ਤਾਜਾ ਖ਼ਬਰਾਂ


ਫਾਜ਼ਿਲਕਾ 'ਚ ਆਡ-ਈਵਨ ਫਾਰਮੂਲੇ ਦਾ ਲੋਕਾਂ ਵਲੋਂ ਸਵਾਗਤ ਪਰ ਵਪਾਰੀ ਵਰਗ ਵਲੋਂ ਵਿਰੋਧ
. . .  23 minutes ago
ਫ਼ਾਜ਼ਿਲਕਾ, 30 ਮਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਨ ਬਲਰਾਮ ਪਾਟਿਲ ਵੱਲੋਂ ਸ਼ਹਿਰ ਵਿਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ੁਰੂ ਕੀਤੇ ਗਏ ਆਡ-ਈਵਨ ਫ਼ਾਰਮੂਲੇ ਦੇ ਵਿਰੋਧ ਵਿਚ ਫ਼ਾਜ਼ਿਲਕਾ ਵਪਾਰ ਮੰਡਲ ਦੇ ਸੱਦੇ 'ਤੇ ਦੁਕਾਨਦਾਰਾਂ ਵੱਲੋਂ...
ਸਿਖਲਾਈ ਦੌਰਾਨ ਮੋਰਟਾਰ ਧਮਾਕਾ, 6 ਜਵਾਨ ਜ਼ਖਮੀ
. . .  37 minutes ago
ਜੈਸਲਮੇਰ, 30 ਮਈ - ਜੈਸਲਮੇਰ 'ਚ ਪਾਕਿਸਤਾਨ ਸਰਹੱਦ ਕੋਲ ਸਿਖਲਾਈ ਦੌਰਾਨ ਮੋਰਟਾਰ ਧਮਾਕਾ ਹੋਣ ਕਾਰਨ 6 ਬੀ.ਐਸ.ਐਫ. ਜਵਾਨ ਜ਼ਖਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 minute ago
ਮਲਸੀਆਂ (ਜਲੰਧਰ), 30 ਮਈ (ਸੁਖਦੀਪ ਸਿੰਘ) - ਗੁਰਦੁਆਰਾ ਧੰਨ ਧੰਨ ਬਾਬਾ ਜੀਵਨ ਸਿੰਘ ਜੀ ਅਸਥਾਨ, ਪੱਤੀ ਸਾਹਲਾ ਨਗਰ ਮਲਸੀਆਂ ਵਿਖੇ ਬੀਤੀ ਰਾਤ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਸਰੂਪ ਤੇ ਗੁਟਕਾ ਸਾਹਿਬ ਅਗਨ ਭੇਟ ਹੋ ਗਏ। ਘਟਨਾ...
ਬਾਬਰੀ ਮਸਜਿਦ ਮਾਮਲਾ : ਅਡਵਾਨੀ ਸਮੇਤ ਹੋਰ ਭਾਜਪਾ ਆਗੂਆਂ 'ਤੇ ਤੈਅ ਹੋਣਗੇ ਦੋਸ਼
. . .  about 1 hour ago
ਨਵੀਂ ਦਿੱਲੀ, 30 ਮਈ - ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਤੇ ਉਮਾ ਭਾਰਤੀ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਣਗੇ। ਅਯੁੱਧਿਆ 'ਚ ਬਾਬਰੀ ਮਸਜਿਦ ਢਾਂਚਾ ਢਾਏ ਜਾਣ ਦੇ ਮਾਮਲੇ 'ਚ ਭਾਜਪਾ ਨੇਤਾਵਾਂ 'ਤੇ...
ਕੈਮਿਸਟਾਂ ਦੀ ਦੇਸ਼ ਵਿਆਪੀ ਹੜਤਾਲ ਕਾਰਨ ਸਾਰੇ ਮੈਡੀਕਲ ਸਟੋਰ ਅੱਜ ਰਹਿਣਗੇ ਬੰਦ
. . .  about 2 hours ago
ਅਜਨਾਲਾ, 30 ਮਈ (ਗੁਰਪ੍ਰੀਤ ਸਿੰਘ ਢਿੱਲੋਂ) ਦੇਸ਼ ਦੇ ਸਮੂਹ ਕੈਮਿਸਟਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਅਤੇ ਕੇਂਦਰ ਸਰਕਾਰ ਵੱਲੋਂ ਕੇਮਿਸਟ ਵਿਰੋਧੀ ਲਏ ਫੈਸਲਿਆਂ ਦੇ ਰੋਸ ਵਜੋਂ ਅੱਜ ਆਲ ਇੰਡੀਆ ਆਰਗੇਨਾਈਜੇਸ਼ਨ ਆਫ ਕੇਮਿਸਟ ਐਂਡ ਡਰੱਗਜ ਦੇ ਸੱਦੇ...
ਦੋਹਤਰੇ ਨੂੰ ਛੁਡਾਉਣ ਗਏ ਬਜ਼ੁਰਗ ਦਾ ਕਤਲ
. . .  about 2 hours ago
ਵੇਰਕਾ, 30 ਮਈ (ਪਰਮਜੀਤ ਸਿੰਘ ਬੱਗਾ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਖੇਤਰ 'ਚ ਪੈਂਦੇ ਸ਼ਹਿਰ ਦੇ ਨਜ਼ਦੀਕ ਪਿੰਡ ਨੌਸ਼ਹਿਰਾ ਕਲਾਂ ਮਜੀਠਾ ਰੋਡ ਵਿਖੇ ਨਿੱਜੀ ਰੰਜਸ਼ ਦੇ ਚੱਲਦਿਆਂ ਬੀਤੀ ਦੇਰ ਸ਼ਾਮ ਨੌਜਵਾਨ ਦੋਹਤਰੇ ਰਾਹੁਲ ਦੀ ਕੁੱਟਮਾਰ ਕਰ ਇਲਾਕੇ ਦੇ...
ਰਾਜਾਸਾਂਸੀ ਹਵਾਈ ਅੱਡੇ ਤੋਂ 13 ਲੱਖ 55 ਹਜ਼ਾਰ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ
. . .  about 2 hours ago
ਰਾਜਾਸਾਂਸੀ, 30 ਮਈ (ਹੇਰ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਦੁਬਈ ਤੋਂ ਆਏ ਇਕ ਯਾਤਰੀ ਕੋਲੋਂ ਫਾਲ ਪੇਪਰ ਵਿਚ ਲਪੇਟਿਆ 464 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ, ਜਿਸ ਦੀ 13 ਲੱਖ 55 ਹਜ਼ਾਰ ਰੁਪਏ ਕੀਮਤ ਬਣਦੀ ਹੈ। ਕਾਬੂ ਕੀਤੇ ਗਏ ਯਾਤਰੀ ...
ਈ-ਰਿਕਸ਼ਾ ਚਾਲਕ ਹੱਤਿਆ ਮਾਮਲਾ : ਦਿੱਲੀ ਸਰਕਾਰ ਵੱਲੋਂ 5 ਲੱਖ ਰੁਪਏ ਮੁਆਵਜ਼ੇ ਦਾ ਐਲਾਨ
. . .  1 day ago
ਨਵੀਂ ਦਿੱਲੀ, 29 ਮਈ - ਦਿੱਲੀ ਸਰਕਾਰ ਨੇ ਬੀਤੇ ਦਿਨ ਹੋਈ ਈ-ਰਿਕਸ਼ਾ ਚਾਲਕ ਦੀ ਹੱਤਿਆ ਦੇ ਮਾਮਲੇ 'ਚ ਪੀੜਿਤ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ...
ਕੌਮੀ ਜਾਂਚ ਏਜੰਸੀ ਕੋਲ ਵੱਖਵਾਦੀਆਂ ਖ਼ਿਲਾਫ਼ ਪੱਕੇ ਸਬੂਤ - ਸੂਤਰ
. . .  1 day ago
ਸਰਕਾਰ ਬਣਦੇ ਹੀ ਭ੍ਰਿਸ਼ਟਾਚਾਰ ਕਰਕੇ ਪੈਸੇ ਕਮਾਉਣ ਲੱਗੇ ਹਨ ਕਾਂਗਰਸੀ - ਕੇਜਰੀਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਪਹਿਲਾ ਸਫ਼ਾ

ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਟੈਕਸ ਤੋਂ ਛੋਟ

ਜੀ.ਐਸ.ਟੀ. ਕੌ ਾਸਲ ਵੱਲੋਂ ਦਰਾਂ ਨੂੰ ਅੰਤਿਮ ਰੂਪ ਸ੍ਰੀਨਗਰ, 19 ਮਈ (ਪੀ. ਟੀ. ਆਈ.)-ਪਹਿਲੀ ਜੁਲਾਈ ਤੋਂ ਲਾਗੂ ਕੀਤੇ ਜਾ ਰਹੇ ਜੀ. ਐਸ. ਟੀ. ਕਰ ਢਾਂਚੇ ਵਿਚ ਸਿੱਖਿਆ ਤੇ ਸਿਹਤ ਸੰਭਾਲ ਸੇਵਾਵਾਂ ਨੂੰ ਕਰ ਤੋਂ ਛੋਟ ਜਾਰੀ ਰਹੇਗੀ ਅਤੇ ਇਸ ਢਾਂਚੇ ਤਹਿਤ ਸੇਵਾਵਾਂ ਕਰ ਦੀਆਂ ...

ਪੂਰੀ ਖ਼ਬਰ »

ਜੋਸ਼ੀਮੱਠ ਤੇ ਗੋਬਿੰਦਘਾਟ ਵਿਚਕਾਰ ਢਿਗਾਂ ਡਿਗੀਆਂ-ਬਦਰੀਨਾਥ ਯਾਤਰਾ ਰੁਕੀ

• ਪੰਜ ਹਜ਼ਾਰ ਤੋਂ ਵੱਧ ਯਾਤਰੀ ਫਸੇ • ਢਾਈ ਹਜ਼ਾਰ ਤੋਂ ਵੱਧ ਸ਼ਰਧਾਲੂ ਗੋਬਿੰਦਘਾਟ ਵਿਚ ਠਹਿਰੇ ਦੇਹਰਾਦੂਨ, 19 ਮਈ (ਕਮਲ ਸ਼ਰਮਾ)-ਰਿਸ਼ ੀਕੇਸ਼ ਬਦਰੀਨਾਥ ਮਾਰਗ 'ਤੇ ਜੋਸ਼ੀਮੱਠ ਤੋਂ 15 ਕਿਲੋਮੀਟਰ ਦੂਰ ਤੇ ਗੋਬਿੰਦਘਾਟ ਤੋਂ 10 ਕਿਲੋਮੀਟਰ ਵਿਸ਼ਣੂਪ੍ਰਯਾਗ ਤੇ ...

ਪੂਰੀ ਖ਼ਬਰ »

ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਜੇਤਲੀ

ਸ੍ਰੀਨਗਰ, 19 ਮਈ (ਮਨਜੀਤ ਸਿੰਘ)-ਰੱਖਿਆ ਮੰਤਰੀ ਅਰੁਣ ਜੇਤਲੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਨਾਲ ਲੱਗਦੀ ਕੰਟਰੋਲ ਰੇਖਾ ਦੇ ਇਲਾਕਿਆਂ ਦਾ ਦੌਰਾ ਕਰਕੇ ਉਥੇ ਤਇਨਾਤ ਜਵਾਨਾਂ ਅਤੇ ਫੌਜੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਫੌਜ ਵੱਲੋਂ ਨਿੰਯਤਰਣ ...

ਪੂਰੀ ਖ਼ਬਰ »

ਅਗਵਾਕਾਰਾਂ ਨੇ ਡਾਕਟਰ ਨੂੰ 7.50 ਲੱਖ ਰੁਪਏ ਫਿਰੌਤੀ ਲੈ ਕੇ ਛੱਡਿਆ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਅਜਨਾਲਾ ਸਹਿਕਾਰੀ ਖੰਡ ਮਿੱਲ ਲਿਮ: ਅਜਨਾਲਾ-ਅੰਮਿ੍ਤਸਰ ਮੁੱਖ ਸੜਕ ਤੋਂ ਅਗਵਾ ਕੀਤੇ ਭੈਣ ਜਾਨਕੀ ਦੇਵੀ ਮੁਨੀਸ਼ ਹਸਪਤਾਲ ਅਜਨਾਲਾ ਦੇ ਸੰਚਾਲਕ ਡਾ: ਮੁਨੀਸ਼ ਕੁਮਾਰ ਨੂੰ ...

ਪੂਰੀ ਖ਼ਬਰ »

ਸਾਹਨੇਵਾਲ ਤੋਂ ਉਡਾਣਾਂ ਅਗਲੇ ਮਹੀਨੇ ਤੋਂ

ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼ਹਿਰ ਤੇ ਜ਼ਿਲ੍ਹਾ ਲੁਧਿਆਣਾ ਵਾਸੀਆਂ ਲਈ ਇਹ ਖੁਸ਼ੀ ਦੀ ਖ਼ਬਰ ਹੈ ਕਿ ਕੇਂਦਰ ਸਰਕਾਰ ਦੀ 'ਉਡਾਨ ਯੋਜਨਾ' ਤਹਿਤ ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਅਗਲੇ ਮਹੀਨੇ ...

ਪੂਰੀ ਖ਼ਬਰ »

ਮੁਹਾਲੀ ਤੇ ਅੰਮਿ੍ਤਸਰ ਤੋਂ ਨਾਂਦੇੜ ਲਈ ਸਿੱਧੀਆਂ ਉਡਾਣਾਂ ਜੁਲਾਈ ਤੋਂ

ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਦਾਅਵਾ ਕੀਤਾ ਹੈ ਕਿ ਆਉਂਦੇ ਜੁਲਾਈ ਮਹੀਨੇ ਦੌਰਾਨ ਮੋਹਾਲੀ ਅਤੇ ਅੰਮਿ੍ਤਸਰ ਤੋਂ ਨਾਂਦੇੜ ਸਾਹਿਬ ਲਈ ਸਿੱਧੀਆਂ ...

ਪੂਰੀ ਖ਼ਬਰ »

ਸਿਰਫ਼ਿਰੇ ਨੌਜਵਾਨ ਤੋਂ ਤੰਗ ਆਈ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕੰਧਵਾਲਾ ਹਾਜ਼ਰ ਖਾਂ 'ਚ ਨਾਬਾਲਗ ਵਿਦਿਆਰਥਣ ਨੇ ਇਕ ਸਿਰਫਿਰੇ ਨੌਜਵਾਨ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਜੋ ਪਿੰਡ ਦੇ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰ

ਚੰਡੀਗੜ੍ਹ, 19 ਮਈ (ਐਨ.ਐਸ. ਪਰਵਾਨਾ)-Ð ਆਲਾ ਮਿਆਰੀ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਹੁਣ 24 ਮਈ ਨੂੰ ਸਵੇਰੇ 11 ਵਜੇ ਪੰਜਾਬ ਭਵਨ ਵਿਚ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਸਕੂਲਾਂ ਦਾ ਸਮਾਂ ਤਬਦੀਲ

ਐੱਸ. ਏ. ਐੱਸ. ਨਗਰ, 19 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਦਿਨੋਂ-ਦਿਨ ਵੱਧ ਰਹੀ ਗਰਮੀ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਰਾਜ ਦੇ ਸਮੂਹ ਸਰਕਾਰੀ/ਪ੍ਰਾਈਵੇਟ, ਏਡਿਡ/ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਜੀ. ਐਸ. ਟੀ. ਲਾਗੂ ਨਾ ਕਰਨ 'ਤੇ ਸੂਬਿਆਂ ਦੇ ਲੋਕਾਂ ਦਾ ਨੁਕਸਾਨ ਹੋਵੇਗਾ-ਜੇਤਲੀ

ਸ੍ਰੀਨਗਰ, 19 ਮਈ (ਪੀ. ਟੀ. ਆਈ.)-ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਿਹਾ ਕਿ ਉਨ੍ਹਾਂ ਰਾਜਾਂ ਜਿਹੜੇ ਵਸਤਾਂ 'ਤੇ ਸੇਵਾਵਾਂ ਕਰ ਲਾਗੂ ਨਹੀਂ ਕਰ ਰਹੇ ਦੇ ਲੋਕਾਂ ਦਾ ਨੁਕਸਾਨ ਹੋਵੇਗਾ ਅਤੇ ਉਨ੍ਹਾਂ ਨੂੰ ਦੁੱਗਣਾ ਕਰ ਅਦਾ ਕਰਨਾ ਪਵੇਗਾ | ਇਥੇ ਬਾਅਦ ਦੁਪਹਿਰ ਜੀ. ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਪੇਸ਼ੀ ਲਈ ਰਾਜਸਥਾਨ ਜਾ ਰਹੇ ਦੋ ਹਵਾਲਾਤੀ ਫ਼ਰਾਰ

ਜੈਪੁਰ, 19 ਮਈ (ਏਜੰਸੀ)-ਅੰਮਿ੍ਤਸਰ ਦੀ ਕੇਂਦਰੀ ਜੇਲ੍ਹ 'ਚ ਬੰਦ ਦੋ ਹਵਾਲਾਤੀ ਰਾਜਸਥਾਨ ਪੇਸ਼ੀ 'ਤੇ ਜਾਣ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ | ਪੁਲਿਸ ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਜਸਪਾਲ ਸਿੰਘ ਨੂੰ ...

ਪੂਰੀ ਖ਼ਬਰ »

ਆਧਾਰ ਵਾਸਤੇ 30 ਜੂਨ ਤੋਂ ਬਾਅਦ ਤਰੀਕ ਨਹੀਂ ਵਧਾਈ ਜਾਵੇਗੀ-ਸਰਕਾਰ

ਨਵੀਂ ਦਿੱਲੀ, 19 ਮਈ (ਏਜੰਸੀ)-ਕੇਂਦਰ ਨੇ ਅੱਜ ਸੁਪਰੀਮ ਕੋਰਟ 'ਚ ਦੱਸਿਆ ਕਿ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਨ੍ਹਾਂ ਨਾਲ ਆਧਾਰ ਜੋੜਨ ਦੀ ਆਖਰੀ ਤਰੀਕ 30 ਜੂਨ ਤੋਂ ਵਧਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਅੱਜ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵੱਲੋਂ ਨਮਾਮੀ ਗੰਗੇ ਪ੍ਰੋਗਰਾਮ ਦੀ ਸਮੀਖਿਆ

ਨਵੀਂ ਦਿੱਲੀ, 19 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਗਾ ਨਦੀ ਦੀ ਸਵੱਛਤਾ ਲਈ ਆਪਣੇ ਮਨਪਸੰਦ ਪ੍ਰੋਗਰਾਮ 'ਨਮਾਮੀ ਗੰਗੇ' ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਹੈ | ਸੂਤਰਾਂ ਮੁਤਾਬਕ ਇਸ ਮੌਕੇ ਕੀਤੀ ਗਈ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ 'ਚ ਹਵਾਲਾ ਕੰਪਨੀਆਂ ਦਾ ਪੈਸਾ-ਕਪਿਲ ਮਿਸ਼ਰਾ

ਦੋਸ਼ਾਂ ਦਾ ਜਵਾਬ ਦੇਣਾ ਮਤਲਬ ਇਲਜ਼ਾਮਾਂ ਨੂੰ ਤਵੱਜੋਂ ਦੇਣਾ-'ਆਪ' ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-'ਆਪ' ਦੇ ਬਾਗ਼ੀ ਨੇਤਾ ਕਪਿਲ ਮਿਸ਼ਰਾ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਦੋਸ਼ਾਂ ਦਾ ਸਿਲਸਿਲਾ ਜਾਰੀ ਹੈ ਜਿਸ ਤਹਿਤ ਕਪਿਲ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਅਨਿਲ ਮਾਧਵ ਦਵੇ ਦਾ ਅੰਤਿਮ ਸੰਸਕਾਰ

ਭੋਪਾਲ, 19 ਮਈ (ਏਜੰਸੀ)-ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਅਨਿਲ ਮਾਧਵ ਦਵੇ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਉਨ੍ਹਾਂ ਦੀ ਆਖਰੀ ਇੱਛਾ ਮੁਤਾਬਕ ਹੋਸ਼ੰਗਾਬਾਦ ਜ਼ਿਲ੍ਹੇ ਦੇ ਬਾਂਦ੍ਰਾਭਾਨ 'ਚ ਨਰਮਦਾ ਨਦੀ ਦੇ ਕੰਢੇ ਕੀਤਾ ਗਿਆ | ਭਾਜਪਾ ਦੇ ਬੁਲਾਰੇ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਵਿਅਕਤੀ 'ਤੇ ਹਮਲਾ ਕਰਨ ਵਾਲਿਆਂ ਨੂੰ 3 ਸਾਲ ਦੀ ਕੈਦ

ਨਿਊ ਯਾਰਕ, 19 ਮਈ (ਏਜੰਸੀ)-ਅਮਰੀਕਾ ਦੀ ਇਕ ਅਦਾਲਤ ਨੇ ਦੋ ਵਿਅਕਤੀਆਂ ਨੂੰ ਇਕ ਸਿੱਖ-ਅਮਰੀਕੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬੀਤੇ ਸਾਲ ਕੀਤੀ ਗਈ ਇਹ ਕੁੱਟਮਾਰ ਦੀ ਘਟਨਾ ਕੈਲੀਫੋਰਨੀਆਂ ਦੀ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਕੋਲਾ ਘੁਟਾਲਾ

ਸਾਬਕਾ ਕੋਲਾ ਸਕੱਤਰ ਸਮੇਤ ਕਈ ਦੋਸ਼ੀ ਕਰਾਰ

22 ਨੂੰ ਸੁਣਾਈ ਜਾਵੇਗੀ ਸਜ਼ਾ
ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਕੋਲਾ ਘੁਟਾਲਾ ਮਾਮਲੇ 'ਚ ਸਾਬਕਾ ਕੋਲਾ ਸਕੱਤਰ ਐੱਚ. ਸੀ. ਗੁਪਤਾ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਸ ਤੋਂ ਇਲਾਵਾ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਭਾਰਤ ਪਰਾਸ਼ਰ ਨੇ ਕੋਲਾ ਮੰਤਰਾਲੇ ਦੇ ਸਾਬਕਾ ਸੰਯੁਕਤ ਸਕੱਤਰ ਕੇ. ਐੱਸ. ਕ੍ਰੋਫਾ, ਕੋਲਾ ਮੰਤਰਾਲੇ 'ਚ ਸਾਬਕਾ ਨਿਰਦੇਸ਼ਕ ਕੇ.ਸੀ. ਸਮਾਰੀਆ ਤੇ ਕੇ.ਐਸ.ਐਸ.ਪੀ.ਐਲ. ਫਰਮ ਤੇ ਇਸ ਦੇ ਮੈਨੇਜਿੰਗ ਡਾਇਰੈਕਟਰ ਪਵਨ ਕੁਮਾਰ ਆਹਲੂਵਾਲੀਆਂ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ | ਇਨ੍ਹਾਂ ਲੋਕਾਂ ਨੂੰ ਮੱਧ ਪ੍ਰਦੇਸ਼ 'ਚ ਥੇਸਗੋਰਾ-ਬੀ ਰੁਦਰਪੁਰੀ ਕੋਲਾ ਬਲਾਕ ਦੀ ਵੰਡ ਕੇ.ਐੱਸ.ਐੱਸ.ਪੀ.ਐੱਲ. ਫਰਮ ਨੂੰ ਕਰਨ 'ਚ ਕੀਤੀਆਂ ਗਈਆਂ ਕਥਿਤ ਅਨਿਯਮਿਤਤਾਵਾਂ ਦੇ ਮਾਮਲੇ 'ਚ ਦੋਸ਼ੀ ਪਾਇਆ ਗਿਆ ਹੈ | ਅਦਾਲਤ ਹੁਣ 22 ਮਈ ਨੂੰ ਇਨ੍ਹਾਂ ਦੋਸ਼ੀਆ ਨੂੰ ਸਜ਼ਾ ਦਾ ਐਲਾਨ ਕਰੇਗੀ | ਅਦਾਲਤ ਨੇ ਸੀ.ਏ. ਅਮਿਤ ਗੋਇਲ ਨੂੰ ਇਸ ਮਾਮਲੇ 'ਚ ਰਿਹਾਅ ਕਰ ਦਿੱਤਾ ਹੈ | ਸੁਣਵਾਈ ਦੌਰਾਨ ਸੀ.ਬੀ.ਆਈ. ਨੇ ਇਲਜ਼ਾਮ ਲਗਾਇਆ ਸੀ ਕਿ ਕੇ.ਐੱਸ.ਐੱਸ.ਪੀ.ਐੱਲ. ਵੱਲੋਂ ਕੋਲਾ ਬਲਾਕ ਲਈ ਪਾਈ ਗਈ ਅਪੀਲ ਅਧੂਰੀ ਸੀ ਤੇ ਇਹ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾ ਹੋਣ ਕਰਕੇ ਇਸ ਨੂੰ ਮੰਤਰਾਲੇ ਵੱਲੋਂ ਖਾਰਜ਼ ਕਰ ਦਿੱਤਾ ਜਾਣਾ ਚਾਹੀਦਾ ਸੀ | ਸੀ.ਬੀ.ਆਈ. ਨੇ ਕਿਹਾ ਸੀ ਕਿ ਕੰਪਨੀ ਨੇ ਆਪਣੀ ਨੈੱਟ ਵਰਥ ਤੇ ਮੌਜੂਦਾ ਸਮਰੱਥਾ ਨੂੰ ਗਲਤ ਦੱਸਿਆ ਸੀ | ਸੂਬਾ ਸਰਕਾਰ ਨੇ ਵੀ ਕੰਪਨੀ ਨੂੰ ਕੋਈ ਕੋਲਾ ਬਲਾਕ ਵੰਡ ਕਰਨ ਦੀ ਸਿਫਾਰਿਸ਼ ਨਹੀਂ ਕੀਤੀ ਸੀ | ਹਾਲਾਂਕਿ ਸੁਣਵਾਈ ਦੌਰਾਨ ਦੋਸ਼ੀਆਂ ਨੇ ਦੋਸ਼ਾਂ ਨੂੰ ਗਲਤ ਦੱਸਿਆ | ਅਦਾਲਤ ਨੇ ਪਿਛਲੇ ਸਾਲ ਅਕਤੂਬਰ ਵਿਚ ਦੋਸ਼ ਤੈਅ ਕਰਦੇ ਹੋਏ ਕਿਹਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਗੁਪਤਾ ਨੇ ਇਸ ਸਬੰਧੀ ਪੂਰੀ ਜਾਣਕਾਰੀ ਨਹੀਂ ਦਿੱਤੀ ਸੀ, ਜਿਸ ਲਈ ਗੁਪਤਾ ਖਿਲਾਫ 8 ਵੱਖ-ਵੱਖ ਚਾਰਜ਼ਸ਼ੀਟਾਂ ਦਾਖ਼ਲ ਕੀਤੀਆਂ ਗਈਆਂ | ਸੁਪਰਮ ਕੋਰਟ ਨੇ ਹਾਲ ਹੀ ਵਿਚ ਇੰਨ੍ਹਾਂ ਸਾਰੇ ਮਾਮਲਿਆਂ 'ਤੇ ਸੰਯੁਕਤ ਸੁਣਵਾਈ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ਼ ਕਰ ਦਿੱਤਾ ਸੀ |


ਖ਼ਬਰ ਸ਼ੇਅਰ ਕਰੋ

ਸਿਹਤ ਸੰਭਾਲ ਸੂਚਕ ਅੰਕ 'ਚ ਭਾਰਤ 154ਵੇਂ ਸਥਾਨ 'ਤੇ

ਨਵੀਂ ਦਿੱਲੀ, 19 ਮਈ (ਏਜੰਸੀ)-ਸਿਹਤ ਸਬੰਧੀ ਵਧੀਆ ਸਹੂਲਤਾਂ ਦੇਣ ਦੀਆਂ ਕੋਸ਼ਿਸ਼ਾਂ 'ਚ ਭਾਰਤ ਆਪਣੇ ਟੀਚਿਆਂ ਦੀ ਪ੍ਰਾਪਤੀ ਕਰਨ ਤੋਂ ਅਸਫ਼ਲ ਰਿਹਾ ਹੈ | ਸਿਹਤ ਸਬੰਧੀ ਜਾਣਕਾਰੀ ਦੇਣ ਵਾਲੀ ਮੈਗਜ਼ੀਨ 'ਲੈਨਸਟ' ਵੱਲੋਂ ਵਿਸ਼ਵ ਵਿਆਪੀ ਬਿਮਾਰੀਆਂ ਦੇ ਬੋਝ 'ਤੇ 195 ਮੁਲਕਾਂ ...

ਪੂਰੀ ਖ਼ਬਰ »

ਅਟਲਾਂਟਾ ਹਵਾਈ ਅੱਡੇ 'ਤੇ ਹਿਰਾਸਤ 'ਚ ਲਏ ਭਾਰਤੀ ਦੀ ਮੌਤ

ਨਿਊਯਾਰਕ, 19 ਮਈ (ਏਜੰਸੀ)-ਅਮਰੀਕੀ ਕਸਟਮ ਅਧਿਕਾਰੀਆਂ ਦੁਆਰਾ ਪਿਛਲੇ ਹਫਤੇ ਹਿਰਾਸਤ 'ਚ ਲਏ ਗਏ 58 ਸਾਲ ਦੇ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਇਕ ਹਸਪਤਾਲ 'ਚ ਮੌਤ ਹੋ ਗਈ | ਕਸਟਮ ਅਧਿਕਾਰੀਆਂ ਨੇ ਉਸ ਨੂੰ ਦੇਸ਼ 'ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਸਮੇਂ ਗਿ੍ਫ਼ਤਾਰ ...

ਪੂਰੀ ਖ਼ਬਰ »

ਵਾਦੀ 'ਚ ਨਮਾਜ਼ ਦੇ ਬਾਅਦ ਕਈ ਥਾਵਾਂ 'ਤੇ ਹਿੰਸਕ ਪ੍ਰਦਰਸ਼ਨ

ਕਈ ਥਾਈਾ ਪ੍ਰਦਰਸ਼ਨਕਾਰੀਆਂ ਤੇ ਪੁਲਿਸ 'ਚ ਝੜਪਾਂ ਸ੍ਰੀਨਗਰ 19 ਮਈ (ਮਨਜੀਤ ਸਿੰਘ)-ਕਸ਼ਮੀਰ ਵਿਖੇ ਸ਼ੁਕਰਵਾਰ ਨੂੰ ਨਮਾਜ਼ ਦੇ ਬਾਅਦ ਵੱਖਵਾਦੀਆਂ ਵੱਲੋਂ ਦਿਤੇ ਅਹਤਜਾਜ਼ ਦੇ ਸੱਦੇ ਦੇ ਮਦੇਨਜ਼ਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੇ ਸ੍ਰੀਨਗਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵੱਲੋਂ ਜਸਟਿਸ ਕਰਨਣ ਦੀ ਪਟੀਸ਼ਨ ਸਵੀਕਾਰ ਕਰਨ ਤੋਂ ਨਾਂਹ

ਨਵੀਂ ਦਿੱਲੀ, 19 ਮਈ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਜੱਜ ਸੀ. ਐਸ. ਕਰਨਣ ਵੱਲੋਂ ਅਦਾਲਤ ਦੀ ਮਾਣਹਾਨੀ ਲਈ ਆਪਣੀ 6 ਮਹੀਨੇ ਦੀ ਸਜ਼ਾ ਰੱਦ ਕਰਨ ਲਈ ਦਾਇਰ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸੁਪਰੀਮ ਕੋਰਟ ਰਜਿਸਟਰੀ ਨੇ ਕਿਹਾ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX