ਤਾਜਾ ਖ਼ਬਰਾਂ


ਅਕਾਲੀ ਦਲ ਦਾ ਐਨ.ਡੀ.ਏ ਤੋਂ ਵੱਖ ਹੋਣਾ, ਸਹੀ ਸਮੇਂ 'ਤੇ ਲਿਆ ਗਿਆ ਸਹੀ ਫ਼ੈਸਲਾ - ਜਥੇ. ਹਿਤ
. . .  13 minutes ago
ਪਟਨਾ ਸਾਹਿਬ, 27 ਸਤੰਬਰ (ਕੁਲਵਿੰਦਰ ਸਿੰਘ ਘੁਮਾਣ) - ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਅਵਤਾਰ ਸਿੰਘ ਹਿਤ ਨੇ ਅਕਾਲੀ ਦਲ ਦੇ ਐਨ.ਡੀ.ਏ ਤੋਂ ਵੱਖ ਹੋਣ 'ਤੇ ਪ੍ਰਤੀਕਰਮ...
ਹਜ਼ਾਰਾ ਨੌਜਵਾਨਾ ਵੱਲੋਂ ਨੌਜਵਾਨ ਕਿਸਾਨ ਏਕਤਾ ਦੇ ਬੈਨਰ ਹੇਠ ਰੋਸ ਮਾਰਚ
. . .  36 minutes ago
ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਅੱਜ ਹਜ਼ਾਰਾ ਨੌਜਵਾਨਾ ਵੱਲੋਂ ਨੌਜਵਾਨ ਕਿਸਾਨ ਏਕਤਾ ਦੇ ਬੈਨਰ ਹੇਠ ਰੋਸ ਮਾਰਚ ਪਿੰਡ...
ਕੇਂਦਰ ਨੇ ਨਹੀਂ ਸੋਚਿਆ ਕਿਸਾਨਾਂ ਬਾਰੇ - ਸੁਖਬੀਰ
. . .  59 minutes ago
ਚੰਡੀਗੜ੍ਹ, 27 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਦਾ ਹਰ ਵਰਗ 'ਤੇ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਸੁਧਾਰ ਬਿੱਲਾਂ ਦਾ ਵਿਰੋਧ...
ਕੇਂਦਰ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ - ਹਰਸਿਮਰਤ ਬਾਦਲ
. . .  54 minutes ago
ਫ਼ਾਜ਼ਿਲਕਾ, 27 ਸਤੰਬਰ (ਪ੍ਰਦੀਪ ਕੁਮਾਰ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਤੋਂ ਨਾਤਾ ਤੋੜਨ ਵਾਲੇ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਅਕਾਲੀ ਦਲ ਨੇ ਵਰਕਰਾਂ ਨੂੰ ਲਾਮਬੰਦ...
ਵਿਧਾਇਕ ਲਾਡੀ ਤੇ ਪੰਚਾਇਤਾਂ ਵਲੋਂ ਕੱਲ੍ਹ ਕੀਤਾ ਜਾਵੇਗਾ ਥਾਣਾ ਘੁਮਾਣ ਦਾ ਘਿਰਾਓ
. . .  about 1 hour ago
ਘੁਮਾਣ, 27 ਸਤੰਬਰ (ਬੰਮਰਾਹ) - ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਘੁਮਾਣ ਪੁਲਿਸ ਵੱਲੋਂ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਅਤੇ ਨਾਜਾਇਜ਼ ਪਰਚਿਆਂ ਨੂੰ ਲੈ ਕੇ ਕੱਲ੍ਹ 28 ਸਤੰਬਰ ਨੂੰ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ਹਲਕੇ ਦੇ ਸਮੁੱਚੇ ਪੰਚਾਂ-ਸਰਪੰਚਾਂ ਅਤੇ ਹੋਰ...
ਪੰਜਾਬ 'ਚ ਝੋਨੇ ਦੀ ਅਗੇਤੀ ਕਿਸਮ ਅਤੇ ਹਰਿਆਣੇ 'ਚ ਪੀ.ਆਰ-126 ਦੀ ਖ਼ਰੀਦ ਸ਼ੁਰੂ
. . .  about 1 hour ago
ਬਟਾਲਾ, 27 ਸਤੰਬਰ (ਕਾਹਲੋਂ) - ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਅਗੇਤੀ ਅਤੇ ਪਰਮਲ ਦੀ ਫ਼ਸਲ ਪਹੁੰਚ ਚੁੱਕੀ ਹੈ। ਪੰਜਾਬ ਸਰਕਾਰ ਨੇ ਅੱਜ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਓਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ...
ਅਦਾਕਾਰਾ ਜਪਜੀ ਖਹਿਰਾ ਵੀ ਕਿਸਾਨਾਂ ਦੀ ਹਮਾਇਤ 'ਚ ਪਹੁੰਚੀ ਪਿੰਡ ਦੇਵੀਦਾਸਪੁਰ
. . .  about 1 hour ago
ਜੰਡਿਆਲਾ ਗੁਰੂ, 27 ਸਤੰਬਰ - (ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਦਿੱਲੀ- ਅੰਮ੍ਰਿਤਸਰ ਮੁੱਖ ਰੇਲ ਮਾਰਗ 'ਤੇ ਰੇਲ ਰੋਕੋ ਅੰਦੋਲਨ ਅੱਜ ਚੌਥੇ ਦਿਨ...
ਕੋਰੋਨਾ ਦੀ ਭੇਟ ਚੜਿਆ ਪੰਚਾਇਤ ਅਧਿਕਾਰੀ
. . .  about 1 hour ago
ਮਾਛੀਵਾੜਾ ਸਾਹਿਬ, 27 ਸਤੰਬਰ (ਮਨੋਜ ਕੁਮਾਰ) - ਕੋਰੋਨਾ ਦੀ ਭਿਆਨਕ ਮਹਾਂਮਾਰੀ ਨੇ ਫਿਰ ਇੱਕ ਬਲਾਕ ਪੰਚਾਇਤ ਮਾਛੀਵਾੜਾ ਸਾਹਿਬ (ਲੁਧਿਆਣਾ) ਦੇ ਅਧਿਕਾਰੀ ਗੁਰਚਰਨ ਸਿੰਘ ਨੂੰ ਨਿਗਲ ਲਿਆ। ਕਰੀਬ ਹਫ਼ਤੇ ਤੋ ਬਿਮਾਰ...
ਪਰਾਲੀ ਸਾੜਨ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ 8000 ਨੋਡਲ ਅਫ਼ਸਰ ਨਿਯੁਕਤ
. . .  about 2 hours ago
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੁੱਕੇ ਗਏ ਕਦਮਾਂ ਦੇ ਤਹਿਤ ਝੋਨਾ ਉਗਾਉਣ ਵਾਲੇ ਪਿੰਡਾਂ 'ਚ 8000 ਨੋਡਲ ਅਫ਼ਸਰ ਨਿਯੁਕਤ...
ਕਾਂਗਰਸ ਪਾਰਟੀ ਖਟਕੜ ਕਲਾਂ ਤੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਮੁਹਿੰਮ ਸ਼ੁਰੂ ਕਰੇਗੀ -ਚੰਨੀ
. . .  about 3 hours ago
ਬੰਗਾ, 27ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਅੱਜ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਨੇ ਆਖਿਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਖਟਕੜ ਕਲਾਂ ਤੋਂ ਕਾਂਗਰਸ ਪਾਰਟੀ ਆਪਣਾ...
ਭਾਰਤ ਨੇ ਐਲ.ਏ.ਸੀ. 'ਤੇ ਤਾਇਨਾਤ ਕੀਤੇ ਹੋਏ ਹਨ ਟੈਂਕ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਪੂਰਬੀ ਲਦਾਖ 'ਚ ਚੁਮਾਰ-ਡੇਮਚੋਕ ਖੇਤਰ 'ਚ ਪੈਂਦੀ ਅਸਲ ਕੰਟਰੋਲ ਰੇਖਾ ਦੇ ਕੋਲ ਭਾਰਤੀ ਫੌਜ ਨੇ ਟੈਂਕ ਤੇ ਇਨਫੈਂਟਰੀ ਕੰਮਬੇਟ ਵਹੀਕਲ ਸਮੇਤ ਹੋਰ ਸਾਜੋ ਸਾਮਾਨ ਤਾਇਨਾਤ...
ਕੱਲ ਅੰਮਿਤਸਰ-ਜੰਮੂ ਕੌਮੀ ਸ਼ਾਹਮਾਰਗ 'ਤੇ ਬਟਾਲਾ ਵਿਖੇ ਪ੍ਰਸਿੱਧ ਕਲਾਕਾਰ ਕਿਸਾਨਾਂ ਨਾਲ ਮਿਲ ਕੇ ਕਰਨਗੇ ਭਾਰੀ ਇਕੱਠ
. . .  about 3 hours ago
ਬਟਾਲਾ, 27 ਸਤੰਬਰ (ਕਾਹਲੋਂ)- ਜਿਉਂ ਜਿਉਂ ਕੇਂਦਰ ਸਰਕਾਰ ਨੇ ਚੁੱਪ ਧਾਰੀ ਹੋਈ ਹੈ ਤਿਉਂ-ਤਿਉਂ ਖੇਤੀ ਆਰਡੀਨੈਂਸ ਨੂੰ ਖ਼ਤਮ ਕਰਾਉਣ ਲਈ ਪੰਜਾਬ ਦੇ ਹਰ ਵਰਗ ਦਾ ਗੁੱਸਾ ਵਧਦਾ ਜਾ ਰਿਹਾ ਹੈ। ਇਸੇ ਤਹਿਤ ਬਟਾਲਾ ਵਿਖੇ ਕੌਮੀ ਸ਼ਾਹ ਮਾਰਗ 'ਤੇ ਕਲਾਕਾਰ ਹਰਭਜਨ ਮਾਨ, ਐਮੀ ਵਿਰਕ, ਤਰਸੇਮ ਜੱਸਲ, ਜੱਸ...
ਪਿਛਲੇ ਸਾਲ ਦਾ 131 ਕਰੋੜ ਰੁਪਏ ਦਾ ਬਕਾਇਆ ਨਾ ਮਿਲਣ ਤੇ ਆੜਤੀ ਹੜਤਾਲ 'ਤੇ ਜਾਣ ਲਈ ਤਿਆਰ-ਰੋਸ਼ਾ
. . .  about 4 hours ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਅੱਜ ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੁੰਦੇ ਸਾਰ ਹੀ ਪੰਜਾਬ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨਜ਼ ਦੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਧਮਕੀ ਦੇ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਖਾਤੇ ਵਿਚ...
ਕਿਸਾਨਾਂ ਦੀ ਮਜਬੂਤੀ ਨਾਲ ਭਾਰਤ ਦੀ ਨੀਂਹ ਮਜਬੂਤ ਹੋਵੇਗੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ 'ਚ ਦੇਸ਼ ਨੂੰ ਸੰਬੋਧਨ ਕੀਤਾ। ਇਸ ਦੌਰਾਨ ਲੋਕਾਂ ਤੋਂ ਕਹਾਣੀਆਂ ਵੀ ਸੁਣੀਆਂ ਗਈਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਮਜਬੂਤੀ ਨਾਲ ਆਤਮ...
ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਰਸੁਲੜਾ ਨੇ ਕਰਵਾਈ ਖਰੀਦ ਦੀ ਸ਼ੁਰੂਆਤ
. . .  about 4 hours ago
ਖੰਨਾਂ, 27 ਸਤੰਬਰ(ਹਰਜਿੰਦਰ ਸਿੰਘ ਲਾਲ) ਅੱਜ ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ।ਏਸ਼ੀਆ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੁਲੜਾ ਨੇ ਲੱਡੂ ਵੰਡ ਕੇ ਝੋਨੇ ਦੀ ਵਿਕਰੀ ਸ਼ੁਰੂ ਕਰਵਾਈ।ਇਸ ਮੌਕੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ...
ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ 'ਤੇ ਜਾਰੀ
. . .  about 4 hours ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਚੌਥੇ ਦਿਨ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਭਾਰੀ ਗਿਣਤੀ ਵਿੱਚ ਕਿਸਾਨਾਂ, ਮਜਦੂਰਾਂ ਤੇ ਨੋਜਵਾਨਾਂ...
ਲੁਟੇਰਿਆਂ ਵੱਲੋਂ ਗ੍ਰੰਥੀ ਸਿੰਘ ਦਾ ਕਤਲ
. . .  about 5 hours ago
ਜ਼ੀਰਾ, 27 ਸਤੰਬਰ (ਪ੍ਰਤਾਪ ਸਿੰਘ ਹੀਰਾ) - ਸੁਰਜੀਤ ਸਿੰਘ ਪੁੱਤਰ ਉਜਾਗਰ ਸਿੰਘ ਗ੍ਰੰਥੀ ਸਿੰਘ ਵਜੋਂ ਡਿਊਟੀ ਕਰਦੇ ਸਨ। ਬੀਤੀ ਰਾਤ ਕੁੱਝ ਲੁਟੇਰਿਆਂ ਵੱਲੋਂ ਉਨ੍ਹਾਂ 'ਤੇ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਪੁਲਿਸ ਵਲੋਂ ਮਾਮਲੇ...
ਮਨ ਕੀ ਬਾਤ ਰਾਹੀਂ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਨੂੰ ਸੰਬੋਧਨ
. . .  about 5 hours ago
ਜਿਸ ਗੱਠਜੋੜ 'ਚ ਸ਼ਿਵ ਸੈਨਾ ਤੇ ਅਕਾਲੀ ਦਲ ਨਹੀਂ ਉਹ ਐਨ.ਡੀ.ਏ. ਨਹੀਂ ਹੋ ਸਕਦਾ - ਸ਼ਿਵ ਸੈਨਾ
. . .  about 5 hours ago
ਮੁੰਬਈ, 27 ਸਤੰਬਰ - ਸ਼ਿਵ ਸੈਨਾ ਦੇ ਬੁਲਾਰੇ ਤੇ ਸੰਸਦ ਮੈਂਬਰ ਸੰਜੇ ਰਾਓਤ ਨੇ ਕਿਹਾ ਹੈ ਕਿ ਐਨ.ਡੀ.ਏ. ਵਿਚ ਸ਼ਿਵ ਸੈਨਾ ਤੇ ਅਕਾਲੀ ਦਲ ਮਜ਼ਬੂਤ ਥੰਮ ਸਨ। ਸ਼ਿਵ ਸੈਨਾ ਨੂੰ ਮਜ਼ਬੂਰਨ ਐਨ.ਡੀ.ਏ. ਤੋਂ ਆਉਣਾ ਪਿਆ, ਹੁਣ ਅਕਾਲੀ ਦਲ ਵੀ ਬਾਹਰ ਆ ਗਿਆ ਹੈ। ਐਨ.ਡੀ.ਏ. ਨੂੰ ਹੁਣ ਨਵੇਂ ਸਾਥੀ ਮਿਲ ਗਏ ਹਨ...
ਅੱਜ ਸ਼ੁਰੂ ਹੋ ਰਹੀ ਹੈ ਝੋਨੇ ਦੀ ਖਰੀਦ, ਪੂਰੇ ਪ੍ਰਬੰਧ ਮੁਕੰਮਲ - ਭਾਰਤ ਭੂਸ਼ਨ ਆਸ਼ੂ
. . .  about 6 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਝੋਨੇ ਦੀ ਖਰੀਦ ਅੱਜ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ। ਕੈਸ਼ ਕਰੈਡਿਟ ਲਿਮਟ ਤੇ ਬਾਰਦਾਨੇ ਦਾ ਪ੍ਰਬੰਧ ਹੋ ਚੁੱਕਾ ਹੈ। ਕੋਵਿਡ19 ਦੇ ਨੇਮਾਂ ਖਾਤਰ ਮੰਡੀਆਂ ਦੀ ਗਿਣਤੀ 'ਚ 1800 ਤੋਂ 4019...
ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦਾ ਹੋਇਆ ਦਿਹਾਂਤ, ਪ੍ਰਧਾਨ ਮੰਤਰੀ ਨੇ ਜਤਾਇਆ ਦੁੱਖ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਵੱਖ ਵੱਖ ਸਿਆਸੀ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਸਵੰਤ ਸਿੰਘ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਦੌਰਾਨ...
ਊਮਾ ਭਾਰਤੀ ਨੂੰ ਹੋਇਆ ਕੋਰੋਨਾ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਭਾਜਪਾ ਦੀ ਸੀਨੀਅਰ ਆਗੂ ਊਮਾ ਭਾਰਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਹਰਿਦੁਆਰ ਕੋਲ ਇਕਾਂਤਵਾਸ...
ਮਹਾਰਾਸ਼ਟਰ : ਸੰਜੇ ਰਾਉਤ ਦੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ, ਕਰਵਟ ਬਦਲ ਰਹੀ ਸਿਆਸਤ
. . .  about 8 hours ago
ਮੁੰਬਈ, 27 ਸਤੰਬਰ - ਮਹਾਰਾਸ਼ਟਰ 'ਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਉਤ ਤੇ ਭਾਜਪਾ ਨੇਤਾ ਤੇ ਰਾਜ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਇਕ ਪੰਜ ਸਿਤਾਰਾ ਹੋਟਲ 'ਚ ਬੀਤੇ ਕੱਲ੍ਹ ਹੋਈ। ਇਸ ਤੋਂ ਬਾਅਦ ਮਹਾਰਾਸ਼ਟਰ ਦੇ ਸਿਆਸੀ ਗਲਿਆਰਿਆਂ 'ਚ ਅਟਕਲਾਂ...
ਅੱਜ ਦਾ ਵਿਚਾਰ
. . .  about 9 hours ago
ਆਈ.ਪੀ.ਐਲ. 2020 : ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਸ ਹੈਦਰਾਬਾਦ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2020 : ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਸ ਹੈਦਰਾਬਾਦ 7 ਵਿਕਟਾਂ ਨਾਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX