ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  7 minutes ago
ਸ੍ਰੀਨਗਰ, 22 ਜੁਲਾਈ- ਜੰਮੂ-ਕਸ਼ਮੀਰ ਅੱਜ ਪਾਕਿਸਤਾਨ ਵਲੋਂ ਅੱਜ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਨੇ ਨੇ ਅੱਜ ਸਵੇਰੇ ਸੂਬੇ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ ਸੁੰਦਰਬਨੀ ਸੈਟਕਰ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  22 minutes ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਦੀ ਦਿੱਗਜ ਨੇਤਾ ਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਰਾਮ ਚੰਦਰ ਪਾਸਵਾਨ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  33 minutes ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਵਲੋਂ ਕਰਨਾਟਕ ਦੇ ਸਿਆਸੀ ਸੰਕਟ ਨੂੰ ਲੈ ਕੇ ਸਦਨ 'ਚ ਕੀਤੇ ਗਏ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਲਈ ਮੁਲਤਵੀ ਕਰ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  46 minutes ago
ਬੈਂਗਲੁਰੂ, 22 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਨੇ ਬਾਗ਼ੀ ਵਿਧਾਇਕਾਂ ਨੂੰ ਸੰਮਨ ਜਾਰੀ ਕੀਤਾ ਹੈ। ਸਪੀਕਰ ਨੇ ਬਾਗ਼ੀ ਵਿਧਾਇਕਾਂ ਨੂੰ ਮੰਗਲਵਾਰ ਸਵੇਰੇ 11 ਵਜੇ ਤੱਕ ਉਨ੍ਹਾਂ ਨਾਲ ਮਿਲਣ ਨੂੰ ਕਿਹਾ ਹੈ। ਇਹ ਸੰਮਨ ਵਿਧਾਇਕਾਂ ਦੀ...
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  54 minutes ago
ਨਵੀਂ ਦਿੱਲੀ, 22 ਜੁਲਾਈ- ਕਰਨਾਟਕ ਦੀ ਕੁਮਾਰਸਵਾਮੀ ਸਰਕਾਰ ਤੋਂ ਸਮਰਥਨ ਵਾਪਸ ਲੈਣ ਵਾਲੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਇਸ ਪਟੀਸ਼ਨ 'ਤੇ ਕੱਲ੍ਹ ਭਾਵ...
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 22 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਭਾਵ ਅਗਸਤ 'ਚ ਭੂਟਾਨ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਹਾਲਾਂਕਿ ਉਨ੍ਹਾਂ ਦੇ ਦੌਰੇ ਦੀ ਤਰੀਕ ਨੂੰ ਲੈ ਕੇ ਕੋਈ ਖ਼ੁਲਾਸਾ ਨਹੀਂ...
ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਣੇ 9 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਲਖਨਊ, 22 ਜੁਲਾਈ- ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਹਾਫ਼ਿਜ਼ਪੁਰ ਇਲਾਕੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 18 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਵਧੇਰੇ ਬੱਚੇ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਧੌਲਾਨਾ ਇਲਾਕੇ...
'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  about 2 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਇਤਿਹਾਸਕ ਪਿੰਡ ਬਡਰੁੱਖਾਂ, ਜਿੱਥੇ ਪਿਛਲੇ ਦਿਨੀਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪੰਚਾਇਤ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਨਸ਼ਿਆਂ...
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  about 2 hours ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  about 2 hours ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  about 2 hours ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  about 2 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 3 hours ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 3 hours ago
ਬੈਂਗਲੁਰੂ, 22 ਜੁਲਾਈ - ਕਰਨਾਟਕ 'ਚ ਕਾਂਗਰਸ-ਜੇ.ਡੀ.ਯੂ ਗੱਠਜੋੜ ਦੀ ਸਰਕਾਰ ਦਾ ਸ਼ਕਤੀ ਪ੍ਰੀਖਣ ਅੱਜ ਹੈ। ਇਸ ਦੌਰਾਨ ਪਿਛਲੇ 2 ਹਫ਼ਤਿਆਂ ਤੋਂ ਮੁੰਬਈ ਦੇ ਹੋਟਲ 'ਚ ਠਹਿਰੇ...
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਪਹਿਲਾ ਸਫ਼ਾ

ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਟੈਕਸ ਤੋਂ ਛੋਟ

ਜੀ.ਐਸ.ਟੀ. ਕੌ ਾਸਲ ਵੱਲੋਂ ਦਰਾਂ ਨੂੰ ਅੰਤਿਮ ਰੂਪ ਸ੍ਰੀਨਗਰ, 19 ਮਈ (ਪੀ. ਟੀ. ਆਈ.)-ਪਹਿਲੀ ਜੁਲਾਈ ਤੋਂ ਲਾਗੂ ਕੀਤੇ ਜਾ ਰਹੇ ਜੀ. ਐਸ. ਟੀ. ਕਰ ਢਾਂਚੇ ਵਿਚ ਸਿੱਖਿਆ ਤੇ ਸਿਹਤ ਸੰਭਾਲ ਸੇਵਾਵਾਂ ਨੂੰ ਕਰ ਤੋਂ ਛੋਟ ਜਾਰੀ ਰਹੇਗੀ ਅਤੇ ਇਸ ਢਾਂਚੇ ਤਹਿਤ ਸੇਵਾਵਾਂ ਕਰ ਦੀਆਂ ...

ਪੂਰੀ ਖ਼ਬਰ »

ਜੋਸ਼ੀਮੱਠ ਤੇ ਗੋਬਿੰਦਘਾਟ ਵਿਚਕਾਰ ਢਿਗਾਂ ਡਿਗੀਆਂ-ਬਦਰੀਨਾਥ ਯਾਤਰਾ ਰੁਕੀ

• ਪੰਜ ਹਜ਼ਾਰ ਤੋਂ ਵੱਧ ਯਾਤਰੀ ਫਸੇ • ਢਾਈ ਹਜ਼ਾਰ ਤੋਂ ਵੱਧ ਸ਼ਰਧਾਲੂ ਗੋਬਿੰਦਘਾਟ ਵਿਚ ਠਹਿਰੇ ਦੇਹਰਾਦੂਨ, 19 ਮਈ (ਕਮਲ ਸ਼ਰਮਾ)-ਰਿਸ਼ ੀਕੇਸ਼ ਬਦਰੀਨਾਥ ਮਾਰਗ 'ਤੇ ਜੋਸ਼ੀਮੱਠ ਤੋਂ 15 ਕਿਲੋਮੀਟਰ ਦੂਰ ਤੇ ਗੋਬਿੰਦਘਾਟ ਤੋਂ 10 ਕਿਲੋਮੀਟਰ ਵਿਸ਼ਣੂਪ੍ਰਯਾਗ ਤੇ ...

ਪੂਰੀ ਖ਼ਬਰ »

ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਜੇਤਲੀ

ਸ੍ਰੀਨਗਰ, 19 ਮਈ (ਮਨਜੀਤ ਸਿੰਘ)-ਰੱਖਿਆ ਮੰਤਰੀ ਅਰੁਣ ਜੇਤਲੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਨਾਲ ਲੱਗਦੀ ਕੰਟਰੋਲ ਰੇਖਾ ਦੇ ਇਲਾਕਿਆਂ ਦਾ ਦੌਰਾ ਕਰਕੇ ਉਥੇ ਤਇਨਾਤ ਜਵਾਨਾਂ ਅਤੇ ਫੌਜੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਫੌਜ ਵੱਲੋਂ ਨਿੰਯਤਰਣ ...

ਪੂਰੀ ਖ਼ਬਰ »

ਅਗਵਾਕਾਰਾਂ ਨੇ ਡਾਕਟਰ ਨੂੰ 7.50 ਲੱਖ ਰੁਪਏ ਫਿਰੌਤੀ ਲੈ ਕੇ ਛੱਡਿਆ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਅਜਨਾਲਾ ਸਹਿਕਾਰੀ ਖੰਡ ਮਿੱਲ ਲਿਮ: ਅਜਨਾਲਾ-ਅੰਮਿ੍ਤਸਰ ਮੁੱਖ ਸੜਕ ਤੋਂ ਅਗਵਾ ਕੀਤੇ ਭੈਣ ਜਾਨਕੀ ਦੇਵੀ ਮੁਨੀਸ਼ ਹਸਪਤਾਲ ਅਜਨਾਲਾ ਦੇ ਸੰਚਾਲਕ ਡਾ: ਮੁਨੀਸ਼ ਕੁਮਾਰ ਨੂੰ ...

ਪੂਰੀ ਖ਼ਬਰ »

ਸਾਹਨੇਵਾਲ ਤੋਂ ਉਡਾਣਾਂ ਅਗਲੇ ਮਹੀਨੇ ਤੋਂ

ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼ਹਿਰ ਤੇ ਜ਼ਿਲ੍ਹਾ ਲੁਧਿਆਣਾ ਵਾਸੀਆਂ ਲਈ ਇਹ ਖੁਸ਼ੀ ਦੀ ਖ਼ਬਰ ਹੈ ਕਿ ਕੇਂਦਰ ਸਰਕਾਰ ਦੀ 'ਉਡਾਨ ਯੋਜਨਾ' ਤਹਿਤ ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਅਗਲੇ ਮਹੀਨੇ ...

ਪੂਰੀ ਖ਼ਬਰ »

ਮੁਹਾਲੀ ਤੇ ਅੰਮਿ੍ਤਸਰ ਤੋਂ ਨਾਂਦੇੜ ਲਈ ਸਿੱਧੀਆਂ ਉਡਾਣਾਂ ਜੁਲਾਈ ਤੋਂ

ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਦਾਅਵਾ ਕੀਤਾ ਹੈ ਕਿ ਆਉਂਦੇ ਜੁਲਾਈ ਮਹੀਨੇ ਦੌਰਾਨ ਮੋਹਾਲੀ ਅਤੇ ਅੰਮਿ੍ਤਸਰ ਤੋਂ ਨਾਂਦੇੜ ਸਾਹਿਬ ਲਈ ਸਿੱਧੀਆਂ ...

ਪੂਰੀ ਖ਼ਬਰ »

ਸਿਰਫ਼ਿਰੇ ਨੌਜਵਾਨ ਤੋਂ ਤੰਗ ਆਈ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕੰਧਵਾਲਾ ਹਾਜ਼ਰ ਖਾਂ 'ਚ ਨਾਬਾਲਗ ਵਿਦਿਆਰਥਣ ਨੇ ਇਕ ਸਿਰਫਿਰੇ ਨੌਜਵਾਨ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਜੋ ਪਿੰਡ ਦੇ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰ

ਚੰਡੀਗੜ੍ਹ, 19 ਮਈ (ਐਨ.ਐਸ. ਪਰਵਾਨਾ)-Ð ਆਲਾ ਮਿਆਰੀ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਹੁਣ 24 ਮਈ ਨੂੰ ਸਵੇਰੇ 11 ਵਜੇ ਪੰਜਾਬ ਭਵਨ ਵਿਚ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਸਕੂਲਾਂ ਦਾ ਸਮਾਂ ਤਬਦੀਲ

ਐੱਸ. ਏ. ਐੱਸ. ਨਗਰ, 19 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਦਿਨੋਂ-ਦਿਨ ਵੱਧ ਰਹੀ ਗਰਮੀ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਰਾਜ ਦੇ ਸਮੂਹ ਸਰਕਾਰੀ/ਪ੍ਰਾਈਵੇਟ, ਏਡਿਡ/ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵੱਲੋਂ ਜਸਟਿਸ ਕਰਨਣ ਦੀ ਪਟੀਸ਼ਨ ਸਵੀਕਾਰ ਕਰਨ ਤੋਂ ਨਾਂਹ

ਨਵੀਂ ਦਿੱਲੀ, 19 ਮਈ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਜੱਜ ਸੀ. ਐਸ. ਕਰਨਣ ਵੱਲੋਂ ਅਦਾਲਤ ਦੀ ਮਾਣਹਾਨੀ ਲਈ ਆਪਣੀ 6 ਮਹੀਨੇ ਦੀ ਸਜ਼ਾ ਰੱਦ ਕਰਨ ਲਈ ਦਾਇਰ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸੁਪਰੀਮ ਕੋਰਟ ਰਜਿਸਟਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਵਾਦੀ 'ਚ ਨਮਾਜ਼ ਦੇ ਬਾਅਦ ਕਈ ਥਾਵਾਂ 'ਤੇ ਹਿੰਸਕ ਪ੍ਰਦਰਸ਼ਨ

ਕਈ ਥਾਈਾ ਪ੍ਰਦਰਸ਼ਨਕਾਰੀਆਂ ਤੇ ਪੁਲਿਸ 'ਚ ਝੜਪਾਂ ਸ੍ਰੀਨਗਰ 19 ਮਈ (ਮਨਜੀਤ ਸਿੰਘ)-ਕਸ਼ਮੀਰ ਵਿਖੇ ਸ਼ੁਕਰਵਾਰ ਨੂੰ ਨਮਾਜ਼ ਦੇ ਬਾਅਦ ਵੱਖਵਾਦੀਆਂ ਵੱਲੋਂ ਦਿਤੇ ਅਹਤਜਾਜ਼ ਦੇ ਸੱਦੇ ਦੇ ਮਦੇਨਜ਼ਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੇ ਸ੍ਰੀਨਗਰ ...

ਪੂਰੀ ਖ਼ਬਰ »

ਅਟਲਾਂਟਾ ਹਵਾਈ ਅੱਡੇ 'ਤੇ ਹਿਰਾਸਤ 'ਚ ਲਏ ਭਾਰਤੀ ਦੀ ਮੌਤ

ਨਿਊਯਾਰਕ, 19 ਮਈ (ਏਜੰਸੀ)-ਅਮਰੀਕੀ ਕਸਟਮ ਅਧਿਕਾਰੀਆਂ ਦੁਆਰਾ ਪਿਛਲੇ ਹਫਤੇ ਹਿਰਾਸਤ 'ਚ ਲਏ ਗਏ 58 ਸਾਲ ਦੇ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਇਕ ਹਸਪਤਾਲ 'ਚ ਮੌਤ ਹੋ ਗਈ | ਕਸਟਮ ਅਧਿਕਾਰੀਆਂ ਨੇ ਉਸ ਨੂੰ ਦੇਸ਼ 'ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਸਮੇਂ ਗਿ੍ਫ਼ਤਾਰ ...

ਪੂਰੀ ਖ਼ਬਰ »

ਸਿਹਤ ਸੰਭਾਲ ਸੂਚਕ ਅੰਕ 'ਚ ਭਾਰਤ 154ਵੇਂ ਸਥਾਨ 'ਤੇ

ਨਵੀਂ ਦਿੱਲੀ, 19 ਮਈ (ਏਜੰਸੀ)-ਸਿਹਤ ਸਬੰਧੀ ਵਧੀਆ ਸਹੂਲਤਾਂ ਦੇਣ ਦੀਆਂ ਕੋਸ਼ਿਸ਼ਾਂ 'ਚ ਭਾਰਤ ਆਪਣੇ ਟੀਚਿਆਂ ਦੀ ਪ੍ਰਾਪਤੀ ਕਰਨ ਤੋਂ ਅਸਫ਼ਲ ਰਿਹਾ ਹੈ | ਸਿਹਤ ਸਬੰਧੀ ਜਾਣਕਾਰੀ ਦੇਣ ਵਾਲੀ ਮੈਗਜ਼ੀਨ 'ਲੈਨਸਟ' ਵੱਲੋਂ ਵਿਸ਼ਵ ਵਿਆਪੀ ਬਿਮਾਰੀਆਂ ਦੇ ਬੋਝ 'ਤੇ 195 ਮੁਲਕਾਂ ...

ਪੂਰੀ ਖ਼ਬਰ »

ਕੋਲਾ ਘੁਟਾਲਾ

ਸਾਬਕਾ ਕੋਲਾ ਸਕੱਤਰ ਸਮੇਤ ਕਈ ਦੋਸ਼ੀ ਕਰਾਰ

22 ਨੂੰ ਸੁਣਾਈ ਜਾਵੇਗੀ ਸਜ਼ਾ ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਕੋਲਾ ਘੁਟਾਲਾ ਮਾਮਲੇ 'ਚ ਸਾਬਕਾ ਕੋਲਾ ਸਕੱਤਰ ਐੱਚ. ਸੀ. ਗੁਪਤਾ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਸ ਤੋਂ ਇਲਾਵਾ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਭਾਰਤ ਪਰਾਸ਼ਰ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਵਿਅਕਤੀ 'ਤੇ ਹਮਲਾ ਕਰਨ ਵਾਲਿਆਂ ਨੂੰ 3 ਸਾਲ ਦੀ ਕੈਦ

ਨਿਊ ਯਾਰਕ, 19 ਮਈ (ਏਜੰਸੀ)-ਅਮਰੀਕਾ ਦੀ ਇਕ ਅਦਾਲਤ ਨੇ ਦੋ ਵਿਅਕਤੀਆਂ ਨੂੰ ਇਕ ਸਿੱਖ-ਅਮਰੀਕੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬੀਤੇ ਸਾਲ ਕੀਤੀ ਗਈ ਇਹ ਕੁੱਟਮਾਰ ਦੀ ਘਟਨਾ ਕੈਲੀਫੋਰਨੀਆਂ ਦੀ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਅਨਿਲ ਮਾਧਵ ਦਵੇ ਦਾ ਅੰਤਿਮ ਸੰਸਕਾਰ

ਭੋਪਾਲ, 19 ਮਈ (ਏਜੰਸੀ)-ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਅਨਿਲ ਮਾਧਵ ਦਵੇ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਉਨ੍ਹਾਂ ਦੀ ਆਖਰੀ ਇੱਛਾ ਮੁਤਾਬਕ ਹੋਸ਼ੰਗਾਬਾਦ ਜ਼ਿਲ੍ਹੇ ਦੇ ਬਾਂਦ੍ਰਾਭਾਨ 'ਚ ਨਰਮਦਾ ਨਦੀ ਦੇ ਕੰਢੇ ਕੀਤਾ ਗਿਆ | ਭਾਜਪਾ ਦੇ ਬੁਲਾਰੇ ਰਜਨੀਸ਼ ਅਗਰਵਾਲ ਨੇ ਦੱਸਿਆ ਕਿ ਦਵੇ ਦੀ ਮਿ੍ਤਕ ਦੇਹ ਨੂੰ ਅਗਨੀ ਉਸਦੇ ਭਰਾ ਤੇ ਭਤੀਜੇ ਨੇ ਦਿੱਤੀ, ਇਸ ਮੌਕੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਆਖ਼ਰੀ ਵਿਦਾਈ ਦਿੱਤੀ | ਅਗਰਵਾਲ ਨੇ ਕਿਹਾ ਕਿ ਜਿਸ ਜਗ੍ਹਾ ਉਨ੍ਹਾਂ ਦਾ ਸਸਕਾਰ ਕੀਤਾ ਗਿਆ, ਉਹ ਉਨ੍ਹਾਂ ਦੀ ਹਰਮਪਿਆਰੀ ਜਗ੍ਹਾ ਸੀ | ਇਸ ਜਗ੍ਹਾ ਹੀ ਉਹ ਨਦੀਆਂ ਦੀ ਰੱਖਿਆ ਵਾਸਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਅਮੂਮਨ ਅੰਤਰਰਾਸ਼ਟਰੀ ਨਦੀ ਮਹਾਂਉੱਤਸਵ ਦਾ ਆਯੋਜਨ ਕਰਦੇ ਸਨ | ਇਸ ਦੌਰਾਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਉਮਾ ਭਾਰਤੀ, ਨਰਿੰਦਰ ਸਿੰਘ ਤੋਮਰ, ਹਰਸ਼ ਵਰਧਨ, ਅਨੰਤ ਕੁਮਾਰ, ਧਾਵਰਚੰਦ ਗਹਿਲੋਤ, ਆਰ.ਐਸ.ਐਸ ਦੇ ਸੀਨੀਅਰ ਆਗੂ ਭਾਈਆਜੀ ਜੋਸ਼ੀ, ਦੱਤਾਤਰਿਆ ਹੋਸਬੋਲੇ, ਸੁਰੇਸ਼ ਸੋਨੀ ਅਤੇ ਭਾਜਪਾ ਦੇ ਰਾਸ਼ਟਰੀ ਮਹਾਸਕੱਤਰ ਕੈਲਾਸ਼ ਵਿਜੇਵਰਗੀਆ ਮੌਜੂਦ ਸਨ | ਇਸ ਤੋਂ ਪਹਿਲਾਂ ਦਵੇ ਦੀ ਮਿ੍ਤਕ ਦੇਹ ਨੂੰ ਭੋਪਾਲ ਦੇ ਸ਼ਿਵਾਜੀ ਨਗਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਨਦੀ ਦਾ ਘਰ' ਤੋਂ ਬਾਂਦ੍ਰਾਭਾਨ ਲਿਆਂਦਾ ਗਿਆ, ਇਸ ਦੌਰਾਨ ਮੁੱਖ ਮੰਤਰੀ ਚੌਹਾਨ ਤੋਂ ਇਲਾਵਾ ਕਈ ਹੋਰ ਨੇਤਾਵਾਂ ਨੇ ਉਨ੍ਹਾਂ ਦੀ ਅਰਥੀ ਨੂੰ ਮੌਢਾ ਦਿੱਤਾ | ਇਸ ਮੌਕੇ ਮਰਹੂਮ ਨੇਤਾ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ, ਜਦੋਂਕਿ ਉਨ੍ਹਾਂ ਦੇ ਸਨਮਾਨ 'ਚ ਮੱਧ ਪ੍ਰਦੇਸ਼ ਸਰਕਾਰ ਨੇ 18 ਤੇ 19 ਮਈ ਨੂੰ ਦੋ ਦਿਨ ਦਾ ਰਾਸ਼ਟਰੀ ਸੋਗ ਘੋਸ਼ਿਤ ਕੀਤਾ | ਜ਼ਿਕਰਯੋਗ ਹੈ ਕਿ ਕੇਂਦਰੀ ਵਾਤਾਵਰਨ, ਜੰਗਲ ਅਤੇ ਜਲਵਾਯੂ ਮੰਤਰੀ ਦਵੇ ਦੀ ਬੀਤੇ ਕੱਲ੍ਹ ਦਿੱਲੀ ਵਿਖੇ ਏਮਜ਼ ਹਸਪਤਾਲ 'ਚ ਮੌਤ ਹੋ ਗਈ ਸੀ |


ਖ਼ਬਰ ਸ਼ੇਅਰ ਕਰੋ

ਆਮ ਆਦਮੀ ਪਾਰਟੀ 'ਚ ਹਵਾਲਾ ਕੰਪਨੀਆਂ ਦਾ ਪੈਸਾ-ਕਪਿਲ ਮਿਸ਼ਰਾ

ਦੋਸ਼ਾਂ ਦਾ ਜਵਾਬ ਦੇਣਾ ਮਤਲਬ ਇਲਜ਼ਾਮਾਂ ਨੂੰ ਤਵੱਜੋਂ ਦੇਣਾ-'ਆਪ' ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-'ਆਪ' ਦੇ ਬਾਗ਼ੀ ਨੇਤਾ ਕਪਿਲ ਮਿਸ਼ਰਾ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਦੋਸ਼ਾਂ ਦਾ ਸਿਲਸਿਲਾ ਜਾਰੀ ਹੈ ਜਿਸ ਤਹਿਤ ਕਪਿਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵੱਲੋਂ ਨਮਾਮੀ ਗੰਗੇ ਪ੍ਰੋਗਰਾਮ ਦੀ ਸਮੀਖਿਆ

ਨਵੀਂ ਦਿੱਲੀ, 19 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਗਾ ਨਦੀ ਦੀ ਸਵੱਛਤਾ ਲਈ ਆਪਣੇ ਮਨਪਸੰਦ ਪ੍ਰੋਗਰਾਮ 'ਨਮਾਮੀ ਗੰਗੇ' ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਹੈ | ਸੂਤਰਾਂ ਮੁਤਾਬਕ ਇਸ ਮੌਕੇ ਕੀਤੀ ਗਈ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਪੇਸ਼ੀ ਲਈ ਰਾਜਸਥਾਨ ਜਾ ਰਹੇ ਦੋ ਹਵਾਲਾਤੀ ਫ਼ਰਾਰ

ਜੈਪੁਰ, 19 ਮਈ (ਏਜੰਸੀ)-ਅੰਮਿ੍ਤਸਰ ਦੀ ਕੇਂਦਰੀ ਜੇਲ੍ਹ 'ਚ ਬੰਦ ਦੋ ਹਵਾਲਾਤੀ ਰਾਜਸਥਾਨ ਪੇਸ਼ੀ 'ਤੇ ਜਾਣ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ | ਪੁਲਿਸ ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਜਸਪਾਲ ਸਿੰਘ ਨੂੰ ...

ਪੂਰੀ ਖ਼ਬਰ »

ਆਧਾਰ ਵਾਸਤੇ 30 ਜੂਨ ਤੋਂ ਬਾਅਦ ਤਰੀਕ ਨਹੀਂ ਵਧਾਈ ਜਾਵੇਗੀ-ਸਰਕਾਰ

ਨਵੀਂ ਦਿੱਲੀ, 19 ਮਈ (ਏਜੰਸੀ)-ਕੇਂਦਰ ਨੇ ਅੱਜ ਸੁਪਰੀਮ ਕੋਰਟ 'ਚ ਦੱਸਿਆ ਕਿ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਨ੍ਹਾਂ ਨਾਲ ਆਧਾਰ ਜੋੜਨ ਦੀ ਆਖਰੀ ਤਰੀਕ 30 ਜੂਨ ਤੋਂ ਵਧਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਅੱਜ ...

ਪੂਰੀ ਖ਼ਬਰ »

ਜੀ. ਐਸ. ਟੀ. ਲਾਗੂ ਨਾ ਕਰਨ 'ਤੇ ਸੂਬਿਆਂ ਦੇ ਲੋਕਾਂ ਦਾ ਨੁਕਸਾਨ ਹੋਵੇਗਾ-ਜੇਤਲੀ

ਸ੍ਰੀਨਗਰ, 19 ਮਈ (ਪੀ. ਟੀ. ਆਈ.)-ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਿਹਾ ਕਿ ਉਨ੍ਹਾਂ ਰਾਜਾਂ ਜਿਹੜੇ ਵਸਤਾਂ 'ਤੇ ਸੇਵਾਵਾਂ ਕਰ ਲਾਗੂ ਨਹੀਂ ਕਰ ਰਹੇ ਦੇ ਲੋਕਾਂ ਦਾ ਨੁਕਸਾਨ ਹੋਵੇਗਾ ਅਤੇ ਉਨ੍ਹਾਂ ਨੂੰ ਦੁੱਗਣਾ ਕਰ ਅਦਾ ਕਰਨਾ ਪਵੇਗਾ | ਇਥੇ ਬਾਅਦ ਦੁਪਹਿਰ ਜੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX