ਤਾਜਾ ਖ਼ਬਰਾਂ


ਫਿਰ ਕੀਤੀ ਜਾ ਸਕਦੀ ਹੈ ਸਰਜੀਕਲ ਸਟ੍ਰਾਈਕ - ਫ਼ੌਜ ਮੁਖੀ
. . .  15 minutes ago
ਨਵੀਂ ਦਿੱਲੀ, 25 ਸਤੰਬਰ- ਫ਼ੌਜ ਮੁਖੀ ਬਿਪਨ ਰਾਵਤ ਨੇ ਦਿੱਲੀ ਵਿਖੇ ਇੱਕ ਪ੍ਰੋਗਰਾਮ 'ਚ ਬੋਲਦਿਆਂ ਕਿਹਾ ਕਿ ਸਰਜੀਕਲ ਸਟ੍ਰਾਈਕ ਸਖ਼ਤ ਸੁਨੇਹਾ ਦੇਣ ਲਈ ਕੀਤੀ ਗਈ ਸੀ ਤੇ ਜੇ ਲੋੜ ਪਈ ਤਾਂ ਫਿਰ ਸਰਜੀਕਲ ਸਟ੍ਰਾਈਕ ਕੀਤੀ ਜਾ ਸਕਦੀ ਹੈ। ਸ੍ਰੀ ਰਾਵਤ ਨੇ...
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  33 minutes ago
ਹਨੀਪ੍ਰੀਤ ਵੱਲੋਂ ਦਿੱਲੀ ਹਾਈ ਕੋਰਟ 'ਚ ਅਗਾਊਂ ਜ਼ਮਾਨਤ ਲਈ ਅਰਜ਼ੀ
. . .  58 minutes ago
ਨਵੀਂ ਦਿੱਲੀ, 25 ਸਤੰਬਰ- ਡੇਰਾ ਮੁਖੀ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਨੇ ਦਿੱਲੀ ਹਾਈ ਕੋਰਟ 'ਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਗਾਈ ਹੈ। ਇਹ ਜ਼ਮਾਨਤ ਅਰਜ਼ੀ ਹਨੀਪ੍ਰੀਤ ਤਨੇਜਾ ਨਾ 'ਤੇ ਲਗਾਈ ਗਈ ਹੈ ਕਿਉਂਕਿ ਹਨੀਪ੍ਰੀਤ ਦਾ ਪਹਿਲਾ ਨਾਂਅ...
ਪ੍ਰਧਾਨ ਮੰਤਰੀ ਵੱਲੋਂ 'ਸੁਭਾਗੇ ਯੋਜਨਾ' ਦੀ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰੀਬਾਂ ਲਈ ਸੁਭਾਗੇ ਯੋਜਨਾ ਲਾਂਚ ਕੀਤੀ ਹੈ। ਇਸ ਯੋਜਨਾ ਤਹਿਤ 31 ਮਾਰਚ 2019 ਤੱਕ ਹਰ ਘਰ ਤੱਕ ਬਿਜਲੀ...
ਕਾਰ ਨਹਿਰ ਚ ਡਿੱਗੀ, ਇਕ ਦੀ ਮੌਤ
. . .  about 1 hour ago
ਨਵਾਂਸ਼ਹਿਰ, 25 ਸਤੰਬਰ (ਦੀਦਾਰ ਸਿੰਘ ਸ਼ੇਤਰਾ) -ਅੱਜ ਦੇਰ ਸ਼ਾਮ ਕਰੀਬ 5.30 ਚੰਡੀਗੜ੍ਹ ਤੋਂ ਮੁਕੇਰੀਆਂ ਜਾ ਰਹੀ ਤੇਜ ਰਫ਼ਤਾਰ ਹੌਂਡਾ ਕਾਰ ਬਲਾਚੌਰ ਨੇੜੇ ਨਹਿਰ ਬਿਸਤ ਦੁਆਬ ਵਿਚ ਜਾ ਡਿੱਗਣ ਕਾਰਨ ਕਾਰ ਚਾਲਕ ਮਨਜੀਤ ਸਿੰਘ 42 ਪੁੱਤਰ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ 3 ਦੋਸ਼ੀਆਂ ਨੂੰ 7-7 ਸਾਲ ਕੈਦ
. . .  about 2 hours ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ)- ਪਿੰਡ ਰਾਮਦੀਵਾਲੀ ਮੁਸਲਮਾਨਾਂ ਵਿਖੇ ਬੀਤੇ ਸਾਲ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਸ਼ਿਵਮੋਹਨ ਗਰਗ ਦੀ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ 7-7...
ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਸੀਨੀਅਰ ਭਾਜਪਾ ਆਗੂ ਪਹੁੰਚੇ
. . .  about 2 hours ago
ਨਵੀਂ ਦਿੱਲੀ, 25 ਸਤੰਬਰ- ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਅਮਿਤ ਸ਼ਾਹ ਤੇ ਰਾਮ ਮਾਧਵ ਸਮੇਤ ਸੀਨੀਅਰ ਭਾਜਪਾ ਆਗੂ...
ਆਪ ਨੇ ਲੁਧਿਆਣਾ ਸ਼ਹਿਰੀ ਦੇ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ
. . .  about 2 hours ago
ਲੁਧਿਆਣਾ, 25 ਸਤੰਬਰ - ਆਮ ਆਦਮੀ ਪਾਰਟੀ ਦੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਸਰਕਟ ਹਾਊਸ ਵਿਖੇ ਲੁਧਿਆਣਾ ਸ਼ਹਿਰੀ ਦੇ ਜਥੇਬੰਦਕ ਢਾਂਚੇ ਦੀ...
ਚੋਣਾ ਦਾ ਇੰਤਜ਼ਾਰ ਨਾ ਕਰੋ, ਜਨਤਾ ਦੇ ਵਿਚ ਰਹੋ- ਪ੍ਰਧਾਨ ਮੰਤਰੀ
. . .  about 3 hours ago
ਮਾਣਹਾਨੀ ਦੇ ਮਾਮਲੇ 'ਚ ਆਪ ਨੇਤਾ ਰਾਘਵ ਚੱਢਾ ਦੀ ਪਟੀਸ਼ਨ ਖ਼ਾਰਜ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ
  •     Confirm Target Language  

ਜਗਰਾਓਂ

ਜਮਹੂਰੀ ਕਿਸਾਨ ਸਭਾ ਵੱਲੋਂ ਬਿਜਲੀ ਦੇ ਨਾਕਸ ਪ੍ਰਬੰਧਾਂ ਖਿਲਾਫ਼ ਪਾਵਰਕਾਮ ਦਫ਼ਤਰ ਲਲਤੋਂ ਦਾ ਘਿਰਾਓ

ਜੋਧਾਂ, 19 ਮਈ (ਗੁਰਵਿੰਦਰ ਸਿੰਘ ਹੈਪੀ)-ਜਮਹੂਰੀ ਕਿਸਾਨ ਸਭਾ ਪੰਜਾਬ ਇਕਾਈ ਮਨਸੂਰਾਂ ਦੇ ਕਿਸਾਨਾਂ ਵੱਲੋਂ ਖੇਤੀ ਸੈਕਟਰ ਨੂੰ ਪਾਵਰਕਾਮ ਦੇ ਨਾਕਸ ਪ੍ਰਬੰਧਾਂ ਕਾਰਨ ਪੂਰੀ ਬਿਜਲੀ ਨਾ ਮਿਲਣ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਘਬੀਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੋਕਾਂ ਨੂੰ ਮੁਫ਼ਤ ਦੀਆਂ ਸਲਾਹਾਂ ਦੇ ਕੇ ਡੰਗ ਟਪਾ ਰਿਹੈ 'ਸਿਹਤ ਵਿਭਾਗ'

ਲੋਹਟਬੱਦੀ, 19 ਮਈ (ਕੁਲਵਿੰਦਰ ਸਿੰਘ ਡਾਂਗੋਂ)- ਸਰਕਾਰਾਂ ਦੇ ਆਦੇਸ਼ਾਂ ਅਧੀਨ ਸਿਹਤ ਤੇ ਪਰਿਵਾਰ ਕਲਿਆਣ ਭਲਾਈ ਵਿਭਾਗ ਪੰਜਾਬ ਵਲੋਂ ਭਾਵੇਂ ਸਮੇਂ-ਸਮੇਂ 'ਤੇ ਲੋਕਾਂ ਨੂੰ ਰਿਸ਼ਟ-ਪੁਸ਼ਟ ਰੱਖਣ ਦੇ ਮੰਤਵ ਨਾਲ ਅਨੇਕਾਂ ਬਿਮਾਰੀਆਂ ਦੇ ਇਲਾਜ ਅਤੇ ਹੋਣ ਵਾਲੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਮਾਣੂੰਕੇ ਨੂੰ ਦਿੱਤਾ ਮੰਗ-ਪੱਤਰ

ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)-ਆਂਗਣਵਾੜੀ ਵਰਕਰ ਤੇ ਹੈਲਪਰਾਂ ਨੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸਿੱਧਵਾਂ ਬੇਟ ਵੱਲੋਂ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਲ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਸੁਧਾਰ ਵੱਲੋਂ ਮੂੰਗੀ ਦੀ ਫ਼ਸਲ ਦਾ ਨਿਰੀਖਣ

ਗੁਰੂਸਰ ਸੁਧਾਰ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮੁੱੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਵੱੱਲੋਂ ਆਪਣੀ ਟੀਮ ਡਾ. ਸੰਤੋਸ਼ ਕੁਮਾਰ ਏ.ਡੀ.ਓ, ਰਵਿੰਦਰ ਕੁਮਾਰ ਏ.ਈ.ਓ, ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਸਕੀਮ 'ਤੇ ਆਏ ਫੌਜੀ ਨੂੰ ਮੋਟਰਸਾਇਕਲ ਲੁਟੇਰਿਆਂ ਨੇ ਲੱੁਟਿਆ

ਜਗਰਾਉਂ, 19 ਮਈ (ਅਜੀਤ ਸਿੰਘ ਅਖਾੜਾ)- ਜਗਰਾਉਂ ਨਜ਼ਦੀਕ ਇਕ ਫੌਜ਼ੀ ਜਵਾਨ ਨੂੰ ਕੁਝ ਅਣਪਛਾਤੇ ਲੁਟੇਰਿਆਂ ਵੱਲੋਂ ਲੱੁਟ ਲੈਣ ਦੀ ਖ਼ਬਰ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਅਜੇ ਕੁਮਾਰ ਪੱੁਤਰ ਸਤਿੰਦਰ ਸਿੰਘ ਵਾਸੀ ਸਿਕੰਦਰਪੁਰ (ਹਰਿਆਣਾ) ਜੋ ਕਿ ਬਤੌਰ ਨਾਇਕ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਵੱਲੋਂ ਭੱਠਾ ਮਾਲਕ 'ਤੇ ਮਜ਼ਦੂਰੀ ਨਾ ਦੇਣ ਦਾ ਦੋਸ਼

ਮੁੱਲਾਂਪੁਰ-ਦਾਖਾ, 19 ਮਈ (ਨਿਰਮਲ ਸਿੰਘ ਧਾਲੀਵਾਲ)- ਸਥਾਨਿਕ ਕਸਬੇ ਦੇ ਲਾਗਲੇ ਪਿੰਡਾਂ 'ਚ ਭੱਠਿਆਂ 'ਤੇ ਪਥੇਰ, ਚਿਣਾਈ, ਨਿਕਾਸੀ, ਕੇਰੀ ਵਾਲੇ ਮਜ਼ਦੂਰਾਂ ਨੂੰ ਭੱਠਾ ਮਾਲਕਾਂ ਵੱਲੋਂ ਅਦਾਇਗੀ ਨਾ ਕਰਨ ਦੇ ਰੋਸ਼ ਵਿਚ ਵੱਡੀ ਗਿਣਤੀ ਭੱਠਾ ਮਜ਼ਦੂਰਾਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟੇ

ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਤੰਬਾਕੂ 'ਤੇ ਲਗਾਈ ਪਾਬੰਦੀ ਦੇ ਹੁਕਮਾਂ ਨੂੰ ਹੇਠਲੇ ਪੱਧਰ ਤੱਕ ਸੁਚੱਜੇ ਢੰਗ ਨਾਲ ਲਾਗੂ ਕਰਨ ਦੇ ਮਕਸਦ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਿਹਤ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਵਿਖੇ ਸੈਮੀਨਾਰ ਕਰਵਾਇਆ

ਜਗਰਾਉਂ, 19 ਮਈ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜੋ ਕਿ ਉਨ੍ਹਾਂ ਦੀ ਇਸ ਕਲਾਸ ਤੋਂ ਬਾਅਦ ਅਗਲੀ ਪੜ੍ਹਾਈ ਦੀ ਚੋਣ ਸਬੰਧੀ ਸੀ | ਇਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਾਕੀ ਜਲਾਲਦੀਵਾਲ ਦੇ ਇੰਚਾਰਜ ਏ.ਐੱਸ.ਆਈ. ਜਸਵੀਰ ਸਿੰਘ ਬੁੱਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਪਿੰਡ ਬਾਹਮਣੀਆ ਵੱਲੋਂ ਪੈਦਲ ਆਉਂਦਿਆਂ ਦੇਖਿਆ, ਜਿਸ ਦੇ ਹੱਥ ਵਿਚ ਇਕ ਪਲਾਸਟਿਕ ਦਾ ਲਿਫਾਫਾ ...

ਪੂਰੀ ਖ਼ਬਰ »

ਬੱਚਿਆਂ ਨੂੰ ਸਿੱਖੀ ਸਰੂਪ 'ਚ ਸਜਾਉਣ ਲਈ ਮਾਪੇ ਸੰਜੀਦਾ ਹੋਣ-ਸੰਤ ਜਸਦੇਵ ਸਿੰਘ

ਲੋਹਟਬੱਦੀ, 19 ਮਈ (ਕੁਲਵਿੰਦਰ ਸਿੰਘ ਡਾਂਗੋਂ)- ਪੱਛਮੀ ਸਭਿਅਤਾ ਦੇ ਪ੍ਰਭਾਵ 'ਚ ਸਾਡੇ ਛੋਟੇ ਬੱਚੇ ਤੇ ਨੌਜਵਾਨ ਪੀੜ੍ਹੀ ਕੁਰਾਹੇ ਪੈ ਰਹੀ ਜਿਸ ਕਾਰਨ ਉਨ੍ਹਾਂ ਦੇ ਵਿੱਦਿਅਕ ਜੀਵਨ 'ਚ ਵੱਡੀ ਖੜੋਤ ਆ ਕੇ ਉਹ ਧਰਮ ਦੇ ਖੇਤਰ ਤੋਂ ਮੂੰਹ ਮੋੜ ਰਹੇ ਹਨ | ਸਾਡਾ ਸਿੱਖ ਇਤਿਹਾਸ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਨੇ ਕੱਟੇ ਚਲਾਨ

ਜਗਰਾਉਂ, 19 ਮਈ (ਅਜੀਤ ਸਿੰਘ ਅਖਾੜਾ)-ਸ਼ਹਿਰ 'ਚ ਮਹੌਲ ਨੂੰ ਸ਼ਾਂਤ ਬਣਾਈ ਰੱਖਣ ਤੇ ਇਕਾਰਗਤਾ ਨੂੰ ਬਕਰਰਾਰ ਰੱਖਣ ਲਈ ਐੱਸ.ਐੱਸ.ਪੀ ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ.ਐੱਸ.ਪੀ. ਕੰਵਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਦੀ ਵਿਸ਼ੇਸ਼ ਟੀਮ ਵੱਲੋਂ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਸਕੂਲ ਦੇ ਬੱਚਿਆਂ ਲਈ 'ਪੂਲ ਪਾਰਟੀ' ਦਾ ਆਯੋਜਨ

ਸਿੱਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਗਰਮੀ ਦੀ ਰੁੱਤ ਨੂੰ ਵੇਖਦਿਆਂ ਪੂਲ ਪਾਰਟੀ ਦਾ ਆਯੋਜਿਨ ਕੀਤਾ ਗਿਆ, ਜਿਸ ਨੂੰ ਲੈ ਕੇ ਨਰਸਰੀ ਕਲਾਸ ਦੇ ਨੰਨੇ-ਮੁੰਨ੍ਹੇ ਬੱਚਿਆਂ ਵਿਚ ਖੁਸ਼ੀ ਤੇ ਉਤਸ਼ਾਹ ਦਾ ...

ਪੂਰੀ ਖ਼ਬਰ »

ਅਚੀਵਰਜ਼ ਅਕੈਡਮੀ ਦੇ ਵਿਦਿਆਰਥੀ ਆਈਲੈਟਸ ਦੇ ਨਤੀਜਿਆਂ 'ਚ ਛਾਏ

ਜਗਰਾਉਂ, 19 ਮਈ (ਜੋਗਿੰਦਰ ਸਿੰਘ)-ਅਚੀਵਰਜ਼ ਅਕੈਡਮੀ ਜਗਰਾਉਂ ਦੇ ਵਿਦਿਆਰਥੀਆਂ ਨੇ ਆਈਲੈਟਸ ਦੇ ਨਤੀਜਿਆਂ 'ਚ ਮੱਲਾਂ ਮਾਰ ਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਇਸ ਸੰਸਥਾ ਦੀ ਡਾਇਰੈਕਟਰ ਮਨਦੀਪ ਕੌਰ ਜੋ ਕਿ ਪਿਛਲੇ 10 ਸਾਲਾਂ ਤੋਂ ਆਈਲੈਟਸ ਦੀ ਕੋਚਿੰਗ ਨਾਲ ਜੁੜੀ ਹੋਈ ...

ਪੂਰੀ ਖ਼ਬਰ »

ਸ਼੍ਰੋਅਦ. ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ 21 ਨੂੰ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ 21 ਮਈ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹੋਵੇਗੀ | ਇਸ ਮੌਕੇ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਥੇ. ਮੋਹਣ ਸਿੰਘ ਤਲਵੰਡੀ, ਚੇਅਰਮੈਨ ਇੰਦਰਜੀਤ ...

ਪੂਰੀ ਖ਼ਬਰ »

ਐੱਸ. ਜੀ. ਜੀ. ਕਾਲਜ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ. ਕਾਮ ਸਮੈਸਟਰ ਤੀਜੇ ਦੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਸਵਿਤਾ ਉੱਪਲ ਨੇ ਦੱਸਿਆ ਕਿ ਰਸ਼ਮਾਪ੍ਰੀਤ ਨੇ 71.71 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਮਨਪ੍ਰੀਤ ਕੌਰ ਨੇ 70.95 ਫੀਸਦੀ ਅੰਕਾਂ ਨਾਲ ਦੂਜਾ ਤੇ ਸੁਖਦੀਪ ਕੌਰ ਨੇ 70.71 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਸਵਿਤਾ ਉੱਪਲ ਨੇ ਵਿਦਿਆਰਥਣਾਂ, ਅਧਿਆਪਕਾਂ ਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈਆਂ ਦਿੰਦੇ ਹੋਏ ਉਨ੍ਹਾਂ ਨੂੰ ਸੁਨਿਹਰੇ ਭਵਿੱਖ ਵੱਲ ਪ੍ਰੇਰਿਆ ਤੇ ਆਸ਼ੀਰਵਾਦ ਦਿੱਤਾ |



ਖ਼ਬਰ ਸ਼ੇਅਰ ਕਰੋ

ਵੱਖ-ਵੱਖ ਜਥੇਬੰਦੀਆਂ ਵੱਲੋਂ ਢਾਡੀ ਗੁਲਸ਼ਨ ਚੰਗਣ ਦੇ ਜਥੇ ਦਾ ਵਤਨ ਪਰਤਣ 'ਤੇ ਸਨਮਾਨ

ਹੰਬੜਾਂ, 19 ਮਈ (ਸਲੇਮਪੁਰੀ)-ਗੁਰਦੁਆਰਾ ਸਾਹਿਬ ਪਿੰਡ ਚੰਗਣਾਂ ਵਿਖੇ ਗ੍ਰਾਮ ਪੰਚਾਇਤ, ਖੇਡ ਕਲੱਬ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਢਾਡੀ ਗੁਲਜ਼ਾਰ ਸਿੰਘ ਗੁਲਸ਼ਨ ਚੰਗਣ ਜੋ ਪਿਛਲੇ ਸਮੇਂ ਤੋਂ ਆਪਣੇ ਜਥੇ ਜਿਨ੍ਹਾਂ 'ਚ ਢਾਡੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX