ | ਸੁਰਜੀਤ ਸਿੰਘ ਪੱਤੜ ਨੇ ਦੱਸਿਆ ਕਿ ਕਰਮਵੀਰ ਪੁੱਤਰ ਪਵਨ ...

ਪੂਰੀ ਖ਼ਬਰ »

ਨੌਜਵਾਨ ਨੂੰ ਧਮਕਾਉਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 20 ਅਪ੍ਰੈਲ (ਸਡਾਨਾ)- ਇਕ ਔਰਤ ਦੇ ਨਾਮ 'ਤੇ ਜਾਅਲੀ ਵੋਟਰ ਕਾਰਡ ਤਿਆਰ ਕਰਕੇ ਉਸਨੂੰ ਸ਼ਨਾਖ਼ਤ ਵਜੋਂ ਵਰਤ ਕੇ ਮੋਬਾਈਲ ਸਿੰਮ ਕਾਰਡ ਲੈਣ ਉਪਰੰਤ ਇਕ ਵਿਅਕਤੀ ਨੂੰ ਧਮਕੀਆਂ ਭਰੇ ਸੰਦੇਸ਼ ਭੇਜਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਇਕ ਨੌਜਵਾਨ ਵਿਰੁੱਧ ...

ਪੂਰੀ ਖ਼ਬਰ »

ਜ਼ਮੀਨ ਨੂੰ ਲੈ ਕੇ 7 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਕੇਸ ਦਰਜ

ਫਗਵਾੜਾ, 20 ਅਪ੍ਰੈਲ (ਹਰੀਪਾਲ ਸਿੰਘ)- 70 ਏਕੜ ਫ਼ਰਜ਼ੀ ਜ਼ਮੀਨ ਦਾ ਸੌਦਾ ਕਰਕੇ 7 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ...

ਪੂਰੀ ਖ਼ਬਰ »

ਕਪੂਰਥਲਾ ਦੇ ਦਸਤਾਰ ਮਾਰਚ 'ਚ ਸਿੱਖ ਤਾਲਮੇਲ ਕਮੇਟੀ ਸਮੇਤ ਜਲੰਧਰ ਦੀਆਂ ਵੱਖ-ਵੱਖ ਜਥੇਬੰਦੀਆਂ ਸ਼ਾਮਿਲ ਹੋਣਗੀਆਂ

ਜਲੰਧਰ, 20 ਅਪ੍ਰੈਲ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ 350 ਸਾਲਾ ਸ਼ਤਾਬਦੀ ਕਮੇਟੀ ਕਪੂਰਥਲਾ ਵੱਲੋਂ 28 ਅਪ੍ਰੈਲ ਨੂੰ ਦੁਪਹਿਰ 2 ਵਜੇ ਕਪੂਰਥਲਾ ਵਿਖੇ ਜੋ ਦਸਤਾਰ ਮਾਰਚ ਤੇ ਸ਼ਾਮ 6 ਵਜੇ ਗਤਕਾ ਮੁਕਾਬਲੇ ਕਰਵਾਉਣ ਤੋਂ ਇਲਾਵਾ 22 ਅਪ੍ਰੈਲ ਨੂੰ ਕਵੀ ਦਰਬਾਰ ਤੇ ...

ਪੂਰੀ ਖ਼ਬਰ »

ਪੱਤਰਕਾਰ 'ਤੇ ਹੋਏ ਹਮਲੇ ਦੇ ਰੋਸ ਵਜੋਂ ਪ੍ਰੈੱਸ ਕਲੱਬ ਭੁਲੱਥ ਨੇ ਰੋਸ ਮਾਰਚ ਕੱਢਿਆ

ਭੁਲੱਥ, 20 ਅਪ੍ਰੈਲ (ਮੁਲਤਾਨੀ)- ਬੀਤੇ ਦਿਨ ਗਿੱਦੜਬਾਹਾ ਵਿਖੇ 'ਅਜੀਤ' ਦੇ ਪੱਤਰਕਾਰ ਸ਼ਿਵਰਾਜ ਸਿੰਘ ਰਾਜੂ 'ਤੇ ਹੋਏ ਹਮਲੇ ਕਾਰਨ ਸਮੁੱਚੇ ਪੰਜਾਬ ਅੰਦਰ ਪੱਤਰਕਾਰ ਭਾਈਚਾਰੇ ਵਿਚ ਵੱਡੇ ਪੱਧਰ 'ਤੇ ਰੋਸ ਲਹਿਰ ਚੱਲ ਰਹੀ ਹੈ | ਇਸੇ ਰੋਸ ਵਜੋਂ ਅੱਜ ਪ੍ਰੈੱਸ ਕਲੱਬ ਭੁਲੱਥ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਸੋਨੀਆ)-ਐਸ.ਡੀ. ਕਾਲਜ ਫਾਰ ਵੁਮੈਨ ਵਿਖੇ ਸਾਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ ਵਿਦਿਆਰਥਣਾਂ ਤੇ ਅਦਾਰੇ ਦੀ ਚੜ੍ਹਦੀ ਕਲਾ ਲਈ ਕਾਲਜ ਦੇ ਵਿਹੜੇ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸੰਗੀਤ ...

ਪੂਰੀ ਖ਼ਬਰ »

ਸਖ਼ਤ ਗਰਮੀ ਤੇ ਬਿਜਲੀ ਦੇ ਕੱਟਾਂ ਤੋਂ ਲੋਕ ਡਾਹਢੇ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ)- ਬੀਤੇ ਕੁੱਝ ਦਿਨਾਂ ਤੋਂ ਪੈ ਰਹੀ ਸਖ਼ਤ ਗਰਮੀ ਅਤੇ ਦਿਨ ਵੇਲੇ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਡਾਹਢੇ ਦੁਖੀ ਹਨ | ਦੁਪਹਿਰ ਵੇਲੇ ਗਰਮੀ ਇੰਨੀ ਸਖ਼ਤ ਹੋ ਜਾਂਦੀ ਹੈ ਕਿ ਘਰ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ | ...

ਪੂਰੀ ਖ਼ਬਰ »

ਸੰਗੀਤ, ਸਟੇਜ ਤੇ ਸਿਨੇਮਾ ਮੇਰੇ ਲਈ ਬਰਾਬਰ-ਰਜਨੀ ਜੈਨ ਆਰਿਆ

ਢਿਲਵਾਂ, 20 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)–ਸ਼ਹਿਦ ਵਰਗੀ ਮਿੱਠੀ ਆਵਾਜ਼ ਤੇ ਨਿਵੇਕਲੇ ਅੰਦਾਜ਼ ਦੀ ਮਾਲਕਣ ਰਜਨੀ ਜੈਨ ਆਰਿਆ ਕਲਾ ਦੇ ਹਰ ਪੱਖ ਨੂੰ ਬਰਾਬਰ ਪੇਸ਼ ਕਰ ਰਹੀ ਹੈ, ਫੁਲਕਾਰੀ ਐਲਬਮ ਦੀ ਸਫਲਤਾ ਤੋਂ ਬਾਅਦ ਬਹੁਤ ਜਲਦੀ ਫੁਲਕਾਰੀ 2 ਐਲਬਮ ਪੇ’ਸ਼ ...

ਪੂਰੀ ਖ਼ਬਰ »

ਫੱਤੂਢੀਂਗਾ ਪੁਲਿਸ ਨੇ ਦੇਰ ਰਾਤ ਤੱਕ ਨਾਕਾਬੰਦੀ ਦੌਰਾਨ ਕੀਤੀ ਵਾਹਨਾਂ ਦੀ ਜਾਂਚ

ਕਪੂਰਥਲਾ, 20 ਅਪ੍ਰੈਲ (ਸਡਾਨਾ)- ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ. ਸੰਦੀਪ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਫੱਤੂਢੀਂਗਾ ਪੁਲਿਸ ਨੇ ਦੇਰ ਰਾਤ ਨਾਕਾਬੰਦੀ ਕਰਕੇ ਵੱਡੀ ਗਿਣਤੀ ਵਿਚ ਵਾਹਨਾਂ ਦੀ ਜਾਂਚ ਕੀਤੀ | ...

ਪੂਰੀ ਖ਼ਬਰ »

ਦੁਕਾਨਦਾਰ ਆਪਣਾ ਸਮਾਨ ਸੜਕ 'ਚ ਰੱਖਣ ਦੀ ਥਾਂ ਮਿੱਥੀ ਹੱਦ ਅੰਦਰ ਰੱਖਣ-ਗੁਰਮੀਤ ਸਿੰਘ

ਕਪੂਰਥਲਾ, 20 ਅਪ੍ਰੈਲ (ਸਡਾਨਾ)- ਸ਼ਹਿਰ ਦੇ ਭੀੜਭਾੜ ਵਾਲੇ ਪ੍ਰਮੁੱਖ ਬਾਜ਼ਾਰਾਂ ਵਿਚ ਆਵਾਜਾਈ ਨੂੰ ਸੁਚਾਰੂ ਕਰਨ ਦੇ ਮਨੋਰਥ ਨਾਲ ਦੇਰ ਸ਼ਾਮ ਡੀ.ਐਸ.ਪੀ. ਸਬ ਡਵੀਜ਼ਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸਦਰ ਬਾਜ਼ਾਰ ਤੇ ਸਰਾਫ਼ਾ ਬਾਜ਼ਾਰ ਦਾ ਦੌਰਾ ...

ਪੂਰੀ ਖ਼ਬਰ »

ਸਿੱਖਿਆ ਸੰਸਥਾਵਾਂ 'ਚ ਓ.ਬੀ.ਸੀ.ਦੇ ਰਾਖਵਾਂਕਰਨ ਨੂੰ 10 ਫ਼ੀਸਦੀ ਵਧਾਉਣ 'ਤੇ ਕੈਪਟਨ ਦਾ ਕੀਤਾ ਧੰਨਵਾਦ

ਜਲੰਧਰ ਛਾਉਣੀ, 20 ਅਪ੍ਰੈਲ (ਪਵਨ ਖਰਬੰਦਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖਿਆ ਸੰਸਥਾਵਾਂ 'ਚ ਓ.ਬੀ.ਸੀ. ਦੇ ਕੋਟੇ ਨੂੰ 5 ਫੀਸਦੀ ਤੋਂ ਵਧਾ ਕੇ 10 ਫੀਸਦੀ ਕਰਨ ਨਾਲ ਓ.ਬੀ.ਸੀ. ਵਰਗ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਤੇ ਇਸ ਨੂੰ ਲਾਗੂ ...

ਪੂਰੀ ਖ਼ਬਰ »

ਮੈਰਿਜ ਪੈਲੇਸ ਨੂੰ ਰੈਗੂਲਰ ਕਰਨ ਦੀ ਨੀਤੀ 'ਚ ਹੋਏਗਾ ਫੇਰਬਦਲ

-ਸ਼ਿਵ ਸ਼ਰਮਾ ਜਲੰਧਰ, 20 ਅਪ੍ਰੈਲ-ਰੈਗੂਲਰ ਕਰਨ ਦੇ ਵਿਵਾਦ ਵਿਚ ਫਸੇ ਮੈਰਿਜ ਪੈਲੇਸਾਂ ਨੂੰ ਜਲਦੀ ਹੀ ਸਰਕਾਰ ਵੱਲੋਂ ਰਾਹਤ ਦਿੱਤੀ ਜਾਏਗੀ | ਚੰਡੀਗੜ੍ਹ ਵਿਚ ਹਾਊਸਿੰਗ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੀ ਮੈਰਿਜ ਪੈਲੇਸ ਮਾਲਕ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਖ਼ਾਲਸਾ ਪੰਥ ਤੇ ਡਾ: ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਜਲੰਧਰ, 20 ਅਪੈ©ਲ (ਰਣਜੀਤ ਸਿੰਘ ਸੋਢੀ)- ਮਾਤਾ ਗੁਜਰੀ ਖ਼ਾਲਸਾ ਮਾਡਰਨ ਹਾਈ ਸਕੂਲ ਵਿਚ ਖ਼ਾਲਸਾ ਪੰਥ ਸਾਜਨਾ ਦਿਵਸ ਅਤੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਨੇ ਪੇਪਰ ਰੀਡਿੰਗ ਤੇ ਕਵਿਤਾਵਾਂ ਸੁਣਾਈਆਂ | ਬੱਚਿਆਂ ਦੀ ਇਸ ...

ਪੂਰੀ ਖ਼ਬਰ »

ਯੁਵਾ ਥਿਏਟਰ ਨੇ ਨੁਕੜ ਨਾਟਕ ਰਾਹੀ ਏਡਜ਼ ਪ੍ਰਤੀ ਕੀਤਾ ਜਾਗਰੂਕ

ਜਲੰਧਰ, 20 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਵਿਸ਼ਵ ਰੰਗਮੰਚ ਦੇ ਮੌਕੇ 'ਤੇ ਆਪਣੇ ਦੋ ਦਿਨਾਂ ਰੰਗਮੰਚ ਉਤਸਵ ਦੇ ਨਾਲ ਯੁਵਾ ਥੀਏਟਰ ਨੇ ਇਕ ਵਾਰ ਫੇਰ ਸ਼ਹਿਰ ਨੂੰ ਥੀਏਟਰ ਦੀ ਜਾਦੂਈ ਦੁਨੀਆਂ ਦੀ ਸੈਰ ਕਾਰਵਾਈ, ਜਦੋ ਇਨਾਂ੍ਹ ਨੇ ਆਪਣੇ ਨਵੇਂ ਨਾਟਕ ਚਤੁਰੰਗ ਦਾ ਮੰਚਨ ...

ਪੂਰੀ ਖ਼ਬਰ »

ਜਲੰਧਰ ਸਮੇਤ 10 ਜ਼ਿਲਿਆਂ ਦੇ ਨੌਜਵਾਨਾਂ ਦੀ ਹਵਾਈ ਫ਼ੌਜ ਲਈ ਭਰਤੀ 5 ਮਈ ਤੋਂ

ਜਲੰਧਰ, 20 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਭਾਰਤੀ ਹਵਾਈ ਫੌਜ ਵਲੋਂ ਅੰਮਿ੍ਤਸਰ ਵਿਚ ਹਵਾਈ ਫੌਜ ਦੀ ਭਰਤੀ ਲਈ ਰੈਲੀ 5 ਮਈ ਤੋਂ 9 ਮਈ ਤੱਕ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ 10 ਜ਼ਿਲਿ੍ਹਆਂ ਅੰਮਿ੍ਤਸਰ, ਮੁਕਤਸਰ, ਹੁਸ਼ਿਆਰਪੁਰ, ਫਿਰੋਜ਼ਪੁਰ, ਮੋਗਾ, ਤਰਨਤਾਰਨ, ...

ਪੂਰੀ ਖ਼ਬਰ »

ਭਾਰਤੀ ਹਵਾਈ ਫ਼ੌਜ ਵਿਚ ਭਰਤੀ ਬਾਰੇ 'ਮੋਟੀਵੇਸ਼ਨਲ ਟਾਕ' ਅੱਜ

ਜਲੰਧਰ, 20 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਭਾਰਤੀ ਹਵਾਈ ਫੌਜ ਵਿਚ ਨੌਜਵਾਨਾਂ ਨੂੰ ਭਰਤੀ ਹੋਣ ਲਈ ਪ੍ਰੇਰਨ ਵਾਸਤੇ ਇਕ 'ਮੋਟੀਵੇਸ਼ਨਲ ਟਾਕ' 21 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ, ਜ਼ਿਲ੍ਹਾ ਬਿਊਰੋ ਆਫ ਇੰਪਲਾਈਮੈਂਟ ਜਨਰੇਸ਼ਨ ਐਾਡ ਟਰੇਨਿੰਗ ਤੇ ਡੀ.ਏ.ਵੀ. ਸੰਸਥਾ ...

ਪੂਰੀ ਖ਼ਬਰ »

ਸਿੱਖ ਰੈਜੀਮੈਂਟਲ ਸੈਂਟਰ ਵੱਲੋਂ ਸਿਪਾਹੀ ਦੀ ਭਰਤੀ 2 ਤੋਂ

ਜਲੰਧਰ ਛਾਉਣੀ, 20 ਅਪ੍ਰੈਲ (ਪਵਨ ਖਰਬੰਦਾ)-ਸਿੱਖ ਰੈਜੀਮੈਂਟਲ ਸੈਂਟਰ ਵੱਲੋਂ ਸਿਪਾਹੀ ਜਨਰਲ ਡਿਉਟੀ, ਸਿਪਾਹੀ ਕਲਰਕ ਤੇ ਟ੍ਰੈਡਮੈਨ ਸੇਵਾਮੁਕਤ, ਵਿਧਵਾ ਔਰਤਾਂ, ਯੁੱਧ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਬੱਚਿਆਂ, ਸੈਵਾਮੁਕਤ ਸੈਨਿਕਾਂ ਦੇ ਭਰਾਵਾਂ ਲਈ 2 ਤੋਂ 3 ਮਈ ਤੱਕ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਵੱਲੋਂ ਰਿਸ਼ਤੇ ਕਰਨ ਲਈ ਜਾਣ-ਪਛਾਣ ਸਮਾਗਮ 23 ਨੂੰ

ਜਲੰਧਰ, 20 ਅਪ੍ਰੈਲ (ਪਿ੍ਤਪਾਲ ਸਿੰਘ)-ਸੰਤ ਨਾਮਦੇਵ ਕਸ਼ੱਤਰੀਆ (ਟਾਂਕ) ਸਭਾ ਜ਼ਿਲਾ ਜਲੰਧਰ ਵੱਲੋਂ ਬਿਰਾਦਰੀ 'ਚ ਲੜਕੇ ਤੇ ਲੜਕੀਆਂ ਦੇ ਰਿਸ਼ਤਿਆਂ ਲਈ ਦੂਜਾ ਜਾਣ-ਪਛਾਣ ਸਮਾਗਮ 23 ਅਪ੍ਰੈਲ ਨੂੰ ਸੰਤ ਨਾਮਦੇਵ ਭਵਨ ਮਾਡਲ ਹਾਊਸ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੇ ਫਾਈਨ ਆਰਟਸ ਵਿਭਾਗ ਨੇ ਲਗਾਈ ਪੇਂਟਿੰਗ ਦੀ ਪ੍ਰਦਰਸ਼ਨੀ

ਕਪੂਰਥਲਾ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਫਾਈਨ ਆਰਟਸ ਵਿਭਾਗ ਵੱਲੋਂ ਪੇਂਟਿੰਗ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਕਾਲਜ ਦੇ ਫਾਈਨ ਆਰਟਸ ਨਾਲ ਸਬੰਧਤ 21 ਵਿਦਿਆਰਥਣਾਂ ਨੇ ਕੁਦਰਤ, ਈਸ਼ਵਰ, ਪ੍ਰੇਮ ਤੇ ਸ਼ਾਂਤੀ ਨਾਲ ਸਬੰਧਿਤ ...

ਪੂਰੀ ਖ਼ਬਰ »

ਪੇ-ਕਮਿਸ਼ਨ ਦੀ ਰਿਪੋਰਟ ਜਲਦ ਪੇਸ਼ ਕੀਤੀ ਜਾਵੇ-ਪੈਨਸ਼ਨਰਜ਼ ਯੂਨੀਅਨ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਪਿ੍ੰਸੀਪਲ ਕਰਨੈਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਕਰਨੈਲ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੇ-ਕਮਿਸ਼ਨ ਦੀ ਰਿਪੋਰਟ ਜਲਦ ਤੋਂ ਜਲਦ ਪੇਸ਼ ਕੀਤੀ ਜਾਵੇ ਤਾਂ ਜੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਰਾਹਤ ਮਿਲ ਸਕੇ | ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪੇ-ਕਮਿਸ਼ਨ ਦੀ ਰਿਪੋਰਟ ਨੂੰ ਵਾਅਦਾ ਕੀਤਾ ਸੀ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਪੇ-ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਲਾ ਕੀਤੀ ਤਾਂ ਪੰਜਾਬ ਦੇ ਸਮੁੱਚੇ ਪੈਨਸ਼ਨਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਕਾਮਰੇਡ ਗੁਰਚਰਨ ਦਾਸ, ਮਾਸਟਰ ਜਗੀਰ ਸਿੰਘ ਬਾਜਵਾ, ਸੁੱਚਾ ਸਿੰਘ ਮਿਰਜਾਪੁਰ, ਮਾਸਟਰ ਦੇਸ ਰਾਜ, ਮਾਸਟਰ ਗੁਰਬਚਨ ਸਿੰਘ, ਜਰਨੈਲ ਸਿੰਘ, ਤਾਰਾ ਸਿੰਘ, ਗੁਰਮੀਤ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖ਼ਾਲਸਾ ਕਾਲਜ ਡੁਮੇਲੀ ਵਿਖੇ ਡਿਗਰੀ ਵੰਡ ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਫਗਵਾੜਾ, 20 ਅਪ੍ਰੈਲ (ਹਰਜੀਤ ਸਿੰਘ ਜੁਨੇਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਰਹਿਨੁਮਾਈ ...

ਪੂਰੀ ਖ਼ਬਰ »

ਹੀਰਾ ਸਿੰਘ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰਿੰਦਰ ਸਿੰਘ ਸੋਨੀਆ)- ਉੱਘੇ ਸਮਾਜ ਸੇਵੀ ਹੀਰਾ ਸਿੰਘ ਮੋਮੀ ਸਾਬਕਾ ਸਰਪੰਚ ਚੱਕ ਕੋਟਲਾ ਅਤੇ ਪ੍ਰਧਾਨ ਸ਼ਹੀਦ ਊਧਮ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਅਰਬਨ ਅਸਟੇਟ ਕਪੂਰਥਲਾ ਦੇ ਸਹੁਰਾ ਅਤੇ ਹਰਜਿੰਦਰ ਕੌਰ ਮੋਮੀ ਦੇ ਪਿਤਾ ਪ੍ਰਵਾਸੀ ...

ਪੂਰੀ ਖ਼ਬਰ »

ਪਖਾਨਿਆਂ ਦੀ ਰਾਸ਼ੀ 15 ਹਜ਼ਾਰ ਤੋਂ ਵਧਾ ਕੇ 30 ਹਜ਼ਾਰ ਕੀਤੀ ਜਾਵੇ-ਜਥੇ: ਸਰੂਪ ਸਿੰਘ ਖਲਵਾੜਾ

ਖਲਵਾੜਾ, 20 ਅਪ੍ਰੈਲ (ਮਨਦੀਪ ਸਿੰਘ ਸੰਧੂ)- ਸਰਕਾਰ ਨੂੰ ਸਵੱਛ ਭਾਰਤ ਸਕੀਮ ਤਹਿਤ ਬਣਾਏ ਜਾ ਰਹੇ ਪਖਾਨਿਆਂ ਦੀ ਰਾਸ਼ੀ ਵਧਾਅ ਕੇ ਇਕੱਠੀ ਦੇਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਤੰਬਾਕੂ ਦੇ ਸੇਵਨ ਤੇ ਵਿੱਕਰੀ ਸਬੰਧੀ ਕਾਨੂੰਨ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਡਾ. ਚਾਰੂਮਿਤਾ

ਡਡਵਿੰਡੀ, 20 ਅਪ੍ਰੈਲ (ਬਲਬੀਰ ਸੰਧਾ)- ਡਾ.ਕਿੰਦਰਪਾਲ ਬੰਗੜ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਇਕ ਜ਼ਰੂਰੀ ਮੀਟਿੰਗ 31 ਮਈ ਨੂੰ ਮਨਾਏ ਜਾਣ ਵਾਲੇ ਵਿਸ਼ਵ ਪੱਧਰੀ ਨੋਂ ਤੰਬਾਕੂ ਦਿਵਸ ਦੇ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਲੈ ਕੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨਾਲ ਮਿਲੇ ਜਰਨੈਲ ਨੰਗਲ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)- ਲੋਕ ਇਨਸਾਫ਼ ਪਾਰਟੀ ਆਗੂ ਜਰਨੈਲ ਨੰਗਲ ਨੇ ਅੱਜ ਪਾਰਟੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਨਾਲ ਲੁਧਿਆਣਾ ਵਿਖੇ ਮੁਲਾਕਾਤ ਕੀਤੀ ਅਤੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਪੂਰਨ ਤੌਰ 'ਤੇ ਲਾਗੂ ਨਾ ਹੋਣ ਨਾਲ ਵਿਦਿਆਰਥੀਆਂ ...

ਪੂਰੀ ਖ਼ਬਰ »

ਐਸ.ਪੀ. ਫਗਵਾੜਾ ਵੱਲੋਂ ਸਾਬਕਾ ਫ਼ੌਜੀਆਂ ਨਾਲ ਮੀਟਿੰਗ

ਪਾਂਸ਼ਟਾ, 20 ਅਪ੍ਰੈਲ (ਸਤਵੰਤ ਸਿੰਘ)– ਪ੍ਰਮੁੱਖ ਅਨੁਸ਼ਾਸਿਤ ਬਲ ਵਜੋਂ, ਬਾਹਰੀ ਦੁਸ਼ਮਣਾਂ ਤੋਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਕੇ ਸੇਵਾ ਮੁਕਤ ਹੋਏ ਸਾਬਕਾ ਫ਼ੌਜੀਆਂ ਨੂੰ ਦੇਸ਼, ਵਿਸ਼ੇਸ਼ ਤੌਰ 'ਤੇ ਪੰਜਾਬ ਅੰਦਰ ਪੈਰ ਪਸਾਰ ਰਹੇ ਨਸ਼ਾ-ਰੂਪੀ ਦੁਸ਼ਮਣ ਅਤੇ ਇਸ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਨੇ ਮੰਗਾਂ ਸਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਸੁਲਤਾਨਪੁਰ ਲੋਧੀ, 20 ਅਪੈ੍ਰਲ (ਨਰੇਸ਼ ਹੈਪੀ, ਸੋਨੀਆ, ਥਿੰਦ)- ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਬੀਤੇ ਦਿਨੀ ਗਿੱਦੜਬਾਹਾ ਦੇ ਇਕ ਪੱਤਰਕਾਰ ਨਾਲ ਦੁਰਵਿਵਹਾਰ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ ਗਈ ਹੈ | ਪੈੱ੍ਰਸ ਕਲੱਬ ਵੱਲੋਂ ...

ਪੂਰੀ ਖ਼ਬਰ »

ਉਮਰਪੁਰੀ ਦੇ ਪਰਿਵਾਰ ਵੱਲੋਂ ਬੱਚਿਆਂ ਨੂੰ ਕਾਪੀਆਂ ਕਿਤਾਬਾਂ ਵੰਡੀਆਂ

ਜਲੰਧਰ, 20 ਅਪ੍ਰੈਲ (ਪਿ੍ਤਪਾਲ ਸਿੰਘ)-ਇੰਦਰਜੀਤ ਸਿੰਘ ਉਮਰਪੁਰੀ ਦੇ ਪਰਿਵਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਮਰਪੁਰ ਕਲਾਂ ਦੇ ਵਿਦਿਆਰਥੀਆਂ ਨੂੰ ਹਰ ਸਾਲ ਵਾਂਗ ਪਹਿਲੀ ਤੋਂ ਲੈ ਕੇ 12ਵੀਂ ਜਮਾਤ ਤੱਕ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ 50 ਦੇ ਕਰੀਬ ਬੱਚਿਆਂ ਨੂੰ ...

ਪੂਰੀ ਖ਼ਬਰ »

ਪਖਾਨਿਆਂ ਦੀ ਰਾਸ਼ੀ 15 ਹਜ਼ਾਰ ਤੋਂ ਵਧਾ ਕੇ 30 ਹਜ਼ਾਰ ਕੀਤੀ ਜਾਵੇ-ਜਥੇ: ਸਰੂਪ ਸਿੰਘ ਖਲਵਾੜਾ

ਖਲਵਾੜਾ, 20 ਅਪ੍ਰੈਲ (ਮਨਦੀਪ ਸਿੰਘ ਸੰਧੂ)- ਸਰਕਾਰ ਨੂੰ ਸਵੱਛ ਭਾਰਤ ਸਕੀਮ ਤਹਿਤ ਬਣਾਏ ਜਾ ਰਹੇ ਪਖਾਨਿਆਂ ਦੀ ਰਾਸ਼ੀ ਵਧਾਅ ਕੇ ਇਕੱਠੀ ਦੇਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਾਇੰਸ ਸਿਟੀ ਵਿਚ ਸਮਾਗਮ 22 ਨੂੰ

ਕਪੂਰਥਲਾ, 20 ਅਪ੍ਰੈਲ (ਵਿ.ਪ੍ਰ.)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ 22 ਅਪ੍ਰੈਲ ਨੂੰ 12 ਵਜੇ ਸੰਸਾਰ ਧਰਤ ਦਿਵਸ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸਦੀ ਪ੍ਰਧਾਨਗੀ ਡਾ: ਰਜੇਸ਼ ਗਰੋਵਰ ਡਾਇਰੈਕਟਰ ਸਾਇੰਸ ਸਿਟੀ ਕਰਨਗੇ ਤੇ 'ਸੇਵਿੰਗ ਮਦਰ ਅਰਥ' ਵਿਸ਼ੇ 'ਤੇ ਡਾ: ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਲਈ ਪ੍ਰੀ-ਰਿਕਰੂਟਮੈਂਟ ਕੈਂਪ 24 ਤੋਂ

ਕਪੂਰਥਲਾ, 20 ਅਪ੍ਰੈਲ (ਵਿ.ਪ੍ਰ.)-ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਫ਼ੌਜ ਦੀ ਭਰਤੀ ਵਾਸਤੇ 24 ਅਪ੍ਰੈਲ ਨੂੰ ਮੁਫ਼ਤ ਪ੍ਰੀ ਰਿਕਰੂਟਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਮੇਜਰ ਬਲਵਿੰਦਰ ਸਿੰਘ ਕੈਂਪ ਕਮਾਡੈਂਟ ਨੇ ਦੱਸਿਆ ਕਿ ਟਰੇਨਿੰਗ ਕੈਂਪ ਵਿਚ ਜਲੰਧਰ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX