ਤਾਜਾ ਖ਼ਬਰਾਂ


5 ਵੀਆਂ ਏਸ਼ੀਅਨ ਇਨਡੋਰ ਖੇਡਾਂ 'ਚ ਬੌਬੀ ਛੀਨਾ ਨੇ ਜਿੱਤਿਆ ਸੋਨ ਤਗਮਾ
. . .  1 day ago
ਹਰਸ਼ਾ ਛੀਨਾ ,20 ਸਤੰਬਰ [ਕੜਿਆਲ]-ਤੁਰਕਮੇਨਿਸਤਾਨ ਦੇ ਸ਼ਹਿਰ ਅਸ਼ਗਬਾਤ 'ਚ ਹੋ ਰਹੀਆਂ 5 ਵੀਆਂ ਏਸ਼ੀਅਨ ਇਨ ਡੋਰ ਅਤੇ ਮਾਰਸ਼ਲ ਆਰਟ ਖੇਡਾਂ 'ਚ ਜਿਲਾ ਅੰਮ੍ਰਿਤਸਰ ਦੇ ਪਿੰਡ ਹਰਸ਼ਾ ਛੀਨਾ (ਉੁੱਚਾ ਕਿਲਾ )ਵਾਸੀ ਭਾਰਤੀ...
ਪਟਾਕਾ ਗੁਦਾਮ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਹੋਈ 5
. . .  1 day ago
ਸੰਗਰੂਰ/ਦਿੜ੍ਹਬਾ ਮੰਡੀ, 20 ਸਤੰਬਰ (ਦਮਨਜੀਤ ਸਿੰਘ, ਪਰਵਿੰਦਰ ਸੋਨੂੰ) - ਕਸਬਾ ਸੂਲਰ ਘਰਾਟ ਵਿਖੇ ਬੀਤੀ ਰਾਤ ਪਟਾਕਿਆਂ ਦੇ ਗੋਦਾਮ ਵਿਚ ਹੋਏ ਜ਼ਬਰਦਸਤ ਧਮਾਕੇ ਕਾਰਨ ਉੱਥੇ ਕੰਮ ਕਰਨ ਵਾਲੇ ਲਾਗਲੇ ਪਿੰਡ ਢੰਡੋਲੀ ਕਲਾਂ ...
ਸੂਲਰ ਘਰਾਟ (ਸੰਗਰੂਰ) ਪਟਾਕਾ ਗੁਦਾਮ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 5
. . .  1 day ago
ਅਕਾਲੀ ਦਲ [ਅ] ਨੇ ਗੁਰਦਾਸਪੁਰ ਜ਼ਿਮਨੀ ਚੋਣ 'ਚ ਕੁਲਵੰਤ ਸਿੰਘ ਮਝੈਲ ਨੂੰ ਉਤਾਰਿਆ
. . .  1 day ago
ਮਾਨਸਾ , 20 ਸਤੰਬਰ [ਬਲਵਿੰਦਰ ਸਿੰਘ ਧਾਲੀਵਾਲ] -ਸ਼੍ਰੋਮਣੀ ਅਕਾਲੀ ਦਲ [ਅ ] ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪੰਥਕ ਆਗੂ ਭਾਈ ਕੁਲਵੰਤ ਸਿੰਘ ਮਝੈਲ ਨੂੰ ਚੋਣ ਲੜਾਈ ਜਾਵੇਗੀ ...
ਸੁਤੀ ਪਈ 11 ਮਹੀਨੇ ਦੀ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ
. . .  1 day ago
ਕਲਾਨੌਰ ,20 ਸਤੰਬਰ - ਬਿਸਤਰੇ 'ਤੇ ਸੁੱਤੀ ਪਈ ਇਕ 11 ਮਹੀਨੇ ਦੀ ਬੱਚੀ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਜਿਸ ਨੂੰ ਤੁਰੰਤ ਹਸਪਤਾਲ ਲਿਜਾਂਦਾ ਗਿਆ ਲੇਕਿਨ ਬੱਚੀ ਜਪ ਨੂਰ ਦੀ ਮੌਤ ਹੋ ਚੁੱਕੀ ਸੀ...
ਆਡਿਟ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
. . .  1 day ago
ਫ਼ਿਰੋਜਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਘੱਲ ਖ਼ੁਰਦ ਬਲਾਕ ਵਿਕਾਸ ਪੰਚਾਇਤ ਦਫ਼ਤਰ ਵਿਖੇ ਚੰਡੀਗੜ੍ਹ ਤੋਂ ਆਡਿਟ ਕਰਨ ਆਏ ਸੁਖਮੰਦਰ ਸਿੰਘ ਆਡਿਟ ਅਫ਼ਸਰ ਨੂੰ ਵਿਜੀਲੈਂਸ ਵੱਲੋਂ 10 ਹਜਾਰ ਰਿਸ਼ਵਤ ਲੈਂਦਿਆਂ ਰੰਗੇ...
ਪੁਲਿਸ ਨਾਲ ਹੋਈ ਝੜਪ ਦੇ ਮਾਮਲੇ 'ਚ 41ਕਿਸਾਨਾਂ 'ਤੇ ਪਰਚਾ ਦਰਜ਼
. . .  1 day ago
ਲੌਂਗੋਵਾਲ, 20 ਸਤੰਬਰ (ਵਿਨੋਦ) -ਮੰਗਲਵਾਰ ਦੇਰ ਸ਼ਾਮ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਏ ਖ਼ੂਨੀ ਟਕਰਾਓ ਤੋਂ ਬਾਅਦ ਅੱਜ ਲੌਂਗੋਵਾਲ ਵਿਖੇ ਸਥਿਤੀ ਕਾਬੂ ਹੇਠ ਪ੍ਰੰਤੂ ਤਣਾਅਪੂਰਨ ਹੋਈ ਹੈ। ਕੱਲ੍ਹ ਘਟਨਾ ਤੋਂ ਤੁਰੰਤ ਬਾਅਦ ਹੀ ਦੇਰ ਸ਼ਾਮ ਭਾਰਤੀ...
ਸਿਰਸਾ 'ਚ ਡੇਰਾ ਸਮਰਥਕਾਂ ਨੇ ਮੀਡੀਆ ਟੀਮ 'ਤੇ ਕੀਤਾ ਹਮਲਾ
. . .  1 day ago
ਸਿਰਸਾ, 20 ਸਤੰਬਰ- ਸਿਰਸਾ ਵਿਖੇ ਡੇਰੇ 'ਚ ਕਵਰੇਜ ਕਰਨ ਗਈ ਮੀਡੀਆ ਟੀਮ 'ਤੇ ਡੇਰਾ ਸਮਰਥਕਾਂ ਨੇ ਹਮਲਾ ਕਰ ਦਿੱਤਾ। ਡੇਰਾ ਸਮਰਥਕਾਂ ਨੇ ਮੀਡੀਆ ਕਰਮੀਆਂ ਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੱਤਰਕਾਰਾਂ ਨੇ ਗੱਡੀਆਂ ਭਜਾ ਕੇ ਜਾਨ...
ਮੀਂਹ ਕਾਰਨ ਮੁੰਬਈ ਹਵਾਈ ਅੱਡੇ ਤੋਂ 75 ਉਡਾਣਾਂ ਰੱਦ
. . .  1 day ago
20 ਹਜ਼ਾਰ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ਸਬ ਇੰਸਪੈਕਟਰ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਪਹਿਲਾ ਸਫ਼ਾ

ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਟੈਕਸ ਤੋਂ ਛੋਟ

ਜੀ.ਐਸ.ਟੀ. ਕੌ ਾਸਲ ਵੱਲੋਂ ਦਰਾਂ ਨੂੰ ਅੰਤਿਮ ਰੂਪ ਸ੍ਰੀਨਗਰ, 19 ਮਈ (ਪੀ. ਟੀ. ਆਈ.)-ਪਹਿਲੀ ਜੁਲਾਈ ਤੋਂ ਲਾਗੂ ਕੀਤੇ ਜਾ ਰਹੇ ਜੀ. ਐਸ. ਟੀ. ਕਰ ਢਾਂਚੇ ਵਿਚ ਸਿੱਖਿਆ ਤੇ ਸਿਹਤ ਸੰਭਾਲ ਸੇਵਾਵਾਂ ਨੂੰ ਕਰ ਤੋਂ ਛੋਟ ਜਾਰੀ ਰਹੇਗੀ ਅਤੇ ਇਸ ਢਾਂਚੇ ਤਹਿਤ ਸੇਵਾਵਾਂ ਕਰ ਦੀਆਂ ...

ਪੂਰੀ ਖ਼ਬਰ »

ਜੋਸ਼ੀਮੱਠ ਤੇ ਗੋਬਿੰਦਘਾਟ ਵਿਚਕਾਰ ਢਿਗਾਂ ਡਿਗੀਆਂ-ਬਦਰੀਨਾਥ ਯਾਤਰਾ ਰੁਕੀ

• ਪੰਜ ਹਜ਼ਾਰ ਤੋਂ ਵੱਧ ਯਾਤਰੀ ਫਸੇ • ਢਾਈ ਹਜ਼ਾਰ ਤੋਂ ਵੱਧ ਸ਼ਰਧਾਲੂ ਗੋਬਿੰਦਘਾਟ ਵਿਚ ਠਹਿਰੇ ਦੇਹਰਾਦੂਨ, 19 ਮਈ (ਕਮਲ ਸ਼ਰਮਾ)-ਰਿਸ਼ ੀਕੇਸ਼ ਬਦਰੀਨਾਥ ਮਾਰਗ 'ਤੇ ਜੋਸ਼ੀਮੱਠ ਤੋਂ 15 ਕਿਲੋਮੀਟਰ ਦੂਰ ਤੇ ਗੋਬਿੰਦਘਾਟ ਤੋਂ 10 ਕਿਲੋਮੀਟਰ ਵਿਸ਼ਣੂਪ੍ਰਯਾਗ ਤੇ ...

ਪੂਰੀ ਖ਼ਬਰ »

ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਜੇਤਲੀ

ਸ੍ਰੀਨਗਰ, 19 ਮਈ (ਮਨਜੀਤ ਸਿੰਘ)-ਰੱਖਿਆ ਮੰਤਰੀ ਅਰੁਣ ਜੇਤਲੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਨਾਲ ਲੱਗਦੀ ਕੰਟਰੋਲ ਰੇਖਾ ਦੇ ਇਲਾਕਿਆਂ ਦਾ ਦੌਰਾ ਕਰਕੇ ਉਥੇ ਤਇਨਾਤ ਜਵਾਨਾਂ ਅਤੇ ਫੌਜੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਫੌਜ ਵੱਲੋਂ ਨਿੰਯਤਰਣ ...

ਪੂਰੀ ਖ਼ਬਰ »

ਅਗਵਾਕਾਰਾਂ ਨੇ ਡਾਕਟਰ ਨੂੰ 7.50 ਲੱਖ ਰੁਪਏ ਫਿਰੌਤੀ ਲੈ ਕੇ ਛੱਡਿਆ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਅਜਨਾਲਾ ਸਹਿਕਾਰੀ ਖੰਡ ਮਿੱਲ ਲਿਮ: ਅਜਨਾਲਾ-ਅੰਮਿ੍ਤਸਰ ਮੁੱਖ ਸੜਕ ਤੋਂ ਅਗਵਾ ਕੀਤੇ ਭੈਣ ਜਾਨਕੀ ਦੇਵੀ ਮੁਨੀਸ਼ ਹਸਪਤਾਲ ਅਜਨਾਲਾ ਦੇ ਸੰਚਾਲਕ ਡਾ: ਮੁਨੀਸ਼ ਕੁਮਾਰ ਨੂੰ ...

ਪੂਰੀ ਖ਼ਬਰ »

ਸਾਹਨੇਵਾਲ ਤੋਂ ਉਡਾਣਾਂ ਅਗਲੇ ਮਹੀਨੇ ਤੋਂ

ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼ਹਿਰ ਤੇ ਜ਼ਿਲ੍ਹਾ ਲੁਧਿਆਣਾ ਵਾਸੀਆਂ ਲਈ ਇਹ ਖੁਸ਼ੀ ਦੀ ਖ਼ਬਰ ਹੈ ਕਿ ਕੇਂਦਰ ਸਰਕਾਰ ਦੀ 'ਉਡਾਨ ਯੋਜਨਾ' ਤਹਿਤ ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਅਗਲੇ ਮਹੀਨੇ ...

ਪੂਰੀ ਖ਼ਬਰ »

ਮੁਹਾਲੀ ਤੇ ਅੰਮਿ੍ਤਸਰ ਤੋਂ ਨਾਂਦੇੜ ਲਈ ਸਿੱਧੀਆਂ ਉਡਾਣਾਂ ਜੁਲਾਈ ਤੋਂ

ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਦਾਅਵਾ ਕੀਤਾ ਹੈ ਕਿ ਆਉਂਦੇ ਜੁਲਾਈ ਮਹੀਨੇ ਦੌਰਾਨ ਮੋਹਾਲੀ ਅਤੇ ਅੰਮਿ੍ਤਸਰ ਤੋਂ ਨਾਂਦੇੜ ਸਾਹਿਬ ਲਈ ਸਿੱਧੀਆਂ ...

ਪੂਰੀ ਖ਼ਬਰ »

ਸਿਰਫ਼ਿਰੇ ਨੌਜਵਾਨ ਤੋਂ ਤੰਗ ਆਈ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕੰਧਵਾਲਾ ਹਾਜ਼ਰ ਖਾਂ 'ਚ ਨਾਬਾਲਗ ਵਿਦਿਆਰਥਣ ਨੇ ਇਕ ਸਿਰਫਿਰੇ ਨੌਜਵਾਨ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਜੋ ਪਿੰਡ ਦੇ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰ

ਚੰਡੀਗੜ੍ਹ, 19 ਮਈ (ਐਨ.ਐਸ. ਪਰਵਾਨਾ)-Ð ਆਲਾ ਮਿਆਰੀ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਹੁਣ 24 ਮਈ ਨੂੰ ਸਵੇਰੇ 11 ਵਜੇ ਪੰਜਾਬ ਭਵਨ ਵਿਚ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਦੀ ਕਿ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਹੈ | ਕਿਹਾ ਜਾ ਰਿਹਾ ਹੈ ਕਿ ਉਦੋਂ ਤੱਕ ਉਨ੍ਹਾਂ ਦੇ ਚੀਫ਼ ਪਿ੍ੰਸੀਪਲ ਸੈਕਟਰੀ ਸ੍ਰੀ ਸੁਰੇਸ਼ ਕੁਮਾਰ ਵੀ ਆਪਣੇ ਨਿੱਜੀ ਵਿਦੇਸ਼ੀ ਦੌਰੇ ਤੋਂ ਚੰਡੀਗੜ੍ਹ ਪਰਤ ਆਉਣਗੇ | ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਇਸ ਮੀਟਿੰਗ ਵਿਚ ਰਾਜ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਜਾਏਗਾ ਜੋ
ਸੰਭਵ ਹੈ ਕਿ ਹੁਣ 8 ਜੂਨ ਨੂੰ ਬੁਲਾਏ ਜਾਣ ਦਾ ਪ੍ਰੋਗਰਾਮ ਹੈ ਤੇ ਇਹ ਜੂਨ ਮਹੀਨੇ ਦੇ ਤੀਜੇ ਹਫ਼ਤੇ ਤੱਕ ਚੱਲ ਸਕਦਾ ਹੈ | ਹੁਣ ਤੱਕ ਜੋ ਪ੍ਰੋਗਰਾਮ ਉਲੀਕੀਆ ਗਿਆ ਹੈ, ਉਸ ਅਨੁਸਾਰ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਸਾਲ 2017-18 ਦਾ ਪੂਰਾ ਬਜਟ 14 ਜੂਨ ਨੂੰ ਪੇਸ਼ ਕਰਨਗੇ | ਕੈਪਟਨ ਸਰਕਾਰ ਦਾ ਇਹ ਪਹਿਲਾ ਬਜਟ ਹੋਏਗਾ, ਜਿਸ 'ਤੇ ਰਾਜ ਦੀ ਜਨਤਾ ਨੇ ਬੜੀਆਂ ਉਮੀਦਾਂ ਲਾ ਰੱਖੀਆਂ ਹਨ | ਵਿਸ਼ੇਸ਼ ਤੌਰ 'ਤੇ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨ ਵੇਖ ਰਹੇ ਹਨ ਕਿ ਕੈਪਟਨ ਸਰਕਾਰ ਉਨ੍ਹਾਂ ਦੇ ਕਰਜ਼ੇ ਮੁਆਫ਼ ਕਰਨ ਲਈ ਕਿਸ ਹੱਦ ਤੱਕ ਜਾਂਦੀ ਹੈ? ਵਿਰੋਧੀ ਪਾਰਟੀਆਂ ਵੀ ਕਾਂਗਰਸ ਸਰਕਾਰ ਵੱਲ ਵੇਖ ਰਹੀਆਂ ਹਨ | ਇਸੇ ਸੈਸ਼ਨ ਵਿਚ ਜੀ.ਐਸ.ਟੀ. ਬਿੱਲ ਤੇ ਖਾਲਸਾ ਕਾਲਜ ਅੰਮਿ੍ਤਸਰ ਨੂੰ ਨਿੱਜੀ ਯੂਨੀਵਰਸਿਟੀ ਵਿਚ ਬਦਲਣ ਬਾਰੇ ਸਾਬਕਾ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਨੂੰ ਖ਼ਤਮ ਕਰਨ ਦਾ ਬਿੱਲ ਵੀ ਪੇਸ਼ ਕੀਤਾ ਜਾਣਾ ਹੈ | ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਵੱਲੋਂ ਨਵੀ ਪੰਜਾਬ ਵਿਧਾਨ ਸਭਾ ਨੂੰ ਕਈ ਮਹੀਨੇ ਪਹਿਲਾਂ ਉਨ੍ਹਾਂ ਜੋ ਉਦਘਾਟਨੀ ਭਾਸ਼ਨ ਦਿੱਤਾ ਸੀ, ਉਸ 'ਤੇ 2 ਦਿਨ ਤੱਕ ਬਹਿਸ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ | ਇਸ ਦੌਰਾਨ ਅਕਾਲੀ ਹਲਕਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਬਜਟ ਸੈਸ਼ਨ ਵਿਚ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਕ੍ਰਮਵਾਰ ਸ. ਪ੍ਰਕਾਸ਼ ਸਿੰਘ ਬਾਦਲ ਤੇ ਸ. ਸੁਖਬੀਰ ਸਿੰਘ ਬਾਦਲ ਵੀ ਕੈਪਟਨ ਸਰਕਾਰ ਨੂੰ ਸਿਆਸੀ ਤੌਰ 'ਤੇ ਘੇਰਨ ਦੀ ਤਿਆਰੀ ਵਿਚ ਹਨ | ਰਾਜ ਦੀ ਪ੍ਰਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਵੀ ਪੂਰੀ ਤਿਆਰੀ ਕਰਕੇ ਕੈਪਟਨ ਸਰਕਾਰ ਨੂੰ ਘੇਰਨ ਦੇ ਮੂੜ੍ਹ ਵਿਚ ਹੈ | ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਪਹਿਲਾਂ ਹੀ ਇਸ਼ਾਰਾ ਕਰ ਚੁੱਕੇ ਹਨ ਕਿ ਉਹ ਸਾਬਕਾ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਮਾਲੀ ਤੌਰ 'ਤੇ ਕੀਤੀਆਂ ਅਣ-ਨਿਯਮਤਾਈਆਂ ਬਾਰੇ ਵਾਈਟ ਪੇਪਰ ਜਾਰੀ ਕਰਨਗੇ |


ਖ਼ਬਰ ਸ਼ੇਅਰ ਕਰੋ

ਸਕੂਲਾਂ ਦਾ ਸਮਾਂ ਤਬਦੀਲ

ਐੱਸ. ਏ. ਐੱਸ. ਨਗਰ, 19 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਦਿਨੋਂ-ਦਿਨ ਵੱਧ ਰਹੀ ਗਰਮੀ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਰਾਜ ਦੇ ਸਮੂਹ ਸਰਕਾਰੀ/ਪ੍ਰਾਈਵੇਟ, ਏਡਿਡ/ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵੱਲੋਂ ਜਸਟਿਸ ਕਰਨਣ ਦੀ ਪਟੀਸ਼ਨ ਸਵੀਕਾਰ ਕਰਨ ਤੋਂ ਨਾਂਹ

ਨਵੀਂ ਦਿੱਲੀ, 19 ਮਈ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਜੱਜ ਸੀ. ਐਸ. ਕਰਨਣ ਵੱਲੋਂ ਅਦਾਲਤ ਦੀ ਮਾਣਹਾਨੀ ਲਈ ਆਪਣੀ 6 ਮਹੀਨੇ ਦੀ ਸਜ਼ਾ ਰੱਦ ਕਰਨ ਲਈ ਦਾਇਰ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸੁਪਰੀਮ ਕੋਰਟ ਰਜਿਸਟਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਵਾਦੀ 'ਚ ਨਮਾਜ਼ ਦੇ ਬਾਅਦ ਕਈ ਥਾਵਾਂ 'ਤੇ ਹਿੰਸਕ ਪ੍ਰਦਰਸ਼ਨ

ਕਈ ਥਾਈਾ ਪ੍ਰਦਰਸ਼ਨਕਾਰੀਆਂ ਤੇ ਪੁਲਿਸ 'ਚ ਝੜਪਾਂ ਸ੍ਰੀਨਗਰ 19 ਮਈ (ਮਨਜੀਤ ਸਿੰਘ)-ਕਸ਼ਮੀਰ ਵਿਖੇ ਸ਼ੁਕਰਵਾਰ ਨੂੰ ਨਮਾਜ਼ ਦੇ ਬਾਅਦ ਵੱਖਵਾਦੀਆਂ ਵੱਲੋਂ ਦਿਤੇ ਅਹਤਜਾਜ਼ ਦੇ ਸੱਦੇ ਦੇ ਮਦੇਨਜ਼ਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੇ ਸ੍ਰੀਨਗਰ ...

ਪੂਰੀ ਖ਼ਬਰ »

ਅਟਲਾਂਟਾ ਹਵਾਈ ਅੱਡੇ 'ਤੇ ਹਿਰਾਸਤ 'ਚ ਲਏ ਭਾਰਤੀ ਦੀ ਮੌਤ

ਨਿਊਯਾਰਕ, 19 ਮਈ (ਏਜੰਸੀ)-ਅਮਰੀਕੀ ਕਸਟਮ ਅਧਿਕਾਰੀਆਂ ਦੁਆਰਾ ਪਿਛਲੇ ਹਫਤੇ ਹਿਰਾਸਤ 'ਚ ਲਏ ਗਏ 58 ਸਾਲ ਦੇ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਇਕ ਹਸਪਤਾਲ 'ਚ ਮੌਤ ਹੋ ਗਈ | ਕਸਟਮ ਅਧਿਕਾਰੀਆਂ ਨੇ ਉਸ ਨੂੰ ਦੇਸ਼ 'ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਸਮੇਂ ਗਿ੍ਫ਼ਤਾਰ ...

ਪੂਰੀ ਖ਼ਬਰ »

ਸਿਹਤ ਸੰਭਾਲ ਸੂਚਕ ਅੰਕ 'ਚ ਭਾਰਤ 154ਵੇਂ ਸਥਾਨ 'ਤੇ

ਨਵੀਂ ਦਿੱਲੀ, 19 ਮਈ (ਏਜੰਸੀ)-ਸਿਹਤ ਸਬੰਧੀ ਵਧੀਆ ਸਹੂਲਤਾਂ ਦੇਣ ਦੀਆਂ ਕੋਸ਼ਿਸ਼ਾਂ 'ਚ ਭਾਰਤ ਆਪਣੇ ਟੀਚਿਆਂ ਦੀ ਪ੍ਰਾਪਤੀ ਕਰਨ ਤੋਂ ਅਸਫ਼ਲ ਰਿਹਾ ਹੈ | ਸਿਹਤ ਸਬੰਧੀ ਜਾਣਕਾਰੀ ਦੇਣ ਵਾਲੀ ਮੈਗਜ਼ੀਨ 'ਲੈਨਸਟ' ਵੱਲੋਂ ਵਿਸ਼ਵ ਵਿਆਪੀ ਬਿਮਾਰੀਆਂ ਦੇ ਬੋਝ 'ਤੇ 195 ਮੁਲਕਾਂ ...

ਪੂਰੀ ਖ਼ਬਰ »

ਕੋਲਾ ਘੁਟਾਲਾ

ਸਾਬਕਾ ਕੋਲਾ ਸਕੱਤਰ ਸਮੇਤ ਕਈ ਦੋਸ਼ੀ ਕਰਾਰ

22 ਨੂੰ ਸੁਣਾਈ ਜਾਵੇਗੀ ਸਜ਼ਾ ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਕੋਲਾ ਘੁਟਾਲਾ ਮਾਮਲੇ 'ਚ ਸਾਬਕਾ ਕੋਲਾ ਸਕੱਤਰ ਐੱਚ. ਸੀ. ਗੁਪਤਾ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਸ ਤੋਂ ਇਲਾਵਾ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਭਾਰਤ ਪਰਾਸ਼ਰ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਵਿਅਕਤੀ 'ਤੇ ਹਮਲਾ ਕਰਨ ਵਾਲਿਆਂ ਨੂੰ 3 ਸਾਲ ਦੀ ਕੈਦ

ਨਿਊ ਯਾਰਕ, 19 ਮਈ (ਏਜੰਸੀ)-ਅਮਰੀਕਾ ਦੀ ਇਕ ਅਦਾਲਤ ਨੇ ਦੋ ਵਿਅਕਤੀਆਂ ਨੂੰ ਇਕ ਸਿੱਖ-ਅਮਰੀਕੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬੀਤੇ ਸਾਲ ਕੀਤੀ ਗਈ ਇਹ ਕੁੱਟਮਾਰ ਦੀ ਘਟਨਾ ਕੈਲੀਫੋਰਨੀਆਂ ਦੀ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਅਨਿਲ ਮਾਧਵ ਦਵੇ ਦਾ ਅੰਤਿਮ ਸੰਸਕਾਰ

ਭੋਪਾਲ, 19 ਮਈ (ਏਜੰਸੀ)-ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਅਨਿਲ ਮਾਧਵ ਦਵੇ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਉਨ੍ਹਾਂ ਦੀ ਆਖਰੀ ਇੱਛਾ ਮੁਤਾਬਕ ਹੋਸ਼ੰਗਾਬਾਦ ਜ਼ਿਲ੍ਹੇ ਦੇ ਬਾਂਦ੍ਰਾਭਾਨ 'ਚ ਨਰਮਦਾ ਨਦੀ ਦੇ ਕੰਢੇ ਕੀਤਾ ਗਿਆ | ਭਾਜਪਾ ਦੇ ਬੁਲਾਰੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ 'ਚ ਹਵਾਲਾ ਕੰਪਨੀਆਂ ਦਾ ਪੈਸਾ-ਕਪਿਲ ਮਿਸ਼ਰਾ

ਦੋਸ਼ਾਂ ਦਾ ਜਵਾਬ ਦੇਣਾ ਮਤਲਬ ਇਲਜ਼ਾਮਾਂ ਨੂੰ ਤਵੱਜੋਂ ਦੇਣਾ-'ਆਪ' ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-'ਆਪ' ਦੇ ਬਾਗ਼ੀ ਨੇਤਾ ਕਪਿਲ ਮਿਸ਼ਰਾ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਦੋਸ਼ਾਂ ਦਾ ਸਿਲਸਿਲਾ ਜਾਰੀ ਹੈ ਜਿਸ ਤਹਿਤ ਕਪਿਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵੱਲੋਂ ਨਮਾਮੀ ਗੰਗੇ ਪ੍ਰੋਗਰਾਮ ਦੀ ਸਮੀਖਿਆ

ਨਵੀਂ ਦਿੱਲੀ, 19 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਗਾ ਨਦੀ ਦੀ ਸਵੱਛਤਾ ਲਈ ਆਪਣੇ ਮਨਪਸੰਦ ਪ੍ਰੋਗਰਾਮ 'ਨਮਾਮੀ ਗੰਗੇ' ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਹੈ | ਸੂਤਰਾਂ ਮੁਤਾਬਕ ਇਸ ਮੌਕੇ ਕੀਤੀ ਗਈ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਪੇਸ਼ੀ ਲਈ ਰਾਜਸਥਾਨ ਜਾ ਰਹੇ ਦੋ ਹਵਾਲਾਤੀ ਫ਼ਰਾਰ

ਜੈਪੁਰ, 19 ਮਈ (ਏਜੰਸੀ)-ਅੰਮਿ੍ਤਸਰ ਦੀ ਕੇਂਦਰੀ ਜੇਲ੍ਹ 'ਚ ਬੰਦ ਦੋ ਹਵਾਲਾਤੀ ਰਾਜਸਥਾਨ ਪੇਸ਼ੀ 'ਤੇ ਜਾਣ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ | ਪੁਲਿਸ ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਜਸਪਾਲ ਸਿੰਘ ਨੂੰ ...

ਪੂਰੀ ਖ਼ਬਰ »

ਆਧਾਰ ਵਾਸਤੇ 30 ਜੂਨ ਤੋਂ ਬਾਅਦ ਤਰੀਕ ਨਹੀਂ ਵਧਾਈ ਜਾਵੇਗੀ-ਸਰਕਾਰ

ਨਵੀਂ ਦਿੱਲੀ, 19 ਮਈ (ਏਜੰਸੀ)-ਕੇਂਦਰ ਨੇ ਅੱਜ ਸੁਪਰੀਮ ਕੋਰਟ 'ਚ ਦੱਸਿਆ ਕਿ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਨ੍ਹਾਂ ਨਾਲ ਆਧਾਰ ਜੋੜਨ ਦੀ ਆਖਰੀ ਤਰੀਕ 30 ਜੂਨ ਤੋਂ ਵਧਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਅੱਜ ...

ਪੂਰੀ ਖ਼ਬਰ »

ਜੀ. ਐਸ. ਟੀ. ਲਾਗੂ ਨਾ ਕਰਨ 'ਤੇ ਸੂਬਿਆਂ ਦੇ ਲੋਕਾਂ ਦਾ ਨੁਕਸਾਨ ਹੋਵੇਗਾ-ਜੇਤਲੀ

ਸ੍ਰੀਨਗਰ, 19 ਮਈ (ਪੀ. ਟੀ. ਆਈ.)-ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਿਹਾ ਕਿ ਉਨ੍ਹਾਂ ਰਾਜਾਂ ਜਿਹੜੇ ਵਸਤਾਂ 'ਤੇ ਸੇਵਾਵਾਂ ਕਰ ਲਾਗੂ ਨਹੀਂ ਕਰ ਰਹੇ ਦੇ ਲੋਕਾਂ ਦਾ ਨੁਕਸਾਨ ਹੋਵੇਗਾ ਅਤੇ ਉਨ੍ਹਾਂ ਨੂੰ ਦੁੱਗਣਾ ਕਰ ਅਦਾ ਕਰਨਾ ਪਵੇਗਾ | ਇਥੇ ਬਾਅਦ ਦੁਪਹਿਰ ਜੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX