ਜੀ.ਐਸ.ਟੀ. ਕੌ ਾਸਲ ਵੱਲੋਂ ਦਰਾਂ ਨੂੰ ਅੰਤਿਮ ਰੂਪ
ਸ੍ਰੀਨਗਰ, 19 ਮਈ (ਪੀ. ਟੀ. ਆਈ.)-ਪਹਿਲੀ ਜੁਲਾਈ ਤੋਂ ਲਾਗੂ ਕੀਤੇ ਜਾ ਰਹੇ ਜੀ. ਐਸ. ਟੀ. ਕਰ ਢਾਂਚੇ ਵਿਚ ਸਿੱਖਿਆ ਤੇ ਸਿਹਤ ਸੰਭਾਲ ਸੇਵਾਵਾਂ ਨੂੰ ਕਰ ਤੋਂ ਛੋਟ ਜਾਰੀ ਰਹੇਗੀ ਅਤੇ ਇਸ ਢਾਂਚੇ ਤਹਿਤ ਸੇਵਾਵਾਂ ਕਰ ਦੀਆਂ ...
• ਪੰਜ ਹਜ਼ਾਰ ਤੋਂ ਵੱਧ ਯਾਤਰੀ ਫਸੇ • ਢਾਈ ਹਜ਼ਾਰ ਤੋਂ ਵੱਧ ਸ਼ਰਧਾਲੂ ਗੋਬਿੰਦਘਾਟ ਵਿਚ ਠਹਿਰੇ
ਦੇਹਰਾਦੂਨ, 19 ਮਈ (ਕਮਲ ਸ਼ਰਮਾ)-ਰਿਸ਼ ੀਕੇਸ਼ ਬਦਰੀਨਾਥ ਮਾਰਗ 'ਤੇ ਜੋਸ਼ੀਮੱਠ ਤੋਂ 15 ਕਿਲੋਮੀਟਰ ਦੂਰ ਤੇ ਗੋਬਿੰਦਘਾਟ ਤੋਂ 10 ਕਿਲੋਮੀਟਰ ਵਿਸ਼ਣੂਪ੍ਰਯਾਗ ਤੇ ...
ਸ੍ਰੀਨਗਰ, 19 ਮਈ (ਮਨਜੀਤ ਸਿੰਘ)-ਰੱਖਿਆ ਮੰਤਰੀ ਅਰੁਣ ਜੇਤਲੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਨਾਲ ਲੱਗਦੀ ਕੰਟਰੋਲ ਰੇਖਾ ਦੇ ਇਲਾਕਿਆਂ ਦਾ ਦੌਰਾ ਕਰਕੇ ਉਥੇ ਤਇਨਾਤ ਜਵਾਨਾਂ ਅਤੇ ਫੌਜੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਫੌਜ ਵੱਲੋਂ ਨਿੰਯਤਰਣ ...
ਅਜਨਾਲਾ, 19 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਅਜਨਾਲਾ ਸਹਿਕਾਰੀ ਖੰਡ ਮਿੱਲ ਲਿਮ: ਅਜਨਾਲਾ-ਅੰਮਿ੍ਤਸਰ ਮੁੱਖ ਸੜਕ ਤੋਂ ਅਗਵਾ ਕੀਤੇ ਭੈਣ ਜਾਨਕੀ ਦੇਵੀ ਮੁਨੀਸ਼ ਹਸਪਤਾਲ ਅਜਨਾਲਾ ਦੇ ਸੰਚਾਲਕ ਡਾ: ਮੁਨੀਸ਼ ਕੁਮਾਰ ਨੂੰ ...
ਲੁਧਿਆਣਾ, 19 ਮਈ (ਕਵਿਤਾ ਖੁੱਲਰ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼ਹਿਰ ਤੇ ਜ਼ਿਲ੍ਹਾ ਲੁਧਿਆਣਾ ਵਾਸੀਆਂ ਲਈ ਇਹ ਖੁਸ਼ੀ ਦੀ ਖ਼ਬਰ ਹੈ ਕਿ ਕੇਂਦਰ ਸਰਕਾਰ ਦੀ 'ਉਡਾਨ ਯੋਜਨਾ' ਤਹਿਤ ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਅਗਲੇ ਮਹੀਨੇ ...
ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਦਾਅਵਾ ਕੀਤਾ ਹੈ ਕਿ ਆਉਂਦੇ ਜੁਲਾਈ ਮਹੀਨੇ ਦੌਰਾਨ ਮੋਹਾਲੀ ਅਤੇ ਅੰਮਿ੍ਤਸਰ ਤੋਂ ਨਾਂਦੇੜ ਸਾਹਿਬ ਲਈ ਸਿੱਧੀਆਂ ...
ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕੰਧਵਾਲਾ ਹਾਜ਼ਰ ਖਾਂ 'ਚ ਨਾਬਾਲਗ ਵਿਦਿਆਰਥਣ ਨੇ ਇਕ ਸਿਰਫਿਰੇ ਨੌਜਵਾਨ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਜੋ ਪਿੰਡ ਦੇ ...
ਚੰਡੀਗੜ੍ਹ, 19 ਮਈ (ਐਨ.ਐਸ. ਪਰਵਾਨਾ)-Ð ਆਲਾ ਮਿਆਰੀ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਹੁਣ 24 ਮਈ ਨੂੰ ਸਵੇਰੇ 11 ਵਜੇ ਪੰਜਾਬ ਭਵਨ ਵਿਚ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ...
ਐੱਸ. ਏ. ਐੱਸ. ਨਗਰ, 19 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਦਿਨੋਂ-ਦਿਨ ਵੱਧ ਰਹੀ ਗਰਮੀ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਰਾਜ ਦੇ ਸਮੂਹ ਸਰਕਾਰੀ/ਪ੍ਰਾਈਵੇਟ, ਏਡਿਡ/ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ...
ਨਵੀਂ ਦਿੱਲੀ, 19 ਮਈ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਜੱਜ ਸੀ. ਐਸ. ਕਰਨਣ ਵੱਲੋਂ ਅਦਾਲਤ ਦੀ ਮਾਣਹਾਨੀ ਲਈ ਆਪਣੀ 6 ਮਹੀਨੇ ਦੀ ਸਜ਼ਾ ਰੱਦ ਕਰਨ ਲਈ ਦਾਇਰ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸੁਪਰੀਮ ਕੋਰਟ ਰਜਿਸਟਰੀ ਨੇ ਕਿਹਾ ਕਿ ...
ਕਈ ਥਾਈਾ ਪ੍ਰਦਰਸ਼ਨਕਾਰੀਆਂ ਤੇ ਪੁਲਿਸ 'ਚ ਝੜਪਾਂ
ਸ੍ਰੀਨਗਰ 19 ਮਈ (ਮਨਜੀਤ ਸਿੰਘ)-ਕਸ਼ਮੀਰ ਵਿਖੇ ਸ਼ੁਕਰਵਾਰ ਨੂੰ ਨਮਾਜ਼ ਦੇ ਬਾਅਦ ਵੱਖਵਾਦੀਆਂ ਵੱਲੋਂ ਦਿਤੇ ਅਹਤਜਾਜ਼ ਦੇ ਸੱਦੇ ਦੇ ਮਦੇਨਜ਼ਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੇ ਸ੍ਰੀਨਗਰ ...
ਨਿਊਯਾਰਕ, 19 ਮਈ (ਏਜੰਸੀ)-ਅਮਰੀਕੀ ਕਸਟਮ ਅਧਿਕਾਰੀਆਂ ਦੁਆਰਾ ਪਿਛਲੇ ਹਫਤੇ ਹਿਰਾਸਤ 'ਚ ਲਏ ਗਏ 58 ਸਾਲ ਦੇ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਇਕ ਹਸਪਤਾਲ 'ਚ ਮੌਤ ਹੋ ਗਈ | ਕਸਟਮ ਅਧਿਕਾਰੀਆਂ ਨੇ ਉਸ ਨੂੰ ਦੇਸ਼ 'ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਸਮੇਂ ਗਿ੍ਫ਼ਤਾਰ ...
ਨਵੀਂ ਦਿੱਲੀ, 19 ਮਈ (ਏਜੰਸੀ)-ਸਿਹਤ ਸਬੰਧੀ ਵਧੀਆ ਸਹੂਲਤਾਂ ਦੇਣ ਦੀਆਂ ਕੋਸ਼ਿਸ਼ਾਂ 'ਚ ਭਾਰਤ ਆਪਣੇ ਟੀਚਿਆਂ ਦੀ ਪ੍ਰਾਪਤੀ ਕਰਨ ਤੋਂ ਅਸਫ਼ਲ ਰਿਹਾ ਹੈ | ਸਿਹਤ ਸਬੰਧੀ ਜਾਣਕਾਰੀ ਦੇਣ ਵਾਲੀ ਮੈਗਜ਼ੀਨ 'ਲੈਨਸਟ' ਵੱਲੋਂ ਵਿਸ਼ਵ ਵਿਆਪੀ ਬਿਮਾਰੀਆਂ ਦੇ ਬੋਝ 'ਤੇ 195 ਮੁਲਕਾਂ ...
22 ਨੂੰ ਸੁਣਾਈ ਜਾਵੇਗੀ ਸਜ਼ਾ
ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਕੋਲਾ ਘੁਟਾਲਾ ਮਾਮਲੇ 'ਚ ਸਾਬਕਾ ਕੋਲਾ ਸਕੱਤਰ ਐੱਚ. ਸੀ. ਗੁਪਤਾ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਸ ਤੋਂ ਇਲਾਵਾ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਭਾਰਤ ਪਰਾਸ਼ਰ ...
ਨਿਊ ਯਾਰਕ, 19 ਮਈ (ਏਜੰਸੀ)-ਅਮਰੀਕਾ ਦੀ ਇਕ ਅਦਾਲਤ ਨੇ ਦੋ ਵਿਅਕਤੀਆਂ ਨੂੰ ਇਕ ਸਿੱਖ-ਅਮਰੀਕੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬੀਤੇ ਸਾਲ ਕੀਤੀ ਗਈ ਇਹ ਕੁੱਟਮਾਰ ਦੀ ਘਟਨਾ ਕੈਲੀਫੋਰਨੀਆਂ ਦੀ ਹੈ | ਇਸ ਮਾਮਲੇ 'ਚ ...
ਭੋਪਾਲ, 19 ਮਈ (ਏਜੰਸੀ)-ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਅਨਿਲ ਮਾਧਵ ਦਵੇ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਉਨ੍ਹਾਂ ਦੀ ਆਖਰੀ ਇੱਛਾ ਮੁਤਾਬਕ ਹੋਸ਼ੰਗਾਬਾਦ ਜ਼ਿਲ੍ਹੇ ਦੇ ਬਾਂਦ੍ਰਾਭਾਨ 'ਚ ਨਰਮਦਾ ਨਦੀ ਦੇ ਕੰਢੇ ਕੀਤਾ ਗਿਆ | ਭਾਜਪਾ ਦੇ ਬੁਲਾਰੇ ...
ਦੋਸ਼ਾਂ ਦਾ ਜਵਾਬ ਦੇਣਾ ਮਤਲਬ ਇਲਜ਼ਾਮਾਂ ਨੂੰ ਤਵੱਜੋਂ ਦੇਣਾ-'ਆਪ'
ਨਵੀਂ ਦਿੱਲੀ, 19 ਮਈ (ਸੁਮਨਦੀਪ ਕੌਰ)-'ਆਪ' ਦੇ ਬਾਗ਼ੀ ਨੇਤਾ ਕਪਿਲ ਮਿਸ਼ਰਾ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਦੋਸ਼ਾਂ ਦਾ ਸਿਲਸਿਲਾ ਜਾਰੀ ਹੈ ਜਿਸ ਤਹਿਤ ਕਪਿਲ ...
ਨਵੀਂ ਦਿੱਲੀ, 19 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਗਾ ਨਦੀ ਦੀ ਸਵੱਛਤਾ ਲਈ ਆਪਣੇ ਮਨਪਸੰਦ ਪ੍ਰੋਗਰਾਮ 'ਨਮਾਮੀ ਗੰਗੇ' ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਹੈ | ਸੂਤਰਾਂ ਮੁਤਾਬਕ ਇਸ ਮੌਕੇ ਕੀਤੀ ਗਈ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ...
ਜੈਪੁਰ, 19 ਮਈ (ਏਜੰਸੀ)-ਅੰਮਿ੍ਤਸਰ ਦੀ ਕੇਂਦਰੀ ਜੇਲ੍ਹ 'ਚ ਬੰਦ ਦੋ ਹਵਾਲਾਤੀ ਰਾਜਸਥਾਨ ਪੇਸ਼ੀ 'ਤੇ ਜਾਣ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ | ਪੁਲਿਸ ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਜਸਪਾਲ ਸਿੰਘ ਨੂੰ ...
ਨਵੀਂ ਦਿੱਲੀ, 19 ਮਈ (ਏਜੰਸੀ)-ਕੇਂਦਰ ਨੇ ਅੱਜ ਸੁਪਰੀਮ ਕੋਰਟ 'ਚ ਦੱਸਿਆ ਕਿ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਨ੍ਹਾਂ ਨਾਲ ਆਧਾਰ ਜੋੜਨ ਦੀ ਆਖਰੀ ਤਰੀਕ 30 ਜੂਨ ਤੋਂ ਵਧਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਅੱਜ ...
ਸ੍ਰੀਨਗਰ, 19 ਮਈ (ਪੀ. ਟੀ. ਆਈ.)-ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਿਹਾ ਕਿ ਉਨ੍ਹਾਂ ਰਾਜਾਂ ਜਿਹੜੇ ਵਸਤਾਂ 'ਤੇ ਸੇਵਾਵਾਂ ਕਰ ਲਾਗੂ ਨਹੀਂ ਕਰ ਰਹੇ ਦੇ ਲੋਕਾਂ ਦਾ ਨੁਕਸਾਨ ਹੋਵੇਗਾ ਅਤੇ ਉਨ੍ਹਾਂ ਨੂੰ ਦੁੱਗਣਾ ਕਰ ਅਦਾ ਕਰਨਾ ਪਵੇਗਾ | ਇਥੇ ਬਾਅਦ ਦੁਪਹਿਰ ਜੀ. ...
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX