ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

18 ਕਰੋੜ 94 ਲੱਖ ਦਾ ਸੀਵਰੇਜ ਪ੍ਰਾਜੈਕਟ ਬਣਿਆ 'ਜੀਅ ਦਾ ਜੰਜਾਲ'

ਬਲਾਚੌਰ, 19 ਮਈ (ਗੁਰਦੇਵ ਸਿੰਘ ਗਹੂੰਣ)-ਪੰਜਾਬ ਦੀ ਸਾਬਕਾ ਅਕਾਲੀ-ਭਾਜਪਾ ਸਰਕਾਰ ਵੱਲੋਂ 18 ਕਰੋੜ 94 ਲੱਖ ਰੁਪਏ ਦੀ ਲਾਗਤ ਵਾਲਾ ਬਲਾਚੌਰ ਸ਼ਹਿਰ ਲਈ ਸੀਵਰੇਜ ਪ੍ਰਾਜੈਕਟ ਦਿੱਤਾ ਗਿਆ ਸੀ | ਅਕਾਲੀ ਭਾਜਪਾ ਸਰਕਾਰ ਨੇ ਆਖ਼ਰੀ ਸਾਲ ਦੀ ਆਖ਼ਰੀ ਤਿਮਾਹੀ ਵਿਚ 'ਨੇੜੇ ਆਈ ਜੰਞ, ਵਿੰਨੋ੍ਹ ਕੁੜੀ ਦੇ ਕੰਨ' ਵਾਲੀ ਗੱਲ ਕੀਤੀ | ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ 10 ਅਗਸਤ 2016 ਨੂੰ ਤਤਕਾਲੀ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਬਲਾਚੌਰ ਸੀਵਰੇਜ ਪ੍ਰਾਜੈਕਟ ਦਾ ਨੀਂਹ-ਪੱਥਰ ਰੱਖਿਆ ਸੀ | ਪਹਿਲੇ ਫ਼ੇਜ਼ ਵਜੋਂ ਸੀਵਰੇਜ ਬੋਰਡ ਨੂੰ 8 ਕਰੋੜ 18 ਲੱਖ ਰੁਪਏ ਅਲਾਟ ਕੀਤੇ ਗਏ ਸਨ | ਪਿਛਲੇ 9 ਮਹੀਨਿਆਂ ਤੋਂ 'ਮੱਠੀ ਤੋਰੇ' ਤੁਰ ਰਿਹਾ, ਸੀਵਰੇਜ ਦਾ ਇਹ ਕੰਮ ਲੋਕਾਂ ਲਈ 'ਜੀਅ ਦਾ ਜੰਜਾਲ' ਬਣ ਕੇ ਰਹਿ ਗਿਆ ਹੈ | ਕਦੇ ਵੀ ਕੰਮ ਦੀ ਨਿਰੰਤਰਤਾ ਨਹੀਂ ਰਹੀ | ਸ਼ਹਿਰ ਦੀਆਂ ਟੁੱਟੀਆਂ ਸੜਕਾਂ-ਗਲੀਆਂ, ਉੱਡਦੀ ਧੂੜ, ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਕਰ ਰਹੀਆਂ ਹਨ | ਸ਼ਹਿਰ ਦਾ ਵਪਾਰ ਚੌਪਟ ਹੋ ਕੇ ਰਹਿ ਗਿਆ ਹੈ | ਦੁਕਾਨਦਾਰ ਸਾਰਾ ਦਿਨ ਧੂੜ ਫੱਕਣ ਤੇ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ | ਕਾਂਗਰਸ ਸਰਕਾਰ ਨੇ ਚੱਲਦੇ ਵਿਕਾਸ ਕਾਰਜਾਂ ਨੂੰ ਰਿਵਿਊ ਕਰਨ ਦੇ ਨਾਂਅ 'ਤੇ ਰੋਕ ਦਿੱਤਾ ਹੈ | ਨਵੀਂ ਸਰਕਾਰ ਦੇ ਹੋਂਦ 'ਚ ਆਉਣ ਤੋਂ ਬਾਅਦ ਕੰਮ ਬੰਦ ਪਿਆ ਹੈ | ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਹੁਸ਼ਿਆਰਪੁਰ ਦੇ ਐੱਸ.ਡੀ.ਓ. ਰਣਜੀਤ ਸਿੰਘ ਅਨੁਸਾਰ ਇਸ ਪ੍ਰਾਜੈਕਟ ਦੇ ਪਹਿਲੇ ਫ਼ੇਜ਼ ਦਾ ਕੰਮ ਅਪ੍ਰੈਲ 2017 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਸੀ | ਪਹਿਲੇ ਫ਼ੇਜ਼ 'ਚ ਸੀਵਰ ਟਰੀਟਮੈਂਟ ਪਲਾਂਟ ਤੇ ਦੋ ਟਿਊਬਵੈੱਲ ਲੱਗਣੇ ਸਨ, ਜਿਸ ਦਾ ਕੰਮ ਸ਼ੁਰੂ ਹੀ ਨਹੀਂ ਹੋਇਆ | ਕੰਗਣਾ ਬਾਈ ਪਾਸ ਤੋਂ ਮੇਨ ਚੌਕ ਤੱਕ ਦੀ ਸੜਕ ਪੀ.ਡਬਲਿਊ.ਡੀ. ਰੋਪੜ ਡਵੀਜ਼ਨ ਵੱਲੋਂ ਬਣਾਏ ਜਾਣ ਲਈ 50 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ, 37 ਲੱਖ ਰੁਪਏ ਦੇਣੇ ਬਾਕੀ ਹਨ | ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ 13 ਕਰੋੜ ਰੁਪਏ ਦੇ ਵੱਖਰੇ ਪ੍ਰਾਜੈਕਟ ਦੀ ਪ੍ਰਪੋਜ਼ਲ ਤਿਆਰ ਕੀਤੀ ਗਈ ਹੈ |

ਜਲਦੀ ਹੀ ਫ਼ੰਡ ਅਲਾਟ ਕਰਵਾ ਕੇ ਕੰਮ ਸ਼ੁਰੂ ਕਰਵਾਇਆ ਜਾਵੇਗਾ-ਵਿਧਾਇਕ ਮੰਗੂਪੁਰ
ਬਲਾਚੌਰ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਨੁਸਾਰ ਬਲਾਚੌਰ ਸ਼ਹਿਰ ਦੇ ਸੀਵਰੇਜ ਪ੍ਰਾਜੈਕਟ ਸਬੰਧੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਹੋ ਚੁੱਕੀ ਹੈ। ਜਲਦੀ ਹੀ ਫ਼ੰਡ ਅਲਾਟ ਕਰਵਾ ਕੇ ਕੰਮ ਸ਼ੁਰੂ ਕਰਵਾਇਆ ਜਾਵੇਗਾ।
ਕੀ ਕਹਿਣਾ ਹੈ ਨਗਰ ਕੌਂਸਲ ਪ੍ਰਧਾਨ ਰਾਣਾ ਰਣਦੀਪ ਦਾ
ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਰਾਣਾ ਰਣਦੀਪ ਕੌਸ਼ਲ ਅਨੁਸਾਰ ਪਿਛਲੀ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਬਲਾਚੌਰ ਨੂੰ ਵਿਕਾਸ ਕੰਮਾਂ ਲਈ 5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਦਾ 40 ਫ਼ੀਸਦੀ (1 ਕਰੋੜ 76 ਲੱਖ ਰੁਪਏ) ਪ੍ਰਾਪਤ ਹੋਏ ਸਨ ਅਤੇ ਉਨ੍ਹਾਂ 'ਚੋਂ ਅਣਵਰਤੇ ਪਏ 8 ਲੱਖ 94 ਹਜ਼ਾਰ ਰੁਪਏ ਪੰਜਾਬ ਸਰਕਾਰ ਨੇ ਵਾਪਸ ਲੈ ਲਏ ਹਨ। ਨਗਰ ਕੌਂਸਲ ਬਲਾਚੌਰ ਦੀ ਨਾ-ਅਹਿਲੀਅਤ ਨੇ ਸ਼ਹਿਰ ਵਾਸੀਆਂ ਨੂੰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਕੀਤਾ ਹੋਇਆ ਹੈ।


ਖ਼ਬਰ ਸ਼ੇਅਰ ਕਰੋ

ਕਾਂਗਰਸ ਸਰਕਾਰ ਬਣਨ ਨਾਲ ਪੰਜਾਬ 'ਚ ਅਮਨ ਕਾਨੂੰਨ ਦੀ ਵਿਵਸਥਾ ਵਿਗੜੀ-ਡਾ: ਚੀਮਾ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਕੈਪਟਨ ਸਰਕਾਰ ਨੇ ਚੋਣ ਮੈਨੀਫੈਸਟੋ 'ਚ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਹੁਣ ਉਨ੍ਹਾਂ ਤੋਂ ਭੱਜ ਰਹੀ ਹੈ | ਰਾਜ ਅੰਦਰ ਕਾਂਗਰਸ ਸਰਕਾਰ ਬਣਨ 'ਤੇ ਅਮਨ ਕਾਨੂੰਨ ਦੀ ਵਿਵਸਥਾ ਵਿਗੜ ਗਈ ਹੈ | ਇਹ ਪ੍ਰਗਟਾਵਾ ਡਾ. ਦਲਜੀਤ ਸਿੰਘ ਚੀਮਾ ...

ਪੂਰੀ ਖ਼ਬਰ »

ਪਿੰਡਾਂ 'ਚ ਬਹੁਰੂਪੀਏ ਬਣ ਕੇ ਭੀਖ ਮੰਗਣ ਵਾਲਿਆਂ ਤੋਂ ਲੋਕ ਦੁਖੀ

ਕਾਠਗੜ੍ਹ, 19 ਮਈ (ਸੂਰਾਪੁਰੀ, ਪਨੇਸਰ)-ਅਜੋਕੇ ਮਹਿੰਗਾਈ ਦੇ ਸਮੇਂ ਵਿੱਚ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਵਾਲੇ ਲੋਕਾਂ ਕੋਲ ਮਾਰੂਤੀ ਕਾਰ ਤਾਂ ਦੂਰ ਦੀ ਗੱਲ ਮੋਟਰਸਾਈਕਲ ਲੈਣਾ ਵੀ ਮੁਸ਼ਕਿਲ ਹੈ ਪਰ ਇਸ ਇਲਾਕੇ ਵਿੱਚ ਬਹੁਰੂਪੀਏ ਬਣ ਕੇ ...

ਪੂਰੀ ਖ਼ਬਰ »

ਸਹਾਰਨਪੁਰ ਘਟਨਾ ਸਬੰਧੀ ਵਫਦ ਡੀ. ਸੀ. ਨੂੰ ਮਿਲਿਆ

ਨਵਾਂਸ਼ਹਿਰ, 19 ਮਈ (ਗੁਰਬਖਸ਼ ਸਿੰਘ ਮਹੇ)-ਅੱਜ ਸ੍ਰੀ ਗੁਰੂ ਰਵਿਦਾਸ ਸੈਨਾ ਪੰਜਾਬ ਦੇ ਅਹੁਦੇਦਾਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲਿਆ | ਸੈਨਾ ਦੇ ਸੂਬਾ ਪ੍ਰਧਾਨ ਦਿਲਵਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਜੋ ਘਟਨਾ ਉੱਤਰ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਬੰਗਾ ਬਲਾਕ ਦੀਆਂ ਪੰਚਾਇਤੀ ਉਪ ਚੋਣਾਂ 11 ਜੂਨ ਨੂੰ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਬਲਾਕ ਦੀਆਂ ਗ੍ਰਾਮ ਪੰਚਾਇਤਾਂ ਦੀਆਂ ਖਾਲੀ ਹੋਈਆਂ ਸੀਟਾਂ 'ਤੇ ਪੰਚਾਂ ਸਰਪੰਚਾਂ ਦੀ ਉਪ ਚੋਣ 11 ਜੂਨ ਨੂੰ ਕਰਵਾਈ ਜਾ ਰਹੀ ਹੈ | ਪਿੰਡ ਅਟਾਰੀ ਦੇ ਜਨਰਲ ਸਰਪੰਚ, ਪਿੰਡ ਮੂਸਾਪੁਰ ਦੇ ਐਸ. ਸੀ ਸਰਪੰਚ, ਪਿੰਡ ਖਾਨਖਾਨਾ ਦੇ ਵਾਰਡ ...

ਪੂਰੀ ਖ਼ਬਰ »

ਰਿਆਤ ਬਾਹਰਾ ਕਰਮਚਾਰੀਆਂ ਨੇ ਮੈਨੇਜਮੈਂਟ ਦਾ ਪੁਤਲਾ ਫੂਕਿਆ

ਰੈਲਮਾਜਰਾ, 19 ਮਈ (ਰਕੇਸ਼ ਰੋਮੀ, ਸੁਭਾਸ਼ ਟੋਂਸਾ)-ਰੋਪੜ ਬਲਾਚੌਰ ਰਾਜ ਮਾਰਗ ਤੇ ਸਥਿਤ ਰਿਆਤ ਬਾਹਰਾ ਕਾਲਜ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਕੀਤੀ ਹੜਤਾਲ ਦੇ ਦੂਸਰੇ ਦਿਨ ਵੀ ਜਾਰੀ ਰਹੀ | ਕੰਡੀ ਸੰਘਰਸ਼ ਕਮੇਟੀ ਦੇ ਸੂਬਾ ਜਰਨਲ ਸਕੱਤਰ ਕਰਣ ਸਿੰਘ ...

ਪੂਰੀ ਖ਼ਬਰ »

ਰੋਪੜ-ਫਗਵਾੜਾ 4 ਮਾਰਗੀ ਸੜਕ ਦੇ ਐਕੂਜੀਸ਼ਨ ਸਬੰਧੀ ਇਤਰਾਜ਼ਾਂ ਦੀ ਸੁਣਵਾਈ 26 ਨੂੰ -ਐੱਸ. ਡੀ. ਐਮ.

ਬਲਾਚੌਰ, 19 ਮਈ (ਗੁਰਦੇਵ ਸਿੰਘ ਗਹੂੰਣ)-ਰੋਪੜ-ਫਗਵਾੜਾ ਬਾਈਪਾਸ ਚਾਰ ਮਾਰਗੀ ਸੜਕ ਸਬੰਧੀ ਐਕਵਾਇਰ ਕੀਤੀ ਗਈ ਪਿੰਡ ਮਹਿੰਦੀਪੁਰ (ਬਲਾਚੌਰ), ਟੰਡੋਹ, ਮੱਕੋਵਾਲ, ਕਾਠਗੜ੍ਹ, ਬੱਛੂਆਂ ਤੇ ਜੀਓਵਾਲ ਦੀ ਜ਼ਮੀਨ ਸਬੰਧੀ ਪ੍ਰਾਪਤ ਹੋਏ ਇਤਰਾਜ਼ਾਂ ਦਾ ਨਿਪਟਾਰਾ 26 ਮਈ ਨੂੰ ਕੀਤਾ ...

ਪੂਰੀ ਖ਼ਬਰ »

ਆਦਰਸ਼ ਸਕੂਲ ਨਵਾਂਗਰਾਂ ਦੇ 4 ਅਧਿਆਪਕਾਂ ਦੀਆਂ ਕੰਪਨੀ ਵੱਲੋਂ ਸੇਵਾਵਾਂ ਖ਼ਤਮ

ਪੋਜੇਵਾਲ ਸਰਾਂ, 19 ਮਈ (ਨਵਾਂਗਰਾਈਾ)-ਐਫ.ਸੀ.ਐੱਸ ਆਦਰਸ਼ ਸਕੂਲ ਨਵਾਂਗਰਾਂ ਵਿਖੇ ਚੱਲ ਰਹੇ ਮਸਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਐਫ.ਸੀ.ਐੱਸ ਕੰਪਨੀ ਵੱਲੋਂ ਪਿ੍ੰਸੀਪਲ ਦੇ ਆਦੇਸ਼ ਨਾ ਮੰਨਣ ਕਾਰਨ 4 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਤੇ ਉਨ੍ਹਾਂ ...

ਪੂਰੀ ਖ਼ਬਰ »

ਵਾਟਰ ਸਪਲਾਈ ਦੀ ਮੋਟਰ ਦਾ ਬੋਰ ਖ਼ਰਾਬ ਹੋਣ ਕਾਰਨ 4 ਪਿੰਡਾਂ ਦੇ ਲੋਕ ਪਾਣੀ ਨੂੰ ਤਰਸੇ

ਉਸਮਾਨਪੁਰ/ਜਾਡਲਾ, 19 ਮਈ (ਮਝੂਰ/ਜਾਡਲਾ)-ਪਿੰਡ ਸ਼ੇਖੂਪੁਰ ਬਾਗ਼ ਵਿਖੇ ਪੇਂਡੂ ਜਲ ਸਪਲਾਈ ਵਿਭਾਗ ਵੱਲੋਂ ਲਗਾਈ ਗਈ ਪਾਣੀ ਲਈ ਮੋਟਰ ਦਾ ਬੋਰ ਖ਼ਰਾਬ ਹੋਣ ਕਾਰਨ ਜਲ ਸਪਲਾਈ ਦੇ ਅਧੀਨ ਆਉਂਦੇ ਪਿੰਡਾਂ ਸ਼ੇਖੂਪੁਰ, ਬਾਗ਼, ਦੁਪਾਲਪੁਰ, ਸ਼ਾਹਪੁਰ ਪੱਟੀ ਆਦਿ ਦੇ ਲੋਕ ਪਿਛਲੇ ...

ਪੂਰੀ ਖ਼ਬਰ »

ਦੋ ਦਿਨਾ ਸਾਲਾਨਾ ਜੋੜ ਮੇਲਾ ਅੱਜ ਤੋਂ

ਜਲੰਧਰ, 19 ਮਈ (ਪਿ੍ਤਪਾਲ ਸਿੰਘ)-ਇਥੋਂ ਨੇੜਲੇ ਪਿੰਡ ਸਾਹਿਬਾ ਵਿਖੇ ਸ਼ਕੰਡੀ ਗੁੱਗਾ ਜਾਹਰ ਪੀਰ ਤੇ ਡੇਰਾ ਬਾਬਾ ਸਿਪਾਹੀ ਅਤੇ ਬਾਬਾ ਰਲਾ ਜੀ ਦਾ ਸਾਲਾਨਾ ਜੋੜ ਮੇਲਾ 20 ਅਤੇ 21 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਕੂਲ ਦੀ ਨਵੀਂ ਬਣ ਰਹੀ ਇਮਾਰਤ 'ਤੇ ਲੈਂਟਰ ਪਾਇਆ

ਉੜਾਪੜ/ਲਸਾੜਾ, 19 ਮਈ (ਲਖਵੀਰ ਸਿੰਘ ਖੁਰਦ)-ਗੁਰਦੁਆਰਾ ਸੁੱਖ ਸਾਗਰ ਸਾਹਿਬ ਲਸਾੜਾ ਦੀ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਬਣ ਰਹੇ ਗੁਰੂ ਰਵਿਦਾਸ ਪਬਲਿਕ ਸਕੂਲ ਦੀ ਬਣ ਰਹੀ ਨਵੀਂ ਇਮਾਰਤ 'ਤੇ ਲੈਂਟਰ ਪਾਇਆ ਗਿਆ | ਇਸ ਮੌਕੇ ਸਕੂਲ ਸਬੰਧੀ ਵਿਸ਼ੇਸ਼ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕੁੱਲਾ ਸ਼ਰੀਫ ਬਹਿਰਾਮ ਵਿਖੇ ਮੇਲਾ 3 ਜੂਨ ਤੋਂ

ਬਹਿਰਾਮ, 19 ਮਈ (ਨਛੱਤਰ ਸਿੰਘ)-ਸੱਯਦ ਉੱਲ ਸ਼ੇਖ ਬਾਬਾ ਅਬਦੁੱਲਾ ਸ਼ਾਹ ਕਾਦਰੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ 3 ਜੂਨ ਤੋ 6 ਜੂਨ ਤੱਕ ਦਰਬਾਰ ਕੁੱਲਾ ਸ਼ਰੀਫ ਬਹਿਰਾਮ ਵਿਖੇ ਮਨਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ਬਾਬਾ ਗੁਰਦਿਆਲ ਸਿੰਘ ਅਟਵਾਲ ਨੇ ਦੱਸਿਆ ਕਿ 3 ਜੂਨ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਮੁਕੰਦਪੁਰ, 19 ਮਈ (ਢੀਂਡਸਾ)-ਮਨਰੀਤ ਕੌਰ ਰੀਆ ਕੈਨੇਡਾ ਪੋਤਰੀ ਸੁਰਿੰਦਰਜੀਤ ਸਿੰਘ ਜਗਪਾਲ ਦੇ ਪਰਿਵਾਰ ਵਲੋਂ ਰੀਆ ਦੇ ਜਨਮ ਦਿਨ 'ਤੇ ਪ੍ਰਾਇਮਰੀ ਸਕੂਲ ਤਾਹਰਪੁਰ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਜਿਸ 'ਤੇ ਸਕੂਲ ਮੁਖੀ ਵੱਲੋਂ ਪਰਿਵਾਰ ਦਾ ਧੰਨਵਾਦ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਕੂਲ 'ਚ ਯੋਗਾ ਕੈਂਪ ਲਗਾਇਆ

ਮੱਲਪੁਰ ਅੜਕਾਂ, 19 ਮਈ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਸਿਹਤ ਵਿਭਾਗ ਵੱਲੋਂ ਯੋਗਾ ਕੈਂਪ ਲਗਾਇਆ ਗਿਆ | ਜਿਸ 'ਚ ਡਾ. ਸ਼ੁੱਭ ਕਾਮਨਾ ਆਯੂਰਵੈਦਿਕ ਮੈਡੀਕਲ ਅਫਸਰ ਪੀ. ਐਚ. ਸੀ ਖਟਕੜ ਕਲਾ ਵੱਲੋਂ ਬੱਚਿਆਂ ਤੇ ਸਮੂਹ ਸਕੂਲ ਸਟਾਫ ਦੇ ...

ਪੂਰੀ ਖ਼ਬਰ »

ਬਲਾਚੌਰ ਵਿਖੇ 'ਆਪ' ਦੀ ਮੀਟਿੰਗ 24 ਨੂੰ

ਕਾਠਗੜ੍ਹ, 19 ਮਈ (ਰਵਿੰਦਰ ਕਸਾਣਾ ਸੂਰਾਪੁਰੀ)-ਆਮ ਆਦਮੀ ਪਾਰਟੀ ਬਲਾਚੌਰ ਦੇ ਸਮੂਹ ਵਲੰਟੀਅਰਾਂ ਦੀ ਇਕ ਮੀਟਿੰਗ 24 ਮਈ ਨੂੰ ਬਲਾਚੌਰ ਵਿਖੇ ਸ਼ਾਮ 5 ਵਜੇ ਗੜ੍ਹਸ਼ੰਕਰ ਰੋਡ ਤੇ ਸਥਿਤ ਕੈ. ਭਗਤ ਰਾਮ ਦੇ ਦਫ਼ਤਰ ਵਿਖੇ ਹੋ ਰਹੀ ਹੈ | ਇਸ ਸਬੰਧੀ ਚੰਦਰ ਮੋਹਨ ਜੇਡੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਊਰੋ ਤੇ ਦਿਲ ਦੇ ਰੋਗਾਂ ਦਾ ਕੈਂਪ ਅੱਜ

ਮੁਕੰਦਪੁਰ, 19 ਮਈ (ਅਮਰੀਕ ਸਿੰਘ ਢੀਂਡਸਾ)-ਗਲੋਬਲ ਵੈਲਫੇਅਰ ਸੁਸਾਇਟੀ ਅਪਰਾ ਦੇ ਸਹਿਯੋਗ ਨਾਲ ਆਈ ਟੀ ਹਸਪਤਾਲ ਨਵਾਂਸ਼ਹਿਰ ਵਲੋਂ ਨਿਊਰੋ ਸਰਜਰੀ ਤੇ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਅੱਜ 20 ਮਈ ਦਿਨ ਸ਼ਨੀਵਾਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜਾ ...

ਪੂਰੀ ਖ਼ਬਰ »

ਪੰਜਾਬ ਤੋਂ ਪਟਨਾ ਸਾਹਿਬ ਪੁੱਜੇ ਨਗਰ ਕੀਰਤਨ ਦਾ ਸਿੰਘ ਸਾਹਿਬਾਨ ਵੱਲੋਂ ਸਵਾਗਤ

ਬੰਗਾ, 19 ਮਈ (ਜਸਬੀਰ ਸਿੰਘ ਨੂਰਪਰ, ਸੁਰਿੰਦਰ ਸਿੰਘ ਕਰਮ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਘਨੱਯਾ ਸਿੰਘ, ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ ਅਤੇ ਸੰਤ ਬਾਬਾ ਕਰਤਾਰ ਸਿੰਘ ਪਠਲਾਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ

ਰੈਲਮਾਜਰਾ, 19 ਮਈ (ਰਾਕੇਸ਼ ਰੋਮੀ)-ਰੋਪੜ ਬਲਾਚੌਰ ਹਾਈਵੇ ਉੱਤੇ ਬੱਸ ਸਟੈਂਡ ਰੈਲਮਾਜਰਾ ਤੋਂ ਕੁੱਝ ਦੂਰੀ 'ਤੇ ਬੰਦ ਪਈ ਧਾਗਾ ਮਿੱਲ ਕੋਲ ਟਰੱਕ ਦੇ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ | ਜਿਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਜਾਣਕਾਰੀ ਅਨੁਸਾਰ ਇੱਕ ਵੈਗਨਰ ਕਾਰ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਦਾ ਸਨਮਾਨ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਸਮਾਜਿਕ ਸਾਂਝ ਸੰਸਥਾ ਬੰਗਾ ਵੱਲੋਂ ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੈਸ਼ਨ 2016-17 ਦੇ ਐਲਾਨੇ ਨਤੀਜੇ 'ਚ ਬਾਰ੍ਹਵੀਂ ਜਮਾਤ ਦੇ ਅੱਵਲ ਆਏ ਵਿਦਿਆਰਥੀਆਂ ਨੂੰ ਸਮਾਜਿਕ ਸਾਂਝ ਸੰਸਥਾ ...

ਪੂਰੀ ਖ਼ਬਰ »

20 ਐਨ. ਸੀ. ਸੀ ਕੈਡੇਟਸ ਨੇ ਸ਼ੂਟਿੰਗ ਕੈਂਪ 'ਚ ਭਾਗ ਲਿਆ

ਨਵਾਂਸ਼ਹਿਰ, 19 ਮਈ (ਹਰਮਿੰਦਰ ਸਿੰਘ)-ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਦੇ 20 ਐਨ.ਸੀ.ਸੀ.ਕੈਡੇਟਸ ਨੇ ਕਿਰਪਾਲ ਸਾਗਰ ਅਕੈਡਮੀ ਰਾਹੋਂ ਵਿਖੇ ਲੱਗੇ ਇਕ ਦਿਨਾ ਸ਼ੂਟਿੰਗ ਕੈਂਪ 'ਚ ਭਾਗ ਲਿਆ | ਸਕੂਲ ਡਾਇਰੈਕਟਰ ਸੁਖਰਾਜ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

5 ਘੰਟੇ ਲਈ ਪੁਲਿਸ ਨੇ ਜ਼ਿਲ੍ਹਾ ਪੂਰੀ ਤਰ੍ਹਾਂ ਕੀਤਾ ਸੀਲ

ਨਵਾਂਸ਼ਹਿਰ, 19 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਸਤਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ 'ਤੇ ਅੱਜ ਜ਼ਿਲ੍ਹੇ ਦਾ ਚੱਪਾ-ਚੱਪਾ ਨਾਕੇ ਲਗਾ ਕੇ ਸੀਲ ਕਰਕੇ ਸਮੂਹ ਵਾਹਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਿਮਰਪ੍ਰੀਤ ਕੌਰ ਨੇ ਆਈ.ਟੀ. ਡਿਪਲੋਮਾ ਦੀ ਪ੍ਰੀਖਿਆ 'ਚੋਂ ਸੂਬਾ ਪੱਧਰੀ ਦੂਸਰਾ ਸਥਾਨ ਹਾਸਲ ਕੀਤਾ

ਦਸੂਹਾ, 19 ਮਈ (ਭੁੱਲਰ)-ਪਿੰਡ ਅੰਬਾਲਾ ਜੱਟਾ ਦੀ ਲੜਕੀ ਸਿਮਰਪ੍ਰੀਤ ਕੌਰ ਪੁੱਤਰੀ ਰਾਜਪਾਲ ਸਿੰਘ ਪੰਜਾਬੀ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜੀਨਪਿੰਡ ਨੇ ਆਈ. ਟੀ. ਡਿਪਲੋਮਾ ਦੀ ਪ੍ਰੀਖਿਆਂ 'ਚੋਂ ਸੂਬਾ ਪੱਧਰੀ ਦੂਸਰਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਮੰਚ ਵੱਲੋਂ ਸਮਾਜ ਹਿਤੂ ਕਾਰਜ

ਦਸੂਹਾ, 19 ਮਈ (ਕੌਸ਼ਲ)-ਸਮਾਜ ਸੇਵਾ ਦੀ ਕੜੀ ਨੂੰ ਅੱਗੇ ਤੋਰਦਿਆਂ ਲੋਕ ਜਾਗਰੂਕਤਾ ਮੰਚ ਦਸੂਹਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੈਰਾਬਾਦ ਵਿਖੇ ਮੰਚ ਵੱਲੋਂ ਵਿਦਿਆਰਥੀਆਂ ਲਈ ਬਰਤਨ, ਮੈਟ ਅਤੇ ਲਿਖਣ ਸਮਗਰੀ ਭੇਟ ਕੀਤੀ ਗਈ | ਸਕੂਲ ਮੁਖੀ ਵੱਲੋਂ ਮੰਚ ਦੇ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਦੀ ਉਲੰਘਣਾ 'ਤੇ 53 ਖਿਲਾਫ਼ ਮਾਮਲਾ ਦਰਜ

ਗੜ੍ਹਦੀਵਾਲਾ, 19 ਮਈ (ਚੱਗਰ)-17 ਮਈ ਨੂੰ ਗੜ੍ਹਦੀਵਾਲਾ-ਮਸਤੀਵਾਲ ਰੋਡ 'ਤੇ ਸਥਿਤ ਡੇਰਾ ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਨਾਮਧਾਰੀ ਵਿਖੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਗੁਰਦਆਾਰਾ ਸਾਹਿਬ ਅੰਦਰ ਦਾਖਲ ਹੋਣ ਵਾਲੇ 53 ਦੇ ਕਰੀਬ ਨਾਮਧਾਰੀ ਸੰਪਰਦਾਇ ਦੇ ਲੋਕਾਂ ...

ਪੂਰੀ ਖ਼ਬਰ »

ਤੰਬਾਕੂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਦਸੂਹਾ, 19 ਮਈ (ਕੌਸ਼ਲ)-ਸਰਕਾਰੀ ਕੰਨਿਆ ਸ: ਸ: ਸਕੂਲ ਦਸੂਹਾ ਵਿਖੇ ਸ਼ਿਵਾਲਿਕ ਹਿਲਜ਼ ਵੈੱਲਫੇਅਰ ਸੁਸਾਇਟੀ ਵੱਲੋਂ ਤੰਬਾਕੂ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਪਿ੍ੰ: ਅਨੀਤਾ ਪਾਲ ਵੱਲੋਂ ਕੀਤੀ ਗਈ | ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਜੋੜ ਮੇਲੇ ਦੀ ਆਰੰਭਤਾ 'ਤੇ ਨਗਰ ਕੀਰਤਨ

ਗੜ੍ਹਸ਼ੰਕਰ, 19 ਮਈ (ਧਾਲੀਵਾਲ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਦਸਮ ਪਿਤਾ ਜੀ ਦੇ ਵੱਡੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ਼ਹੀਦ ਗੰਜ ਅਕਾਲਗੜ੍ਹ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਤਾਗੱਦੀ ...

ਪੂਰੀ ਖ਼ਬਰ »

ਬਹਿਰਾਮ 'ਚ ਸ਼ਨੀ ਉਤਸਵ 25 ਨੂੰ

ਬਹਿਰਾਮ, 19 ਮਈ (ਨਛੱਤਰ ਸਿੰਘ)-ਸ਼ਨੀ ਮੰਦਿਰ ਬਹਿਰਾਮ ਦੇ ਮੁੱਖ ਸੇਵਾਦਾਰ ਪੰਡਿਤ ਬਲਰਾਮ ਸ਼ਰਮਾ ਨੇ ਦੱਸਿਆ ਕਿ ਉਕਤ ਮੰਦਿਰ 'ਚ ਸੰਗਤਾਂ ਦੇ ਸਹਿਯੋਗ ਨਾਲ ਸ਼ਨੀ ਉਤਸਵ 25 ਮਈ ਦਿਨ ਵੀਰਵਾਰ ਨੂੰ ਮਨਾਇਆ ਜਾਵੇਗਾ | ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ਪ੍ਰਸਿੱਧ ਭਜਨ ...

ਪੂਰੀ ਖ਼ਬਰ »

ਬਿਜਲੀ ਦੇ ਅਣ-ਐਲਾਨੇ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਉਸਮਾਨਪੁਰ, 19 ਮਈ (ਮਝੂਰ)-ਉਸਮਾਨਪੁਰ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਪੰਜਾਬ ਰਾਜ ਪਾਵਰ ਕਾਮ ਵੱਲੋਂ ਲਗਾਏ ਜਾਂਦੇ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ | ਬਿਜਲੀ ਵਿਭਾਗ ਵੱਲੋਂ ਦਿਨ ਦੇ ਸਮੇਂ ਤਾਂ ਕੱਟ ਲਗਾਏ ਹੀ ਜਾ ਰਹੇ ਹਨ | ਪਰ ...

ਪੂਰੀ ਖ਼ਬਰ »

ਮਾਤਾ ਨਸੀਬ ਕੌਰ ਖਟਕੜ ਕਲਾਂ ਨਮਿਤ ਸ਼ਰਧਾਂਜਲੀ ਸਮਾਗਮ

ਬੰਗਾ, 19 ਮਈ (ਲਧਾਣਾ)-ਪੰਜਾਬੀ ਦੇ ਉੱਘੇ ਲੇਖਕ ਸੋਹਣ ਲਾਲ ਖਟਕੜ ਦੇ ਮਾਤਾ ਨਸੀਬ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਖਟਕੜ ਕਲਾਂ ਵਿਖੇ ਕਰਾਇਆ ਗਿਆ | ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਗੁ. ਚਰਨ ਕੰਵਲ ...

ਪੂਰੀ ਖ਼ਬਰ »

ਸਾਰੇ ਧਰਮ ਆਪਸੀ ਭਾਈਚਾਰਕ ਸਾਂਝ ਦਾ ਹੀ ਸੁਨੇਹਾ ਦਿੰਦੇ ਹਨ-ਸਾੲੀਂ ਉਮਰੇ ਸ਼ਾਹ

ਮੇਹਲੀ, 19 ਮਈ (ਸੰਦੀਪ ਸਿੰਘ)-ਦਰਬਾਰ ਰੋਜ਼ਾ-ਸ਼ਰੀਫ ਮੰਢਾਲੀ ਵਿਖੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਗੱਦੀ ਨਸ਼ੀਨ ਸਾਈਾ ਉਮਰੇ ਸ਼ਾਹ ਕਾਦਰੀ ਨੇ ਕਿਹਾ ਕਿ ਧਰਮ ਭਾਵੇਂ ਕੋਈ ਵੀ ਹੋਵੇ, ਸਾਰੇ ਧਾਰਮਿਕ ਗ੍ਰੰਥ ਹਮੇਸ਼ਾ ਇਨਸਾਨੀਅਤ, ਮਨੁੱਖਤਾ ਦੀ ਸੇਵਾ ਦਾ ...

ਪੂਰੀ ਖ਼ਬਰ »

ਬਾਬਾ ਜਗਤ ਰਾਮ ਦੀ ਬਰਸੀ ਮਨਾਈ

ਰੈਲਮਾਜਰਾ, 19 ਮਈ (ਰਕੇਸ਼ ਰੋਮੀ, ਸੁਭਾਸ਼ ਟਾੋਸਾ)-ਨਜ਼ਦੀਕੀ ਪਿੰਡ ਜਿਓਵਾਲ ਬੱਛੂਆਂ ਵਿਖੇ ਗੁਰਦੁਆਰਾ ਬਾਬਾ ਜਗਤ ਰਾਮ ਦੇ ਪ੍ਰਬੰਧਕਾਂ ਵੱਲੋਂ ਬਾਬਾ ਜਗਤ ਰਾਮ ਦੀ ਬਰਸੀ ਸਬੰਧੀ ਚੱਲ ਰਹੇ ਸਮਾਗਮਾਂ ਦੇ ਅੰਤਿਮ ਦਿਨ ਪਾਠ ਦੇ ਭੋਗ ਪੈਣ ਉਪਰੰਤ ਖੁੱਲੇ੍ਹ ਪੰਡਾਲ 'ਚ ...

ਪੂਰੀ ਖ਼ਬਰ »

ਰਟੈਂਡਾ ਦੇ ਛਿੰਝ ਮੇਲੇ 'ਚ ਗੱਗੂ ਘਵੱਦੀ ਨੇ ਸ਼ਮੀ ਡੂੰਮਛੇੜੀ ਨੂੰ ਚਿੱਤ ਕੀਤਾ

ਮੁਕੰਦਪੁਰ, 19 ਮਈ (ਹਰਪਾਲ ਸਿੰਘ ਰਹਿਪਾ)-ਪਿੰਡ ਰਟੈਂਡਾ ਦੇ ਅਸਥਾਨ ਲੱਖ ਦਾਤਾ ਪੀਰ ਡੇਰਾ ਸੰਤ ਬਾਬਾ ਸੁਰਿੰਦਰ ਪਾਲ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 18ਵਾਂ ਛਿੰਝ ਮੇਲਾ ਕਰਵਾਇਆ ਗਿਆ | ਇਸ ਛਿੰਝ ਮੇਲੇ 'ਚ 200 ਦੇ ...

ਪੂਰੀ ਖ਼ਬਰ »

ਚੇਤਾ 'ਚ ਨਰੇਗਾ ਤਹਿਤ ਬਰਮਾਂ ਦੀ ਸਫਾਈ ਕਰਵਾਈ

ਕਟਾਰੀਆਂ, 19 ਮਈ (ਸਰਬਜੀਤ ਸਿੰਘ ਚੱਕਰਾਮੰੂ)-ਪਿੰਡ ਚੇਤਾ ਵਿਖੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਰੂਪ ਲਾਲ ਦੀ ਅਗਵਾਈ 'ਚ ਲਿੰਕ ਸੜਕਾਂ ਦੇ ਬਰਮਾਂ ਦੀ ਸਫਾਈ ਕਰਵਾਈ ਗਈ | ਇਸ ਸਬੰਧੀ ਸਰਪੰਚ ਰੂਪ ਲਾਲ ਨੇ ਦੱਸਿਆ ਕਿ ਲਿੰਕ ਸੜਕਾਂ ਦੇ ਬਰਮਾਂ ਉਪੱਰ ਭੰਗ-ਬੂਟੀ ਅਤੇ ਹੋਰ ...

ਪੂਰੀ ਖ਼ਬਰ »

ਪਟਕੇ ਦੀ ਕੁਸ਼ਤੀ ਗੁਰਕੀਰਤ ਬਾਹੜੋਵਾਲ ਨੇ ਜਿੱਤੀ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਦਰਬਾਰ ਪੰਜ ਪੀਰ ਮਜਾਰੀ ਵਿਖੇ ਗ੍ਰਾਮ ਪੰਚਾਇਤ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਹੋਏ ਯਾਦਗਾਰੀ ਜੋੜ ਮੇਲੇ 'ਤੇ ਝੰਡੇ ਦੀ ਰਸਮ ਤੋਂ ਬਾਅਦ ਕਵਾਲੀਆਂ ਦੀ ਮਹਿਫਲ ਲਗਾਈ | ਸ਼ਾਮ ਨੂੰ ਅੱਠਵਾਂ ਛਿੰਝ ਮੇਲਾ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਬਾਬਾ ਫਤਿਹ ਦੀਨ ਸ਼ਾਹ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਕਟਾਰੀਆਂ, 19 ਮਈ (ਸਰਬਜੀਤ ਸਿੰਘ ਚੱਕਰਾਮੰੂ)-ਧਾਰਮਿਕ ਅਸਥਾਨ ਪੀਰ ਬਾਬਾ ਫਤਿਹ ਦੀਨ ਸ਼ਾਹ ਦਰਬਾਰ ਚੇਤਾ ਵਿਖੇ ਉਨ੍ਹਾਂ ਦੀ ਯਾਦ 'ਚ ਸਾਲਾਨਾ ਦੋ ਦਿਨਾਂ ਧਾਰਮਿਕ ਤੇ ਸਭਿਆਚਾਰਕ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 31 ਮਈ ਤੇ 1 ਜੂਨ ਨੂੰ ...

ਪੂਰੀ ਖ਼ਬਰ »

ਸੜੋਆ ਵਿਖੇ ਰਖਵਾਏ ਗਏ ਪਸ਼ਚਾਤਾਪ ਸਬੰਧੀ ਅਖੰਡ ਪਾਠ ਦਾ ਭੋਗ ਕੱਲ੍ਹ

ਨਵਾਂਸ਼ਹਿਰ, 19 ਮਈ (ਸ.ਰ) ਪਿਛਲੇ ਦਿਨੀਂ ਸੜੋਆ ਵਿਖੇ ਵਾਪਰੀ ਬੇਅਦਬੀ ਵਾਲੀ ਦੁੱਖ ਦਾਈ ਘਟਨਾ ਦੇ ਪਸ਼ਚਾਤਾਪ ਵਜੋਂ ਰਖਵਾਏ ਗਏ ਅਖੰਡ ਪਾਠ ਦੇ ਭੋਗ 21 ਮਈ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਇਸ ਸਬੰਧੀ ਭਾਈ ਗੁਰਦੀਪ ਸਿੰਘ, ਗਿਆਨ ਸਿੰਘ, ਚਮਨ ਸਿੰਘ , ਅਮਰਜੀਤ ਸਿੰਘ, ਬਲਵੀਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਮੁਫ਼ਤ ਮੈਡੀਕਲ ਕੈਂਪ

ਉੜਾਪੜ/ਲਸਾੜਾ, 19 ਮਈ (ਲਖਵੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਨਿਯੁਕਤ ਹੋਈ ਮਾਹਿਰ ਡਾਕਟਰਾਂ ਦੀ ਨਵੀਂ ਟੀਮ ਵੱਲੋਂ ਆਪਣੇ ਕੰਮ ਦੀ ਆਰੰਭਤਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਕਰਵਾ ਕੇ ਕੀਤੀ | ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ 5 ਨੂੰ

ਘੁੰਮਣਾ, 19 ਮਈ (ਮਹਿੰਦਰ ਪਾਲ ਸਿੰਘ)-ਪਿੰਡ ਘੁੰਮਣਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਦਾ ਭੋਗ 5 ਜੂਨ ਨੂੰ ਪ੍ਰਵਾਸੀ ਭਾਰਤੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਾਇਆ ਜਾਵੇਗਾ | ...

ਪੂਰੀ ਖ਼ਬਰ »

ਸਾਈਾ ਨਮਿਤ ਦਾਸ ਸ਼ਾਹ ਦੇ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 19 ਮਈ (ਸਰਬਜੀਤ ਸਿੰਘ)-ਬਲਾਕ ਬੰਗਾ ਅਧੀਨ ਪੈਦੇ ਪਿੰਡ ਚੇਤਾ ਵਿਖੇ ਸਾਈਾ ਨਮਿਤ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ ਹੀਰ ਪਰਿਵਾਰ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 21 ਮਈ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਦਾ ਪੋਸਟਰ ਪ੍ਰਬੰਧਕਾਂ ਵਲੋਂ ਜਾਰੀ ਕੀਤਾ ...

ਪੂਰੀ ਖ਼ਬਰ »

ਕਰਨਾਣਾ ਸਕੂਲ 'ਚ ਵਜ਼ੀਫਾ ਵੰਡ ਸਮਾਗਮ

ਬੰਗਾ, 19 ਮਈ (ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਵਿਖੇ ਸਕੂਲ ਪਿ੍ੰ. ਅਮਰਜੀਤ ਖਟਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਈ ਸਾਹਿਬ ਭਾਈ ਗੁਰਬਖਸ਼ ਸਿੰਘ ਯਾਦਗਾਰੀ ਵਜੀਫਾ ਸਹਾਇਤਾ ਰਾਸ਼ੀ ਵੰਡਣ ਹਿੱਤ ਵਿਸ਼ੇਸ਼ ਸਮਾਗਮ ਕਰਾਇਆ ਗਿਆ | ਸਮਾਗਮ ਵਿੱਚ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਰੈਲੀ 'ਚ ਬੱਚਿਆਂ ਨੇ ਜਾਗਰੂਕਤਾ ਦਾ ਹੋਕਾ ਦਿੱਤਾ

ਬੰਗਾ, 19 ਮਈ (ਲਾਲੀ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੋਧੀ ਰੈਲੀ ਬੰਗਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਕੱਢ ਕੇ ਸਮਾਜ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਦਾ ਹੋਕਾ ਦੇ ਕੇ ਸਿਹਤਮੰਦ ਸਮਾਜ ਸਿਰਜਣ ਦਾ ਉਪਰਾਲਾ ਕਰਨ ...

ਪੂਰੀ ਖ਼ਬਰ »

ਪਰਮਾਤਮਾ ਦਾ ਨਾਮ ਤੇ ਸੱਚੀ-ਸੁੱਚੀ ਕਿਰਤ ਹੀ ਅਰੋਗ ਜ਼ਿੰਦਗੀ ਦਾ ਆਧਾਰ ਹੈ-ਸਵਾਮੀ ਪੂਰਨਾਨੰਦ

ਬੰਗਾ, 19 ਮਈ (ਲਧਾਣਾ)-ਵੱਖ-ਵੱਖ ਧਰਮਾਂ ਨੇ ਸਾਨੂੰ ਵੱਖ-ਵੱਖ ਜਾਤਾਂ ਵਿੱਚ ਵੰਡ ਦਿੱਤਾ | ਜਿਸ ਦੇ ਅਧਾਰ 'ਤੇ ਲੋਕਾਂ ਦੇ ਮਨਾਂ ਵਿੱਚ ਇੱਕ ਦੂਜੇ ਪ੍ਰਤੀ ਨਫਰਤ ਪੈਦਾ ਹੋ ਗਈ ਹੈ | ਇਸ ਨਫਰਤ ਅਤੇ ਸਾੜੇ ਦੀ ਮੰਦੀ ਭਾਵਨਾ ਕਰਕੇ ਅਸੀ ਸਰੀਰਕ ਅਤੇ ਮਾਨਸਿਕ ਰੋਗੀ ਬਣ ਗਏ | ਇਨ੍ਹਾਂ ...

ਪੂਰੀ ਖ਼ਬਰ »

ਹੈਬੋਵਾਲ (ਕੰਬਾਲਾ) ਭੂਰੀਵਾਲੇ ਆਸ਼ਰਮ ਵਿਖੇ ਰਾਤਰੀ ਸਤਿਸੰਗ

ਪੋਜੇਵਾਲ ਸਰਾਂ, 19 ਮਈ (ਨਵਾਂਗਰਾਈਾ)- ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਸੰਗਤਾਂ ਵੱਲੋਂ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਭੂਰੀ ਵਾਲਿਆਂ ਤੋਂ ਮਿਲੀ ਪੇ੍ਰਰਨਾ ਸਦਕਾ ਘਰ-ਘਰ ਰੱਖੀਆਂ ਇਲਾਕੇ ਅੰਦਰ ਘੁੰਮਦੀਆਂ ਲਾਵਾਰਸ ਅਪਾਹਜ ...

ਪੂਰੀ ਖ਼ਬਰ »

ਇਟਲੀ 'ਚ ਸਿੱਖਾਂ ਦੇ ਸ੍ਰੀ ਸਾਹਿਬ ਪਹਿਨਣ 'ਤੇ ਪੂਰਨ ਪਾਬੰਦੀ ਮੰਦਭਾਗਾ ਫ਼ੈਸਲਾ: ਗੁਰਮੇਲ ਸਿੰਘ

ਉਸਮਾਨਪੁਰ, 19 ਮਈ (ਮਝੂਰ)-ਇਟਲੀ ਦੀ ਸਰਵਉੱਚ ਅਦਾਲਤ ਵੱਲੋਂ ਇਟਲੀ 'ਚ ਵੱਸਦੇ ਸਿੱਖਾਂ ਦੇ ਪਾਵਨ ਸ੍ਰੀ ਸਾਹਿਬ ਪਹਿਨਣ 'ਤੇ ਪੂਰਨ ਪਾਬੰਦੀ ਲਗਾਏ ਜਾਣ ਦਾ ਫ਼ੈਸਲਾ ਮੰਦਭਾਗਾ ਹੈ | ਉਕਤ ਪ੍ਰਗਟਾਵਾ ਗੁਰਦੁਆਰਾ ਸ੍ਰੀ ਸਿੰਘ ਸਭਾ ਸਹਾਬਪੁਰ ਦੇ ਪ੍ਰਧਾਨ ਗੁਰਮੇਲ ਸਿੰਘ ਨੇ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਅਰੰਭ ਰਹੀ ਹੈ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਸੇਵਾ ਪ੍ਰਾਜੈਕਟ

ਬੰਗਾ, 19 ਮਈ (ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਲੋੜਵੰਦ ਮਰੀਜ਼ਾਂ ਨੂੰ ਅਨੋਖੇ ਢੰਗ ਨਾਲ ਲੋੜੀਦੀਂਆਂ ਦਵਾਈਆਂ ਮੁਹੱਈਆ ਕਰਾਉਣ ਦਾ ਨਵਾਂ ਸੇਵਾ ਪ੍ਰਾਜੈਕਟ ਅਰੰਭਣ ਦਾ ਫੈਸਲਾ ਕੀਤਾ ਹੈ | ਸੰਸਥਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਸੰਸਥਾ ਦੇ ਪਠਲਾਵਾ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਭਲਕੇ-ਤਿਆਰੀਆਂ ਮੁਕੰਮਲ

ਸੰਧਵਾਂ, 19 ਮਈ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਵੱਡੇ-ਵਡੇਰਿਆਂ ਦੀ ਯਾਦ 'ਚ ਅਹੀਰ ਗੋਤ ਭਾਈਚਾਰੇ ਵੱਲੋਂ 21 ਮਈ ਦਿਨ ਐਤਵਾਰ ਨੂੰ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ 'ਚ ਰਵੀਨਾ ਮਾਨ, ਸੰਗੀਤਾ ਮਾਨ, ਜਸਵੰਤ ਹੀਰਾ, ਧਰਮਵੀਰ ਸੰਗਮ, ਜਰਨੈਲ ...

ਪੂਰੀ ਖ਼ਬਰ »

ਮਕਸੂਦਪੁਰ ਸੂੰਢ 'ਚ ਸ਼ਹੀਦੀ ਦਿਹਾੜੇ 'ਤੇ ਸਮਾਗਮ 29 ਨੂੰ

ਸੰਧਵਾਂ, 19 ਮਈ (ਪ੍ਰੇਮੀ ਸੰਧਵਾਂ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਮਕਸੂਦਪੁਰ ਸੂੰਢ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 29 ਮਈ ਦਿਨ ਸੋਮਵਾਰ ਨੂੰ ਸ਼ਹੀਦੀ ਸਮਾਗਮ ਕਰਵਾਇਆ ਜਾ ...

ਪੂਰੀ ਖ਼ਬਰ »

ਕਿਰਪਾਲ ਸਾਗਰ ਅਕੈਡਮੀ ਵਿਖੇ ਸ਼ੂਟਿੰਗ ਕੈਂਪ ਲਗਾਇਆ

ਨਵਾਂਸ਼ਹਿਰ, 19 ਮਈ (ਦੀਦਾਰ ਸਿੰਘ ਸ਼ੇਤਰਾ)-8ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਫਗਵਾੜਾ ਵਲੋਂ ਕਿਰਪਾਲ ਸਾਗਰ ਅਕੈਡਮੀ ਵਿਖੇ ਡਾ. ਹਰਭਜਨ ਸਿੰਘ ਸਪੋਰਟਸ ਕੰਪਲੈਕਸ ਤੇ ਇੱਕ ਰੋਜ਼ਾ ਸ਼ੂਟਿੰਗ ਕੈਂਪ ਲਗਾਇਆ ਗਿਆ | ਪਿ੍ੰਸ: ਮਧੂ ਐਰੀ ਨੇ ਦੱਸਿਆ ਕਿ ਸੂਬੇਦਾਰ ਦੀਪਕ ਕੁਮਾਰ, ...

ਪੂਰੀ ਖ਼ਬਰ »

'ਸਵਾਲ ਹਲਕੇ ਦੇ' ਮੁਹਿੰਮ ਤਹਿਤ ਵਿਧਾਇਕ ਰੌੜੀ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਸਮੁੰਦੜਾ, 19 ਮਈ (ਤੀਰਥ ਸਿੰਘ ਰੱਕੜ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੇ ਹੋਣ ਵਾਲੇ ਬਜਟ ਸੈਸ਼ਨ ਮੌਕੇ ਵੱਖ ਵੱਖ ਹਲਕਿਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਸਾਹਮਣੇ ਰੱਖਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਸਵਾਲ ਹਲਕੇ ਦੇ' ਮੁਹਿੰਮ ਤਹਿਤ ਜੈ ਕਿ੍ਸ਼ਨ ਸਿੰਘ ...

ਪੂਰੀ ਖ਼ਬਰ »

ਕਿਰਪਾਲ ਸਾਗਰ ਅਕੈਡਮੀ ਵਿਖੇ ਸ਼ੂਟਿੰਗ ਕੈਂਪ ਲਗਾਇਆ

ਨਵਾਂਸ਼ਹਿਰ, 19 ਮਈ (ਦੀਦਾਰ ਸਿੰਘ ਸ਼ੇਤਰਾ)-8ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਫਗਵਾੜਾ ਵਲੋਂ ਕਿਰਪਾਲ ਸਾਗਰ ਅਕੈਡਮੀ ਵਿਖੇ ਡਾ. ਹਰਭਜਨ ਸਿੰਘ ਸਪੋਰਟਸ ਕੰਪਲੈਕਸ ਤੇ ਇੱਕ ਰੋਜ਼ਾ ਸ਼ੂਟਿੰਗ ਕੈਂਪ ਲਗਾਇਆ ਗਿਆ | ਪਿ੍ੰਸ: ਮਧੂ ਐਰੀ ਨੇ ਦੱਸਿਆ ਕਿ ਸੂਬੇਦਾਰ ਦੀਪਕ ਕੁਮਾਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX