ਤਾਜਾ ਖ਼ਬਰਾਂ


ਮੁੱਖ ਮੰਤਰੀ ਦੀਆਂ ਕੱਲ੍ਹ ਦੀਆਂ ਸਾਰੀਆਂ ਮੀਟਿੰਗਾਂ ਰੱਦ
. . .  1 day ago
ਚੰਡੀਗੜ੍ਹ, 24 ਜੁਲਾਈ (ਬਿਊਰੋ ਚੀਫ਼)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਜੀ ਰਾਜ ਮਾਤਾ ਮੋਹਿੰਦਰ ਕੌਰ ਦੇ ਵਿਛੋੜੇ ਦੇ ਚੱਲਦਿਆਂ ਰਾਜ ਮੰਤਰੀ ਮੰਡਲ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਗਈ। ਜਦੋਂ ਕਿ...
ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਸਵਰਗਵਾਸ, ਕੈਪਟਨ ਅਮਰਿੰਦਰ ਸਿੰਘ ਪਹੁੰਚ ਰਹੇ ਹਨ ਪਟਿਆਲਾ ਪੈਲੇਸ
. . .  1 day ago
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਰੂਪਨਗਰ/ ਸ੍ਰੀ ਚਮਕੌਰ ਸਾਹਿਬ, 24 ਜੁਲਾਈ - [ਸਤਨਾਮ ਸਿੰਘ ਸੱਤੀ]--ਸ੍ਰੀ ਚਮਕੌਰ ਸਾਹਿਬ ਖੇਤਰ ਦੇ ਪਿੰਡ ਗੱਗੋਂ ਦੇ 37 ਵਰ੍ਹਿਆਂ ਦੇ ਨੌਜਵਾਨ ਸੰਦੀਪ ਸਿੰਘ ਉਰਫ਼ ਸੋਨੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਪਰਿਵਾਰ ਅਨੁਸਾਰ ...
ਮੁੱਖ ਮੰਤਰੀ ਦਾ ਅਵੇਸਲਾਪਣ ਪੰਜਾਬ ਦੀ ਅਮਨ-ਸ਼ਾਂਤੀ ਤ ਭਾਈਚਾਰਕ ਸਾਂਝ ਲਈ ਖ਼ਤਰਾ:ਮਜੀਠੀਆ
. . .  1 day ago
ਲੁਧਿਆਣਾ, 24 ਜੁਲਾਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜੋ ਪੰਜਾਬ ਪ੍ਰਤੀ ਅਵੇਸਲਾਪਣ ...
ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ
. . .  1 day ago
ਅਜਨਾਲਾ ,24 ਜੁਲਾਈ ( ਗੁਰਪ੍ਰੀਤ ਸਿੰਘ ਢਿੱਲੋਂ) - ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਤੇੜਾ ਕਲਾਂ ਦੇ ਇੱਕ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ।
ਐਨ.ਆਈ.ਏ.ਨੇ ਗ੍ਰਿਫ਼ਤਾਰ ਵੱਖਵਾਦੀ ਆਗੂਆਂ ਨੂੰ ਦਿੱਲੀ ਲਿਆਂਦਾ
. . .  1 day ago
ਨਵੀਂ ਦਿੱਲੀ, 24 ਜੁਲਾਈ- ਅੱਤਵਾਦੀਆਂ ਨੂੰ ਫੰਡਿੰਗ ਮਾਮਲੇ 'ਚ ਗ੍ਰਿਫ਼ਤਾਰ ਵੱਖਵਾਦੀ ਆਗੂਆਂ ਨੂੰ ਐਨ.ਆਈ.ਏ.ਦੀ ਟੀਮ ਵੱਲੋਂ ਦਿੱਲੀ ਲਿਆਂਦਾ ਗਿਆ ਹੈ। ਗ੍ਰਿਫ਼ਤਾਰ ਹੁਰੀਅਤ ਆਗੂਆਂ ਨੂੰ ਕੱਲ੍ਹ ਕੋਰਟ...
ਪੁਣਛ-ਰਾਵਲਕੋਟ ਬੱਸ ਸਰਵਿਸ ਰੱਦ
. . .  1 day ago
ਸ੍ਰੀਨਗਰ, 24 ਜੁਲਾਈ- ਪਾਕਿ ਵੱਲੋਂ ਵਾਰ-ਵਾਰ ਗੋਲੀਬਾਰੀ ਕਾਰਨ ਭਾਰਤ ਵੱਲੋਂ ਪੁਣਛ-ਰਾਵਲਕੋਟ ਬੱਸ ਸਰਵਿਸ ਰੱਦ...
ਲਾਹੌਰ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋ ਟੱਪੀ, 30 ਹੋਏ ਜ਼ਖ਼ਮੀ
. . .  1 day ago
ਨਕਸਲ ਪ੍ਰਭਾਵਿਤ ਇਲਾਕੇ 'ਚ ਕਿਸਾਨ ਰੈਲੀ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ
. . .  1 day ago
ਬੀ.ਐੱਸ.ਐਫ.ਵੱਲੋਂ ਸ਼ੱਕੀ ਹਾਲਤ 'ਚ ਘੁੰਮਦਾ ਇੱਕ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਜਗਰਾਓਂ

ਜਮਹੂਰੀ ਕਿਸਾਨ ਸਭਾ ਵੱਲੋਂ ਬਿਜਲੀ ਦੇ ਨਾਕਸ ਪ੍ਰਬੰਧਾਂ ਖਿਲਾਫ਼ ਪਾਵਰਕਾਮ ਦਫ਼ਤਰ ਲਲਤੋਂ ਦਾ ਘਿਰਾਓ

ਜੋਧਾਂ, 19 ਮਈ (ਗੁਰਵਿੰਦਰ ਸਿੰਘ ਹੈਪੀ)-ਜਮਹੂਰੀ ਕਿਸਾਨ ਸਭਾ ਪੰਜਾਬ ਇਕਾਈ ਮਨਸੂਰਾਂ ਦੇ ਕਿਸਾਨਾਂ ਵੱਲੋਂ ਖੇਤੀ ਸੈਕਟਰ ਨੂੰ ਪਾਵਰਕਾਮ ਦੇ ਨਾਕਸ ਪ੍ਰਬੰਧਾਂ ਕਾਰਨ ਪੂਰੀ ਬਿਜਲੀ ਨਾ ਮਿਲਣ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਘਬੀਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੋਕਾਂ ਨੂੰ ਮੁਫ਼ਤ ਦੀਆਂ ਸਲਾਹਾਂ ਦੇ ਕੇ ਡੰਗ ਟਪਾ ਰਿਹੈ 'ਸਿਹਤ ਵਿਭਾਗ'

ਲੋਹਟਬੱਦੀ, 19 ਮਈ (ਕੁਲਵਿੰਦਰ ਸਿੰਘ ਡਾਂਗੋਂ)- ਸਰਕਾਰਾਂ ਦੇ ਆਦੇਸ਼ਾਂ ਅਧੀਨ ਸਿਹਤ ਤੇ ਪਰਿਵਾਰ ਕਲਿਆਣ ਭਲਾਈ ਵਿਭਾਗ ਪੰਜਾਬ ਵਲੋਂ ਭਾਵੇਂ ਸਮੇਂ-ਸਮੇਂ 'ਤੇ ਲੋਕਾਂ ਨੂੰ ਰਿਸ਼ਟ-ਪੁਸ਼ਟ ਰੱਖਣ ਦੇ ਮੰਤਵ ਨਾਲ ਅਨੇਕਾਂ ਬਿਮਾਰੀਆਂ ਦੇ ਇਲਾਜ ਅਤੇ ਹੋਣ ਵਾਲੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਮਾਣੂੰਕੇ ਨੂੰ ਦਿੱਤਾ ਮੰਗ-ਪੱਤਰ

ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)-ਆਂਗਣਵਾੜੀ ਵਰਕਰ ਤੇ ਹੈਲਪਰਾਂ ਨੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸਿੱਧਵਾਂ ਬੇਟ ਵੱਲੋਂ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਲ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਸੁਧਾਰ ਵੱਲੋਂ ਮੂੰਗੀ ਦੀ ਫ਼ਸਲ ਦਾ ਨਿਰੀਖਣ

ਗੁਰੂਸਰ ਸੁਧਾਰ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮੁੱੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਵੱੱਲੋਂ ਆਪਣੀ ਟੀਮ ਡਾ. ਸੰਤੋਸ਼ ਕੁਮਾਰ ਏ.ਡੀ.ਓ, ਰਵਿੰਦਰ ਕੁਮਾਰ ਏ.ਈ.ਓ, ਪਿ੍ਤਪਾਲ ਸਿੰਘ ਏ.ਡੀ.ਓ, ਅਮਨਦੀਪ ਸਿੰਘ ਮੋਹੀ ਤੇ ਜਸਵਿੰਦਰ ਕੌਰ ਖੇਤੀਬਾੜੀ ਸਬ-ਇੰਸਪੈਕਟਰ ਨਾਲ ਬਲਾਕ ਸੁਧਾਰ ਦੇ ਪਿੰਾਡਾਂ ਦਾ ਦੌਰਾ ਕੀਤਾ | ਉਨ੍ਹਾਂ ਦੱੱਸਿਆ ਕੇ ਇਸ ਵੇਲੇ ਬਲਾਕ ਸੁਧਾਰ ਵਿਚ ਲਗਭਗ 4500 ਏਕੜ ਰਕਬੇ ਵਿੱਚ ਮੂੰਗੀ ਦੀ ਭਰਪੂਰ ਫ਼ਸਲ ਖੜੀ ਹੈ | ਉਨ੍ਹਾਂ ਵੱੱਲੋਂ ਹਾਜ਼ਰ ਕਿਸਾਨਾਂ ਦੇ ਖੇਤਾਂ ਵਿੱਚ ਮੂੰਗੀ ਦੀ ਫ਼ਸਲ ਦਾ ਨਿਰੀਖਣ ਕਰਦੇ ਹੋਏ ਕੀੜੇ ਮਕੌੜਿਆਂ ਦਾ ਹਮਲਾ ਨੋਟਿਸ ਵਿਚ ਲਿਆਂਦਾ ਗਿਆ ਤੇ ਦੱੱਸਿਆ ਕੇ ਚਿੱੱਟੀ ਮੱੱਖੀ ਦੀ ਰੋਕਥਾਮ ਲਈ 40 ਗ੍ਰਾਮ ਥਾਇਆਮੀਥੋਕਸਮ 25 ਡਬਲਯੂ ਜੀ ਜਾਂ 600 ਮਿ.ਲੀ. ਟ੍ਰਾਈਜ਼ੋਫਾਸ 40ਈ ਸੀ, ਫਲੀ ਛੇਦਕ ਸੁੰਡੀ ਦੀ ਰੋਕਥਾਂਮ ਲਈ 60 ਮਿ.ਲੀ. ਸਪਾਈਨੋਸੈਡ 45 ਈ ਸੀ ਜਾਂ 200 ਮਿ.ਲੀ. ਇੰਡੋਕਸਾਕਾਰਬ 14.5 ਈ ਸੀ ਜਾਂ 800 ਗ੍ਰਾਮ ਐਸੀਫੇਟ 75 ਐਸ ਪੀ ਨੂੰ 100 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਸਪਰੇਅ ਕੀਤੀ ਜਾਵੇ | ਕਿਸਾਨ ਵੀਰਾਂ ਨੂੰ ਇਹ ਵੀ ਸਲਾਹ ਦਿੱੱਤੀ ਗਈ ਕਿ ਮੂੰਗੀ ਦੀ ਫ਼ਸਲ ਨੂੰ 55 ਦਿਨ ਤੋਂ ਬਾਅਦ ਕੋਈ ਪਾਣੀ ਨਾ ਲਾਇਆ ਜਾਵੇ | ਇਸ ਉਪਰੰਤ ਸਮੁੱੱਚੀ ਟੀਮ ਵੱੱਲੋਂ ਹਲਕਾ ਇੰਚਾਰਜ ਰਵਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਤਲਵੰਡੀ ਰਾਏ ਦੀ ਅਗਵਾਈ ਹੇਠ ਪਿੰਡ ਹਲਵਾਰਾ ਦੇ ਖੇਤਾਂ ਵਿਚੋਂ ਚਲਾਈ ਜਾ ਰਹੀ ਮਿੱੱਟੀ ਪਰਖ ਮੁਹਿੰਮ ਤਹਿਤ ਕਿਸਾਨਾਂ ਨੁੰ ਆਪਣੇ ਖੇਤਾਂ ਵਿਚੋਂ ਮਿੱੱਟੀ ਦੀ ਪਰਖ ਲਈ ਸੈਂਪਲ ਲੈਣ ਦੇ ਢੰਗ ਬਾਰੇ ਵਿਸਥਾਰ ਪੂਰਵਕ ਦੱੱਸਿਆ ਗਿਆ ਤੇ ਵੱੱਖ-ਵੱੱਖ ਕਿਸਾਨਾਂ ਦੇ ਖੇਤਾਂ 'ਚੋਂ ਲਗਭਗ 50 ਮਿੱੱਟੀ ਦੇ ਸੈਂਪਲ ਇਕੱੱਤਰ ਕੀਤੇ ਗਏ ਤੇ ਹਾਜ਼ਰ ਕਿਸਾਨਾਂ ਨੂੰ ਮਿੱੱਟੀ ਪਰਖ ਕਰਵਾਉਣ ਉਪਰੰਤ ਹੀ ਖੇਤਾਂ ਵਿਚ ਖਾਦਾਂ ਪਾਉਣ ਲਈ ਉਤਸ਼ਾਹਿਤ ਕੀਤਾ | ਇਸ ਸਬੰਧੀ ਕਿਸਾਨਾਂ ਨੂੰ ਪਾਣੀ ਦੀ ਸੁਚੱੱਜੀ ਵਰਤੋਂ ਲਈ ਝੋਨੇ ਦੀਆਂ ਪੀ.ਏ.ਯ.ੂ ਵੱੱਲੋਂ ਪ੍ਰਮਾਣਿਤ ਘੱੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ ਹੀ ਬੀਜਣ ਲਈ ਪ੍ਰੇਰਿਤ ਕੀਤਾ ਅਤੇ ਪਾਣੀ ਦੀ ਸੰਕੋਚਵੀਂ ਵਰਤੋਂ ਲਈ ਢੰਾਗ ਤਰੀਕੇ ਸਾਂਝੇ ਕੀਤੇ ਗਏ | ਇਸ ਸਮੇਂ ਸੁੰਦਰ ਸਿੰਘ ਬੇਲਦਾਰ ਤੇ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਰਾਜੂ, ਦਵਿੰਦਰ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਸੁਖਦੇਵ ਸਿੰਘ ਆਦਿ ਵੱੱਲੋਂ ਮਹਿਕਮੇ ਦੇ ਵਿਚਾਰ ਸੁਣੇ ਅਤੇ ਇਨ੍ਹਾਂ ਤੇ ਅਮਲ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਸਕੀਮ 'ਤੇ ਆਏ ਫੌਜੀ ਨੂੰ ਮੋਟਰਸਾਇਕਲ ਲੁਟੇਰਿਆਂ ਨੇ ਲੱੁਟਿਆ

ਜਗਰਾਉਂ, 19 ਮਈ (ਅਜੀਤ ਸਿੰਘ ਅਖਾੜਾ)- ਜਗਰਾਉਂ ਨਜ਼ਦੀਕ ਇਕ ਫੌਜ਼ੀ ਜਵਾਨ ਨੂੰ ਕੁਝ ਅਣਪਛਾਤੇ ਲੁਟੇਰਿਆਂ ਵੱਲੋਂ ਲੱੁਟ ਲੈਣ ਦੀ ਖ਼ਬਰ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਅਜੇ ਕੁਮਾਰ ਪੱੁਤਰ ਸਤਿੰਦਰ ਸਿੰਘ ਵਾਸੀ ਸਿਕੰਦਰਪੁਰ (ਹਰਿਆਣਾ) ਜੋ ਕਿ ਬਤੌਰ ਨਾਇਕ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਵੱਲੋਂ ਭੱਠਾ ਮਾਲਕ 'ਤੇ ਮਜ਼ਦੂਰੀ ਨਾ ਦੇਣ ਦਾ ਦੋਸ਼

ਮੁੱਲਾਂਪੁਰ-ਦਾਖਾ, 19 ਮਈ (ਨਿਰਮਲ ਸਿੰਘ ਧਾਲੀਵਾਲ)- ਸਥਾਨਿਕ ਕਸਬੇ ਦੇ ਲਾਗਲੇ ਪਿੰਡਾਂ 'ਚ ਭੱਠਿਆਂ 'ਤੇ ਪਥੇਰ, ਚਿਣਾਈ, ਨਿਕਾਸੀ, ਕੇਰੀ ਵਾਲੇ ਮਜ਼ਦੂਰਾਂ ਨੂੰ ਭੱਠਾ ਮਾਲਕਾਂ ਵੱਲੋਂ ਅਦਾਇਗੀ ਨਾ ਕਰਨ ਦੇ ਰੋਸ਼ ਵਿਚ ਵੱਡੀ ਗਿਣਤੀ ਭੱਠਾ ਮਜ਼ਦੂਰਾਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟੇ

ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਤੰਬਾਕੂ 'ਤੇ ਲਗਾਈ ਪਾਬੰਦੀ ਦੇ ਹੁਕਮਾਂ ਨੂੰ ਹੇਠਲੇ ਪੱਧਰ ਤੱਕ ਸੁਚੱਜੇ ਢੰਗ ਨਾਲ ਲਾਗੂ ਕਰਨ ਦੇ ਮਕਸਦ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਿਹਤ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਵਿਖੇ ਸੈਮੀਨਾਰ ਕਰਵਾਇਆ

ਜਗਰਾਉਂ, 19 ਮਈ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜੋ ਕਿ ਉਨ੍ਹਾਂ ਦੀ ਇਸ ਕਲਾਸ ਤੋਂ ਬਾਅਦ ਅਗਲੀ ਪੜ੍ਹਾਈ ਦੀ ਚੋਣ ਸਬੰਧੀ ਸੀ | ਇਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਾਕੀ ਜਲਾਲਦੀਵਾਲ ਦੇ ਇੰਚਾਰਜ ਏ.ਐੱਸ.ਆਈ. ਜਸਵੀਰ ਸਿੰਘ ਬੁੱਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਪਿੰਡ ਬਾਹਮਣੀਆ ਵੱਲੋਂ ਪੈਦਲ ਆਉਂਦਿਆਂ ਦੇਖਿਆ, ਜਿਸ ਦੇ ਹੱਥ ਵਿਚ ਇਕ ਪਲਾਸਟਿਕ ਦਾ ਲਿਫਾਫਾ ...

ਪੂਰੀ ਖ਼ਬਰ »

ਬੱਚਿਆਂ ਨੂੰ ਸਿੱਖੀ ਸਰੂਪ 'ਚ ਸਜਾਉਣ ਲਈ ਮਾਪੇ ਸੰਜੀਦਾ ਹੋਣ-ਸੰਤ ਜਸਦੇਵ ਸਿੰਘ

ਲੋਹਟਬੱਦੀ, 19 ਮਈ (ਕੁਲਵਿੰਦਰ ਸਿੰਘ ਡਾਂਗੋਂ)- ਪੱਛਮੀ ਸਭਿਅਤਾ ਦੇ ਪ੍ਰਭਾਵ 'ਚ ਸਾਡੇ ਛੋਟੇ ਬੱਚੇ ਤੇ ਨੌਜਵਾਨ ਪੀੜ੍ਹੀ ਕੁਰਾਹੇ ਪੈ ਰਹੀ ਜਿਸ ਕਾਰਨ ਉਨ੍ਹਾਂ ਦੇ ਵਿੱਦਿਅਕ ਜੀਵਨ 'ਚ ਵੱਡੀ ਖੜੋਤ ਆ ਕੇ ਉਹ ਧਰਮ ਦੇ ਖੇਤਰ ਤੋਂ ਮੂੰਹ ਮੋੜ ਰਹੇ ਹਨ | ਸਾਡਾ ਸਿੱਖ ਇਤਿਹਾਸ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਨੇ ਕੱਟੇ ਚਲਾਨ

ਜਗਰਾਉਂ, 19 ਮਈ (ਅਜੀਤ ਸਿੰਘ ਅਖਾੜਾ)-ਸ਼ਹਿਰ 'ਚ ਮਹੌਲ ਨੂੰ ਸ਼ਾਂਤ ਬਣਾਈ ਰੱਖਣ ਤੇ ਇਕਾਰਗਤਾ ਨੂੰ ਬਕਰਰਾਰ ਰੱਖਣ ਲਈ ਐੱਸ.ਐੱਸ.ਪੀ ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ.ਐੱਸ.ਪੀ. ਕੰਵਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਦੀ ਵਿਸ਼ੇਸ਼ ਟੀਮ ਵੱਲੋਂ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਸਕੂਲ ਦੇ ਬੱਚਿਆਂ ਲਈ 'ਪੂਲ ਪਾਰਟੀ' ਦਾ ਆਯੋਜਨ

ਸਿੱਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਗਰਮੀ ਦੀ ਰੁੱਤ ਨੂੰ ਵੇਖਦਿਆਂ ਪੂਲ ਪਾਰਟੀ ਦਾ ਆਯੋਜਿਨ ਕੀਤਾ ਗਿਆ, ਜਿਸ ਨੂੰ ਲੈ ਕੇ ਨਰਸਰੀ ਕਲਾਸ ਦੇ ਨੰਨੇ-ਮੁੰਨ੍ਹੇ ਬੱਚਿਆਂ ਵਿਚ ਖੁਸ਼ੀ ਤੇ ਉਤਸ਼ਾਹ ਦਾ ...

ਪੂਰੀ ਖ਼ਬਰ »

ਅਚੀਵਰਜ਼ ਅਕੈਡਮੀ ਦੇ ਵਿਦਿਆਰਥੀ ਆਈਲੈਟਸ ਦੇ ਨਤੀਜਿਆਂ 'ਚ ਛਾਏ

ਜਗਰਾਉਂ, 19 ਮਈ (ਜੋਗਿੰਦਰ ਸਿੰਘ)-ਅਚੀਵਰਜ਼ ਅਕੈਡਮੀ ਜਗਰਾਉਂ ਦੇ ਵਿਦਿਆਰਥੀਆਂ ਨੇ ਆਈਲੈਟਸ ਦੇ ਨਤੀਜਿਆਂ 'ਚ ਮੱਲਾਂ ਮਾਰ ਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਇਸ ਸੰਸਥਾ ਦੀ ਡਾਇਰੈਕਟਰ ਮਨਦੀਪ ਕੌਰ ਜੋ ਕਿ ਪਿਛਲੇ 10 ਸਾਲਾਂ ਤੋਂ ਆਈਲੈਟਸ ਦੀ ਕੋਚਿੰਗ ਨਾਲ ਜੁੜੀ ਹੋਈ ...

ਪੂਰੀ ਖ਼ਬਰ »

ਸ਼੍ਰੋਅਦ. ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ 21 ਨੂੰ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ 21 ਮਈ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹੋਵੇਗੀ | ਇਸ ਮੌਕੇ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਥੇ. ਮੋਹਣ ਸਿੰਘ ਤਲਵੰਡੀ, ਚੇਅਰਮੈਨ ਇੰਦਰਜੀਤ ...

ਪੂਰੀ ਖ਼ਬਰ »

ਐੱਸ. ਜੀ. ਜੀ. ਕਾਲਜ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ. ਕਾਮ ਸਮੈਸਟਰ ਤੀਜੇ ਦੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵੱਲੋਂ ਢਾਡੀ ਗੁਲਸ਼ਨ ਚੰਗਣ ਦੇ ਜਥੇ ਦਾ ਵਤਨ ਪਰਤਣ 'ਤੇ ਸਨਮਾਨ

ਹੰਬੜਾਂ, 19 ਮਈ (ਸਲੇਮਪੁਰੀ)-ਗੁਰਦੁਆਰਾ ਸਾਹਿਬ ਪਿੰਡ ਚੰਗਣਾਂ ਵਿਖੇ ਗ੍ਰਾਮ ਪੰਚਾਇਤ, ਖੇਡ ਕਲੱਬ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਢਾਡੀ ਗੁਲਜ਼ਾਰ ਸਿੰਘ ਗੁਲਸ਼ਨ ਚੰਗਣ ਜੋ ਪਿਛਲੇ ਸਮੇਂ ਤੋਂ ਆਪਣੇ ਜਥੇ ਜਿਨ੍ਹਾਂ 'ਚ ਢਾਡੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX