ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਪਹਿਲਾ ਸਫ਼ਾ

ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਟੈਕਸ ਤੋਂ ਛੋਟ

ਜੀ.ਐਸ.ਟੀ. ਕੌ ਾਸਲ ਵੱਲੋਂ ਦਰਾਂ ਨੂੰ ਅੰਤਿਮ ਰੂਪ ਸ੍ਰੀਨਗਰ, 19 ਮਈ (ਪੀ. ਟੀ. ਆਈ.)-ਪਹਿਲੀ ਜੁਲਾਈ ਤੋਂ ਲਾਗੂ ਕੀਤੇ ਜਾ ਰਹੇ ਜੀ. ਐਸ. ਟੀ. ਕਰ ਢਾਂਚੇ ਵਿਚ ਸਿੱਖਿਆ ਤੇ ਸਿਹਤ ਸੰਭਾਲ ਸੇਵਾਵਾਂ ਨੂੰ ਕਰ ਤੋਂ ਛੋਟ ਜਾਰੀ ਰਹੇਗੀ ਅਤੇ ਇਸ ਢਾਂਚੇ ਤਹਿਤ ਸੇਵਾਵਾਂ ਕਰ ਦੀਆਂ ...

ਪੂਰੀ ਖ਼ਬਰ »

ਜੋਸ਼ੀਮੱਠ ਤੇ ਗੋਬਿੰਦਘਾਟ ਵਿਚਕਾਰ ਢਿਗਾਂ ਡਿਗੀਆਂ-ਬਦਰੀਨਾਥ ਯਾਤਰਾ ਰੁਕੀ

• ਪੰਜ ਹਜ਼ਾਰ ਤੋਂ ਵੱਧ ਯਾਤਰੀ ਫਸੇ • ਢਾਈ ਹਜ਼ਾਰ ਤੋਂ ਵੱਧ ਸ਼ਰਧਾਲੂ ਗੋਬਿੰਦਘਾਟ ਵਿਚ ਠਹਿਰੇ ਦੇਹਰਾਦੂਨ, 19 ਮਈ (ਕਮਲ ਸ਼ਰਮਾ)-ਰਿਸ਼ ੀਕੇਸ਼ ਬਦਰੀਨਾਥ ਮਾਰਗ 'ਤੇ ਜੋਸ਼ੀਮੱਠ ਤੋਂ 15 ਕਿਲੋਮੀਟਰ ਦੂਰ ਤੇ ਗੋਬਿੰਦਘਾਟ ਤੋਂ 10 ਕਿਲੋਮੀਟਰ ਵਿਸ਼ਣੂਪ੍ਰਯਾਗ ਤੇ ...

ਪੂਰੀ ਖ਼ਬਰ »

ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਜੇਤਲੀ

ਸ੍ਰੀਨਗਰ, 19 ਮਈ (ਮਨਜੀਤ ਸਿੰਘ)-ਰੱਖਿਆ ਮੰਤਰੀ ਅਰੁਣ ਜੇਤਲੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਨਾਲ ਲੱਗਦੀ ਕੰਟਰੋਲ ਰੇਖਾ ਦੇ ਇਲਾਕਿਆਂ ਦਾ ਦੌਰਾ ਕਰਕੇ ਉਥੇ ਤਇਨਾਤ ਜਵਾਨਾਂ ਅਤੇ ਫੌਜੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਫੌਜ ਵੱਲੋਂ ਨਿੰਯਤਰਣ ...

ਪੂਰੀ ਖ਼ਬਰ »

ਅਗਵਾਕਾਰਾਂ ਨੇ ਡਾਕਟਰ ਨੂੰ 7.50 ਲੱਖ ਰੁਪਏ ਫਿਰੌਤੀ ਲੈ ਕੇ ਛੱਡਿਆ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਅਜਨਾਲਾ ਸਹਿਕਾਰੀ ਖੰਡ ਮਿੱਲ ਲਿਮ: ਅਜਨਾਲਾ-ਅੰਮਿ੍ਤਸਰ ਮੁੱਖ ਸੜਕ ਤੋਂ ਅਗਵਾ ਕੀਤੇ ਭੈਣ ਜਾਨਕੀ ਦੇਵੀ ਮੁਨੀਸ਼ ਹਸਪਤਾਲ ਅਜਨਾਲਾ ਦੇ ਸੰਚਾਲਕ ਡਾ: ਮੁਨੀਸ਼ ਕੁਮਾਰ ਨੂੰ ...

ਪੂਰੀ ਖ਼ਬਰ »

ਸਾਹਨੇਵਾਲ ਤੋਂ ਉਡਾਣਾਂ ਅਗਲੇ ਮਹੀਨੇ ਤੋਂ

ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼ਹਿਰ ਤੇ ਜ਼ਿਲ੍ਹਾ ਲੁਧਿਆਣਾ ਵਾਸੀਆਂ ਲਈ ਇਹ ਖੁਸ਼ੀ ਦੀ ਖ਼ਬਰ ਹੈ ਕਿ ਕੇਂਦਰ ਸਰਕਾਰ ਦੀ 'ਉਡਾਨ ਯੋਜਨਾ' ਤਹਿਤ ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਅਗਲੇ ਮਹੀਨੇ ...

ਪੂਰੀ ਖ਼ਬਰ »

ਮੁਹਾਲੀ ਤੇ ਅੰਮਿ੍ਤਸਰ ਤੋਂ ਨਾਂਦੇੜ ਲਈ ਸਿੱਧੀਆਂ ਉਡਾਣਾਂ ਜੁਲਾਈ ਤੋਂ

ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਦਾਅਵਾ ਕੀਤਾ ਹੈ ਕਿ ਆਉਂਦੇ ਜੁਲਾਈ ਮਹੀਨੇ ਦੌਰਾਨ ਮੋਹਾਲੀ ਅਤੇ ਅੰਮਿ੍ਤਸਰ ਤੋਂ ਨਾਂਦੇੜ ਸਾਹਿਬ ਲਈ ਸਿੱਧੀਆਂ ...

ਪੂਰੀ ਖ਼ਬਰ »

ਸਿਰਫ਼ਿਰੇ ਨੌਜਵਾਨ ਤੋਂ ਤੰਗ ਆਈ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕੰਧਵਾਲਾ ਹਾਜ਼ਰ ਖਾਂ 'ਚ ਨਾਬਾਲਗ ਵਿਦਿਆਰਥਣ ਨੇ ਇਕ ਸਿਰਫਿਰੇ ਨੌਜਵਾਨ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਜੋ ਪਿੰਡ ਦੇ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰ

ਚੰਡੀਗੜ੍ਹ, 19 ਮਈ (ਐਨ.ਐਸ. ਪਰਵਾਨਾ)-Ð ਆਲਾ ਮਿਆਰੀ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਹੁਣ 24 ਮਈ ਨੂੰ ਸਵੇਰੇ 11 ਵਜੇ ਪੰਜਾਬ ਭਵਨ ਵਿਚ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਸਕੂਲਾਂ ਦਾ ਸਮਾਂ ਤਬਦੀਲ

ਐੱਸ. ਏ. ਐੱਸ. ਨਗਰ, 19 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਦਿਨੋਂ-ਦਿਨ ਵੱਧ ਰਹੀ ਗਰਮੀ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਰਾਜ ਦੇ ਸਮੂਹ ਸਰਕਾਰੀ/ਪ੍ਰਾਈਵੇਟ, ਏਡਿਡ/ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵੱਲੋਂ ਜਸਟਿਸ ਕਰਨਣ ਦੀ ਪਟੀਸ਼ਨ ਸਵੀਕਾਰ ਕਰਨ ਤੋਂ ਨਾਂਹ

ਨਵੀਂ ਦਿੱਲੀ, 19 ਮਈ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਜੱਜ ਸੀ. ਐਸ. ਕਰਨਣ ਵੱਲੋਂ ਅਦਾਲਤ ਦੀ ਮਾਣਹਾਨੀ ਲਈ ਆਪਣੀ 6 ਮਹੀਨੇ ਦੀ ਸਜ਼ਾ ਰੱਦ ਕਰਨ ਲਈ ਦਾਇਰ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸੁਪਰੀਮ ਕੋਰਟ ਰਜਿਸਟਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਵਾਦੀ 'ਚ ਨਮਾਜ਼ ਦੇ ਬਾਅਦ ਕਈ ਥਾਵਾਂ 'ਤੇ ਹਿੰਸਕ ਪ੍ਰਦਰਸ਼ਨ

ਕਈ ਥਾਈਾ ਪ੍ਰਦਰਸ਼ਨਕਾਰੀਆਂ ਤੇ ਪੁਲਿਸ 'ਚ ਝੜਪਾਂ ਸ੍ਰੀਨਗਰ 19 ਮਈ (ਮਨਜੀਤ ਸਿੰਘ)-ਕਸ਼ਮੀਰ ਵਿਖੇ ਸ਼ੁਕਰਵਾਰ ਨੂੰ ਨਮਾਜ਼ ਦੇ ਬਾਅਦ ਵੱਖਵਾਦੀਆਂ ਵੱਲੋਂ ਦਿਤੇ ਅਹਤਜਾਜ਼ ਦੇ ਸੱਦੇ ਦੇ ਮਦੇਨਜ਼ਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੇ ਸ੍ਰੀਨਗਰ ...

ਪੂਰੀ ਖ਼ਬਰ »

ਅਟਲਾਂਟਾ ਹਵਾਈ ਅੱਡੇ 'ਤੇ ਹਿਰਾਸਤ 'ਚ ਲਏ ਭਾਰਤੀ ਦੀ ਮੌਤ

ਨਿਊਯਾਰਕ, 19 ਮਈ (ਏਜੰਸੀ)-ਅਮਰੀਕੀ ਕਸਟਮ ਅਧਿਕਾਰੀਆਂ ਦੁਆਰਾ ਪਿਛਲੇ ਹਫਤੇ ਹਿਰਾਸਤ 'ਚ ਲਏ ਗਏ 58 ਸਾਲ ਦੇ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਇਕ ਹਸਪਤਾਲ 'ਚ ਮੌਤ ਹੋ ਗਈ | ਕਸਟਮ ਅਧਿਕਾਰੀਆਂ ਨੇ ਉਸ ਨੂੰ ਦੇਸ਼ 'ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਸਮੇਂ ਗਿ੍ਫ਼ਤਾਰ ...

ਪੂਰੀ ਖ਼ਬਰ »

ਸਿਹਤ ਸੰਭਾਲ ਸੂਚਕ ਅੰਕ 'ਚ ਭਾਰਤ 154ਵੇਂ ਸਥਾਨ 'ਤੇ

ਨਵੀਂ ਦਿੱਲੀ, 19 ਮਈ (ਏਜੰਸੀ)-ਸਿਹਤ ਸਬੰਧੀ ਵਧੀਆ ਸਹੂਲਤਾਂ ਦੇਣ ਦੀਆਂ ਕੋਸ਼ਿਸ਼ਾਂ 'ਚ ਭਾਰਤ ਆਪਣੇ ਟੀਚਿਆਂ ਦੀ ਪ੍ਰਾਪਤੀ ਕਰਨ ਤੋਂ ਅਸਫ਼ਲ ਰਿਹਾ ਹੈ | ਸਿਹਤ ਸਬੰਧੀ ਜਾਣਕਾਰੀ ਦੇਣ ਵਾਲੀ ਮੈਗਜ਼ੀਨ 'ਲੈਨਸਟ' ਵੱਲੋਂ ਵਿਸ਼ਵ ਵਿਆਪੀ ਬਿਮਾਰੀਆਂ ਦੇ ਬੋਝ 'ਤੇ 195 ਮੁਲਕਾਂ ...

ਪੂਰੀ ਖ਼ਬਰ »

ਕੋਲਾ ਘੁਟਾਲਾ

ਸਾਬਕਾ ਕੋਲਾ ਸਕੱਤਰ ਸਮੇਤ ਕਈ ਦੋਸ਼ੀ ਕਰਾਰ

22 ਨੂੰ ਸੁਣਾਈ ਜਾਵੇਗੀ ਸਜ਼ਾ ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਕੋਲਾ ਘੁਟਾਲਾ ਮਾਮਲੇ 'ਚ ਸਾਬਕਾ ਕੋਲਾ ਸਕੱਤਰ ਐੱਚ. ਸੀ. ਗੁਪਤਾ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਸ ਤੋਂ ਇਲਾਵਾ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਭਾਰਤ ਪਰਾਸ਼ਰ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਵਿਅਕਤੀ 'ਤੇ ਹਮਲਾ ਕਰਨ ਵਾਲਿਆਂ ਨੂੰ 3 ਸਾਲ ਦੀ ਕੈਦ

ਨਿਊ ਯਾਰਕ, 19 ਮਈ (ਏਜੰਸੀ)-ਅਮਰੀਕਾ ਦੀ ਇਕ ਅਦਾਲਤ ਨੇ ਦੋ ਵਿਅਕਤੀਆਂ ਨੂੰ ਇਕ ਸਿੱਖ-ਅਮਰੀਕੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬੀਤੇ ਸਾਲ ਕੀਤੀ ਗਈ ਇਹ ਕੁੱਟਮਾਰ ਦੀ ਘਟਨਾ ਕੈਲੀਫੋਰਨੀਆਂ ਦੀ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਅਨਿਲ ਮਾਧਵ ਦਵੇ ਦਾ ਅੰਤਿਮ ਸੰਸਕਾਰ

ਭੋਪਾਲ, 19 ਮਈ (ਏਜੰਸੀ)-ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਅਨਿਲ ਮਾਧਵ ਦਵੇ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਉਨ੍ਹਾਂ ਦੀ ਆਖਰੀ ਇੱਛਾ ਮੁਤਾਬਕ ਹੋਸ਼ੰਗਾਬਾਦ ਜ਼ਿਲ੍ਹੇ ਦੇ ਬਾਂਦ੍ਰਾਭਾਨ 'ਚ ਨਰਮਦਾ ਨਦੀ ਦੇ ਕੰਢੇ ਕੀਤਾ ਗਿਆ | ਭਾਜਪਾ ਦੇ ਬੁਲਾਰੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ 'ਚ ਹਵਾਲਾ ਕੰਪਨੀਆਂ ਦਾ ਪੈਸਾ-ਕਪਿਲ ਮਿਸ਼ਰਾ

ਦੋਸ਼ਾਂ ਦਾ ਜਵਾਬ ਦੇਣਾ ਮਤਲਬ ਇਲਜ਼ਾਮਾਂ ਨੂੰ ਤਵੱਜੋਂ ਦੇਣਾ-'ਆਪ'
ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-'ਆਪ' ਦੇ ਬਾਗ਼ੀ ਨੇਤਾ ਕਪਿਲ ਮਿਸ਼ਰਾ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਦੋਸ਼ਾਂ ਦਾ ਸਿਲਸਿਲਾ ਜਾਰੀ ਹੈ ਜਿਸ ਤਹਿਤ ਕਪਿਲ ਮਿਸ਼ਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਹਵਾਲਾ ਕੰਪਨੀਆਂ ਦਾ ਪੈਸਾ ਹੈ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਝੂਠ ਫੈਲਾਇਆ ਜਾ ਰਿਹਾ ਹੈ | ਕੇਜਰੀਵਾਲ ਸੱਚ ਨੂੰ ਲੁਕਾਉਣ ਲਈ ਮੁਕੇਸ਼ ਸ਼ਰਮਾ ਨੂੰ ਅੱਗੇ ਲੈ ਕੇ ਆਏ ਹਨ | ਉਨ੍ਹਾਂ ਕਿਹਾ ਕਿ ਹੇਮਰਾਜ ਨੂੰ ਲੁਕਾਉਣ ਵਾਸਤੇ ਮੁਕੇਸ਼ ਨੂੰ ਅੱਗੇ ਲਿਆਂਦਾ ਗਿਆ ਹੈ | ਕਪਿਲ ਮਿਸ਼ਰਾ ਨੇ ਇਕ ਵਾਰ ਫਿਰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਕੇਜਰੀਵਾਲ ਕੁਰਸੀ ਛੱਡ ਕੇ ਜਾਂਚ ਕਰਵਾਉਣ | ਉਨ੍ਹਾਂ ਕਿਹਾ ਕੇਜਰੀਵਾਲ ਸਿੱਧੇ ਤਿਹਾੜ ਜਾਣਗੇ | ਕੇਜਰੀਵਾਲ ਆਪਣੇ ਹਵਾਲਾ ਸਬੰਧਾਂ 'ਤੇ ਪਰਦਾ ਪਾਉਣਾ ਚਾਹੁੰਦੇ ਹਨ | ਹਾਲਾਂਕਿ ਆਮ ਆਦਮੀ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਨੇ ਇਸ ਮਾਮਲੇ 'ਚ ਕਿਹਾ ਕਿ 'ਆਪ' 'ਤੇ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ ਤੇ ਚੰਦਾ ਦੇਣ ਵਾਲੀ ਹਰ ਕੰਪਨੀ ਦੀ ਜਾਂਚ ਕਰਵਾਉਣਾ ਸੰਭਵ ਨਹੀਂ | ਉਨ੍ਹਾਂ ਕਿਹਾ ਭਾਜਪਾ ਤੇ ਕਾਂਗਰਸ ਵੀ ਗਲਤ ਤਰੀਕੇ ਨਾਲ ਚੰਦਾ ਲੈਂਦੇ ਆਏ ਹਨ | ਰਾਘਵ ਨੇ ਕਿਹਾ 15 ਹਜ਼ਾਰ ਲੋਕ ਉਨ੍ਹਾਂ ਨੂੰ ਹਰ ਸਾਲ ਚੰਦਾ ਦਿੰਦੇ ਹਨ | ਕਪਿਲ ਮਿਸ਼ਰਾ ਦੇ ਇਲਜ਼ਾਮਾਂ ਦਾ ਜਵਾਬ ਦੇਣਾ ਮਤਲਬ ਉਨ੍ਹਾਂ ਦੇ ਇਲਜ਼ਾਮਾਂ ਨੂੰ ਤਵੱਜੋਂ ਦੇਣਾ ਹੈ | ਦੂਜੇ ਪਾਸੇ 'ਆਪ' ਆਗੂ ਸੰਜੇ ਸਿੰਘ ਦਾ ਕਹਿਣਾ ਸੀ ਕਿ ਭਾਜਪਾ ਦਾ ਇਕਲੌਤਾ ਮਕਸਦ ਕੇਜਰੀਵਾਲ ਨੂੰ ਬਦਨਾਮ ਕਰਨਾ ਅਤੇ ਆਮ ਆਦਮੀ ਪਾਰਟੀ ਦੇ ਵਜੂਦ ਨੂੰ ਖ਼ਤਮ ਕਰਨਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੇ ਕਪਿਲ ਮਿਸ਼ਰਾ ਨੂੰ ਇਸ ਸਾਜ਼ਿਸ਼ ਵਿਚ ਸ਼ਾਮਿਲ ਕਰ ਲਿਆ ਹੈ | ਇਸ ਲਈ ਉਹ ਕੇਜਰੀਵਾਲ 'ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ | ਉਨ੍ਹਾਂ ਕਿਹਾ ਕਿ ਮਿਸ਼ਰਾ ਇਕ ਝੂਠ 100 ਵਾਰ ਬੋਲ ਕੇ ਸੱਚ ਸਾਬਤ ਕਰਨ ਦੀ ਹਿਟਲਰਸ਼ਾਹੀ ਨੀਤੀ 'ਤੇ ਚੱਲ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਪ੍ਰਧਾਨ ਮੰਤਰੀ ਵੱਲੋਂ ਨਮਾਮੀ ਗੰਗੇ ਪ੍ਰੋਗਰਾਮ ਦੀ ਸਮੀਖਿਆ

ਨਵੀਂ ਦਿੱਲੀ, 19 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਗਾ ਨਦੀ ਦੀ ਸਵੱਛਤਾ ਲਈ ਆਪਣੇ ਮਨਪਸੰਦ ਪ੍ਰੋਗਰਾਮ 'ਨਮਾਮੀ ਗੰਗੇ' ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਹੈ | ਸੂਤਰਾਂ ਮੁਤਾਬਕ ਇਸ ਮੌਕੇ ਕੀਤੀ ਗਈ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਪੇਸ਼ੀ ਲਈ ਰਾਜਸਥਾਨ ਜਾ ਰਹੇ ਦੋ ਹਵਾਲਾਤੀ ਫ਼ਰਾਰ

ਜੈਪੁਰ, 19 ਮਈ (ਏਜੰਸੀ)-ਅੰਮਿ੍ਤਸਰ ਦੀ ਕੇਂਦਰੀ ਜੇਲ੍ਹ 'ਚ ਬੰਦ ਦੋ ਹਵਾਲਾਤੀ ਰਾਜਸਥਾਨ ਪੇਸ਼ੀ 'ਤੇ ਜਾਣ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ | ਪੁਲਿਸ ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਜਸਪਾਲ ਸਿੰਘ ਨੂੰ ...

ਪੂਰੀ ਖ਼ਬਰ »

ਆਧਾਰ ਵਾਸਤੇ 30 ਜੂਨ ਤੋਂ ਬਾਅਦ ਤਰੀਕ ਨਹੀਂ ਵਧਾਈ ਜਾਵੇਗੀ-ਸਰਕਾਰ

ਨਵੀਂ ਦਿੱਲੀ, 19 ਮਈ (ਏਜੰਸੀ)-ਕੇਂਦਰ ਨੇ ਅੱਜ ਸੁਪਰੀਮ ਕੋਰਟ 'ਚ ਦੱਸਿਆ ਕਿ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਨ੍ਹਾਂ ਨਾਲ ਆਧਾਰ ਜੋੜਨ ਦੀ ਆਖਰੀ ਤਰੀਕ 30 ਜੂਨ ਤੋਂ ਵਧਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਅੱਜ ...

ਪੂਰੀ ਖ਼ਬਰ »

ਜੀ. ਐਸ. ਟੀ. ਲਾਗੂ ਨਾ ਕਰਨ 'ਤੇ ਸੂਬਿਆਂ ਦੇ ਲੋਕਾਂ ਦਾ ਨੁਕਸਾਨ ਹੋਵੇਗਾ-ਜੇਤਲੀ

ਸ੍ਰੀਨਗਰ, 19 ਮਈ (ਪੀ. ਟੀ. ਆਈ.)-ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਿਹਾ ਕਿ ਉਨ੍ਹਾਂ ਰਾਜਾਂ ਜਿਹੜੇ ਵਸਤਾਂ 'ਤੇ ਸੇਵਾਵਾਂ ਕਰ ਲਾਗੂ ਨਹੀਂ ਕਰ ਰਹੇ ਦੇ ਲੋਕਾਂ ਦਾ ਨੁਕਸਾਨ ਹੋਵੇਗਾ ਅਤੇ ਉਨ੍ਹਾਂ ਨੂੰ ਦੁੱਗਣਾ ਕਰ ਅਦਾ ਕਰਨਾ ਪਵੇਗਾ | ਇਥੇ ਬਾਅਦ ਦੁਪਹਿਰ ਜੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX