ਤਾਜਾ ਖ਼ਬਰਾਂ


ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  50 minutes ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਉਹ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ।
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  about 1 hour ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  about 2 hours ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 minute ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  about 3 hours ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  about 4 hours ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 23 ਮਾਰਚ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਿਖੇ ਸ਼ਾਮ 5.30 ਵਜੇ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ...
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ ਹੈ। ਇਸੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  about 5 hours ago
ਨਵੀਂ ਦਿੱਲੀ, 23 ਮਾਰਚ- ਮੇਜਰ ਸੁਰਿੰਦਰ ਪੂਨੀਆ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਸੀਨੀਅਰ ਭਾਜਪਾ ਨੇਤਾਵਾਂ ਜੇ. ਪੀ. ਨੱਡਾ ਅਤੇ ਰਾਮਲਾਲ ਦੀ ਮੌਜੂਦਗੀ 'ਚ...
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  about 4 hours ago
ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ ਮੈਟ੍ਰਿਕ ਪੱਧਰੀ ਗਣਿਤ ਦੇ ਪੇਪਰ 'ਚ ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ...
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  about 5 hours ago
ਨਵੀਂ ਦਿੱਲੀ, 23 ਮਾਰਚ- ਦਿੱਲੀ ਦੇ ਦਿਲਸ਼ਾਦ ਗਾਰਡਨ ਇਲਾਕੇ 'ਚ ਅੱਜ ਇੱਕ ਪੇਪਰ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ, ਫੈਕਟਰੀ ਦੇ ਬੇਸਮੈਂਟ 'ਚ ਦੁਪਹਿਰ ਕਰੀਬ ਦੋ ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ...
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 5 hours ago
ਨਵੀਂ ਦਿੱਲੀ, 23 ਮਾਰਚ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਭਾਜਪਾ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵਲੋਂ ਜਾਰੀ ਕੀਤੀ ਗਈ ਇਸ ਸੂਚੀ 'ਚ 11 ਉਮੀਦਵਾਰਾਂ ਦੇ ਨਾਵਾਂ 'ਤੇ ਮੋਹਰ ਲਾਈ ਗਈ ਹੈ। ਇਨ੍ਹਾਂ 11 ਉਮੀਦਵਾਰਾਂ 'ਚ 6 ਤੇਲੰਗਾਨਾ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  about 5 hours ago
ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  about 6 hours ago
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  about 6 hours ago
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  about 6 hours ago
ਝਾਰਖੰਡ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 18 ਜ਼ਖ਼ਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ

ਪਹਿਲਾ ਸਫ਼ਾ

ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਟੈਕਸ ਤੋਂ ਛੋਟ

ਜੀ.ਐਸ.ਟੀ. ਕੌ ਾਸਲ ਵੱਲੋਂ ਦਰਾਂ ਨੂੰ ਅੰਤਿਮ ਰੂਪ ਸ੍ਰੀਨਗਰ, 19 ਮਈ (ਪੀ. ਟੀ. ਆਈ.)-ਪਹਿਲੀ ਜੁਲਾਈ ਤੋਂ ਲਾਗੂ ਕੀਤੇ ਜਾ ਰਹੇ ਜੀ. ਐਸ. ਟੀ. ਕਰ ਢਾਂਚੇ ਵਿਚ ਸਿੱਖਿਆ ਤੇ ਸਿਹਤ ਸੰਭਾਲ ਸੇਵਾਵਾਂ ਨੂੰ ਕਰ ਤੋਂ ਛੋਟ ਜਾਰੀ ਰਹੇਗੀ ਅਤੇ ਇਸ ਢਾਂਚੇ ਤਹਿਤ ਸੇਵਾਵਾਂ ਕਰ ਦੀਆਂ ...

ਪੂਰੀ ਖ਼ਬਰ »

ਜੋਸ਼ੀਮੱਠ ਤੇ ਗੋਬਿੰਦਘਾਟ ਵਿਚਕਾਰ ਢਿਗਾਂ ਡਿਗੀਆਂ-ਬਦਰੀਨਾਥ ਯਾਤਰਾ ਰੁਕੀ

• ਪੰਜ ਹਜ਼ਾਰ ਤੋਂ ਵੱਧ ਯਾਤਰੀ ਫਸੇ • ਢਾਈ ਹਜ਼ਾਰ ਤੋਂ ਵੱਧ ਸ਼ਰਧਾਲੂ ਗੋਬਿੰਦਘਾਟ ਵਿਚ ਠਹਿਰੇ ਦੇਹਰਾਦੂਨ, 19 ਮਈ (ਕਮਲ ਸ਼ਰਮਾ)-ਰਿਸ਼ ੀਕੇਸ਼ ਬਦਰੀਨਾਥ ਮਾਰਗ 'ਤੇ ਜੋਸ਼ੀਮੱਠ ਤੋਂ 15 ਕਿਲੋਮੀਟਰ ਦੂਰ ਤੇ ਗੋਬਿੰਦਘਾਟ ਤੋਂ 10 ਕਿਲੋਮੀਟਰ ਵਿਸ਼ਣੂਪ੍ਰਯਾਗ ਤੇ ...

ਪੂਰੀ ਖ਼ਬਰ »

ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਜੇਤਲੀ

ਸ੍ਰੀਨਗਰ, 19 ਮਈ (ਮਨਜੀਤ ਸਿੰਘ)-ਰੱਖਿਆ ਮੰਤਰੀ ਅਰੁਣ ਜੇਤਲੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਨਾਲ ਲੱਗਦੀ ਕੰਟਰੋਲ ਰੇਖਾ ਦੇ ਇਲਾਕਿਆਂ ਦਾ ਦੌਰਾ ਕਰਕੇ ਉਥੇ ਤਇਨਾਤ ਜਵਾਨਾਂ ਅਤੇ ਫੌਜੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਫੌਜ ਵੱਲੋਂ ਨਿੰਯਤਰਣ ...

ਪੂਰੀ ਖ਼ਬਰ »

ਅਗਵਾਕਾਰਾਂ ਨੇ ਡਾਕਟਰ ਨੂੰ 7.50 ਲੱਖ ਰੁਪਏ ਫਿਰੌਤੀ ਲੈ ਕੇ ਛੱਡਿਆ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਅਜਨਾਲਾ ਸਹਿਕਾਰੀ ਖੰਡ ਮਿੱਲ ਲਿਮ: ਅਜਨਾਲਾ-ਅੰਮਿ੍ਤਸਰ ਮੁੱਖ ਸੜਕ ਤੋਂ ਅਗਵਾ ਕੀਤੇ ਭੈਣ ਜਾਨਕੀ ਦੇਵੀ ਮੁਨੀਸ਼ ਹਸਪਤਾਲ ਅਜਨਾਲਾ ਦੇ ਸੰਚਾਲਕ ਡਾ: ਮੁਨੀਸ਼ ਕੁਮਾਰ ਨੂੰ ...

ਪੂਰੀ ਖ਼ਬਰ »

ਸਾਹਨੇਵਾਲ ਤੋਂ ਉਡਾਣਾਂ ਅਗਲੇ ਮਹੀਨੇ ਤੋਂ

ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼ਹਿਰ ਤੇ ਜ਼ਿਲ੍ਹਾ ਲੁਧਿਆਣਾ ਵਾਸੀਆਂ ਲਈ ਇਹ ਖੁਸ਼ੀ ਦੀ ਖ਼ਬਰ ਹੈ ਕਿ ਕੇਂਦਰ ਸਰਕਾਰ ਦੀ 'ਉਡਾਨ ਯੋਜਨਾ' ਤਹਿਤ ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਅਗਲੇ ਮਹੀਨੇ ...

ਪੂਰੀ ਖ਼ਬਰ »

ਮੁਹਾਲੀ ਤੇ ਅੰਮਿ੍ਤਸਰ ਤੋਂ ਨਾਂਦੇੜ ਲਈ ਸਿੱਧੀਆਂ ਉਡਾਣਾਂ ਜੁਲਾਈ ਤੋਂ

ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਦਾਅਵਾ ਕੀਤਾ ਹੈ ਕਿ ਆਉਂਦੇ ਜੁਲਾਈ ਮਹੀਨੇ ਦੌਰਾਨ ਮੋਹਾਲੀ ਅਤੇ ਅੰਮਿ੍ਤਸਰ ਤੋਂ ਨਾਂਦੇੜ ਸਾਹਿਬ ਲਈ ਸਿੱਧੀਆਂ ...

ਪੂਰੀ ਖ਼ਬਰ »

ਸਿਰਫ਼ਿਰੇ ਨੌਜਵਾਨ ਤੋਂ ਤੰਗ ਆਈ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕੰਧਵਾਲਾ ਹਾਜ਼ਰ ਖਾਂ 'ਚ ਨਾਬਾਲਗ ਵਿਦਿਆਰਥਣ ਨੇ ਇਕ ਸਿਰਫਿਰੇ ਨੌਜਵਾਨ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਜੋ ਪਿੰਡ ਦੇ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰ

ਚੰਡੀਗੜ੍ਹ, 19 ਮਈ (ਐਨ.ਐਸ. ਪਰਵਾਨਾ)-Ð ਆਲਾ ਮਿਆਰੀ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਹੁਣ 24 ਮਈ ਨੂੰ ਸਵੇਰੇ 11 ਵਜੇ ਪੰਜਾਬ ਭਵਨ ਵਿਚ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਸਕੂਲਾਂ ਦਾ ਸਮਾਂ ਤਬਦੀਲ

ਐੱਸ. ਏ. ਐੱਸ. ਨਗਰ, 19 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਦਿਨੋਂ-ਦਿਨ ਵੱਧ ਰਹੀ ਗਰਮੀ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਰਾਜ ਦੇ ਸਮੂਹ ਸਰਕਾਰੀ/ਪ੍ਰਾਈਵੇਟ, ਏਡਿਡ/ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵੱਲੋਂ ਜਸਟਿਸ ਕਰਨਣ ਦੀ ਪਟੀਸ਼ਨ ਸਵੀਕਾਰ ਕਰਨ ਤੋਂ ਨਾਂਹ

ਨਵੀਂ ਦਿੱਲੀ, 19 ਮਈ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਜੱਜ ਸੀ. ਐਸ. ਕਰਨਣ ਵੱਲੋਂ ਅਦਾਲਤ ਦੀ ਮਾਣਹਾਨੀ ਲਈ ਆਪਣੀ 6 ਮਹੀਨੇ ਦੀ ਸਜ਼ਾ ਰੱਦ ਕਰਨ ਲਈ ਦਾਇਰ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸੁਪਰੀਮ ਕੋਰਟ ਰਜਿਸਟਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਵਾਦੀ 'ਚ ਨਮਾਜ਼ ਦੇ ਬਾਅਦ ਕਈ ਥਾਵਾਂ 'ਤੇ ਹਿੰਸਕ ਪ੍ਰਦਰਸ਼ਨ

ਕਈ ਥਾਈਾ ਪ੍ਰਦਰਸ਼ਨਕਾਰੀਆਂ ਤੇ ਪੁਲਿਸ 'ਚ ਝੜਪਾਂ
ਸ੍ਰੀਨਗਰ 19 ਮਈ (ਮਨਜੀਤ ਸਿੰਘ)-ਕਸ਼ਮੀਰ ਵਿਖੇ ਸ਼ੁਕਰਵਾਰ ਨੂੰ ਨਮਾਜ਼ ਦੇ ਬਾਅਦ ਵੱਖਵਾਦੀਆਂ ਵੱਲੋਂ ਦਿਤੇ ਅਹਤਜਾਜ਼ ਦੇ ਸੱਦੇ ਦੇ ਮਦੇਨਜ਼ਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੇ ਸ੍ਰੀਨਗਰ ਸਮੇਤ ਵਾਦੀ ਦੇ ਸੰਵੇਦਨਸ਼ੀਲ ਸਥਾਨਾਂ 'ਤੇ ਭਾਰੀ ਗਿਣਤੀ 'ਚ ਪੁਲਿਸ ਨੂੰ ਤਾਇਨਾਤ ਕੀਤਾ ਸੀ | ਇਸ ਦੇ ਬਾਵਜੂਦ ਸ਼ੁਕਰਵਾਰ ਦੀ ਨਮਾਜ਼ ਦੇ ਤੁਰੰਤ ਬਾਆਦ ਸ੍ਰੀਨਗਰ ਦੇ ਪੁਰਾਣੇ ਸ਼ਹਿਰ ਨੋਹਟਾ ਸਮੇਤ ਸੋਪਰ, ਪੁਲਵਾਮਾ, ਸ਼ੌਪੀਆਂ, ਹਾਜਨ ਆਦਿ ਕਈ ਕਸਬਿਆ 'ਚ ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਆਜ਼ਾਦੀ ਦੇ ਹੱਕ 'ਚ ਨਾਅਰੇਬਾਜ਼ੀ ਕਰਦੇ ਹੋਏ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿਤਾ | ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਭਾਰੀ ਪਥਰਾਅ ਕੀਤਾ ਜਿਸ ਨੂੰ ਕਾਬੂ ਕਰਨ ਦੇ ਲਈ ਪੁਲਿਸ ਨੇ ਅਥਰੂ ਗੈਸ ਦੇ ਗੋਲੇ ਛਡੇ ਕੇ ਲਾਠੀਆਂ ਵਰਸਾਈਆਂ | ਇਨ੍ਹਾਂ ਘਟਨਾਵਾਂ 'ਚ ਕਈ ਵਿਅਕਤੀ ਤੇ ਪੁਲਿਸ ਕਰਮੀ ਜ਼ਖ਼ਮੀ ਹੋ ਗਏ | ਕੁਪਵਾੜਾ ਦੇ ਕਰਾਲਪੁਰਾ ਸਥਿਤ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਮਾਰਚ ਕੱਢ ਕੇ ਪੁਲਿਸ 'ਤੇ ਪਥਰਾਅ ਕੀਤਾ | ਉਹ 2 ਵਿਦਿਆਰਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ | ਦੱਖਣੀ ਕਸ਼ਮੀਰ ਦੇ ਸ਼ੌਾਪੀਆਂ ਕਸਬੇ ਦੇ ਮਿੰਦਰਓ ਚੌਕ ਵਿਖੇ ਪਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਸਵੇਰ ਤੋਂ ਹਿੰਸਕ ਝੜਪਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਜਿਸ 'ਤੇ ਪੁਲਿਸ ਨੇ ਕਾਬੂ ਪਾਉਣ ਲਈ ਅਥਰੂ ਗੈਸ ਦੇ ਗੋਲੇ ਛੱਡ ਕੇ ਭਜਾ ਦਿਤਾ ਪਰ ਇਹ ਸਿਲਸਿਲਾ ਨਮਾਜ਼ ਦੇ ਬਾਅਦ ਸ਼ੌਾਪੀਆਂ ਦੇ ਹੋਰ ਇਲਾਕਿਆਂ ਫੈਲ ਗਿਆ | ਪ੍ਰਦਰਸ਼ਨਕਾਰੀ ਨੇ ਆਜ਼ਾਦੀ ਦੇ ਹੱਕ 'ਚ ਨਾਅਰੇਬਾਜ਼ੀ ਕਰਦੇ ਉਥੇ ਤਾਇਨਾਤ ਸੁਰੱਖਿਆ ਬਲਾਂ 'ਤੇ ਭਾਰੀ ਪਥਰਾਅ ਕੀਤਾ | ਜ਼ਿਲ੍ਹਾ ਬਾਰਾਮੂਲਾ ਦੇ ਸੋਪਰ ਅਤੇ ਕੁਪਵਾੜਾ ਇਲਾਕੇ 'ਤੋਂ ਵੀ ਨਮਾਜ਼ ਦੇ ਬਾਅਦ ਪ੍ਰਦਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹਿੰਸਕ ਝੜਪਾਂ ਦੀ ਖਬਰ ਹੈ | ਸੂਤਰਾਂ ਅਨੁਸਾਰ ਸੋਪਰ ਦੀ ਕੇਂਦਰੀ ਜਾਮਇਆ ਮਸਜਿਦ ਦੇ ਬਾਹਰ ਨਮਾਜ਼ ਦੇ ਬਾਅਦ ਸੈਂਕੜੇ ਲੋਕਾਂ ਨੇ ਇਕੱਠੇ ਹੋ ਕੇ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ | ਮਾਰਚ ਨੂੰ ਨਾਕਾਮ ਕਰਨ ਲਈ ਪੁਲਿਸ ਨੇ ਉਨ੍ਹਾਂ ਨੂੰ ਇਸ ਦੀ ਇਜ਼ਾਜਤ ਨਹੀ ਦਿਤੀ ਜਿਸ 'ਤੇ ਪ੍ਰਦਰਸ਼ਨਕਾਰੀਆਂ ਨੇ ਪਥਰਾਅ ਸ਼ੁਰੂ ਕਰ ਦਿਤਾ | ਪੁਲਿਸ ਕਾਰਵਾਈ 'ਚ ਕਈ ਨੌਜਵਾਨ ਤੇ ਪੁਲਿਸ ਕਰਮੀ ਜ਼ਖਮੀ ਹੋ ਗਏ | ਇਸ ਦੌਰਾਨ ਦੁਕਾਨਾਂ ਤੇ ਕਾਰੋਬਾਰੀ ਸਰਗਰਮੀਆਂ ਬੰਦ ਹੋ ਕੇ ਰਹਿ ਗਈਆਂ | ਪੁਲਿਸ ਸੂਤਰਾਂ ਅਨੁਸਾਰ ਦੱਖਣੀ ਕਸ਼ਮੀਰ ਦੇ ਜ਼ਿਲਾ ਅਨੰਤਨਾਗ ਕਸਬੇ ਦੇ ਲਾਲਚੌਕ ਇਲਾਕੇ 'ਚ ਸਵੇਰ 'ਤੋਂ ਭਾਰੀ ਗਿਣਤੀ 'ਚ ਸ਼ਰਾਰਤੀ ਤੱਤ ਇਕਠੇ ਹੋ ਕੇ ਜ਼ਬਰਨ ਦੁਕਾਨਾਂ ਬੰਦ ਕਰਵਾਉਣ ਲੱਗੇ | ਪੁਲਿਸ ਇਨ੍ਹਾਂ ਨੂੰ ਜਦ ਵੰਗਾਰਿਆ ਤਾਂ ਉਹ ਪਥਰਾਅ 'ਤੇ ਉਤਰ ਆਏ ਜਿਸ ਦੇ ਚਲਦੇ ਕਸਬੇ 'ਚ ਤਣਾਅ ਫੈਲ ਗਿਆ | ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਇਨ੍ਹਾਂ ਨੂੰ ਭਜਾ ਦਿਤਾ |


ਖ਼ਬਰ ਸ਼ੇਅਰ ਕਰੋ

ਅਟਲਾਂਟਾ ਹਵਾਈ ਅੱਡੇ 'ਤੇ ਹਿਰਾਸਤ 'ਚ ਲਏ ਭਾਰਤੀ ਦੀ ਮੌਤ

ਨਿਊਯਾਰਕ, 19 ਮਈ (ਏਜੰਸੀ)-ਅਮਰੀਕੀ ਕਸਟਮ ਅਧਿਕਾਰੀਆਂ ਦੁਆਰਾ ਪਿਛਲੇ ਹਫਤੇ ਹਿਰਾਸਤ 'ਚ ਲਏ ਗਏ 58 ਸਾਲ ਦੇ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਇਕ ਹਸਪਤਾਲ 'ਚ ਮੌਤ ਹੋ ਗਈ | ਕਸਟਮ ਅਧਿਕਾਰੀਆਂ ਨੇ ਉਸ ਨੂੰ ਦੇਸ਼ 'ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਸਮੇਂ ਗਿ੍ਫ਼ਤਾਰ ...

ਪੂਰੀ ਖ਼ਬਰ »

ਸਿਹਤ ਸੰਭਾਲ ਸੂਚਕ ਅੰਕ 'ਚ ਭਾਰਤ 154ਵੇਂ ਸਥਾਨ 'ਤੇ

ਨਵੀਂ ਦਿੱਲੀ, 19 ਮਈ (ਏਜੰਸੀ)-ਸਿਹਤ ਸਬੰਧੀ ਵਧੀਆ ਸਹੂਲਤਾਂ ਦੇਣ ਦੀਆਂ ਕੋਸ਼ਿਸ਼ਾਂ 'ਚ ਭਾਰਤ ਆਪਣੇ ਟੀਚਿਆਂ ਦੀ ਪ੍ਰਾਪਤੀ ਕਰਨ ਤੋਂ ਅਸਫ਼ਲ ਰਿਹਾ ਹੈ | ਸਿਹਤ ਸਬੰਧੀ ਜਾਣਕਾਰੀ ਦੇਣ ਵਾਲੀ ਮੈਗਜ਼ੀਨ 'ਲੈਨਸਟ' ਵੱਲੋਂ ਵਿਸ਼ਵ ਵਿਆਪੀ ਬਿਮਾਰੀਆਂ ਦੇ ਬੋਝ 'ਤੇ 195 ਮੁਲਕਾਂ ...

ਪੂਰੀ ਖ਼ਬਰ »

ਕੋਲਾ ਘੁਟਾਲਾ

ਸਾਬਕਾ ਕੋਲਾ ਸਕੱਤਰ ਸਮੇਤ ਕਈ ਦੋਸ਼ੀ ਕਰਾਰ

22 ਨੂੰ ਸੁਣਾਈ ਜਾਵੇਗੀ ਸਜ਼ਾ ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਕੋਲਾ ਘੁਟਾਲਾ ਮਾਮਲੇ 'ਚ ਸਾਬਕਾ ਕੋਲਾ ਸਕੱਤਰ ਐੱਚ. ਸੀ. ਗੁਪਤਾ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਸ ਤੋਂ ਇਲਾਵਾ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਭਾਰਤ ਪਰਾਸ਼ਰ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਵਿਅਕਤੀ 'ਤੇ ਹਮਲਾ ਕਰਨ ਵਾਲਿਆਂ ਨੂੰ 3 ਸਾਲ ਦੀ ਕੈਦ

ਨਿਊ ਯਾਰਕ, 19 ਮਈ (ਏਜੰਸੀ)-ਅਮਰੀਕਾ ਦੀ ਇਕ ਅਦਾਲਤ ਨੇ ਦੋ ਵਿਅਕਤੀਆਂ ਨੂੰ ਇਕ ਸਿੱਖ-ਅਮਰੀਕੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬੀਤੇ ਸਾਲ ਕੀਤੀ ਗਈ ਇਹ ਕੁੱਟਮਾਰ ਦੀ ਘਟਨਾ ਕੈਲੀਫੋਰਨੀਆਂ ਦੀ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਅਨਿਲ ਮਾਧਵ ਦਵੇ ਦਾ ਅੰਤਿਮ ਸੰਸਕਾਰ

ਭੋਪਾਲ, 19 ਮਈ (ਏਜੰਸੀ)-ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਅਨਿਲ ਮਾਧਵ ਦਵੇ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਉਨ੍ਹਾਂ ਦੀ ਆਖਰੀ ਇੱਛਾ ਮੁਤਾਬਕ ਹੋਸ਼ੰਗਾਬਾਦ ਜ਼ਿਲ੍ਹੇ ਦੇ ਬਾਂਦ੍ਰਾਭਾਨ 'ਚ ਨਰਮਦਾ ਨਦੀ ਦੇ ਕੰਢੇ ਕੀਤਾ ਗਿਆ | ਭਾਜਪਾ ਦੇ ਬੁਲਾਰੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ 'ਚ ਹਵਾਲਾ ਕੰਪਨੀਆਂ ਦਾ ਪੈਸਾ-ਕਪਿਲ ਮਿਸ਼ਰਾ

ਦੋਸ਼ਾਂ ਦਾ ਜਵਾਬ ਦੇਣਾ ਮਤਲਬ ਇਲਜ਼ਾਮਾਂ ਨੂੰ ਤਵੱਜੋਂ ਦੇਣਾ-'ਆਪ' ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-'ਆਪ' ਦੇ ਬਾਗ਼ੀ ਨੇਤਾ ਕਪਿਲ ਮਿਸ਼ਰਾ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਦੋਸ਼ਾਂ ਦਾ ਸਿਲਸਿਲਾ ਜਾਰੀ ਹੈ ਜਿਸ ਤਹਿਤ ਕਪਿਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵੱਲੋਂ ਨਮਾਮੀ ਗੰਗੇ ਪ੍ਰੋਗਰਾਮ ਦੀ ਸਮੀਖਿਆ

ਨਵੀਂ ਦਿੱਲੀ, 19 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਗਾ ਨਦੀ ਦੀ ਸਵੱਛਤਾ ਲਈ ਆਪਣੇ ਮਨਪਸੰਦ ਪ੍ਰੋਗਰਾਮ 'ਨਮਾਮੀ ਗੰਗੇ' ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਹੈ | ਸੂਤਰਾਂ ਮੁਤਾਬਕ ਇਸ ਮੌਕੇ ਕੀਤੀ ਗਈ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਪੇਸ਼ੀ ਲਈ ਰਾਜਸਥਾਨ ਜਾ ਰਹੇ ਦੋ ਹਵਾਲਾਤੀ ਫ਼ਰਾਰ

ਜੈਪੁਰ, 19 ਮਈ (ਏਜੰਸੀ)-ਅੰਮਿ੍ਤਸਰ ਦੀ ਕੇਂਦਰੀ ਜੇਲ੍ਹ 'ਚ ਬੰਦ ਦੋ ਹਵਾਲਾਤੀ ਰਾਜਸਥਾਨ ਪੇਸ਼ੀ 'ਤੇ ਜਾਣ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ | ਪੁਲਿਸ ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਜਸਪਾਲ ਸਿੰਘ ਨੂੰ ...

ਪੂਰੀ ਖ਼ਬਰ »

ਆਧਾਰ ਵਾਸਤੇ 30 ਜੂਨ ਤੋਂ ਬਾਅਦ ਤਰੀਕ ਨਹੀਂ ਵਧਾਈ ਜਾਵੇਗੀ-ਸਰਕਾਰ

ਨਵੀਂ ਦਿੱਲੀ, 19 ਮਈ (ਏਜੰਸੀ)-ਕੇਂਦਰ ਨੇ ਅੱਜ ਸੁਪਰੀਮ ਕੋਰਟ 'ਚ ਦੱਸਿਆ ਕਿ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਨ੍ਹਾਂ ਨਾਲ ਆਧਾਰ ਜੋੜਨ ਦੀ ਆਖਰੀ ਤਰੀਕ 30 ਜੂਨ ਤੋਂ ਵਧਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਅੱਜ ...

ਪੂਰੀ ਖ਼ਬਰ »

ਜੀ. ਐਸ. ਟੀ. ਲਾਗੂ ਨਾ ਕਰਨ 'ਤੇ ਸੂਬਿਆਂ ਦੇ ਲੋਕਾਂ ਦਾ ਨੁਕਸਾਨ ਹੋਵੇਗਾ-ਜੇਤਲੀ

ਸ੍ਰੀਨਗਰ, 19 ਮਈ (ਪੀ. ਟੀ. ਆਈ.)-ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਿਹਾ ਕਿ ਉਨ੍ਹਾਂ ਰਾਜਾਂ ਜਿਹੜੇ ਵਸਤਾਂ 'ਤੇ ਸੇਵਾਵਾਂ ਕਰ ਲਾਗੂ ਨਹੀਂ ਕਰ ਰਹੇ ਦੇ ਲੋਕਾਂ ਦਾ ਨੁਕਸਾਨ ਹੋਵੇਗਾ ਅਤੇ ਉਨ੍ਹਾਂ ਨੂੰ ਦੁੱਗਣਾ ਕਰ ਅਦਾ ਕਰਨਾ ਪਵੇਗਾ | ਇਥੇ ਬਾਅਦ ਦੁਪਹਿਰ ਜੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX