ਤਾਜਾ ਖ਼ਬਰਾਂ


ਗੁਜਰਾਤ ਚੋਣਾਂ : ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਹੋਣਗੇ ਕਾਂਗਰਸ ਦੇ ਸਟਾਰ ਪ੍ਰਚਾਰਕ
. . .  1 day ago
ਫ਼ਾਜ਼ਿਲਕਾ ਜ਼ਿਲੇ ਦੇ ਸਕੂਲਾ ਦਾ ਸ਼ਮਾ ਤਬਦੀਲ, ਸਵੇਰੇ 9 ਵਜ਼ੇ ਖੁਲਣਗੇ ਸਕੂਲ
. . .  1 day ago
ਫਾਜ਼ਿਲਕਾ, 20 ਨਵੰਬਰ (ਪ੍ਰਦੀਪ ਕੁਮਾਰ):- ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦੇ ਸਮੇ ਵਿਚ ਤਬਦੀਲ਼ੀ ਕੀਤੀ ਗਈ ਹੈ ਵਧੀਕ ਜ਼ਿਲ੍ਹਾ ਮੈਜਿਸਟਰੇਟ ਬਲਬੀਰ ਰਾਜ ਸਿੰਘ ਨੇ...
ਹਸਪਤਾਲਾਂ ਨੂੰ ਪਲਾਸਟਿਕ ਕਾਰਖ਼ਾਨੇ ਹਾਦਸੇ ਦੇ ਜ਼ਖਮੀਆਂ ਦਾ ਇਲਾਜ਼ ਕਰਨ ਦੀ ਹਦਾਇਤ
. . .  1 day ago
ਲੁਧਿਆਣਾ ,20 ਨਵੰਬਰ (ਪੁਨੀਤ ਬਾਵਾ)- ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਕਰਕੇ ਜ਼ਖਮੀ ਹੋਏ ਵਿਅਕਤੀਆਂ ਦਾ ਲੁਧਿਆਣਾ ਦੇ ਹਸਪਤਾਲਾਂ ਨੂੰ ਇਲਾਜ਼ ਕਰਨ ਦੀ ਪੰਜਾਬ ਸਰਕਾਰ ਨੇ ਹਦਾਇਤ ਕੀਤੀ ਹੈ...
ਨਗਰ ਕੌਂਸਲ ਦੇ ਉਪ ਪ੍ਰਧਾਨ ਤੇ ਭਾਜਪਾ ਆਗੂ ਨੂੰ ਸਾਢੇ ਛੇ ਸਾਲ ਪੁਰਾਣੀ ਘਟਨਾ ਦੇ ਤਹਿਤ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਦੀਆਂ ਹਦਾਇਤਾਂ 'ਤੇ ਸਥਾਨਕ ਪੁਲਿਸ ਨੇ ਕਰੀਬ ਸਾਢੇ ਛੇ ਸਾਲ ਪੁਰਾਣੇ ਆਪਣੀ ਹੀ ਪਾਰਟੀ ਦੀ ਮਹਿਲਾ ਕੌਂਸਲਰ ਨੂੰ ਜਾਤੀ...
ਫ਼ੈਕਟਰੀ ਮਾਲਕ ਖ਼ਿਲਾਫ਼ 304 ਏ ਤਹਿਤ ਮਾਮਲਾ ਦਰਜ
. . .  1 day ago
ਲੁਧਿਆਣਾ ,20 ਨਵੰਬਰ [ਪਰਮਿੰਦਰ ਸਿੰਘ ਅਹੂਜਾ] - ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਦੇ ਮਾਮਲੇ 'ਚ ਪੁਲਿਸ ਨੇ ਦੇਰ ਰਾਤ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗ਼ੋਹਲਾ ਖ਼ਿਲਾਫ਼ ਧਾਰਾ 304 ਏ ਦੇ ਤਹਿਤ...
ਹਿਮਾਚਲ ਪ੍ਰਦੇਸ਼ : ਨਦੀ 'ਚ ਵਾਹਨ ਡਿੱਗਣ ਕਾਰਨ ਜਲੰਧਰ ਦੇ ਇੱਕ ਸੈਲਾਨੀ ਦੀ ਮੌਤ
. . .  1 day ago
ਕੁੱਲੂ, 20 ਨਵੰਬਰ (ਵਿਨੋਦ ਮਹੰਤ, ਸ਼ਾਮ ਕੁਲਵੀ) - ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਨੇੜੇ ਬ੍ਰਹਮ ਗੰਗਾ ਨਾਮੀ ਅਸਥਾਨ ਨੇੜੇ ਪਾਰਬਤੀ ਨਦੀ 'ਚ ਵਾਹਨ ਡਿੱਗਣ ਕਾਰਨ ਪੰਜਾਬ ਦੇ...
ਆਂਧਰਾ ਪ੍ਰਦੇਸ਼ : ਪੁਲਿਸ ਵੱਲੋਂ ਸੋਨੇ ਦੇ ਲੁੱਟੇ ਗਹਿਣਿਆਂ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਵਿਸ਼ਾਖਾਪਟਨਮ, 20 ਨਵੰਬਰ - ਵਿਸ਼ਾਖਾਪਟਨਮ ਦਿਹਾਤ ਪੁਲਿਸ ਨੇ ਆਂਧਰਾ ਪ੍ਰਦੇਸ਼ ਗਰਾਮੀਣ ਬੈਂਕ ਤੋਂ ਲੁੱਟੇ ਗਏ 1841 ਗ੍ਰਾਮ ਦੇ ਸੋਨੇ ਦੇ ਗਹਿਣਿਆਂ ਸਮੇਤ ਤਿੰਨ ਵਿਅਕਤੀਆਂ ਨੂੰ...
ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵੱਲੋਂ ਪ੍ਰਿਯਰੰਜਨ ਦਾਸ ਮੁਖਰਜੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਨਵੰਬਰ - ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਿਯਰੰਜਨ ਦਾਸ ਮੁਖਰਜੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਕਾਂਗਰਸ ਦੇ ਦਫ਼ਤਰ...
ਬਿਹਾਰ : ਹਾਈ ਵੋਲਟੇਜ ਤਾਰ ਦੀ ਲਪੇਟ 'ਚ ਆਉਣ ਨਾਲ 5 ਮੌਤਾਂ
. . .  1 day ago
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 105 ਕਿਸਾਨਾਂ 'ਤੇ ਫ਼ੌਜਦਾਰੀ ਮੁਕੱਦਮੇ ਦਰਜ - ਸੰਯੁਕਤ ਸਕੱਤਰ ਪੰਜਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਜਗਰਾਓਂ

ਜਮਹੂਰੀ ਕਿਸਾਨ ਸਭਾ ਵੱਲੋਂ ਬਿਜਲੀ ਦੇ ਨਾਕਸ ਪ੍ਰਬੰਧਾਂ ਖਿਲਾਫ਼ ਪਾਵਰਕਾਮ ਦਫ਼ਤਰ ਲਲਤੋਂ ਦਾ ਘਿਰਾਓ

ਜੋਧਾਂ, 19 ਮਈ (ਗੁਰਵਿੰਦਰ ਸਿੰਘ ਹੈਪੀ)-ਜਮਹੂਰੀ ਕਿਸਾਨ ਸਭਾ ਪੰਜਾਬ ਇਕਾਈ ਮਨਸੂਰਾਂ ਦੇ ਕਿਸਾਨਾਂ ਵੱਲੋਂ ਖੇਤੀ ਸੈਕਟਰ ਨੂੰ ਪਾਵਰਕਾਮ ਦੇ ਨਾਕਸ ਪ੍ਰਬੰਧਾਂ ਕਾਰਨ ਪੂਰੀ ਬਿਜਲੀ ਨਾ ਮਿਲਣ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਘਬੀਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੋਕਾਂ ਨੂੰ ਮੁਫ਼ਤ ਦੀਆਂ ਸਲਾਹਾਂ ਦੇ ਕੇ ਡੰਗ ਟਪਾ ਰਿਹੈ 'ਸਿਹਤ ਵਿਭਾਗ'

ਲੋਹਟਬੱਦੀ, 19 ਮਈ (ਕੁਲਵਿੰਦਰ ਸਿੰਘ ਡਾਂਗੋਂ)- ਸਰਕਾਰਾਂ ਦੇ ਆਦੇਸ਼ਾਂ ਅਧੀਨ ਸਿਹਤ ਤੇ ਪਰਿਵਾਰ ਕਲਿਆਣ ਭਲਾਈ ਵਿਭਾਗ ਪੰਜਾਬ ਵਲੋਂ ਭਾਵੇਂ ਸਮੇਂ-ਸਮੇਂ 'ਤੇ ਲੋਕਾਂ ਨੂੰ ਰਿਸ਼ਟ-ਪੁਸ਼ਟ ਰੱਖਣ ਦੇ ਮੰਤਵ ਨਾਲ ਅਨੇਕਾਂ ਬਿਮਾਰੀਆਂ ਦੇ ਇਲਾਜ ਅਤੇ ਹੋਣ ਵਾਲੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਮਾਣੂੰਕੇ ਨੂੰ ਦਿੱਤਾ ਮੰਗ-ਪੱਤਰ

ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)-ਆਂਗਣਵਾੜੀ ਵਰਕਰ ਤੇ ਹੈਲਪਰਾਂ ਨੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸਿੱਧਵਾਂ ਬੇਟ ਵੱਲੋਂ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਲ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਸੁਧਾਰ ਵੱਲੋਂ ਮੂੰਗੀ ਦੀ ਫ਼ਸਲ ਦਾ ਨਿਰੀਖਣ

ਗੁਰੂਸਰ ਸੁਧਾਰ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮੁੱੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਵੱੱਲੋਂ ਆਪਣੀ ਟੀਮ ਡਾ. ਸੰਤੋਸ਼ ਕੁਮਾਰ ਏ.ਡੀ.ਓ, ਰਵਿੰਦਰ ਕੁਮਾਰ ਏ.ਈ.ਓ, ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਸਕੀਮ 'ਤੇ ਆਏ ਫੌਜੀ ਨੂੰ ਮੋਟਰਸਾਇਕਲ ਲੁਟੇਰਿਆਂ ਨੇ ਲੱੁਟਿਆ

ਜਗਰਾਉਂ, 19 ਮਈ (ਅਜੀਤ ਸਿੰਘ ਅਖਾੜਾ)- ਜਗਰਾਉਂ ਨਜ਼ਦੀਕ ਇਕ ਫੌਜ਼ੀ ਜਵਾਨ ਨੂੰ ਕੁਝ ਅਣਪਛਾਤੇ ਲੁਟੇਰਿਆਂ ਵੱਲੋਂ ਲੱੁਟ ਲੈਣ ਦੀ ਖ਼ਬਰ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਅਜੇ ਕੁਮਾਰ ਪੱੁਤਰ ਸਤਿੰਦਰ ਸਿੰਘ ਵਾਸੀ ਸਿਕੰਦਰਪੁਰ (ਹਰਿਆਣਾ) ਜੋ ਕਿ ਬਤੌਰ ਨਾਇਕ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਵੱਲੋਂ ਭੱਠਾ ਮਾਲਕ 'ਤੇ ਮਜ਼ਦੂਰੀ ਨਾ ਦੇਣ ਦਾ ਦੋਸ਼

ਮੁੱਲਾਂਪੁਰ-ਦਾਖਾ, 19 ਮਈ (ਨਿਰਮਲ ਸਿੰਘ ਧਾਲੀਵਾਲ)- ਸਥਾਨਿਕ ਕਸਬੇ ਦੇ ਲਾਗਲੇ ਪਿੰਡਾਂ 'ਚ ਭੱਠਿਆਂ 'ਤੇ ਪਥੇਰ, ਚਿਣਾਈ, ਨਿਕਾਸੀ, ਕੇਰੀ ਵਾਲੇ ਮਜ਼ਦੂਰਾਂ ਨੂੰ ਭੱਠਾ ਮਾਲਕਾਂ ਵੱਲੋਂ ਅਦਾਇਗੀ ਨਾ ਕਰਨ ਦੇ ਰੋਸ਼ ਵਿਚ ਵੱਡੀ ਗਿਣਤੀ ਭੱਠਾ ਮਜ਼ਦੂਰਾਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟੇ

ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਤੰਬਾਕੂ 'ਤੇ ਲਗਾਈ ਪਾਬੰਦੀ ਦੇ ਹੁਕਮਾਂ ਨੂੰ ਹੇਠਲੇ ਪੱਧਰ ਤੱਕ ਸੁਚੱਜੇ ਢੰਗ ਨਾਲ ਲਾਗੂ ਕਰਨ ਦੇ ਮਕਸਦ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਿਹਤ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਵਿਖੇ ਸੈਮੀਨਾਰ ਕਰਵਾਇਆ

ਜਗਰਾਉਂ, 19 ਮਈ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜੋ ਕਿ ਉਨ੍ਹਾਂ ਦੀ ਇਸ ਕਲਾਸ ਤੋਂ ਬਾਅਦ ਅਗਲੀ ਪੜ੍ਹਾਈ ਦੀ ਚੋਣ ਸਬੰਧੀ ਸੀ | ਇਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਾਕੀ ਜਲਾਲਦੀਵਾਲ ਦੇ ਇੰਚਾਰਜ ਏ.ਐੱਸ.ਆਈ. ਜਸਵੀਰ ਸਿੰਘ ਬੁੱਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਪਿੰਡ ਬਾਹਮਣੀਆ ਵੱਲੋਂ ਪੈਦਲ ਆਉਂਦਿਆਂ ਦੇਖਿਆ, ਜਿਸ ਦੇ ਹੱਥ ਵਿਚ ਇਕ ਪਲਾਸਟਿਕ ਦਾ ਲਿਫਾਫਾ ...

ਪੂਰੀ ਖ਼ਬਰ »

ਬੱਚਿਆਂ ਨੂੰ ਸਿੱਖੀ ਸਰੂਪ 'ਚ ਸਜਾਉਣ ਲਈ ਮਾਪੇ ਸੰਜੀਦਾ ਹੋਣ-ਸੰਤ ਜਸਦੇਵ ਸਿੰਘ

ਲੋਹਟਬੱਦੀ, 19 ਮਈ (ਕੁਲਵਿੰਦਰ ਸਿੰਘ ਡਾਂਗੋਂ)- ਪੱਛਮੀ ਸਭਿਅਤਾ ਦੇ ਪ੍ਰਭਾਵ 'ਚ ਸਾਡੇ ਛੋਟੇ ਬੱਚੇ ਤੇ ਨੌਜਵਾਨ ਪੀੜ੍ਹੀ ਕੁਰਾਹੇ ਪੈ ਰਹੀ ਜਿਸ ਕਾਰਨ ਉਨ੍ਹਾਂ ਦੇ ਵਿੱਦਿਅਕ ਜੀਵਨ 'ਚ ਵੱਡੀ ਖੜੋਤ ਆ ਕੇ ਉਹ ਧਰਮ ਦੇ ਖੇਤਰ ਤੋਂ ਮੂੰਹ ਮੋੜ ਰਹੇ ਹਨ | ਸਾਡਾ ਸਿੱਖ ਇਤਿਹਾਸ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਨੇ ਕੱਟੇ ਚਲਾਨ

ਜਗਰਾਉਂ, 19 ਮਈ (ਅਜੀਤ ਸਿੰਘ ਅਖਾੜਾ)-ਸ਼ਹਿਰ 'ਚ ਮਹੌਲ ਨੂੰ ਸ਼ਾਂਤ ਬਣਾਈ ਰੱਖਣ ਤੇ ਇਕਾਰਗਤਾ ਨੂੰ ਬਕਰਰਾਰ ਰੱਖਣ ਲਈ ਐੱਸ.ਐੱਸ.ਪੀ ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ.ਐੱਸ.ਪੀ. ਕੰਵਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਦੀ ਵਿਸ਼ੇਸ਼ ਟੀਮ ਵੱਲੋਂ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਸਕੂਲ ਦੇ ਬੱਚਿਆਂ ਲਈ 'ਪੂਲ ਪਾਰਟੀ' ਦਾ ਆਯੋਜਨ

ਸਿੱਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਗਰਮੀ ਦੀ ਰੁੱਤ ਨੂੰ ਵੇਖਦਿਆਂ ਪੂਲ ਪਾਰਟੀ ਦਾ ਆਯੋਜਿਨ ਕੀਤਾ ਗਿਆ, ਜਿਸ ਨੂੰ ਲੈ ਕੇ ਨਰਸਰੀ ਕਲਾਸ ਦੇ ਨੰਨੇ-ਮੁੰਨ੍ਹੇ ਬੱਚਿਆਂ ਵਿਚ ਖੁਸ਼ੀ ਤੇ ਉਤਸ਼ਾਹ ਦਾ ...

ਪੂਰੀ ਖ਼ਬਰ »

ਅਚੀਵਰਜ਼ ਅਕੈਡਮੀ ਦੇ ਵਿਦਿਆਰਥੀ ਆਈਲੈਟਸ ਦੇ ਨਤੀਜਿਆਂ 'ਚ ਛਾਏ

ਜਗਰਾਉਂ, 19 ਮਈ (ਜੋਗਿੰਦਰ ਸਿੰਘ)-ਅਚੀਵਰਜ਼ ਅਕੈਡਮੀ ਜਗਰਾਉਂ ਦੇ ਵਿਦਿਆਰਥੀਆਂ ਨੇ ਆਈਲੈਟਸ ਦੇ ਨਤੀਜਿਆਂ 'ਚ ਮੱਲਾਂ ਮਾਰ ਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਇਸ ਸੰਸਥਾ ਦੀ ਡਾਇਰੈਕਟਰ ਮਨਦੀਪ ਕੌਰ ਜੋ ਕਿ ਪਿਛਲੇ 10 ਸਾਲਾਂ ਤੋਂ ਆਈਲੈਟਸ ਦੀ ਕੋਚਿੰਗ ਨਾਲ ਜੁੜੀ ਹੋਈ ਹੈ ਨੇ ਦੱਸਿਆ ਕਿ ਅਕੈਡਮੀ ਦੇ ਪਹਿਲੇ ਬੈਚ ਦੇ ਇਸ ਨਤੀਜੇ ਨੇ ਵਿਦਿਆਰਥੀਆਂ ਨੂੰ ਵਿਦੇਸ਼ 'ਚ ਪੜ੍ਹਾਈ ਦਾ ਮੌਕਾ ਦਿਵਾਉਣ ਲਈ ਸਫ਼ਲ ਰੋਲ ਅਦਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਨਵਜੋਤ ਸਿੰਘ ਨੇ 8 ਬੈਂਡ, ਕਮਲਪ੍ਰੀਤ ਸਿੰਘ ਨੇ 7.5 ਬੈਂਡ, ਇੰਦਰ ਰਾਏਕੋਟ ਨੇ 7 ਬੈਂਡ, ਲਵਪ੍ਰੀਤ ਵਰਮਾ ਨੇ 7 ਬੈਂਡ, ਅਮਨਪ੍ਰੀਤ ਵਰਮਾ ਨੇ 6 ਬੈਂਡ, ਅਰਸ਼ਪ੍ਰੀਤ ਕੌਰ ਨੇ 6.5 ਬੈਂਡ, ਰਵਜੋਤ ਕੌਰ ਨੇ 6.5 ਬੈਂਡ, ਖੁਸ਼ਪ੍ਰੀਤ ਕੌਰ ਨੇ 6 ਬੈਂਡ, ਪਰਵਿੰਦਰ ਸਿੰਘ ਸੰਧੂ ਨੇ 7.5 ਬੈਂਡ, ਤੇਜਿੰਦਰ ਸਿੰਘ ਨੇ 8.5 ਬੈਂਡ, ਹਰਮਨਦੀਪ ਸਿੰਘ ਨੇ 6.5 ਬੈਂਡ, ਸੁਖਵਿੰਦਰ ਸਿੰਘ ਨੇ 6.5 ਬੈਂਡ, ਕੁਲਬੀਰ ਸਿੰਘ ਨੇ 6.5 ਬੈਂਡ, ਮਨਪ੍ਰੀਤ ਕੌਰ ਨੇ 6.5 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੀ ਡਾਇਰੈਕਟਰ ਮਨਦੀਪ ਕੌਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਸ਼੍ਰੋਅਦ. ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ 21 ਨੂੰ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ 21 ਮਈ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹੋਵੇਗੀ | ਇਸ ਮੌਕੇ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਥੇ. ਮੋਹਣ ਸਿੰਘ ਤਲਵੰਡੀ, ਚੇਅਰਮੈਨ ਇੰਦਰਜੀਤ ...

ਪੂਰੀ ਖ਼ਬਰ »

ਐੱਸ. ਜੀ. ਜੀ. ਕਾਲਜ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ. ਕਾਮ ਸਮੈਸਟਰ ਤੀਜੇ ਦੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵੱਲੋਂ ਢਾਡੀ ਗੁਲਸ਼ਨ ਚੰਗਣ ਦੇ ਜਥੇ ਦਾ ਵਤਨ ਪਰਤਣ 'ਤੇ ਸਨਮਾਨ

ਹੰਬੜਾਂ, 19 ਮਈ (ਸਲੇਮਪੁਰੀ)-ਗੁਰਦੁਆਰਾ ਸਾਹਿਬ ਪਿੰਡ ਚੰਗਣਾਂ ਵਿਖੇ ਗ੍ਰਾਮ ਪੰਚਾਇਤ, ਖੇਡ ਕਲੱਬ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਢਾਡੀ ਗੁਲਜ਼ਾਰ ਸਿੰਘ ਗੁਲਸ਼ਨ ਚੰਗਣ ਜੋ ਪਿਛਲੇ ਸਮੇਂ ਤੋਂ ਆਪਣੇ ਜਥੇ ਜਿਨ੍ਹਾਂ 'ਚ ਢਾਡੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX