ਤਾਜਾ ਖ਼ਬਰਾਂ


ਸ਼ੂਟਿੰਗ ਲਈ ਪਟਿਆਲਾ ਪਹੁੰਚੀ ਆਲੀਆ ਭੱਟ
. . .  20 minutes ago
ਪਟਿਆਲਾ, 18 ਅਗਸਤ(ਗੁਰਪ੍ਰੀਤ ਸਿੰਘ ਚੱਠਾ)- ਮਸ਼ਹੂਰ ਫ਼ਿਲਮੀ ਅਦਾਕਾਰਾ ਆਲੀਆ ਭੱਟ ਆਪਣੀ ਫ਼ਿਲਮ ਦੀ ਸ਼ੂਟਿੰਗ ਲਈ ਪਟਿਆਲਾ ਦੇ ਯਾਦਵਿੰਦਰਾ ਪਬਲਿਕ...
ਉੱਤਰਾਖੰਡ : ਜਲ ਸੰਸਥਾਨ 'ਚ ਲੀਕ ਹੋਈ ਕਲੋਰੀਨ ਗੈਸ, 24 ਲੋਕ ਹਸਪਤਾਲ ਭਰਤੀ
. . .  31 minutes ago
ਦੇਹਰਾਦੂਨ, 18 ਅਗਸਤ - ਉੱਤਰਾਖੰਡ ਦੇ ਦੇਹਰਾਦੂਨ ਵਿਖੇ ਜਲ ਸੰਸਥਾਨ 'ਚ ਕਲੋਰੀਨ ਗੈਸ ਲੀਕ ਹੋ ਗਈ, ਜਿਸ ਕਾਰਨ 24 ਲੋਕਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ। ਜਲ ਸੰਸਥਾਨ ਦੇ ਅਧਿਕਾਰੀਆਂ ਅਨੁਸਾਰ ਸਥਿਤੀ...
ਸਿਏਰਾ ਲਿਓਨ 'ਚ ਹੜ੍ਹਾਂ ਤੇ ਜ਼ਮੀਨ ਖਿਸਕਣ ਕਾਰਨ 300 ਮੌਤਾਂ
. . .  41 minutes ago
ਨੈਰੋਬੀ, 18 ਅਗਸਤ - ਸਿਏਰਾ ਲਿਓਨ 'ਚ ਹਫ਼ਤੇ ਦੇ ਸ਼ੁਰੂ 'ਚ ਆਏ ਹੜ੍ਹਾਂ ਤੇ ਜ਼ਮੀਨ ਖਿਸਕਣ ਕਾਰਣ 300 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 600 ਲੋਕ...
ਰਾਹੁਲ ਗਾਂਧੀ ਕੱਲ੍ਹ ਜਾਣਗੇ ਗੋਰਖਪੁਰ
. . .  about 1 hour ago
ਨਵੀਂ ਦਿੱਲੀ, 18 ਅਗਸਤ- ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਕੱਲ੍ਹ ਗੋਰਖਪੁਰ ਜਾਣਗੇ। ਰਾਹੁਲ ਮ੍ਰਿਤਕ ਬੱਚਿਆਂ ਦੇ ਮਾਪਿਆਂ ਨਾਲ ਦੁੱਖ...
ਯੂ.ਪੀ.ਸਰਕਾਰ ਅੱਜ ਲਾਂਚ ਕਰੇਗੀ ਮਦਰਸਾ ਪੋਰਟਲ
. . .  about 1 hour ago
ਲਖਨਊ, 18 ਅਗਸਤ- ਉੱਤਰ ਪ੍ਰਦੇਸ਼ ਸਰਕਾਰ ਅੱਜ ਤੋਂ ਮਦਰਸਿਆਂ ਨੂੰ ਆਨ ਲਾਈਨ ਕਰਨ ਜਾ ਰਹੀ ਹੈ। ਸਰਕਾਰ ਮਦਰਸਾ ਪੋਰਟ ਲਾਂਚ ਕਰਨ ਜਾ ਰਹੀ ਹੈ ਜਿੱਥੇ ਮਦਰਸਿਆਂ ਨੂੰ ਸਾਰੀ ਜਾਣਕਾਰੀ...
ਕਾਰ-ਟਰੱਕ ਦੀ ਟੱਕਰ 'ਚ ਦੋ ਵਿਦਿਆਰਥੀਆਂ ਦੀ ਮੌਤ
. . .  about 1 hour ago
ਭਵਾਨੀਗੜ੍ਹ 18 ਅਗਸਤ (ਰਣਧੀਰ ਸਿੰਘ ਫੱਗੂਵਾਲਾ) ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਅੱਜ ਸਵੇਰੇ ਹੋਏ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ...
ਵਿਸ਼ਾਲ ਸਿੱਕਾ ਇਨਫੋਸਿਸ ਦੇ ਐਗਜ਼ੈਕਟਿਵ ਵਾਈਸ ਚੇਅਰਮੈਨ ਨਿਯੁਕਤ
. . .  about 2 hours ago
ਯੂ ਬੀ ਪ੍ਰਵੀਨ ਰਾਓ ਇਨਫੋਸਿਸ ਦੇ ਅੰਤ੍ਰਿਮ ਪ੍ਰਬੰਧਨ ਡਾਇਰੈਕਟਰ ਤੇ ਚੀਫ਼ ਐਗਜ਼ੈਕਟਿਵ ਅਫ਼ਸਰ ਨਿਯੁਕਤ
. . .  about 2 hours ago
ਇਨਫੋਸਿਸ ਦੇ ਸੀ.ਈ.ਓ. ਵਿਸ਼ਾਲ ਸਿੱਕਾ ਨੇ ਦਿੱਤਾ ਅਸਤੀਫ਼ਾ
. . .  about 2 hours ago
ਹਰ ਹਾਲ 'ਚ ਚੋਣ ਜਿੱਤਣ ਦਾ ਬਣਿਆ ਰੁਝਾਨ - ਚੋਣ ਕਮਿਸ਼ਨਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਜਗਰਾਓਂ

ਜਮਹੂਰੀ ਕਿਸਾਨ ਸਭਾ ਵੱਲੋਂ ਬਿਜਲੀ ਦੇ ਨਾਕਸ ਪ੍ਰਬੰਧਾਂ ਖਿਲਾਫ਼ ਪਾਵਰਕਾਮ ਦਫ਼ਤਰ ਲਲਤੋਂ ਦਾ ਘਿਰਾਓ

ਜੋਧਾਂ, 19 ਮਈ (ਗੁਰਵਿੰਦਰ ਸਿੰਘ ਹੈਪੀ)-ਜਮਹੂਰੀ ਕਿਸਾਨ ਸਭਾ ਪੰਜਾਬ ਇਕਾਈ ਮਨਸੂਰਾਂ ਦੇ ਕਿਸਾਨਾਂ ਵੱਲੋਂ ਖੇਤੀ ਸੈਕਟਰ ਨੂੰ ਪਾਵਰਕਾਮ ਦੇ ਨਾਕਸ ਪ੍ਰਬੰਧਾਂ ਕਾਰਨ ਪੂਰੀ ਬਿਜਲੀ ਨਾ ਮਿਲਣ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਘਬੀਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਪਾਵਰਕਾਮ ਦਫ਼ਤਰ ਲਲਤੋਂ ਕਲਾਂ ਦਾ ਘਿਰਾਓ ਕਰਦਿਆ ਐਕਸੀਅਨ ਦਫ਼ਤਰ ਅੱਗੇ ਜੰਮ ਕੇ ਨਾਅਰੇਵਾਜੀ ਕੀਤੀ | ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਘਬੀਰ ਸਿੰਘ ਬੈਨੀਪਾਲ, ਟਰੇਡ ਯੂਨੀਅਨ ਆਗੂ ਚਰਨਜੀਤ ਸਿੰਘ ਹਿਮਾਯੂੰਪੁਰਾ, ਕਨਵੀਨਰ ਅਮਰਜੀਤ ਸਿੰਘ ਸ਼ਹਿਜਾਦ, ਦਰਸ਼ਨ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਪਾਵਰਕਾਮ ਵੱਲੋਂ ਕਿਸਾਨਾਂ ਨੂੰ ਸਿਰਫ਼ ਚਾਰ ਘੰਟੇ ਬਿਜਲੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਉਸ 'ਤੇ ਵੀ ਸਰਕਾਰ ਤੇ ਪਾਵਰਕਾਮ ਖਰਾ ਨਹੀਂ ਉਤਰ ਰਿਹਾ ਹੈ | ਇਸ ਨਿਗੂਣੀ ਜਿਹੀ ਚਾਰ ਘੰਟੇ ਸਪਲਾਈ ਵਿਚ ਵੀ ਮਹਿਕਮੇ ਵੱਲੋਂ ਅਣ ਐਲਾਨੇ ਕੱਟ ਲਗਾਏ ਜਾ ਰਹੇ ਹਨ | ਜਿਸਦੇ ਸਿੱਟੇ ਵਜੋਂ ਕਿਸਾਨਾਂ ਦੀ ਮੁਸ਼ਕਿਲਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ ਤੇ ਕਿਸਾਨਾਂ ਨੂੰ ਮਹਿੰਗੇ ਭਾਅ ਦੀ ਡੀਜਲ ਫੂਕ ਨੇ ਸਿੰਚਾਈ ਕਰਨੀ ਪੈ ਰਹੀ ਹੈ | ਅੱਤ ਦੀ ਗਰਮੀ ਕਾਰਨ ਮੱਕੀ, ਹਰਾ ਚਾਰਾ ਤੇ ਹੋਰ ਸ਼ਬਜੀਆਂ ਸੁੱਕਣ ਦੀ ਕਗਾਰ ਤੇ ਹਨ | ਕਈ ਕਿਸਾਨਾਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਮੰਨਦਿਆ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਪ੍ਰੰਤੂ ਉਸ ਨੂੰ ਖੇਤ ਵਿਚ ਗਾਲਣ ਲਈ ਤਾਂ ਹੋਰ ਵੀ ਪਾਣੀ ਦੀ ਜ਼ਰੂਰਤ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਹੋਰ ਨਵਾਂ ਖਰਚ ਖੜਾ ਕਰ ਦਿੱਤਾ ਹੈ | ਕਿਸਾਨਾਂ ਦੇ ਰੋਹ ਨੂੰ ਦੇਖਦਿਆ ਐਕਸੀਅਨ ਦਫ਼ਤਰ ਵੱਲੋ ਤੁਰੰਤ ਫੈਸਲਾ ਲਿਆ ਗਿਆ ਜਿਸ ਤਹਿਤ ਖਰਾਬ ਟਰਾਸਫਾਰਮਰ ਬਦਲਣ, ਮੁਰੰਮਤ ਕਰਨ ਤੇ ਬਿਜਲੀ ਦੀਆਂ ਤਾਰਾਂ ਠੀਕ ਕਰਨ ਲਈ ਐਸ.ਡੀ.ਐਮ ਕੇਵਲ ਸਿੰਘ ਹੀਰਾ ਨੇ ਫੀਡਰ ਦਾ ਦੌਰਾ ਕੀਤਾ ਤੇ ਕਿਸਾਨਾਂ ਨੂੰ ਜਲਦ ਸਪਲਾਈ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਪ੍ਰਧਾਨ ਬੂਟਾ ਸਿੰਘ ਮਨਸੂਰਾਂ, ਬਲਬੀਰ ਸਿੰਘ ਮਨਸੂਰਾਂ, ਮਨਜੀਤ ਸਿੰਘ, ਸਵਰਨਜੀਤ ਸਿੰਘ ਸਰਨੀ, ਸਾਬਕਾ ਚੇਅਰਮੈਨ ਜਗਜੀਤ ਸਿੰਘ ਮਨਸੂਰਾਂ, ਜਗਜੀਤ ਸਿੰਘ ਛੋਕਰਾਂ, ਪਵਿੱਤਰ ਸਿੰਘ ਛੋਕਰਾਂ, ਚਰਨਜੀਤ ਸਿੰਘ ਮਨਸੂਰਾਂ, ਗੁਰਮੀਤ ਸਿੰਘ, ਪਾਲ ਸਿੰਘ ਛੋਕਰਾਂ, ਚਰਨਾ ਸਿੰਘ ਜੱਟ ਕੇ ਜੋਧਾਂ, ਗੁਰਮੀਤ ਸਿੰਘ ਪਮਾਲੀ, ਚਰਨਜੀਤ ਸਿੰਘ ਪਮਾਲੀ, ਸੋਖੀ ਸਿੰਘ ਮਨਸੂਰਾਂ, ਰਾਣਾ ਸਿੰਘ ਮਨਸੂਰਾਂ, ਹੈਪੀ ਸਿੰਘ ਮਨਸੂਰਾਂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲੋਕਾਂ ਨੂੰ ਮੁਫ਼ਤ ਦੀਆਂ ਸਲਾਹਾਂ ਦੇ ਕੇ ਡੰਗ ਟਪਾ ਰਿਹੈ 'ਸਿਹਤ ਵਿਭਾਗ'

ਲੋਹਟਬੱਦੀ, 19 ਮਈ (ਕੁਲਵਿੰਦਰ ਸਿੰਘ ਡਾਂਗੋਂ)- ਸਰਕਾਰਾਂ ਦੇ ਆਦੇਸ਼ਾਂ ਅਧੀਨ ਸਿਹਤ ਤੇ ਪਰਿਵਾਰ ਕਲਿਆਣ ਭਲਾਈ ਵਿਭਾਗ ਪੰਜਾਬ ਵਲੋਂ ਭਾਵੇਂ ਸਮੇਂ-ਸਮੇਂ 'ਤੇ ਲੋਕਾਂ ਨੂੰ ਰਿਸ਼ਟ-ਪੁਸ਼ਟ ਰੱਖਣ ਦੇ ਮੰਤਵ ਨਾਲ ਅਨੇਕਾਂ ਬਿਮਾਰੀਆਂ ਦੇ ਇਲਾਜ ਅਤੇ ਹੋਣ ਵਾਲੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਮਾਣੂੰਕੇ ਨੂੰ ਦਿੱਤਾ ਮੰਗ-ਪੱਤਰ

ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)-ਆਂਗਣਵਾੜੀ ਵਰਕਰ ਤੇ ਹੈਲਪਰਾਂ ਨੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸਿੱਧਵਾਂ ਬੇਟ ਵੱਲੋਂ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਲ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਸੁਧਾਰ ਵੱਲੋਂ ਮੂੰਗੀ ਦੀ ਫ਼ਸਲ ਦਾ ਨਿਰੀਖਣ

ਗੁਰੂਸਰ ਸੁਧਾਰ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮੁੱੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਵੱੱਲੋਂ ਆਪਣੀ ਟੀਮ ਡਾ. ਸੰਤੋਸ਼ ਕੁਮਾਰ ਏ.ਡੀ.ਓ, ਰਵਿੰਦਰ ਕੁਮਾਰ ਏ.ਈ.ਓ, ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਸਕੀਮ 'ਤੇ ਆਏ ਫੌਜੀ ਨੂੰ ਮੋਟਰਸਾਇਕਲ ਲੁਟੇਰਿਆਂ ਨੇ ਲੱੁਟਿਆ

ਜਗਰਾਉਂ, 19 ਮਈ (ਅਜੀਤ ਸਿੰਘ ਅਖਾੜਾ)- ਜਗਰਾਉਂ ਨਜ਼ਦੀਕ ਇਕ ਫੌਜ਼ੀ ਜਵਾਨ ਨੂੰ ਕੁਝ ਅਣਪਛਾਤੇ ਲੁਟੇਰਿਆਂ ਵੱਲੋਂ ਲੱੁਟ ਲੈਣ ਦੀ ਖ਼ਬਰ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਅਜੇ ਕੁਮਾਰ ਪੱੁਤਰ ਸਤਿੰਦਰ ਸਿੰਘ ਵਾਸੀ ਸਿਕੰਦਰਪੁਰ (ਹਰਿਆਣਾ) ਜੋ ਕਿ ਬਤੌਰ ਨਾਇਕ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਵੱਲੋਂ ਭੱਠਾ ਮਾਲਕ 'ਤੇ ਮਜ਼ਦੂਰੀ ਨਾ ਦੇਣ ਦਾ ਦੋਸ਼

ਮੁੱਲਾਂਪੁਰ-ਦਾਖਾ, 19 ਮਈ (ਨਿਰਮਲ ਸਿੰਘ ਧਾਲੀਵਾਲ)- ਸਥਾਨਿਕ ਕਸਬੇ ਦੇ ਲਾਗਲੇ ਪਿੰਡਾਂ 'ਚ ਭੱਠਿਆਂ 'ਤੇ ਪਥੇਰ, ਚਿਣਾਈ, ਨਿਕਾਸੀ, ਕੇਰੀ ਵਾਲੇ ਮਜ਼ਦੂਰਾਂ ਨੂੰ ਭੱਠਾ ਮਾਲਕਾਂ ਵੱਲੋਂ ਅਦਾਇਗੀ ਨਾ ਕਰਨ ਦੇ ਰੋਸ਼ ਵਿਚ ਵੱਡੀ ਗਿਣਤੀ ਭੱਠਾ ਮਜ਼ਦੂਰਾਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟੇ

ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਤੰਬਾਕੂ 'ਤੇ ਲਗਾਈ ਪਾਬੰਦੀ ਦੇ ਹੁਕਮਾਂ ਨੂੰ ਹੇਠਲੇ ਪੱਧਰ ਤੱਕ ਸੁਚੱਜੇ ਢੰਗ ਨਾਲ ਲਾਗੂ ਕਰਨ ਦੇ ਮਕਸਦ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਿਹਤ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਵਿਖੇ ਸੈਮੀਨਾਰ ਕਰਵਾਇਆ

ਜਗਰਾਉਂ, 19 ਮਈ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜੋ ਕਿ ਉਨ੍ਹਾਂ ਦੀ ਇਸ ਕਲਾਸ ਤੋਂ ਬਾਅਦ ਅਗਲੀ ਪੜ੍ਹਾਈ ਦੀ ਚੋਣ ਸਬੰਧੀ ਸੀ | ਇਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਾਕੀ ਜਲਾਲਦੀਵਾਲ ਦੇ ਇੰਚਾਰਜ ਏ.ਐੱਸ.ਆਈ. ਜਸਵੀਰ ਸਿੰਘ ਬੁੱਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਪਿੰਡ ਬਾਹਮਣੀਆ ਵੱਲੋਂ ਪੈਦਲ ਆਉਂਦਿਆਂ ਦੇਖਿਆ, ਜਿਸ ਦੇ ਹੱਥ ਵਿਚ ਇਕ ਪਲਾਸਟਿਕ ਦਾ ਲਿਫਾਫਾ ...

ਪੂਰੀ ਖ਼ਬਰ »

ਬੱਚਿਆਂ ਨੂੰ ਸਿੱਖੀ ਸਰੂਪ 'ਚ ਸਜਾਉਣ ਲਈ ਮਾਪੇ ਸੰਜੀਦਾ ਹੋਣ-ਸੰਤ ਜਸਦੇਵ ਸਿੰਘ

ਲੋਹਟਬੱਦੀ, 19 ਮਈ (ਕੁਲਵਿੰਦਰ ਸਿੰਘ ਡਾਂਗੋਂ)- ਪੱਛਮੀ ਸਭਿਅਤਾ ਦੇ ਪ੍ਰਭਾਵ 'ਚ ਸਾਡੇ ਛੋਟੇ ਬੱਚੇ ਤੇ ਨੌਜਵਾਨ ਪੀੜ੍ਹੀ ਕੁਰਾਹੇ ਪੈ ਰਹੀ ਜਿਸ ਕਾਰਨ ਉਨ੍ਹਾਂ ਦੇ ਵਿੱਦਿਅਕ ਜੀਵਨ 'ਚ ਵੱਡੀ ਖੜੋਤ ਆ ਕੇ ਉਹ ਧਰਮ ਦੇ ਖੇਤਰ ਤੋਂ ਮੂੰਹ ਮੋੜ ਰਹੇ ਹਨ | ਸਾਡਾ ਸਿੱਖ ਇਤਿਹਾਸ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਨੇ ਕੱਟੇ ਚਲਾਨ

ਜਗਰਾਉਂ, 19 ਮਈ (ਅਜੀਤ ਸਿੰਘ ਅਖਾੜਾ)-ਸ਼ਹਿਰ 'ਚ ਮਹੌਲ ਨੂੰ ਸ਼ਾਂਤ ਬਣਾਈ ਰੱਖਣ ਤੇ ਇਕਾਰਗਤਾ ਨੂੰ ਬਕਰਰਾਰ ਰੱਖਣ ਲਈ ਐੱਸ.ਐੱਸ.ਪੀ ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ.ਐੱਸ.ਪੀ. ਕੰਵਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਦੀ ਵਿਸ਼ੇਸ਼ ਟੀਮ ਵੱਲੋਂ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਸਕੂਲ ਦੇ ਬੱਚਿਆਂ ਲਈ 'ਪੂਲ ਪਾਰਟੀ' ਦਾ ਆਯੋਜਨ

ਸਿੱਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਗਰਮੀ ਦੀ ਰੁੱਤ ਨੂੰ ਵੇਖਦਿਆਂ ਪੂਲ ਪਾਰਟੀ ਦਾ ਆਯੋਜਿਨ ਕੀਤਾ ਗਿਆ, ਜਿਸ ਨੂੰ ਲੈ ਕੇ ਨਰਸਰੀ ਕਲਾਸ ਦੇ ਨੰਨੇ-ਮੁੰਨ੍ਹੇ ਬੱਚਿਆਂ ਵਿਚ ਖੁਸ਼ੀ ਤੇ ਉਤਸ਼ਾਹ ਦਾ ...

ਪੂਰੀ ਖ਼ਬਰ »

ਅਚੀਵਰਜ਼ ਅਕੈਡਮੀ ਦੇ ਵਿਦਿਆਰਥੀ ਆਈਲੈਟਸ ਦੇ ਨਤੀਜਿਆਂ 'ਚ ਛਾਏ

ਜਗਰਾਉਂ, 19 ਮਈ (ਜੋਗਿੰਦਰ ਸਿੰਘ)-ਅਚੀਵਰਜ਼ ਅਕੈਡਮੀ ਜਗਰਾਉਂ ਦੇ ਵਿਦਿਆਰਥੀਆਂ ਨੇ ਆਈਲੈਟਸ ਦੇ ਨਤੀਜਿਆਂ 'ਚ ਮੱਲਾਂ ਮਾਰ ਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਇਸ ਸੰਸਥਾ ਦੀ ਡਾਇਰੈਕਟਰ ਮਨਦੀਪ ਕੌਰ ਜੋ ਕਿ ਪਿਛਲੇ 10 ਸਾਲਾਂ ਤੋਂ ਆਈਲੈਟਸ ਦੀ ਕੋਚਿੰਗ ਨਾਲ ਜੁੜੀ ਹੋਈ ...

ਪੂਰੀ ਖ਼ਬਰ »

ਸ਼੍ਰੋਅਦ. ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ 21 ਨੂੰ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ 21 ਮਈ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹੋਵੇਗੀ | ਇਸ ਮੌਕੇ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਥੇ. ਮੋਹਣ ਸਿੰਘ ਤਲਵੰਡੀ, ਚੇਅਰਮੈਨ ਇੰਦਰਜੀਤ ...

ਪੂਰੀ ਖ਼ਬਰ »

ਐੱਸ. ਜੀ. ਜੀ. ਕਾਲਜ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ. ਕਾਮ ਸਮੈਸਟਰ ਤੀਜੇ ਦੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵੱਲੋਂ ਢਾਡੀ ਗੁਲਸ਼ਨ ਚੰਗਣ ਦੇ ਜਥੇ ਦਾ ਵਤਨ ਪਰਤਣ 'ਤੇ ਸਨਮਾਨ

ਹੰਬੜਾਂ, 19 ਮਈ (ਸਲੇਮਪੁਰੀ)-ਗੁਰਦੁਆਰਾ ਸਾਹਿਬ ਪਿੰਡ ਚੰਗਣਾਂ ਵਿਖੇ ਗ੍ਰਾਮ ਪੰਚਾਇਤ, ਖੇਡ ਕਲੱਬ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਢਾਡੀ ਗੁਲਜ਼ਾਰ ਸਿੰਘ ਗੁਲਸ਼ਨ ਚੰਗਣ ਜੋ ਪਿਛਲੇ ਸਮੇਂ ਤੋਂ ਆਪਣੇ ਜਥੇ ਜਿਨ੍ਹਾਂ 'ਚ ਢਾਡੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX