ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਜੀਵਨਜਗਜੋਤ ਕੌਰ ਨੇ ਸੇਫ ਸਕੂਲ ਵਾਹਨ ਸਕੀਮ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲਾਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਮਾਹਿਲਪੁਰ ਵਿਖੇ ਸੰਤ ਬਾਬਾ ਹਰੀ ਸਿੰਘ ਮਾਡਲ ...
ਹੁਸ਼ਿਆਰਪੁਰ, 19 ਮਈ (ਹਰਪ੍ਰੀਤ ਕੌਰ)-ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਸ਼ਹੀਦ ਹੋਏ ਲੈਫਟੀਨੈਂਟ ਉਮਰ ਫਿਆਜ਼ ਅਤੇ ਹੋਰ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਜ਼ਿਲ੍ਹਾ ਭਾਜਪਾ ਵਰਕਰਾਂ ਵਲੋਂ ਇੱਥੇ ਸ਼ਹਿਰ 'ਚ ਸ਼ਾਂਤੀ ਮਾਰਚ ਕੱਢਿਆ ਗਿਆ | ਜ਼ਿਲ੍ਹਾ ...
ਮੁਕੇਰੀਆਂ, 19 ਮਈ (ਰਾਮਗੜ੍ਹੀਆ)-ਪੰਜਾਬ 'ਚ ਪਿਛਲੀ ਬਾਦਲ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਚਲਾਏ ਜਾ ਰਹੇ ਵਿਕਾਸ ਕਾਰਜਾਂ ਉੱਤੇ ਕੈਪਟਨ ਸਰਕਾਰ ਵੱਲੋਂ ਰੋਕ ਲਗਾਉਣ ਨਾਲ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਐਡਵੋਕੇਟ ...
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਘਰ ਤੋਂ ਬੱਚਿਆਂ ਲਈ ਕੱਪੜੇ ਲੈਣ ਗਈ ਵਿਆਹੁਤਾ ਦੇ ਲਾਪਤਾ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹਵਾ ਸਿੰਘ ਪੁੱਤਰ ਜਗਮਾਲ ਸਿੰਘ ਪਿੰਡ ਦੇਵਸਰ ਜ਼ਿਲ੍ਹਾ ਭਵਾਨੀ (ਹਰਿਆਣਾ) ਨੇ ਥਾਣਾ ਸਦਰ ਪੁਲਿਸ ਭਵਾਨੀ ਕੋਲ ਦਰਜ ...
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਇਕ ਦੀ ਮੌਤ ਅਤੇ ਇਕ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਪਿੰਡ ਨਰੰਗਪੁਰ ਦੇ ਵਾਸੀ ਪਵਨ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਮਨਦੀਪ ਕੁਮਾਰ ਕੁਸ਼ਤੀ 'ਚ ਭਾਗ ਲੈਣ ਲਈ ਆਪਣੇ ...
ਹੁਸ਼ਿਆਰਪੁਰ, 19 ਮਈ (ਹਰਪ੍ਰੀਤ ਕੌਰ)-ਵਿਦੇਸ਼ ਭੇਜਣ ਦੇ ਨਾਂਅ 'ਤੇ 8.89 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਮਾਡਲ ਟਾਊਨ ਪੁਲਿਸ ਨੇ ਪਰਮ ਐਜੂਕੇਸ਼ਨ ਗਰੁੱਪ ਦੇ ਮਾਲਕ ਭੁਪਿੰਦਰ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਰੇਖਾ ਸੈਣੀ ਵਾਸੀ ...
ਦਸੂਹਾ, 19 ਮਈ (ਭੁੱਲਰ)-ਦਸੂਹਾ ਪੁਲਿਸ ਨੇ ਅੱਡਾ ਘੋਗਰਾ ਨਜ਼ਦੀਕ ਬੇ ਆਬਾਦ ਜਗਾ ਵਿਖੇ ਵਾਰਦਾਤ ਕਰਨ ਦੀ ਤਿਆਰੀ ਕਰਦੇ 1 ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਜਦਕਿ 4 ਹੋਰ ਭੱਜਣ 'ਚ ਸਫਲ ਹੋ ਗਏ | ਐੱਸ. ਐੱਚ. ੳ. ਪਰਮਦੀਪ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ...
ਦਸੂਹਾ, 19 ਮਈ (ਭੁੱਲਰ)-ਦਾਣਾ ਮੰਡੀ ਦਸੂਹਾ ਵਿਖੇ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਤੇ ਮਜ਼ਦੂਰਾ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਅੰਦਰ ਅਜੇ ਵੀ 40 ਹਜ਼ਾਰ ਕਣਕ ਦੀਆਂ ਬੋਰੀਆਂ ਪਈਆਂ ...
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਕਿਸਾਨਾਂ ਨੂੰ ਫਸਲੀ ਚੱਕਰ 'ਚੋਂ ਨਿਕਲ ਕੇ ਫਸਲੀ ਵਿਭਿੰਨਤਾ 'ਤੇ ਜ਼ੋਰ ਦੇਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ...
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-58 ਤੋਲੇ ਸੋਨੇ ਦੇ ਗਹਿਣੇ ਹੜੱਪਣ ਦੇ ਕਥਿਤ ਦੋਸ਼ 'ਚ ਥਾਣਾ ਹਰਿਆਣਾ ਦੀ ਪੁਲਿਸ ਨੇ ਇਕ ਕਥਿਤ ਦੋਸ਼ੀ ਔਰਤ ਸਮੇਤ ਦੋ ਖਿਲਾਫ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹਾਲੀ 'ਚ ਸਥਿਤ ਅਜੀਤ ਨਗਰ ਦੀ ਵਾਸੀ ਪ੍ਰੀਤ ਕੌਰ ਨੇ ...
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਸਿੱਖਿਆ ਵਿਭਾਗ (ਸ) ਪੰਜਾਬ ਨੇ ਇਕ ਹੁਕਮ ਰਾਹੀਂ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਕੂਲੀ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਸੂਬੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ ...
ਦਸੂਹਾ, 19 ਮਈ (ਭੁੱਲਰ)-ਦਸੂਹਾ ਨੇੜੇ ਪਿੰਡ ਉਸਮਾਨ ਸ਼ਹੀਦ ਕੋਲ ਰਾਤ 1.30 ਵਜੇ ਦਿੱਲੀ ਤੋਂ ਜੰਮੂ ਨੂੰ ਜਾ ਰਹੀ ਇਕ ਬੱਸ ਸੜਕ 'ਤੇ ਖੜ੍ਹੇ ਇੰਡੀਆ ਆਇਲ ਟੈਂਕਰ ਨਾਲ ਟਕਰਾ ਗਈ ਸਿੱਟੇ ਵਜੋਂ 5 ਵਿਅਕਤੀ ਗੰਭੀਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਬੱਸ ਦਿੱਲੀ ਤੋਂ ਜੰਮੂ ਜਾ ਰਹੀ ਸੀ ਕਿ ਪਿੰਡ ਉਸਮਾਨ ਸ਼ਹੀਦ ਨੇੜੇ ਖੜ੍ਹੇ ਇੰਡੀਆ ਆਇਲ ਟੈਂਕਰ ਦੇ ਪਿੱਛੇ ਵੱਜ ਗਈ ਜਿਸ ਦੌਰਾਨ ਸੁਰਜੀਤ ਸਿੰਘ ਪੁੱਤਰ ਸੂਰਤੀ ਰਾਮ ਵਾਸੀ ਦੀਨਨਾਨਗਰ, ਅਮਿੱਤ ਪੁੱਤਰ ਦਿਲਬਾਗ ਸਿੰਘ ਵਾਸੀ ਜੀਂਦ ਹਰਿਆਣਾ, ਮੁਹੰਮਦ ਜ਼ਾਹਿਰ ਪੁੱਤਰ ਮੁਹੰਮਦ ਮੱਖਣ ਵਾਸੀ ਜਖਦੂਰ ਊੂਧਮਪੁਰ, ਡਿੰਪਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਜੰਮੂ, ਇੰਦਰਜੀਤ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਜ਼ੀਰਾ ਮੱਖੂ ਫ਼ਿਰੋਜ਼ਪੁਰ ਅਤੇ ਡਰਾਈਵਰ ਸੁਭਾਸ਼ ਚੰਦਰ ਪੁੱਤਰ ਜਗਦੀਸ਼ ਸਿੰਘ ਵਾਸੀ ਖ਼ਾਨਪੁਰ ਕਲਾ ਸੋਹਲ ਦੇ ਸੱਟਾਂ ਲੱਗ ਗਈਆਂ |
ਹੁਸ਼ਿਆਰਪੁਰ, 19 ਮਈ (ਹਰਪ੍ਰੀਤ ਕੌਰ)-ਅਗਸਤ ਦੇ ਪਹਿਲੇ ਹਫ਼ਤੇ ਜਲੰਧਰ ਕੈਂਟ ਵਿਖੇ ਹੋ ਰਹੀ ਆਰਮੀ ਦੀ ਰਿਕਰੂਟਮੈਂਟ ਰੈਲੀ ਦੀ ਤਿਆਰੀ ਲਈ ਨਯਾ ਨੰਗਲ ਵਿਖੇ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ | ਇਹ ਟਰੇਨਿੰਗ ਖਾਸ ਤੌਰ 'ਤੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ...
ਮੁਕੇਰੀਆਂ, 19 ਮਈ (ਰਾਮਗੜ੍ਹੀਆ)-ਮੁਕੇਰੀਆਂ ਦੇ ਪਿੰਡ ਦਗਣ ਵਿਖੇ ਅੱਜ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ ਜਦੋਂ ਕੁਝ ਕਾਂਗਰਸੀਆਂ ਵੱਲੋਂ ਇਕ ਬਾਬੇ ਨੂੰ ਜਬਰੀ ਬਾਬਾ ਬੁੱਢਾ ਦੇ ਇਤਿਹਾਸਿਕ ਸਥਾਨ ਵਿਖੇ ਬਣੇ ਮੰਦਿਰ ਵਿਚ ਦਾਖਲ ਕਰ ਕੇ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ...
ਅੱਡਾ ਸਰਾਂ, 19 ਮਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਅੱਡਾ ਸਰਾਂ ਦਾ ਪੀ.ਜੀ.ਡੀ.ਸੀ.ਏ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ਹਰਿੰਦਰਪਾਲ ਕੌਰ ਚੌਟਾਲਾ ...
ਮਿਆਣੀ, 19 ਮਈ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਗੋਬਿੰਦ ਪ੍ਰਵੇਸ਼ (ਲਖਿੰਦਰ) ਮਿਆਣੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 67ਵੀਂ ਬਰਸੀ ਸੰਬੰਧ ਵਿਚ ਸ਼ੁਰੂ ਹੋਈ ਸ੍ਰੀ ਅਖੰਡ ਪਾਠ ਦੇ ਲੜੀ ਦੇ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ...
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਾਰਜ ਸਾਧਕ ਅਫਸਰ ਰਮੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਸੰਜੀਵ ਅਰੋੜਾ ਦੀ ਅਗਵਾਈ ਵਿਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਸੜਕਾਂ 'ਤੇ ਕੀਤੇ ...
ਮੁਕੇਰੀਆਂ, 19 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐਮ. ਏ. ਇੰਗਲਿਸ਼ ਸਮੈਸਟਰ 1 ਦੇ ਨਤੀਜੇ ਵਿਚ ਐੱਸ. ਪੀ. ਐਨ. ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ: ਕਵਲਜੀਤ ਕੌਰ ਨੇ ...
ਕੋਟਫਤੂਹੀ, 19 ਮਈ (ਅਮਰਜੀਤ ਸਿਘ ਰਾਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰ: ਅਸ਼ੋਕ ਕੁਮਾਰ ਪਰਮਾਰ ਪਾਂਸ਼ਟਾਂ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਕੁੱਲ 49 ਬੱਚਿਆਂ 'ਚੋਂ ਵਿਦਿਆਰਥਣ ਜਸਪ੍ਰੀਤ ਕੌਰ ...
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਨਾਬਾਲਿਗਾ ਨੂੰ ਕਥਿਤ ਤੌਰ 'ਤੇ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਭਜਾਉਣ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬਸੀ ਗੁਲਾਮ ਹੁਸੈਨ ਦੀ ਵਾਸੀ ...
ਦਸੂਹਾ, 19 ਮਈ (ਭੁੱਲਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਅਨੀਤਾ ਪਾਲ ਦੀ ਅਗਵਾਈ ਹੇਠ ਸ਼ਿਵਾਲਿਕ ਹਿੱਲਜ ਵੈੱਲਫੇਅਰ ਸੁਸਾਇਟੀ ਵੱਲੋਂ ਤੰਬਾਕੂ ਅਤੇ ਨਸ਼ਿਆਂ ਵਿਰੱੁਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪੋਸਟਰ ਮੇਕਿੰਗ ...
ਬੀਣੇਵਾਲ, 19 ਮਈ (ਰਾਜਵਿੰਦਰ ਸਿੰਘ)-ਵੇਂਦਾਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿੱਤਿਅਕ ਅਦਾਰੇ ਮਹਾਰਾਜ ਬ੍ਰਹਮਾਨੰਦ ਭੂਰੀ ਵਾਲੇ ਗਰੀਬਦਾਸੀ ਰਾਣਾ ਗਜਿੰਦਰ ਚੰਦ ਗਰਲਜ਼ ਕਾਲਜ ਮਾਨਸੋਵਾਲ ਬੀ.ਏ. ਸਮੈਸਟਰ ਤੀਜਾ ਦਾ ...
ਗੜ੍ਹਸ਼ੰਕਰ, 19 ਮਈ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ 'ਚ ਚੱਲ ਰਹੇ ਬੀ.ਏ.ਐੱਮ. ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਬਾਹਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ: ਪ੍ਰੀਤ ਮਹਿੰਦਰ ਪਾਲ ਸਿੰਘ ਨੇ ਦੱਸਿਆ ...
ਹੁਸ਼ਿਆਰਪੁਰ, 19 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਅੰਗਹੀਣ ਸਸ਼ਕਤੀਕਰਨ ਵਿਭਾਗ ਭਾਰਤ ਸਰਕਾਰ ਵਲੋਂ ਅੰਗਹੀਣ ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀਆਂ ਸਬੰਧੀ ਹੋਣ ਵਾਲੀਆਂ ਪ੍ਰਤੀਯੋਗਤਾ ਪ੍ਰੀਖਿਆਵਾਂ ਅਤੇ ...
ਗੜ੍ਹਸ਼ੰਕਰ, 19 ਮਈ (ਸੁਮੇਸ਼ ਬਾਲੀ)-ਪਿੰਡ ਇਬਰਾਹੀਮਪੁਰ ਵਿਖੇ ਸਰਕਾਰੀ ਹਾਈ ਸਕੂਲ 'ਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਲਈ ਕੈਂਪ ਲਾਇਆ ਗਿਆ | ਇਹ ਜਾਂਚ ਕੈਂਪ ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਜਾਰਾ ਵੱਲੋਂ ਲਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਦੰਦਾਂ ਦੀ ...
ਹੁਸ਼ਿਆਰਪੁਰ, 19 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਦਸੂਹਾ ਰੋਡ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਗੌਰਵ ਖੋਸਲਾ ਨੇ ਕਮਲਾ ਨਹਿਰੂ ਸਕੂਲ ਫਗਵਾੜਾ ਵਿਖੇ ਹੋਈ ਇੰਟਰ ਸਕੂਲ ਪੈਨਲ ਡਿਸਕਸ਼ਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...
ਗੜ੍ਹਦੀਵਾਲਾ, 19 ਮਈ (ਚੱਗਰ/ਗੋਂਦਪੁਰ)-ਗੜ੍ਹਦੀਵਾਲਾ-ਮਸਤੀਵਾਲ ਸੜਕ 'ਤੇ ਸਥਿਤ ਡੇਰਾ ਬਾਬਾ ਹਰਨਾਮ ਸਿੰਘ ਨਾਮਧਾਰੀ ਵਿਖੇ ਧਾਰਾ 145 ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਨਾਮਧਾਰੀ ਸੰਪ੍ਰਦਾ ਦੇ ਇਕ ਧੜੇ ਵੱਲੋਂ ਆਰੰਭ ਕਰਵਾਏ ਅਖੰਡ ਪਾਠ ਦੇ ਅੱਜ ...
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਤੰਬਾਕੂ ਕੰਟਰੋਲ ਲਈ ਬਣਾਏ ਕੋਟਪਾ ਐਕਟ ਅਧੀਨ ਡਾ: ਸਰਦੂਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਚੱਕੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਣਾਈ ਟੀਮ ਵੱਲੋਂ ਬਲਾਕ ਚੱਕੋਵਾਲ ਅਧੀਨ ਪੈਂਦੇ ਪਿੰਡ ਭੀਖੋਵਾਲ ਅਤੇ ਬਾਗਪੁਰ ...
ਮਾਹਿਲਪੁਰ, 19 ਮਈ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦੇ ਵਾਰਡ 8 ਦੀ ਇਕ ਨਾਬਾਲਿਗ ਲੜਕੀ ਨਾਲ ਛੇੜ-ਛਾੜ ਕਰਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਾਹਿਲਪੁਰ ਦੇ ਵਾਰਡ ਨੰਬਰ ...
ਦਸੂਹਾ, 19 ਮਈ (ਕੌਸ਼ਲ)- ਹੁਸ਼ਿਆਰਪੁਰ ਆਟੋਮੋਬਾਇਲ ਦੇ ਮੈਨੇਜਰ ਅਤੇ ਉਨ੍ਹਾਂ ਦੇ ਸਟਾਫ਼ ਨੇ ਨਗਰ ਕੌਾਸਲ ਦੇ ਮੀਤ ਪ੍ਰਧਾਨ ਐਡ: ਕਰਮਬੀਰ ਸਿੰਘ ਘੰੁਮਣ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੈਨੇਜਰ ਸਤਵਿੰਦਰ ਸਿੰਘ ਨੇ ਐੱਡ: ਘੰੁਮਣ ਨੂੰ ਕਸਬਾ ਰੋਡ ਅਤੇ ਸ਼ਹਿਰ ਅੰਦਰ ਵੱਧ ...
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਪਾਲ ਕੌਰ ਸਤਨੌਰ ਅਤੇ ਜਨਰਲ ਸਕੱਤਰ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਅੰਦਰ ਗਰਮੀ ਕਾਰਨ ਵੱਧ ਰਹੇ ਤਾਪਮਾਨ ਨਾਲ ਆਂਗਣਵਾੜੀ ਕੇਂਦਰਾਂ 'ਚ ਆ ਰਹੇ ਛੋਟੇ-ਛੋਟੇ ...
ਮਿਆਣੀ, 19 ਮਈ (ਹਰਜਿੰਦਰ ਸਿੰਘ ਮੁਲਤਾਨੀ)-ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ ਵਿਖੇ ਪਿ੍ੰਸੀਪਲ ਰਾਜੇਸ਼ਵਰ ਪ੍ਰਸਾਦ ਦੀ ਅਗਵਾਈ 'ਚ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ | ਇਸ ਮੌਕੇ ਹੋਏ ਆਰਟ ਕਰਾਫ਼ਟ ਮੁਕਾਬਲੇ ਕਰਵਾਏ ਗਏ | ਐਸਜਿਸਟ ਹਾਊਸ ਦੇ ਜਤਿਨ, ਕਰਨਦੀਪ ਸਿੰਘ, ...
ਦਸੂਹਾ, 19 ਮਈ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾ ਵਿਖੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਜੀਵਨ ਕੁਮਾਰੀ ਨੇ ਦੱਸਿਆ ਕਿ ਵੋਕੇਸ਼ਨਲ ਸਟਰੀਮ ਵਿਚ ਸੈਕਟੇਰੀਅਲ ਪ੍ਰੈਕਟਿਸ ਟਰੇਡ ਗਰੁੱਪ ਵਿਚੋਂ ਨੀਲਮ ਕੌਰ 89.11ਫੀਸਦੀ ਅੰਕ, ਪਿ੍ਆ ...
ਚੱਬੇਵਾਲ, 19 ਮਈ (ਰਾਜਾ ਸਿੰਘ ਪੱਟੀ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਦਾ ਬੀ.ਐਸ.ਸੀ. ਸਮੈਸਟਰ ਤੀੂਜਾ ਦਾ ਨਤੀਜਾ ਸੌ ਫੀਸਦੀ ਰਿਹਾ | ਪਿ੍ੰਸੀਪਲ ਡਾ: ਅਨੀਤਾ ਸਿੰਘ ਨੇ ਦੱਸਿਆ ਕਿ ਕਾਲਜ 'ਚੋਂ ਬੀ.ਐਸ.ਸੀ. ਸਮੈਸਟਰ ਪਹਿਲਾ ਦੀ ...
ਭੰਗਾਲਾ, 19 ਮਈ (ਸਰਵਜੀਤ ਸਿੰਘ)-ਡੀ. ਐਮ. ਆਦਰਸ਼ ਪਬਲਿਕ ਸਕੂਲ ਚਨੌਰ ਵਿਖੇ ਪਿ੍ੰਸੀਪਲ ਗੁਲਸ਼ਨ ਕੁਮਾਰ ਰਿਸ਼ੀ ਰਾਜ ਦੀ ਅਗਵਾਈ 'ਚ ਫਾਇਰ ਸੇਫ਼ਟੀ ਕੈਂਪ ਲਗਾਇਆ ਗਿਆ | ਕੈਂਪ 'ਚ ਫਾਇਰ ਸੇਂਫਟੀ ਅਧਿਕਾਰੀਆਾ ਦੁਆਰਾ ਸਕੂਲ ਦੇ ਵਿਦਿਆਰਥੀਆਾ ਤੇ ਸਕੂਲ ਸਟਾਫ਼ ਨੂੰ ਅੱਗ ...
ਹਰਿਆਣਾ, 19 ਮਈ (ਹਰਮੇਲ ਸਿੰਘ ਖੱਖ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜੇ 'ਚੋਂ ਜੀ.ਜੀ.ਡੀ.ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ...
ਚੱਬੇਵਾਲ, 19 ਮਈ (ਸਖ਼ੀਆ)-ਹਲਕਾ ਚੱਬੇਵਾਲ ਤੋਂ ਵਿਧਾਇਕ ਡਾ: ਰਾਜ ਕੁਮਾਰ ਆਪਣੀ ਜਿੱਤ ਮਗਰੋਂ ਪਹਿਲੀ ਵਾਰ ਪਿੰਡ ਮਹਿਨਾ ਪਹੁੰਚੇ, ਜਿਥੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਡਾ: ਰਾਜ ਨੇ ਕਿਹਾ ਕਿ ਉਹ ਸਮੁੱਚੇ ਹਲਕੇ ਦੇ ਸਮੂਹ ਵੋਟਰਾਂ ਦੇ ...
ਬੱੁਲ੍ਹੋਵਾਲ, 19 ਮਈ (ਜਸਵੰਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲਾ ਮੂੰਡੀਆਂ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਪਿ੍ੰਸੀਪਲ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸੀਤਾ ਰਾਣੀ ਨੇ 81 ਪ੍ਰਤੀਸ਼ਤ ਅੰਕ ਲੈ ਕੇ ਸਕੂਲ ...
ਕੋਟਫਤੂਹੀ, 19 ਮਈ (ਅਟਵਾਲ)-ਪਿੰਡ ਢਾਡਾ 'ਤੇ ਮਹਿਰੋਵਾਲ ਵਿਚਕਾਰ ਢਾਡਾ ਕਲਾਂ ਸਕੂਲ ਤੋਂ ਅੱਗੇ ਸਾਈਕਲ ਸਵਾਰ ਕੋਲੋਂ ਮੋਟਰਸਾਈਕਲ ਸਵਾਰ ਲੁਟੇਰਿਆ ਵੱਲੋਂ ਪੰਜ ਸੌ ਰੁਪਏ ਨਗਦੀ ਖੋਹ ਕੇ ਜ਼ਖਮੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਓਮ ਪ੍ਰਕਾਸ਼ ਸ਼ਰਮਾ ਪੁੱਤਰ ...
ਹੁਸ਼ਿਆਰਪੁਰ, 19 ਮਈ (ਹਰਪ੍ਰੀਤ ਕੌਰ)-ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਸਦਰ ਪੁਲਿਸ ਨੇ ਨੰਗਲ ਸ਼ਹੀਦਾਂ ਤੋਂ ਇਕ ਸਕੂਟਰ ਸਵਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5040 ਨਸ਼ੀਲੇ ...
ਦਸੂਹਾ, 19 ਮਈ (ਭੁੱਲਰ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੇ ਵਿੱਤ ਸਕੱਤਰ ਅਤੇ ਸਰਕਲ ਕਨਵੀਨਰ ਸਤਾਰਾਂ ਸਿੰਘ ਕਠਾਣਾ ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਨਾਲ ਪੈਨਸ਼ਨਰਾਂ ਨੂੰ ਆਉਂਦੀਆਂ ਮੁਸ਼ਕਿਲਾਂ ਸੰਬੰਧੀ ਮੀਟਿੰਗ ਕੀਤੀ ਗਈ | ...
ਸ਼ਾਮਚੁਰਾਸੀ, 19 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਖ਼ਾਨਪੁਰ ਸਹੋਤੇ ਵਿਖੇ ਹੰਸੀ ਸਮਾਜ ਦੇ ਜਠੇਰਿਆਂ ਦੇ ਸਾਲਾਨਾ ਜੋੜ ਮੇਲਾ 21 ਮਈ ਨੂੰ ਹੰਸੀ ਜਠੇਰੇ ਸਥਾਨ ਖ਼ਾਨਪੁਰ 'ਚ ਮਨਾਇਆ ਜਾ ਰਿਹਾ ਹੈ | ਗੁਰਦੀਪ ਸਿਘ ਹੰਸੀ ਨੇ ਦੱਸਿਆ ਕਿ ਇਸ ਮੌਕੇ ਝੰਡੇ ਦੀ ਰਸਮ ਉਪਰੰਤ ...
ਮਾਹਿਲਪੁਰ, 19 ਮਈ (ਦੀਪਕ ਅਗਨੀਹੋਤਰੀ)-ਵੱਖ-ਵੱਖ਼ ਜਥੇਬੰਦੀਆਂ ਵਲੋਂ ਸਥਾਨਕ ਫਗਵਾੜਾ ਰੋਡ 'ਤੇ ਸਬ ਤਹਿਸੀਲ ਕੰਪਲੈਕਸ ਸਾਹਮਣੇ ਕੇਦਰ ਦੀ ਸਰਕਾਰ ਤੇ ਯੂ.ਪੀ ਸਰਕਾਰ ਵੱਲੋ ਦਲਿਤਾਂ ਅਤੇ ਔਰਤਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੇ ਵਿਰੋਧ 'ਚ ਪ੍ਰਧਾਨ ਨਿਰਮਲ ਕੌਰ ਬੱਧਣ ...
ਗੜ੍ਹਦੀਵਾਲਾ, 19 ਮਈ (ਚੱਗਰ)-17 ਮਈ ਨੂੰ ਗੜ੍ਹਦੀਵਾਲਾ-ਮਸਤੀਵਾਲ ਰੋਡ 'ਤੇ ਸਥਿਤ ਡੇਰਾ ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਨਾਮਧਾਰੀ ਵਿਖੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਗੁਰਦਆਾਰਾ ਸਾਹਿਬ ਅੰਦਰ ਦਾਖਲ ਹੋਣ ਵਾਲੇ 53 ਦੇ ਕਰੀਬ ਨਾਮਧਾਰੀ ਸੰਪਰਦਾਇ ਦੇ ਲੋਕਾਂ ...
ਦਸੂਹਾ, 19 ਮਈ (ਭੁੱਲਰ)-ਪਿੰਡ ਅੰਬਾਲਾ ਜੱਟਾ ਦੀ ਲੜਕੀ ਸਿਮਰਪ੍ਰੀਤ ਕੌਰ ਪੁੱਤਰੀ ਰਾਜਪਾਲ ਸਿੰਘ ਪੰਜਾਬੀ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜੀਨਪਿੰਡ ਨੇ ਆਈ. ਟੀ. ਡਿਪਲੋਮਾ ਦੀ ਪ੍ਰੀਖਿਆਂ 'ਚੋਂ ਸੂਬਾ ਪੱਧਰੀ ਦੂਸਰਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ...
ਦਸੂਹਾ, 19 ਮਈ (ਕੌਸ਼ਲ)-ਸਮਾਜ ਸੇਵਾ ਦੀ ਕੜੀ ਨੂੰ ਅੱਗੇ ਤੋਰਦਿਆਂ ਲੋਕ ਜਾਗਰੂਕਤਾ ਮੰਚ ਦਸੂਹਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੈਰਾਬਾਦ ਵਿਖੇ ਮੰਚ ਵੱਲੋਂ ਵਿਦਿਆਰਥੀਆਂ ਲਈ ਬਰਤਨ, ਮੈਟ ਅਤੇ ਲਿਖਣ ਸਮਗਰੀ ਭੇਟ ਕੀਤੀ ਗਈ | ਸਕੂਲ ਮੁਖੀ ਵੱਲੋਂ ਮੰਚ ਦੇ ...
ਗੜ੍ਹਸ਼ੰਕਰ, 19 ਮਈ (ਧਾਲੀਵਾਲ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਦਸਮ ਪਿਤਾ ਜੀ ਦੇ ਵੱਡੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ਼ਹੀਦ ਗੰਜ ਅਕਾਲਗੜ੍ਹ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਤਾਗੱਦੀ ...
ਦਸੂਹਾ, 19 ਮਈ (ਕੌਸ਼ਲ)-ਸਰਕਾਰੀ ਕੰਨਿਆ ਸ: ਸ: ਸਕੂਲ ਦਸੂਹਾ ਵਿਖੇ ਸ਼ਿਵਾਲਿਕ ਹਿਲਜ਼ ਵੈੱਲਫੇਅਰ ਸੁਸਾਇਟੀ ਵੱਲੋਂ ਤੰਬਾਕੂ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਪਿ੍ੰ: ਅਨੀਤਾ ਪਾਲ ਵੱਲੋਂ ਕੀਤੀ ਗਈ | ਵਿਸ਼ੇਸ਼ ਤੌਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX